

-
ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . . 46 minutes ago
-
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
-
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . . 54 minutes ago
-
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
-
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . . about 1 hour ago
-
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
-
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . . about 1 hour ago
-
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
-
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . . about 1 hour ago
-
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
-
⭐ਮਾਣਕ-ਮੋਤੀ⭐
. . . about 2 hours ago
-
⭐ਮਾਣਕ-ਮੋਤੀ⭐
-
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . . 1 day ago
-
-
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . . 1 day ago
-
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
-
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . . 1 day ago
-
-
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . . 1 day ago
-
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
-
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . . 1 day ago
-
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
-
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . . 1 day ago
-
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
-
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
-
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
-
ਜੇਕਰ ਮਾਂ ਮਜ਼ਬੂਤ ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ਹੈ- ਪ੍ਰਧਾਨ ਮੰਤਰੀ ਮੋਦੀ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ਹੈ ਤਾਂ ਪੂਰਾ ਸਮਾਜ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
-
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
-
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
-
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . . 1 day ago
-
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
-
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
-
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
-
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
-
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
-
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . . 1 day ago
-
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
-
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . . 1 day ago
-
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
-
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . . 1 day ago
-
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
- ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਮਾਨਸਾ
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਅੱਜ ਇੱਥੇ ਹੋਈ ਦੋ ਧਿਰੀ ਲੜਾਈ 'ਚ ਦੋ ਓਪਰੇਟਰਾਂ ਦੇ ਗੰਭੀਰ ਜ਼ਖਮੀ ਅਤੇ ਕੁਝ ਹੋਰਨਾਂ ਦੇ ਸੱਟਾਂ ਲੱਗਣ ਦੀ ਖ਼ਬਰ ਹੈ ਜਦਕਿ ਸਥਾਨਕ ਲੋਕਾਂ ਨੇ ਇਸ ਲੜਾਈ ਦੌਰਾਨ ਕਈ ਹਵਾਈ ਫਾਇਰ ਹੋਣ ਦੀ ਵੀ ਪੁਸ਼ਟੀ ਕੀਤੀ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲਗਾਤਾਰ ਕਈ ਮਿੰਟ ਚੱਲੀ ਲੜਾਈ ਤੋਂ ਬਾਅਦ ਡੀ.ਐਸ.ਪੀ. ਬੁਢਲਾਡਾ ਦੀ ਅਗਵਾਈ ਹੇਠ ਪੁੱਜੀ ਥਾਣਾ ਸ਼ਹਿਰੀ ਪੁਲਿਸ ਨੇ ਸਥਿਤੀ ਤੇ ਕਾਬੂ ਪਾਇਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ | ਬੀਤੇ ਕੱਲ੍ਹ ਨਵੇਂ ਚੁਣੇ ਪ੍ਰਧਾਨ ਰਾਮਇੰਦਰ ਸਿੰਘ ਭੰਗਾਲ ਨੇ ਦੱਸਿਆ ਕਿ ਇਸ ਯੂਨੀਅਨ ਦੇ ਪਹਿਲੇ ਪ੍ਰਧਾਨ ਰਹੇ ਜਗਤਾਰ ਸਿੰਘ ਗੁਰਨੇ ਕਲਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਅਚਾਨਕ ਹਮਲਾ ਕਰ ਕੇ ਇੱਥੇ ਬੈਠੇ ਓਪਰੇਟਰਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਚ ਉਨ੍ਹਾਂ ਦੇ ਕਈ ਵਰਕਰ ਜ਼ਖਮੀ ਹੋ ਗਏ ਹਨ | ਦੂਜੇ ਪਾਸੇ ਸਾਬਕਾ ਪ੍ਰਧਾਨ ਜਗਤਾਰ ਸਿੰਘ ਗੁਰਨੇ ਕਲਾਂ ਦੇ ਜ਼ਖਮੀ ਹੋ ਜਾਣ ਕਰਕੇ ਉਨ੍ਹਾਂ ਦਾ ਪੱਖ ਨਹੀਂ ਜਾਣਿਆ ਜਾ ਸਕਿਆ | ਡੀ.ਐਸ.ਪੀ. ਬੁਢਲਾਡਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਖ਼ਬਰ ਮਿਲਦੇ ਸਾਰ ਇੱਥੇ ਪੁੱਜੇ ਹਨ ਅਤੇ ਸਥਿਤੀ ਕਾਬੂ ਹੇਠ ਹੈ ਜ਼ਖਮੀਆਂ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਘਟਨਾ ਨੂੰ ਲੈ ਕੇ ਸ਼ਾਮ ਸਮੇਂ ਪੁੱਜੇ ਉੱਚ ਪੁਲਿਸ ਅਧਿਕਾਰੀਆਂ ਨੇ ਵੀ ਘਟਨਾ ਸਥਾਨ ਅਤੇ ਹਸਪਤਾਲ 'ਚ ਜ਼ਖਮੀਆਂ ਦੀ ਸਥਿਤੀ ਦਾ ਜਾਇਜ਼ਾ ਲਿਆ |
ਮਾਨਸਾ, 4 ਅਕਤੂਬਰ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਚਿੱਟਾ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 3 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ ਉੱਥੇ 2 ਭਗੌੜਿਆਂ ਨੂੰ ਵੀ ਕਾਬੂ ਕੀਤਾ ਹੈ। ...
ਪੂਰੀ ਖ਼ਬਰ »
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)-ਸਰਕਾਰੀ ਵਜ਼ੀਫ਼ਾ ਸਕੀਮਾਂ ਨੂੰ ਲੈ ਕੇ ਵਿਦਿਆਰਥੀ, ਉਨ੍ਹਾਂ ਦੇ ਮਾਪੇ ਤੇ ਅਧਿਆਪਕ ਅਨੋਖੇ ਧੰੁਦੂਕਾਰੇ 'ਚ ਫਸੇ ਨਜ਼ਰ ਆ ਰਹੇ ਹਨ | ਦੱਸਣਾ ਬਣਦਾ ਹੈ ਕਿ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਬੱਚਿਆ ਲਈ ਘੱਟ ਗਿਣਤੀ ...
ਪੂਰੀ ਖ਼ਬਰ »
ਮਾਨਸਾ, 4 ਅਕਤੂਬਰ (ਵਿ. ਪ੍ਰਤੀ.)-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਿਲਪਾ ਵਰਮਾ ਨੇ ਦੱਸਿਆ ਕਿ 12 ਨਵੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ...
ਪੂਰੀ ਖ਼ਬਰ »
ਮਾਨਸਾ, 4 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਮਾਨਸਾ ਸ਼ਹਿਰ 'ਚ ਦਿਨ ਪ੍ਰਤੀ ਦਿਨ ਵਧ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਸ਼ਹਿਰ ਵਾਸੀ ਲਾਮਬੰਦ ਹੋ ਗਏ ਹਨ | ਵਪਾਰ ਮੰਡਲ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਕਰਿਆਨਾ ਐਸੋਸੀਏਸ਼ਨ ਦੇ ...
ਪੂਰੀ ਖ਼ਬਰ »
ਭੀਖੀ, 4 ਅਕਤੂਬਰ (ਗੁਰਿੰਦਰ ਸਿੰਘ ਔਲਖ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ. ਦੀ ਬਾਸਕਟ ਬਾਲ ਅੰਡਰ-14 ਲੜਕੀਆਂ ਦੀ ਟੀਮ ਨੇ ਰਾਸ਼ਟਰੀ ਪੱਧਰ 'ਤੇ ਹੋ ਰਹੇ ਖੇਡ ਮੁਕਾਬਲਿਆਂ 'ਚ ਦਿੱਲੀ ਵਿਖੇ ਭਾਗ ਲੈਂਦਿਆਂ ਇਸ ਟੀਮ ਨੇ ਰਾਸ਼ਟਰੀ ਪੱਧਰ 'ਤੇ ਪਹਿਲਾ ਸਥਾਨ ...
ਪੂਰੀ ਖ਼ਬਰ »
ਝੁਨੀਰ, 4 ਅਕਤੂਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਝੁਨੀਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਸਤਪਾਲ ਸਿੰਘ ਅਤੇ ਡਾ. ਸੁਰੇਸ਼ ਕੁਮਾਰ ਖੇਤੀਬਾੜੀ ਅਫ਼ਸਰ ਝੁਨੀਰ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੇ ਸੁਚੱਜੇ ...
ਪੂਰੀ ਖ਼ਬਰ »
ਰਮਨਦੀਪ ਸਿੰਘ ਸੰਧੂ
ਝੁਨੀਰ, 4 ਅਕਤੂਬਰ-ਝੁਨੀਰ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਵੱਡੀ ਕਮੀ ਪਾਈ ਜਾ ਰਹੀ ਹੈ | ਧਰਤੀ ਹੇਠਲਾ ਪਾਣੀ ਨਾ ਪੀਣ ਯੋਗ ਹੈ | ਸਮੇਂ-ਸਮੇਂ 'ਤੇ ਰਹੀਆਂ ਸਰਕਾਰਾਂ ਨੇ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ | ਪੀਣ ਵਾਲੇ ਪਾਣੀ ਲਈ ਇਲਾਕੇ ਦੇ ...
ਪੂਰੀ ਖ਼ਬਰ »
ਭੁੱਚੋ ਮੰਡੀ, 4 ਅਕਤੂਬਰ (ਬਿੱਕਰ ਸਿੰਘ ਸਿੱਧੂ)-ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿਖੇ ਬਹੁੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਰਾਵਣ ਦਹਿਨ ਦਾ ਪ੍ਰੋਗਰਾਮ ਆਯੋਜਿਤ ...
ਪੂਰੀ ਖ਼ਬਰ »
ਬੁਢਲਾਡਾ, 4 ਅਕਤੂਬਰ (ਰਾਹੀ)- ਲਾਲਾ ਅਰਜਨ ਦਾਸ ਡੀ.ਏ.ਵੀ.ਪਬਲਿਕ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਵਲੋਂ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰਾ ਦੇ ਤਿਉਹਾਰ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਰਾਮ, ਸੀਤਾ, ਲਕਸ਼ਮਣ ਅਤੇ ...
ਪੂਰੀ ਖ਼ਬਰ »
ਮਾਨਸਾ, 4 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ 'ਦਾ ਨੇਚਰ ਕੰਜ਼ਰਵੈਂਸੀ' (ਟੀ.ਐਨ.ਸੀ.) ਵਲੋਂ ਪੰਜਾਬ 'ਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਡ ਨੋ ਬਰਨ ਐਗਰੀਕਲਚਰ (ਪ੍ਰਾਣਾ) ਤਹਿਤ ਜ਼ਿਲ੍ਹੇ 'ਚ ਸ਼ੁਰੂ ਕੀਤੀ ...
ਪੂਰੀ ਖ਼ਬਰ »
ਮਾਨਸਾ, 4 ਅਕਤੂਬਰ (ਸੱਭਿ.ਪ੍ਰਤੀ.)- ਮਜ਼ਦੂਰ ਮੁਕਤੀ ਮੋਰਚਾ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਸਥਾਨਕ ਏ.ਡੀ.ਸੀ . (ਵਿਕਾਸ) ਦਫ਼ਤਰ ਨੇੜੇ ਲਗਾਇਆ ਦਿਨ-ਰਾਤ ਦਾ ਧਰਨਾ 61ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਮੋਰਚੇ ਵਲੋਂ ਐਲਾਨ ਕੀਤਾ ਗਿਆ ਕਿ 31 ਅਕਤੂਬਰ ਨੂੰ ਡਿਪਟੀ ...
ਪੂਰੀ ਖ਼ਬਰ »
ਬਰੇਟਾ, 4 ਅਕਤੂਬਰ (ਜੀਵਨ ਸ਼ਰਮਾ)-ਝੋਨੇ ਦੇ ਅਖੀਰਲੇ ਪਾਣੀ ਦੇ ਮੌਕੇ ਨੇੜਿਉਂ ਲੰਘਦੇ ਬੋਹਾ ਰਜਬਾਹੇ ਵਿਚ ਚੱਲ ਰਹੀ ਪਾਣੀ ਦੀ ਬੰਦੀ ਨੇ ਕਿਸਾਨਾਂ ਅੰਦਰ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਇਸ ਸਮੇਂ ਜਦੋਂ ਕਿ ਝੋਨੇ ਦੀ ਫ਼ਸਲ ਪੱਕਣ ਦੇ ਬਿਲਕੁਲ ਕਿਨਾਰੇ ਹੈ, ਮੌਕੇ ...
ਪੂਰੀ ਖ਼ਬਰ »
ਮਾਨਸਾ, 4 ਅਕਤੂਬਰ (ਵਿ. ਪ੍ਰਤੀ.)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਸੀਮਨ ਅਣ-ਅਧਿਕਾਰਤ ਤੌਰ 'ਤੇ ਭੰਡਾਰ ਕਰਨਾ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚੇ ...
ਪੂਰੀ ਖ਼ਬਰ »
ਮਾਨਸਾ, 4 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਜਲ ਸ਼ਕਤੀ ਮੰਤਰਾਲੇ ਵਲੋਂ ਮਹਾਤਮਾ ਗਾਂਧੀ ਜਯੰਤੀ ਮੌਕੇ ਮਾਨਸਾ ਜ਼ਿਲ੍ਹੇ ਨੂੰ ਜਲ ਜੀਵਨ ਪੁਰਸਕਾਰ-2022 ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਅਤੇ ਸਨਮਾਨ ਪੱਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ...
ਪੂਰੀ ਖ਼ਬਰ »
ਮਾਨਸਾ, 4 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ਰਾਜ ਪੱਧਰੀ ਸਵੱਛ ਭਾਰਤ ਦਿਵਸ ਮੌਕੇ ਜ਼ਿਲ੍ਹੇ ਦੇ ਪਿੰਡ ਖੀਵਾ ਖੁਰਦ ਦੀ ਪੰਚਾਇਤ ਨੂੰ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX