ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 1 hour ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਫਾਜ਼ਿਲਕਾ / ਅਬੋਹਰ

ਸ਼ਹੀਦ ਊਧਮ ਸਿੰਘ ਪਾਰਕ ਵਿਚ ਗੋਲੀ ਚੱਲਣ 'ਤੇ ਬਣਿਆ ਦਹਿਸ਼ਤ ਦਾ ਮਾਹੌਲ-ਲੜਾਈ 'ਚ ਇਕ ਵਿਅਕਤੀ ਜ਼ਖ਼ਮੀ

ਜਲਾਲਾਬਾਦ, 23 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਸ਼੍ਰੀ ਮੁਕਤਸਰ ਸਾਹਿਬ ਸਰਕੁਲਰ ਸੜਕ 'ਤੇ ਸਥਿਤ ਜਲਾਲਾਬਾਦ ਦੇ ਇਕਲੌਤੇ ਪਾਰਕ ਸ਼ਹੀਦ ਊਧਮ ਸਿੰਘ ਵਿਖੇ ਭਰੀ ਦੁਪਹਿਰ ਗੋਲੀ ਚੱਲਣ ਕਾਰਨ ਇਕ ਵਾਰ ਦਹਿਸ਼ਤ ਦਾ ਮਾਹੌਲ ਬਣ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦੋ ਗੁੱਟਾਂ ਵਿਚ ਹੋਈ ਲੜਾਈ ਵਿਚ ਇਕ ਗੁੱਟ ਨੇ ਗੋਲੀ ਚਲਾਈ ਹੈ, ਗੋਲੀ ਚੱਲਣ ਨਾਲ ਕਿਸੇ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ ਪਰ ਕਾਪਾ ਲੱਗਣ ਕਰ ਕੇ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਜ਼ਖਮੀ ਵਿਅਕਤੀ ਗੁਰਮੁਖ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਨੂੰ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਲੈ ਕੇ ਜਾਇਆ ਗਿਆ ਸੀ ਅਤੇ ਉਸ ਨੂੰ ਮੁੱਢਲੇ ਉਪਚਾਰ ਤੋ ਬਾਅਦ ਮੈਡੀਕਲ ਕਾਲਜ ਫ਼ਰੀਦਕੋਟ ਲਈ ਰੈਫ਼ਰ ਕਰ ਦਿੱਤਾ ਗਿਆ ਹੈ | ਪਾਰਕ ਵਿਚ ਉਸ ਸਮੇਂ ਬੈਠੇ ਸ਼ਹਿਰਵਾਸੀ ਨੇ ਦੱਸਿਆ ਕਿ ਇੱਥੇ ਦੋ ਗੁੱਟਾਂ ਦੀ ਲੜਾਈ ਹੋਈ ਹੈ | ਇਸ ਵਿਚ ਇਕ ਗੁੱਟ ਜਿਸ ਵਿਚ 25 ਤੋਂ 30 ਬੰਦੇ ਸਨ ਅਤੇ ਕਾਪੇ ਵਗੈਰਾ ਤੇਜ਼ ਹਥਿਆਰਾਂ ਦੇ ਨਾਲ ਲੈਸ ਸਨ, ਪਹਿਲਾਂ ਹੀ ਪਾਰਕ ਵਿਚ ਬੈਠੇ ਸਨ ਅਤੇ ਦੂਸਰੇ ਗਰੁੱਪ ਦੀ ਉਡੀਕ ਕਰ ਰਹੇ ਸਨ, ਜਦੋਂ ਦੂਸਰਾ ਗਰੁੱਪ ਜਿਸ ਵਿਚ ਲਗਭਗ 4 ਮੈਂਬਰ ਸਨ, ਪਾਰਕ ਵਿਚ ਪਹੰੁਚੇ ਤਾਂ ਦੋਹਾਂ ਗਰੁੱਪਾਂ ਦੀ ਝੜਪ ਹੋ ਗਈ, ਜਿਸ ਵਿਚੋਂ ਇਕ ਗਰੁੱਪ ਵਿਚੋਂ ਕਿਸੇ ਨੇ ਗੋਲੀ ਚਲਾਈ | ਜਿਸ ਕਾਰਨ ਸਾਰੇ ਸਹਿਮ ਗਏ ਅਤੇ ਮੌਕੇ ਤੋਂ ਪਾਸੇ ਹੋ ਗਏ | ਲੜਾਈ ਤੋਂ ਬਾਅਦ ਦੋਵਾਂ ਗਰੁੱਪਾਂ ਦੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ | ਪਾਰਕ ਦੇ ਬਾਹਰ ਦੁਕਾਨਦਾਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਾਰਕ ਵਿਚ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਉਹ ਪਾਰਕ ਵਿਚ ਦੇਖਣ ਗਏ ਤਾਂ ਦੋ ਗਰੁੱਪਾਂ ਵਿਚ ਲੜਾਈ ਹੋ ਰਹੀ ਸੀ | ਇਨ੍ਹਾਂ ਦੇ ਮੂੰਹ ਬੰਨੇ ਹੋਏ ਸਨ ਅਤੇ ਸ਼ਹਿਰ ਦੇ ਨਾ ਹੋ ਕੇ ਪਿੰਡਾਂ ਦੇ ਨੌਜਵਾਨ ਲੱਗਦੇ ਸਨ | ਇੱਦਾਂ ਲੱਗਦਾ ਹੈ ਕਿ ਇਹ ਪਹਿਲਾਂ ਹੀ ਧਾਰ ਕੇ ਜਾਂ ਸਮਾਂ ਬੰਨ੍ਹ ਕੇ ਲੜਨ ਲਈ ਆਏ ਹੋਏ ਸਨ | ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਮਿਲਣ 'ਤੇ ਮੁਲਾਜ਼ਮ ਮੌਕੇ 'ਤੇ ਪਹੰੁਚੇ ਪਰ ਉਨ੍ਹਾਂ ਨੇ ਕਿਸੇ ਵੀ ਤਰਾਂ ਦੀ ਗੋਲੀ ਚੱਲਣ ਦੀ ਘਟਨਾ ਨੂੰ ਕਬੂਲ ਨਹੀਂ ਕੀਤਾ ਅਤੇ ਜਾਂਚ ਕਰਨ ਦੀ ਗੱਲ ਕੀਤੀ | ਇਸ ਬਾਬਤ ਜਦੋਂ ਡੀ ਐੱਸ ਪੀ ਜਲਾਲਾਬਾਦ ਅਤੁੱਲ ਸੋਨੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੂਚਨਾ ਮਿਲਣ 'ਤੇ ਪਾਰਕ ਵਿਚ ਜਦੋਂ ਪਹੰੁਚੇ ਤਾਂ ਉੱਥੇ ਕੋਈ ਨਹੀਂ ਸੀ ਅਤੇ ਸਾਰੇ ਫ਼ਰਾਰ ਹੋ ਗਏ | ਥਾਣਾ ਸਿਟੀ ਮੁਖੀ ਦੇ ਹਸਪਤਾਲ ਜਾਣ 'ਤੇ ਪਤਾ ਲੱਗਿਆ ਕਿ ਗੁਰਮੁਖ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਗੁਰੂਹਰਸਹਾਏ ਜ਼ਖਮੀ ਹੋਇਆ ਅਤੇ ਉਸ ਨੰੂ ਮੈਡੀਕਲ ਕਾਲਜ ਫ਼ਰੀਦਕੋਟ ਲਈ ਰੈਫ਼ਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਦੋਨੋਂ ਪਾਰਟੀਆਂ ਗੁਰੂਹਰਸਹਾਏ ਦੀਆਂ ਹੀ ਹਨ ਅਤੇ ਇਨ੍ਹਾਂ ਨੇ ਟਾਈਮ ਬੰਨ੍ਹ ਕੇ ਲੜਨ ਆਏ ਸੀ | ਇਹ ਸਰਕਾਰੀ ਸੀ ਸੈ ਸਕੂਲ ਮਾਹਮੂਜੋਇਆ ਦੇ ਨਾਲ ਸੰਬੰਧਿਤ ਹੋਣ ਦਾ ਪਤਾ ਲੱਗ ਰਿਹਾ ਹੈ, ਬਾਕੀ ਜਾਂਚ ਵਿਚ ਪਤਾ ਚੱਲੇਗਾ | ਗੋਲੀ ਚੱਲਣ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਬਤ ਜਾਂਚ ਚੱਲ ਰਹੀ ਹੈ ਅਤੇ ਅਜੇ ਤੱਕ ਇਹ ਪੱਕਾ ਨਹੀਂ ਹੋ ਪਾਇਆ ਕਿ ਗੋਲੀ ਚੱਲੀ ਹੈ | ਬਾਕੀ ਜ਼ਖਮੀ ਗੁਰਮੁਖ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਦੇ ਬਿਆਨ ਵੀ ਲਏ ਜਾਣਗੇ, ਜਿੱਥੋਂ ਸਭ ਪਤਾ ਲੱਗੇਗਾ | ਉਨ੍ਹਾਂ ਕਿਹਾ ਕਿ ਇਸ ਬਾਬਤ ਕਰੜੀ ਕਾਰਵਾਈ ਕੀਤੀ ਜਾਵੇਗੀ |

ਵਿਦਿਆਰਥੀਆਂ ਨੂੰ ਦਿੱਤੀ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇਵਾਲਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ਼੍ਰੀਮਤੀ ਰੇਣੂ ਬਾਲਾ ਨੇ ਦੱਸਿਆ ਕਿ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਕੋਬਰਾ ਤਾਰ ਨਾਲ ਟਕਰਾਏ ਦੋ ਨੌਜਵਾਨ ਹੋਏ ਗੰਭੀਰ ਜ਼ਖ਼ਮੀ

ਅਬੋਹਰ, 23 ਨਵੰਬਰ (ਵਿਵੇਕ ਹੂੜੀਆ)-ਜਿੱਥੇ ਇਕ ਪਾਸੇ ਸਰਕਾਰ ਵਲੋਂ ਕੋਬਰਾ ਤਾਰ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ, ਉੱਥੇ ਹੀ ਅਬੋਹਰ ਇਲਾਕੇ ਬਿਨਾਂ ਕਿਸੇ ਡਰ ਦੇ ਲਗਾਈ ਗਈ ਕੋਬਰਾ ਤਾਰ ਕਈ ਘਰਾਂ ਦੇ ਚਿਰਾਗ਼ ਬੂਝਾ ਚੁੱਕੀ ਹੈ ਅਤੇ ਹੁਣ ਵੀ ਜਾਨ ਦੀ ਖੋਹ ਬਣੀ ਹੋਈ ਹੈ | ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ 'ਚ 85 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 23 ਨਵੰਬਰ (ਕਰਨ ਚੁਚਰਾ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਪਰਸਵਾਰਥ ਸਭਾ ਵਲੋਂ ਗਾਂਧੀ ਨਗਰ ਵਿਖੇ ਚਲਾਈ ਜਾ ਰਹੀ ਡਿਸਪੈਂਸਰੀ ਵਿਚ ਹਫ਼ਤਾਵਾਰੀ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਪੁੱਜੇ ਮਰੀਜ਼ਾਂ ਦੀ ਜਾਂਚ ਕਰਦਿਆਂ ...

ਪੂਰੀ ਖ਼ਬਰ »

ਲੜਕੀਆਂ ਦੇ ਸਕੂਲ 'ਚ ਮੋਟੇ ਅਨਾਜ ਨਾਲ ਬਣਨ ਵਾਲੇ ਪਕਵਾਨਾਂ ਦੇ ਕਰਵਾਏ ਮੁਕਾਬਲੇ

ਅਬੋਹਰ, 23 ਨਵੰਬਰ(ਵਿਵੇਕ ਹੂੜੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਮਿਡ ਡੇ ਮੀਲ ਦੇ ਤਹਿਤ ਬਾਜਰੇ ਦੀ ਖ਼ੁਰਾਕ ਵਾਲੀਆਂ ਵਸਤਾਂ ਦੇ ਪਕਵਾਨ ਬਣਾਉਣ ਦੀ ਗਤੀਵਿਧੀ ਕੀਤੀ ਗਈ | ਜਿਸ ਦੀ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਅਮਿਤ ਬਤਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਬਕਾਇਆ ਕੋਰਟ ਕੇਸਾਂ ਦੀ ਸਮੀਖਿਆ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਮਾਨਯੋਗ ਅਦਾਲਤਾਂ ਵਿਚ ਬਕਾਇਆ ਪਏ ਕੇਸਾਂ ਦੀ ਸਮੀਖਿਆ ਲਈ ਬੈਠਕ ਕੀਤੀ | ਬੈਠਕ ਵਿਚ ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਅਤੇ ਨਿਕਾਸ ਖੀਚੜ ਵੀ ਹਾਜ਼ਰ ਸਨ | ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸੀਤੋ ਰੋਡ ਇਲਾਕੇ ਦੀਆਂ ਆਸਾਂ ਨੂੰ ਬੂਰ ਪੈਣ ਦੀ ਆਸ

ਅਬੋਹਰ, 23 ਨਵੰਬਰ(ਵਿਵੇਕ ਹੂੜੀਆ)-ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਸੀਤੋ ਰੋਡ 'ਤੇ ਨਵੀਂ ਬਣਾਈ ਜਾ ਰਹੀ ਸੜਕ ਅਤੇ ਬਾਈਪਾਸ ਦੇ ਓਵਰਬਿ੍ਜ ਦੇ ਨਿਰਮਾਣ ਦੇ ਚੱਲਦਿਆਂ ਸੀਤੋ ਰੋਡ, ਬਾਈਪਾਸ ਦੇ ਨਾਲ ਲਗਦੇ ਘਰਾਂ ਦਾ ਇਕ ਵੱਡਾ ਇਲਾਕਾ ਪਿਛਲੇ ਦੋ ਸਾਲਾਂ ਤੋਂ ਪੀਣ ਵਾਲੇ ...

ਪੂਰੀ ਖ਼ਬਰ »

ਜ਼ਿਲ੍ਹਾ ਟੀ. ਬੀ. ਅਧਿਕਾਰੀ ਡਾ. ਨੀਲੂ ਚੱੁਘ ਨੇ ਕੀਤਾ ਹਸਪਤਾਲ ਦੇ ਟੀ.ਬੀ.ਕਲੀਨਿਕ ਦਾ ਦੌਰਾ

ਅਬੋਹਰ, 23 ਨਵੰਬਰ (ਵਿਵੇਕ ਹੂੜੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2025 ਤੱਕ ਭਾਰਤ ਵਿਚੋਂ ਟੀ. ਬੀ.ਨੂੰ ਖ਼ਤਮ ਕਰਨ ਦਾ ਸੱਦਾ ਦਿੱਤਾ ਹੈ | ਪ੍ਰਧਾਨ ਮੰਤਰੀ ਟੀ. ਬੀ. ਮੁਕਤ ਅਭਿਆਨ (ਪੀ.ਐਮ.ਟੀ.ਬੀ.ਐਮ.ਬੀ.ਏ)ਦੇ ਤਹਿਤ ਲਾਮਬੰਦੀ ਦੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਦੇ ਕੁਲਜੀਤ ਸਿੰਘ ਨੇ ਜਿੱਤਿਆ ਸੋਨ ਤਗਮਾ

ਜਲਾਲਾਬਾਦ, 23 ਨਵੰਬਰ (ਕਰਨ ਚੁਚਰਾ)-ਜਲਾਲਾਬਾਦ ਦੇ ਗਿਆਨੀ ਗੁਰਬਖ਼ਸ਼ ਸਿੰਘ ਡੀ.ਏ.ਵੀ. ਕਾਲਜ ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀ ਨੇ ਓਪਨ ਸਟੇਟ ਪਾਵਰ ਲਿਫ਼ਟਿੰਗ ਮੁਕਾਬਲੇ ਵਿਚ ਸੋਨ ਤਗਮਾ ਜਿੱਤ ਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

32 ਕਰੋੜ ਦੀ ਲਾਗਤ ਨਾਲ ਨਹਿਰੀ ਖਾਲਿਆਂ ਦਾ ਹੋਵੇਗਾ ਨਵੀਨੀਕਰਨ

ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਨਹਿਰ ਦੀਆਂ ਟੇਲਾਂ 'ਤੇ ਵਸੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਨੂੰ ਖੇਤੀ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਾਉਣ ਦੇ ਉਦੇਸ਼ ਤਹਿਤ ਕਰੀਬ 3 ਸਾਲ ਪਹਿਲਾਂ ਹਲਕਾ ਵਿਧਾਇਕ ਸੰਦੀਪ ਜਾਖੜ ਨੇ ਨਹਿਰੀ ਖਾਲਿਆਂ ਦੇ ਨਵੀਨੀਕਰਨ ਬਾਬਤ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 4 ਖ਼ਿਲਾਫ਼ ਮਾਮਲਾ ਦਰਜ

ਅਬੋਹਰ, 23 ਨਵੰਬਰ(ਵਿਵੇਕ ਹੂੜੀਆ)-ਥਾਣਾ ਖੂਈਆ ਸਰਵਰ ਪੁਲਿਸ ਨੇ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ 5 ਜਣਿਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅੰਗਰੇਜ਼ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਪਿੰਡ ਤੂਤਵਾਲਾ ਨੇ ਦੱਸਿਆ ਕਿ ਉਹ ਕੰਮ ਤੋਂ ...

ਪੂਰੀ ਖ਼ਬਰ »

ਸਾਮਾਨ ਚੋਰੀ ਕਰਨ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- ਦੁਕਾਨ ਤੋੜ ਕੇ ਕੀਮਤੀ ਸਮਾਨ ਚੋਰੀ ਕਰਨ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਪ੍ਰੀਤ ਸਿੰਘ ਪੁੱਤਰ ਕਿਸ਼ੋਰ ਸਿੰਘ ਵਾਸੀ ਸੇਤੀਆ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਹੁਣ ਨਹੀਂ ਭਰਨਾ ਪਵੇਗਾ ਫਾਰਮ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਨੇ ਆਮ ਨਾਗਰਿਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਵੇਂ ਕਿ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਜਲਾਲਾਬਾਦ, 23 ਨਵੰਬਰ (ਕਰਨ ਚੁਚਰਾ)-ਥਾਣਾ ਵੈਰੋ ਕਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਵੈਰੋ ਕੇ ਦੇ ਤਫ਼ਤੀਸ਼ੀ ਅਫ਼ਸਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਕੁਲਵੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX