ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 1 hour ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 1 hour ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਅੰਮ੍ਰਿਤਸਰ

ਕੰਨਟੇਨਰ ਵਲੋਂ ਟੱਕਰ ਮਾਰੇ ਜਾਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ 'ਤੇ ਮੌਤ

ਵੇਰਕਾ, 23 ਨਵੰਬਰ (ਪਰਮਜੀਤ ਸਿੰਘ ਬੱਗਾ) - ਥਾਣਾ ਵੱਲਾ ਖੇਤਰ 'ਚ ਅੱਜ ਦੁਪਹਿਰ ਸਮੇਂ ਮੋਟਰਸਾਈਕਲ ਨੂੰ ਇਕ ਕੰਨਟੇਨਰ ਵਲੋਂ ਟੱਕਰ ਮਾਰੇ ਜਾਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਕੁਚਲੇ ਜਾਣ ਨਾਲ ਮੌਕੇ ਤੇ ਹੀ ਮੌਤ ਹੋ ਗਈ | ਮਿ੍ਤਕ ਵਿਅਕਤੀਆਂ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਸਰੈਣ ਸਿੰਘ ਅਤੇ ਪ੍ਰਭੂਸ਼ਰਨ ਸਿੰਘ ਪੁੱਤਰ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਸੁਲਤਾਨਵਿੰਡ ਅੰਮਿ੍ਤਸਰ ਵਜੋਂ ਹੋਈ ਹੈ | ਪ੍ਰਾਪਤ ਵੇਰਵੇਂ ਮੁਤਾਬਕ ਤਰਲੋਚਨ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀ.ਬੀ 02 ਬੀ.ਜੀ 6582 'ਤੇ ਸਵਾਰ ਹੋ ਕੇ ਮਹਿਤਾ ਰੋਡ ਵਿਖੇ ਕਿਸੇ ਕੰਮ ਜਾ ਰਿਹਾ ਸੀ ਤੇ ਰਸਤੇ 'ਚ ਪ੍ਰਭੂਸ਼ਰਨ ਸਿੰਘ ਨੇ ਲਿਫਟ ਲੈ ਲਈ ਤੇ ਜਦ ਇਹ ਦੋਵੇਂ 12:30 ਵਜੇ ਦੇ ਕਰੀਬ ਖੰਡੇ ਵਾਲਾ ਚੌਕ ਵੱਲਾ ਤੋਂ ਮਹਿਤਾ ਰੋਡ ਨੂੰ ਮੁੜ ਰਹੇ ਸਨ ਤਾਂ ਮਗਰੋਂ ਲਾਪ੍ਰਵਾਹੀ ਨਾਲ ਤੇਜ਼ ਰਫ਼ਤਾਰ ਡੀ.ਐੱਸ. ਟਰਾਂਸਪੋਰਟ ਕਾਰਪੋਰੇਸ਼ਨ ਦੇ ਕੰਨਟੇਨਰ ਨੰ: ਪੀ.ਬੀ 10-ਐਚ.ਵੀ-6207 ਦੇ ਚਾਲਕ ਨੇ ਲਾਪ੍ਰਵਾਹੀ ਵਰਤਦਿਆਂ ਮੋਟਰਸਾਈਕਲ ਦੇ ਪਿਛਲੇ ਹਿੱਸੇ ਵਿਚ ਟੱਕਰ ਮਾਰ ਦਿੱਤੇ ਜਾਣ ਨਾਲ ਦੋਵੇਂ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗਣ ਨਾਲ ਕੰਨਟੇਨਰ ਦੇ ਟਾਇਰਾਂ ਹੇਠ ਆ ਕੇ ਕੁਚਲੇ ਜਾਣ ਨਾਲ ਦੋਵਾਂ ਵਿਅਕਤੀਆਂ ਦੀ ਮੌਕੇ ਤੇ ਹੀ ਦਮ ਤੋੜ ਗਏ ਅਤੇ ਕੰਨਟੇਨਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ | ਹਾਦਸੇ ਦੀ ਜਾਣਕਾਰੀ ਮਿਲਣ ਤੇ ਥਾਣਾ ਵੱਲਾ ਦੇ ਮੁਖੀ ਐਸ.ਆਈ ਜਸਬੀਰ ਸਿੰਘ ਨੇ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚ ਕੇ ਮਿ੍ਤਕਾਂ ਦੀਆਂ ਲਾਸ਼ਾਂ ਅਤੇ ਕੰਨਟੇਨਰ ਤੇ ਮੋਟਰਸਾਈਕਲ ਨੂੰ ਆਪਣੇ ਕਬਜੇ 'ਚ ਲੈ ਕੇ ਮਿ੍ਤਕ ਤਰਲੋਕ ਸਿੰਘ ਦਾ ਬੇਟਾ ਹਰਦੀਪ ਸਿੰਘ ਜੋ ਵੱਖਰੇ ਮੋਟਰਸਾਈਕਲ ਤੇ ਸਵਾਰ ਹੋ ਕੇ ਮਗਰੇ ਆ ਰਿਹਾ ਸੀ ਦੁਆਰਾ ਦਿੱਤੇ ਬਿਆਨਾਂ ਦੇ ਅਧਾਰ ਕੰਨਟੇਨਰ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਸੁਲਤਾਨਵਿੰਡ ਪਿੰਡ 'ਚ ਛਾਇਆ ਮਾਤਮ
ਸੁਲਤਾਨਵਿੰਡ, (ਗੁਰਨਾਮ ਸਿੰਘ ਬੁੱਟਰ)- ਅੱਜ ਸਵੇਰੇ ਕਰੀਬ ਦਸ ਵਜੇ ਵੱਲਾ ਬਾਈਪਾਸ ਨੇੜੇ ਖੰਡਾ ਚੌਕ ਵਿਚ ਇਕ ਮੋਟਰਸਾਈਕਲ ਤੇ ਸਵਾਰ ਦੋ ਵਿਅਕਤੀਆਂ ਦੀ ਟਰੱਕ ਨਾਲ ਹੋਏ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਇਹ ਦੋਨੋਂ ਵਿਅਕਤੀ ਸੁਲਤਾਨਵਿੰਡ ਪਿੰਡ ਦੇ ਦੱਸੇ ਜਾਂਦੇ ਹਨ ਅਤੇ ਸੁਲਤਾਨਵਿੰਡ ਤੋਂ ਨਿਊ ਫੋਕਲ ਪੁਆਇੰਟ, ਮਹਿਤਾ ਰੋਡ 'ਤੇ ਸਥਿਤ ਆਪਣੀ ਦੁਕਾਨ 'ਤੇ ਜਾ ਰਹੇ ਸਨ | ਇਸ ਘਟਨਾ ਦੀ ਜਿਵੇਂ ਹੀ ਖਬਰ ਪਿੰਡ ਸੁਲਤਾਨਵਿੰਡ ਵਿਖੇ ਪਹੁੰਚੀ ਤਾਂ ਇਲਾਕਾ ਨਿਵਾਸੀਆਂ ਵਿਚ ਇਹ ਦੁਖਦਾਈ ਖਬਰ ਸੁਣ ਕੇ ਮਾਤਮ ਛਾਅ ਗਿਆ | ਇਸ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ ਦੀ ਪਹਿਚਾਣ ਤਰਲੋਕ ਸਿੰਘ ਲਾਲੀ ਪੁੱਤਰ ਸਰੈਣ ਸਿੰਘ ਵਾਸੀ ਪੱਤੀ ਬਲੋਲ ਅਤੇ ਬਿੱਟੂ ਵਾਸੀ ਪੱਤੀ ਮਨਸੂਰ ਦੀ ਪਿੰਡ ਸੁਲਤਾਨਵਿੰਡ ਵਜੋਂ ਹੋਈ ਜਿਨ੍ਹਾਂ ਦਾ ਪਿੰਡ ਸੁਲਤਾਨਵਿੰਡ ਦੇ ਸ਼ਮਸ਼ਾਨਘਾਟ ਅਤੇ ਸ਼ਹੀਦਾਂ ਸਾਹਿਬ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ |

ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਵਿਰਾਸਤੀ ਮਾਰਗ 'ਚ ਕੀਤੀ ਕਾਰਵਾਈ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ) - ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ 'ਚ ਨਗਰ ਨਿਗਮ ਦੇ ਅਸਟੇਟ ਵਿਭਾਗ ਅਤੇ ਦੁਕਾਨਦਾਰਾਂ ਦਰਮਿਆਨ ਉਸ ਵੇਲੇ ਤਣਾਅ ਭਰਾ ਮਾਹੌਲ ਬਣ ਗਿਆ ਜਦੋਂ ਨਿਗਮ ਦੀ ਟੀਮ ਵਲੋਂ ਨਜਾਇਜ਼ ਕਬਜ਼ਿਆਂ 'ਤੇ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਐੱਮ. ਟੀ. ਪੀ. ਵਿਭਾਗ ਵਲੋਂ ਨਾਜਾਇਜ਼ ਉਸਾਰੀਆਂ ਵਿਰੁੱਧ ਕੀਤੀ ਕਾਰਵਾਈ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਐੱਮ. ਟੀ. ਪੀ. ਵਿਭਾਗ ਵਲੋਂ ਕਾਂਗਰਸ ਦੇ ਇਕ ਵੱਡੇ ਆਗੂ ਦੇ ਨਿਰਮਾਣ ਅਧੀਨ ਹੋਟਲ ਸਮੇਤ ਕੁਝ ਹੋਰ ਅਣਅਧਿਕਾਰਤ ਤੌਰ ਤੇ ਉੱਤਰ ਰਹੀਆਂ ਇਮਾਰਤਾਂ ਨੂੰ ਸੀਲ ਕੀਤਾ ਗਿਆ ਹੈ | ਇਸ ਤੋਂ ਇਲਾਵਾ ਇਸ ਵਿਭਾਗ ਵਲੋਂ ਰਾਣੀ ਕਾ ...

ਪੂਰੀ ਖ਼ਬਰ »

ਅਸਟੇਟ ਵਿਭਾਗ ਵਲੋਂ 23 ਦੁਕਾਨਾਂ ਸੀਲ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਅੱਜ ਹਾਥੀ ਗੇਟ ਤੋਂ ਲੋਹਗੜ੍ਹ ਗੇਟ ਤੱਕ ਅਲਾਟ ਕੀਤੀਆਂ ਗਈਆਂ ਦੁਕਾਨਾਂ ਦਾ ਬਕਾਇਆ ਜਮ੍ਹਾਂ ਨਾ ਕਰਵਾਉਣ ਵਾਲੇ ਦੁਕਾਨਦਾਰਾਂ ਦੀਆਂ 23 ਦੁਕਾਨਾਂ ਸੀਲ ਕੀਤੀਆਂ ਗਈਆਂ ਹਨ | ਇਸ ਸੰਬੰਧ ਵਿਚ ...

ਪੂਰੀ ਖ਼ਬਰ »

ਐੱਮ. ਟੀ. ਪੀ. ਵਿਭਾਗ ਵਲੋਂ ਨਾਜਾਇਜ਼ ਉਸਾਰੀਆਂ ਵਿਰੁੱਧ ਕੀਤੀ ਕਾਰਵਾਈ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਐੱਮ. ਟੀ. ਪੀ. ਵਿਭਾਗ ਵਲੋਂ ਕਾਂਗਰਸ ਦੇ ਇਕ ਵੱਡੇ ਆਗੂ ਦੇ ਨਿਰਮਾਣ ਅਧੀਨ ਹੋਟਲ ਸਮੇਤ ਕੁਝ ਹੋਰ ਅਣਅਧਿਕਾਰਤ ਤੌਰ ਤੇ ਉੱਤਰ ਰਹੀਆਂ ਇਮਾਰਤਾਂ ਨੂੰ ਸੀਲ ਕੀਤਾ ਗਿਆ ਹੈ | ਇਸ ਤੋਂ ਇਲਾਵਾ ਇਸ ਵਿਭਾਗ ਵਲੋਂ ਰਾਣੀ ਕਾ ...

ਪੂਰੀ ਖ਼ਬਰ »

ਪੀੜਤ ਵਿਅਕਤੀ ਨੇ ਪਰਮਜੀਤ ਸਿੰਘ 'ਤੇ ਰਾਜ਼ੀਨਾਮਾ ਕਰਨ ਲਈ ਗਾਲੀ ਗਲੋਚ ਕਰਨ ਤੇ ਧਮਕੀਆਂ ਦੇਣ ਦੇ ਲਾਏ ਦੋਸ਼

ਛੇਹਰਟਾ, 23 ਨਵੰਬਰ (ਵਡਾਲੀ) - ਰਜਿੰਦਰ ਕੁਮਾਰ ਪੁੱਤਰ ਕਿਸ਼ਨ ਚੰਦ ਨਿਵਾਸੀ ਮੋਹਨੀ ਪਾਰਕ ਗਲੀ ਨੰਬਰ 8 ਨੇ ਕਬੀਰ ਪਾਰਕ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਆਪਣੇ ਭਤੀਜਿਆਂ ਨਾਲ ਘਰੇਲੂ ਵਿਵਾਦ ਚੱਲ ਰਿਹਾ ਹੈ, ਜਿਸ ਵਿਚ ਮੇਰੇ ਭਤੀਜਿਆਂ ਖਿਲਾਫ 16 ...

ਪੂਰੀ ਖ਼ਬਰ »

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਡੀ.ਜੇ. ਚਲਾਉਣ 'ਤੇ ਲੱਗੀ ਪਾਬੰਦੀ- ਡੀ.ਸੀ.ਪੀ. ਭੰਡਾਲ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਵਧ ਰਹੇ ਸ਼ੋਰ ਪ੍ਰਦੂਸਣ ਨੂੰ ਘੱਟ ਕਰਨ ਲਈ ਡੀ.ਸੀ.ਪੀ. ਕਮ ਕਾਰਜਕਾਰੀ ਮੈਜਿਸਟਰੇਟ ਪ੍ਰਮਿੰਦਰ ਸਿੰਘ ਭੰਡਾਲ ਵਲੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਨਿਰਧਾਰਿਤ ਆਵਾਜ਼ ਤੋਂ ਵਧੇਰੇ ਆਵਾਜ਼ 'ਚ ਡੀ.ਜੇ. ਚਲਾਉਣ 'ਤੇ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਢੰਡਾਲ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਉਸ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੰਡੀ ਸੈਦਾਂ ਦੇ ...

ਪੂਰੀ ਖ਼ਬਰ »

855 ਨਸ਼ੀਲੀਆਂ ਗੋਲੀਆਂ ਤੇ 20 ਗ੍ਰਾਮ ਹੈਰੋਇਨ ਸਮੇਤ 4 ਕਾਬੂ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ) - ਪੁਲਿਸ ਵਲੋਂ 855 ਨਸ਼ੀਲੀਆਂ ਗੋਲੀਆਂ ਤੇ 20 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਤਿੰਨ ਵੱਖ-ਵੱਖ ਮਾਮਲੇ ਥਾਣਾ ਸਦਰ ਤੇ ਡੀ. ਡਵੀਜ਼ਨ ਵਿਖੇ ਐੱਨ.ਡੀ.ਪੀ. ਐੱਸ. ਐਕਟ ਅਧੀਨ ...

ਪੂਰੀ ਖ਼ਬਰ »

ਹੁਣ ਸੜਕਾਂ 'ਤੇ ਨਾਜਾਇਜ਼ ਕਬਜ਼ੇ ਅਤੇ ਗ਼ਲਤ ਪਾਰਕਿੰਗ ਬਰਦਾਸ਼ਤ ਨਹੀਂ ਹੋਵੇਗੀ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ) - ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਅੱਜ ਹੋਈ ਮੀਟਿੰਗ 'ਚ ਸ਼ਹਿਰ ਦੀ ਬੇਤਰਤੀਬੀ ਆਵਾਜਾਈ ਤੇ ਜਾਮ ਮੁੱਖ ਮੁੱਦਾ ਰਹੇ ਹਨ ਜਿਨ੍ਹਾਂ ਦੇ ਸੁਚਾਰੂ ਹੱਲ ਲਈ ਪੁਲਿਸ ਕਮਿਸ਼ਨਰ, ਡੀ. ਸੀ. ਤੇ ਨਿਗਮ ਕਮਿਸ਼ਨਰ ਵਲੋਂ ਇਕ ਸੁਰ ਹੁੰਦਿਆਂ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਗ਼ਲਤ ਪਤੇ ਜਾਂ ਤਰੀਕੇ ਨਾਲ ਬਣਾਏ 72 ਅਸਲ੍ਹਾ ਲਾਇਸੰਸ ਰੱਦ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ) - ਅੰਮਿ੍ਤਸਰ ਦਿਹਾਤੀ ਪੁਲਿਸ ਨੇ ਪਹਿਲਕਦਮੀ ਕਰਦਿਆਂ ਗਲਤ ਪਤੇ ਜਾਂ ਹੋਰ ਤਰੀਕੇ ਨਾਲ ਬਣਾਏ ਅਤੇ ਗ਼ੈਰ ਜ਼ਰੂਰਤਮੰਦਾਂ ਦੇ 72 ਅਸਲਾ ਲਾਇਸੰਸ ਰੱਦ ਕਰਨ ਦੀ ਸਿਫਾਰਿਸ਼ ਕਰ ਦਿੱਤੀ ਹੈ ਜਿਸ ਨੂੰ ਡੀ.ਸੀ. ਵਲੋਂ ਰੱਦ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਚੋਰੀ ਕੀਤੀ ਐਕਟਿਵਾ ਸਮੇਤ ਨੌਜਵਾਨ ਕਾਬੂ

ਵੇਰਕਾ, 23 ਨਵੰਬਰ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਦੀ ਚੌਕੀ ਗੋਲਡਨ ਐਵੀਨਿਊ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਕੀਤੀ ਐਕਟਿਵਾ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਚੌਕੀ ਇੰਚਾਰਜ਼ ਏ.ਐੱਸ.ਆਈ. ਜੀਵਨ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਹੁਣ ਫਾਰਮ ਭਰਨ ਦੀ ਨਹੀਂ ਪਵੇਗੀ ਲੋੜ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ) - ਸੂਬਾ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਵਿਚ ਇਕ ਹੋਰ ਸਹੂਲਤ ਦਿੱਤੀ ਹੈ ਜਿਸ ਤਹਿਤ ਇਥੇ 6 ਅਹਿਮ ਸੇਵਾਵਾਂ ਲੈਣ ਲਈ ਫਾਰਮ ਭਰਨ ਦੀ ਵੀ ਲੋੜ ਨਹੀਂ ਪਵੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕਾਂਗਰਸੀ ਸਮਰਥਕ ਪ੍ਰਵਾਸੀ ਪਰਿਵਾਰਾਂ ਨਾਲ ਧੱਕੇਸ਼ਾਹੀ ਬਦਾਸ਼ਤ ਨਹੀਂ ਕੀਤੀ ਜਾਵੇਗੀ- ਮਾਨਤੀ ਪਹਿਲਵਾਨ

ਵੇਰਕਾ, 23 ਨਵੰਬਰ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਦੇ ਇਲਾਕੇ ਪਿੱਪਲ ਵਾਲਾ ਸ਼ਿਵਾਲਾ ਸੰਧੂ ਕਾਲੋਨੀ ਬਟਾਲਾ ਰੋਡ ਵਿਖੇ ਨਿੱਜੀ ਕੁਆਟਰਾਂ ਅੰਦਰ ਕਿਰਾਏ ਦੇ ਮਕਾਨਾਂ 'ਚ ਰਹਿਣ ਵਾਲੇ 20 ਦੇ ਕਰੀਬ ਕਾਂਗਰਸੀ ਸਮਰਥਕ ਪਰਿਵਾਰਾਂ ਨੂੰ ਜਬਰੀ ਮਕਾਨ ਖਾਲੀ ਕਰਨ ਲਈ ਕੁਝ ...

ਪੂਰੀ ਖ਼ਬਰ »

ਈ. ਪੀ. ਐੱਫ. ਓ. ਵਲੋਂ ਪੈਨਸ਼ਨਰਾਂ ਨੂੰ ਡੀ. ਐਲ. ਸੀ. ਲਈ ਕੀਤਾ ਜਾ ਰਿਹਾ ਜਾਗਰੂਕ

ਅੰਮਿ੍ਤਸਰ, 23 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਵਲੋਂ ਪੈਨਸ਼ਨਰਾਂ ਨੂੰ ਆਪਣਾ ਜੀਵਨ ਪ੍ਰਮਾਣ ਪੱਤਰ (ਡੀ. ਐਲ. ਸੀ.) ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਈ. ਪੀ. ਐੱਫ. ਓ. ਨੇ ਆਪਣੇ ਪੈਨਸ਼ਨਰਾਂ ਲਈ ਫੇਸ ਅਥੰਟੀਫਿਕੇਸ਼ਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਮਨਾਏ ਸਾਲਾਨਾ ਖੇਡ ਦਿਵਸ ਮਨਾਇਆ

ਅੰਮਿ੍ਤਸਰ, 23 ਨਵੰਬਰ (ਜੱਸ) - ਖੇਡਾਂ ਦੀ ਜੀਵਨ ਵਿਚ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੁੰ ਕਰਵਾਉਣ ਦੇ ਮਕਸਦ ਤਹਿਤ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ 'ਚ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜੂਕੇਸ਼ਨ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ. ਸੀ. ਦਫ਼ਤਰਾਂ ਅੱਗੇ ਪੱਕਾ ਮੋਰਚਾ 26 ਤੋਂ

ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਕੋਰ ਕਮੇਟੀ ਨੇ ਜਥੇਬੰਦੀ ਵਲੋਂ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਤੇ 26 ਨਵੰਬਰ ਤੋਂ ਪੰਜਾਬ ਭਰ ਦੇ ਡੀ. ਸੀ. ...

ਪੂਰੀ ਖ਼ਬਰ »

ਪੁਲਿਸ ਬੈਰੀਗੇਡਾਂ 'ਤੇ ਕੀਤੀ ਗਈ ਇਸ਼ਤਿਹਾਰਬਾਜ਼ੀ ਨਗਰ ਨਿਗਮ ਨੇ ਹਟਾਈ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ) - ਨਗਰ ਨਿਗਮ ਦੇ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਨਿਗਮ ਦੇ ਇਸ਼ਤਿਹਾਰ ਵਿਭਾਗ ਵਲੋਂ ਪੁਲਿਸ ਬੈਰੀਗੇਡਾਂ 'ਤੇ ਲੱਗੇ ਕੰਪਨੀਆਂ ਅਤੇ ਹੋਰ ਵਪਾਰਕ ਇਸ਼ਤਿਹਾਰਾਂ ਨੂੰ ਹਟਾਇਆ ਗਿਆ | ਇਸ ਦੇ ਨਾਲ ਹੀ ਨਿਗਮ ਕਮਿਸ਼ਨਰ ਵਲੋਂ ਪੁਲਿਸ ...

ਪੂਰੀ ਖ਼ਬਰ »

ਜੀ. ਡੀ. ਗੋਇੰਕਾ ਪਬਲਿਕ ਸਕੂਲ ਅੰਮਿ੍ਤਸਰ 'ਚ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ

ਮਾਨਾਂਵਾਲਾ, 23 ਨਵੰਬਰ (ਗੁਰਦੀਪ ਸਿੰਘ ਨਾਗੀ) - ਮਾਨਾਂਵਾਲਾ ਸਥਿਤ ਜੀ. ਡੀ. ਗੋਇੰਕਾ ਪਬਲਿਕ ਸਕੂਲ ਵਿਖੇ ਚੇਅਰਮੈਨ ਮਹਾਂਬੀਰ ਸਿੰਘ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਸ਼੍ਰੀਮਤੀ ਮਧੂ ਗਾਂਧੀ ਦੀ ਅਗਵਾਈ ਹੇਠ ਸ਼ਾਨਦਾਰ ਸਾਲਾਨਾ ਸਮਾਰੋਹ ਸਮੂਹ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਪੁਲਿਸ ਬੈਰੀਗੇਡਾਂ 'ਤੇ ਕੀਤੀ ਗਈ ਇਸ਼ਤਿਹਾਰਬਾਜ਼ੀ ਨਗਰ ਨਿਗਮ ਨੇ ਹਟਾਈ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ) - ਨਗਰ ਨਿਗਮ ਦੇ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਨਿਗਮ ਦੇ ਇਸ਼ਤਿਹਾਰ ਵਿਭਾਗ ਵਲੋਂ ਪੁਲਿਸ ਬੈਰੀਗੇਡਾਂ 'ਤੇ ਲੱਗੇ ਕੰਪਨੀਆਂ ਅਤੇ ਹੋਰ ਵਪਾਰਕ ਇਸ਼ਤਿਹਾਰਾਂ ਨੂੰ ਹਟਾਇਆ ਗਿਆ | ਇਸ ਦੇ ਨਾਲ ਹੀ ਨਿਗਮ ਕਮਿਸ਼ਨਰ ਵਲੋਂ ਪੁਲਿਸ ...

ਪੂਰੀ ਖ਼ਬਰ »

ਰੈਸਿਲੰਗ ਕਲਸਟਰ ਚੈਂਪੀਅਨਸ਼ਿਪ 'ਚ ਪੰਜਾਬ ਪੁਲਿਸ ਪਹਿਲੇ ਸਥਾਨ 'ਤੇ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ) - 71ਵੀਂ ਆਲ ਇੰਡੀਆ ਪੁਲਿਸ ਰੈਸਲਿੰਗ ਕਲਸਟਰ ਚੈਂਪੀਅਨਸ਼ਿਪ 'ਚ ਪੰਜਾਬ ਪੁਲਿਸ ਦੀ ਝੰਡੀ ਰਹੀ ਹੈ ਇਹ ਚੈਂਪਿਅਨਸ਼ਿਪ ਪੂਨੇ ਮਹਾਂਰਾਸ਼ਟਰ 'ਚ ਸੰਪੰਨ ਹੋਈ ਹੈ | ਇਸ ਚੈਂਪੀਅਨਸ਼ਿਪ ਦੌਰਾਨ ਆਲ ਇੰਡੀਆ ਵਿਚੋਂ ਕੁੱਲ 37 ਪੁਲਿਸ ਟੀਮਾਂ ...

ਪੂਰੀ ਖ਼ਬਰ »

ਮਹਿਮਾ-ਪੰਡੋਰੀ ਤੇ ਵਰਪਾਲ ਵਾਸੀਆਂ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਥਾਣਾ ਚਾਟੀਵਿੰਡ ਮੁਖੀ ਨਾਲ ਕੀਤੀ ਮੀਟਿੰਗ

ਚੱਬਾ, 23 ਨਵੰਬਰ (ਜੱਸਾ ਅਨਜਾਣ) - ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਮਹਿਮਾ ਪੰਡੋਰੀ ਤੇ ਵਰਪਾਲ ਦੇ ਵਾਸੀਆਂ ਨੇ ਆਪਣੇ ਪਿੰਡਾਂ ਵਿਚ ਨਸ਼ੇ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨਸ਼ਾ ਵੇਚਣ ਵਾਲਿਆਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਤੇ ਬੀਤੇ ਦਿਨੀ ਪੁਲਿਸ ਥਾਣਾ ...

ਪੂਰੀ ਖ਼ਬਰ »

ਰੇਤ ਬਜਰੀ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਕਾਰਨ ਲੱਖਾਂ ਰਾਜ ਮਿਸਤਰੀ-ਮਜ਼ਦੂਰਾਂ ਦੀਆਂ ਰੋਜ਼ੀ ਰੋਟੀ ਜਾਣ ਦਾ ਖਦਸ਼ਾ

ਗੱਗੋਮਾਹਲ, 23 ਨਵੰਬਰ (ਬਲਵਿੰਦਰ ਸਿੰਘ ਸੰਧੂ)- ਰੇਤ-ਬਜਰੀ ਦੀਆਂ ਅਸਮਾਨੀ ਚੜੀਆਂ ਕੀਮਤਾਂ ਨੇ ਜਿਥੇ ਆਮ ਲੋਕਾਂ ਲਈ ਰੈਣ ਬਸੇਰਾ ਬਣਾਉਣਾ ਉਨ੍ਹਾਂ ਦੇ ਬਜਟ ਤੋਂ ਬਾਹਰ ਕਰ ਦਿੱਤਾ ਹੈ, ਉਥੇ ਇਨ੍ਹਾਂ ਕੀਮਤਾਂ ਦੇ ਵੱਧਣ ਨਾਲ ਇਸ ਵਪਾਰ 'ਚ ਜੁੜੇ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX