ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਫ਼ਰੀਦਕੋਟ, 23 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਕਿਸਾਨੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਅੱਠ ਦਿਨਾਂ ਤੋਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਪੰਜਾਬ ਸਰਕਾਰ ਖਿਲਾਫ਼ ਲਾਏ ਜਾ ਧਰਨੇ ਦੌਰਾਨ ਬਠਿੰਡਾ-ਸ੍ਰੀ ਅੰਮਿ੍ਤਸਰ ਰਾਸ਼ਟਰੀ ਮਾਰਗ ਤੇ ਪਿੰਡ ਟਹਿਣਾ ਨੇੜੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਪਿਛਲੇ ਪੰਜ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਟੀਮ ਵਲੋਂ ਜਾਂਚ ਕੀਤੀ ਗਈ | ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਵੀ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਪੁੱਛਿਆ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਲੋਕਾਂ, ਕਿਸਾਨਾਂ ਦੀ ਖਾਤਰ ਲੜਾਈ ਲੜਦੀਆਂ ਹਨ ਤੇ ਜੇਕਰ ਮੁੱਖ ਮੰਤਰੀ ਵਲੋਂ ਕਿਸਾਨੀ ਮੰਗਾਂ ਮੰਨ ਲਈਆਂ ਗਈਆਂ ਹਨ ਤਾਂ ਫਿਰ ਉਨ੍ਹਾਂ ਨੂੰ ਲਾਗੂ ਕਰਨ 'ਚ ਦੇਰੀ ਨਹੀਂ ਕਰਨੀ ਚਾਹੀਦੀ | ਇਸ ਮੌਕੇ ਕਾਕਾ ਸਿੰਘ ਕੋਟੜਾ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਨੇ ਧਰਨੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨੀ ਮੰਗਾਂ ਮੰਨ ਤਾਂ ਲਈਆਂ ਹਨ ਪਰ ਇੰਨ੍ਹਾਂ ਨੂੰ ਲਾਗੂ ਕਰਨ 'ਚ ਕੀਤੀ ਜਾ ਰਹੀ ਦੇਰੀ ਕਾਰਨ ਕਿਸਾਨਾਂ ਨੂੰ ਧਰਨੇ ਲਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਇਸ ਸਥਾਨ 'ਤੇ ਆਲ ਇੰਡੀਆਂ ਪੱਧਰ ਦੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਮੀਟਿੰਗ ਕੀਤੀ ਜਾ ਰਹੀ ਹੈ, ਜਿਸ 'ਚ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ | ਇਸ ਮੌਕੇ ਬਲਦੇਵ ਸਿੰਘ ਸਿਰਸਾ, ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ ਤੇ ਹੋਰ ਹਾਜ਼ਰ ਸਨ |

ਸੰਯੁਕਤ ਕਿਸਾਨ ਮੋਰਚਾ 26 ਨੂੰ ਰਾਜ ਭਵਨ ਅੱਗੇ ਕਰੇਗਾ ਮੁਜ਼ਾਹਰਾ

ਫ਼ਰੀਦਕਟ, 23 ਨਵੰਬਰ (ਸਰਬਜੀਤ ਸਿੰਘ)-ਸੰਯੁਕਤ ਕਿਸਾਨ ਮੋਰਚਾ 26 ਨਵੰਬਰ ਨੂੰ ਚੰਡੀਗੜ੍ਹ 'ਚ ਰਾਜ ਭਵਨ ਵੱਲ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰੇਗਾ ਅਤੇ ਇਸ ਰੋਸ ਮੁਜ਼ਾਹਰੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੇ ਦਰਜਨਾਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਕੀਤੀਆਂ | ਕਿਰਤੀ ...

ਪੂਰੀ ਖ਼ਬਰ »

ਚਾਰ ਵਾਰਡਾਂ ਵਿਚਕਾਰ ਪੈਂਦਾ ਨਗਰ ਕੌਂਸਲ ਪਾਰਕ ਫੁੱਲ ਬੂਟਿਆਂ ਤੋਂ ਹੋਇਆ ਸੱਖਣਾ

ਕੋਟਕਪੂਰਾ, 23 ਨਵੰਬਰ (ਮੇਘਰਾਜ)-ਸਥਾਨਕ ਡੇਰਾ ਸਿਰਸਾ ਦੇ ਨਜ਼ਦੀਕ ਬਣੇ ਨਗਰ ਕੌਂਸਲ ਪਾਰਕ ਦੀ ਹਾਲਤ ਬਹੁਤ ਹੀ ਪਤਲੀ ਤੇ ਖਸਤਾ ਹੋਣ ਕਾਰਨ ਨੇੜਲੇ ਮੁਹੱਲਿਆਂ ਦੇ ਵਾਸੀ ਪਾਰਕ ਤੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਵਾਂਝੇ ਹਨ | ਇੱਥੇ ਪਾਰਕ ਵਰਗੀ ਕੋਈ ਸਹੂਲਤ ਨਹੀਂ ਹੈ ...

ਪੂਰੀ ਖ਼ਬਰ »

ਫਰੀਡਮ ਫਾਈਟਰਜ਼ ਡੀਪੈਡਟਸ ਐਸੋਸੀਏਸ਼ਨ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਦਿੱਤਾ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਫਾਈਟਰਜ਼ ਡੀਪੈਡਟਸ ਐਸੋਸੀਏਸ਼ਨ ਪੰਜਾਬ ਵਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਲੋੜਾਂ ਦੇ ਸੰਬੰਧ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ...

ਪੂਰੀ ਖ਼ਬਰ »

ਬੱਬੂ ਬਰਾੜ ਲੋਕਾਂ ਦੇ ਪਰਖੇ ਹੋਏ ਤੇ ਹਰਮਨ ਪਿਆਰੇ ਆਗੂ-ਜਿਊਣ ਵਾਲਾ

ਕੋਟਕਪੂਰਾ, 23 ਨਵੰਬਰ (ਮੋਹਰ ਸਿੰਘ ਗਿੱਲ)-ਆਲ ਇੰਡੀਆ ਕਾਂਗਰਸ ਪਾਰਟੀ ਦੀ ਸਲਾਹ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਗਈ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ 'ਚ ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਨਵਦੀਪ ...

ਪੂਰੀ ਖ਼ਬਰ »

ਗੁਰਚਰਨ ਸਿੰਘ ਗਿੱਲ ਦੂਜੀ ਵਾਰ ਸਰਬਸੰਮਤੀ ਨਾਲ ਲਾਇਨਜ਼ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਬਣੇ

ਫ਼ਰੀਦਕੋਟ, 23 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਦੀ ਨਵੀਂ ਟੀਮ ਦੇ ਪ੍ਰਧਾਨ ਗੁਰਚਰਨ ਸਿੰਘ ਗਿੱਲ, ਸਕੱਤਰ ਭੁਪਿੰਦਰਪਾਲ ਸਿੰਘ, ਕੈਸ਼ੀਅਰ ਬਿਕਰਮਜੀਤ ਢਿੱਲੋਂ, ਪੀ.ਆਰ.ਓ. ਬਲਜਿੰਦਰ ਸਿੰਘ ਬਰਾੜ ਪੰਜਾਬ ਦੀ ਤਾਜਪੋਸ਼ੀ ਇਕ ਪ੍ਰੋਗਰਾਮ ...

ਪੂਰੀ ਖ਼ਬਰ »

ਬੱਬੂ ਬਰਾੜ ਨੇ ਆਪਣੇ ਪਿਤਾ ਦੇ ਸਿਆਸੀ ਗੁਰੂ ਦੀ ਯਾਦਗਾਰ ਤੋਂ ਕੀਤੀ ਸਿਆਸੀ ਸਫ਼ਰ ਦੀ ਸ਼ੁਰੂਆਤ

ਫ਼ਰੀਦਕੋਟ, 23 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਪ੍ਰਦੇਸ਼ ਕਾਂਗਰਸ ਕੇਮਟੀ ਵਲੋਂ ਨਵਦੀਪ ਸਿੰਘ ਬੱਬੂ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦਾ ਪ੍ਰਧਾਨ ਬਣਾਇਆ ਗਿਆ ਹੈ | ਅੱਜ ਉਨ੍ਹਾਂ ਨੇ ਆਪਣੀ ਨਵੀਂ ਜ਼ਿੰਮੇਵਾਰੀ ਦੀ ਸ਼ੁਰੂਆਤ ਕਰਨ ਤੋਂ ...

ਪੂਰੀ ਖ਼ਬਰ »

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀ ਨੈਤਿਕ ਸਿੱਖਿਆ 'ਚ ਰਹੇ ਅੱਵਲ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਅਤੇ ਅੰਤਰ ਸਕੂਲ ਯੁਵਕ ਮੇਲੇ ਵਿਚ ਇੰਚਾਰਜ ਰਮਨਦੀਪ ਖਹਿਰਾ ਦੀ ਯੋਗ ਅਗਵਾਈ ਹੇਠ ਭਾਗ ਲੈਂਦਿਆਂ ਮੇਜਰ ਅਜਾਇਬ ਸਿੰਘ ...

ਪੂਰੀ ਖ਼ਬਰ »

ਭਾਜਪਾ ਮੰਡਲ ਪੰਜਗਰਾਈਾ ਵਲੋਂ ਸੰਗਠਨ ਮੰਤਰੀ ਦਾ ਸਨਮਾਨ

ਪੰਜਗਰਾਈਾ ਕਲਾਂ, 23 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੰਡਲ ਪੰਜਗਰਾਈਾ ਵਲੋਂ ਸੂਬਾਈ ਸੰਗਠਨ ਮੰਤਰੀ ਨਿਵਾਸਲੂ ਦਾ ਪੰਜਗਰਾਈਾ ਕਲਾਂ (ਫ਼ਰੀਦਕੋਟ) ਵਿਖੇ ਪਹੁੰਚਣ 'ਤੇ ਮੰਡਲ ਪ੍ਰਧਾਨ ਡਾਕਟਰ ਬਲਦੇਵ ਸਿੰਘ ਔਲਖ ਨੇ ...

ਪੂਰੀ ਖ਼ਬਰ »

ਬੱਬੂ ਬਰਾੜ ਨੂੰ ਕਾਂਗਰਸ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਪੰਜਗਰਾਈਾ ਕਲਾਂ, 23 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਆਲ ਇੰਡੀਆ ਕਾਂਗਰਸ ਪਾਰਟੀ ਦੀ ਸਲਾਹ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਗਈ ਅਹੁਦੇਦਾਰਾਂ ਦੀ ਸੂਚੀ 'ਚ ਸਾਬਕਾ ਸਿੱਖਿਆ ਮੰਤਰੀ ਮਰਹੂਮ ...

ਪੂਰੀ ਖ਼ਬਰ »

ਹਥਿਆਰ ਫੜ ਕੇ ਸ਼ੋਸ਼ਲ ਮੀਡੀਆ 'ਤੇ ਫੋਟੋ ਪਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 23 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਹਥਿਆਰਾਂ ਦੀ ਸ਼ੋਸ਼ਲ ਮੀਡੀਆ 'ਤੇ ਨੁਮਾਇਸ਼ ਕਰਨ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਖ਼ਿਲਾਫ਼ ਸਖ਼ਤੀ ਦੇ ਆਰਡਰ ਕਰਨ ਦੇ ਬਾਵਜੂਦ ਲੋਕਾਂ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ...

ਪੂਰੀ ਖ਼ਬਰ »

ਐਸ.ਐਮ.ਓ. ਬਾਜਾਖਾਨਾ ਵਲੋਂ ਵੱਖ-ਵੱਖ ਸਿਹਤ ਕੇਂਦਰਾਂ ਦਾ ਦÏਰਾ

ਬਾਜਾਖਾਨਾ, 23 ਨਵੰਬਰ (ਜਗਦੀਪ ਸਿੰਘ ਗਿੱਲ)-ਡਾ. ਅਵਤਾਰਜੀਤ ਸਿੰਘ ਗੋਂਦਾਰਾ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਬਾਜਾਖਾਨਾ ਵਲੋਂ ਅੱਜ ਬਲਾਕ ਬਾਜਾਖਾਨਾ ਅਧੀਨ ਪੈਂਦੇ ਵੱਖ-ਵੱਖ ਸਿਹਤ ਕੇਂਦਰਾਂ ਤੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਜਾਇਜ਼ਾ ਲੈਣ ਲਈ ਦÏਰਾ ਕੀਤਾ ਗਿਆ | ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ ਦੇ ਕਰਮਚਾਰੀਆਂ ਨੇ ਸ਼ੁਰੂ ਕੀਤੀ ਕਲਮਛੋੜ ਹੜਤਾਲ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਚਾਇਤ ਸਕੱਤਰ ਯੂਨੀਅਨ ਸੰਮਤੀ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਕਰਮਚਾਰੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਵਿਖੇ ਅੱਜ ਤੋਂ 25 ਨਵੰਬਰ ...

ਪੂਰੀ ਖ਼ਬਰ »

ਸੱਭਿਆਚਾਰਕ ਮੁਕਾਬਲਿਆਂ 'ਚ ਸੀਰਵਾਲੀ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਲੋਂ ਕਰਵਾਏ ਵਿਗਿਆਨ ਕਲਾ ਉਸਤਵ ਅਤੇ ਸੱਭਿਆਚਾਰਕ ਮੁਕਾਬਲਿਆਂ ਦੌਰਾਨ ਐੱਸ.ਬੀ.ਐੱਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਲਈ ਪਲੇਸਮੈਂਟ ਕੈਂਪ ਕੱਲ੍ਹ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਸੰਧੂ ਪੈਲੇਸ ਰੈੱਡ ਕਰਾਸ ਭਵਨ ਦੀ ਪਹਿਲੀ ਮੰਜ਼ਿਲ ਫ਼ਰੀਦਕੋਟ ਵਿਖੇ 25 ਨਵੰਬਰ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਨਵਦੀਪ ਸਿੰਘ ਬੱਬੂ ਬਰਾੜ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਪੰਜਗਰਾੲੀਂ ਕਲਾਂ, 23 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ ਪੁੱਤਰ ਸਵ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਨੂੰ ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਬਣਾਏ ਜਾਣ 'ਤੇ ...

ਪੂਰੀ ਖ਼ਬਰ »

ਬਲਾਕ ਸੰਮਤੀ ਦੇ ਕਰਮਚਾਰੀਆਂ ਦੀ ਕਲਮਛੋੜ ਹੜਤਾਲ ਦੂਜੇ ਦਿਨ 'ਚ ਸ਼ਾਮਿਲ

ਲੰਬੀ, 23 ਨਵੰਬਰ (ਮੇਵਾ ਸਿੰਘ)-ਬਲਾਕ ਸੰਮਤੀ ਲੰਬੀ ਦੇ ਕਰਚਮਾਰੀਆਂ ਦੀ ਕਲਮਛੋੜ ਹੜਤਾਲ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਲੰਬੀ ਦੇ ਦਫ਼ਤਰ ਵਿਚ ਦੂਜੇ ਦਿਨ ਵੀ ਜਾਰੀ ਰਹੀ | ਹੜਤਾਲ 'ਤੇ ਬੈਠੇ ਕਰਮਚਾਰੀਆਂ ਨੇ ਕਿਹਾ ਉਹ ਤਨਖ਼ਾਹ ਮਿਲਣ ਦੇ ਪੱਕੇ ਹੱਲ ਤੱਕ ਹੜਤਾਲ ਜਾਰੀ ...

ਪੂਰੀ ਖ਼ਬਰ »

ਪਦਉਨਤ ਹੋਣ 'ਤੇ ਅਮਰਜੀਤ ਕੌਰ ਬਰਗਾੜੀ ਸਨਮਾਨਿਤ

ਬਰਗਾੜੀ, 23 ਨਵੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ ਕਲਾਂ ਦੇ ਮੁਖੀ ਅਮਰਜੀਤ ਕੌਰ ਬਰਗਾੜੀ ਜੋ ਹੁਣ ਪਦਉਨਤ ਹੋ ਕੇ ਸੈਂਟਰ ਮੁਖੀ ਬਣਕੇ ਚੰਦਭਾਨ ਚਲੇ ਗਏ ਹਨ ਨੂੰ ਨਵੇਂ ਸਕੂਲ ਮੁਖੀ ਰਾਮਦਾਸ ਅਤੇ ਸਮੁੱਚੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਯੋਗਾ ਕੈਂਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚੇ ਸਨਮਾਨਿਤ

ਫ਼ਰੀਦਕੋਟ, 23 ਨਵੰਬਰ (ਸਤੀਸ਼ ਬਾਗ਼ੀ)-ਪਤੰਜਲੀ ਯੋਗ ਸਮਿਤੀ ਅਤੇ ਸ੍ਰੀ ਪ੍ਰੇਮ ਸੁਕੀਰਤਨ ਮੰਡਲ ਵਲੋਂ ਹਰ ਘਰ ਯੋਗ ਅਭਿਆਨ ਤਹਿਤ ਜ਼ਿਲ੍ਹਾ ਪ੍ਰਧਾਨ ਦੇਸ਼ ਬੰਧੂ, ਯੋਗ ਸ਼ਿਕਸ਼ਕ ਦੀਪੰਕਰ ਕਪੂਰ, ਮੁਰਲੀਧਰ ਗੇਰਾ, ਰਾਧੇ ਸ਼ਾਮ ਠਾਕੁਰ ਅਤੇ ਰਜਨੀਸ਼ ਕੁਮਾਰ ਦੇ ਸਹਿਯੋਗ ...

ਪੂਰੀ ਖ਼ਬਰ »

ਅਜਾਇਬ ਸਿੰਘ ਬਣੇ ਡੀ.ਟੀ.ਐਫ਼. ਦੇ ਬਲਾਕ ਪ੍ਰਧਾਨ

ਕੋਟਕਪੂਰਾ, 23 ਨਵੰਬਰ (ਮੋਹਰ ਸਿੰਘ ਗਿੱਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀਆਂ ਚੱਲ ਰਹੀਆਂ ਚੋਣਾਂ ਦੌਰਾਨ ਕੋਟਕਪੂਰਾ ਬਲਾਕ ਦਾ ਚੋਣ ਇਜਲਾਸ ਹੋਇਆ | ਚੋਣ ਇਜਲਾਸ ਵਿਚ ਬਲਾਕ ਦੇ ਅਧਿਆਪਕਾਂ ਨੇ ਸਰਬਸੰਮਤੀ ਨਾਲ 13 ਮੈਂਬਰੀ ਬਲਾਕ ਕਮੇਟੀ ਦੀ ਚੋਣ ਕੀਤੀ | ਚੁਣੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਸੁਣਾਂਗਾ ਗੱਲ-ਬੱਬੂ ਬਰਾੜ

ਬਰਗਾੜੀ, 23 ਨਵੰਬਰ (ਲਖਵਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਇਲਾਕਾ ਬਰਗਾੜੀ ਦੇ ਕੁਝ ਸਮਾਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਕਾਂਗਰਸੀ ਆਗੂ ਸਵ. ਹਿਰਦੇਪਾਲ ਸਿੰਘ ਵਿੱਕੀ ਭਲੂਰੀਆ ਦੇ ਭਰਾ ਸਰਪੰਚ ...

ਪੂਰੀ ਖ਼ਬਰ »

ਲੋਕਾਂ ਨੂੰ ਵਧ ਰਹੀ ਅਬਾਦੀ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਕੈਂਪ

ਸਾਦਿਕ, 23 ਨਵੰਬਰ (ਆਰ.ਐਸ.ਧੁੰਨਾ)-ਬਾਬਾ ਫਰੀਦ ਟੈਕਸੀ ਸਟੈਂਡ, ਦਸਮੇਸ਼ ਟੈਕਸੀ ਅਤੇ ਲੋਡ ਯੂਨੀਅਨ ਸਾਦਿਕ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ | ਨੋਡਲ ਅਫਸਰ ਆਈ.ਈ. ਸੀ ਗਤੀਵਿਧੀਆਂ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਅਤੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਲ

ਫ਼ਰੀਦਕੋਟ, 23 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਭਾਰਤ ਸਰਕਾਰ ਵਲੋਂ ਕਰਵਾਏ ਗਏ ਕਲਾਂ ਉਤਸਵ ਰਾਜ ਪੱਧਰੀ ਮੁਕਾਬਲੇ ਜੋ ਕਿ ਸਿੱਖਿਆ ਵਿਭਾਗ ਵਲੋਂ ਐਸ.ਐਸ.ਏ. ਨਗਰ ਮੁਹਾਲੀ 'ਚ ਕਰਵਾਏ ਗਏ, ਜਿਸ 'ਚ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਵਿਖੇ ਸੋਸ਼ਲ ਮੀਡੀਆ ਵਿਸ਼ੇ 'ਤੇ ਸੈਮੀਨਾਰ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਸੋਸ਼ਲ ਮੀਡੀਆ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਅੰਜਨਾ ਕੱਸ਼ਯਪ (ਪਿ੍ੰਸੀਪਲ, ਸਰਕਾਰੀ ਸੀਨੀ.ਸੈਕੰ.ਸਕੂਲ, ਸੰਧਵਾਂ) ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ. ਨੂੰ ਸਦਮਾ, ਦਾਦਾ ਸਵਰਗਵਾਸ

ਕੋਟਕਪੂਰਾ, 23 ਨਵੰਬਰ (ਮੇਘਰਾਜ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਲੈਕਚਰਾਰ ਮਨਜੀਤ ਸਿੰਘ ਧਾਲੀਵਾਲ, ਮਨਜਿੰਦਰ ਸਿੰਘ ਹੈਪੀ ਅਤੇ ਹਰਜਿੰਦਰ ਸਿੰਘ ਹਨੀ ਦੇ ਦਾਦਾ, ਲਾਭ ਸਿੰਘ ਧਾਲੀਵਾਲ ਤੇ ਸਤਪਾਲ ...

ਪੂਰੀ ਖ਼ਬਰ »

ਜੱਚਾ-ਬੱਚਾ ਸਿਹਤ ਸੇਵਾਵਾਂ ਸੰਬੰਧੀ ਜਾਗਰੂਕਤਾ ਕੈਂਪ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਬਲਾਕ ਦੇ ਸਾਰੇ ਸਬ-ਸੈਂਟਰਾਂ ਪੱਧਰ ਤੇ ਮਮਤਾ ਦਿਵਸ ਮਨਾਇਆ ਗਿਆ, ਸਬ-ਸੈਂਟਰ ਮਹਿਮੂਆਣਾ ਵਿਖੇ ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਨੋਡਲ ਅਫ਼ਸਰ ਆਈ.ਈ.ਸੀ. ਗਤੀਵਿਧੀਆਂ ਬੀ.ਈ.ਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX