ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਮੋਗਾ

ਐਸ. ਜੀ. ਪੀ. ਸੀ. ਪ੍ਰਧਾਨ ਐਡ. ਧਾਮੀ ਅਨੰਦ ਈਸ਼ਵਰ ਦਰਬਾਰ ਬੱਧਨੀ ਕਲਾਂ ਵਿਖੇ ਹੋਏ ਨਤਮਸਤਕ

ਬੱਧਨੀ ਕਲਾਂ, 23 ਨਵੰਬਰ (ਸੰਜੀਵ ਕੋਛੜ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਦੂਸਰੀ ਵਾਰ ਪ੍ਰਧਾਨ ਬਣੇ ਐਡ. ਹਰਜਿੰਦਰ ਸਿੰਘ ਧਾਮੀ ਮੱਸਿਆ ਦੇ ਦਿਹਾੜੇ ਮੌਕੇ ਵਿਸ਼ੇਸ਼ ਤੌਰ 'ਤੇ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਨਤਮਸਤਕ ਹੋਣ ਪਹੁੰਚੇ | ਇੱਥੇ ਪਹੁੰਚ ਕੇ ਉਨ੍ਹਾਂ ਕਥਾ ਕੀਰਤਨ ਸਰਵਨ ਕਰਨ ਉਪਰੰਤ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਘੋਰ ਕਲਯੁਗ 'ਚ ਜਿੱਥੇ ਇੰਨੇ ਵਿਅਕਤੀ ਨਸ਼ਿਆਂ ਦੀ ਗਲਤਾਨ 'ਚ ਫਸ ਰਹੇ ਹਨ, ਅਨੇਕਾਂ ਲੋਕ ਕੁਰੀਤੀਆਂ ਦੇ ਰਾਹ ਪੈ ਰਹੇ ਹਨ ਉਨ੍ਹਾਂ ਨੂੰ ਰੋਕਣ ਲਈ ਧੰਨ-ਧੰਨ ਬਾਬਾ ਨੰਦ ਸਿੰਘ ਜੀ ਨਾਨਕਸਰ ਵਾਲਿਆਂ ਦੀ ਚਲਾਈ ਗਈ ਮਰਿਯਾਦਾ ਤੇ ਪਹਿਰਾ ਦਿੰਦਿਆਂ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ, ਖੰਡੇ ਬਾਟੇ ਦੀ ਪਹੁਲ਼ ਛਕਾ ਕੇ ਗੁਰੂ ਵਾਲੇ ਬਣਨ ਲਈ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਬਹੁਤ ਥੋੜੇ ਦਿਨਾਂ 'ਚ ਮੈਨੂੰ ਦੂਸਰੀ ਵਾਰ ਇੱਥੇ ਪਹੁੰਚਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਕਿਉਂਕਿ ਬਾਬਾ ਜੋਰਾ ਸਿੰਘ ਵਲੋਂ ਨਾਮ ਸਿਮਰਨ ਦੀ ਚਲਾਈ ਗਈ ਮਰਿਯਾਦਾ ਕਰਕੇ ਸਾਡੇ ਅੰਦਰ ਖਿੱਚ ਬਣੀ ਹੋਈ ਹੈ | ਇਸ ਸਮੇਂ ਬਾਬਾ ਜੋਰਾ ਸਿੰਘ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਨਿਤਨੇਮ ਕਰਨ, ਗੁਰੂ ਵਾਲੇ ਬਣਨ, ਹਰ ਧਰਮ ਦੇ ਲੋਕਾਂ ਨੂੰ ਆਪੋ-ਆਪਣੇ ਧਰਮ ਨਾਲ ਸਬੰਧਿਤ ਪਾਠ ਕਰਨ, ਹਰ ਧਰਮ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਬਾਬਾ ਗੁਰਬਖ਼ਸ਼ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਸਮੇਂ ਮੇਜਰ ਸਿੰਘ ਢਿੱਲੋਂ ਰਾਮਪੁਰਾ ਫੂਲ, ਅਮਰੀਕ ਸਿੰਘ ਕੋਟ ਸ਼ਮੀਰ ਦੋਨੋ ਮੈਂਬਰ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਐਡ. ਧਾਮੀ ਅਤੇ ਪਹੁੰਚੀਆਂ ਹੋਰਨਾਂ ਮੁੱਖ ਸ਼ਖ਼ਸੀਅਤਾਂ ਨੂੰ ਬਾਬਾ ਜੋਰਾ ਸਿੰਘ ਅਤੇ ਬਾਬਾ ਗੁਰਬਖ਼ਸ਼ ਸਿੰਘ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ, ਚਰਨ ਸਿੰਘ ਕੈਨੇਡਾ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਹਰਮੇਲ ਸਿੰਘ ਸੰਧੂ ਬਠਿੰਡਾ, ਦਲਜੀਤ ਸਿੰਘ ਅਮਰਕੋਟ, ਜਰਨੈਲ ਸਿੰਘ ਜੱਜ ਫ਼ਿਰੋਜਪੁਰ, ਭੁਪਿੰਦਰ ਸਿੰਘ ਮੋਗਾ, ਜਸਵਿੰਦਰ ਸਿੰਘ ਖ਼ਾਲਸਾ ਜਲਾਲਾਬਾਦ, ਹਰਜੀਤ ਸਿੰਘ ਅੰਮਿ੍ਤਸਰ, ਇਕਬਾਲ ਸਿੰਘ ਹੀਰਾ, ਸੁਖਜੀਤ ਸਿੰਘ, ਮੁਖਤਿਆਰ ਸਿੰਘ ਵਿਰਦੀ ਲੁਧਿਆਣਾ ਆਦਿ ਹਾਜ਼ਰ ਸਨ |

ਗੰਨ ਕਲਚਰ ਪ੍ਰਮੋਟ ਕਰਨ ਵਾਲੇ ਤੇ ਸੋਸ਼ਲ ਮੀਡੀਆ 'ਤੇ ਭੜਕਾਉ ਪੋਸਟਾਂ ਪਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ

ਮੋਗਾ, 23 ਨਵੰਬਰ (ਗੁਰਤੇਜ ਸਿੰਘ)-ਪੰਜਾਬ 'ਚ ਵੱਧ ਰਹੇ ਚਿੱਟੇ ਨਸ਼ੇ, ਗੰਨ ਕਲਚਰ ਤੇ ਸੋਸ਼ਲ ਮੀਡੀਆ 'ਤੇ ਪਾਏ ਜਾ ਰਹੇ ਭੜਕਾਓ ਬਿਆਨਾਂ ਨੂੰ ਲੈ ਕੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਇਹ ਆਦੇਸ਼ ਜਾਰੀ ਕੀਤੇ ਸਨ ...

ਪੂਰੀ ਖ਼ਬਰ »

ਦਿਲ ਦੇ ਰੋਗ ਤੋਂ ਪੀੜਤ ਲੋੜਵੰਦ ਬੱਚੇ ਨੂੰ ਮਿਲੀ ਨਵੀਂ ਜ਼ਿੰਦਗੀ

ਕੋਟ ਈਸੇ ਖਾਂ, 23 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਲੋੜਵੰਦ ਗਰੀਬ ਪਰਿਵਾਰਾਂ ਦੇ ਕਈ ਅਜਿਹੇ ਕਈ ਬੱਚੇ ਜੋ ਜਨਮ ਸਮੇਂ ਤੋਂ ਬਾਅਦ ਗੰਭੀਰ ਰੋਗਾਂ ਦੇ ਸ਼ਿਕਾਰ ਹਨ ਅਤੇ ਪਰਿਵਾਰਾਂ ਦੀ ਮਾੜੀ ਮਾਲੀ ਹਾਲਤ ਕਾਰਨ ਇਲਾਜ ਕਰਵਾਉਣ ਤੋਂ ਅਸਮਰਥ ਹੁੰਦੇ ਹਨ | ਅਜਿਹੇ ਬੱਚਿਆਂ ਦੇ ...

ਪੂਰੀ ਖ਼ਬਰ »

ਵਿਧਾਇਕ ਦਵਿੰਦਰਜੀਤ ਲਾਡੀ ਢੋਸ ਦੀ ਅਗਵਾਈ ਹੇਠ ਕਸਬੇ ਦੇ ਸਾਰੇ ਕੰਮ ਜਲਦੀ ਪੂਰੇ ਹੋਣਗੇ-ਐਡ. ਕੰਬੋਜ

ਫ਼ਤਿਹਗੜ੍ਹ ਪੰਜਤੂਰ, 23 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਆਮ ਆਦਮੀ ਪਾਰਟੀ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਹਲਕੇ ਅੰਦਰ ਸਰਵਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਸੇ ਹੀ ਕੜੀ ਤਹਿਤ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਦੇ ਵਾਰਡ ਨੰਬਰ 9 ਦੀ ਗਲੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਆਧਾਰ ਕਾਰਡ ਨਾਲ ਸੰਬੰਧਿਤ ਸੇਵਾਵਾਂ ਸ਼ੁਰੂ-ਡੀ. ਸੀ.

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿਚ ਆਧਾਰ ਕਾਰਡ ਦੇ ਪਰੂਫ਼ ਆਫ਼ ਆਈਡੈਂਟਿਟੀ ਅਤੇ ਪਰੂਫ਼ ਆਫ਼ ਐਡਰੈੱਸ ਅੱਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ | ਸੇਵਾ ਕੇਂਦਰਾਂ ...

ਪੂਰੀ ਖ਼ਬਰ »

ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਸਮਾਈਲ ਫਾਊਾਡੇਸ਼ਨ ਦਾ ਸ਼ਲਾਘਾਯੋਗ ਯੋਗਦਾਨ-ਡਾ. ਨੀਨਾ ਗਰਗ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2025 ਤੱਕ ਭਾਰਤ ਨੂੰ ਟੀ.ਬੀ. ਮੁਕਤ ਬਣਾਉਣ ਦਾ ਸੰਕਲਪ ਲਿਆ ਹੈ | ਸਮਾਈਲ ਵੋਮੈਨ ਫਾਊਾਡੇਸ਼ਨ ਦੀ ਚੇਅਰਪਰਸਨ ਡਾ. ਨੀਨਾ ਗਰਗ ਨੇ ਦੱਸਿਆ ਕਿ ਇਸ ਅਭਿਆਨ ਤਹਿਤ 25 ਪੀੜਤਾਂ ਨੂੰ ਗੋਦ ਲਿਆ ਗਿਆ ਹੈ | ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦਾ ਜੈਦੀਪ ਸਿੰਘ ਰਿਹਾ ਜ਼ਿਲੇ੍ਹ 'ਚੋਂ ਅੱਵਲ

ਨਿਹਾਲ ਸਿੰਘ ਵਾਲਾ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਮੈਗਾ ਓਲੰਪੀਆ ਕੰਬੈਟ 2022 ਦੇ ਜ਼ਿਲ੍ਹਾ ਪੱਧਰੀ ਆਫ਼ ਲਾਈਨ ਸਾਇੰਸ ਮੁਕਾਬਲੇ ਵਿਚ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਵਿਦਿਆਰਥੀ ਜੈਦੀਪ ਸਿੰਘ ਕਲਾਸ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਵਲੋਂ ਪ੍ਰਕਾਸ਼ ਕਰਵਾਏ ਗਏ ਪਾਠ

ਬੱਧਨੀ ਕਲਾਂ, 23 ਨਵੰਬਰ (ਸੰਜੀਵ ਕੋਛੜ)-ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਨਿਹਾਲ ਸਿੰਘ ਵਾਲਾ ਵਲੋਂ ਖਣਮੁੱਖ ਭਾਰਤੀ ਪੱਤੋ ਚੇਅਰਮੈਨ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੀ ਪ੍ਰਧਾਨਗੀ ਹੇਠ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ (ਹਿੰਦ ਦੀ ਚਾਦਰ), ...

ਪੂਰੀ ਖ਼ਬਰ »

ਜੇ. ਐਮ. ਐਸ. ਇਮੀਗ੍ਰੇਸ਼ਨ ਨੇ ਲਗਵਾਇਆ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 23 ਨਵੰਬਰ (ਕ੍ਰਿਸ਼ਨ ਸਿੰਗਲਾ)-ਮੰਨੀ ਪ੍ਰਮੰਨੀ ਸੰਸਥਾ ਜੇ. ਐਮ. ਐਸ. ਇਮੀਗ੍ਰੇਸ਼ਨ ਜੋ ਕਿ ਵਿਦਿਆਰਥੀਆਂ ਦੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਸੁਪਨੇ ਸਾਕਾਰ ਕਰਨ ਦੇ ਨਾਲ-ਨਾਲ ਲੋਕਾਂ ਦੇ ਬਾਹਰ ਜਾ ਕੇ ਘੁੰਮਣ ਦੇ ਸੁਪਨੇ ਵੀ ਪੂਰੇ ਕਰ ਰਹੀ ਹੈ | ਇਸ ਲੜੀ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਸ਼ਾਨਦਾਰ ਬੈਂਡ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਇਹ ਸੰਸਥਾ ਵਿਦਿਆਰਥੀਆਂ ਨੂੰ ਆਈਲਟਸ ਵਿਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ...

ਪੂਰੀ ਖ਼ਬਰ »

ਜੈ ਮਾਤਾ ਭਗਵਤੀ ਜਾਗਰਣ ਕਮੇਟੀ ਕਲੱਬ ਵਲੋਂ ਸਾਲਾਨਾ ਜਗਰਾਤਾ 26 ਨੂੰ

ਮੋਗਾ, 23 ਨਵੰਬਰ (ਅਸ਼ੋਕ ਬਾਂਸਲ)-ਜੈ ਮਾਤਾ ਭਗਵਤੀ ਜਾਗਰਣ ਕਮੇਟੀ ਕਲੱਬ ਨਿਊ ਟਾਊਨ ਮੋਗਾ ਵਲੋਂ ਸਾਲਾਨਾ ਜਗਰਾਤਾ ਜੋ ਕਿ 26 ਨਵੰਬਰ ਸਨਿਚਰਵਾਰ ਨੂੰ 3 ਨਿਊ ਟਾਊਨ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ, ਦੇ ਸੱਦਾ ਪੱਤਰ ਮੁੱਖ ਮਹਿਮਾਨਾਂ ਨੂੰ ਵੰਡਣ ਦੀ ਪ੍ਰਕਿਰਿਆ ਸ਼ੁਰੂ ...

ਪੂਰੀ ਖ਼ਬਰ »

ਮੋਗਾ ਪੁਲਿਸ ਨੇ ਅਸਲ੍ਹਾ ਲਾਇਸੈਂਸ ਧਾਰਕਾਂ ਖ਼ਿਲਾਫ਼ ਵਿੱਢੀ ਮੁਹਿੰਮ

ਮੋਗਾ, 23 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਦੇ ਆਦੇਸ਼ਾਂ ਦਾ ਪਾਲਣਾ ਕਰਦਿਆਂ ਮੋਗਾ ਪੁਲਿਸ ਨੇ ਹਥਿਆਰਾਂ ਨਾਲ ਹੋਣ ਵਾਲੀਆਂ ਵਾਰਦਾਤਾਂ ਨੂੰ ਰੋਕਣ ਲਈ, ਜਨਤਕ ਥਾਵਾਂ 'ਤੇ ...

ਪੂਰੀ ਖ਼ਬਰ »

ਸੱਭਿਆਚਾਰਕ ਮੁਕਾਬਲਿਆਂ 'ਚ ਸੀਰਵਾਲੀ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਲੋਂ ਕਰਵਾਏ ਵਿਗਿਆਨ ਕਲਾ ਉਸਤਵ ਅਤੇ ਸੱਭਿਆਚਾਰਕ ਮੁਕਾਬਲਿਆਂ ਦੌਰਾਨ ਐੱਸ.ਬੀ.ਐੱਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ ...

ਪੂਰੀ ਖ਼ਬਰ »

ਨਵਦੀਪ ਸਿੰਘ ਬੱਬੂ ਬਰਾੜ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਪੰਜਗਰਾੲੀਂ ਕਲਾਂ, 23 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ ਪੁੱਤਰ ਸਵ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਨੂੰ ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਬਣਾਏ ਜਾਣ 'ਤੇ ...

ਪੂਰੀ ਖ਼ਬਰ »

ਪਦਉਨਤ ਹੋਣ 'ਤੇ ਅਮਰਜੀਤ ਕੌਰ ਬਰਗਾੜੀ ਸਨਮਾਨਿਤ

ਬਰਗਾੜੀ, 23 ਨਵੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ ਕਲਾਂ ਦੇ ਮੁਖੀ ਅਮਰਜੀਤ ਕੌਰ ਬਰਗਾੜੀ ਜੋ ਹੁਣ ਪਦਉਨਤ ਹੋ ਕੇ ਸੈਂਟਰ ਮੁਖੀ ਬਣਕੇ ਚੰਦਭਾਨ ਚਲੇ ਗਏ ਹਨ ਨੂੰ ਨਵੇਂ ਸਕੂਲ ਮੁਖੀ ਰਾਮਦਾਸ ਅਤੇ ਸਮੁੱਚੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਸੁਣਾਂਗਾ ਗੱਲ-ਬੱਬੂ ਬਰਾੜ

ਬਰਗਾੜੀ, 23 ਨਵੰਬਰ (ਲਖਵਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਇਲਾਕਾ ਬਰਗਾੜੀ ਦੇ ਕੁਝ ਸਮਾਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਕਾਂਗਰਸੀ ਆਗੂ ਸਵ. ਹਿਰਦੇਪਾਲ ਸਿੰਘ ਵਿੱਕੀ ਭਲੂਰੀਆ ਦੇ ਭਰਾ ਸਰਪੰਚ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਲਈ ਪਲੇਸਮੈਂਟ ਕੈਂਪ ਕੱਲ੍ਹ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਸੰਧੂ ਪੈਲੇਸ ਰੈੱਡ ਕਰਾਸ ਭਵਨ ਦੀ ਪਹਿਲੀ ਮੰਜ਼ਿਲ ਫ਼ਰੀਦਕੋਟ ਵਿਖੇ 25 ਨਵੰਬਰ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਲੋਕਾਂ ਨੂੰ ਵਧ ਰਹੀ ਅਬਾਦੀ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਕੈਂਪ

ਸਾਦਿਕ, 23 ਨਵੰਬਰ (ਆਰ.ਐਸ.ਧੁੰਨਾ)-ਬਾਬਾ ਫਰੀਦ ਟੈਕਸੀ ਸਟੈਂਡ, ਦਸਮੇਸ਼ ਟੈਕਸੀ ਅਤੇ ਲੋਡ ਯੂਨੀਅਨ ਸਾਦਿਕ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ | ਨੋਡਲ ਅਫਸਰ ਆਈ.ਈ. ਸੀ ਗਤੀਵਿਧੀਆਂ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਅਤੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਲ

ਫ਼ਰੀਦਕੋਟ, 23 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਭਾਰਤ ਸਰਕਾਰ ਵਲੋਂ ਕਰਵਾਏ ਗਏ ਕਲਾਂ ਉਤਸਵ ਰਾਜ ਪੱਧਰੀ ਮੁਕਾਬਲੇ ਜੋ ਕਿ ਸਿੱਖਿਆ ਵਿਭਾਗ ਵਲੋਂ ਐਸ.ਐਸ.ਏ. ਨਗਰ ਮੁਹਾਲੀ 'ਚ ਕਰਵਾਏ ਗਏ, ਜਿਸ 'ਚ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਜੀ ਦੇ ਜੀਵਨ ਤੇ ਸਾਹਿਤ ਨੂੰ ਦੇਣ ਉੱਪਰ ਲੈਕਚਰ ਕਰਵਾਇਆ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਡਾ. ਜਤਿੰਦਰ ਕੌਰ ਦੀ ...

ਪੂਰੀ ਖ਼ਬਰ »

ਅੱਜ ਤੋਂ 30 ਨਵੰਬਰ ਤੱਕ ਲਗਾਏ ਜਾ ਰਹੇ ਹਨ ਰੋਜ਼ਗਾਰ ਮੇਲੇ-ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ 24 ਨਵੰਬਰ ਤੋਂ 30 ਨਵੰਬਰ ਤੱਕ ਵੱਖ-ਵੱਖ ਥਾਵਾਂ 'ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ...

ਪੂਰੀ ਖ਼ਬਰ »

ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਸਰਕਾਰੀ ਸੀ. ਸੈਕੰ. ਸਕੂਲ ਲੜਕੇ ਵਿਖੇ ਜਾਗਰੂਕਤਾ ਕੈਂਪ

ਬੱਧਨੀ ਕਲਾਂ, 23 ਨਵੰਬਰ (ਸੰਜੀਵ ਕੋਛੜ)-ਮਾਣਯੋਗ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬੱਧਨੀ ਕਲਾਂ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਡਰਾਈਵਿੰਗ ਲਾਇਸੈਂਸ ਬਣਵਾਉਣ, ਸਾਈਬਰ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਲਈ ਰਵਾਨਾ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਸੇਵਾਵਾਂ 'ਚ ਮੋਹਰੀ-ਡੱਲਾ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ...

ਪੂਰੀ ਖ਼ਬਰ »

ਆਦਰਸ਼ ਸਕੂਲ ਖੰਭਾ ਵਿਖੇ 2 ਦਿਨਾ ਸਪੋਰਟਸ ਦਿਵਸ 'ਤੇ ਪੁਜ਼ੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਫ਼ਤਿਹਗੜ੍ਹ ਪੰਜਤੂਰ, 23 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖੰਭਾ (ਮੋਗਾ) ਵਿਖੇ ਪਿ੍ੰ. ਮਨਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਦੋ ਦਿਨਾ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਫ਼ੀਲਡ ਐਂਡ ਵਰਕਸ਼ਾਪ ਯੂਨੀਅਨ ਮੋਗਾ ਦੀ ਹੋਈ ਮੀਟਿੰਗ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਪੀ.ਡਬਲਿਊ.ਡੀ. ਫ਼ੀਲਡ ਐਂਡ ਵਰਕਸ਼ਾਪ ਯੂਨੀਅਨ ਮੋਗਾ ਦੀ ਮੀਟਿੰਗ ਰਾਜੂ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਦੱਸਿਆ ਗਿਆ ਕਿ ਸਟੇਟ ਕਮੇਟੀ 4 ਨਵੰਬਰ 2022 ਨੂੰ ਜਥੇਬੰਦੀ ਦਾ ਵਫ਼ਦ ਸਕੱਤਰ ਚੰਡੀਗੜ੍ਹ ਨੂੰ ਮਿਲਣ ਲਈ ਗਿਆ ਸੀ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ 'ਚ 'ਸੋਹਣੇ ਹਰਫ਼' ਦਾ ਪਹਿਲਾ ਅੰਕ ਜਾਰੀ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਸਕੂਲ ਮੈਗਜ਼ੀਨ 'ਸੋਹਣੇ ਹਰਫ਼' ਦਾ ਪਹਿਲਾ ਅੰਕ ਜਾਰੀ ਕੀਤਾ ਗਿਆ | ਸਕੂਲ ਵਿਚ ਹੋਈਆਂ ਇੰਟਰ ਹਾਊਸ ਖੇਡਾਂ ਦੇ ਮੁਕਾਬਲੇ ਹੋਏ ਜਿਨ੍ਹਾਂ ਵਿਚ ਗਰੀਨ ਹਾਊਸ ਜੇਤੂ ਰਿਹਾ | ਇਸ ...

ਪੂਰੀ ਖ਼ਬਰ »

ਮੱਸਿਆ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਬਾਘਾ ਪੁਰਾਣਾ, 23 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਾਤਸ਼ਾਹੀ ਛੇਵੀਂ (ਸੰਤ ਗੁਰਮੇਲ ਸਿੰਘ ਲੋਪੋ ਵਾਲੇ) ਵਿਖੇ ਸੱਚ ਖੰਡ ਵਾਸੀ ਸੰਤ ਬਾਬਾ ਗੁਰਮੇਲ ਸਿੰਘ ਜੀ ਵਲੋਂ ਚਲਾਈ ਪ੍ਰੰਪਰਾ ਅਨੁਸਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਮੱਸਿਆ ਦਾ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 23 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਮੱਘਰ ਵਦੀ ਮਹੀਨੇ ਦੀ ...

ਪੂਰੀ ਖ਼ਬਰ »

ਐਸ.ਐਮ.ਐਮ.ਬੀ. ਮੈਮੋਰੀਅਲ ਸਕੂਲ ਦੇ 20 ਵਿਦਿਆਰਥੀਆਂ ਦੀ ਸੂਬਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਲਈ ਚੋਣ

ਬੱਧਨੀ ਕਲਾਂ, 23 ਨਵੰਬਰ (ਸੰਜੀਵ ਕੋਛੜ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਐਮ.ਐਮ.ਬੀ. ਮੈਮੋਰੀਅਲ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਮੁਕਾਬਲਿਆਂ ਵਿਚ ਭਾਗ ਲਿਆ | ਦੌੜ ਮੁਕਾਬਲੇ 100 ਮੀਟਰ, 200 ਮੀਟਰ, 400 ਮੀਟਰ, ਰੀਲੇਅ ਆਦਿ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੁਰਸ਼ਾਂ ਦੀ ਨਸਬੰਦੀ ਸੰਬੰਧੀ ਪੰਦ੍ਹਰਵਾੜਾ 21 ਨਵੰਬਰ ਤੋਂ 4 ਦਸੰਬਰ ਤੱਕ

ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਤਿ੍ਪਤਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀ.ਐਚ.ਸੀ. ਕੋਟ ਈਸੇ ਖਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਨਸਬੰਦੀ ਪੰਦ੍ਹਰਵਾੜੇ ਸਬੰਧੀ ਸਟਾਫ਼ ਦੀ ਮੀਟਿੰਗ ...

ਪੂਰੀ ਖ਼ਬਰ »

ਰੇਲਵੇ ਕਰੇਗਾ ਪਲੇਠੀ ਸ਼ਿਫ਼ਟ ਮੋਗਾ ਤੋਂ ਪੜਾਓ ਮਹਿਣਾ-ਵਿਸ਼ੇਸ਼ ਖੇੜਾ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਸ਼ਹਿਰ ਮੋਗਾ ਦੇ ਗਾਂਧੀ ਰੋਡ 'ਤੇ ਸਥਿਤ ਪਲੇਠੀ ਨੂੰ ਰੇਲਵੇ ਵਿਭਾਗ ਹੁਣ ਪੜਾਓ ਮਹਿਣਾ ਸ਼ਿਫ਼ਟ ਕਰਨ ਦੀ ਤਿਆਰੀ ਵਿਚ ਹੈ | ਪਲੇਠੀ ਸ਼ਿਫ਼ਟ ਕਰਨ ਦਾ ਪ੍ਰਸਤਾਵ ਕਾਰਵਾਈ ਅਧੀਨ ਹੈ | ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਲੈਂਡ ਮਾਰਟਗੇਜ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਸਵਾਗਤ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਲੈਂਡ ਮਾਰਟਗੇਜ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਦੌਰਾਨ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੁਰਾਣੀ ਪੈਨਸ਼ਨ ਬਹਾਲੀ ਦੇ ਫ਼ੈਸਲੇ 'ਤੇ ਕੈਬਨਿਟ ਦੀ ਮੋਹਰ ਲਾਉਣ ਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ 'ਚ ਖ਼ੁਰਾਕ ਸਮੇਤ 25 ਟੀ.ਬੀ. ਦੇ ਮਰੀਜ਼ਾਂ ਨੂੰ ਦਿੱਤਾ ਰਾਸ਼ਨ

ਮੋਗਾ, 23 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਰਾਸ਼ਟਰੀ ਟੀ.ਬੀ. ਮੁਕਤ ਅਭਿਆਨ ਅਧੀਨ ਅਤੇ ਨਿਕਸ਼ੈ ਮਿੱਤਰ ਯੋਜਨਾ ਅਧੀਨ ਅੱਜ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਟੀ.ਬੀ. ਸੈਂਟਰ ਵਿਖੇ ਐਨ.ਜੀ.ਓ. ਸਮਾਈਲ ਇੰਡੀਆ ਅਤੇ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਧਾਮ ਵਲੋਂ ਕੰਨਿਆ ਦਾਨ ਸਮਾਗਮ 4 ਨੂੰ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਸਾਲਾਸਰ ਧਾਮ ਵਲੋਂ ਲੋੜਵੰਦ ਲੜਕੀਆਂ ਦੇ ਵਿਆਹਾਂ ਲਈ ਕੰਨਿਆ ਦਾਨ ਸਮਾਗਮ 4 ਦਸੰਬਰ ਦਿਨ ਐਤਵਾਰ ਨੂੰ ਸ੍ਰੀ ਸਾਲਾਸਰ ਧਾਮ ਵਿਖੇ ਕਰਵਾਇਆ ਜਾ ਰਿਹਾ ਹੈ | ਗਰੇਟ ਪੰਜਾਬ ਪਿ੍ੰਟਰਜ਼ ਦੇ ਸਰਪ੍ਰਸਤ ਗੁਰਦਿੱਤਾ ਮੱਲ, ਐਮ.ਡੀ. ...

ਪੂਰੀ ਖ਼ਬਰ »

ਵਿਰਾਸਤੀ ਮੰਚ ਦੀ ਟੀਮ ਵਲੋਂ ਡੀ. ਸੀ. ਕੁਲਵੰਤ ਸਿੰਘ ਦਾ ਸਨਮਾਨ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਰਾਸਤੀ ਮੰਚ ਦੀ ਟੀਮ ਨੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਫ਼ਤਰ ਜਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਤੇ ਉਨ੍ਹਾਂ ਦੇ ਵਿਰਾਸਤੀ ਮੇਲੇ 'ਚ ਪਾਏ ਸਹਿਯੋਗ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਲੇਖਕਾ ...

ਪੂਰੀ ਖ਼ਬਰ »

ਪਿੰਡ ਜੀਤਾ ਸਿੰਘ ਵਾਲਾ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਠੱਠੀ ਭਾਈ, 23 ਨਵੰਬਰ (ਜਗਰੂਪ ਸਿੰਘ ਮਠਾੜੂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਦੇ ਯਤਨਾਂ ਡੇਰਾ ਬਾਬਾ ਪ੍ਰਤਾਪ ਦਾਸ ਪਿੰਡ ਜੀਤਾ ਸਿੰਘ ਵਾਲਾ ਵਿਖੇ 553ਵਾਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਲੈਨਜ਼ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸਮਾਜਿਕ ਕੰਮਾਂ ਲਈ ਧਰਮ ਰਕਸ਼ਾ ਸੇਵਾ ਮੰਚ ਦਾ ਸਨਮਾਨ

ਮੋਗਾ, 23 ਨਵੰਬਰ (ਅਸ਼ੋਕ ਬਾਂਸਲ)-ਯੰਗਰ ਸੋਸ਼ਲ ਵੈੱਲਫੇਅਰ ਕਲੱਬ ਵਲੋਂ ਸ਼ਹਿਰ 'ਚ ਧਾਰਮਿਕ ਤੇ ਸਮਾਜਿਕ ਕੰਮਾਂ ਵਿਚ ਪ੍ਰਮੁੱਖ ਭੂਮਿਕਾ ਨਿਭਾਉਣ ਲਈ ਸਮਾਜ ਸੇਵੀ ਸੰਸਥਾ ਧਰਮ ਰਕਸ਼ਾ ਸੇਵਾ ਮੰਚ ਦਾ ਸਨਮਾਨ ਕੀਤਾ | ਇਹ ਸਨਮਾਨ ਕਲੱਬ ਦੇ ਚੇਅਰਮੈਨ ਸੌਰਵ ਸ਼ਰਮਾ, ...

ਪੂਰੀ ਖ਼ਬਰ »

ਬੱਬੂ ਬਰਾੜ ਲੋਕਾਂ ਦੇ ਪਰਖੇ ਹੋਏ ਤੇ ਹਰਮਨ ਪਿਆਰੇ ਆਗੂ-ਜਿਊਣ ਵਾਲਾ

ਕੋਟਕਪੂਰਾ, 23 ਨਵੰਬਰ (ਮੋਹਰ ਸਿੰਘ ਗਿੱਲ)-ਆਲ ਇੰਡੀਆ ਕਾਂਗਰਸ ਪਾਰਟੀ ਦੀ ਸਲਾਹ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਗਈ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ 'ਚ ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਨਵਦੀਪ ...

ਪੂਰੀ ਖ਼ਬਰ »

ਹਥਿਆਰ ਫੜ ਕੇ ਸ਼ੋਸ਼ਲ ਮੀਡੀਆ 'ਤੇ ਫੋਟੋ ਪਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 23 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਹਥਿਆਰਾਂ ਦੀ ਸ਼ੋਸ਼ਲ ਮੀਡੀਆ 'ਤੇ ਨੁਮਾਇਸ਼ ਕਰਨ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਖ਼ਿਲਾਫ਼ ਸਖ਼ਤੀ ਦੇ ਆਰਡਰ ਕਰਨ ਦੇ ਬਾਵਜੂਦ ਲੋਕਾਂ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ...

ਪੂਰੀ ਖ਼ਬਰ »

ਬੱਬੂ ਬਰਾੜ ਨੇ ਆਪਣੇ ਪਿਤਾ ਦੇ ਸਿਆਸੀ ਗੁਰੂ ਦੀ ਯਾਦਗਾਰ ਤੋਂ ਕੀਤੀ ਸਿਆਸੀ ਸਫ਼ਰ ਦੀ ਸ਼ੁਰੂਆਤ

ਫ਼ਰੀਦਕੋਟ, 23 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਪ੍ਰਦੇਸ਼ ਕਾਂਗਰਸ ਕੇਮਟੀ ਵਲੋਂ ਨਵਦੀਪ ਸਿੰਘ ਬੱਬੂ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦਾ ਪ੍ਰਧਾਨ ਬਣਾਇਆ ਗਿਆ ਹੈ | ਅੱਜ ਉਨ੍ਹਾਂ ਨੇ ਆਪਣੀ ਨਵੀਂ ਜ਼ਿੰਮੇਵਾਰੀ ਦੀ ਸ਼ੁਰੂਆਤ ਕਰਨ ਤੋਂ ...

ਪੂਰੀ ਖ਼ਬਰ »

ਬੱਬੂ ਬਰਾੜ ਨੂੰ ਕਾਂਗਰਸ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਪੰਜਗਰਾਈਾ ਕਲਾਂ, 23 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਆਲ ਇੰਡੀਆ ਕਾਂਗਰਸ ਪਾਰਟੀ ਦੀ ਸਲਾਹ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਗਈ ਅਹੁਦੇਦਾਰਾਂ ਦੀ ਸੂਚੀ 'ਚ ਸਾਬਕਾ ਸਿੱਖਿਆ ਮੰਤਰੀ ਮਰਹੂਮ ...

ਪੂਰੀ ਖ਼ਬਰ »

ਐਸ.ਐਮ.ਓ. ਬਾਜਾਖਾਨਾ ਵਲੋਂ ਵੱਖ-ਵੱਖ ਸਿਹਤ ਕੇਂਦਰਾਂ ਦਾ ਦÏਰਾ

ਬਾਜਾਖਾਨਾ, 23 ਨਵੰਬਰ (ਜਗਦੀਪ ਸਿੰਘ ਗਿੱਲ)-ਡਾ. ਅਵਤਾਰਜੀਤ ਸਿੰਘ ਗੋਂਦਾਰਾ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਬਾਜਾਖਾਨਾ ਵਲੋਂ ਅੱਜ ਬਲਾਕ ਬਾਜਾਖਾਨਾ ਅਧੀਨ ਪੈਂਦੇ ਵੱਖ-ਵੱਖ ਸਿਹਤ ਕੇਂਦਰਾਂ ਤੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਜਾਇਜ਼ਾ ਲੈਣ ਲਈ ਦÏਰਾ ਕੀਤਾ ਗਿਆ | ...

ਪੂਰੀ ਖ਼ਬਰ »

ਚਾਰ ਵਾਰਡਾਂ ਵਿਚਕਾਰ ਪੈਂਦਾ ਨਗਰ ਕੌਂਸਲ ਪਾਰਕ ਫੁੱਲ ਬੂਟਿਆਂ ਤੋਂ ਹੋਇਆ ਸੱਖਣਾ

ਕੋਟਕਪੂਰਾ, 23 ਨਵੰਬਰ (ਮੇਘਰਾਜ)-ਸਥਾਨਕ ਡੇਰਾ ਸਿਰਸਾ ਦੇ ਨਜ਼ਦੀਕ ਬਣੇ ਨਗਰ ਕੌਂਸਲ ਪਾਰਕ ਦੀ ਹਾਲਤ ਬਹੁਤ ਹੀ ਪਤਲੀ ਤੇ ਖਸਤਾ ਹੋਣ ਕਾਰਨ ਨੇੜਲੇ ਮੁਹੱਲਿਆਂ ਦੇ ਵਾਸੀ ਪਾਰਕ ਤੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਵਾਂਝੇ ਹਨ | ਇੱਥੇ ਪਾਰਕ ਵਰਗੀ ਕੋਈ ਸਹੂਲਤ ਨਹੀਂ ਹੈ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਫ਼ਰੀਦਕੋਟ, 23 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਕਿਸਾਨੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਅੱਠ ਦਿਨਾਂ ਤੋਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਪੰਜਾਬ ਸਰਕਾਰ ਖਿਲਾਫ਼ ਲਾਏ ਜਾ ਧਰਨੇ ਦੌਰਾਨ ਬਠਿੰਡਾ-ਸ੍ਰੀ ਅੰਮਿ੍ਤਸਰ ਰਾਸ਼ਟਰੀ ਮਾਰਗ ਤੇ ਪਿੰਡ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ 26 ਨੂੰ ਰਾਜ ਭਵਨ ਅੱਗੇ ਕਰੇਗਾ ਮੁਜ਼ਾਹਰਾ

ਫ਼ਰੀਦਕਟ, 23 ਨਵੰਬਰ (ਸਰਬਜੀਤ ਸਿੰਘ)-ਸੰਯੁਕਤ ਕਿਸਾਨ ਮੋਰਚਾ 26 ਨਵੰਬਰ ਨੂੰ ਚੰਡੀਗੜ੍ਹ 'ਚ ਰਾਜ ਭਵਨ ਵੱਲ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰੇਗਾ ਅਤੇ ਇਸ ਰੋਸ ਮੁਜ਼ਾਹਰੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੇ ਦਰਜਨਾਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਕੀਤੀਆਂ | ਕਿਰਤੀ ...

ਪੂਰੀ ਖ਼ਬਰ »

ਫਰੀਡਮ ਫਾਈਟਰਜ਼ ਡੀਪੈਡਟਸ ਐਸੋਸੀਏਸ਼ਨ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਦਿੱਤਾ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਫਾਈਟਰਜ਼ ਡੀਪੈਡਟਸ ਐਸੋਸੀਏਸ਼ਨ ਪੰਜਾਬ ਵਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਲੋੜਾਂ ਦੇ ਸੰਬੰਧ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX