ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 1 hour ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 1 hour ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਬਠਿੰਡਾ /ਮਾਨਸਾ

ਤਲਵੰਡੀ ਸਾਬੋ 'ਚ ਚੱਲ ਰਿਹਾ ਕਿਸਾਨੀ ਮੋਰਚਾ ਅੱਠਵੇਂ ਦਿਨ 'ਚ ਦਾਖ਼ਲ

ਤਲਵੰਡੀ ਸਾਬੋ, 23 ਨਵੰਬਰ (ਰਣਜੀਤ ਸਿੰਘ ਰਾਜੂ)-ਕਿਸਾਨੀ ਮੰਗਾਂ ਮੰਨ ਲਏ ਜਾਣ ਦੇ ਬਾਵਜੂਦ ਉਸ ਨੂੰ ਲਾਗੂ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਦੇ ਕਥਿਤ ਦੋਸ਼ ਲਾਉਂਦਿਆਂ ਗੈਰ ਰਾਜਨੀਤਿਕ ਸੰਯੁਕਤ ਕਿਸਾਨ ਮੋਰਚੇ ਵਲੋਂ 16 ਨਵੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਰੋਸ ਪ੍ਰਦਰਸ਼ਨ ਦੇ ਸੱਦਿਆਂ ਤਹਿਤ ਤਲਵੰਡੀ ਸਾਬੋ ਵਿਚ ਉਸ ਦਿਨ ਤੋਂ ਹੀ ਭਾਕਿਯੂ (ਸਿੱਧੂਪੁਰ) ਵਲੋਂ ਆਰੰਭਿਆ ਰੋਸ ਧਰਨਾ ਅੱਜ ਅੱਠਵੇਂ ਦਿਨ ਵਿਚ ਦਾਖਲ ਹੋ ਗਿਆ, ਜਦੋਂਕਿ ਅੱਜ ਧਰਨੇ ਦੌਰਾਨ ਕਿਸਾਨਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ¢ ਭਾਕਿਯੂ (ਸਿੱਧੂਪੁਰ) ਦੇ ਆਗੂਆਂ ਬਲਾਕ ਪ੍ਰਧਾਨ ਮਹਿਮਾ ਸਿੰਘ, ਸੀ.ਆਗੂ ਰੇਸ਼ਮ ਸਿੰਘ ਯਾਤਰੀ ਅਤੇ ਯੋਧਾ ਸਿੰਘ ਨੰਗਲਾ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰਨ ਅਤੇ ਕਿਸਾਨਾਂ ਨੂੰ ਸੜਕਾਂ 'ਤੇ ਖੱਜਲ-ਖੁਆਰ ਹੋਣ ਲਈ ਮਜਬੂਰ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਹੈ¢ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇ ਪੰਜਾਬ ਸਰਕਾਰ ਨੇ ਮੰਨੀਆਂ ਕਿਸਾਨੀ ਮੰਗਾਂ ਸੰਬੰਧੀ ਜਲਦ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤਾਂ ਵੱਡਾ ਸੰਘਰਸ਼ ਆਰੰਭਣ ਤੋਂ ਗੁਰੇਜ਼ ਨਹੀ ਕੀਤਾ ਜਾਵੇਗਾ¢ ਇਸ ਮੌਕੇ ਬੂਟਾ ਸਿੰਘ ਗੁਰੂਸਰ, ਗੁਰਚਰਨ ਸਿੰਘ ਜਗਾ, ਮਹਿੰਦਰ ਸਿੰਘ ਜਗਾ, ਬਿੱਲੂ ਸਿੰਘ, ਜਸਪਾਲ ਸਿੰਘ ਆਦਿ ਕਿਸਾਨ ਆਗੂ ਮੌਜੂਦ ਸਨ¢

ਕਿਸਾਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ 'ਤੇ ਭਖਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਬਰਨਾਲਾ-ਸਿਰਸਾ ਮੁੱਖ ਸੜਕ 'ਤੇ ਤਿੰਨਕੋਣੀ ਨਜ਼ਦੀਕ ਕਿਸਾਨਾਂ ਨੇ ਧਰਨੇ ਦੇ 8ਵੇਂ ਦਿਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ 2 ਕਾਰਤੂਸਾਂ ਸਣੇ 1 ਕਾਬੂ

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਨੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਤੇ 2 ਕਾਰਤੂਸਾਂ ਸਮੇਤ ਕਾਬੂ ਕਰ ਕੇ ਕਾਰਵਾਈ ਕੀਤੀ ਗਈ ਹੈ | ਡਾ. ਨਾਨਕ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸੀ.ਆਈ.ਏ. ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਆਧਾਰ ਕਾਰਡ 'ਤੇ ਸ਼ਨਾਖ਼ਤ ਤੇ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ

ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿਚ ਆਧਾਰ ਕਾਰਡ ਦੇ ਪਰੂਫ਼ ਆਫ਼ ਅਡੈਂਟਿਟੀ ਤੇ ਪਰੂਫ਼ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ¢ ਸੇਵਾ ...

ਪੂਰੀ ਖ਼ਬਰ »

ਸਪੈਸ਼ਲ ਟਾਸਕ ਫੋਰਸ ਬਠਿੰਡਾ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਾਬੂ

• ਭਾਰੀ ਮਾਤਰਾ 'ਚ ਹੈਰੋਇਨ ਅਤੇ ਅਫ਼ੀਮ ਬਰਾਮਦ ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਪੈਸ਼ਲ ਟਾਸਕ ਫੋਰਸ ਪੰਜਾਬ ਦੇ ਮੁਖੀ ਕੁਲਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਬਠਿੰਡਾ ਰੇਂਜ ਦੇ ਸਹਾਇਕ ਇੰਸਪੈਕਟਰ ਜਨਰਲ ਅਜੈ ਮਲੂਜਾ ਦੀ ਰਹਿਨੁਮਾਈ ਹੇਠ ਫੋਰਸ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਬਠਿੰਡਾ ਦੀ ਜਥੇਬੰਦਕ ਕਾਨਫ਼ਰੰਸ

ਬਠਿੰਡਾ, 23 ਨਵੰਬਰ (ਅਵਤਾਰ ਸਿੰਘ ਕੈਂਥ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਕਾਈ ਜ਼ਿਲ੍ਹਾ ਬਠਿੰਡਾ ਦੀ ਜਥੇਬੰਦਕ ਕਾਨਫ਼ਰੰਸ ਅੱਜ ਸਥਾਨਕ ਟੀਚਰਜ਼ ਹੋਮ ਵਿਖੇ ਮੁਲਾਜ਼ਮ ਆਗੂਆਂ ਪ੍ਰੇਮ ਚਾਵਲਾ, ਜਸਕਰਨ ਸਿੰਘ ਗਹਿਰੀ ਬੁੱਟਰ, ਲਛਮਣ ਸਿੰਘ ਮਲੂਕਾ, ਮਨਜੀਤ ...

ਪੂਰੀ ਖ਼ਬਰ »

ਸੁਖਮਨੀ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੁਖਮਨੀ ਸਾਹਿਬ ਸੀਨੀਅਰ ਸੈਕੰਡਰੀ ਸਕੂਲ, ਹਰਬੰਸ ਨਗਰ, ਬਠਿੰਡਾ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ ਹੈ | ਸਮਾਗਮ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ਜਸਵਿੰਦਰ ਕੌਰ ਅਤੇ ਡਾਇਰੈਕਟਰ ਜਸਨੂਰ ਸਿੰਘ ਨੇ ਸ਼ਮ੍ਹਾ ...

ਪੂਰੀ ਖ਼ਬਰ »

ਜੇਲ੍ਹ ਅੰਦਰ ਮੋਬਾਈਲ ਰੱਖਣ ਦੇ ਮਾਮਲੇ 'ਚ 4 ਹਵਾਲਾਤੀਆਂ 'ਤੇ ਮੁਕੱਦਮਾ ਦਰਜ

ਬਠਿੰਡਾ, 23 ਨਵੰਬਰ (ਵੀਰਪਾਲ ਸਿੰਘ)-ਕੇਂਦਰੀ ਜੇਲ੍ਹ ਬਠਿੰਡਾ ਅੰਦਰ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਜਾਂਚ ਪੁਲਿਸ ਅਧਿਕਾਰੀ ਸੁਖਮੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮਾਜ ਦਾ ਸਹਿਯੋਗ ਅਤਿ ਜ਼ਰੂਰੀ-ਅੰਮਿ੍ਤ ਲਾਲ ਅਗਰਵਾਲ

ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਭਿ੍ਸ਼ਟਾਚਾਰ ਖਿਲਾਫ਼ ਜ਼ੀਰੋ ਟਾਰਲੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਤੇ ਇਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ, ਪਰ ਫਿਰ ਵੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ

ਚਾਉਕੇ, 23 ਨਵੰਬਰ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਬਲਾਕ ਪੱਧਰੀ ਮੀਟਿੰਗ ਪਿੰਡ ਰਾਮਪੁਰਾ ਵਿਖੇ ਹੋਈ¢ ਇਸ ਮੀਟਿੰਗ 'ਚ ਜਥੇਬੰਦੀ ਦੇ ਸੂਬਾ ਸੀਨੀਅਰ ਆਗੂ ਝੰਡਾ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਬਠਿੰਡਾ, 23 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 20 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ | ਜਾਣਕਾਰੀ ਅਨੁਸਾਰ ਜਾਂਚ ਪੁਲਿਸ ਅਧਿਕਾਰੀ ਜਗਸੀਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਗੁਪਤ ...

ਪੂਰੀ ਖ਼ਬਰ »

ਪੁਰਾਣੀ ਰੰਜਿਸ ਦੇ ਚੱਲਦਿਆਂ ਹਮਲਾ ਕਰ ਕੇ ਕੀਤਾ ਜ਼ਖ਼ਮੀ

ਮਹਿਰਾਜ, 23 ਨਵੰਬਰ (ਸੁਖਪਾਲ ਮਹਿਰਾਜ)-ਦਰਸ਼ਨ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਮਹਿਰਾਜ ਨੇ ਥਾਣਾ ਸਿਟੀ ਰਾਮਪੁਰਾ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਨਿਰਮਲ ਸਿੰਘ ਵਾਸੀ ਮਹਿਰਾਜ ਨੇ ਉਸ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਸਿੱਧੂਪੁਰ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਕੋਟਫੱਤਾ, 23 ਨਵੰਬਰ (ਰਣਜੀਤ ਸਿੰਘ ਬੁੱਟਰ)-ਗਹਿਰੀ ਭਾਗੀ ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ¢ ਪੁਤਲਾ ਫੂਕਣ ਵੇਲੇ ਸੰਤੋਖ ਸਿੰਘ ਪ੍ਰੇਮੀ,ਗੁਰਵਿੰਦਰ ਸਿੰਘ ਗੁੱਬਾ, ਕੇਵਲ ਸਿੰਘ, ਪੰਮੀ, ਮੱਘਰ ਸਿੰਘ ...

ਪੂਰੀ ਖ਼ਬਰ »

ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੀਤੀ ਖ਼ੁਦਕੁਸ਼ੀ

ਬਠਿੰਡਾ, 23 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਾਨਸਾ ਰੋਡ ਅੰਬਾਲਾ ਰੇਲਵੇ ਲਾਈਨ 'ਤੇ ਇਕ ਵਿਅਕਤੀ ਰੇਲਗੱਡੀ ਹੇਠਾਂ ਆਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ¢ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਵਿੱਕੀ ਕੁਮਾਰ ਆਪਣੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 26 ਤੋਂ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸੇਖਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 26 ਤੋਂ 28 ਨਵੰਬਰ ਤੱਕ ਕਰਵਾਏ ਜਾਣਗੇ | ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਤਲਵੰਡੀ ਸਾਬੋ, 23 ਨਵੰਬਰ (ਰਵਜੋਤ ਸਿੰਘ ਰਾਹੀ)- ਅਕਾਲ ਯੂਨੀਵਰਸਿਟੀ ਦਾ ਪੰਜਾਬੀ ਵਿਭਾਗ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨਾਲ ਜੋੜਨ ਲਈ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਦਾ ਰਹਿੰਦਾ ਹੈ ਤੇ ਇਸੇ ਤਹਿਤ ਪੰਜਾਬੀ ਵਿਭਾਗ ਵਲੋਂ ਇਕ ਰੋਜ਼ਾ ...

ਪੂਰੀ ਖ਼ਬਰ »

ਸਵਾ ਮਹੀਨੇ ਅੰਦਰ ਕਰਿਆਨੇ ਦੀ ਦੁਕਾਨ 'ਤੇ ਤੀਜੀ ਚੋਰੀ

ਕੋਟਫੱਤਾ, 23 ਨਵੰਬਰ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਬੱਸ ਸਟੈਂਡ 'ਤੇ ਜੱਸੀ ਕਰਿਆਨਾ ਸਟੋਰ 'ਤੇ 22 ਨਵੰਬਰ ਦੀ ਰਾਤ ਨੂੰ ਦੁਕਾਨ ਦੇ ਸ਼ਟਰ ਦੀ ਭੰਨ ਤੋੜ ਕਰਕੇ ਚੋਰ 15-20 ਹਜ਼ਾਰ ਦਾ ਸਾਮਾਨ ਚੋਰੀ ਕਰਕੇ ਲੈ ਗਏ¢ ਦੁਕਾਨ ਦੇ ਮਾਲਕ ਗਿਆਨ ਚੰਦ ਨੇ ਪੁਲਿਸ ਨੂੰ 112 ਨੰਬਰ 'ਤੇ ...

ਪੂਰੀ ਖ਼ਬਰ »

ਸਵਾ ਮਹੀਨੇ ਅੰਦਰ ਕਰਿਆਨੇ ਦੀ ਦੁਕਾਨ 'ਤੇ ਤੀਜੀ ਚੋਰੀ

ਕੋਟਫੱਤਾ, 23 ਨਵੰਬਰ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਬੱਸ ਸਟੈਂਡ 'ਤੇ ਜੱਸੀ ਕਰਿਆਨਾ ਸਟੋਰ 'ਤੇ 22 ਨਵੰਬਰ ਦੀ ਰਾਤ ਨੂੰ ਦੁਕਾਨ ਦੇ ਸ਼ਟਰ ਦੀ ਭੰਨ ਤੋੜ ਕਰਕੇ ਚੋਰ 15-20 ਹਜ਼ਾਰ ਦਾ ਸਾਮਾਨ ਚੋਰੀ ਕਰਕੇ ਲੈ ਗਏ¢ ਦੁਕਾਨ ਦੇ ਮਾਲਕ ਗਿਆਨ ਚੰਦ ਨੇ ਪੁਲਿਸ ਨੂੰ 112 ਨੰਬਰ 'ਤੇ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਆਧਾਰ ਕਾਰਡ ਅਪਡੇਟ ਕਰਨ ਦੀ ਸਹੂਲਤ ਸ਼ੁਰੂ

ਮਾਨਸਾ, 23 ਨਵੰਬਰ (ਸਟਾਫ਼ ਰਿਪੋਰਟਰ)-ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿਚ ਆਧਾਰ ਕਾਰਡ ਅਪਡੇਟ ਕਰਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਇਸ ਲਈ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ 'ਚ 56 ਪ੍ਰਾਰਥੀਆਂ ਦੀ ਚੋਣ

ਬੁਢਲਾਡਾ, 23 ਨਵੰਬਰ (ਪ. ਪ.)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਬੁਢਲਾਡਾ ਵਿਖੇ ਟਰਾਈਡੈਂਟ ਕੰਪਨੀ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਲਗਾਇਆ ਗਿਆ | ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ...

ਪੂਰੀ ਖ਼ਬਰ »

ਪੰਚਾਇਤ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਬੁਢਲਾਡਾ, 23 ਨਵੰਬਰ (ਸੁਨੀਲ ਮਨਚੰਦਾ)-ਪੰਚਾਇਤ ਸਕੱਤਰ ਯੂਨੀਅਨ, ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਰਾਜਵਿੰਦਰ ਮੱਤੀ ਨੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ 2 ਕਿਸਾਨਾਂ ਦਾ ਸਪੀਕਰ ਵਲੋਂ ਸਨਮਾਨ

ਬੋਹਾ, 23 ਨਵੰਬਰ (ਰਮੇਸ਼ ਤਾਂਗੜੀ)-ਪੰਜਾਬ ਸਰਕਾਰ ਵਲੋਂ ਬਠਿੰਡਾ ਵਿਖੇ ਕਰਵਾਏ ਵਾਤਾਵਰਨ ਬਚਾਓ ਸਮਾਗਮ ਦੌਰਾਨ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੋਹਾ ਖੇਤਰ ਦੇ 2 ਕਿਸਾਨਾਂ ਦਾ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਜੁਟਾਵਾਂਗੇ-ਯੋਧਾ ਸਿੰਘ ਮਾਨ

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਕਲਾਕਾਰਾਂ ਤੇ ਸਾਹਿਤਕਾਰਾਂ ਦਾ ਜ਼ਿਲ੍ਹਾ ਹੈ, ਇਸ ਦੀ ਜ਼ਰਖੇਜ਼ ਮਿੱਟੀ ਨੇ ਜਿੱਥੇ ਚੋਟੀ ਦੇ ਲੇਖਕ, ਫਨਕਾਰ ਦਿੱਤੇ ਹਨ ਉੱਥੇ ਲੋਕ ਪੱਖੀ ਲਹਿਰਾਂ 'ਚ ਵੀ ਜ਼ਿਲ੍ਹਾ ਵਾਸੀਆਂ ਦਾ ਵੱਡਾ ਯੋਗਦਾਨ ਰਿਹਾ ਹੈ | ਇਹ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਜੁਟਾਵਾਂਗੇ-ਯੋਧਾ ਸਿੰਘ ਮਾਨ

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਕਲਾਕਾਰਾਂ ਤੇ ਸਾਹਿਤਕਾਰਾਂ ਦਾ ਜ਼ਿਲ੍ਹਾ ਹੈ, ਇਸ ਦੀ ਜ਼ਰਖੇਜ਼ ਮਿੱਟੀ ਨੇ ਜਿੱਥੇ ਚੋਟੀ ਦੇ ਲੇਖਕ, ਫਨਕਾਰ ਦਿੱਤੇ ਹਨ ਉੱਥੇ ਲੋਕ ਪੱਖੀ ਲਹਿਰਾਂ 'ਚ ਵੀ ਜ਼ਿਲ੍ਹਾ ਵਾਸੀਆਂ ਦਾ ਵੱਡਾ ਯੋਗਦਾਨ ਰਿਹਾ ਹੈ | ਇਹ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਮੰਗਾਂ ਲਾਗੂ ਕਰਵਾਉਣ ਤੱਕ ਧਰਨਾ ਜਾਰੀ ਰਹੇਗਾ-ਸਮਾਉਂ

ਮਾਨਸਾ, 23 ਨਵੰਬਰ (ਰਾਵਿੰਦਰ ਸਿੰਘ ਰਵੀ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਹੱਕੀ ਮੰਗਾਂ ਦੀ ਪੂਰਤੀ ਲਈ ਸਥਾਨਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਨੇੜੇ ਲਗਾਇਆ ਧਰਨਾ 111ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਬਲਦੀਪ ਕੌਰ ਡਿਪਟੀ ਕਮਿਸ਼ਨਰ ਨਾਲ ਹੋਈ ਇਕੱਤਰਤਾ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ

ਮਾਨਸਾ, 23 ਨਵੰਬਰ (ਰਾਵਿੰਦਰ ਸਿੰਘ ਰਵੀ)- ਸਥਾਨਕ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ ਹੋ ਗਈਆਂ ਹਨ | ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਉਦਘਾਟਨ ...

ਪੂਰੀ ਖ਼ਬਰ »

ਨਹਿਰੀ ਪਾਣੀ ਦੇ ਭਰੇ ਟੈਂਕ (ਤਲਾਬ) 'ਚੋਂ ਨਹੀਂ ਮਿਲਦੀ ਲੋਕਾਂ ਨੂੰ ਸਪਲਾਈ

ਬਰੇਟਾ, 23 ਨਵੰਬਰ (ਪਾਲ ਸਿੰਘ ਮੰਡੇਰ)-ਸਮੁੱਚੇ ਇਲਾਕੇ 'ਚ ਜ਼ਮੀਨ ਦੋਜ਼ ਪਾਣੀ ਖਾਰਾ ਅਤੇ ਸ਼ੋਰਾ ਯੁਕਤ ਹੋਣ ਕਾਰਨ ਮਨੁੱਖੀ ਜੀਵਨ ਲਈ ਬੇਹੱਦ ਹਾਨੀਕਾਰਕ ਹੈ ਪ੍ਰੰਤੂ ਹਾਨੀਕਾਰਕ ਹੋਣ ਦੇ ਬਾਵਜੂਦ ਮਜਬੂਰੀ ਵੱਸ ਅਜਿਹਾ ਪਾਣੀ ਹੀ ਵਰਤੋਂ ਵਿਚ ਲਿਆਂਦਾ ਜਾਂਦਾ ਹੈ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਆਈਲਟਸ 'ਚੋਂ ਲਏ 6.5 ਬੈਂਡ

ਮਾਨਸਾ, 23 ਨਵੰਬਰ (ਧਾਲੀਵਾਲ) -ਸਥਾਨਕ ਮੈਕਰੋ ਗਲੋਬਲ ਦੇ ਵਿਦਿਆਰਥੀ ਜਿੱਥੇ ਆਈਲਟਸ 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ਹਨ | ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਖੁਸ਼ਪ੍ਰੀਤ ਸਿੰਘ ...

ਪੂਰੀ ਖ਼ਬਰ »

ਨੌਜਵਾਨ ਵਲੋਂ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ

ਬਰੇਟਾ, 23 ਨਵੰਬਰ (ਜੀਵਨ ਸ਼ਰਮਾ)-ਆਰਥਿਕ ਤੰਗੀ ਕਾਰਨ ਵਿਅਕਤੀ ਵਲੋਂ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ ਹੈ | ਰੇਲਵੇ ਪੁਲਿਸ ਚੌਕੀ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ (38) ਪੁੱਤਰ ਛੋਟਾ ਸਿੰਘ ਵਾਸੀ ਬਰੇਟਾ ਜੋ ਕਿ ਆਰਥਿਕ ਤੰਗੀ ਕਾਰਨ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ ਉੱਤੇ ਸੰਬੰਧਿਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਸੰਗਰੂਰ, 23 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਵਿਖੇ ਸੀ.ਜੇ.ਐਮ. ਦੀ ਅਦਾਲਤ ਦੇ ਰੀਡਰ ਦਵਿੰਦਰ ਕੁਮਾਰ ਵਲੋਂ ਅਦਾਲਤ ' ਪੇਸ਼ ਨਾ ਹੋਣ ਉੱਤੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰਵਾਏ ਜਾਣ ਦਾ ਸਮਾਚਾਰ ਹੈ | ਥਾਣਾ ਸਿਟੀ ਦੇ ਐੱਸ.ਐਚ.ਓ. ਇੰਸਪੈਕਟਰ ...

ਪੂਰੀ ਖ਼ਬਰ »

66ਵੀਆਂ ਪੰਜਾਬ ਰਾਜ ਸਕੂਲੀ ਖੇਡਾਂ ਦੇ ਖੋ-ਖੋ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ

ਤਪਾ ਮੰਡੀ, 23 ਨਵੰਬਰ (ਵਿਜੇ ਸ਼ਰਮਾ)-ਸਰਕਾਰੀ ਹਾਈ ਸਕੂਲ ਤਾਜੋਕੇ ਦੇ ਹੋਣਹਾਰ ਵਿਦਿਆਰਥੀਆਂ ਨੇ 66ਵੀਆਂ ਪੰਜਾਬ ਰਾਜ ਸਕੂਲੀ ਖੇਡਾਂ ਅੰਡਰ 14 ਸਾਲ ਖੋ ਖੋ ਦੇ ਮਾਨਸਾ ਵਿਖੇ ਹੋਏ ਮੁਕਾਬਲਿਆਂ 'ਚ ਚੌਥਾ ਸਥਾਨ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਸਕੂਲ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ

ਧਨੌਲਾ, 23 ਨਵੰਬਰ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਦੀ ਅਗਵਾਈ 'ਚ ਅਨਾਜ ਮੰਡੀ ਧਨੌਲਾ ਵਿਖੇ ਮੀਟਿੰਗ ਹੋਈ | ਇਸ ਮੌਕੇ ਬਲਾਕ ਪ੍ਰਧਾਨ ਬਲੌਰ ਸਿੰਘ ...

ਪੂਰੀ ਖ਼ਬਰ »

ਧੁੰਦਾਂ 'ਚ ਅਵਾਰਾ ਪਸ਼ੂਆਂ ਕਾਰਨ ਹਾਦਸਿਆਂ 'ਚ ਹੋਵੇਗਾ ਵਾਧਾ, ਸਰਕਾਰਾਂ ਨੂੰ ਨਹੀਂ ਕੋਈ ਪ੍ਰਵਾਹ

ਸਰਦੂਲਗੜ੍ਹ, 23 ਨਵੰਬਰ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਅਤੇ ਹਲਕੇ ਦੇ ਪਿੰਡਾਂ 'ਚ ਜਿੱਥੇ ਪਹਿਲਾਂ ਹੀ ਅਵਾਰਾ ਪਸ਼ੂਆਂ ਕਾਰਨ ਅਨੇਕਾਂ ਹਾਦਸੇ ਹੁੰਦੇ ਰਹਿੰਦੇ ਹਨ ਉੱਥੇ ਹੁਣ ਧੁੰਦਾਂ ਕਾਰਨ ਹਾਦਸਿਆਂ 'ਚ ਹੋਰ ਵੀ ਵਾਧਾ ਹੋਵੇਗਾ ਪਰ ਸਰਕਾਰ ਨੂੰ ਕੋਈ ਪ੍ਰਵਾਹ ਨਹੀਂ | ...

ਪੂਰੀ ਖ਼ਬਰ »

ਸੁਨੀਲ ਕੁਮਾਰ ਸ਼ੀਲਾ ਸ਼ਿਵ ਸੈਨਾ ਜ਼ਿਲ੍ਹਾ ਮਾਨਸਾ ਦਾ ਪ੍ਰਧਾਨ ਨਿਯੁਕਤ

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਵਲੋਂ ਨੌਜਵਾਨ ਆਗੂ ਸੁਨੀਲ ਕੁਮਾਰ ਸ਼ੀਲਾ ਨੂੰ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ | ਇੱਥੇ ਸੰਖੇਪ ਸਮਾਗਮ ਦੌਰਾਨ ਸ਼ਿਵ ਸੈਨਾ ਦੇ ਸੂਬਾ ਪ੍ਰਧਾਨ ਹਰੀਸ਼ ਸਿੰਗਲਾ ਨੇ ...

ਪੂਰੀ ਖ਼ਬਰ »

-66ਵੀਂਆਂ ਪੰਜਾਬ ਰਾਜ ਸਕੂਲ ਨੈੱਟਬਾਲ ਖੇਡਾਂ- ਸ੍ਰੀ ਮੁਕਤਸਰ ਸਾਹਿਬ ਨੇ ਬਰਨਾਲਾ ਤੇ ਸੰਗਰੂਰ ਨੇ ਮੋਗਾ ਨੂੰ ਹਰਾਇਆ

ਜੋਗਾ, 23 ਨਵੰਬਰ (ਹਰਜਿੰਦਰ ਸਿੰਘ ਚਹਿਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਚੱਲ ਰਹੀਆਂ 66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ- 17 ਸਾਲ ਨੈੱਟਬਾਲ ਮੁੰਡੇ ਤੇ ਕੁੜੀਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫਸਰ ...

ਪੂਰੀ ਖ਼ਬਰ »

ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਸਰਦੂਲਗੜ੍ਹ, 23 ਨਵੰਬਰ (ਅਰੋੜਾ) -ਵੈੱਲਫੇਅਰ ਚੈਰੀਟੇਬਲ ਟਰੱਸਟ ਸਰਦੂਲਗੜ੍ਹ ਵਲੋਂ ਸਰਦੀ ਰੁੱਤ 'ਚ ਪੈਣ ਵਾਲੀ ਧੁੰਦ ਨੂੰ ਵੇਖਦਿਆਂ ਵਾਹਨਾਂ 'ਤੇ ਰਿਫ਼ਲੈਕਟਰ ਲਗਾਉਣੇ ਸ਼ੁਰੂ ਕੀਤੇ ਗਏ | ਐੱਸ.ਡੀ.ਐਮ. ਪੂਨਮ ਸਿੰਘ ਤੇ ਡੀ.ਐਸ.ਪੀ. ਗੋਬਿੰਦਰ ਸਿੰਘ ਨੇ ਵੱਖ-ਵੱਖ ਵਾਹਨਾਂ ...

ਪੂਰੀ ਖ਼ਬਰ »

ਦਰੀਆਪੁਰ ਕਲਾਂ ਦੀਆਂ ਖਿਡਾਰਨਾਂ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਬੁਢਲਾਡਾ, 23 ਨਵੰਬਰ (ਰਾਹੀ)-ਪਿਛਲੇ ਦਿਨੀਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਰਾਜ ਪੱਧਰੀ ਫਾਈਨਲ ਮੁਕਾਬਲਿਆਂ ਦੌਰਾਨ ਸਰਕਲ ਸਟਾਇਲ ਕਬੱਡੀ ਅੰਡਰ-17 ਸਾਲ (ਲੜਕੀਆਂ) ਦੇ ਮੁਕਾਬਲਿਆਂ 'ਚੋਂ ਚੈਂਪੀਅਨ ਰਹੀ ਜ਼ਿਲ੍ਹਾ ਮਾਨਸਾ ਦੀ ਟੀਮ ਮੈਂਬਰ ਪਿੰਡ ਦਰੀਆਪੁਰ ਕਲਾਂ ਦੀਆਂ 3 ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ

ਬਰੇਟਾ, 23 ਨਵੰਬਰ (ਪ.ਪ.)-ਮਦਰ ਡ੍ਰੀਮ ਪਬਲਿਕ ਸਕੂਲ ਧਰਮਪੁਰਾ ਵਿਖੇ ਸਿਟੀ ਟ੍ਰੈਫ਼ਿਕ ਪੁਲਿਸ ਮਾਨਸਾ ਐਜੂਕੇਸ਼ਨ ਸੈੱਲ ਵਲੋਂ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ | ਹੌਲਦਾਰ ਮਲਵਿੰਦਰ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ, ਵੈਨ ਸਟਾਫ਼ ਅਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੋਲ ਪਲੇਅ ਤੇ ਫੋਕ ਡਾਂਸ ਮੁਕਾਬਲੇ 'ਚ ਦਾਤੇਵਾਸ ਸਕੂਲ ਦੀ ਰਹੀ ਝੰਡੀ

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੱਧਰੀ ਰੋਲ ਪਲੇਅ ਅਤੇ ਫੋਕ ਡਾਂਸ ਮੁਕਾਬਲੇ ਅਤੇ ਇਨਾਮ ਵੰਡ ਸਮਾਰੋਹ ਇੱਥੇ ਕਰਵਾਇਆ ਗਿਆ | ਪਰਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਨੇ ਦੱਸਿਆ ਕਿ ਰੋਲ ਪਲੇਅ ਗਰੁੱਪ ਵਿਚ ਸ.ਸ.ਸ. ਕੰਨਿਆ ਮਾਨਸਾ ਨੇ ਪਹਿਲਾ, ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਲਗਾਇਆ 3 ਰੋਜ਼ਾ ਵਿੱਦਿਅਕ ਟੂਰ

ਤਲਵੰਡੀ ਸਾਬੋ, 23 ਨਵੰਬਰ (ਰਣਜੀਤ ਸਿੰਘ ਰਾਜੂ)-ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਲਈ ਸਕੂਲ ਪ੍ਰਬੰਧਕਾਂ ਵਲੋਂ ਤਿੰਨ ਰੋਜ਼ਾ ਵਿੱਦਿਅਕ ਟੂਰ ਕਰਵਾਇਆ ਗਿਆ ¢ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਗੁਰਮੀਤ ਕੌਰ ਨੇ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਵਿਖੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਠਿੰਡਾ, 23 ਨਵੰਬਰ (ਅਵਤਾਰ ਸਿੰਘ ਕੈਂਥ)-ਸਰਕਾਰੀ ਆਈ.ਟੀ.ਆਈ. ਬਠਿੰਡਾ ਵਿਖੇ ਸਮੂਹ ਸਟਾਫ਼ ਅਤੇ ਸਿੱਖਿਆਰਥੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਰਵਾਇਆ ਗਿਆ¢ ਇਹ ਸਮਾਗਮ ਸ੍ਰੀ ਗੁਰੂ ...

ਪੂਰੀ ਖ਼ਬਰ »

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਜਨਵਰੀ 'ਚ ਪੰਜਾਬ ਪਹੁੰਚੇਗੀ-ਅੰਮਿ੍ਤ ਕੌਰ ਗਿੱਲ

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕੁੱਲ ਹਿੰਦ ਕਾਂਗਰਸ ਕਮੇਟੀ ਦੇ ਆਗੂ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ 'ਚ ਚੱਲ ਰਹੀ 'ਭਾਰਤ ਜੋੜੋ ਯਾਤਰਾ' ਨੇ 9 ਰਾਜਾਂ ਦੀ ਫੇਰੀ ਮੁਕੰਮਲ ਕਰ ਲਈ ਹੈ, ਇਹ ਯਾਤਰਾ ਜਨਵਰੀ ਮਹੀਨੇ 'ਚ ਪੰਜਾਬ 'ਚ ਦਾਖ਼ਲ ਹੋਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਾਲਜ 'ਚ ਕਰੀਅਰ ਓਪਰਚਿਊਨਿਟੀਜ਼ ਆਫ਼ਟਰ ਗਰੈਜੂਏਸ਼ਨ ਵਿਸ਼ੇ 'ਤੇ ਸੈਮੀਨਾਰ

ਬਠਿੰਡਾ, 23 ਨਵੰਬਰ (ਅਵਤਾਰ ਸਿੰਘ ਕੈਂਥ)-ਸਰਕਾਰੀ ਰਾਜਿੰਦਰਾ ਕਾਲਜ ਵਿਚ ਪਲੇਸਮੈਂਟ ਸੈੱਲ ਅਤੇ ਪਾਪੂਲੇਸ਼ਨ ਐਜੂਕੇਸ਼ਨ ਕਲੱਬ ਵਲੋਂ ਕਰੀਅਰ ਓਪਰਚਿਊਨਿਟੀਜ਼ ਆਫ਼ਟਰ ਗਰੈਜੂਏਸ਼ਨ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਆਈਆਰਟੀ ਸੰਸਥਾ ਦੇ ...

ਪੂਰੀ ਖ਼ਬਰ »

ਇੰਡਸਟਰੀਅਲ ਵਿਜਟ ਤਹਿਤ ਇੱਕ ਰੋਜ਼ਾ ਟੂਰ ਲਗਾਇਆ

ਲਹਿਰਾ ਮੁਹੱਬਤ, 23 ਨਵੰਬਰ (ਭੀਮ ਸੈਨ ਹਦਵਾਰੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਮੁਹੱਬਤ ਵਲੋਂ ਵੋਕੇਸ਼ਨਲ ਸਿੱਖਿਆ ਟਰੇਡਜ਼ ਅਧੀਨ ਇੰਡਸਟਰੀਅਲ ਵਿਜ਼ਟ ਤਹਿਤ ਇਕ ਰੋਜ਼ਾ ਟੂਰ ਪਿ੍ੰਸੀਪਲ ਨਵਨੀਤ ਕੁਮਾਰ ਦੀ ਨਿਗਰਾਨੀ ਵਿਚ ਲਗਾਇਆ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਧਰਨਾ ਚੁਕਵਾਉਣ ਲਈ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਪੱਖੋਂ ਕੈਂਚੀਆਂ ਨੇੜੇ ਲੱਗੇ ਟੋਲ ਪਲਾਜ਼ਾ ਦੀ ਜਗ੍ਹਾ ਤਬਦੀਲੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਕਰੀਬ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਜਾਰੀ ਹੈ | ਕਿਸਾਨ ਜਥੇਬੰਦੀ ਦੇ ਇਸ ਧਰਨੇ ਨੂੰ ਚੁਕਵਾਉਣ ਲਈ ਟੋਲ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਟੀਚਰ ਟ੍ਰੇਨਿੰਗ ਵਰਕਸ਼ਾਪ ਲਗਾਈ

ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅਧਿਆਪਕ ਟ੍ਰੇਨਿੰਗ ਵਰਕਸ਼ਾਪ ਨਾਲ ਲਗਾਈ ਗਈ | ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਂ ਤਕਨੀਕ ਨਾਲ ਅਤੇ ਆਧੁਨਿਕ ਟੈਕਨਾਲੋਜੀ ਨਾਲ ਬੱਚਿਆਂ ਨੂੰ ਪੜ੍ਹਾਉਣਾ ਸੀ | ਇਸ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਦੁਬਾਰਾ ਸ਼ੁਰੂ ਕਰਨ ਦੀ ਮੰਗ

ਰਾਮਾਂ ਮੰਡੀ, 23 ਨਵੰਬਰ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ 19 ਨਵੰਬਰ ਤੋਂ ਝੋਨੇ ਦੀ ਬੰਦ ਕੀਤੀ ਗਈ ਖ਼ਰੀਦ ਨੂੰ ਲੈ ਕੇ ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਗ਼ੁੱਸਾ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ | ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

30 ਨੂੰ ਖੇਤ ਮਜ਼ਦੂਰ ਮੋਰਚਾ ਖੜ੍ਹਕਾਵੇਗਾ ਮੁੱਖ ਮੰਤਰੀ ਦੀ ਕੋਠੀ ਦਾ ਕੁੰਡਾ

ਚਾਉਕੇ, 23 ਨਵੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਧਰਨੇ ਨਾ ਲਾਉਣ ਦੀਆਂ ਸਲਾਹਾਂ ਦੇਣ ਦੀ ਬਜਾਏ, ਉਨ੍ਹਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ¢ ਇਹ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਰਾ ...

ਪੂਰੀ ਖ਼ਬਰ »

ਮਾਵਾਂ ਅਤੇ ਬੱਚਿਆਂ ਲਈ ਦੰਦਾਂ ਦੀ ਸਫ਼ਾਈ ਰੱਖਣਾ ਬਹੁਤ ਜ਼ਰੂਰੀ- ਡਾ. ਕਰਨ ਅਬਰੋਲ

ਬਠਿੰਡਾ, 23 ਨਵੰਬਰ (ਅਵਤਾਰ ਸਿੰਘ ਕੈਂਥ)-ਡਿਪਟੀ ਡਾਇਰੈਕਟਰ ਡੈਂਟਲ ਡਾ: ਸੁਰਿੰਦਰ ਮੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਹੀ ਪਾਚਨ ਕਿਰਿਆਂ ਲਈ ਦੰਦਾਂ ਦੀ ਮਹੱਤਤਾ ਬਾਰੇ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਕਰਨ ਅਬਰੋਲ ਨੇ ਦੰਦਾਂ ਦੀਆਂ ...

ਪੂਰੀ ਖ਼ਬਰ »

ਰਾਜਿੰਦਰਾ ਦੇ ਹਰਸੁਖ ਨੇ ਸੂਬਾ ਪੱਧਰੀ ਯੋਗਾ ਮੁਕਾਬਲਿਆਂ 'ਚ ਜਿੱਤੇ 2 ਤਗਮੇ

ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਦੇ ਖਿਡਾਰੀ ਹਰਸੁਖ ਸਿੰਘ ਨੇ ਸੂਬਾ ਪੱਧਰੀ ਯੋਗਾ ਮੁਕਾਬਲਿਆਂ ਵਿਚ 2 ਤਗਮੇ ਜਿੱਤ ਕੇ ਕਾਲਜ ਦਾ ਮਾਣ ਵਧਾਇਆ ਹੈ | ਇਹ ਮੁਕਾਬਲੇ ਨੈਸ਼ਨਲ ਯੋਗਾਸਨਾ ਸਪੋਰਟਸ ਫੈੱਡਰੇਸ਼ਨ ਵਲੋਂ ...

ਪੂਰੀ ਖ਼ਬਰ »

ਐੱਸ.ਐੱਸ.ਡੀ. ਗਰਲਜ਼ ਕਾਲਜ ਵਿਖੇ ਮਹਿਲਾ ਉਦਮਤਾ ਦਿਵਸ 'ਤੇ ਲਗਾਈ ਪ੍ਰਦਰਸ਼ਨੀ

ਬਠਿੰਡਾ, 23 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਮਹਿਲਾ ਉਦਮਤਾ ਦਿਵਸ ਮਨਾਇਆ ਗਿਆ¢ ਇਸ ਮੌਕੇ ਇਕ ਪ੍ਰਦਰਸ਼ਨੀ ਉੱਦਮ ਵਿਕਾਸ ਸੈੱਲ ਵਲੋਂ ਵੱਖ-ਵੱਖ ਵਸਤੂਆਂ ਦੀ ਵਿਕਰੀ ਕਰਨ ਸੰਬੰਧੀ ਲਗਾਈ ਗਈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX