ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਕਪੂਰਥਲਾ / ਫਗਵਾੜਾ

ਧੜੱਲੇ ਨਾਲ ਜਾਰੀ ਹੈ ਮਹਿਲਾਂਵਾਲੀ ਚੋਅ 'ਚੋਂ ਮਿੱਟੀ ਦੀ ਗ਼ੈਰ-ਕਾਨੂੰਨੀ ਮਾਈਨਿੰਗ

ਪਾਂਸ਼ਟਾ, 23 ਨਵੰਬਰ (ਸਤਵੰਤ ਸਿੰਘ)–ਮੌਜੂਦਾ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਬੰਦ ਕਰ ਦੇਣ ਦੇ ਦਾਅਵਿਆਂ ਦੇ ਬਾਵਜੂਦ ਰਸੂਖਦਾਰ ਲੋਕਾਂ ਵਲੋਂ ਪਾਂਸ਼ਟਾ ਦੇ ਨਜ਼ਦੀਕ, ਮਹਿਲਾਂਵਾਲੀ ਚੋਅ ਵਿਚੋਂ ਮਿੱਟੀ ਚੁੱਕਣ ਦਾ ਸਿਲਸਿਲਾ ਧੜੱਲੇ ਨਾਲ ਜਾਰੀ ਹੈ | ਨੰਬਰਦਾਰ ਮਹਿੰਦਰ ਸਿੰਘ ਪਰਮਾਰ, ਗੁਰਮੀਤ ਸਿੰਘ, ਰਣਜੀਤ ਸਿੰਘ, ਬਾਬਾ ਗੁਰਬਚਨ ਸਿੰਘ, ਕੇਸ਼ਵ ਲਾਲ ਤੇ ਪਿੰ੍ਰਸੀਪਲ ਜਸਵੀਰ ਸਿੰਘ ਪਰਮਾਰ ਅਨੁਸਾਰ ਇਸ ਸਬੰਧੀ ਪੁਲਿਸ ਚੌਂਕੀ ਪਾਂਸ਼ਟਾ ਨੂੰ ਬਹੁਤ ਵਾਰੀ ਸ਼ਿਕਾਇਤ ਕੀਤੀ ਜਾ ਚੁੱਕੀ ਹੈ, ਪਰ ਇਸ ਨੂੰ ਮਾਈਨਿੰਗ ਵਿਭਾਗ ਦਾ ਮਾਮਲਾ ਦੱਸ ਕੇ ਟਾਲ ਦਿੱਤਾ ਜਾਂਦਾ ਹੈ | ਬੀਤੀ ਰਾਤ, ਜਦੋਂ ਉਕਤ ਸੱਜਣਾਂ ਨੇ ਮਿੱਟੀ ਚੁੱਕ ਰਹੇ ਲੋਕਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੇ ਟਰੈਕਟਰ-ਟਰਾਲੀਆਂ ਭਜਾ ਕੇ ਲੈ ਗਏ ਅਤੇ ਇਕ ਮਿੱਟੀ ਦੀ ਭਰੀ ਟਰਾਲੀ, ਜੋ ਮੌਕੇ 'ਤੇ ਨਹੀਂ ਲਿਜਾ ਸਕੇ, ਅੱਜ ਦਿਨ ਵੇਲੇ ਲੈ ਗਏ | ਨੰਬਰਦਾਰ ਮਹਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਮੋਹਤਬਰ ਸੱਜਣਾਂ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਕਰ ਰਹੇ ਲੋਕਾਂ ਵਿਰੁੱਧ ਕਾਰਵਾਈ ਕਰਨ ਲਈ ਅੱਜ ਇਕ ਲਿਖਤੀ ਸ਼ਿਕਾਇਤ ਐੱਸ. ਪੀ. ਫਗਵਾੜਾ ਨੂੰ ਦਿੱਤੀ ਗਈ, ਜੋ ਰਸਮੀ ਕਾਰਵਾਈ ਤੋਂ ਬਾਅਦ ਮੁੜ ਪੁਲਿਸ ਚੌਂਕੀ ਪਾਂਸ਼ਟਾ ਪਹੁੰਚ ਗਈ, ਜਿੱਥੇ ਪਹਿਲੀਆਂ ਸ਼ਿਕਾਇਤਾਂ ਧੂੜ ਫੱਕ ਰਹੀਆਂ ਹਨ | ਨਾਜਾਇਜ਼ ਮਾਈਨਿੰਗ ਬੰਦ ਕਰਾਉਣ ਲਈ ਦਿ੍ੜ੍ਹ ਉਕਤ ਸੱਜਣਾਂ ਵਲੋਂ ਸੰਪਰਕ ਕੀਤੇ ਜਾਣ 'ਤੇ ਮੌਕਾ ਦੇਖਣ ਲਈ ਆਏ ਸ਼ੁਭਮ ਕੁਮਾਰ ਇੰਸਪੈਕਟਰ ਮਾਈਨਿੰਗ ਵਿਭਾਗ ਕਪੂਰਥਲਾ ਨੇ ਯਕੀਨ ਦੁਆਇਆ ਵਿਭਾਗ ਇਸ ਜਗ੍ਹਾ ਦੀ ਨਿਸ਼ਾਨਦੇਹੀ ਕਰਵਾ ਕੇ ਦੋਸ਼ੀ ਵਿਰੁੱਧ ਬਣਦੀ ਕਾਰਵਾਈ ਕਰੇਗਾ, ਪਰ ਫੜੀ ਗਈ ਟਰਾਲੀ ਅਤੇ ਮੌਕੇ 'ਤੋਂ ਭਜਾਏ ਗਏ ਟ੍ਰੈਕਟਰ-ਟਰਾਲੀਆਂ ਵਿਰੁੱਧ ਅਤੇ ਪਹਿਲਾਂ ਹੋਈ ਮਾਈਨਿੰਗ ਦੇ ਸਬੰਧ ਵਿਚ ਕਾਰਵਾਈ ਦਾ ਜਵਾਬ ਦੇਣ ਤੋਂ ਉਹ ਵੀ ਟਾਲਾ ਵੱਟ ਗਏ | ਵਰਨਣਯੋਗ ਹੈ ਕਿ ਪਾਂਸ਼ਟਾ ਦੇ ਨਜ਼ਦੀਕ ਸਰਗਰਮ ਇਨ੍ਹਾਂ ਲੋਕਾਂ ਵਲੋਂ ਚੋਅ ਦੇ ਬੰਨ੍ਹ ਦੇ ਅੰਦਰ ਬਹੁਤ ਥਾਵਾਂ ਤੋਂ 10 ਫੁੱਟ ਤੋਂ ਵੀ ਵੱਧ ਮਿੱਟੀ ਚੁੱਕ ਲਈ ਗਈ ਹੈ ਅਤੇ ਕਮਜ਼ੋਰ ਪੈ ਰਿਹਾ ਚੋਅ ਦਾ ਬੰਨ੍ਹ ਕਦੇ ਵੀ ਟੁੱਟ ਕੇ ਜਾਨੀ ਅਤੇ ਮਾਲੀ ਨੁਕਸਾਨ ਕਰ ਸਕਦਾ ਹੈ | ਬਿਸਤ ਦੁਆਬ ਨਹਿਰ ਦੇ ਮਹਿਲਾਂਵਾਲੀ ਸਾਈਫਨ ਪੁਲ ਤੋਂ 50 ਕੁ ਫੁੱਟ ਅਤੇ ਸਥਾਨਕ ਪੁਲਿਸ ਚੌਂਕੀ ਤੋਂ ਦੋ-ਤਿੰਨ ਕੁ ਸੌ ਗਜ਼ ਦੀ ਦੂਰੀ 'ਤੇ ਚੱਲ ਰਿਹਾ ਮਾਈਨਿੰਗ ਦਾ ਇਹ ਕੰਮ ਚੋਰੀ-ਛਿੱਪੇ ਨਹੀਂ ਹੋ ਰਿਹਾ ਅਤੇ ਮਾਈਨਿੰਗ ਵਾਲੇ ਲੋਕ ਵੀ ਸਥਾਨਕ ਹਨ ਅਤੇ ਇਲਾਕੇ ਦੇ ਲੋਕ ਵੀ ਇਸ ਸਭ ਤੋਂ ਭਲੀ-ਭਾਂਤ ਜਾਣੂ ਹਨ, ਪਰ ਉਨ੍ਹਾਂ ਦੇ ਰਸੂਖ ਤੇ ਪਹੁੰਚ ਤੋਂ ਡਰਦਾ ਕੋਈ ਵੀ ਵਿਰੋਧ ਕਰਨ ਦੀ ਹਿੰਮਤ ਨਹੀਂ ਜੁਟਾ ਰਿਹਾ |

ਬੀ.ਐੱਲ.ਓਜ਼. ਵਲੋਂ ਤਨਦੇਹੀ ਨਾਲ ਡਿਊਟੀ ਨਾ ਨਿਭਾਉਣਾ ਚਿੰਤਾ ਦਾ ਵਿਸ਼ਾ

ਖਲਵਾੜਾ, 23 ਨਵੰਬਰ (ਮਨਦੀਪ ਸਿੰਘ ਸੰਧੂ)-19 ਅਤੇ 20 ਨਵੰਬਰ ਨੂੰ ਜ਼ਿਲ੍ਹਾ ਚੋਣਕਾਰ ਅਫ਼ਸਰ ਵਲੋਂ ਹਲਕਾ ਫਗਵਾੜਾ ਵਿਖੇ ਬਣਾਏ ਗਏ ਵੱਖ-ਵੱਖ ਪੋਲਿੰਗ ਸਟੇਸ਼ਨਾਂ 'ਤੇ ਬੈਠ ਕੇ ਬੀ. ਐੱਲ. ਓਜ. ਵਲੋਂ ਵੋਟਾਂ ਬਣਾਈਆਂ ਜਾਣੀਆਂ ਸਨ, ਪਰ ਬੀ. ਐਲ. ਓਜ. ਵਲੋਂ ਆਪਣੀ ਡਿਊਟੀ ਦੌਰਾਨ ...

ਪੂਰੀ ਖ਼ਬਰ »

ਸ਼ੋਅਰੂਮ ਦਾ ਬੋਰਡ ਲਗਾਉਣ ਮੌਕੇ ਕਰੰਟ ਦੀ ਲਪੇਟ 'ਚ ਆਏ ਦੋ ਵਿਅਕਤੀ, ਇਕ ਦੀ ਮੌਤ

ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਜੀ. ਟੀ. ਰੋਡ 'ਤੇ ਸਥਿਤ ਜੇ. ਸੀ. ਟੀ. ਮਿੱਲ ਦੇ ਸ਼ੋਅਰੂਮ ਦਾ ਬੋਰਡ ਲਗਾਉਣ ਗਏ ਦੋ ਵਿਅਕਤੀ ਅਚਾਨਕ ਕਰੰਟ ਦੀ ਲਪੇਟ 'ਚ ਆ ਗਏ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 4 ਮੋਬਾਈਲ ਤੇ ਹੋਰ ਸਾਮਾਨ ਬਰਾਮਦ

ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਜੇਲ੍ਹ ਪ੍ਰਸ਼ਾਸਨ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ ਦੀਆਂ ਬੈਰਕਾਂ ਦੀ ਅਚਾਨਕ ਕੀਤੀ ਜਾਂਚ ਦੌਰਾਨ ਪੁਲਿਸ ਨੇ ਹਵਾਲਾਤੀ ਬਲਵਿੰਦਰ ਸਿੰਘ, ਹਵਾਲਾਤੀ ਗੁਰਪਿੰਦਰ ਸਿੰਘ ਤੇ ਹਵਾਲਾਤੀ ਵਰਿੰਦਰ ਸਿੰਘ ਉਰਫ਼ ਰਿੱਕੀ ਕੋਲੋਂ ਕਥਿਤ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੂੰ ਮੋਟਰਸਾਈਕਲ ਨੇ ਟੱਕਰ ਮਾਰ ਕੇ ਕੀਤਾ ਜ਼ਖ਼ਮੀ

ਕਪੂਰਥਲਾ, 23 ਨਵੰਬਰ (ਅਮਨਜੋਤ ਸਿੰਘ ਵਾਲੀਆ)-ਔਜਲਾ ਫਾਟਕ ਨਜ਼ਦੀਕ ਇਕ ਬਜ਼ੁਰਗ ਔਰਤ ਨੂੰ ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਜ਼ਖ਼ਮੀ ਹੋ ਗਈ, ਜਿਸ ਨੂੰ ਰਾਹਗੀਰਾਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖ਼ਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਮੀਟਿੰਗ

ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਰਜਿ. ਫਗਵਾੜਾ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ ਕੋਵਿਡ ਨੂੰ ਪਈ ਠੱਲ੍ਹ- ਡਾ. ਗੁਰਿੰਦਰਬੀਰ ਕੌਰ

ਕਪੂਰਥਲਾ, 23 ਨਵੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ 'ਚ ਪਿਛਲੇ ਕਈ ਮਹੀਨਿਆਂ ਤੋਂ ਕੋਈ ਵੀ ਕੋਰੋਨਾ ਦਾ ਕੇਸ ਸਾਹਮਣੇ ਨਹੀਂ ਆਇਆ ਜੋ ਕਿ ਇਕ ਰਾਹਤ ਵਾਲੀ ਗੱਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਤੇ ਧਰਨਾ ਦੂਜੇ ਦਿਨ 'ਚ ਦਾਖ਼ਲ

ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਪੰਜਾਬ ਰਾਜ ਮੁਲਾਜ਼ਮ ਐਸੋਸੀਏਸ਼ਨ ਦੇ ਸੱਦੇ 'ਤੇ ਪੰਚਾਇਤ ਸਕੱਤਰਾਂ, ਕਲਰਕਾਂ, ਸੁਪਰਡੈਂਟ, ਸੇਵਾਦਾਰ ਤੇ ਸੰਮਤੀ ਦੇ ਪਟਵਾਰੀਆਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਅੱਜ ਦੂਜੇ ਦਿਨ ਵੀ ਕਲਮ ...

ਪੂਰੀ ਖ਼ਬਰ »

ਕੇਂਦਰੀ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 400 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਕਪੂਰਥਲਾ, 23 ਨਵੰਬਰ (ਵਿ. ਪ੍ਰ.)-ਕੇੇਂਦਰ ਸਰਕਾਰ ਵਲੋਂ 10 ਲੱਖ ਨੌਕਰੀਆਂ ਦੇਣ ਲਈ ਰੁਜ਼ਗਾਰ ਮੇਲੇ ਦੇ ਦੂਜੇ ਪੜ੍ਹਾਅ ਦੌਰਾਨ ਬੀ. ਐੱਸ. ਐੱਫ. ਫ਼ਰੰਟੀਅਰ ਹੈੱਡ ਕੁਆਰਟਰ ਜਲੰਧਰ ਵਿਚ ਹੋਏ ਸਮਾਗਮ ਦੌਰਾਨ ਸੋਮ ਪ੍ਰਕਾਸ਼ ਕੇਂਦਰੀ ਵਣਜ ਉਦਯੋਗ ਰਾਜ ਮੰਤਰੀ ਨੇ ਵੱਖ-ਵੱਖ ...

ਪੂਰੀ ਖ਼ਬਰ »

ਸੱਸ ਨਾਲ ਕੁੱਟਮਾਰ ਕਰ ਰਹੇ ਜੇਠ-ਜੇਠਾਣੀ ਨੂੰ ਰੋਕਣ ਗਈ ਨੂੰ ਹ ਦੀ ਕੁੱਟਮਾਰ, ਕੇਸ ਦਰਜ

ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਸੱਸ ਨਾਲ ਕੁੱਟਮਾਰ ਕਰ ਰਹੇ ਜੇਠ ਜੇਠਾਣੀ ਨੂੰ ਰੋਕਣ ਤੇ ਨੂੰ ਹ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲੀਸ ਨੇ ਜੇਠ-ਜੇਠਾਣੀ ਖਿਲਾਫ਼ ਧਾਰਾ 323, 325, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਸਤਨਾਮਪੁਰਾ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਇਕ ਬੱਚੀ ਨਾਲ ਜਬਰ ਜਨਾਹ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਧਾਰਾ 376 ਆਈ.ਪੀ.ਸੀ, 3,4,6 ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਸਤਨਾਮਪੁਰਾ ਹਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਕਪੂਰਥਲਾ, 23 ਨਵੰਬਰ (ਵਿ. ਪ੍ਰ.)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇੰਸਪੈਕਟਰ ਜਸਬੀਰ ਸਿੰਘ ਸੀ. ਏ. ਸਟਾਫ਼ ਕਪੂਰਥਲਾ ਵਲੋਂ ਦਰਜ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਕਪੂਰਥਲਾ, 23 ਨਵੰਬਰ (ਵਿ. ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਇਕ ਹਵਾਲਾਤੀ ਕੋਲੋਂ ਕਥਿਤ ਤੌਰ 'ਤੇ 611 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਵਿਰੁੱਧ ਐੱਨ. ਡੀ. ਪੀ. ਐੱਸ. ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਲੋਕਾਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਸ਼ਹਿਰ ਦੀ ਸਫ਼ਾਈ ਰੱਖਣ ਬਾਰੇ ਕੀਤਾ ਜਾਵੇਗਾ ਜਾਗਰੂਕ-ਅਨੂਪਮ ਕਲੇਰ

ਕਪੂਰਥਲਾ, 23 ਨਵੰਬਰ (ਵਾਲੀਆ)-ਨਗਰ ਨਿਗਮ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰ ਦੇ ਲੋਕਾਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਸ਼ਹਿਰ ਦੀ ਸਫ਼ਾਈ ਰੱਖਣ ਤੇ ਪਲਾਸਟਿਕ ਦੇ ਸਮਾਨ ਦੀ ਵਰਤੋਂ ਰੋਕਣ ਬਾਰੇ ਜਾਗਰੂਕ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ...

ਪੂਰੀ ਖ਼ਬਰ »

ਪਿੰਡ ਸ਼ਿਕਾਰਪੁਰ ਵਿਖੇ ਕੀਰਤਨ ਦਰਬਾਰ ਕਰਵਾਇਆ

ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ, ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਮਹਾਨ ਕੀਰਤਨ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਿੰਡ ਸ਼ਿਕਾਰਪੁਰ ਵਿਖੇ ਜਾਂਗਲਾ, ਭੋਰੂਵਾਲ, ਭੀਲਾਂਵਾਲ, ਗਾਂਧਾ ਸਿੰਘ ਵਾਲਾ ...

ਪੂਰੀ ਖ਼ਬਰ »

ਕਿਸਾਨ ਦਾ ਇੰਜਣ ਤੇ ਕੁਰਾਹਾ ਚੋਰੀ

ਨਡਾਲਾ, 23 ਨਵੰਬਰ (ਮਾਨ)-ਪਿੰਡ ਰਾਏਪੁਰਅਰਾਈਆਂ ਵਿਖੇ ਧੁੱਸੀ ਤੋਂ ਪਾਰ ਚੋਰਾਂ ਦੀ ਦਹਿਸ਼ਤ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਹੋਲ ਪਾਇਆ ਜਾ ਰਿਹਾ ਹੈ | ਅਜੇ ਚਾਰ ਦਿਨ ਪਹਿਲਾਂ ਧੁੱਸੀ ਤੋਂ ਪਾਰ ਡੇਰੇ ਤੋਂ ਕਿਸਾਨ ਦੀਆਂ ਚੋਰੀ ਹੋਈਆ ਮੱਝਾਂ ਦੀ ਕੋਈ ਸੂਹ ਨਹੀਂ ਮਿਲੀ ,ਿ ...

ਪੂਰੀ ਖ਼ਬਰ »

ਵਾਹਿਗੁਰੂ ਅਕੈਡਮੀ ਨੇ ਯੂ. ਕੇ. ਦੇ ਸਪਾਊਸ ਵੀਜ਼ਿਆਂ ਦੀ ਲਗਾਈ ਝੜੀ

ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ, ਹੈਪੀ)-ਪੰਜਾਬ ਦੀ ਪ੍ਰਸਿੱਧ ਵੀਜ਼ਾ ਸਲਾਹਕਾਰ ਕੰਪਨੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਲੋਂ ਯੂ.ਕੇ. ਦੇ ਸਪਾਊਸ ਵੀਜ਼ਿਆਂ ਦੀ ਝੜੀ ਲਾ ਦਿੱਤੀ ਹੈ, ਜਿਸ ਦੇ ਤਹਿਤ ਪ੍ਰਵੀਨ ਕੌਰ-ਗੁਰਜੀਤ ਸਿੰਘ, ਮਨਦੀਪ ਕੌਰ- ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਭਾਣੋਕੀ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਣੌਕੀ 'ਚ ਪਿੰਡ ਦੇ ਐੱਨ.ਆਰ.ਆਈਜ਼. ਪਰਿਵਾਰਾਂ ਬਲਦੇਵ ਸਿੰਘ ਬਿਨਿੰਗ (ਅਮਰੀਕਾ) ਸੁੱਚਾ ਸਿੰਘ ਬਿਨਿੰਗ (ਕੈਨੇਡਾ) ਦੀ ਮਦਦ ਨਾਲ ਸਾਲ 2021-22 ਦੀਆਂ ਪ੍ਰੀਖਿਆਵਾਂ ਵਿਚੋਂ ਪਹਿਲੀ ਤੋਂ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਹਨੂੰਮਾਨ ਦਾ ਸਾਲਾਨਾ ਅਰਧ ਰਾਤਰੀ ਸੰਕੀਰਤਨ ਕਰਵਾਇਆ

ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਬਾਲਾ ਜੀ ਹਨੂੰਮਾਨ ਜੀ ਦਾ 14ਵਾਂ ਸਾਲਾਨਾ ਅਰਧ ਰਾਤਰੀ ਸੰਕੀਰਤਨ ਚੌਂਕ ਚੇਲਿਆਂ ਵਿਖੇ ਵਿਸ਼ਾਲ ਸਨੀ ਐਂਡ ਪਾਰਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਹੰਤ ਰੂਪ ਚੰਦ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮੱਛੀ ਪਾਲਣ ਦੇ ਕਿੱਤੇ ਵੱਲ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਸਿਖ਼ਲਾਈ ਕੈਂਪ ਲਗਾਇਆ

ਕਪੂਰਥਲਾ, 23 ਨਵੰਬਰ (ਵਿ. ਪ੍ਰ.)-ਨੌਜਵਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਫਿਸ਼ਰੀ ਡਿਵੈਲਪਮੈਂਟ ਬੋਰਡ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਯੋਜਨਾ ਨੂੰ ਜ਼ਿਲ੍ਹਾ ਪੱਧਰ 'ਤੇ ਪ੍ਰਫੁਲਿਤ ਕਰਨ ਲਈ 'ਫਰੈਸ਼ ਵਾਟਰ ...

ਪੂਰੀ ਖ਼ਬਰ »

ਬਾਵਾ ਬਲਦੇਵ ਸਿੰਘ ਬਿੱਲਾ ਨੂੰ ਸਦਮਾ, ਸਹੁਰੇ ਦਾ ਦਿਹਾਂਤ

ਢਿਲਵਾਂ, 23 ਨਵੰਬਰ (ਪ੍ਰਵੀਨ ਕੁਮਾਰ, ਸੁਖੀਜਾ)-ਅੱਡਾ ਸੁਧਾਰ ਸਭਾ ਦੇ ਪ੍ਰਧਾਨ ਬਾਵਾ ਬਲਦੇਵ ਸਿੰਘ ਬਿੱਲਾ ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਹੁਰਾ ਸਾਹਿਬ ਯਸ਼ਪਾਲ ਖੰਨਾ ਦਾ ਦਿਹਾਂਤ ਹੋ ਗਿਆ | ਉਨ੍ਹਾਂ ਨੂੰ ਪਹੁੰਚੇ ਇਸ ਸਦਮੇ ਤੇ ਨਗਰ ਪੰਚਾਇਤ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬੇਗੋਵਾਲ, 23 ਨਵੰਬਰ (ਸੁਖਜਿੰਦਰ ਸਿੰਘ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 'ਸਾਇੰਸ ਫੈਸਟ' ਦੌਰਾਨ ਕਰਵਾਏ ਗਏ ਮਾਡਲ ਮੁਕਾਬਲੇ 'ਚ ਭਾਗ ਲੈਂਦੇ ਹੋਏ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦਿਆਂ ਦੂਸਰਾ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ

ਕਪੂਰਥਲਾ, 23 ਨਵੰਬਰ (ਵਿ. ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਗੁਰੂ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਪੁਲਿਸ ਦੀ ਮੌਜੂਦਗੀ 'ਚ ਮਜ਼ਾਦਪੁਰ ਦੇ ਛੱਪੜ ਦੁਆਲੇ ਕੀਤਾ ਨਾਜਾਇਜ਼ ਕਬਜ਼ਾ ਹਟਾਇਆ

ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿਮ ਤਹਿਤ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ 'ਤੇ ਬਲਾਕ ਕਪੂਰਥਲਾ ਦੇ ਪਿੰਡ ਮਜ਼ਾਦਪੁਰ ਦੇ ਛੱਪੜ ਦੇ ਦੁਆਲੇ ਪਿੰਡ ਦੇ 9 ...

ਪੂਰੀ ਖ਼ਬਰ »

ਸਵ. ਜਥੇਦਾਰ ਅਵਤਾਰ ਸਿੰਘ ਨੂੰ ਸ਼ਰਧਾਲੀਆਂ

ਹੁਸੈਨਪੁਰ, 23 ਨਵੰਬਰ (ਸੋਢੀ)-ਸਰਪੰਚ ਰਛਪਾਲ ਸਿੰਘ ਤੇ ਰਜਿੰਦਰ ਸਿੰਘ ਦੇ ਵੱਡੇ ਭਰਾ ਸਵਰਗਵਾਸੀ ਜਥੇਦਾਰ ਅਵਤਾਰ ਸਿੰਘ ਪੁੱਤਰ ਜੀਤ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਆਰੰਭ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਬਾਅਦ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਬੇਗੋਵਾਲ, 23 ਨਵੰਬਰ (ਸੁਖਜਿੰਦਰ ਸਿੰਘ)-ਲਾਈਨ ਕਲੱਬ ਬੇਗੋਵਾਲ ਸੇਵਾ ਨੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੰੁਦਿਆਂ ਕਲੱਬ ਦੇ ਪ੍ਰਧਾਨ ਸਿਮਰਜੀਤ ਸਿੰਘ ਤੇ ਡਿਸਟਿ੍ਕਟ ਬਲੱਡ ਚੇਅਰਮੈਨ ਵਿਰਸਾ ਸਿੰਘ ਵਲੋਂ ਓਹਰੀ ਹਸਪਤਾਲ ਜਲੰਧਰ ਦੇ ਡਾਕਟਰੇਟ ਸੋਨੀਆ ਰੱਖੜਾ ਦੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਲਈ 'ਆਪ' ਸਰਕਾਰ ਵਲੋਂ ਚੁੱਕੇ ਕਦਮ ਸ਼ਲਾਘਾਯੋਗ- ਰਣਜੀਤ ਸਿੰਘ ਰਾਣਾ

ਭੁਲੱਥ, 23 ਨਵੰਬਰ (ਮੇਹਰ ਚੰਦ ਸਿੱਧੂ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ 'ਆਪ' ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ ਹਨ | ਉਨ੍ਹਾਂ ਕਿਹਾ ਕਿ ਸਾਰੇ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਵਿਖੇ ਦੀਵਾਨ ਹਾਲ ਦੀ ਉਸਾਰੀ ਦੀ ਕਾਰਸੇਵਾ ਸ਼ੁਰੂ

ਡਡਵਿੰਡੀ, 23 ਨਵੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲੇ ਅਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਵਿਚ ਨਵੇਂ ਉਸਾਰੇ ਜਾ ਰਹੇ ...

ਪੂਰੀ ਖ਼ਬਰ »

ਮਾਧੋਪੁਰ ਦੇ ਮਾਤਾ ਜੋਗਿੰਦਰ ਕੌਰ ਧਾਲੀਵਾਲ ਨਹੀਂ ਰਹੇ

ਫਗਵਾੜਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਾਧੋਪੁਰ ਦੇ ਸਾਬਕਾ ਮੈਂਬਰ ਬਲਾਕ ਸੰਮਤੀ ਜਰਨੈਲ ਸਿੰਘ ਮਾਧੋਪੁਰ ਕੈਨੇਡਾ, ਕਸ਼ਮੀਰ ਸਿੰਘ ਮਾਧੋਪੁਰ ਕੈਨੇਡਾ ਤੇ ਸਵਿੱਤਰ ਸਿੰਘ ਕੈਨੇਡਾ ਨੂੰ ੂ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਮਾਤਾ ਜੋਗਿੰਦਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇਡਾਂ ਦੇ ਦੂਜੇ ਦਿਨ ਹੋਏ ਕਬੱਡੀ, ਖੋ-ਖੋ ਦੇ ਸੈਮੀ ਫਾਈਨਲ ਦੇ ਮੁਕਾਬਲੇ

ਕਪੂਰਥਲਾ, 23 ਨਵੰਬਰ (ਵਿ. ਪ੍ਰ.)-43ਵੀਂਆਂ ਪ੍ਰਾਇਮਰੀ ਸਕੂਲ ਖੇਡਾਂ ਦੇ ਦੂਜੇ ਦਿਨ ਦੇ ਮੁਕਾਬਲਿਆਂ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੂਬਾਈ ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ, ਕੰਵਰ ਇਕਬਾਲ ਸਿੰਘ, ਡਾ: ਗੁਰਭੇਜ ਸਿੰਘ, ਗੁਰਕਸ਼ਮੀਰ ਸਿੰਘ, ਅਮਰਜੀਤ ਸਿੰਘ ਤੇ ...

ਪੂਰੀ ਖ਼ਬਰ »

ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾਂ ਵਿਖੇ ਬਰਸੀ ਸਮਾਗਮ 26 ਤੋਂ

ਫਗਵਾੜਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰੋਮਣੀ ਵਿਰਕੱਤ ਸ੍ਰੀਮਾਨ ਸੰਤ ਬਾਬਾ ਦਲੇਲ ਸਿੰਘ ਤੇ ਸ਼ੋ੍ਰੋਮਣੀ ਵਿਰਕੱਤ ਸ੍ਰੀਮਾਨ ਸੰਤ ਮੋਨੀ ਮਹਾਰਾਜ ਦੀ ਪਵਿੱਤਰ ਅਤੇ ਨਿੱਘੀ ਯਾਦ ਵਿਚ 23ਵੀਂ ਬਰਸੀ ਦੇ ਸੰਬੰਧ ਵਿਚ ਬਰਸੀ ਸਮਾਗਮ ਸੰਬੰਧੀ ਗੁਰਮਤਿ ਸਮਾਗਮ 26 ...

ਪੂਰੀ ਖ਼ਬਰ »

ਡਾ: ਬਰਜਿੰਦਰਜੀਤ ਸਿੰਘ ਦਾ ਆਈ. ਆਰ. ਐੱਸ. ਡੀ. ਪ੍ਰੀਮੀਨੈਂਟ ਅਕਾਦਮਿਕਤਾ ਪੁਰਸਕਾਰ ਨਾਲ ਸਨਮਾਨ

ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਫੂਡ ਸਾਇੰਸ ਤੇ ਤਕਨਾਲੋਜੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ: ਬਰਿੰਦਰਜੀਤ ਸਿੰਘ ਨੂੰ ਉਨ੍ਹਾਂ ਵਲੋਂ ਫੂਡ ਸਾਇੰਸ ਤੇ ਤਕਨਾਲੋਜੀ ਦੇ ਖੇਤਰ ਵਿਚ ਪਾਏ ਗਏ ਵਡਮੁੱਲੇ ਯੋਗਦਾਨ ...

ਪੂਰੀ ਖ਼ਬਰ »

ਜੀ. ਟੀ. ਬੀ. ਸਕੂਲ 'ਚ ਸਹੋਦਿਆ ਅੰਤਰ ਸਕੂਲ ਬੈੱਸਟ ਆਊਟ ਆਫ਼ ਵੇਸਟ ਮੁਕਾਬਲਾ ਕਰਵਾਇਆ

ਕਪੂਰਥਲਾ, 23 ਨਵੰਬਰ (ਵਿ. ਪ੍ਰ.)-ਜੀ. ਟੀ. ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਚ ਕਪੂਰਥਲਾ ਸਹੋਦਿਆ ਵਲੋਂ ਅੰਤਰ ਸਕੂਲ ਬੈੱਸਟ ਆਊਟ ਆਫ਼ ਵੇਸਟ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਜਗਤਾਰ ਸਿੰਘ ਝੀਤਾ, ...

ਪੂਰੀ ਖ਼ਬਰ »

ਬੇਕਾਬੂ ਕੈਂਟਰ ਰੇਲਿੰਗ ਟੱਪ ਕੇ ਖੜ੍ਹੀਆਂ ਗੱਡੀਆਂ 'ਤੇ ਚੜਿ੍ਹਆ, ਚਾਰ ਗੱਡੀਆਂ ਨੁਕਸਾਨੀਆਂ

ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੇ ਜੀ. ਟੀ. ਰੋਡ 'ਤੇ ਚਾਚੋਕੀ ਲਾਗੇ ਇਕ ਕੈਂਟਰ ਦੇ ਅਚਾਨਕ ਬੇਕਾਬੂ ਹੋ ਕੇ ਲਿੰਕ ਰੋਡ 'ਤੇ ਜਾਣ ਕਾਰਨ ਦੁਕਾਨਾਂ ਦੇ ਬਾਹਰ ਖੜ੍ਹੀਆਂ ਚਾਰ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ | ਪ੍ਰਾਪਤ ਜਾਣਕਾਰੀ ਮੁਤਾਬਕ ਅੰਮਿ੍ਤਸਰ ...

ਪੂਰੀ ਖ਼ਬਰ »

ਭਾਰਤ ਜੋੜੋ ਯਾਤਰਾ ਸਬੰਧੀ ਕਾਂਗਰਸ ਸੇਵਾ ਦਲ ਦੀ ਮੀਟਿੰਗ

ਜਲੰਧਰ, 23 ਨਵੰਬਰ (ਜਸਪਾਲ ਸਿੰਘ)- ਕੁੱਲ ਹਿੰਦ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਭਰ ਵਿਚ ਕੀਤੀ ਜਾ ਰਹੀ ਭਾਰਤ ਜੋੜੋ ਯਾਤਰਾ ਨੂੰ ਸਫਲ ਬਣਾਉਣ ਸਬੰਧੀ ਕਾਂਗਰਸ ਸੇਵਾ ਦਲ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਪੰਜਾਬ ਕਾਂਗਰਸ ਸੇਵਾ ਦਲ ਦੇ ...

ਪੂਰੀ ਖ਼ਬਰ »

ਉੱਘੇ ਪ੍ਰਵਾਸੀ ਭਾਰਤੀ ਸਹੋਤਾ ਵਲੋਂ ਵਿਧਾਇਕ ਖਹਿਰਾ ਨਾਲ ਮੁਲਾਕਾਤ

ਜਲੰਧਰ, 23 ਨਵੰਬਰ (ਜਸਪਾਲ ਸਿੰਘ)- ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਮੁੱਖ ਸਰਪ੍ਰਸਤ ਤੇ ਐਨ. ਆਰ. ਆਈ. ਕਮਿਸ਼ਨ ਦੇ ਸਾਬਕਾ ਮੈਂਬਰ ਦਲਜੀਤ ਸਿੰਘ ਸਹੋਤਾ ਵਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਹ ਮੁਲਾਕਾਤ ਇੰਡੀਅਨ ...

ਪੂਰੀ ਖ਼ਬਰ »

ਸੜਕ ਬਣਾ ਰਹੀ ਕੰਪਨੀ ਦੇ ਡਰਾਈਵਰ ਨੇ ਤੋੜੇ ਦੁਕਾਨਦਾਰਾਂ ਦੇ ਪਾਣੀ ਵਾਲੇ ਪਾਈਪ

ਲਾਂਬੜਾ, 23 ਨਵੰਬਰ (ਪਰਮੀਤ ਗੁਪਤਾ)- ਜਲੰਧਰ ਨਕੋਦਰ ਕÏਮੀ ਰਾਜ ਮਾਰਗ ਦੇ ਰਹਿੰਦੇ ਹਿੱਸੇ ਨੂੰ ਚਾਰ ਮਾਰਗੀ ਬਣਾ ਰਹੀ ਕੰਪਨੀ ਦੀ ਮਸ਼ੀਨ ਦੇ ਡਰਾਈਵਰ ਵਲੋਂ ਕਥਿਤ ਤÏਰ 'ਤੇ ਕੰਮ ਦÏਰਾਨ ਲਾਪਰਵਾਹੀ ਵਰਤਦੇ ਹੋਏ ਲਾਂਬੜਾ ਬਾਜ਼ਾਰ ਨੂੰ ਪਾਣੀ ਸਪਲਾਈ ਕਰਨ ਵਾਲੀ ...

ਪੂਰੀ ਖ਼ਬਰ »

ਠੇਕੇਦਾਰ ਦੇ ਮੁਲਾਜ਼ਮਾਂ ਦੀ ਹੜਤਾਲ ਕਰਕੇ ਨਹੀਂ ਚੁੱਕਿਆ ਗਿਆ 100 ਟਨ ਕੂੜਾ

ਜਲੰਧਰ, 23 ਜਨਵਰੀ (ਸ਼ਿਵ)- ਤਨਖ਼ਾਹਾਂ ਨਾ ਦੇਣ ਤੋਂ ਨਾਰਾਜ਼ ਨਿਗਮ ਦੇ ਠੇਕੇਦਾਰਾਂ ਦੇ ਮੁਲਾਜ਼ਮਾਂ ਵਲੋਂ ਕੰਮ ਬੰਦ ਕਰਨ ਕਰਕੇ ਸ਼ਹਿਰ ਵਿਚੋਂ ਅੱਜ 100 ਟਨ ਤੋਂ ਜ਼ਿਆਦਾ ਕੂੜਾ ਨਹੀਂ ਚੁੱਕਿਆ ਗਿਆ ਜਿਸ ਕਰਕੇ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਹੋਰ ਵੀ ਜ਼ਿਆਦਾ ਵਧ ਗਈ ਹੈ | ...

ਪੂਰੀ ਖ਼ਬਰ »

ਝਪਟਮਾਰ ਰਾਹ ਜਾਂਦੀ ਲੜਕੀ ਤੋਂ ਚੈਨੀ ਖੋਹ ਕੇ ਫ਼ਰਾਰ

ਨਡਾਲਾ, 23 ਨਵੰਬਰ (ਮਾਨ)-ਨਡਾਲਾ ਵਿਖੇ ਡੈਂਟਲ ਕਲੀਨਿਕ 'ਤੇ ਕੰਮ ਕਰਦੀ ਲੜਕੀ ਕੋਲੋਂ ਰਸਤੇ 'ਚ ਜਾਂਦਿਆਂ ਝਪਟਮਾਰ ਚੈਨੀ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਰਮਨਪ੍ਰੀਤ ਕੌਰ ਪੁੱਤਰੀ ਕਸ਼ਮੀਰ ਸਿੰਘ ਵਾਸੀ ਤਲਵੰਡੀ ਪੁਰਦਲ ਨੇ ਦੱਸਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX