ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  52 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 3 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 5 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 5 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 5 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 5 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 7 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 7 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 7 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 7 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 7 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 9 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 9 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 9 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਸਰਕਾਰ ਦਾ ਸਮਾਜ ਦੇ ਹਰ ਵਰਗ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਟੀਚਾ ਕੀਤਾ ਜਾਵੇਗਾ ਪੂਰਾ-ਡੀ.ਸੀ.

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਸਮੇਤ ਜ਼ਿਲ੍ਹੇ ਵਿਚ ਨਵੇਂ ਆਮ ਆਦਮੀ ਕਲੀਨਿਕ ਬਣਾਉਣ, ਮੌਜੂਦਾ ਸਮੇਂ ਵਿਚ ਡੇਂਗੂ ਦੀ ਬਿਮਾਰੀ ਦੇ ਪੈਰ ਪਸਾਰਨ ਦੇ ਖ਼ਤਰੇ ਨੂੰ ਰੋਕਣ, ਜ਼ਿਲ੍ਹੇ ਵਿਚ ਮਾਵਾਂ ਤੇ ਬੱਚਿਆਂ ਦੇ 100 ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ, ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਵਿਭਾਗ ਨੂੰ ਜ਼ਿਲ੍ਹੇ ਵਿਚ ਟੀ.ਬੀ. ਦੇ 20 ਫ਼ੀਸਦੀ ਕੇਸ ਘਟਾਉਣ ਲਈ ਭਾਰਤ ਸਰਕਾਰ ਵਲੋਂ ਬ੍ਰਾਊਾਜ਼ ਮੈਡਲ ਦਾ ਸਨਮਾਨ ਮਿਲਣ 'ਤੇ ਵਧਾਈ ਦਿੱਤੀ | ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ 18 ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣੇ ਹਨ, ਜਿਨ੍ਹਾਂ ਵਿਚੋਂ ਸਿਹਤ ਵਿਭਾਗ ਦੇ 17 ਮੁੱਢਲੇ ਸਿਹਤ ਕੇਂਦਰਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਕੇ ਆਮ ਆਦਮੀ ਕਲੀਨਿਕ ਵਜੋਂ ਬਣਾਏ ਜਾਣਗੇ, ਜਦ ਕਿ ਅਰਬਨ ਖੇਤਰ ਵਿਚ ਇਕ ਆਦਮੀ ਕਲੀਨਿਕ ਬਣਾਉਣ ਲਈ ਥਾਂ ਦੀ ਪਛਾਣ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ 26 ਜਨਵਰੀ 2023 ਨੂੰ ਜ਼ਿਲ੍ਹੇ ਵਿਚ 18 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਖੇਤਰ ਵਿਚ ਵੱਡੀ ਪੁਲਾਂਘ ਹੋਵੇਗੀ | ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਨਿਰੰਤਰ ਸਰਵੇ, ਜਾਂਚ ਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣ | ਉਨ੍ਹਾਂ ਕਿਹਾ ਕਿ ਰਾਸ਼ਟਰੀ ਬਾਲ ਸਵੱਸਥਿਆ ਕਾਰਿਆਕ੍ਰਮ (ਆਰ.ਬੀ.ਐੱਸ.ਕੇ.) ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ | ਬੱਚਿਆਂ ਦੇ ਟੀਕਾਕਰਨ ਪ੍ਰੋਗਰਾਮ ਅਧੀਨ ਉਨ੍ਹਾਂ ਕਿਹਾ ਕਿ ਟੀਕਾਕਰਨ ਦੇ 100 ਫ਼ੀਸਦੀ ਟੀਚੇ ਨੂੰ ਪ੍ਰਾਪਤ ਕਰਨਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਮਹੀਨਾ ਅਕਤੂਬਰ ਦੌਰਾਨ ਜ਼ਿਲ੍ਹੇ ਵਿਚ ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ 95 ਚਲਾਨ ਕੀਤੇ ਗਏ, ਜਿਨ੍ਹਾਂ ਵਿਚ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਬਾਕੀ ਵਿਭਾਗਾਂ ਦੇ ਮੁਕਾਬਲੇ ਸਭ ਤੋਂ ਬਿਹਤਰ ਰਹੀ | ਇਸ ਲਈ ਮਿਊਾਸੀਪਲ ਕਮੇਟੀ ਨਵਾਂਸ਼ਹਿਰ ਤੇ ਟ੍ਰੈਫਿਕ ਪੁਲਿਸ ਬੰਗਾ ਨੂੰ ਵੀ ਆਪਣਾ ਬਣਦਾ ਸਹਿਯੋਗ ਦੇਣ ਲਈ ਕਿਹਾ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ, ਡਾ. ਰਵਿੰਦਰ ਸਿੰਘ, ਡਾ. ਗੁਰਿੰਦਰਜੀਤ ਸਿੰਘ, ਡਾ. ਕੁਲਵਿੰਦਰ ਮਾਨ, ਡਾ. ਪ੍ਰਤਿਭਾ ਵਰਮਾ, ਡਾ. ਨਿਰਮਲ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਜਗਤ ਰਾਮ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਏ.ਈ.ਟੀ.ਸੀ. ਹਰਪ੍ਰੀਤ ਸਿੰਘ ਨੇ ਅਹੁਦਾ ਸੰਭਾਲਦਿਆਂ ਆਗੂਆਂ ਨਾਲ ਕੀਤੀ ਮੀਟਿੰਗ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਹਾਇਕ ਕਮਿਸ਼ਨਰ ਰਾਜ ਕਰ, ਸ਼ਹੀਦ ਭਗਤ ਸਿੰਘ ਨਗਰ ਵਜੋਂ ਜੁਆਇਨ ਕਰਨ ਉਪਰੰਤ ਏ. ਈ. ਟੀ. ਸੀ. ਹਰਪ੍ਰੀਤ ਸਿੰਘ ਵਲੋਂ ਅੱਜ ਜ਼ਿਲ੍ਹੇ ਦੇ ਵਪਾਰ ਮੰਡਲ ਤੇ ਅਕਾੳਾੂਟਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਖ਼ੁਸ਼ਗਵਾਰ ਮਾਹੌਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 26 ਦੀ ਰੈਲੀ ਸੰਬੰਧੀ ਚੱਕ ਫੁੱਲੂ, ਰਾਮਗੜ੍ਹ ਸਣੇ ਕਈ ਪਿੰਡਾਂ 'ਚ ਮੀਟਿੰਗਾਂ

ਸਮੁੰਦੜਾ, 24 ਨਵੰਬਰ (ਤੀਰਥ ਸਿੰਘ ਰੱਕੜ)- ਕਿਰਤੀ ਕਿਸਾਨ ਯੂਨੀਅਨ ਵਲੋਂ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਿਸਾਨ ਰੈਲੀ ਅਤੇ ਗਵਰਨਰ ਹਾਊਸ ਵੱਲ ਮਾਰਚ ਕੀਤੇ ਜਾਣ ਨੂੰ ਸਫਲ ਬਣਾਉਣ ਲਈ ਪਿੰਡ ਠਾਣਾ, ਚੱਕ ...

ਪੂਰੀ ਖ਼ਬਰ »

ਕਾਠਗੜ੍ਹ ਵਿਖੇ ਘਰ 'ਚ ਵੜੇ ਬਾਰਾਂਸਿੰਗੇ ਨੂੰ ਜੰਗਲੀ ਜੀਵ ਵਿਭਾਗ ਦੇ ਮੁਲਾਜ਼ਮਾਂ ਨੇ ਫੜ ਕੇ ਜੰਗਲ 'ਚ ਛੱਡਿਆ

ਕਾਠਗੜ੍ਹ/ਰੱਤੇਵਾਲ, 24 ਨਵੰਬਰ (ਬਲਦੇਵ ਸਿੰਘ ਪਨੇਸਰ, ਆਰ.ਕੇ. ਸੂਰਾਪੁਰੀ,)- ਅੱਜ ਕਸਬਾ ਕਾਠਗੜ੍ਹ ਵਿਖੇ ਇੱਕ ਬਾਰਾਂਸਿੰਗਾ ਸਹਿਮਿਆ ਹੋਇਆ ਪਿੰਡ 'ਚ ਆ ਵੜਿਆ, ਜੋ ਡਰਿਆ ਹੋਇਆ ਵੱਖ-ਵੱਖ ਗਲ਼ੀਆਂ 'ਚ ਘੁੰਮਦਾ ਰਿਹਾ | ਇਸ ਦੀ ਖ਼ਬਰ ਸੁਣਦਿਆਂ ਹੀ ਕਾਠਗੜ੍ਹ ਵਾਸੀ ਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਦੀ ਕਸਬਾ ਮਜਾਰੀ ਵਿਖੇ ਮੀਟਿੰਗ

ਮਜਾਰੀ/ਸਾਹਿਬਾ, 24 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਹਦੜਾ ਦੀ ਅਗਵਾਈ ਹੇਠ ਕਸਬਾ ਮਜਾਰੀ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਅਹੁਦੇਦਾਰਾਂ ਨੇ ਹਿੱਸਾ ਲਿਆ | ਇਸ ਮੌਕੇ ਸੰਯੁਕਤ ...

ਪੂਰੀ ਖ਼ਬਰ »

ਰੱਤੇਵਾਲ ਸਕੂਲ 'ਚ ਪਿ੍ੰਸੀਪਲ ਜਸਜੀਤ ਸਿੰਘ ਨੇ ਅਹੁਦਾ ਸੰਭਾਲਿਆ

ਰੱਤੇਵਾਲ, 24 ਨਵੰਬਰ (ਆਰ.ਕੇ. ਸੂਰਾਪੁਰੀ)- ਪਿ੍ੰਸੀਪਲ ਜਸਜੀਤ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੱਤੇਵਾਲ ਵਿਖੇ ਅਹੁਦਾ ਸੰਭਾਲ ਲਿਆ ਹੈ | ਪਿ੍ੰਸੀਪਲ ਜਸਜੀਤ ਸਿੰਘ ਨੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਦੇ ਰੂਬਰੂ ਹੁੰਦੇ ਹੋਏ ਬੱਚਿਆਂ ਨੂੰ ਲਗਨ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਕਥਿਤ ਦੋਸ਼ੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਾਹਲੋਂ ਦੀ ਚਾਰਦੀਵਾਰੀ ਦੀ ਕੰਧ ਜਲਦ ਬਣਾਉਣ ਦੀ ਮੰਗ

ਸਾਹਲੋਂ, 24 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਦੀ ਚਾਰਦੀਵਾਰੀ ਦੀ ਇਕ ਲੰਬੇ ਸਮੇਂ ਡਿੱਗੀ ਕੰਧ ਨੂੰ ਪਿੰਡ ਵਾਸੀਆਂ ਵਲੋਂ ਜਲਦ ਬਣਾਉਣ ਦੀ ਮੰਗ ਕੀਤੀ | ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਚਾਰਦੀਵਾਰੀ ਦੀ ...

ਪੂਰੀ ਖ਼ਬਰ »

ਡਾ. ਜਤਿੰਦਰ ਸਿੰਘ ਨੇ ਜ਼ਿਲ੍ਹਾ ਸਿਹਤ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਸਵਾਗਤ ...

ਪੂਰੀ ਖ਼ਬਰ »

ਇੰਸਪੈਕਟਰ ਮੈਡਮ ਨਰੇਸ਼ ਕੁਮਾਰੀ ਨੇ ਥਾਣਾ ਔੜ ਦੇ ਐੱਸ.ਐਚ.ਓ. ਵਜੋਂ ਅਹੁਦਾ ਸੰਭਾਲਿਆ

ਔੜ, 24 ਨਵੰਬਰ (ਜਰਨੈਲ ਸਿੰਘ ਖੁਰਦ)- ਇੰਸਪੈਕਟਰ ਨਰੇਸ਼ ਕੁਮਾਰੀ ਨੇ ਥਾਣਾ ਔੜ ਵਿਖੇ ਨਵੇਂ ਐੱਸ.ਐਚ.ਓ. ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਦਿਆਂ ਹੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਆਪਣਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

75 ਗ੍ਰਾਮ ਹੈਰੋਇਨ ਬਰਾਮਦ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ (ਆਈ.ਪੀ.ਐੱਸ.) ਦੀ ਸਿੱਧੀ ਦੇਖ-ਰੇਖ ਹੇਠ ਚੱਲਦੇ ਸੀ.ਆਈ.ਏ. ਸਟਾਫ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਪਤੀ-ਪਤਨੀ ਨੂੰ 75 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ | ਇਸ ਸਬੰਧੀ ...

ਪੂਰੀ ਖ਼ਬਰ »

ਮੰਦਰ ਸਿੱਧ ਬਾਬਾ ਬਾਲਕ ਨਾਥ ਜਾਡਲਾ ਰੋਡ ਰਾਹੋਂ ਵਿਖੇ ਸਾਲਾਨਾ ਵਿਸ਼ਾਲ ਮੇਲਾ 27 ਨੂੰ

ਰਾਹੋਂ, 24 ਨਵੰਬਰ (ਬਲਬੀਰ ਸਿੰਘ ਰੂਬੀ)- ਮੰਦਰ ਸਿੱਧ ਬਾਬਾ ਬਾਲਕ ਨਾਥ ਜਾਡਲਾ ਰੋਡ ਰਾਹੋਂ ਵਿਖੇ ਸਾਲਾਨਾ ਵਿਸ਼ਾਲ ਮੇਲਾ ਤੇ ਭੰਡਾਰਾ ਕਰਵਾਉਣ ਸਬੰਧੀ ਇਕ ਮੀਟਿੰਗ ਕੀਤੀ | ਇਸ ਵਿਸ਼ਾਲ ਮੇਲੇ ਸਬੰਧੀ ਕੌਂਸਲਰ ਦਵਿੰਦਰ ਜਾਂਗੜਾ ਨੇ ਦੱਸਿਆ ਕਿ 27 ਨਵੰਬਰ ਨੂੰ ਸਵੇਰੇ ਅੱਠ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ 28 ਨੂੰ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ ਪੰਜਾਬ ਹਰਵੰਤ ਸਿੰਘ ਤਾਜਪੁਰ ਨੇ ਦੱਸਿਆ ਕਿ ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮਹੀਨਾ ਵਾਰ ਮੀਟਿੰਗ ਮਿਤੀ 28 ਨਵੰਬਰ ਨੂੰ 10 ਵਜੇ ਤਹਿਸੀਲ ਕੰਪਲੈਕਸ ...

ਪੂਰੀ ਖ਼ਬਰ »

ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਫਾਈਨਲ ਮੈਚ 25 ਨੂੰ

ਬੰਗਾ, 24 ਨਵੰਬਰ (ਜਸਬੀਰ ਸਿੰਘ ਨੂਰਪੁਰ, ਕਰਮ ਲਧਾਣਾ)- ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦੇ ਮੈਚਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ. ਜਰਨੈਲ ਸਿੰਘ ਪੱਲੀ ਝਿੱਕੀ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ 28 ਨੂੰ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ ਪੰਜਾਬ ਹਰਵੰਤ ਸਿੰਘ ਤਾਜਪੁਰ ਨੇ ਦੱਸਿਆ ਕਿ ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮਹੀਨਾ ਵਾਰ ਮੀਟਿੰਗ ਮਿਤੀ 28 ਨਵੰਬਰ ਨੂੰ 10 ਵਜੇ ਤਹਿਸੀਲ ਕੰਪਲੈਕਸ ...

ਪੂਰੀ ਖ਼ਬਰ »

ਡੀ.ਸੀ. ਵਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਆਮ ਲੋਕਾਂ ਅਤੇ ਵਾਹਨ ਚਾਲਕਾਂ ਲਈ ਸੁਖਾਵਾਂ ਤੇ ਸੁਰੱਖਿਅਤ ਸਫ਼ਰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ | ...

ਪੂਰੀ ਖ਼ਬਰ »

ਜਗਦੀਸ਼ ਭੂੰਬਲਾ ਵਲੋਂ ਆਪਣੇ ਮਾਤਾ-ਪਿਤਾ ਦੀ ਯਾਦ ਵਿਚ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

ਪੋਜੇਵਾਲ ਸਰਾਂ, 24 ਨਵੰਬਰ (ਨਵਾਂਗਰਾਈਾ)- ਸਰਕਾਰੀ ਹਾਈ ਸਕੂਲ ਕੁੱਕੜ ਸੂਹਾ ਵਿਖੇ ਵੱਖ-ਵੱਖ ਖੇਡਾਂ ਵਿਚ ਵੱਖ-ਵੱਖ ਪੱਧਰ 'ਤੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਵਿਧਾਇਕਾ ਸੰਤੋਸ਼ ...

ਪੂਰੀ ਖ਼ਬਰ »

ਸੰਤ ਸੁਰਿੰਦਰ ਦਾਸ ਪ੍ਰਚਾਰ ਯਾਤਰਾ ਲਈ ਹਰਿਆਣਾ ਹੋਏ ਰਵਾਨਾ

ਸੜੋਆ, 24 ਨਵੰਬਰ (ਨਾਨੋਵਾਲੀਆ)- ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਆਦਿ ਧਰਮ ਪ੍ਰਚਾਰ ਲਈ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਤੋਂ ਹਰਿਆਣਾ ਲਈ ਸੰਗਤਾਂ ਸਮੇਤ ਰਵਾਨਾ ਹੋ ਗਏ ਹਨ | ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਨੇ ਮਨਾਇਆ 69ਵਾਂ ਸਹਿਕਾਰੀ ਸਪਤਾਹ ਮਨਾਇਆ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵਲੋਂ 69ਵਾਂ ਸਹਿਕਾਰੀ ਸਪਤਾਹ ਮਨਾਇਆ ਗਿਆ, ਜਿਸ ਵਿਚ ਇਲਾਕੇ ਦੇ ਜ਼ਿਮੀਂਦਾਰਾਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀ, ਮਿੱਲ ਦੇ ਬੋਰਡ ਆਫ਼ ਡਾਇਰੈਕਟਰਜ਼ ਉਚੇਚੇ ਤੌਰ 'ਤੇ ਸ਼ਾਮਲ ਹੋਏ | ...

ਪੂਰੀ ਖ਼ਬਰ »

ਬਲਾਕੀਪੁਰ ਸਕੂਲ 'ਚ ਬੱਚਿਆਂ ਨੂੰ ਵਰਦੀਆਂ ਤੇ ਲੋੜੀਂਦਾ ਸਾਮਾਨ ਵੰਡਿਆ

ਸੰਧਵਾਂ, 24 ਨਵੰਬਰ (ਪ੍ਰੇਮੀ ਸੰਧਵਾਂ)- ਸਮਾਜ ਸੇਵੀ ਗੋਪਾਲ ਕਿ੍ਸ਼ਨ ਬੀਸਲਾ, ਸਮਾਜ ਸੇਵਿਕਾ ਰਾਜ ਚੁੰਬਰ, ਰਾਜੀਵ ਮਹਿੰਮੀ ਤੇ ਵੀਰ ਬਹਾਦਰ ਮਹਿੰਗੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਲਾਕੀਪੁਰ ਵਿਖੇ ਬੱਚਿਆਂ ਨੂੰ ਵਰਦੀਆਂ ਤੇ ਲਿਖਣ ਯੋਗ ਸਮਗਰੀ ਵੰਡੀ ਗਈ | ਰਾਜ ...

ਪੂਰੀ ਖ਼ਬਰ »

ਬੱਬਰ ਅਕਾਲੀ ਲਹਿਰ ਦਾ 100 ਸਾਲਾ ਸ਼ਤਾਬਦੀ ਸਮਾਗਮ ਬੰਗਾ 'ਚ ਭਲਕੇ

ਬੰਗਾ, 24 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸ਼ਤਾਬਦੀ ਸਮਾਗਮ ਸਬੰਧੀ ਮੀਟਿੰਗ ਦੌਰਾਨ ਸਿੱਖ ਪ੍ਰਚਾਰਕ ਸਤਨਾਮ ਸਿੰਘ ਭਾਰਾਪੁਰ ਨੇ ਦੱਸਿਆ ਕਿ ਗੁਰਦੁਆਰਾ ਚਰਨ ਕੰਵਲ ਸਾਹਿਬ, ਜੀਦੋਵਾਲ ਬੰਗਾ ਵਿਖੇ ਬੱਬਰ ਅਕਾਲੀ ਲਹਿਰ ਦੀ 100 ਸ਼ਤਾਬਦੀ 'ਤੇ ਸਮਾਗਮ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਵਿਆਜ 'ਤੇ 3 ਫ਼ੀਸਦੀ ਦੀ ਛੋਟ ਦਿੱਤੀ ਜਾਵੇਗੀ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਾਇਰੈਕਟਰ ਬਾਗ਼ਬਾਨੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਅਗਾਂਹਵਧੂ ਉੱਦਮੀਆਂ ਜੋ ਕਿ ਖੇਤੀ ਨਾਲ ਸਬੰਧਿਤ ਬੁਨਿਆਦੀ ਢਾਂਚੇ ਜਿਵੇਂ ਕਿ ਕੋਲਡ ਸਟੋਰ, ਰਾਈਪਨਿੰਗ ਚੈਂਬਰ, ਸ਼ੈਲਰ, ਰੀਫਿਲ ਬੈਨਰ ਤੇ ...

ਪੂਰੀ ਖ਼ਬਰ »

ਸਮੁੰਦੜਾ ਤੋਂ ਚੱਕ ਗੁੱਜਰਾਂ ਨੂੰ ਜਾਂਦੀ ਸੰਪਰਕ ਸੜਕ ਦੀ ਹਾਲਤ ਬੇਹੱਦ ਖਸਤਾ ਹੋਈ

ਸਮੁੰਦੜਾ, 24 ਨਵੰਬਰ (ਤੀਰਥ ਸਿੰਘ ਰੱਕੜ)- ਸਮੁੰਦੜਾ ਤੋਂ ਚੱਕ ਗੁੱਜਰਾਂ ਅਤੇ ਰਾਮਗੜ੍ਹ-ਝੁੰਗੀਆਂ ਨੂੰ ਜਾਂਦੀ ਸੰਪਰਕ ਸੜਕ ਦੀ ਹਾਲਤ ਬੇਹੱਦ ਖਸਤਾ ਹੋ ਜਾਣ ਕਾਰਨ ਇਸ ਸੜਕ ਤੇ ਦੁਕਾਨਾਂ ਕਰਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਰਿਆਤ ਕਾਲਜ ਆਫ਼ ਐਜੂਕੇਸ਼ਨ ਰੈਲਮਾਜਰਾ ਵਿਖੇ ਇਨੋਵੇਟਿਵ ਟੀਚਿੰਗ 'ਤੇ ਭਾਸ਼ਣ ਕਰਵਾਇਆ

ਰੈਲਮਾਜਰਾ, 24 ਨਵੰਬਰ (ਸੁਭਾਸ਼ ਟੌਂਸਾ)- ਰਿਆਤ ਕਾਲਜ ਆਫ਼ ਐਜੂਕੇਸ਼ਨ ਰੈਲਮਾਜਰਾ ਵਿਖੇ ਇਨੋਵੇਟਿਵ ਟੀਚਿੰਗ ਤੇ ਲੈਕਚਰ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਜਗਦੀਪ ਕੌਰ ਨੇ ਦੱਸਿਆ ਕਿ ਇਸ ਲੈਕਚਰ ਵਿਚ ਡਾ.ਗੁਰਤੇਜ ਸਿੰਘ ਚੰਡੀਗੜ੍ਹ ਨੇ ਕਾਲਜ ਦੇ ਬੀ.ਐਡ., ਐਮ.ਐਡ. ਤੇ ...

ਪੂਰੀ ਖ਼ਬਰ »

ਸਕੂਲ ਇਕ ਅਜਿਹੀ ਸੰਸਥਾ ਹੈ ਜਿੱਥੇ ਦਿਲ ਖੋਲ੍ਹ ਕੇ ਮਦਦ ਕਰਨ ਦੀ ਲੋੜ ਹੈ-ਸੰਨੀ ਸਿੰਘ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਾਡਾ ਖ਼ਜ਼ਾਨਾ ਬੈਂਕਾਂ ਵਿਚ ਨਹੀਂ, ਸਕੂਲਾਂ ਵਿਚ ਵਧ-ਫੁੱਲ ਰਿਹਾ ਹੈ, ਕਿਉਂਕਿ ਅੱਜ ਸਕੂਲਾਂ ਵਿਚ ਪੜ੍ਹ ਰਹੇ ਛੋਟੇ-ਛੋਟੇ ਬੱਚੇ ਕੱਲ੍ਹ ਸਾਡਾ ਭਵਿੱਖ ਬਣਨਗੇ | ਇਨ੍ਹਾਂ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ...

ਪੂਰੀ ਖ਼ਬਰ »

ਮੋਕਸ਼ ਧਾਮ ਉਧਨਵਾਲ ਵਿਖੇ ਸੰਤ ਸਮਾਗਮ ਤੇ ਦੰਦਾਂ ਦੀ ਜਾਂਚ ਦਾ ਮੁਫ਼ਤ ਕੈਂਪ ਅੱਜ

ਭੱਦੀ, 24 ਨਵੰਬਰ (ਨਰੇਸ਼ ਧੌਲ)- ਕੁਟੀਆ ਸਾਹਿਬ ਮੋਕਸ਼ ਧਾਮ ਪਿੰਡ ਉਧਨਵਾਲ ਵਿਖੇ ਸਤਿਗੁਰੂ ਓਾਕਾਰਾ ਨੰਦ ਮਹਾਰਾਜ ਨੂੰ ਸਮਰਪਿਤ ਸੰਤ ਸਮਾਗਮ ਸਤਿਗੁਰੂ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਉਨ੍ਹਾਂ ਦੇ ਗੱਦੀ ਨਸ਼ੀਨ ਸਵਾਮੀ ਦਾਸਾ ਨੰਦ ਭੂਰੀਵਾਲਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ 'ਤੇ ਦਰਜ ਕੀਤੇ ਪਰਚਿਆਂ ਨੂੰ ਰੱਦ ਕਰੇ-ਮਕਸੂਦਪੁਰ

ਸੰਧਵਾਂ, 24 ਨਵੰਬਰ (ਪ੍ਰੇਮੀ ਸੰਧਵਾਂ)- ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਬੰਗਾ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਮਕਸੂਦਪੁਰ ਨੇ ਕਿਹਾ ਕਿ ਆਰਥਿਕ ਤੰਗੀ ਦਾ ਮਾਰਿਆ ਕਿਸਾਨ ਪਹਿਲਾ ਹੀ ਗ਼ੁਰਬਤ ਭਰੀ ਜ਼ਿੰਦਗੀ ਗੁਜ਼ਾਰ ਰਿਹਾ ਹੈ ਤੇ ਪੰਜਾਬ ਸਰਕਾਰ ਵਲੋਂ ਆਪਣੇ ...

ਪੂਰੀ ਖ਼ਬਰ »

ਬਾਬਾ ਅਮਰ ਨਾਥ ਟਿੱਲੇ ਵਾਲਿਆਂ ਵਲੋਂ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ

ਭੱਦੀ, 24 ਨਵੰਬਰ (ਨਰੇਸ਼ ਧੌਲ)- ਪਿੰਡ ਰਾਜੂ ਮਾਜਰਾ ਵਿਖੇ ਸਵ. ਮਾ. ਦੇਵੀ ਚੰਦ ਦੀ ਨਿੱਘੀ ਯਾਦ ਨੂੰ ਸਮਰਪਿਤ ਪਹਿਲਾ ਪਿੰਡ ਪੱਧਰੀ (ਦੋ ਖਿਡਾਰੀ ਬਾਹਰਲੇ) ਵਾਲੀਬਾਲ ਟੂਰਨਾਮੈਂਟ ਉਤਸ਼ਾਹਪੂਰਵਕ ਸ਼ੁਰੂ ਕਰਵਾਇਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਬਾਬਾ ਅਮਰ ਨਾਥ ਟਿੱਲੇ ...

ਪੂਰੀ ਖ਼ਬਰ »

ਵਿਕਲਾਂਗ ਬੱਚਿਆਂ ਨੂੰ ਹਮਦਰਦੀ ਤੇ ਪਿਆਰ ਦੀ ਲੋੜ ਹੁੰਦੀ-ਸਿੱਧੂ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਵਰਿੰਦਰ ਕੁਮਾਰ ਉ~ਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਦਾ ...

ਪੂਰੀ ਖ਼ਬਰ »

ਔੜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਔੜ, 24 ਨਵੰਬਰ (ਜਰਨੈਲ ਸਿੰਘ ਖੁਰਦ)- ਇੱਥੋਂ ਦੇ ਇਤਿਹਾਸਿਕ ਧਾਰਮਿਕ ਅਸਥਾਨ ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਔੜ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਇਸ ...

ਪੂਰੀ ਖ਼ਬਰ »

ਗੁਜਰਾਤ ਚੋਣਾਂ 'ਚ ਵਿਰੋਧੀਆਂ ਦੀ ਬੇੜੀ ਡੁੱਬਣ ਕਿਨਾਰੇ-ਜਲਾਲਪੁਰ, ਲੋਹਟੀਆ

ਸੰਧਵਾਂ, 24 ਨਵੰਬਰ (ਪ੍ਰੇਮੀ ਸੰਧਵਾਂ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਸਤਨਾਮ ਜਲਾਲਪੁਰ, ਸੀਨੀਅਰ ਮਹਿਲਾ ਵਿੰਗ ਆਗੂ ਹਰਜੋਤ ਕੌਰ ਲੋਹਟੀਆ ਤੇ ਸੀਨੀਅਰ ਯੂਥ ਆਗੂ ਰਮਿੰਦਰ ਪਾਲ ਸਿੰਘ ਬਾਲੋ ਨੇ ਅਕੋਟਾ ਵਿਧਾਨ ਸਭਾ ਵਡੋਦਰਾ (ਗੁਜਰਾਤ) ਵਿਖੇ 'ਆਪ' ...

ਪੂਰੀ ਖ਼ਬਰ »

ਡੀ.ਬੀ.ਈ.ਈ. ਨਵਾਂਸ਼ਹਿਰ ਵਿਖੇ ਬਣੇਗਾ 'ਮਾਡਲ ਕਰੀਅਰ ਸੈਂਟਰ'- ਡੀ.ਸੀ. ਰੰਧਾਵਾ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨਵਾਂਸ਼ਹਿਰ ਵਿਖੇ 'ਮਾਡਲ ਕਰੀਅਰ ਸੈਂਟਰ' ਬਣਾਉਣ ਦੀ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਸਤਾਵ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਵਿਚ 25 ਲੱਖ ਰੁਪਏ ਦੀ ...

ਪੂਰੀ ਖ਼ਬਰ »

ਸਾਹਿਤ ਉਚਾਰਨ ਮੁਕਾਬਲੇ 'ਚ ਅਰਸ਼ਦੀਪ ਤੇ ਜਸਦੀਪ ਜੇਤੂ

ਬੰਗਾ, 24 ਨਵੰਬਰ (ਜਸਬੀਰ ਸਿੰਘ ਨੂਰਪੁਰ)- ਨਵਜੋਤ ਸਾਹਿਤ ਸੰਸਥਾ (ਰਜਿ.) ਵਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ 'ਸਾਹਿਤ ਉਚਾਰਨ ਮੁਕਾਬਲਾ' ਕਰਵਾਇਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਗੀਤ, ਕਵਿਤਾ ਤੇ ਭਾਸ਼ਣ ਦੇ ਰੰਗ 'ਚ ਆਪਣੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲ ਮਜਾਰਾ ਨੂੰ ਮਾਲੀ ਮਦਦ ਭੇਜੀ

ਮਜਾਰੀ/ਸਾਹਿਬਾ, 24 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਪਿੰਡ ਸਿੰਬਲ ਮਜਾਰਾ ਦੇ ਪ੍ਰਵਾਸੀ ਭਾਰਤੀਆਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲ ਮਜਾਰਾ ਦੀ ਮਾਲੀ ਮਦਦ ਕੀਤੀ ਗਈ | ਜਿਸ ਵਿਚ ਸੋਹਣ ਲਾਲ ਯੂ.ਕੇ. ਵਲੋਂ ਵਲੰਟੀਅਰ ਅਧਿਆਪਕ ਲਈ ਇਸ ਸਾਲ ਲਈ 36000 ਰੁ:, ਕੁਲਵੀਰ ਸਿੰਘ ...

ਪੂਰੀ ਖ਼ਬਰ »

ਮਾਲੇਵਾਲ ਵਿਖੇ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ 26 ਨੂੰ

ਪੋਜੇਵਾਲ ਸਰਾਂ, 24 ਨਵੰਬਰ (ਨਵਾਂਗਰਾਈਾ)- ਪਿੰਡ ਮਾਲੇਵਾਲ ਕੰਢੀ ਵਿਖੇ 26 ਨਵੰਬਰ ਦਿਨ ਸਨਿਚਰਵਾਰ ਨੂੰ ਕਬੱਡੀ ਤੇ ਵਾਲੀਬਾਲ ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਪਿੰਡ ਦੀ ਪੰਚਾਇਤ ਨੇ ਦੱਸਿਆ ਕਿ ਕਬੱਡੀ ਪਿੰਡ ਪੱਧਰ ਤੇ ਭਾਰ 40 ਕਿੱਲੋ ਦੇ ਮੁਕਾਬਲੇ ਹੋਣਗੇ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਅਜੇ ਕੁਮਾਰ ਮੰਗੂਪੁਰ ਦਾ ਸ਼ਹਿਰ ਵਾਸੀਆਂ ਵਲੋਂ ਨਿੱਘਾ ਸਵਾਗਤ

ਬਲਾਚੌਰ, 24 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਲਕਸ਼ੇ ਫਾਊਾਡੇਸ਼ਨ ਦੇ ਬਾਨੀ ਚੌਧਰੀ ਅਜੇ ਕੁਮਾਰ ਮੰਗੂਪੁਰ ਨੂੰ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਇੰਸਪੈਕਟਰ ਬਖ਼ਸ਼ੀਸ਼ ਸਿੰਘ ਨੇ ਥਾਣਾ ਸਿਟੀ ਬਲਾਚੌਰ ਦਾ ਸੰਭਾਲਿਆ ਚਾਰਜ

ਬਲਾਚੌਰ, 24 ਨਵੰਬਰ (ਸ਼ਾਮ ਸੁੰਦਰ ਮੀਲੂ)- ਸਬ ਇੰਸਪੈਕਟਰ ਬਖ਼ਸ਼ੀਸ਼ ਸਿੰਘ ਨੇ ਥਾਣਾ ਸਿਟੀ ਬਲਾਚੌਰ ਦਾ ਚਾਰਜ ਸੰਭਾਲਦਿਆਂ ਹੀ ਦਫ਼ਤਰ ਅਤੇ ਫ਼ੀਲਡ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਥਾਣਾ ਮੁਖੀ ਬਖ਼ਸ਼ੀਸ਼ ਸਿੰਘ ਨੇ ਆਖਿਆ ਕਿ ਥਾਣੇ 'ਚ ਆਪਣੇ ਕੰਮ ਕਾਜ ਲਈ ਆਉਣ ਵਾਲੇ ਹਰ ...

ਪੂਰੀ ਖ਼ਬਰ »

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ

ਔੜ/ਝਿੰਗੜਾਂ, 24 ਨਵੰਬਰ (ਕੁਲਦੀਪ ਸਿੰਘ ਝਿੰਗੜ)- ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਦੇ 34ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਧਾਰਮਿਕ ਸਮਗਾਮ ਕਰਵਾਇਆ ਗਿਆ | ਇਸ ਮੌਕੇ ਰੱਖੇ ਸ੍ਰੀ ਅਖੰਡਪਾਠ ...

ਪੂਰੀ ਖ਼ਬਰ »

ਵਸਤਾਂ ਦੀ ਢੋਆ ਢੁਆਈ ਲਈ ਕੋਈ ਵੀ ਆਪ੍ਰੇਟਰ ਜਾਂ ਗਰੁੱਪ ਜ਼ਿਲ੍ਹੇ 'ਚ ਏਕਾਧਿਕਾਰ ਨਹੀਂ ਕਰ ਸਕਦਾ- ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਵਪਾਰਕ ਢੋਆ-ਢੁਆਈ 'ਚ ਸਬੰਧਿਤ ਅਦਾਰਿਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣ ਨੂੰ ਯਕੀਨੀ ਬਣਾਉਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ 'ਚ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ...

ਪੂਰੀ ਖ਼ਬਰ »

'ਆਨ ਫ਼ਾਰਮ ਕੋਲਡ ਰੂਮ' ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ - ਡਾ. ਪਰਮਜੀਤ ਸਿੰਘ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)-ਕਿਸਾਨਾਂ ਨੂੰ ਬਾਗਬਾਨੀ ਫ਼ਸਲਾਂ ਦੇ ਮੰਡੀਕਰਨ ਸਮੇਂ ਰੇਟ ਦੇ ਉਤਰਾਅ-ਚੜ੍ਹਾਅ ਕਰਕੇ ਵੇਚਣ ਵਿਚ ਕਈ ਵਾਰ ਬਹੁਤ ਸਮੱਸਿਆ ਹੁੰਦੀ ਹੈ, ਜਿਸ ਕਰਕੇ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਵਾਜਬ ਭਾਅ ਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX