ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  49 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 3 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 5 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 5 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 5 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 5 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 minute ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 7 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 7 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 7 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 9 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 9 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 9 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਅੰਮ੍ਰਿਤਸਰ / ਦਿਹਾਤੀ

ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੀ ਨਹੀਂ ਹੋਈ ਅਜੇ ਤੱਕ ਕੋਈ ਅਧਿਕਾਰਕ ਬੈਠਕ

ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)- ਭਾਜਪਾ ਵਲੋਂ ਸੰਸਦ 'ਚ ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ (ਸੋਧ) ਬਿਲ 2018 ਪਾਸ ਕਰਕੇ ਸੰਨ 1951 ਤੋਂ ਸਮਾਰਕ ਦੀ ਦੇਖ-ਰੇਖ ਅਤੇ ਅਗਵਾਈ ਕਰਨ ਵਾਲੀ ਉਕਤ ਟਰੱਸਟ ਦੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਨੂੰ ਹਟਾ ਕੇ 8 ਅਕਤੂਬਰ 2018 ਨੂੰ ਟਰੱਸਟ ਦੇ ਕੁਝ ਨਵੇਂ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਸੀ | ਹਾਲਾਂਕਿ, ਪਿਛਲੇ 4 ਸਾਲ ਤੋਂ ਟਰੱਸਟ ਦੇ ਮੌਜੂਦਾ ਪ੍ਰਮੁੱਖ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਟਰੱਸਟ ਦੇ ਅਹੁਦੇਦਾਰਾਂ ਅਤੇ ਟਰੱਸਟੀਆਂ ਦੀ ਕੋਈ ਅਧਿਕਾਰਕ ਬੈਠਕ ਨਹੀਂ ਬੁਲਾਈ ਗਈ ਹੈ ਜਿਸ ਕਾਰਨ ਵਿਰਾਸਤੀ ਸਮਾਰਕ ਤੋਂ ਕੌਮੀ ਸਮਾਰਕ 'ਚ ਤਬਦੀਲ ਹੋ ਚੁਕੇ ਜਲਿ੍ਹਆਂਵਾਲਾ ਬਾਗ਼ ਨੂੰ ਪਿਛਲੇ ਵਰਿ੍ਹਆਂ ਦੌਰਾਨ ਕਿੰਨੀ ਫੰਡਿੰਗ ਮਿਲੀ ਅਤੇ ਹੋਰ ਵਸੀਲਿਆਂ ਤੋਂ ਕਿੰਨੀ ਆਮਦਨ ਹੋਈ ਜਾਂ ਇਸ ਰਕਮ 'ਚੋਂ ਕਿੰਨੀ ਰਕਮ ਵੱਖ-ਵੱਖ ਕਾਰਜਾਂ 'ਤੇ ਖ਼ਰਚ ਕੀਤੀ ਗਈ ਇਸ ਬਾਰੇ ਅਜੇ ਤਕ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ | ਉਕਤ ਦੇ ਇਲਾਵਾ ਹਾਲ ਹੀ 'ਚ ਜਲਿ੍ਹਆਂਵਾਲਾ ਬਾਗ਼ ਦੇ ਕਰਵਾਏ ਨਵੀਨੀਕਰਨ ਅਤੇ ਸੁੰਦਰੀਕਰਨ 'ਤੇ ਆਉਣ ਵਾਲੇ ਖ਼ਰਚ ਬਾਰੇ ਵੀ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ | ਸਾਬਕਾ ਸੰਸਦ ਮੈਂਬਰ ਅਤੇ ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਮੈਂਬਰ ਤਰਲੋਚਨ ਸਿੰਘ ਨੇ ਪ੍ਰਧਾਨ ਮੰਤਰੀ ਤੋਂ ਟਰੱਸਟ ਦੇ ਅਹੁਦੇਦਾਰਾਂ ਅਤੇ ਟਰੱਸਟੀਆਂ ਦੀ ਜਲਦੀ ਬੈਠਕ ਕਰਾਉਣ ਦੀ ਮੰਗ ਕੀਤੀ ਹੈ, ਤਾਂ ਕਿ ਸਮਾਰਕ 'ਚ ਨਵਉਸਾਰੀ ਦੌਰਾਨ ਆਈਆਂ ਖ਼ਾਮੀਆਂ ਨੂੰ ਦੂਰ ਕਰਨ ਦੇ ਨਾਲ-ਨਾਲ ਇਸ ਕੌਮੀ ਸਮਾਰਕ ਦੇ ਪ੍ਰਚਾਰ ਪ੍ਰਸਾਰ ਲਈ ਸੈਮੀਨਾਰਾਂ ਅਤੇ ਹੋਰਨਾਂ ਇਕੱਠਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਸਕੇ | ਮੈਂਬਰ ਤਰਲੋਚਨ ਸਿੰਘ ਨੇ 'ਅਜੀਤ' ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੌਜੂਦਾ ਨਵੀਂ ਕਮੇਟੀ ਬਣਨ ਤੋਂ ਪਹਿਲਾਂ ਵੀ ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੀ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਦੀ ਅਗਵਾਈ ਹੇਠ ਕਈ ਦਹਾਕਿਆਂ ਤਕ ਕੋਈ ਅਧਿਕਾਰਕ ਬੈਠਕ ਨਹੀਂ ਹੋਈ ਸੀ | ਉਨ੍ਹਾਂ ਦੱਸਿਆ ਕਿ ਕੇਂਦਰ ਵਲੋਂ ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ (ਸੋਧ) ਬਿਲ 2018 ਪਾਸ ਕਰਕੇ ਪੁਰਾਣੇ ਮੈਂਬਰਾਂ ਦਾ ਕਾਰਜਕਾਲ ਪੂਰਾ ਹੋਣ 'ਤੇ ਉਨ੍ਹਾਂ ਦੀ ਜਗ੍ਹਾ 'ਤੇ ਉਨ੍ਹਾਂ (ਤਰਲੋਚਨ ਸਿੰਘ) ਸਮੇਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਭਾਜਪਾ ਨੇਤਾ ਸ਼ਵੇਤ ਮਲਿਕ ਆਦਿ ਦੀ ਨਿਯੁਕਤੀ ਨਵੇਂ ਟਰੱਸਟੀਆਂ ਵਜੋਂ ਕੀਤੀ ਹੈ | ਟਰੱਸਟੀ ਤਰਲੋਚਨ ਸਿੰਘ ਅਨੁਸਾਰ ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੀ ਅਗਵਾਈ ਪ੍ਰਧਾਨ ਮੰਤਰੀ ਕਰਦੇ ਹਨ ਅਤੇ ਟਰੱਸਟੀਆਂ ਦਾ ਕਾਰਜਕਾਲ 5 ਸਾਲ ਦਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਟਰੱਸਟੀਆਂ ਦੇ ਨਾਂਅ ਸਭਿਆਚਾਰਕ ਮੰਤਰਾਲੇ ਦੁਆਰਾ ਪ੍ਰਸਤਾਵਿਤ ਹਨ ਅਤੇ ਪ੍ਰਧਾਨ ਮੰਤਰੀ ਦੁਆਰਾ ਮਨਜ਼ੂਰ ਕੀਤੇ ਗਏ ਹਨ |

ਹੈਰੋਇਨ ਤੇ 15 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਵੱਖ-ਵੱਖ ਮਾਮਲਿਆਂ 'ਚ ਵਿਅਕਤੀ ਕਾਬੂ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਸਿੰਘ ਢਿੱਲੋਂ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਅਜਨਾਲਾ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਵਿਖੇ 26 ਤੇ 27 ਨਵੰਬਰ ਨੂੰ ਕਰਵਾਏ ਜਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਛੀਨਾ ਕਰਮ ਸਿੰਘ ਇਕਾਈ ਦੀ ਚੋਣ

ਓਠੀਆਂ, 24 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਕਿਸਾਨਾਂ ਦੀ ਹੱਕੀ ਮੰਗਾਂ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਆਪਣੀ ਯੂਨੀਅਨ ਦਾ ਵਿਸਥਾਰ ਕੀਤਾ ਜਾ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂੁਪੁਰ ਵਲੋਂ ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ...

ਪੂਰੀ ਖ਼ਬਰ »

ਇੰਜੀ: ਪ੍ਰਵੇਜ ਸੋਨੀ ਨੇ ਪਾਵਰਕਾਮ ਸਬ-ਡਵੀਜਨ ਰਮਦਾਸ ਦੇ ਐਸ. ਡੀ. ਓ. ਦਾ ਅਹੁਦਾ ਸੰਭਾਲਿਆ

ਰਮਦਾਸ, 24 ਨਵੰਬਰ (ਜਸਵੰਤ ਸਿੰਘ ਵਾਹਲਾ)- ਪਾਵਰਕਾਮ ਸਬ ਡਵੀਜਨ ਰਮਦਾਸ ਦੇ ਐਸ. ਡੀ. ਓ. ਰਾਮ ਸਿੰਘ ਇਥੋਂ ਬਦਲ ਕੇ ਪਾਵਰਕਾਮ ਸਬ ਡਵੀਜਨ ਅਜਨਾਲਾ ਵਿਖੇ ਚਲੇ ਗਏ ਹਨ ਅਤੇ ਉਨ੍ਹਾਂ ਦੀ ਥਾਂ ਇੰਜੀ: ਪ੍ਰਵੇਜ ਸੋਨੀ ਨੇ ਸਬ ਡਵੀਜਨ ਰਮਦਾਸ ਦੇ ਐਸ. ਡੀ. ਓ. ਦਾ ਅਹੁਦਾ ਸੰਭਾਲ ਲਿਆ ਹੈ ...

ਪੂਰੀ ਖ਼ਬਰ »

ਵਾਲਮੀਕਿ/ਮਜ਼੍ਹਬੀ ਸਿੱਖ ਮੁਲਾਜ਼ਮ, ਮਜ਼ਦੂਰ ਏਕਤਾ ਫਰੰਟ ਵਲੋਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

-ਮਾਮਲਾ 12.5% ਰਾਖਵਾਂਕਰਨ ਨਾਲ ਛੇੜਛਾੜ ਦਾ- ਅੰਮਿ੍ਤਸਰ, 24 ਨਵੰਬਰ (ਪ. ਪ.) - ਪੰਜਾਬ ਅਨੁਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਦੇ ਸਰਕਾਰੀ ਨੌਕਰੀਆਂ 'ਚ ਰਾਖਵਾਂਕਰਨ ਐਕਟ 2006 ਰਾਹੀਂ ਵਾਲਮੀਕਿ/ਮਜ਼੍ਹਬੀ ਸਿੱਖ ਜਾਤੀਆਂ ਨੂੰ ਪ੍ਰਦਾਨ ਕੀਤੇ 12.5% ਰਾਖਵਾਂਕਰਨ ਨਾਲ ਹੋ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ, ਟਾਂਗਰਾ ਵਿਖੇ 'ਅਨੀਮੀਆ' ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

ਟਾਂਗਰਾ, 24 ਨਵੰਬਰ (ਹਰਜਿੰਦਰ ਸਿੰਘ ਕਲੇਰ)- ਸਰਕਾਰੀ ਹਾਈ ਸਕੂਲ, ਟਾਂਗਰਾ ਵਿਖੇ ਪ੍ਰੋਜੈਕਟ 'ਚਾਨਣ ਰਿਸ਼ਮਾਂ' ਤਹਿਤ 'ਅਨੀਮੀਆ' ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ | ਸਕੂਲ ਦੇ ਮੁੱਖ ਅਧਿਆਪਕ ਸ. ਬਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਮੈਡਮ ਰਾਜ ਕੌਰ ...

ਪੂਰੀ ਖ਼ਬਰ »

ਸੀਨੀਅਰ ਵਾਈਸ ਚੇਅਰਮੈਨ ਐੱਸ.ਸੀ. ਕਮਿਸ਼ਨ ਬੰਦੀ ਬਣਾਏ ਨੌਜਵਾਨ ਨੂੰ ਇਨਸਾਫ ਦਿਵਾਉਣ ਲਈ ਪਿੰਡ ਮੁਹਾਰ ਪਹੁੰਚੇ

ਓਠੀਆਂ, 24 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡ ਮੁਹਾਰ ਦੇ ਇਕ ਦਲਿਤ ਨੌਜਵਾਨ ਸੰਤੋਖ ਸਿੰਘ ਪੁੱਤਰ ਹਰਜੀਤ ਸਿੰਘ ਨੂੰ ਪਿੰਡ ਦੇ ਸੁਖਵਿੰਦਰ ਸਿੰਘ, ਹਰਜੀਤ ਸਿੰਘ, ਹਰਜੋਤ ਸਿੰਘ ਅਤੇ 8-9 ਬੰਦਿਆ ਵਲੋਂ ਪਿੰਡ ਤੋਂ ਜਗਦੀਸ਼ ਸਿੰਘ ਦੀ ਮੋਟਰ 'ਤੇ ਜਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ 'ਚ ਫੁੱਟ ਪਾ ਕੇ ਕਈ ਸ਼ਰਾਰਤੀ ਅਨਸਰ ਸਿਆਸੀ ਲਾਹਾ ਲੈਣ ਲਈ ਤੱਤਪਰ ਹੋ ਰਹੇ- ਮਜੀਠੀਆ

ਕੱਥੂਨੰਗਲ, 24 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)- ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਪਰ ਅਸਲ ਵਿਚ ਸਾਡਾ ਮੁੱਖ ਮੰਤਰੀ ਕੇਜਰੀਵਾਲ ਦੇ ਹੱਥਾਂ ਵਿਚ ਖੇਡ ਕੇ ਕਠਪੁਤਲੀ ਸਾਬਿਤ ਹੋ ਰਿਹਾ ਹੈ ਜਿਸ ਨਾਲ ਅੱਜ ਪੰਜਾਬ ਦੇ ਲੋਕਾਂ 'ਚ ਫੁੱਟ ਪਾ ਕੇ ਕਈ ...

ਪੂਰੀ ਖ਼ਬਰ »

'ਖ਼ਾਲਸਾ ਵਹੀਰ' ਦਾ ਡੱਡੂਆਨਾ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ

ਨਵਾਂ ਪਿੰਡ, 24 ਨਵੰਬਰ (ਜਸਪਾਲ ਸਿੰਘ)- 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਤੇ ਅੰਮਿ੍ਤ ਸੰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ੍ਰੀ ਆਕਾਲ ਤਖ਼ਤ ਸਾਹਿਬ, ਅੰਮਿ੍ਤਸਰ ਤੋਂ ਆਰੰਭੀ 'ਖ਼ਾਲਸਾ ਵਹੀਰ' ਦਾ ਡੱਡੂਆਨਾ ਵਿਖੇ ਪਹੰੁਚਣ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਟਾਂਗਰਾ, 24 ਨਵੰਬਰ (ਹਰਜਿੰਦਰ ਸਿੰਘ ਕਲੇਰ) - ਜੀ. ਟੀ. ਰੋਡ ਟਾਂਗਰਾ ਵਿਖੇ ਮਿੱਟੀ ਦੇ ਟਿੱਪਰ ਵਲੋਂ ਮੋਟਰਸਾਈਕਲ ਨੂੰ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਐਸ. ਆਈ ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸੀ ਵਰਕਰ ਭਾਜਪਾ 'ਚ ਹੋਏ ਸ਼ਾਮਿਲ

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਤੋਂ ਪ੍ਰਭਾਵਿਤ ਹੋ ਕੇ ਹਲਕਾ ਪੱਛਮੀ ਤੋਂ ਕੁਝ ਕਾਂਗਰਸੀ ਵਰਕਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਇਸ ਦੌਰਾਨ ਇਨ੍ਹਾਂ ਵਰਕਰਾਂ ਦਾ ਭਾਜਪਾ 'ਚ ਸ਼ਾਮਿਲ ਹੋਣ ਤੇ ਉਨ੍ਹਾਂ ਦਾ ਜ਼ਿਲਾਂ ਪ੍ਰਧਾਨ ਸੁਰੇਸ਼ ...

ਪੂਰੀ ਖ਼ਬਰ »

ਸ਼ਹਿਰ 'ਚ 10 ਥਾਣਾ ਮੁਖੀਆਂ ਦੇ ਤਬਾਦਲੇ

ਅੰਮਿ੍ਤਸਰ, 24 ਨਵੰਬਰ (ਗਗਨਦੀਪ ਸ਼ਰਮਾ)- ਪੁਲਿਸ ਕਮਿਸ਼ਨਰ ਜਸਕਰਨ ਸਿੰਘ ਵਲੋਂ 10 ਥਾਣਾ ਮੁਖੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਰਾਜਵਿੰਦਰ ਕੌਰ ਨੂੰ ਪੁਲਿਸ ਥਾਣਾ ਬੀ-ਡਵੀਜ਼ਨ ਤੋਂ ਏ-ਡਵੀਜ਼ਨ, ਇੰਸ. ਸ਼ਿਵਦਰਸ਼ਨ ਸਿੰਘ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸੀ. ਬੀ. ਐੱਸ. ਈ. ਵਲੋਂ ਵਿੱਤੀ ਸਾਖਰਤਾ ਸੈਮੀਨਾਰ ਲਗਾਇਆ

ਅੰਮਿ੍ਤਸਰ, 24 ਨਵੰਬਰ (ਜੱਸ) - ਚੀਫ ਖ਼ਾਲਸਾ ਦੀਵਾਨ ਦੇ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੀ. ਬੀ. ਐਸ. ਈ. ਵਲੋਂ ਵਿੱਤੀ ਸਾਖਰਤਾ ਦੇ ਉਪਰ ਅਧਿਆਪਕਾਂ ਲਈ ਇਕ ਸੈਮੀਨਾਰ ਲਗਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 5 ਪੇਟੀਆਂ ਸਮੇਤ ਇਕ ਕਾਬੂ

ਅੰਮਿ੍ਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਆਬਕਾਰੀ ਵਿਭਾਗ ਦੀ ਟੀਮ ਅਤੇ ਪੁਲਿਸ ਪਾਰਟੀ ਵਲੋਂ ਸਾਂਝੇ ਤੌਰ 'ਤੇ ਕੀਤੀ ਕਾਰਵਾਈ ਦੌਰਾਨ ਨਾਜਾਇਜ਼ ਸ਼ਰਾਬ ਦੀਆਂ 5 ਪੇਟੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਆਬਕਾਰੀ ਇੰਸਪੈਕਟਰ ਸੰਦੀਪ ਕੁਮਾਰ ...

ਪੂਰੀ ਖ਼ਬਰ »

ਸੰਤਸਰ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲੇ 'ਚ ਮਾਰੀਆਂ ਮੱਲਾਂ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਉਪ ਮੰਡਲ ਦੀ ਨਾਮਵਰ ਵਿੱਦਿਅਕ ਸੰਸਥਾ ਸਥਿਤ ਸੰਤਸਰ ਪਬਲਿਕ ਸਕੂਲ ਬੁਤਾਲਾ ਦੇ ਵਿਦਿਆਰਥੀਆਂ ਨੇ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 2022 ਜੋ ਕਿ ਸੇਖੋਂ ਕਾਈ ਕਰਾਟੇ ਐਸੋਸੀਏਸ਼ਨ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਅੰਮਿ੍ਤਸਰ ਬਣਿਆ ਬਾਸਕਟਬਾਲ ਚੈਂਪੀਅਨ

ਅੰਮਿ੍ਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ) - ਡੀ. ਏ. ਵੀ. ਕਾਲਜ ਅੰਮਿ੍ਤਸਰ ਦੀ ਮਹਿਲਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ. ਐਨ. ਡੀ. ਯੂ.) ਦੇ ਖੇਡ ਮੈਦਾਨ ਵਿਚ 21 ਤੋਂ 23 ਨਵੰਬਰ ਤੱਕ ਹੋਏ ਅੰਤਰ-ਕਾਲਜ ਬਾਸਕਟਬਾਲ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਨਾਮ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਅੰਮਿ੍ਤਸਰ ਬਣਿਆ ਬਾਸਕਟਬਾਲ ਚੈਂਪੀਅਨ

ਅੰਮਿ੍ਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ) - ਡੀ. ਏ. ਵੀ. ਕਾਲਜ ਅੰਮਿ੍ਤਸਰ ਦੀ ਮਹਿਲਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ. ਐਨ. ਡੀ. ਯੂ.) ਦੇ ਖੇਡ ਮੈਦਾਨ ਵਿਚ 21 ਤੋਂ 23 ਨਵੰਬਰ ਤੱਕ ਹੋਏ ਅੰਤਰ-ਕਾਲਜ ਬਾਸਕਟਬਾਲ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਨਾਮ ...

ਪੂਰੀ ਖ਼ਬਰ »

ਚੌਥੇ ਦਿਨ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਸਮਰਥਨ

-ਮਾਮਲਾ ਸ਼ੇਰ ਸ਼ਾਹ ਸੂਰੀ ਮਾਰਗ ਉੱਪਰ ਪੂਰਾ ਪੁਲ ਪਿੱਲਰਾਂ 'ਤੇ ਬਣਾਉਣ ਦਾ- ਰਈਆ, 24 ਨਵੰਬਰ (ਸ਼ਰਨਬੀਰ ਸਿੰਘ ਕੰਗ)- ਸਥਾਨਕ ਕਸਬੇ ਅੰਦਰ ਸ਼ੇਰ ਸ਼ਾਹ ਸੂਰੀ ਮਾਰਗ ਉੱਪਰ ਪੂਰਾ ਪੁੱਲ ਪਿੱਲਰਾਂ ਉੱਤੇ ਬਣਾਉਣ ਦੀ ਮੰਗ ਦੀ ਪ੍ਰਾਪਤੀ ਲਈ ਚੱਲ ਰਹੇ ਸੰਘਰਸ਼ ਦੇ ਚੌਥੇ ਦਿਨ ...

ਪੂਰੀ ਖ਼ਬਰ »

ਪੁਲਿਸ ਐਸ.ਸੀ. ਭਾਈਚਾਰੇ ਨੂੰ ਇਨਸਾਫ ਦੇਣ ਦੀ ਬਜਾਏ ਧੱਕੇਸ਼ਾਹੀ ਨਾ ਕਰੇ- ਵਾਈਸ ਚੇਅਰਮੈਨ ਐਸ.ਸੀ.ਕਮਿਸ਼ਨ

ਜੇਠੂਵਾਲ, 24 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਅਟਾਰੀ ਦੇ ਪਿੰਡ ਮੈਹਣੀਆਂ ਕੁਹਾਰਾਂ ਦੀ ਵਸਨੀਕ ਕੰਵਲਜੀਤ ਕੌਰ ਵਲੋਂ ਕੁਝ ਲੋਕਾਂ ਵਲੋਂ ਜੋ ਜ਼ਮੀਨ ਹਥਿਆਉਣ ਤੇ ਫੈਸਲਾ ਦੀ ਕਟਾਈ ਰੋਕਣ ਲਈ ਉਸ ਲਈ ਕਈ ਵਾਰ ਪੁਲਿਸ ਨੂੰ ਦਰਖਾਸਤਾਂ ਦੇਣ ਦੇ ਬਾਵਜੂਦ ਕੋਈ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਨੇ ਪਿੰਡ ਵਡਾਲਾ ਤੇ ਧਿਆਨਪੁਰ ਵਿਖੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦਾ ਨਿਰੀਖਣ ਕੀਤਾ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਮਿ੍ਤਸਰ ਜ਼ਿਲ੍ਹੇ ਦੇ 9 ਬਲਾਕਾਂ ਵਿਚ 2-2 ਸੂਪਰ ਸੀਡਰ ਅਤੇ 2-2 ਜੀਰੋ ਟਿੱਲ ਡਰਿਲਾਂ ਪ੍ਰਤੀ ਬਲਾਕ ਛੋਟੇ ...

ਪੂਰੀ ਖ਼ਬਰ »

ਟਰੱਕ ਦੇ ਟਾਇਰ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਪਿਓ-ਪੁੱਤਰ ਸਮੇਤ 3 ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਟਰੱਕ ਦੇ ਟਾਇਰ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਪਿਓ-ਪੁੱਤਰ ਸਮੇਤ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX