ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  1 day ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  1 day ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  1 day ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  1 day ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  1 day ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 day ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  1 day ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  1 day ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  1 day ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  1 day ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  1 day ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  1 day ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  1 day ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  1 day ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  1 day ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  1 day ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  1 day ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਪੰਜਾਬ / ਜਨਰਲ

ਡੱਲੇਵਾਲ ਵਲੋਂ ਮਰਨ ਵਰਤ ਸਮਾਪਤ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 6 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਵੀਰਵਾਰ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਐਲਾਨ ਤੋਂ ਬਾਅਦ ਮਰਨ ਵਰਤ ਸਮਾਪਤ ਕਰ ਦਿੱਤਾ। ਮੈਰਾਥਨ ਗੱਲਬਾਤ ਤੋਂ ਬਾਅਦ ਵੱਖ-ਵੱਖ ਮੰਗਾਂ 'ਤੇ ਕਿਸਾਨਾਂ ਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਧਾਲੀਵਾਲ ਨੇ ਡੱਲੇਵਾਲ ਨੂੰ ਫਰੀਦਕੋਟ ਦੇ ਧਰਨੇ ਵਾਲੀ ਥਾਂ 'ਤੇ ਜੂਸ ਪਿਲਾ ਕੇ ਵਰਤ ਤੁੜਵਾਇਆ। ਡੱਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਛੇ ਖੇਤਰਾਂ ਵਿਚ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਲਿਆ ਜਾਵੇਗਾ। ਧਾਲੀਵਾਲ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ 'ਤੇ ਆਪਣੀ ਟਿੱਪਣੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁਆਫੀ ਮੰਗਣ ਦੀ ਮੰਗ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਵਿਚ ਕੁਝ ਗਲਤਫਹਿਮੀ ਸੀ। ਇਸ ਤੋਂ ਪਹਿਲਾਂ ਸਵੇਰ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ। ਪਹਿਲੀ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਆਈ.ਜੀ. ਜਸਕਰਨ ਸਿੰਘ, ਡਿਪਟੀ ਕਮਿਸ਼ਨਰ ਰੂਹੀ ਦੁੱਗ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਦੇ ਆਗੂ ਬੋਹੜ ਸਿੰਘ, ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸਿਰਸਾ, ਇੰਦਰਜੀਤ ਸਿੰਘ ਕੋਟਬੁੱਢਾ, ਇੰਦਰਜੀਤ ਸਿੰਘ ਭੋਜਰਾਜ ਅਤੇ ਦਵਿੰਦਰ ਸਿੰਘ ਭੱਬੂ ਨੇ ਡੱਲੇਵਾਲ ਵਲੋਂ ਨੁਮਾਇੰਦਗੀ ਕੀਤੀ ਪਰ ਮੀਟਿੰਗ ਬੇਸਿੱਟਾ ਸਾਬਤ ਹੋਈ ਪਰ ਗੱਲ ਨਾ ਬਣਦੀ ਦੇਖਦਿਆਂ ਸਰਕਾਰ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਫ਼ਰੀਦਕੋਟ ਭੇਜਿਆ ਸੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂ ਮਾਜਰਾ, ਯੂਥ ਅਕਾਲੀ ਦਲ ਦੇ ਸਾਬਕਾ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬੀਰਇੰਦਰ ਸਿੰਘ ਢਿੱਲੋਂ, ਆਲ ਇੰਡੀਆਂ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਦਲੇਰ ਸਿੰਘ ਡੋਡ ਤੋਂ ਇਲਾਵਾ ਕਈ ਅਹਿਮ ਆਗੂ ਉਨ੍ਹਾਂ ਦਾ ਹਾਲਚਾਲ ਜਾਣਨ ਲਈ ਪਹੁੰਚੇ ਹਨ।

ਸ੍ਰੀ ਹਰਿਮੰਦਰ ਸਾਹਿਬ ਦੇ ਫਰਸ਼ 'ਤੇ ਗਲੀਚੇ ਵਿਛਾਉਣ ਦੀ ਸੇਵਾ ਜਾਰੀ

ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਦਰਸ਼ਨ ਕਰਨ ਪੁੱਜਦੀ ਸੰਗਤ ਦੀ ਸਹੂਲਤ ਲਈ ਫਰਸ਼ 'ਤੇ ਗੁਰੂ ਘਰ ਦੇ ਕੁਝ ਪ੍ਰੇਮੀਆਂ ਵਲੋਂ ਦੇਸੀ-ਵਿਦੇਸ਼ੀ ਤਕਨੀਕ ਨਾਲ ਬਣੇ ਸ਼ਾਨਦਾਰ, ਮਖ਼ਮਲੀ ਤੇ ...

ਪੂਰੀ ਖ਼ਬਰ »

ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ ਕਾਰਵਾਈ ਕਰਨ 'ਚ ਨਾਕਾਮ ਰਹੀ ਭਗਵੰਤ ਮਾਨ ਸਰਕਾਰ-ਮਜੀਠੀਆ

ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਫਿਰਕੂ ਰੰਗਤ ਦੇ ਕੇ ਮਾਹੌਲ ...

ਪੂਰੀ ਖ਼ਬਰ »

ਹਰਿਆਣਾ 'ਚ ਮੀਲ ਪੱਥਰਾਂ 'ਤੇ ਪੰਜਾਬੀ ਵੀ ਲਿਖੀ ਜਾਵੇ-ਮਿੱਤਲ, ਲਾਲ ਸਿੰਘ, ਦੂਲੋਂ

ਚੰਡੀਗੜ੍ਹ, 24 ਨਵੰਬਰ (ਐਨ.ਐਸ ਪਰਵਾਨਾ)-ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਦੇ ਸ. ਲਾਲ ਸਿੰਘ (ਕਾਂਗਰਸ), ਭਾਜਪਾ ਦੇ ਮਦਨ ਮੋਹਨ ਮਿੱਤਲ, ਸਮਸ਼ੇਰ ਸਿੰਘ ਦੂਲੋਂ (ਕਾਂਗਰਸ) ਨੇ ਵੱਖ-ਵੱਖ ਤੌਰ 'ਤੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੰਡੀਗੜ੍ਹ ਤੋਂ ਗੁੜਗਾਓਾ, ...

ਪੂਰੀ ਖ਼ਬਰ »

ਵਿਜੀਲੈਂਸ ਤੋਂ ਪ੍ਰੇਸ਼ਾਨ ਖਰੀਦ ਏਜੰਸੀਆਂ ਵਲੋਂ ਹੜਤਾਲ 'ਤੇ ਜਾਣ ਦਾ ਐਲਾਨ

ਸੰਗਰੂਰ, 24 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਖਰੀਦ ਏਜੰਸੀਆਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਪ੍ਰਧਾਨ ਵਿਨੈ ਕੁਮਾਰ, ਸੀਨੀਅਰ ਮੀਤ ਪ੍ਰਧਾਨ ਹਰਮਨਦੀਪ ਸਿੰਘ ਥਿੰਦ, ਜਸਬੀਰ ਸਿੰਘ, ਹਰਪ੍ਰੀਤ ਸਿੰਘ ਚਹਿਲ ਅਤੇ ਜਨਰਲ ਸਕੱਤਰ ਗਗਨਦੀਪ ਸਿੰਘ ...

ਪੂਰੀ ਖ਼ਬਰ »

ਸਕੂਲ ਆਫ ਐਮੀਨੈਂਸ ਸਰਕਾਰੀ ਸਕੂਲ ਸਿੱੱਖਿਆ ਨੂੰ ਨਵੀਂ ਦਿਸ਼ਾ ਦੇਣਗੇ-ਬੈਂਸ

ਚੰਡੀਗੜ, 24 ਨਵੰਬਰ (ਅਜੀਤ ਬਿਊਰੋ)-ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇਕ ਹੋਰ ਚੋਣ ਵਾਅਦੇ ਅਨੁਸਾਰ ਸਕੂਲ ਆਫ਼ ਐਮੀਨੈਸ ਬਣਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ...

ਪੂਰੀ ਖ਼ਬਰ »

ਟੈਂਡਰਾਂ ਦੀ ਖੇਡ ਨੇ 100 ਤੋਂ ਵੱਧ ਫੋਰਟੀਫਾਈਡ ਚੌਲ ਤਿਆਰ ਕਰਨ ਵਾਲੇ ਕਾਰਖ਼ਾਨੇ ਬੰਦ ਕਰਵਾਏ

ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਟੈਂਡਰਾਂ ਦੀ ਖੇਡ ਨੇ ਫੋਰਟੀਫਾਈਡ ਚੌਲ ਤਿਅਰ ਕਰਨ ਵਾਲੇ ਪੰਜਾਬ ਦੇ 100 ਤੋਂ ਵੱਧ ਕਾਰਖ਼ਾਨਿਆਂ ਨੂੰ ਬੰਦ ਕਰਵਾ ਦਿੱਤਾ ਹੈ, ਜਿਸ ਕਰਕੇ ਫੋਰਟੀਫਾਈਡ ਚੌਲ ਤਿਆਰ ਕਰਨ ਵਾਲੇ ਕਾਰਖ਼ਾਨਿਆਂ ਵਿਚ ਕੰਮ ਕਰਨ ਵਾਲੇ 5 ਹਜ਼ਾਰ ਤੋਂ ਵੱਧ ...

ਪੂਰੀ ਖ਼ਬਰ »

ਪਾਸਪੋਰਟ ਅਪਲਾਈ ਕਰਨ ਦੀ ਤਰੀਕ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਸੰਦੌੜ, 24 ਨਵੰਬਰ (ਜਸਵੀਰ ਸਿੰਘ ਜੱਸੀ) -ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਸੁਪਨੇ ਚੂਰ ਚੂਰ ਹੁੰਦੇ ਨਜ਼ਰ ਆ ਰਹੇ ਹਨ ਕਿਉਂਕਿ ਪਾਸਪੋਰਟ ਬਣਾਉਣ ਲਈ 16 ਫਰਵਰੀ 2023 ਤੱਕ ਪਾਸਪੋਰਟ ਦਫ਼ਤਰਾਂ ਵਿਚ ਅਪੋਇੰਟਮੈਂਟ ਦੀ ਕੋਈ ਵੀ ਤਰੀਕ ਖਾਲੀ ਨਹੀਂ | ਪਾਸਪੋਰਟ ਅਪਲਾਈ ਕਰਨ ਦੀ ...

ਪੂਰੀ ਖ਼ਬਰ »

ਧੜੇਬੰਦੀ 'ਚ ਵੰਡੀ 'ਆਪ' ਰਾਜਸੀ ਸਰਗਰਮੀਆਂ ਲਈ ਅਬੋਹਰ ਹਲਕੇ 'ਚ ਸਰਗਰਮ

ਅਬੋਹਰ, 24 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਸੱਤਾ 'ਚ ਆਈ ਆਮ ਆਦਮੀ ਪਾਰਟੀ ਲਗਾਤਾਰ ਪੰਜਾਬ 'ਚ ਆਪਣੇ ਵਾਅਦੇ ਪੂਰੇ ਕਰਨ ਲਈ ਯਤਨਸ਼ੀਲ ਹੈ, ਉੱਥੇ ਹੀ ਪੰਜਾਬ ਤੋਂ ਬਾਅਦ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾਂ 'ਚ ਵੀ ਆਮ ਆਦਮੀ ਪਾਰਟੀ ਦੀ ਦਿੱਲੀ ਅਤੇ ਪੰਜਾਬ ਦੀ ...

ਪੂਰੀ ਖ਼ਬਰ »

ਜਾਂਚ ਟੀਮ ਨੇ ਬਹਿਬਲ ਕਲਾਂ ਘਟਨਾ ਸਥਾਨ 'ਤੇ ਪੀੜਤ ਪਰਿਵਾਰਾਂ ਨਾਲ ਕੀਤੀ ਗੱਲਬਾਤ

ਬਰਗਾੜੀ, 24 ਨਵੰਬਰ (ਲਖਵਿੰਦਰ ਸ਼ਰਮਾ)-ਬਰਗਾੜੀ ਵਿਖੇ ਹੋਈ ਬੇਅਦਬੀ ਉਪਰੰਤ ਬਹਿਬਲ ਕਲਾਂ ਵਿਖੇ ਵਾਪਰੇ ਗੋਲੀਕਾਂਡ ਦੀ ਜਾਂਚ ਕਰ ਰਹੀ ਆਈ.ਜੀ. ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਜਾਂਚ ਟੀਮ ਅੱਜ ਬਹਿਬਲ ਕਲਾਂ ਘਟਨਾ ਸਥਾਨ 'ਤੇ ਪਹੁੰਚੀ | ਉਨ੍ਹਾਂ ਘਟਨਾ ਸਥਾਨ ਦਾ ...

ਪੂਰੀ ਖ਼ਬਰ »

ਸੰਗਰੂਰ ਜੇਲ੍ਹ 'ਚ 'ਏ' ਕੈਟਾਗਿਰੀ ਗੈਂਗਸਟਰ ਨੂੰ ਫ਼ੋਨ ਸਪਲਾਈ ਕਰਨ ਵਾਲਾ ਜੇਲ੍ਹ ਦਾ ਹੀ ਮਿਸਤਰੀ ਕਾਬੂ

ਸੰਗਰੂਰ, 24 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਜੇਲ੍ਹ ਸੰਗਰੂਰ 'ਚ ਬੰਦ ਏ ਕੈਟਾਗਿਰੀ ਦੇ ਗੈਂਗਸਟਰ ਨੂੰ ਮੋਬਾਈਲ ਸਪਲਾਈ ਕਰਨ ਵਾਲੇ ਜੇਲ੍ਹ ਦੇ ਹੀ ਮਿਸਤਰੀ ਨੂੰ ਸੰਗਰੂਰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਡੀ. ਐਸ. ਪੀ. ...

ਪੂਰੀ ਖ਼ਬਰ »

ਮੋਟਾਪੇ ਦੇ ਇਲਾਜ ਲਈ ਰਾਮਬਾਣ ਬਣ ਗਿਆ ਹੈ ਕੁਲਾਰ ਹਸਪਤਾਲ ਬੀਜਾ (ਖੰਨਾ)

ਬੀਜਾ, 24 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਅਮਰੀਕਾ 'ਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਈ ਮਿੰਨੀ ਗੈਸਟਿਰਕ ਬਾਈਪਾਸ ਸਰਜਰੀ ਦੇ ਪਿਤਾਮਾ ਡਾਕਟਰ ਰੋਬਾਰਟ ਰਟਲੇਜ ਅਮਰੀਕਾ ਤੋਂ ਸਿਖਲਾਈ ਪ੍ਰਾਪਤ ਕਰ ਕੇ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਕੁਲਾਰ ...

ਪੂਰੀ ਖ਼ਬਰ »

ਸਰਕਾਰ ਵਲੋਂ ਇਤਰਾਜ਼ਯੋਗ ਸ਼ਬਦਾਂ 'ਤੇ ਰੱਖੇ ਸਕੂਲਾਂ ਦੇ ਨਾਵਾਂ 'ਚ ਸੋਧ ਕਰਨ ਦੀ ਤਿਆਰੀ

ਐੱਸ. ਏ. ਐੱਸ. ਨਗਰ, 24 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਇਤਰਾਜ਼ਯੋਗ ਸ਼ਬਦਾਂ ਜਾਂ ਜਾਤੀ ਆਦਿ 'ਤੇ ਰੱਖੇ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲਾਂ ਦੇ ਨਾਵਾਂ ਵਿਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ | ਇਸ ਸੰਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਸ. ਸ.) ...

ਪੂਰੀ ਖ਼ਬਰ »

ਜ਼ਮੀਨਾਂ ਦੇ ਠੇਕੇ 72 ਹਜ਼ਾਰ ਤੱਕ ਪੁੱਜੇ

ਮੂਣਕ, 24 ਨਵੰਬਰ (ਕੇਵਲ ਸਿੰਗਲਾ)-ਇਸ ਸਾਲ ਬਾਸਮਤੀ, ਨਰਮਾ, ਸਰੋਂ ਆਦਿ ਦੇ ਭਾਅ ਵਧੇ ਰਹਿਣ ਅਤੇ ਪਿਛਲੇ ਸਾਲ ਨਾਲੋਂ ਝੋਨੇ ਦਾ ਝਾੜ ਵੱਧ ਨਿਕਲਣ ਕਾਰਨ ਅਗਲੇ ਸੀਜ਼ਨ ਲਈ ਠੇਕੇ 'ਤੇ ਖੇਤੀ ਕਰਨ ਵਾਲੇ ਕਾਸ਼ਤਕਾਰ ਕਿਸਾਨਾਂ ਅਤੇ ਠੇਕੇ 'ਤੇ ਜ਼ਮੀਨਾਂ ਦੇਣ ਵਾਲੇ ਕਿਸਾਨਾਂ ਨੇ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ ਪੰਜਾਬ ਦੇ ਪਾਣੀ ਸੰਕਟ, ਪ੍ਰਦੂਸ਼ਣ ਅਤੇ ਸੰਘੀ ਢਾਂਚੇ 'ਤੇ ਕੇਂਦਰੀ ਹਮਲੇ ਬਾਰੇ ਸੈਮੀਨਾਰ

ਚੰਡੀਗੜ੍ਹ, 24 ਨਵੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ ਪੰਜਾਬ ਦੇ ਪਾਣੀ ਸੰਕਟ, ਵਾਤਾਵਰਨ ਪ੍ਰਦੂਸ਼ਣ ਅਤੇ ਰਾਜ ਦੇ ਸੰਘੀ ਢਾਂਚੇ 'ਤੇ ਕੇਂਦਰੀ ਹਮਲੇ ਬਾਰੇ ਸੈਮੀਨਾਰ ਕਰਵਾਇਆ ਗਿਆ¢ ਇਸ 'ਚ 5 ਕਿਸਾਨ ਜਥੇਬੰਦੀਆਂ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕੁੱਲ ਹਿੰਦ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸੰਗਤ ਦੁਬਿਧਾ 'ਚ

ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਅਗਲੇ ਮਹੀਨੇ 28 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ 29 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਤਾਰੀਖਾਂ ਨੂੰ ਲੈ ਕੇ ਸਿੱਖ ਜਗਤ ਵਿਚ ਹੁਣ ਤੋਂ ਹੀ ਚਰਚਾ ਸ਼ੁਰੂ ਹੋ ...

ਪੂਰੀ ਖ਼ਬਰ »

ਮੰਡੀਆਂ 'ਚ ਪਰਮਲ ਦੀ ਆਮਦ ਜਾਰੀ, ਬਾਸਮਤੀ ਦੀ ਆਮਦ 93 ਫ਼ੀਸਦੀ ਜ਼ਿਆਦਾ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਇਸ ਵਾਰ ਪਰਮਲ ਝੋਨੇ ਦੀ ਆਮਦ ਅਜੇ ਤੱਕ ਜਾਰੀ ਹੈ | ਪੰਜਾਬ ਦੀਆਂ ਮੰਡੀਆਂ 'ਚ ਪਿਛਲੇ ਸਾਲ ਅੱਜ ਦੇ ਦਿਨ ਭਾਵ 24 ਨਵੰਬਰ ਨੂੰ ਸਿਰਫ਼ 1 ਹਜ਼ਾਰ ਮੀਟਰਕ ਟਨ ਝੋਨੇ ਦੀ ਆਮਦ ਹੀ ਹੋਈ ਸੀ, ਜਦੋਂ ਕਿ ਅੱਜ ਇਕ ...

ਪੂਰੀ ਖ਼ਬਰ »

ਸ੍ਰੀ ਅਸ਼ੋਕ ਚੰਦਰ ਕੈਨਰਾ ਬੈਂਕ ਦੇ ਕਾਰਜਕਾਰੀ ਨਿਰਦੇਸ਼ਕ ਨਿਯੁਕਤ

ਜਲੰਧਰ, 24 ਨਵੰਬਰ (ਅਜੀਤ ਬਿਊਰੋ)-ਸ੍ਰੀ ਅਸ਼ੋਕ ਚੰਦਰ ਨੇ ਆਪਣੇ ਬੈਂਕਿੰਗ ਕੈਰੀਅਰ ਦੀ ਸ਼ੁਰੂਆਤ ਸਤੰਬਰ 1991 'ਚ ਕਾਰਪੋਰੇਸ਼ਨ ਬੈਂਕ 'ਚ ਇਕ ਪ੍ਰੋਬੇਸ਼ਨਰੀ ਅਫ਼ਸਰ ਵਜੋਂ ਕੀਤੀ | ਪਟਨਾ 'ਚ ਸਕੂਲੀ ਪੜ੍ਹਾਈ ਕਰਨ ਅਤੇ ਆਪਣੀ ਸਿੱਖਿਆ ਪੂਰੀ ਕਰਨ ਦੇ ਬਾਅਦ ਉਨ੍ਹਾਂ ਅਰਥ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਦੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਬਣਦੇ ਲਾਭ ਦੇਣ ਦੇ ਆਦੇਸ਼

ਚੰਡੀਗੜ੍ਹ, 24 ਨਵੰਬਰ (ਤਰੁਣ ਭਜਨੀ)-ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਠੇਕਾ ਆਧਾਰਤ ਮੁਲਾਜ਼ਮਾਂ ਵਲੋਂ ਹਾਈਕੋਰਟ ਵਿਚ ਦਾਇਰ ਕੀਤੀਆਂ ਵੱਖ-ਵੱਖ ਚਾਰ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ ਨੇ ਬੋਰਡ ਨੂੰ ਦੋ ਮਹੀਨੇ ਅੰਦਰ ਮੁਲਾਜ਼ਮਾਂ ਦੇ ਬਣਦੇ ...

ਪੂਰੀ ਖ਼ਬਰ »

ਫ਼ੌਜ 70 ਸਾਲਾਂ ਤੋਂ ਦੇਸ਼ ਦੀ ਰਾਜਨੀਤੀ 'ਚ ਦਖ਼ਲ ਦਿੰਦੀ ਰਹੀ ਪਰ ਹੁਣ ਅਜਿਹਾ ਨਹੀਂ ਕਰੇਗੀ-ਬਾਜਵਾ

ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ 29 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ | ਇਸ ਤੋਂ ਪਹਿਲਾਂ ਅੱਜ ਉਨ੍ਹਾਂ ਨੇ ਵਿਦਾਇਗੀ ਭਾਸ਼ਣ 'ਚ ਸਾਫ਼ ਤੌਰ 'ਤੇ ਸਵੀਕਾਰ ਕੀਤਾ ਕਿ ਫ਼ੌਜ 70 ਸਾਲਾਂ ਤੋਂ ਪਾਕਿ ਦੀ ਰਾਜਨੀਤੀ 'ਚ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਦੇ ਮੁਲਾਜ਼ਮ ਅੱਜ ਤੋਂ ਹੜਤਾਲ 'ਤੇ

ਪਟਿਆਲਾ, 24 ਨਵੰਬਰ (ਅ.ਸ. ਆਹਲੂਵਾਲੀਆ)-ਪੰਜਾਬ ਖ਼ਰੀਦ ਏਜੰਸੀਆਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਕਈ ਵਿਭਾਗਾਂ ਦੇ ਕਰਮਚਾਰੀ ਅੱਜ 24 ਨਵੰਬਰ ਤੋਂ ਹੜਤਾਲ 'ਤੇ ਚਲੇ ਗਏ ਹਨ | ਇਨ੍ਹਾਂ 'ਚ ਪਨਸਪ, ਮਾਰਕਫੈੱਡ, ਵੇਅਰ ਹਾਊਸ ਆਦਿ ਦੇ ਮੁਲਾਜ਼ਮ ਸ਼ਾਮਲ ਹਨ | ਪ੍ਰਧਾਨ ...

ਪੂਰੀ ਖ਼ਬਰ »

ਅੰਬਾਲਾ-ਲੁਧਿਆਣਾ ਸੈਕਸ਼ਨ 'ਤੇ ਟ੍ਰੈਫ਼ਿਕ ਬਲਾਕ

ਅੰਮਿ੍ਤਸਰ, 24 ਨਵੰਬਰ (ਗਗਨਦੀਪ ਸ਼ਰਮਾ)-ਅੰਬਾਲਾ-ਲੁਧਿਆਣਾ ਸੈਕਸ਼ਨ 'ਤੇ ਸ਼ੰਭੂ-ਰਾਜਪੁਰਾ ਸਟੇਸ਼ਨਾਂ ਦੇ ਵਿਚਕਾਰ ਟਰੈਫ਼ਿਕ ਬਲਾਕ ਹੋਣ ਦੇ ਚੱਲਦਿਆਂ ਕੱਲ੍ਹ 25 ਨਵੰਬਰ (ਸ਼ੁੱਕਰਵਾਰ) ਨੂੰ ਅੱਧੀ ਦਰਜਨ ਰੇਲ ਗੱਡੀਆਂ ਵਾਇਆ ਚੰਡੀਗੜ੍ਹ ਰਸਤੇ ਰਵਾਨਾ ਹੋਣਗੀਆਂ ...

ਪੂਰੀ ਖ਼ਬਰ »

ਜੰਮੂ ਦੇ ਪਵਨ ਕੁਮਾਰ ਨੇ ਜਿੱਤਿਆ 'ਡੀਅਰ 500 ਦੋ-ਮਾਸਿਕ ਲਾਟਰੀ' ਦਾ 2.5 ਕਰੋੜ ਦਾ ਪਹਿਲਾ ਇਨਾਮ

ਲੁਧਿਆਣਾ, 24 ਨਵੰਬਰ (ਅ.ਬ.)- ਪਵਨ ਕੁਮਾਰ ਜੋ ਗੁੜਗਾਉਂ 'ਚ ਰੀਅਲ ਇਸਟੇਟ ਵਿਚੋਲੇ ਵਜੋਂ ਆਪਣਾ ਕੰਮਕਾਜ ਕਰਦਾ ਹੈ ਅਤੇ ਜੰਮੂ ਦੇ ਛਠਾ ਜਗੀਰ ਦੇ ਰਹਿਣ ਵਾਲਾ ਹੈ, ਉਸ ਨੇ ਨਾਗਾਲੈਂਡ ਰਾਜ ਦੀ 'ਡੀਅਰ 500 ਦੋ-ਮਾਸਿਕ ਲਾਟਰੀ' ਦਾ 2.5 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ | ...

ਪੂਰੀ ਖ਼ਬਰ »

'ਮੂਟ ਕੋਰਟ' ਕਾਨੂੰਨ ਦੇ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਤਿਆਰ ਕਰ ਰਹੀ ਹੈ-ਜਸਟਿਸ ਸੰਦੀਪ ਮੋਦਗਿਲ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ 'ਵਿੱਦਿਆ-ਨੈਸ਼ਨਲ ਮੂਟ ਕੋਰਟ ਮੁਕਾਬਲਾ-2022' ਕਰਵਾਇਆ ਗਿਆ | ਮੁਕਾਬਲੇ ਦਾ ਮੁੱਖ ਵਿਸ਼ਾ ਸਾਈਬਰ ਕ੍ਰਾਈਮ ਸੀ | ਮੁਕਾਬਲੇ ਵਿਚ 20 ਰਾਜਾਂ ਦੀਆਂ 36 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਕਾਰ ਵਲੋਂ ਇਤਰਾਜ਼ਯੋਗ ਸ਼ਬਦਾਂ 'ਤੇ ਰੱਖੇ ਸਕੂਲਾਂ ਦੇ ਨਾਵਾਂ 'ਚ ਸੋਧ ਕਰਨ ਦੀ ਤਿਆਰੀ

ਐੱਸ. ਏ. ਐੱਸ. ਨਗਰ, 24 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਇਤਰਾਜ਼ਯੋਗ ਸ਼ਬਦਾਂ ਜਾਂ ਜਾਤੀ ਆਦਿ 'ਤੇ ਰੱਖੇ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲਾਂ ਦੇ ਨਾਵਾਂ ਵਿਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ | ਇਸ ਸੰਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਸ. ਸ.) ...

ਪੂਰੀ ਖ਼ਬਰ »

ਸੰਧਵਾਂ ਵਲੋਂ 7ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ 2 ਰੋਜ਼ਾ 7ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਰਤਵਾੜਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ, ਜਿਸ ਦਾ ਰਸਮੀ ਉਦਘਾਟਨ ਵਿਧਾਨ ਸਭਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX