ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  38 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 2 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 4 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 5 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 5 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 5 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 6 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 6 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 7 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 9 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 9 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 9 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਬਠਿੰਡਾ /ਮਾਨਸਾ

ਕਿਸਾਨ ਦੀ ਜ਼ਮੀਨ ਦਾ ਪ੍ਰਸ਼ਾਸਨ ਵਲੋਂ ਕਬਜ਼ਾ ਲੈਣ ਦੀ ਕੋਸ਼ਿਸ਼ ਨਾਕਾਮ

ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)- ਬੀਕੇਯੂ ਏਕਤਾ ਉਗਰਾਹਾਂ ਵਲੋਂ ਅੱਜ ਪਿੰਡ ਕੋਠਾ ਗੁਰੂ ਦੇ ਕਿਸਾਨ ਦੀ ਜ਼ਮੀਨ ਦਾ ਪ੍ਰਸ਼ਾਸਨ ਵਲੋਂ ਕਬਜ਼ਾ ਲੈਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਕਿਸਾਨ ਦੇ ਖੇਤ ਵੱਡਾ ਇਕੱਠ ਕਰਕੇ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ¢ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਦੱਸਿਆ ਕਿਸਾਨ ਮੱਘਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਕੋਠਾ ਗੁਰੂ ਦੀ ਦੋ ਦਹਾਕੇ ਪਹਿਲਾਂ ਤੋਂ ਪਿੰਡ ਦੇ ਹੀ ਆੜ੍ਹਤ ਸੀ, 2003 ਵਿਚ ਉਕਤ ਕਿਸਾਨ ਆੜ੍ਹਤੀਏ ਦਾ ਥੋੜੇ ਲੈਣ ਦੇਣ ਸਮੇਤ ਵਿਆਜ ਬਣੇ 90 ਹਜ਼ਾਰ ਰੁਪਏ ਦਾ ਕਰਜ਼ਾ ਨਾ ਚੁੱਕਾ ਸਕਿਆ, ਜਿਸ ਤੋਂ ਬਾਅਦ ਸੰਬੰਧਿਤ ਆੜ੍ਹਤੀਆਂ ਅਦਾਲਤ ਰਾਹੀਂ ਜ਼ਮੀਨ ਕੁਰਕ ਕਰਨ ਦੇ ਆਰਡਰ ਲੈ ਕੇ ਆਉਂਦਾ ਰਿਹਾ¢ ਇਸ ਕੁਰਕੀ ਦੀ ਕਾਰਵਾਈ ਨੂੰ ਜਥੇਬੰਦੀ ਦੇ ਵਿਰੋਧ ਕਰਨ ਕਈ ਵਾਰ ਟਾਲਣਾ ਪਿਆ¢ ਅਖੀਰ 2005 ਵਿੱਚ ਆੜ੍ਹਤੀਏ ਵਲੋਂ ਆਪਣੇ ਸਿਆਸੀ ਰਸੂਖ਼ ਕਾਰਨ ਤਹਿਸੀਲਦਾਰ ਨੰੂ ਆਪਣੇ ਘਰ ਬੁਲਾ ਕੇ ਇਸ ਜ਼ਮੀਨ ਦੀ ਬੋਲੀ ਆਪਣੇ ਨਾਂ ਤੜਵਾ ਲਈ ਤੇ ਬਾਅਦ 'ਚ ਇਹ ਜ਼ਮੀਨ 9 ਕਨਾਲਾਂ 5 ਮਰਲੇ ਆਪਣੇ ਚਹੇਤੇ ਭੋਂ ਮਾਫ਼ੀਏ ਕਿਸਾਨ ਦੇ ਨਾਂਅ ਕਰ ਦਿੱਤੀ | ਉਦੋਂ ਤੋਂ ਲੈ ਕੇ ਹੁਣ ਤੱਕ ਕਬਜ਼ਾ ਕਰਨ ਦੀ ਕਾਰਵਾਈ ਦਾ ਜਥੇਬੰਦੀ ਦੇ ਵਿਰੋਧ ਕੀਤਾ ਜਾ ਰਿਹਾ ਹੈ | ਅੱਜ ਪਹਿਲਾਂ ਹੀ ਇਕੱਤਰ ਹੋਏ ਕਿਸਾਨਾਂ ਦੇ ਇਕੱਠ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਨੂੰ ਬਿਨ੍ਹਾਂ ਕਬਜ਼ਾ ਲਏ ਪਰਤਣਾ ਪਿਆ | ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਗੁਲਾਬ ਸਿੰਘ ਜਿਉਂਦ, ਗੁਰਮੇਲ ਕੌਰ, ਮਾਲਣ ਕੌਰ, ਬਸੰਤ ਸਿੰਘ ਕੋਠਾ ਗੁਰੂ, ਰਣਧੀਰ ਸਿੰਘ ਮਲੂਕਾ, ਗੁਰਤੇਜ ਸਿੰਘ ਗੁਰੂਸਰ ਅਤੇ ਜਸਪਾਲ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਕਰਜ਼ ਬਦਲੇ ਕਿਸੇ ਵੀ ਕਿਸਾਨ ਦੀ ਜ਼ਮੀਨ ਤੇ ਕੁਰਕੀ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜ਼ਮੀਨਾਂ ਹਥਿਆਉਣ ਵਾਲੇ ਭੋਂ ਮਾਫ਼ੀਆ ਗਿਰੋਹ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਰਜ਼ੇ ਬਦਲੇ ਕਿਸਾਨਾਂ ਦੀ ਜ਼ਮੀਨ, ਘਰ, ਸੰਦ ਸੰਦੇੜਾ, ਮਾਲ ਡੰਗਰ ਦੀ ਕੁਰਕੀ ਬੰਦ ਕੀਤੀ ਜਾਵੇ ਅਤੇ ਲੋਕ ਪੱਖੀ ਕਰਜ਼ਾ ਕਾਨੂੰਨ ਬਣਾ ਕੇ ਖ਼ੁਦਕੁਸ਼ੀਆਂ ਦੇ ਕਹਿ ਲੈਣੇ ਦੌਰ ਨੂੰ ਰੋਕਿਆ ਜਾਵੇ | ਇਸ ਇਕੱਠ 'ਚ ਔਰਤਾਂ ਵੀ ਵੱਡੀ ਗਿਣਤੀ 'ਚ ਸ਼ਾਮਿਲ ਹੋਈਆਂ ਅਤੇ ਤੀਰਥ ਸਿੰਘ ਆਗੂ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੀ ਆਪਣੇ ਵਰਕਰਾਂ ਸਮੇਤ ਹਾਜ਼ਰ ਹੋਏ |

ਵਿਜੀਲੈਂਸ ਤੋਂ ਔਖੇ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਅਣਮਿੱਥੇ ਸਮੇਂ ਲਈ ਛੁੱਟੀ 'ਤੇ ਗਏ

- ਮਾਮਲਾ ਲੱਕੜ ਦੇ ਕਰੇਟਾਂ ਦੀ ਜਾਂਚ ਕਰਨ ਦਾ - ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਵਿਜੀਲੈਂਸ ਵਿਭਾਗ ਇਨ੍ਹੀ-ਦਿਨੀਂ ਪੰਜਾਬ ਦੇ ਅਧਿਕਾਰੀਆਂ-ਕਰਮਚਾਰੀਆਂ ਲਈ ਖ਼ੌਫ਼ ਬਣਿਆ ਹੋਇਆ ਹੈ, ਜਿਸ ਤੋਂ ਖ਼ਾਸਕਰ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਸਮੇਤ ...

ਪੂਰੀ ਖ਼ਬਰ »

ਮਰੀਜ਼ਾਂ ਲਈ ਤਾਇਨਾਤ ਰੈੱਡ ਕਰਾਸ ਦੀ ਐਂਬੂਲੈਂਸ 'ਚ ਰਾਸ਼ਨ ਦੀ ਹੋ ਰਹੀ ਢੋਆ ਢੁਆਈ

ਬਠਿੰਡਾ, 24 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਰੈੱਡ ਕਰਾਸ ਵਲੋਂ ਮਰੀਜ਼ਾਂ ਦੇ ਲਈ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ 'ਚ ਐਂਬੂਲੈਂਸ ਦੀ ਤਾਇਨਾਤੀ ਕੀਤੀ ਗਈ ਹੈ ਜੋ 10 ਰੁਪਏ ਪ੍ਰਤਿ ਕਿੱਲੋਮੀਟਰ ਦੇ ਹਿਸਾਬ ਨਾਲ ਮਰੀਜ਼ ਨੂੰ ਉਨ੍ਹਾਂ ਦੇ ਦੱਸੇ ਪਤੇ 'ਤੇ ਛੱਡ ਕੇ ...

ਪੂਰੀ ਖ਼ਬਰ »

ਲਾਭ ਸਿੰਘ ਭਰੀ ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਆਈ.ਈ.ਆਈ. ਦੇ ਪ੍ਰਧਾਨ ਬਣੇ

ਹੰਡਿਆਇਆ, 24 ਨਵੰਬਰ (ਗੁਰਜੀਤ ਸਿੰਘ ਖੁੱਡੀ)-ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਆਈ.ਈ.ਆਈ. ਦੇ ਪੰਜਾਬ ਤੇ ਹਰਿਆਣਾ ਸੈਂਟਰ ਦਾ 78ਵਾਂ ਸਾਲਾਨਾ ਇਜਲਾਸ ਚੰਡੀਗੜ੍ਹ ਵਿਖੇ ਹੋਇਆ | ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਦੇ ਖੇਤੀ ਖੇਤਰ ਦਾ ਪ੍ਰਸਿੱਧ ...

ਪੂਰੀ ਖ਼ਬਰ »

ਕੱਪੜੇ ਦੀ ਦੁਕਾਨ ਤੋਂ ਲੁੱਟ-ਖੋਹ ਕਰਕੇ ਲੁਟੇਰੇ ਫ਼ਰਾਰ

ਬਰਨਾਲਾ, 24 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਬੱਸ ਸਟੈਂਡ ਰੋਡ 'ਤੇ ਸਥਿਤ ਰੂਪ ਕਲਾਥ ਹਾਊਸ ਦੇ ਮਾਲਕ ਤੋਂ ਲੁਟੇਰੇ ਨਗਦੀ ਤੇ ਸੋਨੇ ਦੀ ਮੁੰਦਰੀ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਰੂਪ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ 2:30 ਵਜੇ ਦੁਕਾਨ ...

ਪੂਰੀ ਖ਼ਬਰ »

ਜਥੇ. ਬਲਵੰਤ ਸਿੰਘ ਨੰਦਗੜ੍ਹ ਦੇ ਵੱਡੇ ਭਰਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਬੀਤੇ ਦਿਨ ਉਨ੍ਹਾਂ ਦੇ ਵੱਡੇ ਭਰਾਤਾ ਤੇਜਾ ਸਿੰਘ ...

ਪੂਰੀ ਖ਼ਬਰ »

ਕਸਬੇ ਦੇ ਕਾਂਗਰਸੀ ਆਗੂਆਂ ਵਲੋਂ ਖੁਸ਼ਬਾਜ ਜਟਾਣਾ ਦਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਵਾਗਤ

w ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ 'ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਬਲਾਕ ਪ੍ਰਧਾਨ ਸੀਂਗੋ ਮੰਡੀ, 24 ਨਵੰਬਰ (ਲਕਵਿੰਦਰ ਸ਼ਰਮਾ)- ਸਥਾਨਕ ਕਸਬੇ ਦੇ ਕਾਂਗਰਸੀ ਆਗੂਆਂ ਨੇ ਖੁਸ਼ਬਾਜ ਸਿੰਘ ਜਟਾਣਾ ਨੂੰ ਕਾਂਗਰਸ ਦਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਸਵਾਗਤ ...

ਪੂਰੀ ਖ਼ਬਰ »

ਤਾਂਬਾ ਕੱਢ ਕੇ ਵੇਚਣ ਵਾਲਾ ਗਿ੍ਫ਼ਤਾਰ

ਕੋਟਫੱਤਾ, 24 ਨਵੰਬਰ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਪੁਲਿਸ ਨੂੰ ਮੁਖ਼ਬਰੀ ਹੋਈ ਕਿ ਮੌੜ ਹਲਕੇ ਦੇ ਪਿੰਡ ਯਾਤਰੀ ਜੋ ਕੋਟਫੱਤਾ ਥਾਣੇ ਅਧੀਨ ਆਉਂਦਾ ਹੈ ਦਾ ਵਾਸੀ ਲਖਵਿੰਦਰ ਸਿੰਘ ਤਾਂਬਾ ਕੱਢਕੇ ਵੇਚਣ ਦਾ ਕੰਮ ਕਰਦਾ ਹੈ¢ ਕੋਟਫੱਤਾ ਪੁਲਿਸ ਨੇ ਹÏਲਦਾਰ ਬਲਵਿੰਦਰ ...

ਪੂਰੀ ਖ਼ਬਰ »

ਔਰਤ ਨੂੰ ਪ੍ਰੇਸ਼ਾਨ ਕਰਨ ਵਾਲੇ ਆਈ.ਆਰ.ਬੀ. ਦੇ ਸਿਪਾਹੀ ਵਿਰੁੱਧ ਮੁਕੱਦਮਾ ਦਰਜ

ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੀ ਇਕ ਔਰਤ ਨੂੰ ਤੰਗ-ਪ੍ਰੇਸ਼ਾਨ ਤੇ ਧਮਕੀਆਂ ਦੇਣ ਵਾਲੇ ਆਈ.ਆਰ.ਬੀ. ਦੇ ਸਿਪਾਹੀ ਵਿਰੁੱਧ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਹ ਮੁਕੱਦਮਾ ਪੀੜਤਾ ਵਲੋਂ ਪੁਲਿਸ ਹੈਲਪ ਲਾਇਨ 'ਤੇ ਕੀਤੀ ਗਈ ...

ਪੂਰੀ ਖ਼ਬਰ »

ਬਠਿੰਡਾ ਜ਼ਿਲੇ੍ਹ ਦੇ ਥਾਣਿਆਂ 'ਚ ਦਰਜਨ ਤੋਂ ਵੱਧ ਜਮ੍ਹਾਂ ਹਥਿਆਰ ਮੁਜਰਮਾਨਾ ਪ੍ਰਵਿਰਤੀ ਵਾਲਿਆਂ ਨੂੰ ਵੇਚਣ 'ਤੇ ਮਚੀ ਤਰਥੱਲੀ

ਜਮ੍ਹਾਂ ਅਸਲ੍ਹਾ ਵੇਚਣ 'ਤੇ ਪੰਜਾਬ ਪੁਲਿਸ ਕਟਹਿਰੇ 'ਚ ਰਾਮਪੁਰਾ ਫੂਲ, 24 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਥਾਣਿਆਂ ਅੰਦਰ ਜਮ੍ਹਾਂ ਅਸਲ੍ਹਾ ਵੇਚਣ ਦੇ ਮਾਮਲੇ ਨੇ ਪੰਜਾਬ ਪੁਲਿਸ ਨੂੰ ਕਟਹਿਰੇ ਵਿਚ ਖੜ੍ਹਾ ਕਰ ਲਿਆ ਹੈ, ਜਿਸ ਕਾਰਨ ਥਾਣਿਆਂ ਦੀ ਜਾਂਚ ...

ਪੂਰੀ ਖ਼ਬਰ »

ਸੀਵਰੇਜ ਸੁਪਰ ਸਕਸ਼ਨ ਮਸ਼ੀਨ ਲਈ ਰਿਫ਼ਾਇਨਰੀ ਵਲੋਂ ਨਗਰ ਕੌਂਸਲ ਰਾਮਾਂ ਨੂੰ 47 ਲੱਖ ਦੀ ਰਾਸ਼ੀ ਜਾਰੀ

w 'ਆਪ' ਆਗੂਆਂ ਨੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦਾ ਕੀਤਾ ਧੰਨਵਾਦ ਰਾਮਾਂ ਮੰਡੀ, 24 ਨਵੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਨਜ਼ਦੀਕ ਸਥਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਨਗਰ ਕੌਂਸਲ ਰਾਮਾਂ ਦੀ ਮੰਗ ਤੇ ਰਾਮਾਂ ਮੰਡੀ ਦੇ ਸੀਵਰੇਜ ਦੀ ...

ਪੂਰੀ ਖ਼ਬਰ »

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਦਿੱਲੀ ਲੈ ਗਈ ਐਨ.ਆਈ.ਏ. ਟੀਮ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਰਹੂਮ ਪ੍ਰਸਿੱਧ ਲੋਕ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਸਾਜਿਸ਼ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਐਨ.ਆਈ.ਏ. ਦੀ ਸਪੈਸ਼ਲ ਟੀਮ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚ 10 ਦਿਨਾਂ ...

ਪੂਰੀ ਖ਼ਬਰ »

ਭੀਖੀ 'ਚ 5 ਰੋਜ਼ਾ ਕਿ੍ਕਟ ਮੁਕਾਬਲੇ ਸ਼ੁੁਰੂ

ਭੀਖੀ, 24 ਨਵੰਬਰ (ਔਲਖ)- ਸਵ. ਬਲਵਿੰਦਰ ਸਿੰਘ ਨਕੱਈ ਦੀ ਯਾਦ 'ਚ ਆਰ.ਸੀ. ਵੈੱਲਫੇਅਰ ਕਲੱਬ ਵਲੋਂ ਕਰਵਾਏ ਜਾ ਰਹੇ 5 ਰੋਜ਼ਾ ਦਿਨ ਰਾਤ ਚੱਲਣ ਵਾਲੇ ਕਿ੍ਕਟ ਮੁਕਾਬਲੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਸ਼ੁਰੂ ਹੋ ਗਏ ਹਨ | ਕਲੱਬ ਆਗੂ ਚੰਨਪ੍ਰੀਤ ਸਿੰਘ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਦੀ ਅਥਲੈਟਿਕਸ ਮੀਟ 'ਚ ਮਾਨਸਾ ਦੀ ਕਮਲਜੀਤ ਕੌਰ ਨੇ ਰਿਕਾਰਡ ਬਣਾਏ

ਮਾਨਸਾ, 24 ਨਵੰਬਰ (ਰਾਵਿੰਦਰ ਸਿੰਘ ਰਵੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੀ ਅਥਲੈਟਿਕਸ ਮੀਟ 'ਚ ਮਾਨਸਾ ਦੀ ਕਮਲਜੀਤ ਕੌਰ ਨੇ ਰਿਕਾਰਡ ਕਾਇਮ ਕੀਤੇ ਹਨ | ਜ਼ਿਲੇ੍ਹ ਦੇ ਪਿੰਡ ਬੀਰੇਵਾਲਾ ਜੱਟਾਂ ਦੀ ਜੰਮਪਲ ਇਸ ਖਿਡਾਰਨ ਨੇ 100 ਮੀਟਰ ਦੌੜ ਮੁਕਾਬਲਾ 11.35 ...

ਪੂਰੀ ਖ਼ਬਰ »

ਭਗਤ ਨਾਮਦੇਵ ਜੈਅੰਤੀ ਸਬੰਧੀ ਬੁਢਲਾਡਾ ਪੁੱਜੀ ਰੱਥ ਤੇ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ

ਬੁਢਲਾਡਾ, 24 ਨਵੰਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੀ 752ਵੀਂ ਜੈਅੰਤੀ ਦੇ ਸਬੰਧ 'ਚ ਮਾਹਾਰਾਸ਼ਟਰ ਦੇ ਪੰਡਰਪੁਰ ਤੋਂ ਘੁਮਾਣ (ਪੰਜਾਬ) ਤੱਕ ਕੱਢੀ ਜਾ ਰਹੀ ਰੱਥ ਅਤੇ ਸਾਈਕਲ ਯਾਤਰਾ ਦਾ ਬੁਢਲਾਡਾ ਪੁੱਜਣ 'ਤੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »

ਨਗਰ ਕੌਂਸਲ ਰਾਮਪੁਰਾ ਫੂਲ ਦੇ ਸਾਬਕਾ ਪ੍ਰਧਾਨ, ਕਾਰਜਸਾਧਕ ਅਫ਼ਸਰ ਤੇ 2 ਕਲਰਕਾਂ ਦੀ ਗਿ੍ਫ਼ਤਾਰੀ 'ਤੇ ਰੋਕ

ਰਾਮਪੁਰਾ ਫੂਲ, 24 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਨਗਰ ਕੌਂਸਲ ਰਾਮਪੁਰਾ ਫੂਲ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਬਿੱਟਾ, ਕਾਰਜਸਾਧਕ ਅਫ਼ਸਰ ਅਤੇ 2 ਕਲਰਕਾਂ ਖ਼ਿਲਾਫ਼ ਵਿੱਤੀ ਬੇਨਿਯਮੀਆਂ ਦੇ ਦੋਸਾਂ ਹੇਠ ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ 4 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ-ਪਿਉ-ਪੁੱਤਰ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 24 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ 4 ਗ੍ਰਾਮ ਨਸ਼ੀਲਾ ਪਾਊਡਰ ਮਿਲਣ 'ਤੇ ਦੋ ਜਣਿਆਂ ਖ਼ਿਲਾਫ਼ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਵੱਖ-ਵੱਖ ਪ੍ਰੋਗਰਾਮਾਂ ਬਾਰੇ ਮਹੀਨਾਵਾਰ ਮੀਟਿੰਗ

ਬਰਨਾਲਾ, 24 ਨਵੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵੱਖ-ਵੱਖ ਪ੍ਰੋਗਰਾਮਾਂ ਸਬੰਧੀ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ 'ਚ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੀਟਿੰਗ

ਟੱਲੇਵਾਲ, 24 ਨਵੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਰ ਸਵਾਰ ਵਿਅਕਤੀ ਗਿ੍ਫ਼ਤਾਰ

ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੰੂ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਬਠਿੰਡਾ ਦੇ ਸੀ.ਆਈ.ਏ. ਸਟਾਫ-2 ਵਲੋਂ ਇਕ ਕਾਰ ਸਵਾਰ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ, ਜਿਸ ਖ਼ਿਲਾਫ਼ ...

ਪੂਰੀ ਖ਼ਬਰ »

ਸਲਾਬਤਪੁਰਾ ਸਕੂਲ 'ਚ ਸਪੋਰਟਸ ਮੀਟ ਕਰਵਾਈ

ਭਾਈਰੂਪਾ, 24 ਨਵੰਬਰ (ਵਰਿੰਦਰ ਲੱਕੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਵਿਖੇ ਸਪੋਰਟਸ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਸਕੂਲ ਮੁੱਖੀ ਕੁਮਾਰੀ ਪ੍ਰਵੀਨ (ਸਟੇਟ ਅਵਾਰਡੀ) ਨੇ ਕੀਤਾ¢ ਸਪੋਰਟਸ ਮੀਟ 'ਚ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ...

ਪੂਰੀ ਖ਼ਬਰ »

ਐੱਸ.ਐੱਸ.ਡੀ. ਗਰਲਜ਼ ਕਾਲਜ 'ਚ ਸਲੋਗਨ ਤੇ ਪੋਸਟਰ ਮੁਕਾਬਲੇ

ਬਠਿੰਡਾ, 24 ਨਵੰਬਰ (ਅਵਤਾਰ ਸਿੰਘ ਕੈਂਥ)- ਐੱਸ.ਐੱਸ.ਡੀ ਗਰਲਜ਼ ਕਾਲਜ, ਬਠਿੰਡਾ ਦੇ ਕਾਲਜ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਪੰਜਾਬੀ ਮਾਹ ਮਨਾਉਣ ਦੇ ਤਹਿਤ ਤੀਸਰੀ ਗਤੀਵਿਧੀ ਸੈਮੀਨਾਰ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਆਯੂਸ਼ਮਾਨ ਕਾਰਡ ਪ੍ਰਾਈਵੇਟ ਹਸਪਤਾਲਾਂ 'ਚ ਮੁੜ ਚਾਲੂ ਕਰਨ ਦੀ ਮੰਗ

ਸੀਂਗੋ ਮੰਡੀ, 24 ਨਵੰਬਰ (ਪਿ੍ੰਸ ਗਰਗ)- ਪਿਛਲੇ ਕਾਫੀ ਸਾਲਾਂ ਤੋਂ ਸੂਬੇ ਅੰਦਰ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਦੇ ਕਾਰਜਕਾਰ ਦੌਰਾਨ ਉਸ ਸਮੇਂ ਪੰਜਾਬ ਅੰਦਰ ਲੋੜਵੰਦ ਪਰਿਵਾਰਾਂ ਦੇ ਮੁਫ਼ਤ ਸਿਹਤ ਬੀਮਾ ਕਾਰਡ ਬਣਾਏ ਗਏ, ਜਿਸ ਤਹਿਤ ਉਹ ਆਪਣਾ ਇਲਾਜ ਮੁਫ਼ਤ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ 6 ਸੇਵਾਵਾਂ ਦੇ ਲਾਭ ਲਈ ਹੁਣ ਫਾਰਮ ਭਰਨ ਦੀ ਲੋੜ ਨਹੀਂ-ਡੀ.ਸੀ.

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰ੍ਹੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਨਾਗਰਿਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਵਿਚ ਇਕ ਹੋਰ ਸਹੂਲਤ ਦਿੱਤੀ ਗਈ ਹੈ¢ ਹੁਣ ਸੇਵਾ ਕੇਂਦਰਾਂ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਕਾਲਜਾਂ ਦਰਜਾ-4 ਕਰਮਚਾਰੀ ਯੂਨੀਅਨ ਪੰਜਾਬ ਦੀ ਲੁਧਿਆਣਾ 'ਚ ਮੀਟਿੰਗ 27 ਨੂੰ

ਬਠਿੰਡਾ, 24 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਉਚੇਰੀ ਸਿੱਖਿਆ ਕਾਲਜਾਂ ਦਰਜਾ ਚਾਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ 27 ਨਵੰਬਰ ਨੂੰ ਇਸ਼ੜੂ ਭਵਨ ਨੇੜੇ ਬੱਸ ਸਟੈਂਡ ਲੁਧਿਆਣਾ ਵਿਖੇ ਮੀਟਿੰਗ ਰੱਖੀ ਗਈ ਹੈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਤੇਜ ਸਿੰਘ ...

ਪੂਰੀ ਖ਼ਬਰ »

ਸਿਨੇਮਾ ਘਰ 'ਚ 'ਦਾਸਤਾਨ-ਏ-ਸਰਹਿੰਦ' ਫ਼ਿਲਮ ਨਹੀਂ ਲੱਗਣ ਦਿੱਤੀ ਜਾਵੇਗੀ-ਸਿੱਖ ਜਥੇਬੰਦੀਆਂ

• ਸਿਨੇਮਾ ਮਾਲਕ ਇਹ ਫ਼ਿਲਮ ਚਲਾ ਕੇ ਸਿੱਖ ਕੌਮ ਦਾ ਵਿਰੋਧ ਨਾ ਸਹੇੜਣ-ਬਾਬਾ ਮਹਿਰਾਜ ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਸਾਹਿਬਜ਼ਾਦਿਆਂ ਦਾ ਸਵਾਂਗ ਰਚਾਉਣ ਵਾਲੀ ਵਿਵਾਦਿਤ ਫ਼ਿਲਮ 'ਦਾਸਤਾਨ-ਏ-ਸਰਹਿੰਦ' ਪ੍ਰਤੀ ਸਿੱਖ ਜਥੇਬੰਦੀਆਂ ਦਾ ਰੋਹ ਵਧਦਾ ਜਾ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਦਿਨ-ਦਿਹਾੜੇ ਦੁਕਾਨਦਾਰ 'ਤੇ ਹਮਲਾ

ਗੋਨਿਆਣਾ, 24 ਨਵੰਬਰ (ਲਛਮਣ ਦਾਸ ਗਰਗ)- ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਸਥਿਤ ਪਿ੍ੰਸ ਇਲੈਕਟ੍ਰੀਕਲ ਦੇ ਵਿਚ ਉਸ ਦੇ ਮਾਲਕ ਬਲਜਿੰਦਰ ਸਿੰਘ ਜੋ ਇਕ ਪੰਜਾਬੀ ਅਖ਼ਬਾਰ ਦਾ ਪੱਤਰਕਾਰ ਵੀ ਹੈ 'ਤੇ ਅੱਜ ਸਵੇਰੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਉਸ ਵੇਲੇ ਹਮਲਾ ਕਰ ਕੇ ਜਾਨੋ ...

ਪੂਰੀ ਖ਼ਬਰ »

ਜੈਨ ਗਰਲਜ਼ ਕਾਲਜ 'ਚ ਫਿਟਨੈੱਸ ਵਰਕਸ਼ਾਪ

ਰਾਮਾਂ ਮੰਡੀ, 24 ਨਵੰਬਰ (ਤਰਸੇਮ ਸਿੰਗਲਾ)- ਸਥਾਨਕ ਜੈਨ ਗਰਲਜ਼ ਕਾਲਜ ਵਿਖੇ ਪ੍ਰਬੰਧਕ ਪ੍ਰਧਾਨ ਡਾ. ਗਿਆਨ ਚੰਦ ਜੈਨ ਦੇ ਸਹਿਯੋਗ ਨਾਲ ਮੈਡਮ ਨੇਹਲ ਜੈਨ ਦੀ ਅਗਵਾਈ ਹੇਠ ਤਣਾਅ ਮੁਕਤ ਅਤੇ ਸਰੀਰਕ ਤੰਦਰੁਸਤੀ ਲਈ ਵਰਕਸ਼ਾਪ ਲਗਾਈ ਗਈ | ਇਸ ਸਬੰਧੀ ਉਨ੍ਹਾਂ ਨੇ ...

ਪੂਰੀ ਖ਼ਬਰ »

ਐਂਟੀ ਕੁਰੱਪਸ਼ਨ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਖ਼ੂਨਦਾਨ ਕੈਂਪ

ਗੋਨਿਆਣਾ, 24 ਨਵੰਬਰ (ਬਰਾੜ ਆਰ. ਸਿੰਘ)- ਬੀਤੇ ਦਿਨ ਪੰਚਾਇਤੀ ਧਰਮਸ਼ਾਲਾ ਗੋਨਿਆਣਾ ਵਿਖੇ ਹੈਲਪ ਫ਼ਾਰ ਨੀਡੀ ਫਾੳਾੂਡੇਸ਼ਨ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਐਂਟੀ ਕੁਰੱਪਸ਼ਨ ਫਾਊਾਡੇਸ਼ਨ ਆਫ਼ ਇੰਡੀਆ ਦੇ ਸਟੇਟ ਚੀਫ਼ ਡਾਇਰੈਕਟਰ ਪੰਜਾਬ ਫਰੈਂਕ ਗਰਗ ...

ਪੂਰੀ ਖ਼ਬਰ »

ਵਿਲੱਖਣ ਅਪੰਗਤਾ ਪਛਾਣ ਪੱਤਰ ਬਣਾਉਣ ਲਈ ਕੈਂਪ ਲਗਾਇਆ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ਼Ïਕਤ ਅਹਿਮਦ ਪਰੇ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਤੇ ਸੰਗਤ ਵਲੋਂ ਬਲਾਕ ਨਥਾਣਾ ਅਤੇ ਤਲਵੰਡੀ ਸਾਬੋ ਵਿਖੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਲੋਂ 'ਕਲੀਨਿਕਲ ਮਨੋਵਿਗਿਆਨ' ਵਿਸ਼ੇ 'ਤੇ ਵਰਕਸ਼ਾਪ

ਤਲਵੰਡੀ ਸਾਬੋ, 24 ਨਵੰਬਰ (ਰਵਜੋਤ ਸਿੰਘ ਰਾਹੀ)- ਅਕਾਲ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਲੋਂ ਵਿਦਿਆਰਥੀਆਂ ਦੀ ਉੱਚ ਮਾਨਸਿਕਤਾ ਦੇ ਵਿਕਾਸ ਲਈ ਕਰਵਾਈਆਂ ਜਾ ਰਹੀਆਂ ਸਿਰਜਣਾਤਮਿਕ ਗਤੀਵਿਧੀਆਂ ਦੀ ਲੜੀ ਤਹਿਤ ਬੀਤੇ ਦਿਨੀਂ 'ਕਲੀਨਿਕਲ ਮਨੋਵਿਗਿਆਨ' ਵਿਸ਼ੇ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਚੂਰਾ ਪੋਸਤ ਸਮੇਤ ਤਿੰਨ ਜਣੇ ਕਾਬੂ

ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੇ ਥਾਣਾ ਥਰਮਲ ਅਤੇ ਥਾਣਾ ਸੰਗਤ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ ਚੂਰਾ ਪੋਸਤ (ਭੁੱਕੀ) ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਸਬੰਧਿਤ ਥਾਣਿਆਂ 'ਚ ਨਸ਼ਾ ਰੋਕੂ ਕਾਨੂੰਨ ...

ਪੂਰੀ ਖ਼ਬਰ »

ਪੁਲਿਸ ਵਲੋਂ ਕਤਲ ਸਮੇਂ ਵਰਤੇ ਰਿਵਾਲਵਰ ਦਾ ਮਾਲਕ ਗਿ੍ਫ਼ਤਾਰ

- ਮਾਮਲਾ ਔਰਤ ਦਾ ਬੱਸ ਅੱਡੇ ਸਾਹਮਣੇ ਗੋਲੀਆਂ ਮਾਰ ਕੇ ਕਤਲ ਕਰਨ ਦਾ - ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਹਫ਼ਤਾ ਪਹਿਲਾਂ ਬਠਿੰਡਾ ਦੇ ਬੱਸ ਅੱਡੇ ਸਾਹਮਣੇ ਇਕ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰਨ ਸਮੇਂ ਵਰਤੇ ਰਿਵਾਲਵਰ ...

ਪੂਰੀ ਖ਼ਬਰ »

ਕਿਰਤੀਆਂ ਦੀਆਂ ਮੰਗਾਂ ਮੌਜੂਦਾ ਸਰਕਾਰ ਵੀ ਕਰ ਰਹੀ ਨਜ਼ਰ-ਅੰਦਾਜ਼-ਬਲਕਾਰ ਸਿੰਘ

ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)- ਕਿਰਤੀਆਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਵਾਰ-ਵਾਰ ਨਜ਼ਰ-ਅੰਦਾਜ਼ ਕਰਨ ਦੇ ਰੋਸ ਵਜੋਂ ਸੀਟੂ ਨਾਲ ਸਬੰਧਿਤ ਸਮੂਹ ਜਥੇਬੰਦੀਆਂ ਵਲੋਂ 19 ਨਵੰਬਰ ਤੋਂ 28 ਨਵੰਬਰ ਤੱਕ ਚੱਲੀ ਆ ਰਹੀ ਲੜੀਵਾਰ ਮੁਹਿੰਮ ਤਹਿਤ ਸਥਾਨਕ ਚਿਲਡਰਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਬਜ਼ੁਰਗਾਂ ਨੂੰ ਮੁਫ਼ਤ ਅਲਟਰਾਸਾਊਾਡ ਦੇ ਲਗਾਏ ਬੋਰਡ ਦੇ ਬਾਵਜੂਦ ਕੀਤੇ ਜਾ ਰਹੇ ਪੈਸੇ ਵਸੂਲ

ਬਠਿੰਡਾ, 24 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਦੋ ਵੱਖ-ਵੱਖ ਬੋਰਡਾਂ ਨੂੰ ਲਗਾ ਕੇ ਮਰੀਜ਼ਾਂ ਨੂੰ ਜਿੱਥੇ ਪ੍ਰੇਸ਼ਾਨੀ 'ਚ ਪਾਇਆ ਗਿਆ ਹੈ, ਉੱਥੇ ਹੀ ਓ.ਪੀ.ਡੀ. 'ਚ ਲੱਗੇ ਦੋ ਬੋਰਡਾਂ ਕਾਰਨ ਬਜ਼ੁਰਗਾਂ ਨੂੰ ਮੁਫ਼ਤ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸਮਾਪਤ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ¢ ਖੇਡਾਂ ਦੀ ਓਵਰ ਆਲ ਟਰਾਫ਼ੀ ਮੌੜ ਬਲਾਕ ਨੇ ਜਿੱਤੀ ਹੈ, ਜਦਕਿ ਰਾਮਪੁਰਾ ਬਲਾਕ ਦੂਜੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾ ਅੰਤਰ ਸਕੂਲ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ

ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)- ਸਟੱਡੀ ਸਰਕਲ ਵਲੋਂ ਸਟੱਡੀ ਸਰਕਲ ਖੇਤਰ ਭਗਤਾ ਭਾਈਕਾ ਵਲੋਂ ਕਰਵਾਏ ਗਏ ਅੰਤਰ ਸਕੂਲ ਯੂਵਕ ਮੇਲੇ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਬਠਿੰਡਾ, 24 ਨਵੰਬਰ (ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਜੋੜਿਆ ਦੀ ਸੇਵਾ ਕਰਨ ਵਾਲੇ ਜਥੇ ਸੇਵਕ ਦਲ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ਼ਹਿਰ ਇਲਾਕੇ ਦੀਆਂ ਧਾਰਮਿਕ ਅਤੇ ਸੰਗਤਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX