ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  1 day ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  1 day ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  1 day ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  1 day ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  1 day ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 day ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  1 day ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  1 day ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  1 day ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  1 day ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  1 day ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  1 day ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  1 day ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  1 day ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  1 day ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  1 day ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  1 day ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਜਲੰਧਰ

ਨਾਜਾਇਜ਼ ਇਮਾਰਤਾਂ ਦੀਆਂ ਸੀਲਾਂ ਤੋੜਨ ਵਾਲਿਆਂ ਖ਼ਿਲਾਫ਼ ਪੁਲਿਸ ਨੂੰ ਕਾਰਵਾਈ ਦੀ ਸਿਫ਼ਾਰਸ਼

ਜਲੰਧਰ, 24 ਨਵੰਬਰ (ਸ਼ਿਵ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਨਾਜਾਇਜ਼ ਬਣਦੀਆਂ ਇਮਾਰਤਾਂ ਨੂੰ ਸੀਲਾਂ ਲੱਗਣ ਦੇ ਬਾਵਜੂਦ ਉਨਾਂ ਨੂੰ ਤੋੜਨ ਦੇ ਮਾਮਲਿਆਂ ਨੂੰ ਨਿਗਮ ਪ੍ਰਸ਼ਾਸਨ ਨੇ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਵਿਚ ਪੁਲਿਸ ਕਮਿਸ਼ਨਰ ਨੂੰ ਸਖ਼ਤ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ | ਬੀਤੇ ਦਿਨੀਂ ਬਿਲਡਿੰਗ ਵਿਭਾਗ ਦੇ ਅਫਸਰਾਂ ਵਲੋਂ ਪ੍ਰਤਾਪ ਬਾਗ ਦੇ ਕੋਲ ਅਤੇ ਮੰਡੀ ਰੋਡ ਦੇ ਕੋਲ ਨਾਜਾਇਜ਼ ਬਣਾਉਣ ਦੇ ਮਾਮਲੇ ਵਿਚ ਇਮਾਰਤਾਂ ਨੂੰ ਸੀਲ ਕਰ ਦਿੱਤਾ ਗਿਆ ਸੀ | ਪਰ ਸਬੰਧਿਤ ਲੋਕਾਂ ਨੇ ਨਿਗਮ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ | ਮੰਡੀ ਰੋਡ 'ਤੇ ਇਮਾਰਤ ਅਤੇ ਪ੍ਰਤਾਪ ਬਾਗ ਦੇ ਕੋਲ ਇਮਾਰਤਾਂ ਨੂੰ ਲੱਗੀਆਂ ਸੀਲਾਂ ਅੱਜ ਤੋੜ ਦਿੱਤੀਆਂ ਗਈਆਂ ਸੀ | ਬਿਲਡਿੰਗ ਵਿਭਾਗ ਦੇ ਨੇ ਇਸ ਦੀ ਸ਼ਿਕਾਇਤ ਨਿਗਮ ਕਮਿਸ਼ਨਰ ਅਭੀਜੀਤ ਕਪਲਿਸ਼ ਨੂੰ ਕੀਤੀ ਸੀ ਜਿਨ੍ਹਾਂ ਨੇ ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ | ਬਿਲਡਿੰਗ ਵਿਭਾਗ ਨੇ ਦੋਵਾਂ ਇਮਾਰਤਾਂ ਦੀਆਂ ਸੀਲਾਂ ਤੋੜਨ ਦੀ ਪੁਲਿਸ ਕਮਿਸ਼ਨਰ ਨੂੰ ਕਾਰਵਾਈ ਲਈ ਚਿੱਠੀ ਭੇਜ ਦਿੱਤੀ ਹੈ | ਨਿਗਮ ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਕਮਿਸ਼ਨਰ ਦਫ਼ਤਰ ਨੇ ਇਸ ਚਿੱਠੀ ਨੂੰ ਪ©ਾਪਤ ਵੀ ਕਰ ਲਿਆ ਹੈ | ਪ੍ਰਤਾਪ ਬਾਗ ਕੋਲ ਬਣੀ ਇਮਾਰਤ ਦੀ ਦੂਜੀ ਵਾਰ ਤੇ ਮੰਡੀ ਰੋਡ ਸਥਿਤ ਇਮਾਰਤ ਦੀ ਤੀਜੀ ਵਾਰ ਨਿਗਮ ਵਲੋਂ ਲੱਗੀਆਂ ਸੀਲਾਂ ਤੋੜੀਆਂ ਗਈਆਂ ਹਨ | ਇਸ ਤੋਂ ਪਹਿਲਾਂ ਵੀ ਪ੍ਰਤਾਪ ਬਾਗ ਕੋਲ ਇਮਾਰਤਾਂ ਨੂੰ ਲੱਗੀਆਂ ਸੀਲਾਂ ਤੋੜ ਦਿੱਤੀਆਂ ਗਈਆਂ ਸੀ ਪਰ ਇਸ ਦੇ
ਬਾਵਜੂਦ ਵੀ ਨਿਗਮ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਸਕਿਆ ਸੀ | ਨਿਗਮ ਪ੍ਰਸ਼ਾਸਨ ਦੀਆਂ ਸੀਲਾਂ ਤੋੜਨ ਚਾਹੇ ਜ਼ੁਰਮ ਹੈ ਪਰ ਨਿਗਮ ਪ੍ਰ੍ਰਸ਼ਾਸਨ ਵਲੋਂ ਬਾਅਦ ਵਿਚ ਇਸ ਮਾਮਲੇ ਵਿਚ ਅਗਲੀ ਕਾਰਵਾਈ ਨਾ ਕੀਤੇ ਜਾਣ ਕਰਕੇ ਹੀ ਮਾਮਲੇ ਠੱਪ ਪੈ ਜਾਂਦੇ ਹਨ |
ਰੈੱਡ ਕਰਾਸ ਮਾਰਕੀਟ ਵਿਚ 32 ਦੁਕਾਨਾਂ ਕੀਤੀਆਂ ਸੀਲ
ਜੇ.ਡੀ.ਏ. ਨੇ ਰੈੱਡ ਕਰਾਸ ਮਾਰਕੀਟ ਵਿਚ ਦੂਜੀ ਮੰਜ਼ਿਲ 'ਤੇ ਬਣੀਆਂ ਆਪਣੀਆਂ 32 ਦੁਕਾਨਾਂ ਨੂੰ ਸੀਲ ਕਰ ਦਿੱਤਾ ਹੈ ਕਿਉਂਕਿ ਉਕਤ ਦੁਕਾਨਾਂ ਦੇ ਸ਼ਟਰ ਪਹਿਲਾਂ ਖੁੱਲ੍ਹੇ ਪਏ ਸਨ ਤਾਂ ਹੇਠਲੇ ਦੁਕਾਨਾਂ ਦੇ ਕਈ ਲੋਕ ਇਨਾਂ ਨੂੰ ਗੁਦਾਮਾਂ ਵਜੋਂ ਵਰਤੋਂ ਕਰ ਰਹੇ ਸਨ | ਇਨ੍ਹਾਂ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਕਿਉਂਕਿ ਜੇ.ਡੀ.ਏ. ਨੇ ਇਨ੍ਹਾਂ ਨੂੰ ਵੇਚਣ 'ਤੇ ਲਗਾਇਆ ਹੈ | ਇਹ ਦੁਕਾਨਾਂ ਕਾਫੀ ਮਹਿੰਗੇ ਇਲਾਕੇ ਵਿਚ ਹਨ ਜਿਨ੍ਹਾਂ ਤੋਂ ਜੇ.ਡੀ.ਏ. ਨੂੰ ਕਾਫੀ ਮੁਨਾਫਾ ਹੋਣ ਦੀ ਸੰਭਾਵਨਾ ਹੈ |
ਬਸਤੀ ਸ਼ੇਖ਼ ਵਿਚ ਨਿਗਮ ਨੇ ਤੋੜੀ ਨਾਜਾਇਜ਼ ਇਮਾਰਤ-ਹੰਗਾਮਾ
ਜਲੰਧਰ, ਨਗਰ ਨਿਗਮ ਨੇ ਵੈੱਸਟ ਹਲਕੇ ਦੇ ਨਿਜਾਤਮ ਨਗਰ ਵਿਚ ਉਸ ਨਾਜਾਇਜ਼ ਇਮਾਰਤ ਖ਼ਿਲਾਫ਼ ਕਾਰਵਾਈ ਕੀਤੀ ਹੈ ਜਿਸ ਨੂੰ ਕੰਮ ਰੋਕਣ ਲਈ ਪਹਿਲਾਂ ਨੋਟਿਸ ਦਿੱਤਾ ਗਿਆ ਸੀ | ਨੋਟਿਸ ਦੇਣ ਦੇ ਬਾਵਜੂਦ ਨਿਰਮਾਣ ਜਾਰੀ ਰੱਖਣ ਕਰਕੇ ਹੀ ਨਿਗਮ ਨੇ ਇਹ ਕਾਰਵਾਈ ਕੀਤੀ ਹੈ | ਏ.ਟੀ.ਪੀ. ਸੁਖਦੇਵ ਵਸ਼ਿਸ਼ਟ ਦੀ ਅਗਵਾਈ ਵਿਚ ਇਸ ਨਾਜਾਇਜ਼ ਇਮਾਰਤ ਖ਼ਿਲਾਫ਼ ਕਾਰਵਾਈ ਕੀਤੀ ਗਈ ਜਦਕਿ ਇਸ ਇਮਾਰਤ ਨੂੰ ਤੋੜਨ ਵੇਲੇ ਕਾਫੀ ਹੰਗਾਮਾ ਹੋਇਆ ਪਰ ਨਿਗਮ ਪੁਲਿਸ ਨੇ ਵਿਰੋਧ ਕਰਨ ਵਾਲਿਆਂ ਨੂੰ ਇਕ ਪਾਸੇ ਕਰ ਦਿੱਤਾ ਤਾਂ ਜੋ ਇਸ ਕਾਰਵਾਈ ਦੌਰਾਨ ਕਿਸੇ ਤਰਾਂ ਦੀ ਕੋਈ ਰੁਕਾਵਟ ਨਾ ਪੈਦਾ ਹੋ ਸਕੇ | ਨਿਗਮ ਨੇ ਇਸ ਤਰਾਂ ਦੀਆਂ ਹੋਰ ਵੀ ਕਈ ਇਮਾਰਤਾਂ ਦੀ ਪਹਿਚਾਣ ਕੀਤੀ ਹੈ ਜਿਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਹੈ | ਨਿਗਮ ਦੇ ਬਿਲਡਿੰਗ ਵਿਭਾਗ ਦਾ ਕਹਿਣਾ ਸੀ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ |

ਉਪ ਚੇਅਰਮੈਨ ਮੱਲ੍ਹੀ ਨੇ ਖੰਡ ਮਿੱਲ ਖ਼ਿਲਾਫ਼ ਖੋਲਿ੍ਹਆ ਮੋਰਚਾ

ਭੋਗਪੁਰ, 24 ਨਵੰਬਰ (ਕਮਲਜੀਤ ਸਿੰਘ ਡੱਲੀ)-ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਬੋਰਡ ਆਫ਼ ਡਾਇਰੈਕਟਰਜ਼ ਦੇ ਉੱਪ-ਚੇਅਰਮੈਨ ਪਰਮਿੰਦਰ ਸਿੰਘ ਮੱਲ੍ਹੀ ਨੇ ਮਿੱਲ ਦੇ ਚੇਅਰਮੈਨ 'ਤੇ ਮਨਮਾਨੀਆਂ ਕਰਨ ਦਾ ਦੋਸ਼ ਲਾਉਂਦਿਆਂ ਪਿੜਾਈ ...

ਪੂਰੀ ਖ਼ਬਰ »

ਜੇ.ਡੀ.ਏ. ਵਲੋਂ 28 ਕਾਲੋਨੀਆਂ ਵਿਚ ਰਜਿਸਟਰੀਆਂ ਕਰਨ 'ਤੇ ਰੋਕ

ਜਲੰਧਰ, 24 ਨਵੰਬਰ (ਸ਼ਿਵ)-ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਜ਼ਿਲਿ੍ਹਆਂ ਵਿਚ ਲਾਇਸੰਸਸ਼ੁਦਾ 28 ਕਾਲੋਨੀਆਂ ਦੇ ਪ੍ਰੋਮੋਟਰਾਂ ਖ਼ਿਲਾਫ਼ ਸਖ਼ਤੀ ਕਰਦਿਆਂ ਜਲੰਧਰ ਵਿਕਾਸ ਅਥਾਰਿਟੀ (ਜੇ.ਡੀ.ਏ.) ਵਲੋਂ ਇਨ੍ਹਾਂ ਕਾਲੋਨੀਆਂ ਵਿਚ ਜਾਇਦਾਦ ਦੀ ਰਜਿਸਟਰੇਸ਼ਨ 'ਤੇ ਰੋਕ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਸਪਲਾਈ ਦੇਣ ਜਾ ਰਹੇ ਜਿੰਮ ਸੰਚਾਲਕ ਅਤੇ ਸਾਥੀ 450 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 24 ਨਵੰਬਰ (ਐੱਮ. ਐੱਸ. ਲੋਹੀਆ)-ਮੋਟਰਸਾਈਕਲ 'ਤੇ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਜਿੰਮ ਸੰਚਾਲਕ ਅਤੇ ਉਸ ਦੇ ਸਾਥੀ ਕੋਲੋਂ 450 ਗ੍ਰਾਮ ਹੈਰੋਇਨ ਬਰਾਮਦ ਕਰਕੇ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਛਾਣ ਸੁਖਦੇਵ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਤੇ ਲੋਹੇ ਦੀਆਂ ਗਰਿੱਲਾਂ ਸਮੇਤ ਇਕ ਕਾਬੂ

ਜਲੰਧਰ ਛਾਉਣੀ, 24 ਨਵੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਂਕੀ ਦਕੋਹਾ ਦੇ ਇੰਚਾਰਜ ਮਦਨ ਸਿੰਘ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਦੋਸ਼ੀ ਨੂੰ ਚੋਰੀ ਦੇ ਦੋ ਮੋਟਰਸਾਈਕਲਾਂ ਤੇ ਚੋਰੀ ਕੀਤੀਆਂ ਲੋਹੇ ਦੀਆਂ ਗਰਿੱਲਾਂ ਸਮੇਤ ਕਾਬੂ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਜਲੰਧਰ, 24 ਨਵੰਬਰ (ਐੱਮ. ਐੱਸ. ਲੋਹੀਆ)-ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਕੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਦੀਪਕ ਪੁੱਤਰ ਰਮੇਸ਼ ਕੁਮਾਰ ਵਾਸੀ ਗਾਂਧੀ ਕੈਂਪ, ਜਲੰਧਰ ਵਜੋਂ ਦੱਸੀ ਗਈ ਹੈ | ਏ.ਸੀ.ਪੀ. ...

ਪੂਰੀ ਖ਼ਬਰ »

ਆਦਮਪੁਰ 'ਚ ਨਹਿਰੀ ਵਿਭਾਗ ਦੀ ਕਥਿਤ ਮਿਲੀਭੁਗਤ ਨਾਲ ਹੋ ਰਹੇ ਨੇ ਨਾਜਾਇਜ਼ ਕਬਜ਼ੇ

ਆਦਮਪੁਰ, 24 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਜਿੱਥੇ ਪਿੰਡਾਂ ਵਿਚ ਸਰਕਾਰੀ ਜ਼ਮੀਨਾਂ 'ਤੇ ਕਬਜ਼ੇ ਹਟਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਦੇ ਉਲਟ ਹਲਕਾ ਆਦਮਪੁਰ 'ਚ ਕਈ ਵੱਡੇ-ਵੱਡੇ ਰਸੂਖਦਾਨਾਂ ਸਿਆਸੀ ਲੀਡਰਾਂ ਦੀ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰ ਕੇ ਆਟੋ ਚਾਲਕ ਕੀਤਾ ਗਿ੍ਫ਼ਤਾਰ

ਜਲੰਧਰ, 24 ਨਵੰਬਰ (ਐੱਮ. ਐੱਸ. ਲੋਹੀਆ)-ਆਟੋ ਚਾਲਕ ਤੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਕੇ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਮੋਹਿਤ ਥਾਪਰ ਉਰਫ਼ ਸਾਈਾ ਪੁੱਤਰ ਰਾਮ ਵਾਸੀ ਕਿਸ਼ਨਪੁਰਾ, ਜਲੰਧਰ ਵਜੋਂ ਦੱਸੀ ਗਈ ਹੈ | ...

ਪੂਰੀ ਖ਼ਬਰ »

ਨਿਗਮ ਠੇਕੇਦਾਰ ਦੇ ਮੁਲਾਜ਼ਮਾਂ ਵਲੋਂ ਸਮਾਰਟ ਸਿਟੀ ਦਫ਼ਤਰ ਬਾਹਰ ਪ੍ਰਦਰਸ਼ਨ

ਜਲੰਧਰ, 24 ਨਵੰਬਰ (ਸ਼ਿਵ)-ਠੇਕੇਦਾਰ ਦੀ ਅਦਾਇਗੀ ਨਾ ਕਰਨ ਕਰਕੇ ਕੂੜਾ ਚੁੱਕਣ ਵਾਲੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਸਮਾਰਟ ਸਿਟੀ ਦੇ ਦਫ਼ਤਰ ਬਾਹਰ ਮੁਲਾਜ਼ਮਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੰਜਾਬ ਸਫ਼ਾਈ ਮਜ਼ਦੂਰ ...

ਪੂਰੀ ਖ਼ਬਰ »

ਲਾਸ਼ਾਂ ਦੀ ਹੋਈ ਪਛਾਣ, ਪੁਲਿਸ ਨੇ ਕੀਤੀਆਂ ਵਾਰਸਾਂ ਦੇ ਹਵਾਲੇ

ਚੁਗਿੱਟੀ/ਜੰਡੂਸਿੰਘਾ, 24 ਨਵੰਬਰ (ਨਰਿੰਦਰ ਲਾਗੂ)-ਥਾਣਾ 8 ਤੇ ਇਸਦੀ ਉਪ ਪੁਲਿਸ ਚੌਕੀ ਫੋਕਲ ਪੁਆਇੰਟ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਬਰਾਮਦ ਹੋਈਆਂ 2 ਵਿਅਕਤੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਚਹੇਤੇ ਪਾਸਰ ਦੇ ਨਿਕਲ ਰਹੇ ਬਿਨਾਂ ਬਿੱਲ ਵਾਲੇ ਸਾਮਾਨ ਦੇ ਪਾਰਸਲ

ਜਲੰਧਰ, 24 ਨਵੰਬਰ (ਸ਼ਿਵ)-ਦਿੱਲੀ ਅਤੇ ਹੋਰ ਰਾਜਾਂ ਤੋਂ ਆਉਣ ਵਾਲੀਆਂ ਰੇਲ ਗੱਡੀਆਂ ਵਿਚ ਬਿਨਾਂ ਬਿੱਲ ਦਾ ਸਮਾਨ ਲਿਆ ਕੇ ਸਟੇਸ਼ਨ ਤੋਂ ਲੁਕ ਛਿਪ ਕੇ ਕੱਢਣ ਦਾ ਕੰਮ ਲੰਬੇ ਸਮੇਂ ਤੋਂ ਚੱਲਦਾ ਰਿਹਾ ਹੈ ਤੇ ਬਿਨਾਂ ਬਿੱਲ ਦੇ ਆਉਂਦੇ ਬੂਟ ਸਮੇਤ ਹੋਰ ਵੀ ਕਾਫ਼ੀ ਸਮਾਨ ਦੇ ...

ਪੂਰੀ ਖ਼ਬਰ »

'ਆਪ' ਆਗੂ ਅਤੇ ਗਊਸ਼ਾਲਾ ਲਾਂਬੜਾ ਦੇ ਪ੍ਰਧਾਨ ਅਭੀ ਬਖ਼ਸ਼ੀ 'ਤੇ ਲਾਂਬੜਾ ਪੁਲਿਸ ਨੇ ਦਰਜ ਕੀਤਾ ਮੁਕੱਦਮਾ

-ਮਾਮਲਾ ਸੋਸ਼ਲ ਮੀਡੀਆ 'ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦਾ- ਲਾਂਬੜਾ, 24 ਨਵੰਬਰ (ਪਰਮੀਤ ਗੁਪਤਾ)-ਸੋਸ਼ਲ ਮੀਡੀਆ ਅਤੇ ਜਨਤਕ ਤÏਰ 'ਤੇ ਹਥਿਆਰਾਂ ਦਾ ਖੁਲ੍ਹੇਆਮ ਪ੍ਰਦਰਸ਼ਨ ਕਰ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਨੂੰ ...

ਪੂਰੀ ਖ਼ਬਰ »

ਚੋਰੀ ਦੇ 6 ਮੋਬਾਈਲਾਂ ਸਮੇਤ ਇਕ ਕਾਬੂ

ਜਲੰਧਰ ਛਾਉਣੀ, 24 ਨਵੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗੁਰੂ ਗੋਬਿੰਦ ਸਿੰਘ ਆਵਨਿਉ ਵਿਖੇ ਰਾਮ ਮੰਦਰ ਨੇੜੇ ਨਾਕਾਬੰਦੀ ਕਰਦੇ ਹੋਏ ਇਕ ਦੋਸ਼ੀ ਨੂੰ ਚੋਰੀ ਦੇ ਮੋਬਾਈਲਾਂ ਸਮੇਤ ਕਾਬੂ ਕੀਤਾ ਹੈ, ਜਿਸ ਨੂੰ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਬੀਬੀ ਹਰਭਜਨ ਕੌਰ ਪਰੂਥੀ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਈਆਂ ਧਾਰਮਿਕ, ਰਾਜਨੀਤਿਕ ਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ

ਜਲੰਧਰ, 24 ਨਵੰਬਰ (ਐੱਮ. ਐੱਸ. ਲੋਹੀਆ)-ਪੰਜਾਬ ਮੈਡੀਕਲ ਕੌਂਸਲ ਦੇ ਪ੍ਰਧਾਨ ਅਤੇ ਕੈਪੀਟੋਲ ਹਸਪਤਾਲ ਦੇ ਪ੍ਰਬੰਧਕ ਡਾ. ਸੀ.ਐੱਸ. ਪਰੂਥੀ, ਗੁਰਿੰਦਰ ਸਿੰਘ ਪਰੂਥੀ ਅਤੇ ਜਤਿੰਦਰਪਾਲ ਸਿੰਘ ਪਰੂਥੀ ਦੀ ਮਾਤਾ ਸ੍ਰੀਮਤੀ ਹਰਭਜਨ ਕੌਰ ਪਰੂਥੀ ਪਤਨੀ ਸਵ. ਸ. ਗੁਰਬਖਸ਼ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਦੀ ਉਸਾਰੀ ਲਈ 31 ਹਜ਼ਾਰ ਦੀ ਰਾਸ਼ੀ ਦਾ ਚੈੱਕ ਸੌਂਪਿਆ

ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਬਲਦੇਵ ਸਿੰਘ ਕਲਿਆਣ ਵਲੋਂ ਗੁਰਦੁਆਰਾ ਧੰਨ-ਧੰਨ ਬਾਬਾ ਸੁਖਚੈਨ ਦਾਸ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਸਮਾਜ ਸੁਧਾਰ ਸਭਾ ਕਮੇਟੀ ਨੂੰ ਗੁਰਦੁਆਰਾ ਗੁਰੂ ਰਵਿਦਾਸ ...

ਪੂਰੀ ਖ਼ਬਰ »

ਆਈ.ਐਮ.ਏ. ਦੇ ਸੈਮੀਨਾਰ ਦੌਰਾਨ ਵਿਦੇਸ਼ ਤੋਂ ਆਏ ਮਾਹਰਾਂ ਨੇ ਦਿਲ ਅਤੇ ਪੈਨਕ੍ਰੀਆਜ਼ ਦੀਆਂ ਬਿਮਾਰੀਆਂ ਦੇ ਆਧੁਨਿਕ ਇਲਾਜ ਬਾਰੇ ਦਿੱਤੀ ਜਾਣਕਾਰੀ

ਜਲੰਧਰ, 24 ਨਵੰਬਰ (ਐੱਮ. ਐੱਸ. ਲੋਹੀਆ)-ਆਈ.ਐਮ.ਏ. ਦੀ ਜ਼ਿਲ੍ਹਾ ਇਕਾਈ ਵਲੋਂ ਡਾ. ਅਲੋਕ ਜੀ. ਲਾਲਵਾਨੀ ਦੀ ਪ੍ਰਧਾਨਗੀ ਹੇਠ ਇਕ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਵਿਦੇਸ਼ ਤੋਂ ਆਏ ਮਾਹਿਰਾਂ ਨੇ ਦਿਲ ਅਤੇ ਪੈਨਕ੍ਰੀਆ (ਪਾਚਕ ਗ੍ਰੰਥੀ) ਦੇ ਰੋਗਾਂ ਦੇ ਆਧੁਨਿਕ ਇਲਾਜ ਬਾਰੇ ...

ਪੂਰੀ ਖ਼ਬਰ »

ਕਾਂਗਰਸ ਦੀ ਇਕਜੁਟਤਾ ਅਤੇ ਬਸਪਾ ਦੇ ਸਹਿਯੋਗ ਨਾਲ ਬੀਬੀ ਹਰਦੀਪ ਕੌਰ ਨੂੰ ਨੂਰਮਹਿਲ ਨਗਰ ਕੌਂਸਲ ਦੇ ਮੁੜ ਪ੍ਰਧਾਨ ਚੁਣੇ

ਜੰਡਿਆਲਾ ਮੰਜਕੀ, 24 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਨਗਰ ਕੌਂਸਲ ਨੂਰਮਹਿਲ ਦੇ ਕਈ ਕੌਂਸਲਰਾਂ ਵਲੋ ਨਗਰ ਕੌਂਸਲ ਦੀ ਪ੍ਰਧਾਨ ਸ਼੍ਰੀਮਤੀ ਹਰਦੀਪ ਕੌਰ ਜੌਹਲ ਦੇ ਖ਼ਿਲਾਫ਼ ਬੀਤੇ ਦਿਨੀਂ ਬੇਭਰੋਸਗੀ ਦਾ ਮਤਾ ਪਾਇਆ ਗਿਆ ਸੀ | ਜਿਸ ਸਬੰਧੀ ਅੱਜ ਬਹੁਮਤ ਸਾਬਤ ਕਰਨ ਲਈ ...

ਪੂਰੀ ਖ਼ਬਰ »

ਐੱਲ.ਪੀ.ਯੂ. ਨੇ ਦੋ ਦਿਨਾ ਰਾਜ ਪੱਧਰੀ 'ਯੂਥ ਰੈੱਡ ਕਰਾਸ ਦਿਵਸ' ਮਨਾਇਆ

ਜਲੰਧਰ, ਨਵੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕਮਿਊਨਿਟੀ ਸਰਵਿਸ ਵਿਭਾਗ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਐੱਲ.ਪੀ.ਯੂ. ਕੈਂਪਸ ਵਿਚ ਦੋ-ਰੋਜ਼ਾ ਰਾਜ ਪੱਧਰੀ 'ਯੂਥ ਰੈੱਡ ਕਰਾਸ ਦਿਵਸ' ਮਨਾਇਆ ¢ ਇਹ ਸਮਾਗਮ ਭਾਰਤੀ ਰੈੱਡ ਕਰਾਸ ਸੋਸਾਇਟੀ ...

ਪੂਰੀ ਖ਼ਬਰ »

7ਵਾਂ ਸਪਾਰਕ ਮੇਲਾ ਮਾਹਿਰਾਂ ਵਲੋਂ ਜਾਗਰੂਕ ਕਰਨ ਤੇ ਸੱਭਿਆਚਾਰਕ ਗਤੀਵਿਧੀਆਂ ਉਪਰੰਤ ਹੋਇਆ ਸਮਾਪਤ

ਜਲੰਧਰ, 24 ਨਵੰਬਰ (ਰਣਜੀਤ ਸਿੰਘ ਸੋਢੀ)-ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਚੱਲ ਰਿਹਾ ਦੋ ਦਿਨਾਂ 7ਵਾਂ ਕੈਰੀਅਰ ਕਾਂਉਂਸਲਿੰਗ ਗਾਈਡੈਂਸ ਸਪਾਰਕ ਮੇਲਾ ਮਾਹਿਰਾਂ ਵਲੋਂ ਜਾਗਰੂਕ ਕਰਨ 'ਤੇ ਸੱਭਿਆਚਾਰਕ ਗਤੀਵਿਧੀਆਂ ਉਪਰੰਤ ਯਾਦਗਾਰੀ ਪੈੜਾਂ ਛੱਡਦਾ ਹੋਇਆ ਸ਼ਾਨੋ ...

ਪੂਰੀ ਖ਼ਬਰ »

ਪਾਸਪੋਰਟ ਸੇਵਾਵਾਂ ਤੋਂ ਵਾਂਝੇ ਰਹਿਣ ਵਾਲਿਆਂ ਲਈ ਭਲਕੇ ਰੱਖੀਆਂ ਅਪੁਆਇੰਟਮੈਂਟਾਂ

ਜਲੰਧਰ, 24 ਨਵੰਬਰ (ਸ਼ਿਵ)-ਪਾਸਪੋਰਟ ਦੇ ਬਿਨੈਕਾਰ ਜੋ ਕਿ 22 ਨਵੰਬਰ ਨੂੰ ਸਰਵਰ ਵਿਚ ਤਕਨੀਕੀ ਖ਼ਰਾਬੀ ਕਾਰਨ ਅਪੁਆਇੰਮੈਂਟ ਮਿਲਣ ਦੇ ਬਾਵਜੂਦ ਪਾਸਪੋਰਟ ਸੇਵਾਵਾਂ ਰਹਿਣ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਰਿਜਨਲ ਪਾਸਪੋਰਟ ਦਫ਼ਤਰ ...

ਪੂਰੀ ਖ਼ਬਰ »

ਪੁਰਾਣੇ ਕੂੜੇ ਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ

ਜਲੰਧਰ, 24 ਨਵੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹਾ ਵਾਤਾਵਰਨ ਯੋਜਨਾ ਸਬੰਧੀ ਜਲੰਧਰ ਵਿਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੋਰਸ ਸੈਗਰੀਗੇਸ਼ਨ, ਲੈਗੇਸੀ ਵੇਸਟ (ਪੁਰਾਣੇ ਕੂੜੇ) ਅਤੇ ...

ਪੂਰੀ ਖ਼ਬਰ »

ਹਸਪਤਾਲ 'ਚੋਂ ਮਰੀਜ਼ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੀ ਔਰਤ ਗਿ੍ਫ਼ਤਾਰ

ਜਲੰਧਰ, 24 ਨਵੰਬਰ (ਐੱਮ. ਐੱਸ. ਲੋਹੀਆ)-ਹਸਪਤਾਲ 'ਚ ਜਾਂਚ ਕਰਵਾਉਣ ਆਈ ਔਰਤ ਦਾ ਗਹਿਣੇ ਅਤੇ ਨਕਦੀ ਵਾਲਾ ਬੈਗ ਚੋਰੀ ਕਰਨ ਵਾਲੀ ਔਰਤ ਨੂੰ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਬੀਨਾ ਰਾਣੀ ਪਤਨੀ ਰਾਜ ਕੁਮਾਰ ਵਾਸੀ ਪਿੰਡ ਮੇਹਰ ...

ਪੂਰੀ ਖ਼ਬਰ »

ਚੁਗਿੱਟੀ ਫਲਾਈਓਵਰ ਦੇ ਆਸ-ਪਾਸ ਸਫ਼ਾਈ ਦਾ ਮੰਦਾ ਹਾਲ, ਰਾਹਗੀਰ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 24 ਨਵੰਬਰ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਫਲਾਈਓਵਰ ਦੇ ਹੇਠਾਂ ਅਤੇ ਆਸ-ਪਾਸ ਸਫ਼ਾਈ ਦੀ ਮੰਦੀ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਜਾਣਕਾਰੀ ਦਿੰਦੇ ਹੋਏ ਪ੍ਰਤਾਪ ਸਿੰਘ, ਨਿਰੇਸ਼ ਕੁਮਾਰ, ਪ੍ਰਭਜੋਤ ਸਿੰਘ, ...

ਪੂਰੀ ਖ਼ਬਰ »

ਕਾਸੂਪੁਰ ਵਿਖੇ ਕਬੱਡੀ ਤੇ ਵਾਲੀਬਾਲ ਦਾ 27ਵਾਂ ਸਾਲਾਨਾ ਟੂਰਨਾਮੈਂਟ 3-4 ਦਸੰਬਰ ਨੂੰ

ਜਲੰਧਰ, 24 ਨਵੰਬਰ (ਰਣਜੀਤ ਸਿੰਘ ਸੋਢੀ)-ਉੱਘੇ ਖੇਡ ਪ੍ਰਮੋਟਰ ਤੇ ਕਲੱਬ ਦੇ ਪ੍ਰਧਾਨ ਹਰਬੰਸ ਸਿੰਘ ਚੰਦੀ ਤੇ ਕੰਵਰਜੀਤ ਸਿੰਘ ਚੰਦੀ 'ਲਵਲੀ' ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਕਾਸੂਪੁਰ (ਸ਼ਾਹਕੋਟ) ਜ਼ਿਲ੍ਹਾ ਜਲੰਧਰ ਵਿਖੇ ਚਾਨਣ ਸਿੰਘ ਚੰਦੀ ਤੇ ਪ੍ਰਦੁਮਣ ...

ਪੂਰੀ ਖ਼ਬਰ »

ਬੂਥ ਧਾਰਕਾਂ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਜਲੰਧਰ, 24 ਨਵੰਬਰ (ਚੰਦੀਪ ਭੱਲਾ)-ਤਹਿਸੀਲ ਕੰਪਲੈਕਸ ਵਿਖੇ ਬੂਥ ਚਲਾ ਰਹੇ ਬੂਥ ਧਾਰਕਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਜੀ.ਏ. ਟੂ ਡੀ.ਸੀ. ਰਾਹੀਂ ਡੀ.ਸੀ. ਜਸਪ੍ਰੀਤ ਸਿੰਘ ਨੂੰ ਮੰਗ-ਪੱਤਰ ਦਿੱਤਾ ਤੇ ਮੰਗ ਕੀਤੀ ਕਿ ਦੋ ਸਾਲ ਪਹਿਲਾਂ ਅਲਾਟ ਹੋਏ ਬੂਥਾਂ ਦੀ ਮੋੜ ਤੋਂ ...

ਪੂਰੀ ਖ਼ਬਰ »

ਗੁਜਰਾਤ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ-ਵਿਧਾਇਕ ਅਰੋੜਾ

ਜਲੰਧਰ ਛਾਉਣੀ, 24 ਨਵੰਬਰ (ਪਵਨ ਖਰਬੰਦਾ)-ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ 'ਚ ਲਿਆ ਕੇ ਇਕ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਕੀਤਾ ਸੀ, ਉਸੇ ਤਰ੍ਹਾਂ ਹੀ ਹੁਣ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਲੋਕ ਭਾਰਤੀ ਜਨਤਾ ਪਾਰਟੀ ਤੋਂ ਹਮੇਸ਼ਾ ਲਈ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰਨਗੇ ਸਨਅਤਕਾਰ

ਜਲੰਧਰ, 24 ਨਵੰਬਰ (ਸ਼ਿਵ)-ਸਨਅਤਕਾਰਾਂ, ਕਾਰੋਬਾਰੀਆਂ ਦੇ ਹਿਤਾਂ ਲਈ ਲੜਦੀ ਮੋਹਰੀ ਜਥੇਬੰਦੀ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਵਿਚ ਇਕ ਵਾਰ ਫਿਰ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੇ੍ਰਸ਼ਾਨ ਕਰਨ ਦਾ ਮਸਲਾ ਉੱਠਿਆ ਹੈ | ਚਾਹੇ ਮੀਟਿੰਗ ਵਿਚ ਕਿਰਤ ਕਾਨੂੰਨਾਂ ਬਾਰੇ ...

ਪੂਰੀ ਖ਼ਬਰ »

ਆਰ.ਟੀ.ਓ. ਦਫ਼ਤਰ ਵਿਚ ਕੰਮ ਨਾ ਹੋਣ ਕਾਰਨ ਲੋਕਾਂ ਦੀ ਪ੍ਰੇਸ਼ਾਨੀ ਵਧੀ

ਜਲੰਧਰ, 24 ਨਵੰਬਰ (ਸ਼ਿਵ)-ਰਾਜ ਦੇ ਆਰ.ਟੀ.ਓ. ਦਫ਼ਤਰਾਂ ਵਿਚ ਕੰਮ ਨਾ ਹੋਣ ਕਰਕੇ ਲੋਕਾਂ ਨੂੰ ਵਾਰ-ਵਾਰ ਚੱਕਰ ਮਾਰਨ ਨੂੰ ਮਜਬੂਰ ਹੋਣਾ ਪੈ ਰਿਹਾ ਹੈ ਪਰ ਲੋਕਾਂ ਦੀ ਦਫ਼ਤਰ ਵਿਚ ਕੰਮ ਕਰਵਾਉਣ ਦੇ ਮਾਮਲੇ ਵਿਚ ਕੋਈ ਸੁਣਵਾਈ ਨਹੀਂ ਹੋ ਰਹੀ ਹੈ | ਆਰਸੀ ਬੈਕਲਾਗ ਦਾ ਕੰਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX