ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  2 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 2 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 4 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 4 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 4 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 4 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 4 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 6 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 6 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 6 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 6 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 7 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 8 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 8 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 8 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 8 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਸ੍ਰੀ ਮੁਕਤਸਰ ਸਾਹਿਬ

ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਦੀ ਤਰ੍ਹਾਂ ਇਤਿਹਾਸਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ (ਪਾਤਸ਼ਾਹੀ ਦਸਵੀਂ) ਨੇੜੇ ਗੁਰਦੁਆਰਾ ਟਿੱਬੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 12ਵੇਂ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ | ਪ੍ਰਬੰਧਕ ਵਲੋਂ ਇਸ ਸੰਬੰਧੀ ਸੇਵਾਦਾਰਾਂ ਦੀਆਂ ਵੱਖ-ਵੱਖ ਕੰਮਾਂ ਸ੍ਰਬੰਧੀ ਡਿਊਟੀਆਂ ਲਗਾਈਆਂ ਗਈਆਂ ਹਨ, ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ | ਜਾਣਕਾਰੀ ਦਿੰਦਿਆਂ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ 26, 27 ਨਵੰਬਰ ਦਿਨ ਸਨਿਚਰਵਾਰ ਅਤੇ ਐਤਵਾਰ ਸ਼ਾਮ 6 ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਨੇੜੇ ਗੁ: ਟਿੱਬੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ 'ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਮÏਜੂਦਾ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ, ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ, ਬਾਬਾ ਜੀਵਾ ਸਿੰਘ ਜੀ ਦਮਦਮੀ ਟਕਸਾਲ, ਕਥਾ ਵਾਚਕ ਗਿਆਨੀ ਗੁਰਵਿੰਦਰ ਸਿੰਘ ਮਿਸਲ ਸ਼ਹੀਦਾਂ ਤਰਨਾਦਲ, ਭਾਈ ਜਸਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਫਤਿਹਗੜ੍ਹ ਸਾਹਿਬ, ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਢਾਡੀ ਜਥਾ ਗਿਆਨੀ ਨਿਰਮਲ ਸਿੰਘ ਨੂਰ, ਕਵੀਸ਼ਰ ਜਥਾ ਭਾਈ ਗੁਰਜੰਟ ਸਿੰਘ ਸੰਪਰਦਾਇ ਦਲ ਬਾਬਾ ਬਿਧੀ ਚੰਦ, ਭਾਈ ਜਤਿੰਦਰ ਸਿੰਘ ਸਹਿਜ, ਭਾਈ ਗਗਨਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੇ ਹੋਰ ਵਿਦਵਾਨ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ¢ ਉਨ੍ਹਾਂ ਦੱਸਿਆ ਕਿ 27 ਨਵੰਬਰ ਨੂੰ ਸਵੇਰੇ 11 ਵਜੇ ਅੰਮਿ੍ਤ ਸੰਚਾਰ ਹੋਵੇਗਾ ¢ ਸਿੱਖ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਵਿਸੇਸ਼ ਤÏਰ 'ਤੇ ਲੱਗੇਗੀ ¢ ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਗੁਰਮਤਿ ਸਮਾਗਮ 'ਚ ਹਾਜ਼ਰੀ ਭਰਨ ਦੀ ਅਪੀਲ ਕੀਤੀ |

ਜ਼ਿਲ੍ਹੇ ਅੰਦਰ ਡੇਂਗੂ ਪਾਜ਼ੀਟਿਵ ਕੇਸਾਂ ਦੀ ਗਿਣਤੀ 264 ਤੱਕ ਪੁੱਜੀ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਡੇਂਗੂ ਪਾਜ਼ੀਟਿਵ ਕੇਸਾਂ ਦੀ ਗਿਣਤੀ 264 ਤੱਕ ਪਹੁੰਚ ਗਈ ਹੈ | ਡੇਂਗੂ ਦੇ ਦਿਨੋਂ-ਦਿਨ ਆ ਰਹੇ ਕੇਸਾਂ ਨੂੰ ਦੇਖਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਅਮਨਦੀਪ ਕੁਮਾਰ ਨੇ ਬਤੌਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅਮਨਦੀਪ ਕੁਮਾਰ ਨੇ ਬਤੌਰ ਜ਼ਿਲ੍ਹਾ ਖ਼ਜਾਨਾ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਜੋਂ ਬਲਵਿੰਦਰ ਸਿੰਘ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਤੇ ਸਮੂਹ ਖ਼ਜ਼ਾਨਾ ਦਫ਼ਤਰ ਦੇ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ ਦੇ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਤੀਜੇ ਦਿਨ 'ਚ ਦਾਖ਼ਲ

ਗਿੱਦੜਬਾਹਾ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਪੰਚਾਇਤ ਸਕੱਤਰ ਯੂਨੀਅਨ ਵਲੋਂ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗਿੱਦੜਬਾਹਾ ਦੇ ਦਫ਼ਤਰ ਵਿਖੇ ਵੀ ਪੰਚਾਇਤ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੂੰ ਸਾਢੇ ਚਾਰ ਸਾਲ ਲੰਘਾਉਣ ਦਾ ਫ਼ਿਕਰ ਪੈ ਰਿਹੈ-ਸੁਖਬੀਰ

ਮੰਡੀ ਕਿੱਲਿਆਂਵਾਲੀ, 24 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 'ਰੰਗਲੇ ਪੰਜਾਬ' ਦੇ ਦਾਅਵਿਆਂ ਨਾਲ ਬਣੀ 'ਆਪ' ਸਰਕਾਰ ਤੋਂ ਪੰਜਾਬ ਦੀ ਜਨਤਾ ਸਿਰਫ਼ ਛੇ ਮਹੀਨੇ 'ਚ ਦੁਖੀ ਹੋ ਚੁੱਕੀ ਹੈ | ਸੂਬੇ ਦੀ ਜਨਤਾ ਨੂੰ ...

ਪੂਰੀ ਖ਼ਬਰ »

ਨਸ਼ਾ ਕਰਨ ਵਾਲਿਆਂ ਦਾ ਨਸ਼ਾ ਛੁਡਵਾ ਦਿੱਤਾ ਜਾਵੇ ਤਾਂ ਤਸਕਰ ਖ਼ੁਦ ਹੀ ਖ਼ਤਮ ਹੋ ਜਾਣਗੇ-ਐੱਸ.ਐੱਸ.ਪੀ.

ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਜੇਕਰ ਨਸ਼ਿਆਂ ਦੀ ਵਰਤੋਂ ਕਰਨ ਵਾਲਿਆਂ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇ ਤਾਂ ਵੇਚਣ ਵਾਲੇ ਆਪਣੇ-ਆਪ ਹੀ ਖ਼ਤਮ ਹੋ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ.ਐੱਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਨੇ ਆਪਣੀ ਮਲੋਟ ਦੀ ਪਹਿਲੀ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਬੰਦ ਕੀਤੇ ਲਿਫ਼ਟ ਪੰਪ ਚਾਲੂ ਕਰਵਾਉਣ ਲਈ ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਲਿਫ਼ਟ ਪੰਪ ਕਮੇਟੀ ਸਰਾਏਨਾਗਾ, ਖੋਖਰ, ਚੱਕ ਖੋਖਰ ਅਤੇ ਲਿਫ਼ਟ ਪੰਪ ਕਮੇਟੀ ਖਿੜਕੀਆਂਵਾਲਾ ਨੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮੰਗ-ਪੱਤਰ ਸੌਂਪਿਆ, ਜਿਸ 'ਚ ਉਨ੍ਹਾਂ ਦੱਸਿਆ ਕਿ ਮਹਿਕਮੇ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਨਸਬੰਦੀ ਸੰਬੰਧੀ ਪੰਦ੍ਹਰਵਾੜਾ 4 ਦਸੰਬਰ ਤੱਕ ਮਨਾਇਆ ਜਾ ਰਿਹੈ

ਮਲੋਟ, 24 ਨਵੰਬਰ (ਪਾਟਿਲ)-ਸੀ.ਐੱਚ.ਸੀ. ਆਲਮਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਹੇਠ ਨਸਬੰਦੀ ਪੰਦ੍ਹਰਵਾੜੇ ਸੰਬੰਧੀ ਸਟਾਫ਼ ਦੀ ਮੀਟਿੰਗ ਹੋਈ | ਇਸ ਮੌਕੇ ਡਾ: ਜਗਦੀਪ ਚਾਵਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ...

ਪੂਰੀ ਖ਼ਬਰ »

ਧੂਫ਼, ਸੰਧੂਰ ਤੇ ਹੋਰ ਸਮੱਗਰੀ 'ਤੇ ਦੇਵੀ-ਦੇਵਤਿਆਂ ਦੀਆਂ ਫ਼ੋਟੋਆਂ ਨਾ ਛਾਪੀਆਂ ਜਾਣ-ਸ਼ਰਮਾ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਧੂਫ਼, ਸੰਧੂਰ, ਰੌਲੀ ਤੇ ਹੋਰ ਸਮੱਗਰੀ 'ਤੇ ਕੰਪਨੀਆਂ ਵਲੋਂ ਦੇਵੀ-ਦੇਵਤਿਆਂ ਦੀਆਂ ਫ਼ੋਟੋਆਂ ਛਾਪੀਆਂ ਜਾ ਰਹੀਆਂ ਹਨ, ਜਿਸ 'ਤੇ ਤੁਰੰਤ ਪਾਬੰਦੀ ਲਾਉਣੀ ਚਾਹੀਦੀ ਹੈ | ਇਹ ਪ੍ਰਗਟਾਵਾ ਬ੍ਰਾਹਮਣ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ-ਇਕ ਜ਼ਖ਼ਮੀ

ਰੁਪਾਣਾ, 24 ਨਵੰਬਰ (ਜਗਜੀਤ ਸਿੰਘ)-ਬੀਤੀ ਰਾਤ ਕਾਰ ਦੀ ਫੇਟ ਵੱਜਣ ਨਾਲ ਤਿੰਨ ਮੋਟਰਸਾਈਕਲ ਸਵਾਰਾਂ 'ਚੋਂ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਜੈਪਾਲ ਪੁੱਤਰ ਸੋਹਣ ਲਾਲ ਵਾਸੀ ਸ੍ਰੀ ਮੁਕਤਸਰ ਸਾਹਿਬ ਜੋ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX