ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  6 minutes ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  17 minutes ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  27 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  49 minutes ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  57 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 1 hour ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 2 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 2 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  1 minute ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 3 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 4 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 4 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 4 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸਨਅਤ ਤੇ ਵਪਾਰ

ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਕੈਨੇਡਾ ਸਟੱਡੀ ਵੀਜ਼ਾ ਬਾਰੇ ਸੈਮੀਨਾਰ ਚੰਡੀਗੜ੍ਹ 'ਚ ਅੱਜ

ਜਲੰਧਰ, 25 ਨਵੰਬਰ (ਅਜੀਤ ਬਿਊਰੋ)-ਕੈਨੇਡਾ ਤੋਂ ਆਏ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਨੁਮਾਇੰਦ (ਕੇਯਾਨੋ ਕਾਲਜ-ਮਿਸਟਰ ਸਾਹਿਲ, ਯੂਨੀਵਰਸਿਟੀ ਆਫ਼ ਕੈਨੇਡਾ ਵੈਸਟ-ਮਿਸਟਰ ਸੌਰਭ, ਕਾਲਜ ਲਾਸੇਲ-ਮਿਸ ਪਿ੍ਯਾ ਕੌਰ, ਯੂਨੀਵਰਸਿਟੀ ਆਫ ਫਰੇਜ਼ਰ ਵੈਲੀ-ਮਿਸਟਰ ਸੰਦੀਪ ਕੁਮਾਰ, ਦੁਰਹਾਮ ਕਾਲੇਜ-ਮਿਸ ਹਿਮਾਨੀ, ਗਿਜ਼ਮਾ ਬਿਜ਼ਨਸ ਸਕੂਲ-ਮਿਸਟਰ ਡਿਲਨ ਕੋਯਲਹੋ, ਲਾਯਲਿਸਟ ਕਾਲੇਜ ਆਫ ਅਪਲਾਈਡ ਆਰਟਸ-ਮਿਸਟਰ ਐਲੀਸਟੇਅਰ ਰੋਯਾਨ, ਨਾਰਥਰਨ ਕਾਲੇਜ-ਮਿਸ ਜਨਖਨਾ ਕਪਾਸੀ, ਕੈਮਬ੍ਰੀਅਨ ਕਾਲੇਜ-ਮਿਸ ਨੇਹਾ ਪ੍ਰਜਾਪਤੀ) ਮੌਕੇ 'ਤੇ ਹੀ ਆੱਫਰ ਲੈਟਰ ਦੇਣਗੇ | ਪੰਜਾਬ ਅਤੇ ਉੱਤਰ ਭਾਰਤ ਦੀ ਨਾਮਵਰ ਕੰਪਨੀ ਲੈਂਡਮਾਰਕ ਦੇ ਮੁਖੀ ਜਸਮੀਤ ਭਾਟੀਆ ਨੇ ਦੱਸਿਆ ਕਿ ਕੈਨੇਡਾ, ਸੰਯੁਕਤ ਰਾਜ ਅਮਰੀਕਾ, ਸਿੰਗਾਪੁਰ, ਜਰਮਣੀ ਅਤੇ ਇੰਗਲੈਂਡ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਦਾਖਲਾ ਲੈ ਕੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ | ਇਸ ਕੰਪਨੀ ਨੇ ਇਕ ਵਾਰ ਫੇਰ ਵਿਦਿਆਰਥੀਆਂ ਦੀ ਮਦਦ ਦੇ ਮੰਤਵ ਨਾਲ ਅੱਜ 26 ਨਵੰਬਰ ਨੂੰ ਹੈਡ ਆਫਿਸ: ਐਫ-212, ਫੇਸ 8-ਬੀ, ਇੰਡਸਟ੍ਰੀਅਲ ਏਰੀਆ ਮੁਹਾਲੀ ਵਿਖੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ |


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX