ਬੰਗਾ, 26 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪੰਥ ਸੇਵਕ ਜਥਾ ਦੋਆਬਾ ਵਲੋਂ ਗੁਰਦੁਆਰਾ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਬੱਬਰ ਅਕਾਲੀ ਲਹਿਰ ਦੇ 100 ਸਾਲਾ ਸਥਾਪਨਾ ਦਿਵਸ 'ਤੇ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਦੇਸ਼ ਕੌਮ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਬੱਬਰ ਅਕਾਲੀ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ | ਸਮਾਗਮ ਨੂੰ ਭਾਈ ਦਲਜੀਤ ਸਿੰਘ ਪੰਥਕ ਆਗੂ, ਬਾਬਾ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਸ਼ਮਸ਼ਾ, ਭਾਈ ਮਨਧੀਰ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਭਾਰਾਪੁਰ, ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ, ਭਾਈ ਨਰਾਇਣ ਸਿੰਘ ਚੌਹੜਾ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਰਜਿੰਦਰ ਸਿੰਘ ਮੁਗਲਬਾਦ ਨੇ ਸੰਬੋਧਨ ਕਰਦਿਆਂ ਆਖਿਆ ਕਿ ਦੇਸ਼ ਕੌਮ ਦੀ ਆਬਰੂ ਲਈ ਬੱਬਰ ਅਕਾਲੀ ਲਹਿਰ ਦੀ ਸ਼ੁਰੂਆਤ ਹੋਈ ਜਿਸ ਵਿਚ ਅਨੇਕਾਂ ਬੱਬਰਾਂ ਨੇ ਫਾਂਸੀ ਦੇ ਰੱਸੇ ਚੁੰਮੇ ਅਤੇ ਅੰਗਰੇਜੀ ਸਾਮਰਾਜ ਵਲੋਂ ਅਨੇਕਾਂ ਬੱਬਰਾਂ ਨੂੰ ਮੁਕਾਬਲਿਆਂ 'ਚ ਤੇ ਜੇਲ੍ਹਾਂ 'ਚ ਨਜ਼ਰਬੰਦ ਕਰਕੇ ਸ਼ਹੀਦ ਕੀਤਾ | ਉਨ੍ਹਾਂ ਆਖਿਆ ਕਿ ਇਸ ਸਮੇਂ ਵੀ ਸਾਨੂੰ ਆਪਣੀ ਅਣਖ ਆਬਰੂ ਲਈ ਤਿਆਰ ਰਹਿਣਾ ਚਾਹੀਦਾ ਹੈ | ਉਨ੍ਹਾਂ ਆਖਿਆ ਕਿ ਇਸ ਸਮੇਂ ਸਾਨੂੰ ਪੰਥਕ ਜਜ਼ਬਾ ਪੈਦਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ 'ਚ ਇਕਜੁੱਟ ਹੋਣ ਦੀ ਲੋੜ ਹੈ | ਇਸ ਮੌਕੇ ਜਥੇ. ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼ੋ੍ਰਮਣੀ ਕਮੇਟੀ, ਭਾਈ ਬਖਸ਼ੀਸ਼ ਸਿੰਘ, ਬਾਬਾ ਜੀਤ ਸਿੰਘ, ਬਾਬਾ ਮਾਨ ਸਿੰਘ ਮੜ੍ਹੀਆਂ ਵਾਲੇ, ਭਾਈ ਅਮਰੀਕ ਸਿੰਘ ਈਸੜੁ, ਬਾਬਾ ਹਰਚਰਨ ਸਿੰਘ ਰਾਮਦਾਸਪੁਰ, ਬਾਬਾ ਬਲਦੇਵ ਸਿੰਘ ਬੁਲੰਦਪੁਰੀ, ਭਾਈ ਪਲਵਿੰਦਰ ਸਿੰਘ ਤਲਵਾੜਾ, ਤਿਲਕਰਾਜ ਸਿੰਘ ਚਾਹਲ, ਅਵਤਾਰ ਸਿੰਘ ਜਗਤਪੁਰ, ਜਥੇ. ਦਲਜੀਤ ਸਿੰਘ ਮੋਲਾ, ਕੁਲਜੀਤ ਸਿੰਘ ਦਿਲਬਰ, ਕੁਲਵਿੰਦਰ ਸਿੰਘ ਢਾਹਾਂ, ਜਸਪਾਲ ਸਿੰਘ ਮੰਝਪੁਰ, ਜਥੇ. ਮਹਿੰਦਰ ਸਿੰਘ ਹੁਸੈਨਪੁਰ, ਸੁਖਵਿੰਦਰ ਸਿੰਘ ਥਾਂਦੀ, ਬਲਵੀਰ ਸਿੰਘ ਝਿੰਗੜ, ਕੁਲਦੀਪ ਸਿੰਘ ਦਿਆਲਾਂ, ਪਰਵਿੰਦਰ ਸਿੰਘ ਸੁਧਾਮਾਜਾਰਾ, ਪਰਮਜੀਤ ਸਿੰਘ ਗਾਜੀ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ, ਸੇਵਕ ਸਿੰਘ ਅਨੰਦਪੁਰ ਸਾਹਿਬ, ਜਸਵੰਤ ਸਿੰਘ ਭੱਠਲ, ਹਰਬਖਸ਼ ਸਿੰਘ ਜਗਤਪੁਰ, ਜਗਤਾਰ ਸਿੰਘ ਬੀਕਾ ਆਦਿ ਹਾਜ਼ਰ ਸਨ |
ਬਹਿਰਾਮ, 26 ਨਵੰਬਰ (ਨਛੱਤਰ ਸਿੰਘ ਬਹਿਰਾਮ)- ਐੱਸ. ਸੀ/ਬੀ. ਸੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਯੂਨਿਟ ਵਲੋਂ ਸੂਬਾ ਕੋਆਰਡੀਨੇਟਰ ਰਾਮ ਕਿ੍ਸ਼ਨ ਪੱਲੀ ਝਿੱਕੀ ਦੀ ਪ੍ਰਧਾਨਗੀ 'ਚ ਇੱਕ ਜਰੂਰੀ ਮੀਟਿੰਗ ਬਹਿਰਾਮ ਵਿਖੇ ਕੀਤੀ ਗਈ | ਜਿਸ 'ਚ ਸੇਵਾ ਮੁਕਤ ਜ਼ਿਲ੍ਹਾ ...
ਰਾਹੋਂ, 26 ਨਵੰਬਰ (ਬਲਬੀਰ ਸਿੰਘ ਰੂਬੀ)- ਇੱਥੋਂ ਨਜ਼ਦੀਕੀ ਪਿੰਡ ਭਾਰਟਾ ਕਲਾਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਤੋਂ ਬੀਤੀ ਅੱਧੀ ਰਾਤ ਨੰੂ ਤਾਲੇ ਤੋੜ ਕੇ ਗੋਲਕ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਗ੍ਰੰਥੀ ਸੁਖਦੇਵ ਸਿੰਘ ਨੇ ਦੱਸਿਆ ...
ਬੰਗਾ, 26 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸਤਲੁਜ ਪਬਲਿਕ ਸਕੂਲ ਬੰਗਾ ਵਿਖੇ ਦੇਸ਼ ਦੀ ਅਜ਼ਾਦੀ ਵਿਚ ਹਿੱਸਾ ਲੈਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਅਧਿਆਪਕਾਂ ਦੁਆਰਾ ਬੱਚਿਆਂ ਨੂੰ ਇਨ੍ਹਾਂ ...
ਸਾਹਲੋਂ, 26 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੋਢੀਆਂ ਵਿਖੇ 'ਸੰਵਿਧਾਨ ਦਿਵਸ' ਮਨਾਇਆ ਗਿਆ | ਜਿਸ ਵਿਚ ਸਕੂਲ ਇੰਚਾਰਜ ਮਨਪ੍ਰੀਤ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਅਹਿਮੀਅਤ ਅਤੇ ਇਸ ਦੀ ਹੋਂਦ ਬਾਰੇ ਵਿਸਥਾਰਪੂਰਵਕ ਦੱਸਿਆ | ...
ਰਾਹੋਂ, 26 ਨਵੰਬਰ (ਬਲਬੀਰ ਸਿੰਘ ਰੂਬੀ)- ਅੱਜ ਸਾਂਝ ਕੇਂਦਰ ਵਲੋਂ ਪੰਜਾਬ ਪੁਲਿਸ ਮਹਿਲਾ ਮਿੱਤਰ ਵਿੰਗ ਸ਼.ਭ.ਸ. ਨਗਰ ਦੇ ਸਹਿਯੋਗ ਨਾਲ ਰਾਹੋਂ ਨਗਰ ਕੌਂਸਲ ਲਾਗੇ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਪੁਲਿਸ ਮਹਿਲਾ ਮਿੱਤਰ ਮਨਪ੍ਰੀਤ ਕੌਰ, ਅਮਨਦੀਪ ਕੌਰ ...
ਸੜੋਆ/ਮਜਾਰੀ/ਸਾਹਿਬਾ, 26 ਨਵੰਬਰ (ਨਾਨੋਵਾਲੀਆ, ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵਲੋਂ ਸਮੂਹ ਸੰਗਤਾਂ ਨੇ ਪਿੰਡ ਛਦੌੜੀ ਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ...
ਮੁਕੰਦਪੁਰ, 26 ਨਵੰਬਰ (ਅਮਰੀਕ ਸਿੰਘ ਢੀਂਡਸਾ)-ਸਮਾਜ 'ਚ ਅਰਾਜਕਤਾ ਫੈਲਾਉਣ ਅਤੇ ਬੇਚੈਨੀ ਪੈਦਾ ਕਰਨ ਵਾਲੇ ਅਨਸਰਾਂ ਨੂੰ ਕਿਸੇ ਹਾਲ ਵਿੱਚ ਬਖਸ਼ਿਆ ਨਹੀਂ ਜਾਵੇਗਾ ਤੇ ਕਾਨੂੰਨ ਦਾ ਸ਼ਿਕੰਜਾ ਇਨ੍ਹਾਂ 'ਤੇ ਹਰ ਹਾਲ ਵਿਚ ਕੱਸਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...
ਸੜੋਆ, 26 ਨਵੰਬਰ (ਨਾਨੋਵਾਲੀਆ)-ਮਾਪਿਆਂ ਦੀ ਸੇਵਾ ਤੋਂ ਉੱਤੇ ਹੋਰ ਕੋਈ ਸੇਵਾ ਨਹੀਂ ਹੰੁਦੀ | ਇਹ ਵਿਚਾਰ ਚੌਧਰੀ ਜਗਦੀਸ਼ ਭੂੰਬਲਾ ਸਮਾਜਸੇਵੀ ਲੁਧਿਆਣਾ ਵਾਲਿਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਮੰਗੂਪੁਰ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤੇ | ਉਨ੍ਹਾਂ ...
ਨਵਾਂਸ਼ਹਿਰ, 26 ਨਵੰਬਰ (ਗੁਰਬਖਸ਼ ਸਿੰਘ ਮਹੇ)-ਯਸ਼ਪਾਲ ਸਿੰਘ ਹਾਫਿਜ਼ਾਬਾਦੀ ਦੀ ਸੇਵਾ ਭਾਵਨਾ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਪਤਨੀ ਤੇਜਿੰਦਰ ਕੌਰ ਤੇ ਪੁੱਤਰਾਂ ਹਰਵਿੰਦਰ ਸਿੰਘ ਤੇ ਗੁਰਦੀਪ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਕੇ ...
ਬੰਗਾ, 26 ਨਵੰਬਰ (ਕਰਮ ਲਧਾਣਾ) - ਦਲਿਤ ਸੋਸ਼ਣ ਮੁਕਤੀ ਮੰਚ ਪੰਜਾਬ ਦੇ ਸੂਬਾ ਪ੍ਰਧਾਨ ਸਾਥੀ ਹਰਬੰਸ ਸਿੰਘ ਧੂਤ ਤੇ ਸੂਬਾ ਜਨਰਲ ਸਕੱਤਰ ਮੇਲਾ ਸਿੰਘ ਰੁੜਕਾ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਡੀ. ਐਸ. ਐਮ. ਐਮ ਦੀ ਕੌਮੀ ਕਾਨਫਰੰਸ 3-5 ਦਸੰਬਰ ਨੂੰ ਬਰੂਨੀ ਜ਼ਿਲ੍ਹਾ ...
ਨਵਾਂਸ਼ਹਿਰ, 26 ਨਵੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਉਂਦਿਆਂ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਲਿਆ ਗਿਆ | ਵਧੀਕ ...
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)- ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਮੋਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਦਿਲਬਾਗ ਸਿੰਘ ਜੌਹਲ ਜਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ...
ਹੁਸ਼ਿਆਰਪੁਰ, 26 ਨਵੰਬਰ (ਹਰਪ੍ਰੀਤ ਕੌਰ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਓਰੋ ਵਲੋਂ ਸਰਕਾਰੀ ਸੈਕੰਡਰੀ ਸਕੂਲ ਖੁਆਸ ਪੁਰਹੀਰਾਂ ਵਿਖੇ ਬਾਹਰਵੀਂ ਜਮਾਤ ਦੇ ਬੱਚਿਆਂ ਲਈ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਸਬੰਧੀ ਕੈਰੀਅਰ ਗਾਈਡੈਂਸ ਅਤੇ ਪ੍ਰਸਨੈਲਟੀ ...
ਹੁਸ਼ਿਆਰਪੁਰ, 26 ਨਵੰਬਰ (ਨਰਿੰਦਰ ਸਿੰਘ ਬੱਡਲਾ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਸਿੰਗੜੀਵਾਲਾ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਸਿੰਗੜੀਵਾਲਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ...
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਦੀ ਇਕੱਤਰਤਾ ਹੁਸ਼ਿਆਰਪੁਰ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸੀਨੀਅਰ ਭਾਜਪਾ ਆਗੂ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ 'ਚ ਹੋਈ | ਇਸ ਮੌਕੇ ਬੀਬੀ ਜੋਸ਼ ...
ਗੜ੍ਹਸ਼ੰਕਰ, 26 ਨਵੰਬਰ (ਧਾਲੀਵਾਲ)-ਡਾ. ਬੀ.ਆਰ. ਅੰਬੇਡਕਰ ਮਿਸ਼ਟ ਟਰੱਸਟ ਗੜ੍ਹਸ਼ੰਕਰ ਵਲੋਂ ਸੰਵਿਧਾਨ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਭਵਨ ਗੜ੍ਹਸ਼ੰਕਰ-ਨੰਗਲ ਰੋਡ (ਨੇੜੇ ਖਾਨਪੁਰ ਗੇਟ) ਵਿਖੇ 27 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸੈਮੀਨਾਰ ...
ਮੁਕੇਰੀਆਂ, 26 ਨਵੰਬਰ (ਰਾਮਗੜ੍ਹੀਆ)- ਸਿਵਲ ਸਰਜਨ ਹੁਸ਼ਿਆਰਪੁਰ ਦੇ ਹੁਕਮਾਂ 'ਤੇ ਐੱਸ.ਐਮ.ਓ. ਮੁਕੇਰੀਆਂ ਡਾ. ਜੀ.ਪੀ. ਸਿੰਘ ਦੀ ਅਗਵਾਈ ਹੇਠ 30 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਬੀ.ਬੀ.ਐਮ.ਬੀ. ਤਲਵਾੜਾ ਵਿਖੇ ਅੰਗਹੀਣ ਸਰਟੀਫਿਕੇਟ ਤੇ ...
ਗੜ੍ਹਸ਼ੰਕਰ, 26 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਟੈਂਪੂ ਟਰੈਵਲਰ ਚਾਲਕ ਵਲੋਂ ਲਾਪਰਵਾਹੀ ਨਾਲ ਗੱਡੀ ਚਲਾਕੇ ਵਿਅਕਤੀ ਨੂੰ ਜਖ਼ਮੀ ਕਰਨ 'ਤੇ ਮਾਮਲਾ ਦਰਜ ਕੀਤਾ ਹੈ | ਭਾਗ ਰਾਮ ਪੁੱਤਰ ਬੰਤਾ ਰਾਮ ਵਾਸੀ ਟੋਰੋਵਾਲ ਥਾਣਾ ਪੋਜੇਵਾਲ ਨੇ ਪੁਲਿਸ ਨੂੰ ਦੱਸਿਆ ...
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵਲੋਂ ਰਾਕੇਸ਼ ਕੁਮਾਰ ਜ਼ਿਲ੍ਹਾ ਯੁਵਾ ਅਫ਼ਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ...
ਮੁਕੇਰੀਆਂ, 26 ਨਵੰਬਰ (ਰਾਮਗੜ੍ਹੀਆ)- ਹਲਕਾ ਮੁਕੇਰੀਆਂ ਦੇ ਉੱਘੇ ਸਮਾਜ ਸੇਵਕ ਪ੍ਰਦੁਮਣ ਸਿੰਘ ਪੁਰੇਵਾਲ ਤੇ ਸ. ਦਿਲਬਾਗ ਸਿੰਘ ਭਾਗੜ ਦੇ ਪਿਤਾ ਜੋਗਿੰਦਰ ਸਿੰਘ ਭਾਗੜ ਦੀ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ ਜਿੱਥੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ...
ਹਾਜੀਪੁਰ, 26 ਨਵੰਬਰ (ਜੋਗਿੰਦਰ ਸਿੰਘ)- ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਪਿ੍ੰਸੀਪਲ ਹਰਪ੍ਰੀਤ ਕੌਰ ਪੰਧੇਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਪੰਜਾਬੀ ਅਧਿਆਪਕਾ ...
ਤਲਵਾੜਾ, 26 ਨਵੰਬਰ (ਰਾਜੀਵ ਓਸ਼ੋ)- ਤਲਵਾੜਾ ਬਲਾਕ ਦੇ ਪਿੰਡ ਹੀਰ ਵਹਿ ਵਿਖੇ ਮੰਡਲ ਪ੍ਰਧਾਨ ਵਿਪਨ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਜਿਸ 'ਚ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ | ਇਸ ਮੌਕੇ ਕੇਂਦਰੀ ਮੰਤਰੀ ਸੋਮ ...
ਨੰਗਲ ਬਿਹਾਲਾਂ, 26 ਨਵੰਬਰ (ਵਿਨੋਦ ਮਹਾਜਨ)-ਆਕਸਫੋਰਡ ਵਰਲਡ ਸਕੂਲ ਸਹੋੜਾ ਡਡਿਆਲ ਵਿਖੇ ਪਿੰ੍ਰਸੀਪਲ ਸ੍ਰੀਮਤੀ ਸਰੋਜ ਬਾਲਾ ਦੀ ਅਗਵਾਈ ਹੇਠ ਕਵਿਤਾ ਤੇ ਵਾਦ-ਵਿਵਾਦ ਪ੍ਰਤੀਯੋਗਤਾ ਕਰਵਾਈ ਗਈ ਜਿਸ 'ਚ ਨਰਸਰੀ ਤੋਂ ਪੰਜਵੀਂ ਜਮਾਤ ਅਤੇ ਛੇਵੀਂ ਤੋਂ ਬਾਰ੍ਹਵੀਂ ਜਮਾਤ ...
ਗੜ੍ਹਦੀਵਾਲਾ, 26 ਨਵੰਬਰ (ਚੱਗਰ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਪੇ੍ਰਰਨਾ ਸਦਕਾ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ ਜਿਸ ...
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਭਾਜਪਾ ਵਲੋਂ ਸੰਵਿਧਾਨ ਦਿਵਸ ਮੌਕੇ ਚੱਬੇਵਾਲ ਵਿਖੇ ਵਿਚਾਰ ਗੋਸ਼ਟੀ ਸਮਾਗਮ ਕਰਵਾਇਆ ਗਿਆ ਜਿਸ 'ਚ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ, ਜ਼ਿਲ੍ਹਾ ਐਸ.ਸੀ. ਮੋਰਚਾ ਦੇ ਪ੍ਰਧਾਨ ਜਸਵੀਰ ਸਿੰਘ, ਕੌਮੀ ਕੌਂਸਲ ...
ਦਸੂਹਾ, 27 ਨਵੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨ ਐਮ. ਏ. (ਅੰਗਰੇਜ਼ੀ) ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਕਮਲ ਕਿਸ਼ੋਰ ਨੇ ਦੱਸਿਆ ਕਿ ਜਾਨਵੀ ...
ਔੜ/ਝਿੰਗੜਾਂ, 26 ਨਵੰਬਰ (ਕੁਲਦੀਪ ਸਿੰਘ ਝਿੰਗੜ)- ਪੰਜਾਬ 'ਚ ਵੱਧ ਰਹੀ ਠੰਢ ਨੂੰ ਮੁੱਖ ਰੱਖਦਿਆਂ ਸਮਾਜ ਸੇਵੀ ਬਲਦੇਵ ਸਿੰਘ ਕੈਨੇਡਾ, ਅਜੀਤ ਕੌਰ ਕੈਨੇਡਾ ਤੇ ਸਰਬਜੀਤ ਸਿੰਘ ਯੂ.ਕੇ. ਦੇ ਪਰਿਵਾਰ ਵਲੋਂ ਆਪਣੇ ਨੇ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਸਰਕਾਰੀ ਪ੍ਰਾਇਮਰੀ ...
ਨਵਾਂਸ਼ਹਿਰ, 26 ਨਵੰਬਰ (ਗੁਰਬਖਸ਼ ਸਿੰਘ ਮਹੇ)-ਨਹਿਰੂ ਯੁਵਾ ਕੇਂਦਰ ਵਲੋਂ ਆਰ.ਕੇ.ਆਰੀਆ ਕਾਲਜ ਵਿਖੇ 'ਸੰਵਿਧਾਨ ਦਿਵਸ' ਮਨਾਇਆ ਗਿਆ, ਜਿਸ 'ਚ ਕਾਲਜ ਦੇ ਪਿ੍ੰਸੀਪਲ ਸੰਜੀਵ ਡਾਵਰ ਤੇ ਕੇਂਦਰ ਦੇ ਜ਼ਿਲ੍ਹਾ ਯੂਥ ਅਫਸਰ ਵੰਦਨਾ ਲਾਓ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...
ਕਟਾਰੀਆਂ, 26 ਨਵੰਬਰ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਵਿਖੇ ਸਾਈਾ ਲਖਵੀਰ ਸ਼ਾਹ ਕਾਦਰੀ ਗੱਦੀ ਨਸ਼ੀਨ ਦਰਬਾਰ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦੇ ਪਿਤਾ ਚੌਧਰੀ ਸਵਰਨਾ ਰਾਮ ਦੀ ਪਹਿਲੀ ਬਰਸੀ ਸ਼ਰਧਾ ਨਾਲ ਮਨਾਈ ਗਈ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ...
ਕਟਾਰੀਆਂ, 26 ਨਵੰਬਰ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਵਿਖੇ ਸੰਤ ਬਾਬਾ ਸੌਦਾਗਰ ਸਿੰਘ ਦੀ ਬਰਸੀ ਮੌਕੇ ਸਮੂਹ ਗੁਰੂ ਪਰਿਵਾਰ ਵਲੋਂ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨੀ ਜਥਾ ਭਾਈ ਅਵਤਾਰ ਸਿੰਘ ਪੋਸੀ ਵਾਲਿਆਂ ਦੇ ਜਥੇ ...
ਨਵਾਂਸ਼ਹਿਰ, 26 ਨਵੰਬਰ (ਗੁਰਬਖਸ਼ ਸਿੰਘ ਮਹੇ)- ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਮੱਲਪੁਰ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਲੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਵਾਸਤੇ ਕੈਰੀਅਰ ਗਾਈਡੈਂਸ ਤੇ ਕਾਉਂਸਲਿੰਗ ਵਿਸ਼ੇ ਨਾਲ ਸਬੰਧਤ ਸੈਮੀਨਾਰ ...
ਬੰਗਾ, 26 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡਾ. ਅੰਬੇਡਕਰ ਬੁੱਧਿਸਟ ਟਰੱਸਟ ਵੱਲੋਂ ਡਾ. ਅੰਬੇਡਕਰ ਪਾਰਕ ਵਿੱਚ ਸੰਵਿਧਾਨ ਦਿਵਸ ਮਨਾਇਆ | ਸਮਾਗਮ ਦੇ ਅਰੰਭ ਵਿੱਚ ਟਰੱਸਟ ਦੇ ਮੈਂਬਰਾਂ ਨੇ ਭਾਰਤੀ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ...
ਨਵਾਂਸ਼ਹਿਰ, 26 ਨਵੰਬਰ (ਗੁਰਬਖਸ਼ ਸਿੰਘ ਮਹੇ)-ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ, ਮੱਲਪੁਰ ਵਿਖੇ ਅੱਜ ਪੇਰੈਂਟਸ ਓਰੀਐਂਟੇਸ਼ਨ ਪੋ੍ਰਗਰਾਮ ਕਰਵਾਇਆ ਗਿਆ | ਸਮਾਗਮ ਦਾ ਮੁੱਖ ਵਿਸ਼ਾ ਬੱਚਿਆਂ ਦੇ ਸਰਬ-ਪੱਖੀ ਵਿਕਾਸ ਲਈ ਸਾਂਝਾ ਉਪਰਾਲਾ ਕਰਨ ਅਤੇ ਉਨ੍ਹਾਂ ...
ਜਾਡਲਾ, 26 ਨਵੰਬਰ (ਬੱਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨੇ ਬੀ.ਐੱਡ ਸੈਸ਼ਨ 2021-23 ਸਮੈਸਟਰ ਦੂਜੇ ਦੇ ਨਤੀਜਿਆਂ ਵਿਚ ਸਾਈਾ ਕਾਲਜ ਆਫ਼ ਐਜੂਕੇਸ਼ਨ, ਜਾਡਲਾ ਦਾ ਨਤੀਜਾ 100 ਫ਼ੀਸਦੀ ਰਿਹਾ ਜਿਸ ਵਿਚ ਪਰਮਿੰਦਰ ਕੌਰ ਪੁੱਤਰੀ ਸੁਰਿੰਦਰ ਸਿੰਘ (ਬੰਗਾ) ...
ਮੁਕੰਦਪੁਰ, 26 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪਿੰਡ ਲਿੱਦੜ ਕਲਾਂ ਦੇ ਵਸਨੀਕ ਸਮਾਜ ਸੇਵੀ ਸਰਦਾਰ ਜਰਨੈਲ ਸਿੰਘ ਲਿੱਦੜ ਦੀ ਅੰਤਿਮ ਅਰਦਾਸ ਸਬੰਧੀ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਸਹਿਜ ਪਾਠ ਦੇ ਭੋਗ ਅਤੇ ਅਰਦਾਸ ਉਪਰੰਤ ਕੀਰਤਨੀ ਜਥੇ ...
ਸੰਧਵਾਂ, 26 ਨਵੰਬਰ (ਪ੍ਰੇਮੀ ਸੰਧਵਾਂ)-ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਬਾਬਾ ...
ਨਵਾਂਸ਼ਹਿਰ, 26 ਨਵੰਬਰ (ਗੁਰਬਖਸ਼ ਸਿੰਘ ਮਹੇ)- ਮੁਬਾਰਕਪੁਰ ਦੇ ਸਰਕਾਰੀ ਸਕੂਲ ਦੇ ਜ਼ਿਲ੍ਹਾ ਜੇਤੂ ਬੱਚਿਆਂ ਦਾ ਸਨਮਾਨ ਕੀਤਾ | ਪਿੰਡ ਮੁਬਾਰਕਪੁਰ ਦੇ ਸਰਕਾਰੀ ਸਕੂਲ ਦੇ ਖੇਡਾਂ ਵਿਚ ਜ਼ਿਲ੍ਹਾ ਜੇਤੂ ਬੱਚਿਆਂ ਦਾ ਵਿਸ਼ੇਸ਼ ਤੌਰ 'ਤੇ ਸਕੂਲ ਮੁਖੀ ਅਤੇ ਸਕੂਲ ਪ੍ਰਬੰਧਕ ...
ਮਜਾਰੀ/ਸਾਹਿਬਾ, 26 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਵੱਖ-ਵੱਖ ਸੰਤਾਂ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਠਾਠ ਮਜਾਰੀ ਵਿਖੇ ਕਰਵਾਏ ਜਾ ਰਹੇ ਰੈਣਿ ਸੂਬਾਈ ਗੁਰਮਤਿ ਸਮਾਗਮ ਦੀ ਦੂਸਰੀ ਰਾਤ ...
ਉੜਾਪੜ/ਲਸਾੜਾ, 25 ਨਵੰਬਰ (ਲਖਵੀਰ ਸਿੰਘ ਖੁਰਦ)-ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਸੰਵਿਧਾਨ ਦਿਵਸ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਦੀ ਅਗਵਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਬੱਚਿਆਂ ਨੇ ਇਸ ਮੌਕੇ ਸੰਵਿਧਾਨਿਕ ਸਿਧਾਂਤਾਂ ਨੂੰ ਦਰਸਾਉਂਦੇ ਹੋਏ ਇਕ ...
ਬੰਗਾ, 26 ਨਵੰਬਰ (ਕਰਮ ਲਧਾਣਾ) - ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਿਖੇ ਪਿ੍ੰਸੀਪਲ ਮਹੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਸਕੂਲ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ | ਜਿਸ ਵਿਚ ਆਰਟਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਚਾਰਟ ਬਣਾ ਕੇ ਇਸ ...
ਨਵਾਂਸ਼ਹਿਰ, 26 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਦੀ ਡਰਾਈਵਰ ਏਕਤਾ ਯੂਨੀਅਨ ਦੀ ਚੋਣ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਸਮੂਹ ਵਰਕਰਾਂ ਦੀ ਸਹਿਮਤੀ ਨਾਲ ਕੀਤੀ ਗਈ ਜਿਸ ਵਿਚ ਤੇਜਿੰਦਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ਇਸ ਤੋਂ ...
ਬੰਗਾ, 26 ਨਵੰਬਰ (ਕਰਮ ਲਧਾਣਾ)-ਪੰਜਾਬੀ ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਆਪਣੀ ਦਾਦੀ ਬਲਵੰਤ ਕੌਰ ਬੰਤੀ ਦੀ ਯਾਦ 'ਚ ਡਾ. ਅੰਬੇਡਕਰ ਚੇਤਨਾ ਸੁਸਾਇਟੀ ਬੰਗਾ ਤੇ ਬਾਬਾ ਜਵਾਹਰ ਸਿੰਘ ਸੇਵਾ ਸੁਸਾਇਟੀ ਖਟਕੜ ਖੁਰਦ ਦੇ ਸਹਿਯੋਗ ਨਾਲ ਨਿਰਮਲ ਕੁਟੀਆ ਖਟਕੜ ਖੁਰਦ ਵਿਖੇ ਲਗਾਏ ...
ਪੋਜੇਵਾਲ ਸਰਾਂ, 26 ਨਵੰਬਰ (ਨਵਾਂਗਰਾਈਾ)-ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ''ਪ੍ਰਮਾਣੂ ਜਯੋਤੀU ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਬਾਵਾ ਪ੍ਰਮਾਣੂ ਖੋਜ ਕੇਂਦਰ ਮੁੰਬਈ ਦੇ ਵਿਗਿਆਨੀਆਂ ਡਾ. ਰਾਮ ਅਵਤਾਰ ਜਾਟ, ਡਾ. ਅਭਿਸ਼ੇਕ ਦਾਸ ਨੇ ਬੱਚਿਆਂ ...
ਰੈਲਮਾਜਰਾ/ਕਾਠਗੜ੍ਹ, 26 ਨਵੰਬਰ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)- ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਨੰਬਰਦਾਰ ਨਸੀਬ ਚੰਦ ਸਾਬਕਾ ਸਰਪੰਚ ਤੇ ਉਨ੍ਹਾਂ ਦੀ ਪਤਨੀ ਮਣਸੋ ਦੇਵੀ ਨਮਿਤ ਉਨ੍ਹਾਂ ਦੇ ਗ੍ਰਹਿ ਪਿੰਡ ਰਾਏਪੁਰ (ਨੰਗਲ) ਵਿਖੇ ਅੱਜ ਉਨ੍ਹਾਂ ਦੇ ...
ਬਹਿਰਾਮ, 26 ਨਵੰਬਰ (ਨਛੱਤਰ ਸਿੰਘ ਬਹਿਰਾਮ)-ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਅੰਮਿ੍ਤਬਾਣੀ ਦੀ ਛਤਰ ਛਾਇਆ ਹੇਠ ਤੇ ਸੰਤ ਨਰੰਜਣ ਦਾਸ ਗੱਦੀ ਨਸ਼ੀਨ ਡੇਰਾ ਬੱਲਾਂ ਦੀ ਸਰਪ੍ਰਸਤੀ ਵਿੱਚ ਸ੍ਰੀ ਗੁਰੂ ਰਵਿਦਾਸ ਮਿਸ਼ਨ ...
ਸੰਧਵਾਂ, 26 ਨਵੰਬਰ (ਪ੍ਰੇਮੀ ਸੰਧਵਾਂ) - ਸੀਨੀਅਰ ਅਕਾਲੀ ਆਗੂ ਐਡਵੋਕੇਟ ਸ. ਬਲਵੰਤ ਸਿੰਘ ਨੰਬਰਦਾਰ ਲਾਦੀਆਂ ਨੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਬਦਲਾਅ ਦੇ ਨਾਂਅ 'ਤੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਪੰਜਾਬ 'ਚ ਬਣੀ ਆਪ ਸਰਕਾਰ ਨੇ ...
ਬਲਾਚੌਰ, 26 ਨਵੰਬਰ (ਸ਼ਾਮ ਸੁੰਦਰ ਮੀਲੂ)-ਐਮ.ਆਰ.ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਦੋ-ਦਿਨਾਂ ਸਾਲਾਨਾ ਸਪੋਰਟਸ ਈਵੈਂਟ ਮੌਕੇ ਐਥਲੈਟਿਕ ਮੀਟ ਕਰਵਾਈ ਗਈ | ਜਿਸ 'ਚ ਨਰਸਰੀ ਜਮਾਤ ਤੋਂ ਲੈ ਕੇ ਪੰਜਵੀਂ ਤੱਕ ਦੇ ਖਿਡਾਰੀਆਂ ਨੇ ਭਾਗ ਲਿਆ | ਮੁੱਖ ਮਹਿਮਾਨ ਐਸ.ਡੀ.ਐਮ ਬਲਾਚੌਰ ...
ਬਲਾਚੌਰ, 26 ਨਵੰਬਰ (ਸ਼ਾਮ ਸੁੰਦਰ ਮੀਲੂ)-ਵਿਧਾਨ ਸਭਾ ਹਲਕਾ ਬਲਾਚੌਰ ਵਿਖੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਤੇ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਭਾਰਤੀ ਸੰਵਿਧਾਨ ਦਿਵਸ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ...
ਮੁਕੰਦਪੁਰ, 26 ਨਵੰਬਰ (ਅਮਰੀਕ ਸਿੰਘ ਢੀਂਡਸਾ) - ਸਾਧੂ ਸਿੰਘ ਸ਼ੇਰਗਿੱਲ ਮੈਪਲ ਬੀਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਜੂਨੀਅਰ ਵਿੰਗ ਦਾ ਸਲਾਨਾ ਸਮਾਗਮ ਬੜੇ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮੇਂ ਸਭ ਤੋਂ ਪਹਿਲਾਂ ਮੁੱਖ ਮਹਿਮਾਨ ਇੰਦਰਪਾਲ ਸਿੰਘ ...
ਸਾਹਲੋਂ, 26 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ ਵਿਖੇ ਸਰਪੰਚ ਦਿਲਬਾਗ ਸਿੰਘ ਦੀ ਅਗਵਾਈ ਵਿਚ ਵਿਕਾਸ ਕਾਰਜ ਤੇਜ਼ ਗਤੀ ਨਾਲ ਚੱਲ ਰਹੇ ਹਨ | ਵਿਕਾਸ ਕਾਰਜਾਂ ਸਬੰਧੀ ਗੱਲਬਾਤ ਕਰਦਿਆਂ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੇ ਬਾਹਰਲੇ ਪਾਸੇ ਮੁੱਖ ਸੜਕ ...
ਸੜੋਆ, 26 ਨਵੰਬਰ (ਨਾਨੋਵਾਲੀਆ)- ਡਾ. ਹਰਵਿੰਦਰ ਲਾਲ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਅਤੇ ਡਾ.ਸੁਰਿੰਦਰ ਕੁਮਾਰ ਖੇਤੀਬਾੜੀ ਅਫ਼ਸਰ ਸੜੋਆ ਦੇ ਨਿਰਦੇਸ਼ਾਂ ਅਧੀਨ ਪਿੰਡ ਆਲੋਵਾਲ ਵਿਖੇ ਆਤਮਾ ਸਕੀਮ ਅਧੀਨ ਫਾਰਮ ਫ਼ੀਲਡ ਸਕੂਲ ਦਾ ਆਯੋਜਨ ਕੀਤਾ ਗਿਆ | ਇਸ ...
ਨਵਾਂਸ਼ਹਿਰ, 26 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਰਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਪੈਸ਼ਲ ਐਜੂਕੇਟਰ ਟੀਚਰਜ਼ ਰਜਨੀ, ...
ਬਲਾਚੌਰ, 26 ਨਵੰਬਰ (ਸ਼ਾਮ ਸੁੰਦਰ ਮੀਲੂ)- ਸ਼ਿਵ ਚੰਦ ਪਬਲਿਕ ਸਕੂਲ ਸਕੋਹਪੁਰ ਵਿਚ ਹੋਏ ਜ਼ਿਲ੍ਹਾ ਪੱਧਰੀ ਐਥਲੈਟਿਕ ਮੁਕਾਬਲੇ 'ਚ ਸ਼ੋਰਿਆ ਇੰਟਰਨੈਸ਼ਨਲ ਸਕੂਲ ਰੁੜਕੀ ਕਲਾਂ (ਬਲਾਚੌਰ) ਦੇ ਐਥਲੀਟ ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ 'ਚ 31 ਤਗਮੇ ਜਿੱਤ ਕੇ ਸਕੂਲ ਦਾ ...
ਬਲਾਚੌਰ, 26 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਪੰਜਾਬ ਪੈਨਸ਼ਨਰਜ਼ ਫ਼ਰੰਟ ਵਲੋਂ ਹੱਕੀ ਮੰਗਾਂ ਨੂੰ ਲੈ ਕੇ 29 ਨਵੰਬਰ ਨੂੰ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX