ਤਰਨ ਤਾਰਨ, 26 ਨਵੰਬਰ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਅਤੇ ਹੋਰ ਅਧਿਕਾਰੀਆਂ ਵਲੋਂ ਸਾਡੇ ਸੰਵਿਧਾਨ ਦੇ ਨਿਰਮਾਤਾ ਡਾ. ਬੀਮ ਰਾਓ ਅੰਬੇਦਕਰ ਦੀ ਪ੍ਰਤਿਮਾ 'ਤੇ ਫੁੱਲ ਅਰਪਣ ਕੀਤੇ ਗਏ | ਇਸ ਉਪਰੰਤ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸੰਵਿਧਾਨ ਦਿਵਸ ਮਨਾਉਂਦਿਆਂ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਲਿਆ ਗਿਆ | ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਦਿਵਸ ਮੌਕੇ ਦੇਸ਼ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਸੁਣਾਉਣ ਉਪਰੰਤ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਵੀ ਚੁਕਾਈ ਗਈ, ਜਿਸ ਵਿਚ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਵਫਾਦਾਰੀ ਰੱਖਣ, ਕਾਨੂੰਨ ਦੁਆਰਾ ਸਥਾਪਿਤ ਭਾਰਤ ਦੀ ਪ੍ਰਭੂਸਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ, ਆਪਣੇ ਅਹੁਦੇ ਦੇ ਕਾਰਜਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ, ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ ਗਿਆ | ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਗਿਆ ਕਿ ਉਹ ਸਭ ਰਾਸ਼ਟਰੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਵਾਸਤੇ ਆਪਸੀ ਭਾਈਚਾਰਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ | ਇਸ ਤੋਂ ਬਿਨ੍ਹਾਂ ਇਹ ਪ੍ਰਣ ਵੀ ਲਿਆ ਗਿਆ ਕਿ ਅਸੀਂ ਸਾਰੇ ਭਾਰਤ ਦੇ ਸਮੂਹ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ, ਵਿਚਾਰ, ਅਭਿਵਿਅਕਤੀ, ਵਿਸ਼ਵਾਸ਼, ਧਰਮ ਤੇ ਪੂਜਾ ਦੀ ਸੁਤੰਤਰਤਾ, ਪ੍ਰਤਿਸ਼ਠਾ ਵਾਸਤੇ ਸਮਾਨ ਅਵਸਰ ਪ੍ਰਦਾਨ ਕਰਾਉਣ ਲਈ ਸੰਵਿਧਾਨ ਪ੍ਰਤੀ ਸਮਰਪਿਤ ਹੋਵਾਂਗੇ | ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਵਲੋਂ ਭਾਰਤ ਨੂੰ ਸੰਪੂਰਨ ਪ੍ਰਭੂਤਾ ਸਪੰਨ, ਸਮਾਜਵਾਦੀ, ਧਰਮ ਨਿਰਪੇਖ, ਲੋਕਤੰਤਰਿਕ ਗਣਰਾਜ ਬਣਾਉਣ ਦਾ ਲਿਆ ਗਿਆ ਸੁਪਨਾ ਪੂਰਾ ਕਰਨ ਲਈ ਵੀ ਅਸੀਂ ਵੱਚਨਬਧ ਰਹਾਂਗੇ |
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ (ਪੰਜਾਬ) ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾਂ ਵਲੋਂ ਬਿਜਲੀ ਵੰਡ ਰੂਲਜ 2022 ਰੱਦ ਕਰਨ, ਐੱਮ.ਐੱਸ.ਪੀ. ਦੀ ਗਾਰੰਟੀ, ਨਸ਼ਾ ਮੁਕਤੀ, ਭਿ੍ਸਟਾਚਾਰ, ਨੌਜਵਾਨਾਂ ਨੂੰ ...
ਪੱਟੀ, 26 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਪੱਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਗੁਰਪੁਰਬ ਬੜੀ ਸ਼ਰਧਾ ਤੇ ਧੁੂਮਧਾਮ ਨਾਲ ਮਨਾਇਆ ਗਿਆ, ਜਿਸ ਦੀ ਆਰੰਭ 'ਚ ਸੰਗਤ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋਣ ਦੇ ਮਾਮਲੇ ਵਿਚ ਥਾਣਾ ਸਰਹਾਲੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ...
ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)- ਕਿਸਾਨ ਸੰਯੁਕਤ ਮੋਰਚੇ ਵਲੋਂ ਕਾਲੇ ਕਾਨੂੰਨਾਂ ਖਿਲਾਫ਼ ਚੁੱਕੇ ਗਏ ਕਦਮਾਂ ਤੋਂ ਬਾਅਦ ਸਰਕਾਰ ਵਲੋਂ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਮੰਨ ਕੇ ਸੰਘਰਸ਼ ਨੂੰ ਇਕ ਵਾਰ ਵਿਰਾਮ ਤਾਂ ਦੇ ਦਿੱਤਾ ਪਰ ਕਿਸਾਨੀ ਮੰਗਾਂ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਆਲ਼ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਦੇ ਸੀਨੀਅਰ ਉੱਪ ਪ੍ਰਧਾਨ ਅਤੇ ਅਗਰਵਾਲ ਸਭਾ ਦੇ ਜਰਨਲ ਸਕੱਤਰ ਚੌਧਰੀ ਰਾਜੇਸ਼ ਗਹਿਰੀਵਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ...
ਪੱਟੀ, 26 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਗੁਜਰਾਤ ਦੇ ਲੋਕ ਦੇ ਰਹੇ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾਂ | ਜਦੋਂ 'ਆਪ' ਆਗੂ ਪ੍ਰਚਾਰ ਕਰਦੇ ਹਨ ਤਾਂ ਗੁਜਰਾਤੀਆਂ ਵਲੋਂ ਉਨ੍ਹਾਂ ਦਾ ਸਵਾਗਤ ਗਰਮਜੋਸ਼ੀ ਨਾਲ ਕੀਤਾ ...
ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਸੁਲੱਖਣ ਸਿੰਘ ਤੁੜ, ਮਨਜੀਤ ਸਿੰਘ ਬੱਗੂ ਕੋਟ ਮੁਹੰਮਦ ਖਾਨ, ਕਰਮ ਸਿੰਘ ਫਤਿਆਬਾਦ, ਰੇਸ਼ਮ ਸਿੰਘ ਫੈਲੋਕੇ ਨੇ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਫਾਈਨਾਂਸ ਕੰਪਨੀ ਦੇ ਕਰਿੰਦੇ ਪਾਸੋਂ ਲੁੱਟ-ਖੋਹ ਕਰਨ 'ਤੇ ਚਾਰ ਅਣਪਛਾਤੇ ਲੁਟੇਰਿਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਖਾਲੜਾ ਵਿਖੇ ਗੁਰਵਿੰਦਰ ਸਿੰਘ ਪੁੱਤਰ ...
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਮਨਰੇਗਾ ਕਰਮਚਾਰੀ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਸਰਪੰਚ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਜਸਬੀਰ ਸਿੰਘ ਬੀ.ਡੀ.ਪੀ.ਓ. ਤਰਨਤਾਰਨ ਨੇ ਲਿਖਤੀ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸ਼ੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਤਸਵੀਰਾਂ ਪਾਉਣ ਵਾਲੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ਦੇ ...
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਪਤੀ-ਪਤਨੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਮਨਜੀਤ ਕੌਰ ਪਤਨੀ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 22 ਵਿਅਕਤੀਆਂ ਖਿਲਾਫ਼ ਅਸਲਾ ਐਕਟ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮੱਝਾਂ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਭਿੱਖੀਵਿੰਡ ਵਿਖੇ ਚੈਂਚਲ ਸਿੰਘ ...
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)- ਮੋਰਨਿੰਗ ਵਾਅਕ ਰਾਮ ਨਾਮ ਸਭਾ ਵਲੋਂ ਗਾਂਧੀ ਪਾਰਕ ਵਿਖੇ ਐਡਵੋਕੇਟ ਮਨੋਜ ਅਗਨੀਹੋਤਰੀ ਦੇ ਜਨਮ ਦਿਨ ਮੌਕੇ ਬੂਟੇ ਲਗਾ ਕੇ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਅਗਨੀਹੋਤਰੀ ਵਲੋਂ ਸਭਾ ਦੇ ਕੰਮਾਂ ਨੂੰ ਦੇਖਦੇ ਹੋਏ ਪਾਣੀ ਵਾਲੀ ...
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖਿਆ ਸਕੱਤਰ ਪੰਜਾਬ ਸਰਕਾਰ ਨੂੰ ਸਰਕਾਰੀ ਹਾਈ ਸਕੂਲ ਕੋਟ ਮੁਹੰਮਦ ਖਾਂ ਤਰਨ ਤਾਰਨ ਦੇ ਸੇਵਾ ਮੁਕਤ ਅਧਿਆਪਕ ਪਰਵਿੰਦਰ ਸਿੰਘ ਵਲੋਂ ਸਿਵਲ ਰਿਟ ਪਟੀਸ਼ਨ ਦੇ ਆਧਾਰ 'ਤੇ ਸਿੱਖਿਆ ਸਕੱਤਰ ...
ਤਰਨ ਤਾਰਨ, 26 ਨਵੰਬਰ (ਇਕਬਾਲ ਸਿੰਘ ਸੋਢੀ)- ਕਾਂਗਰਸ ਸੇਵਾ ਦਲ ਦੀ ਮੀਟਿੰਗ ਲੀਲਾ ਵਰਮਾ ਪੰਜਾਬ ਪ੍ਰਦੇਸ਼ ਆਰਗੇਨਾਈਜਰ ਭਾਰਤ ਜੋੜੋ ਯਾਤਰਾ ਦੇ ਮੈਂਬਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਦੇਸ਼ ਅਗਨੀਹੋਤਰੀ ਐਡਵੋਕੇਟ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ, ...
ਸਬਾਜਪੁਰ, 26 ਨਵੰਬਰ (ਬੇਗੇਪੁਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਬਾਜਪੁਰ ਵਲੋਂ ਪਰਾਲੀ ਨਾ ਸਾੜਨ ਸੰਬੰਧੀ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਫ਼ਸਰ ਡਾ. ਰੁਲਦਾ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...
ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਮਹਾਸ਼ਾ ਰਾਜਪਾਲ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫ਼ਤਿਆਬਾਦ ਵਿਚ ਸਟੇਟ ਪੱਧਰ 'ਤੇ ਖੇਡ ਕੇ ਆਏ ਬੱਚਿਆਂ ਨੂੰ ਪਿ੍ੰਸੀਪਲ ਪਰਵਿੰਦਰ ਕੌਰ ਵਲੋਂ ਅਤੇ ਪੂਰੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸਕੂਲ ...
ਝਬਾਲ, 26 ਨਵੰਬਰ (ਸਰਬਜੀਤ ਸਿੰਘ) ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨ ਤਾਰਨ ਜ਼ਿਲ੍ਹੇ ਦਾ ਪ੍ਰਧਾਨ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਨਿਯੁਕਤ ਕਰਨ ਨਾਲ ਕਾਂਗਰਸ ਪਾਰਟੀ ਵਿਚ ਵਧੀਆ ਪ੍ਰਦਰਸ਼ਨ ਕਰੇਗੀ | ਇਨ੍ਹਾਂ ...
ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ਤੇ ਪੈਂਦੇ ਪਿੰਡ ਖੱਸਣ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਚੋਰਾਂ ਵਲੋਂ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਖੇਤਾਂ ਵਿਚ ਮਿਲ਼ੀ ਲੱਗੇ ਟਰਾਂਸਫ਼ਾਰਮਰ ਦੇ ਖੇਤ ਮਾਲਕ ...
ਤਰਨ ਤਾਰਨ, 26 ਨਵੰਬਰ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਦੇਗ ਬਹਾਦਰ ਜੀ ਦਾ ਸ਼ਹੀਦੀ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ 28 ਨਵੰਬਰ ਨੂੰ ਕਥਾ ਅਸਥਾਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੈਨੇਜਰ ਧਰਵਿੰਦਰ ਸਿੰਘ ਅਤੇ ਜੋੜਾ ਘਰ ਸੇਵਕ ਜਥਾ ਤਰਨਤਾਰਨ ਦੇ ਸਹਿਯੋਗ ਨਾਲ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਦੀ ਵਾਅਦਾ ਖਿਲਾਫ਼ੀ ਵਿਰੁੱਧ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ 30 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਦੀ ਕੋਠੀ ਦਾ 'ਕੁੰਡਾ ...
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵਨਿਯੁਤ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਾਂਗਰਸ ਭਵਨ ਤਰਨਤਾਰਨ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਵਿਚ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਬੇਗ ਸਿੰਘ ...
ਝਬਾਲ, 26 ਨਵੰਬਰ (ਸਰਬਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਦਿੱਲੀ ਤੋਂ ਬਾਅਦ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੇਖ-ਰੇਖ ਹੇਠ ਸੂਬੇ ਦੀ ਨੁਹਾਰ ਬਦਲਣ ਦੇ ਲੋਕਾਂ ਨੂੰ ਵਧੇਰੇ ਸਹੂਲਤਾਂ ਦੇਣ ...
ਝਬਾਲ, 26 ਨਵੰਬਰ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ-ਭਾਵਨਾ ...
ਪੱਟੀ, 26 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸੈਂਟਰਲ ਕਾਨਵੈਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਵੇਰ ਦੀ ਸਭਾ ਵਿਚ ਗੁਰੂੁ ਜੀ ਦੇ ਜੀਵਨ ਤੇ ਵਿਦਿਆਰਥੀਆਂ ...
ਪੱਟੀ, 26 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਗੁਜਰਾਤ ਚੋਣਾਂ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪੱਟੀ ਟੀਮ ਵਲੋਂ ਵੱਖ-ਵੱਖ ਇਲਾਕਿਆਂ ਵਿਚ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਲਈ ਪ੍ਰੇਰਿਤ ...
ਤਰਨ ਤਾਰਨ, 26 ਨਵੰਬਰ (ਇਕਬਾਲ ਸਿੰਘ ਸੋਢੀ)-ਪੈਨਸਨਰਜ਼ ਐਸੋਸੀਏਸ਼ਨ ਸਰਕਲ ਤਰਨ ਤਾਰਨ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੈਂਕੜੇ ਪੈਨਸ਼ਨਰਾਂ ਨੇ ਭਾਗ ਲਿਆ | ਮੀਟਿੰਗ ਵਿਟ ਮੰਗਲ ...
ਚੋਹਲਾ ਸਾਹਿਬ, 26 ਨਵੰਬਰ (ਬਲਵਿੰਦਰ ਸਿੰਘ)-ਪ੍ਰੈੱਸ ਕਲੱਬ ਚੋਹਲਾ ਸਾਹਿਬ ਦੇ ਪ੍ਰਧਾਨ ਮਨਜੀਤ ਸਿੰਘ ਸੰਧੂ ਅਤੇ ਬਾਰ ਐਸੋਸੀਏਸ਼ਨ ਤਰਨਤਾਰਨ ਦੇ ਸਾਬਕਾ ਪ੍ਰਧਾਨ ਜੋਗਾ ਸਿੰਘ ਸੰਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਉਨ੍ਹਾਂ ਦੇ ਆਸਟ੍ਰੇਲੀਆ ਰਹਿੰਦੇ ਛੋਟੇ ਭਰਾ ...
ਸ਼ਾਹਬਾਜ਼ਪੁਰ, 26 ਨਵੰਬਰ (ਪਰਦੀਪ ਬੇਗੇਪੁਰ)-ਨੇੜਲੇ ਪਿੰਡ ਮੰਮਣਕੇ ਦੇ ਸਰਪੰਚ ਹਰਭੇਜ ਸਿੰਘ ਔਲਖ ਦੇ ਨੌਜਵਾਨ ਪੁੱਤਰ ਧਰਮਬੀਰ ਸਿੰਘ ਔਲਖ ਦੀ ਬੀਤੇ ਦਿਨੀਂ ਹੋਈ ਮੌਤ 'ਤੇ ਹਰਭੇਜ ਸਿੰਘ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ...
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਾਰੇ ਦੇਸ਼ 'ਚ ਰਾਜਾਂ ਦੀਆਂ ਰਾਜਧਾਨੀਆਂ 'ਚ ਗਵਰਨਰ ਹਾਊਸ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ | ਇਸੇ ਕੜੀ ਤਹਿਤ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨਤਾਰਨ ਵਲੋਂ ਵਿਸ਼ਾਲ ਲਾਮਬੰਦੀ ...
ਭਿੱਖੀਵਿੰਡ, 26 ਨਵੰਬਰ (ਬੌਬੀ)-ਜਿੱਥੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਦੀ ਪੜ੍ਹਾਈ ਬਹੁਤ ਜ਼ਰੂਰੀ ਹੈ ਓਥੇ ਉਨ੍ਹਾਂ ਦੇ ਸਰੀਰਕ ਵਿਕਾਸ ਲਈ ਖੇਡਾਂ ਵੀ ਬਹੁਤ ਮਹੱਤਤਾ ਰਖਦੀਆਂ ਹਨ | ਜਿਸ ਤਹਿਤ ਸੈਕਰਡ ਸੋਲਜ਼ ਕਾਨਵੈਂਟ ਸਕੂਲ ਭਿੱਖੀਵਿੰਡ ਵਲੋਂ ਦੋ ਦਿਨਾ ਖੇਡ ...
ਭਿੱਖੀਵਿੰਡ, 26 ਨਵੰਬਰ (ਬੌਬੀ)- ਭਾਰਤ ਦਾ ਸਨਮਾਨ, ਜੀਵਨ ਸਾਡਾ ਸੰਵਿਧਾਨ ਹੈ ਦੇਸ਼ ਦਾ ਸਭ ਤੋਂ ਵੱਡਾ ਸਨਮਾਨ ਹੈ, ਇਸ ਪੰਗਤੀ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਨਾਨਕ ਦੇਵ ਡੀ.ਏ.ਵੀ ਪਬਲਿਕ ਸਕੂਲ ਭਿੱਖੀਵਿੰਡ ਵਿਖੇ ਸਭ ਤੋਂ ਵੱਧ ਆਰੀਆ ਰਤਨ ਡਾ. ਪੂਨਮ ਸੂਰੀ, ਪਦਮਸ੍ਰੀ ...
ਤਰਨਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)- ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਦਿਨ ਰਾਤ ਦਾ ਸ਼ਾਂਤਮਈ ਰੋਸ ਪ੍ਰਦਰਸ਼ਨ ਅੱਜ ਛੇਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ ਪ੍ਰੰਤੂ ਕੱਲ ਦੇ ਪ੍ਰਸ਼ਾਸਨ ਦੇ ਗਰਮ ਰੁਖ਼ ਐਕਸ਼ਨ ਨਾਲੋਂ ਅੱਜ ਕਾਫ਼ੀ ਨਰਮਾਈ ਵਰਤਦਿਆਂ ਲਗਾਤਾਰ ਦੋ ...
ਖਡੂਰ ਸਾਹਿਬ, 26 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਉੱਤਮ ਸਿੰਘ ਜੀ ਦੁਆਰਾ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ 'ਪੰਜਾਬੀ ਮਾਹ' ਨੂੰ ਮੁੱਖ ਰੱਖ ਕੇ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਕਾਲਜ ਵਿਖੇ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਸੰਵਿਧਾਨ ਦਿਵਸ ਦੇ ਮੌਕੇ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਕਾਲਜ ਪਿ੍ੰਸੀਪਲ ਜੋਤੀ ਭਲਾ ਮੁੱਖ ...
ਝਬਾਲ, 26 ਨਵੰਬਰ (ਸਰਬਜੀਤ ਸਿੰਘ)- ਜ਼ਿਲ੍ਹਾ ਤਰਨਤਾਰਨ ਦੇ ਕਸਬਾ ਝਬਾਲ ਵਿਖੇ ਅਟਾਰੀ, ਭਿੱਖੀਵਿੰਡ, ਵਲਟੋਹਾ ਅਤੇ ਖੇਮਕਰਨ ਬਲਾਕ ਦੇ ਪਾਸਟਰਾਂ ਅਤੇ ਨੌਜਵਾਨਾਂ ਦੀ ਮਾਈਕਲ ਝਬਾਲ ਦੀ ਅਗਵਾਈ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ | ਕਿ੍ਸ਼ਚੀਅਨ ਨੈਸ਼ਨਲ ਫਰੰਟ ...
ਝਬਾਲ, 26 ਨਵੰਬਰ (ਸਰਬਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ ਦੀ ਸ਼ਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਰਾਹੀਂ ਕੀਤੀ | ਇਸ ...
ਅਟਾਰੀ, 26 ਨਵੰਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਦੀਆਂ ਫÏਜਾਂ ਦੀ ਅਟਾਰੀ ਵਾਹਗਾ ਬਾਰਡਰ 'ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਨਿਊਜ਼ੀਲੈਂਡ ਦੇ ਇੰਗਲੈਂਡ 'ਚ ਸੇਵਾਵਾਂ ਨਿਭਾਅ ਰਹੇ ਰਾਜਦੂਤ ਪਹਿਲ ਗੂਫ਼, ਇੰਗਲੈਂਡ ਮਨਿਸਟਰ ਅਤੇ ਮੇਅਰ ਨੇ ਸਾਥੀਆਂ ...
ਅੰਮਿ੍ਤਸਰ, 26 ਨਵੰਬਰ (ਜੱਸ)-ਡੇਰਾ ਮਿੱਠਾ ਟਿਵਾਣਾ ਚੌਕ ਬਾਬਾ ਸਾਹਿਬ ਵਿਖੇ ਮਹੰਤ ਬਾਬਾ ਦਯਾ ਸਿੰਘ ਮਿੱਠੇ ਟਿਵਾਣੇ ਵਾਲਿਆਂ ਦੀ ਬਰਸੀ ਸੰਬੰਧੀ ਸਾਲਾਨਾ ਗੁਰਮਤਿ ਸਮਾਗਮ 27 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਡੇਰੇ ਦੇ ਮੌਜੂਦਾ ਮੁਖੀ ਸੰਤ ਸੁਰਿੰਦਰ ਸਿੰਘ ਸੇਵਾ ...
ਰਾਜਾਸਾਂਸੀ, 26 ਨਵੰਬਰ (ਹਰਦੀਪ ਸਿੰਘ ਖੀਵਾ)-ਬਲਾਕ ਹਰਸ਼ਾ ਛੀਨਾ ਦੀ ਆਂਗਣਵਾੜੀ ਸੀਟੂ ਯੂਨੀਅਨ ਵਲੋਂ ਬਲਾਕ ਪ੍ਰਧਾਨ ਦਲਜੀਤ ਕੌਰ ਗੁਮਟਾਲਾ ਦੀ ਅਗਵਾਈ 'ਚ ਰਾਜਾਸਾਂਸੀ ਵਿਖੇ ਭਰਵੀਂ ਇੱਕਤਰਤਾ ਕੀਤੀ ਗਈ | ਇੱਕਤਰਤਾ ਦੌਰਾਨ ਪ੍ਰਧਾਨ ਦਲਜੀਤ ਕੌਰ ਗੁਮਟਾਲਾ ਦੀ ...
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਹਿਕਾਰੀ ਬੈਂਕ ਕਪੂਰਥਲਾ ਤੋਂ ਬਦਲ ਕੇ ਖੇਤੀਬਾੜੀ ਵਿਕਾਸ ਬੈਂਕ ਅਜਨਾਲਾ ਵਿਖੇ ਆਏ ਸੀਨੀਅਰ ਐਡੀਟਰ ਗੁਰਦੇਵ ਸਿੰਘ ਦਾ ਅੱਜ ਪਹਿਲੀ ਵਾਰ ਅਜਨਾਲਾ ਬੈਂਕ ਪਹੁੰਚਣ ਤੇ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ...
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਲਏ ਫੈਸਲੇ ਅਨੁਸਾਰ ਅੱਜ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਸਮੇਂ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖਿਲਾਫ ਕੀਤੇ ਜਾ ਰਹੇ ਮਾਰਚ ਵਿਚ ਸ਼ਮੂਲੀਅਤ ਕਰਨ ...
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਲਏ ਫੈਸਲੇ ਅਨੁਸਾਰ ਅੱਜ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਸਮੇਂ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖਿਲਾਫ ਕੀਤੇ ਜਾ ਰਹੇ ਮਾਰਚ ਵਿਚ ਸ਼ਮੂਲੀਅਤ ਕਰਨ ...
ਟਾਂਗਰਾ, 26 ਨਵੰਬਰ (ਹਰਜਿੰਦਰ ਸਿੰਘ ਕਲੇਰ)- ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਦੀ ਅਗਵਾਈ 'ਚ ਚੌਹਾਨ ਵਿਖੇ ਹੋਈ ਜਿਸ 'ਚ ਸਮੂਹ ਸਟੇਟ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ...
ਟਾਂਗਰਾ, 26 ਨਵੰਬਰ (ਹਰਜਿੰਦਰ ਸਿੰਘ ਕਲੇਰ)- ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਦੀ ਅਗਵਾਈ 'ਚ ਚੌਹਾਨ ਵਿਖੇ ਹੋਈ ਜਿਸ 'ਚ ਸਮੂਹ ਸਟੇਟ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ...
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਵਿਖੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮਾਂ ਦੀ ...
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੀ ਅਹਿਮ ਇਕੱਤਰਤਾ ਪ੍ਰਧਾਨ ਮਨਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ...
ਅਟਾਰੀ, 26 ਨਵੰਬਰ (ਗੁਰਦੀਪ ਸਿੰਘ ਅਟਾਰੀ) - ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਿੰਡ ਹਥਿਆਰ ਨਗਰ ਵਿਖੇ ਮੈਨੇਜਰ ਜਥੇਦਾਰ ਹਰਵਿੰਦਰ ਸਿੰਘ ਵੇਰਕਾ ਦੀ ਅਗਵਾਈ ਹੇਠ ...
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਦ ਰੁੱਤ ਦੀ ਅੱਜ ਪਈ ਪਹਿਲੀ ਸੰਘਣੀ ਧੁੰਦ ਦੇ ਨਾਲ ਨਾਲ ਪੈ ਰਹੀ ਸੀਤ ਲਹਿਰ ਨੇ ਆਮ ਲੋਕਾਂ ਨੂੰ ਕੰਬਣੀ ਛੇੜਣੀ ਸ਼ੁਰੂ ਕਰ ਦਿੱਤੀ ਹੈ | ਸਰਹੱਦੀ ਖੇਤਰ 'ਚ ਅੱਜ ਸਰਦੀ ਦੀ ਪਹਿਲੀ ਧੁੰਦ ਪਈ ਜਿਸ ਨਾਲ ਸੜਕਾਂ ਉਪਰ ਆਉਣ ਜਾਣ ...
ਚੌਕ ਮਹਿਤਾ, 26 ਨਵੰਬਰ (ਜਗਦੀਸ਼ ਸਿੰਘ ਬਮਰਾਹ)- 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਖਾਲਸਾ ਵਹੀਰ ਦੇ ਨਾਂਅ ਹੇਠ ਇਕ ਨਗਰ ਕੀਰਤਨ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਜਥੇਬੰਦੀ ਦੇ ਕੌਮੀ ਪ੍ਰਧਾਨ ਭਾਈ ਅੰਮਿ੍ਤਪਾਲ ...
ਚੌਕ ਮਹਿਤਾ, 26 ਨਵੰਬਰ (ਜਗਦੀਸ਼ ਸਿੰਘ ਬਮਰਾਹ)- 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਖਾਲਸਾ ਵਹੀਰ ਦੇ ਨਾਂਅ ਹੇਠ ਇਕ ਨਗਰ ਕੀਰਤਨ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਜਥੇਬੰਦੀ ਦੇ ਕੌਮੀ ਪ੍ਰਧਾਨ ਭਾਈ ਅੰਮਿ੍ਤਪਾਲ ...
ਤਰਸਿੱਕਾ, 26 ਨਵੰਬਰ (ਅਤਰ ਸਿੰਘ ਤਰਸਿੱਕਾ)- ਆਂਗਣਵਾੜੀ ਵਰਕਰ ਬਲਾਕ ਤਰਸਿੱਕਾ ਦੇ ਵਫਦ ਨੇ ਦਲਜਿੰਦਰ ਕੌਰ ਉਦੋਨੰਗਲ ਜਨਰਲ ਸਕੱਤਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ...
ਜਗਦੇਵ ਕਲਾਂ, 26 ਨਵੰਬਰ (ਸ਼ਰਨਜੀਤ ਸਿੰਘ ਗਿੱਲ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧਾਂ ਅਧੀਨ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸੈਸਰਾ ਵਿਸ਼ੇ ਗੁਰੂ ਨਾਨਕ ਦੇਵ ਜੀ ਅਤੇ ਭਾਈ ਵੀਰ ਸਿੰਘ ਦੇ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ...
ਗੱਗੋਮਾਹਲ/ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਦਰਿਆ ਰਾਵੀ ਤੋਂ ਪਾਰ ਖੇਤੀ ਕਰਦੇ ਹਜ਼ਾਰਾਂ ਕਿਸਾਨਾਂ ਦੀ ਪਿਛਲੇ 70 ਵਰਿ੍ਹਆਂ ਤੋਂ ਅਧੂਰੀ ਮੰਗ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਖੇਤੀਬਾੜੀ, ਪੰਚਾਇਤੀ ਰਾਜ ਤੇ ਐੱਨ.ਆਈ.ਆਰ. ...
ਗੱਗੋਮਾਹਲ/ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਦਰਿਆ ਰਾਵੀ ਤੋਂ ਪਾਰ ਖੇਤੀ ਕਰਦੇ ਹਜ਼ਾਰਾਂ ਕਿਸਾਨਾਂ ਦੀ ਪਿਛਲੇ 70 ਵਰਿ੍ਹਆਂ ਤੋਂ ਅਧੂਰੀ ਮੰਗ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਖੇਤੀਬਾੜੀ, ਪੰਚਾਇਤੀ ਰਾਜ ਤੇ ਐੱਨ.ਆਈ.ਆਰ. ...
ਨਵਾਂ ਪਿੰਡ, 26 ਨਵੰਬਰ (ਜਸਪਾਲ ਸਿੰਘ)- ਚੀਫ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀ.ਸੈਕੰ.ਸਕੂਲ ਰਸੂਲਪੁਰ ਕਲਾਂ ਵਿਖੇ ਆਉਣ ਵਾਲੇ ਸਾਲਾਨਾ ਇਮਤਿਹਾਨਾਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਤਰੋ-ਤਾਜ਼ਾ ਰੱਖਣ ਤੇ ਉਨ੍ਹਾਂ ...
ਰਈਆ, 26 ਨਵੰਬਰ (ਸ਼ਰਨਬੀਰ ਸਿੰਘ ਕੰਗ) - ਅੱਜ ਸਵੇਰੇ ਕਸਬਾ ਰਈਆ ਵਿਖੇ ਦੋ ਲੁਟੇਰਿਆਂ ਨੇ ਘਰ ਵਿਚ ਵੜ ਕੇ ਗੋਲੀ ਚਲਾ ਦਿੱਤੀ ਜਿਸ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜ਼ਖ਼ਮੀ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਭਰਤੀ ਕਰਵਾਇਆ ...
ਗੱਗੋਮਾਹਲ, 26 ਨਵੰਬਰ (ਬਲਵਿੰਦਰ ਸਿੰਘ ਸੰਧੂ) - ਭਾਰਤੀ ਸਰਹੱਦ ਅੰਦਰ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਪਾਕਿ ਦੀਆਂ ਖੁਫੀਆਂ ਏਜੰਸੀਆਂ ਰਾਹੀਂ ਸਮੱਗਲਰਾਂ ਵਲੋਂ ਬੀਤੀ ਰਾਤ ਪੰਜਗਰਾਈਆਂ ਵਾਹਲਾ ਬੀ.ਐੱਸ.ਐੱਫ ਦੀ ਚੌਕੀ ਸਾਹਮਣੇ ਤੋਂ ਦੋ ਵਾਰ ...
ਰਾਮ ਤੀਰਥ, 26 ਨਵੰਬਰ (ਧਰਵਿੰਦਰ ਸਿੰਘ ਔਲਖ) - ਸਤਿਅਮ ਇੰਸਟੀਚਿਊਟ ਰਾਮ ਤੀਰਥ ਵਲੋਂ ਐੱਸ.ਬੀ.ਐੱਸ. ਗਰੁੱਪ ਆਫ ਐਜੂਕੇਸ਼ਨ ਦੇ ਐੱਮ. ਡੀ. ਡਾ. ਰਜੇਸ਼ ਭਾਰਦਵਾਜ਼ ਅਤੇ ਡਾਇਰੈਕਟਰ ਸਤਿਅਮ ਭਾਰਦਵਾਜ਼ ਦੀ ਅਗਵਾਈ ਹੇਠ ਦੋ ਰੋਜਾ ਟੈਕਨੋ ਮੇਲਾ ਕਰਵਾਇਆ ਗਿਆ | ਪੀ.ਸੀ.ਐਸ. ...
ਜਗਦੇਵ ਕਲਾਂ, 26 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਪਬਲਿਕ ਸਕੂਲ ਗੁਰੂ ਕਾ ਬਾਗ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ...
ਝਬਾਲ, 26 ਨਵੰਬਰ (ਸਰਬਜੀਤ ਸਿੰਘ)-ਇਲਾਕਾ ਝਬਾਲ ਦੇ ਪਿੰਡ ਭੁਜੜਾਵਾਲਾ ਦੇ ਜੰਮਪਲ ਡਾਕਟਰ ਕਿਰਪਾਲ ਸਿੰਘ ਢਿੱਲੋਂ ਜਿਹੜੇ ਕਿ ਖੇਤੀਬਾੜੀ ਅਫ਼ਸਰ ਦੀ ਡਿਊਟੀ ਨਿਭਾ ਰਹੇ ਹਨ ਨੂੰ ਪੰਜਾਬ ਸਰਕਾਰ ਨੇ ਚੰਗੀਆਂ ਸੇਵਾਵਾਂ ਬਦਲੇ ਖੇਤੀਬਾੜੀ ਅਫ਼ਸਰ ਤੋਂ ਤਰੱਕੀ ਕਰਦਿਆਂ ...
ਖੇਮਕਰਨ/ਅਮਰਕੋਟ, 26 ਨਵੰਬਰ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਨੂੰ ਨਿਯੁਕਤ ਕਰਨ ਨਾਲ ਕਾਂਗਰਸ ...
ਫਤਿਆਬਾਦ, 26 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਸੁਲੱਖਣ ਸਿੰਘ ਤੁੜ, ਮਨਜੀਤ ਸਿੰਘ ਬੱਗੂ ਕੋਟ ਮੁਹੰਮਦ ਖਾਨ, ਕਰਮ ਸਿੰਘ ਫਤਿਆਬਾਦ ਤੇ ਰੇਸ਼ਮ ਸਿੰਘ ਫੈਲੋਕੇ ਨੇ ਫਤਿਆਬਾਦ ਵਿਖੇ ਚੋਣਵੇਂ ...
ਤਰਨ ਤਾਰਨ, 26 ਨਵੰਬਰ (ਇਕਬਾਲ ਸਿੰਘ ਸੋਢੀ)-ਡੀ. ਐੱਸ. ਟੀ, ਸੀ. ਟੀ. ਐੱਸ. ਕਰਾਫਟ ਇੰਸਟਰੱਕਟਰ ਯੂਨੀਅਨ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਦੱਸਿਆ ਗਿਆ ਕਿ ਪੰਜਾਬ ਸਰਕਾਰ ਸਾਰੇ ਵਿਭਾਗਾਂਂ ਦਾ ਕੰਮ ਸਮੇਂ 'ਤੇ ਕਰ ਰਹੀ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਜਿਨ੍ਹਾਂ ਨੇ ਭਾਰਤ ਦੇ ...
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵਲੋਂ ਸਮਰਪਣ ਸਪੈਸ਼ਲ ਸਕੂਲ ਤਰਨ ਤਾਰਨ ਵਿਖੇ ਪਹੁੰਚ ਕੇ ਪਿਛਲੇ ਦਿਨੀਂ ਲੁਧਿਆਣਾ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਚ ਸੰਪੰਨ ਹੋਈਆਂ 23ਵੀਆਂ ਰਾਜ ਪੱਧਰੀ ਸਪੈਸ਼ਲ ਓਲੰਪਿਕ ਖੇਡਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX