ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਮੱਘਰ ਸੰਮਤ 554

ਮੋਗਾ

ਆਮ ਆਦਮੀ ਪਾਰਟੀ ਗੁਜਰਾਤ 'ਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ-ਕਮਲ ਮੱਲ੍ਹੀ

ਮੋਗਾ, 26 ਨਵੰਬਰ (ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਗੁਜਰਾਤ ਵਿਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਆਦਮੀ ਪਾਰਟੀ ਦੀ ਮੋਗਾ ਇਕਾਈ ਦੇ ਆਈ.ਟੀ. ਸੈੱਲ ਦੇ ਇੰਚਾਰਜ ਕਮਲ ਮੱਲ੍ਹੀ ਨੇ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕÏਰ ਅਰੋੜਾ ਗੁਜਰਾਤ ਦੇ ਸ਼ਹਿਰ ਵਡੋਦਰਾ ਹਲਕੇ ਦੇ ਉਮੀਦਵਾਰ ਜਿਗਰ ਸੋਲੰਕੀ ਦੇ ਹੱਕ ਵਿਚ ਦਿਨ ਰਾਤ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਜਿਗਰ ਸੋਲੰਕੀ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਸਿਖ਼ਰਾਂ 'ਤੇ ਪਹੰੁਚਾਇਆ ਜਾ ਚੁੱਕਾ ਹੈ | ਬੱਸ ਹੁਣ ਜਿੱਤ ਦਾ ਐਲਾਨ ਬਾਕੀ ਹੈ ਕਿਉਂਕਿ ਵਡੋਦਰਾ ਹਲਕੇ ਦੇ ਲੋਕ ਵਿਧਾਇਕਾ ਡਾ. ਅਮਨਦੀਪ ਕÏਰ ਅਰੋੜਾ ਦੀ ਸ਼ਖ਼ਸੀਅਤ ਤੋਂ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਆਂ ਦÏਰਾਨ ਲੋਕਾਂ ਦਾ ਭਾਰੀ ਇਕੱਠ ਇਸ ਗੱਲ ਦਾ ਪ੍ਰਮਾਣ ਹੈ ਕਿ ਦਿੱਲੀ ਅਤੇ ਪੰਜਾਬ ਤੋਂ ਬਾਅਦ ਹੁਣ ਗੁਜਰਾਤ ਵਿਚ ਵੀ ਆਮ ਆਦਮੀ ਪਾਰਟੀ ਜਿੱਤ ਦਾ ਝੰਡਾ ਲਹਿਰਾਏਗੀ |

ਕਿਸਾਨ ਮਜ਼ਦੂਰ ਜਥੇਬੰਦੀ ਨੇ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਕੀਤਾ ਪੱਕਾ ਮੋਰਚਾ ਸ਼ੁਰੂ

ਮੋਗਾ, 26 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਡੀ.ਸੀ. ਦਫ਼ਤਰ ਮੋਗਾ ਵਿਚ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਜੋ ਅਣਮਿਥੇ ਸਮੇਂ ਲਈ ਮੰਗਾਂ ਮੰਨਣ ਤੱਕ ਜਾਰੀ ਰਹੇਗਾ | ਪਿੰਡਾਂ ਤੋਂ ਧਰਨੇ 'ਚ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਦਾ ਕਾਫ਼ਲਾ ਰਾਜਪਾਲ ਨੂੰ ਮੰਗ-ਪੱਤਰ ਸੌਂਪਣ ਲਈ ਚੰਡੀਗੜ੍ਹ ਰਵਾਨਾ

ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਮੰਗਾਂ ਸਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੂਰੇ ਭਾਰਤ ਦੇ ਰਾਜਪਾਲਾਂ ਨੂੰ ਮੰਗ-ਪੱਤਰ ਸੌਂਪੇ ਜਾ ਰਹੇ ਹਨ, ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ...

ਪੂਰੀ ਖ਼ਬਰ »

ਪ੍ਰਧਾਨ ਸਿੰਗਲਾ ਨੇ ਕੌਮੀ ਸੰਵਿਧਾਨ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਮੁਬਾਰਕਾਂ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਕੌਮੀ ਸੰਵਿਧਾਨ ਦਿਵਸ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੰਦਿਆਂ ਨਈਾ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਨਵੀਨ ਸਿੰਗਲਾ ਨੇ ਆਖਿਆ ਕਿ ਭਾਰਤ ਦਾ ਸੰਵਿਧਾਨ ਦੁਨੀਆ ਦੇ ਸੰਵਿਧਾਨਾਂ ਨਾਲੋਂ ਵੱਧ ...

ਪੂਰੀ ਖ਼ਬਰ »

ਐਸ.ਐਫ.ਸੀ. ਪਬਲਿਕ ਇੰਟਰ ਸਕੂਲ ਵਿਖੇ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਧਰਮਕੋਟ, 26 ਨਵੰਬਰ (ਪਰਮਜੀਤ ਸਿੰਘ)-ਸਹੋਦਿਆ ਖੇਡ ਵਿਭਾਗ ਵਲੋਂ ਐਸ.ਐਫ.ਸੀ. ਪਬਲਿਕ ਸਕੂਲ ਫਤਿਹਗੜ੍ਹ ਕੋਰੋਟਾਣਾ ਵਿਖੇ ਅੰਤਰ ਸਕੂਲ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਐਸ.ਐਫ.ਸੀ. ਪਬਲਿਕ ਸਕੂਲ, ਡੀ.ਏ.ਵੀ. ਸੈਂਟਰੀ ਪਬਲਿਕ ਸਕੂਲ ਜਗਰਾਉਂ, ਗਰੀਨ ਵੈਲੀ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਮੌਕੇ ਵਿੱਦਿਅਕ ਮੁਕਾਬਲੇ ਕਰਵਾਏ

ਮੋਗਾ, 26 ਨਵੰਬਰ (ਗੁਰਤੇਜ ਸਿੰਘ)-ਸੰਵਿਧਾਨ ਦਿਵਸ ਮੌਕੇ ਵੱਖ-ਵੱਖ ਅਦਾਰਿਆਂ 'ਚ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਲੇਖ ਰਚਨਾ ਅਤੇ ਗਿਆਨਮਈ ਮੁਕਾਬਲੇ ਕਰਵਾਏ ਗਏ | ਨਹਿਰੂ ਯੁਵਾ ਕੇਂਦਰ ਮੋਗਾ ਦੇ ਯੂਥ ਅਫ਼ਸਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮੋਗਾ ਨੇ 'ਸੰਵਿਧਾਨ ਨੂੰ ਜਾਣੋ' ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਮੋਗਾ, 26 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਸਬੰਧੀ ਕੌਮੀ ਪੱਧਰ 'ਤੇ ਮਨਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ 'ਸੰਵਿਧਾਨ ਨੂੰ ਜਾਣੋ' ਜਾਗਰੂਕਤਾ ਪ੍ਰੋਗਰਾਮ ...

ਪੂਰੀ ਖ਼ਬਰ »

ਹੈਰੋਇਨ ਤੇ 50 ਹਜ਼ਾਰ ਰੁ: ਡਰੱਗ ਮਨੀ ਸਮੇਤ ਇਕ ਸਮਗਲਰ ਕਾਬੂ

ਮੋਗਾ, 26 ਨਵੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਅਜੇਰਾਜ ਸਿੰਘ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਤੇ ਇੰਸ: ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਮੋਗਾ ਦੀ ਹਦਾਇਤ ਮੁਤਾਬਿਕ ਤਰਸੇਮ ਸਿੰਘ ਸੀ.ਆਈ.ਏ. ਸਟਾਫ਼ ਮੋਗਾ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੀ ਯਾਦ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਸਮਾਧ ਭਾਈ, 26 ਨਵੰਬਰ (ਜਗਰੂਪ ਸਿੰਘ ਸਰੋਆ)-ਪਿੰਡ ਸਮਾਧ ਭਾਈ ਵਿਖੇ ਬਾਬਾ ਜੀਵਨ ਸਿੰਘ ਜੀ ਦੀ ਯਾਦ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਸੁੰਦਰ ਪਾਲਕੀ 'ਚ ਸੁਸ਼ੋਭਿਤ ਕੀਤਾ ਗਿਆ, ਜਿਸ ਦੀ ਅਗਵਾਈ ...

ਪੂਰੀ ਖ਼ਬਰ »

ਜੇ.ਐਮ.ਐਸ. ਇਮੀਗੇ੍ਰਸ਼ਨ ਨੇ ਲਗਵਾਇਆ ਕੈਨੇਡਾ ਦਾ ਸੁਪਰ ਵੀਜ਼ਾ

ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਮੰਨੀ-ਪ੍ਰਮੰਨੀ ਸੰਸਥਾ ਜੇ.ਐਮ.ਐਸ. ਇਮੀਗੇ੍ਰਸ਼ਨ ਜੋ ਕਿ ਨਹਿਰੂ ਮੰਡੀ ਵਿਖੇ ਸਥਿਤ ਹੈ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਅਤੇ ਵਿਜ਼ਟਰਸ ਦੇ ਕੈਨੇਡਾ, ਆਸਟੇ੍ਰਲੀਆ ਦੇ ਵਿਜ਼ਟਰ ਅਤੇ ਸਟੂਡੈਂਟ ਵੀਜ਼ੇ ...

ਪੂਰੀ ਖ਼ਬਰ »

2 ਕੁਇੰਟਲ 40 ਕਿੱਲੋ ਡੋਡਿਆਂ ਸਮੇਤ ਨਾਮੀ ਸਮੱਗਲਰ ਕਾਬੂ

ਮੋਗਾ, 26 ਨਵੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਦੀਆਂ ਹਦਾਇਤਾਂ 'ਤੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ 'ਚ ਵਿੱਢੀ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਵਕਤ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਇਕ ਨਾਮੀ ਸਮਗਲਰ ਨੂੰ 2 ...

ਪੂਰੀ ਖ਼ਬਰ »

ਕੰਧ ਦੇ ਝਗੜੇ ਨੂੰ ਲੈ ਕੇ ਪਿੰਡ ਸੁਖਾਨੰਦ ਵਿਖੇ ਚੱਲੀ ਗੋਲੀ

ਠੱਠੀ ਭਾਈ, 26 ਨਵੰਬਰ (ਜਗਰੂਪ ਸਿੰਘ ਮਠਾੜੂ)-ਪੁਲਿਸ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸੁਖਾਨੰਦ ਵਿਖੇ ਕੰਧ ਦੇ ਝਗੜੇ ਨੂੰ ਲੈ ਕੇ ਪਿੰਡ ਦੇ ਇਕ ਵਿਅਕਤੀ ਵਲੋਂ ਕਥਿਤ ਤੌਰ 'ਤੇ ਫਾਇਰਿੰਗ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪੰਚਾਇਤ ਮੈਂਬਰ ਸੁਖਦੇਵ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਮੌਕੇ ਡੀ. ਸੀ. ਨੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਚੁੱਕੀ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ

ਮੋਗਾ, 26 ਨਵੰਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਮੋਗਾ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਸਮੇਤ ਸੰਵਿਧਾਨ ਪ੍ਰਤੀ ...

ਪੂਰੀ ਖ਼ਬਰ »

ਫਾਈਨਾਂਸਰਜ਼ ਤੇ ਪ੍ਰਾਪਰਟੀਜ਼ ਕੰਨਸਲਟੈਂਟ ਐਸੋਸੀਏਸ਼ਨ ਮੋਗਾ ਦੀ ਮੀਟਿੰਗ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਫਾਇਨੈਂਨਸਰਜ਼ ਤੇ ਪ੍ਰਾਪਰਟੀਜ਼ ਕੰਨਸਲਟੈਂਟ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਾਫੂਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪਿਛਲੇ ਪੂਰੇ ਸਾਲ ਦਾ ਲੇਖਾ-ਜੋਖਾ ਕਰ ਐਸੋਸੀਏਸ਼ਨ ਦੇ ਕੰਮਾਂ ...

ਪੂਰੀ ਖ਼ਬਰ »

ਬੈਟਰ ਫਿਊਚਰ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ 'ਚ ਸਭ ਤੋਂ ਵੱਧ ਵੀਜ਼ੇ ਲਗਵਾਉਣ ਵਾਲੀ ਸੰਸਥਾ ਹੈ, ਦੇ ਐਮ.ਡੀ. ਅਰਸ਼ਦੀਪ ਸਿੰਘ ਹਠੂਰ ਨੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੌਰਾਨ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ...

ਪੂਰੀ ਖ਼ਬਰ »

64ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਸੰਤ ਮੋਹਨ ਦਾਸ ਸਕੂਲ ਪਹਿਲੇ ਸਥਾਨ 'ਤੇ

ਸਮਾਲਸਰ, 26 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਇਲਾਕੇ ਭਰ 'ਚ ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਮੋਹਰੀ ਸੰਸਥਾ ਵਜੋਂ ਜਾਣੀ ਜਾਂਦੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਜਲਾਲਾਬਾਦ (ਫ਼ਾਜ਼ਿਲਕਾ) ਵਿਖੇ ਹੋਈਆਂ ...

ਪੂਰੀ ਖ਼ਬਰ »

ਜੈ ਮਾਂ ਭਗਵਤੀ ਜਾਗਰਣ ਕਮੇਟੀ ਕਲੱਬ ਵਲੋਂ ਝੰਡਾ ਪੂਜਣ ਅਤੇ ਸ਼ੋਭਾ ਯਾਤਰਾ ਕੱਢੀ

ਮੋਗਾ, 26 ਨਵੰਬਰ (ਅਸ਼ੋਕ ਬਾਂਸਲ)-ਜੈ ਮਾਂ ਭਗਵਤੀ ਜਾਗਰਣ ਕਮੇਟੀ ਕਲੱਬ ਨਿਊ ਟਾਊਨ ਵਲੋਂ 20ਵੇਂ ਸਾਲਾਨਾ ਜਗਰਾਤੇ ਦੇ ਸਬੰਧ ਵਿਚ ਝੰਡਾ ਪੂਜਣ ਅਤੇ ਸ਼ੋਭਾ ਯਾਤਰਾ ਗਲੀ ਨੰ. 3 ਨਿਊ ਟਾਊਨ ਮੋਗਾ ਵਿਖੇ ਸ਼ਰਧਾ ਭਾਵਨਾ ਨਾਲ ਕੱਢੀ ਗਈ | ਝੰਡਾ ਪੂਜਣ ਦੀ ਰਸਮ ਸੁਨੀਲ ਮਿੱਤਲ, ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ ਫ਼ਤਹਿ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਕਿਸ਼ਨਪੁਰਾ ਕਲਾਂ, 26 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਦੇ ਗੁਰਦੁਆਰਾ ਬਾਬਾ ਸੰਮਣ ਜੀ ਵਿਖੇ ਦਿੱਲੀ ਕਿਸਾਨ ਅੰਦੋਲਨ ਦੇ ਫ਼ਤਹਿ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਐਸ.ਐਫ.ਸੀ. ਪਬਲਿਕ ਸਕੂਲ 'ਚ ਔਰਤਾਂ ਵਿਰੁੱਧ ਹਿੰਸਾ ਦੇ ਖ਼ਾਤਮੇ ਲਈ ਅੰਤਰਰਾਸ਼ਟਰੀ ਦਿਵਸ ਮਨਾਇਆ

ਧਰਮਕੋਟ, 26 ਨਵੰਬਰ (ਪਰਮਜੀਤ ਸਿੰਘ)-ਐਸ.ਐਫ.ਸੀ. ਪਬਲਿਕ ਸਕੂਲ ਵਿਚ ਔਰਤਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ | ਔਰਤਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਹਰ ਸਾਲ 25 ਨਵੰਬਰ ਨੂੰ ਔਰਤਾਂ ਵਿਰੁੱਧ ਹਿੰਸਾ ਨੂੰ ਰੋਕਣ ...

ਪੂਰੀ ਖ਼ਬਰ »

ਚੌਧਰੀ ਵਾਲਾ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਠੱਠੀ ਭਾਈ, 26 ਨਵੰਬਰ (ਜਗਰੂਪ ਸਿੰਘ ਮਠਾੜੂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ. ਪੀ. ਸਿੰਘ ਉਬਰਾਏ ਦੇ ਯਤਨਾ 'ਤੇ ਡੇਰਾ ਬਾਬਾ ਪ੍ਰਤਾਪ ਦਾਸ ਪਿੰਡ ਜੀਤਾ ਸਿੰਘ ਵਾਲਾ ਵਿਖੇ 553ਵਾਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਲੈਨਜ਼ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

29 ਦੀ ਮੋਹਾਲੀ ਰੈਲੀ 'ਚ ਜਾਣ ਲਈ ਪੈਨਸ਼ਨਰਾਂ 'ਚ ਭਾਰੀ ਉਤਸ਼ਾਹ-ਆਗੂ

ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਪੰਜਾਬ ਦੇ ਉਲੀਕੇ ਪ੍ਰੋਗਰਾਮ ਅਨੁਸਾਰ 29 ਨਵੰਬਰ ਨੂੰ ਮੋਹਾਲੀ ਦੇ ਵਾਈ.ਪੀ.ਐਸ. ਚੌਂਕ ਵਿਚ ਪੈਨਸ਼ਨਰਾਂ ਵਲੋਂ ਮਹਾਂ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਮੁੱਖ ਮੰਗਾਂ 6ਵੇਂ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 7 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗੇ੍ਰਸ਼ਨ ਵਿਖੇ ਵਿਦਿਆਰਥੀ ਆਇਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ਪ੍ਰਾਪਤ ਕਰ ਰਹੇ ਹਨ, ਜਿਸ ਦੇ ਤਹਿਤ ਜਸ਼ਨਪ੍ਰੀਤ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ...

ਪੂਰੀ ਖ਼ਬਰ »

ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

ਬੱਧਨੀ ਕਲਾਂ, 26 ਨਵੰਬਰ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਜੀ ਦੀ ਮਿਹਰ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ | ਬੀ.ਐੱਡ ਅਤੇ ਡੀ.ਐਲ.ਐੱਡ ਵਿਦਿਆਰਥੀਆਂ ਵਲੋਂ ਸੰਵਿਧਾਨ ਰਚੇਤਾ ਡਾ: ਭੀਮ ਰਾਓ ਅੰਬੇਡਕਰ ਦੇ ...

ਪੂਰੀ ਖ਼ਬਰ »

ਸਾਬਕਾ ਐਸ.ਪੀ. ਮੁਖਤਿਆਰ ਸਿੰਘ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ

ਬੱਧਨੀ ਕਲਾਂ, 26 ਨਵੰਬਰ (ਸੰਜੀਵ ਕੋਛੜ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 19 ਨਵੰਬਰ 2015 ਨੂੰ ਇਕ ਨੋਟੀਫ਼ਿਕੇਸ਼ਨ ਰਾਹੀਂ ਭਾਰਤ ਭਰ ਵਿਚ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦੇ ਐਲਾਨ ਤੋਂ ਬਾਅਦ ਹਰ ਸਾਲ ਭਾਰਤ ਵਿਚ ਮਨਾਏ ਜਾਂਦੇ ਸੰਵਿਧਾਨ ਦਿਵਸ ...

ਪੂਰੀ ਖ਼ਬਰ »

ਅਕਾਲੀ ਆਗੂ ਪ੍ਰਧਾਨ ਹਰਨੇਕ ਸਿੰਘ ਦੁੱਨੇਕੇ ਦਾ ਦਿਹਾਂਤ

ਮੋਗਾ, 26 ਨਵੰਬਰ (ਗੁਰਤੇਜ ਸਿੰਘ)-ਮਾਰਕੀਟ ਕਮੇਟੀ ਮੋਗਾ ਦੇ ਸਾਬਕਾ ਮੈਂਬਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਦੁੱਨੇਕੇ ਦੇ ਪ੍ਰਧਾਨ ਹਰਨੇਕ ਸਿੰਘ ਦੁੱਨੇਕੇ ਜੋ ਸੰਖੇਪ ਬਿਮਾਰੀ ਕਾਰਨ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 26 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸ਼ਹੀਦੀ ਬਾਰੇ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ | ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਜ਼ ਸੰਸਥਾ ਵਿਜ਼ਟਰ ਵੀਜ਼ੇ 'ਚ ਮਾਹਿਰ

ਮੋਗਾ, 26 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ...

ਪੂਰੀ ਖ਼ਬਰ »

ਆਦਿ ਧਰਮ ਸਮਾਜ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ

ਮੋਗਾ, 26 ਨਵੰਬਰ (ਗੁਰਤੇਜ ਸਿੰਘ)-ਆਦਿ ਧਰਮ ਸਮਾਜ ਦੀ ਤਰਫ਼ੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤ ਰਤਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਦੌਰਾਨ ਆਦਿ ਧਰਮ ਸਮਾਜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਜਾਗਰੂਕਤਾ ਸਰਗਰਮੀਆਂ ਤੇਜ਼

ਸਾਦਿਕ, 26 ਨਵੰਬਰ (ਗੁਰਭੇਜ ਸਿੰਘ ਚੌਹਾਨ)-ਬਲਾਕ ਪੀ.ਐੱਚ.ਸੀ. ਜੰਡ ਸਾਹਿਬ ਅਧੀਨ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਨੋਡਲ ਅਫ਼ਸਰ ਆਈ.ਈ.ਸੀ. ਗਤੀਵਿਧੀਆਂ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਬਚਾਅ ਲਈ ਬਲਾਕ ਅਧੀਨ 188 ਬੱਚਿਆਂ ਦਾ ਕੀਤਾ ਡੀ.ਪੀ.ਟੀ. ਟੀਕਾਕਰਨ

ਸਾਦਿਕ, 26 ਨਵੰਬਰ (ਆਰ.ਐਸ. ਧੁੰਨਾ)-ਬਲਾਕ ਅਧੀਨ ਆਉਂਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਵਿਭਾਗ ਦੀਆਂ ਆਰ.ਬੀ.ਐੱਸ.ਕੇ. ਟੀਮਾਂ ਵਲੋਂ ਜਿੱਥੇ ਬੱਚਿਆਂ ਦੀ ਨਿਰੰਤਰ ਸਿਹਤ ਜਾਂਚ ਕੀਤੀ ਜਾ ਰਹੀ ਹੈ, ਉੱਥੇ ਹੀ ਪੀ.ਐੱਚ.ਸੀ. ਜੰਡ ਸਾਹਿਬ ਅਧੀਨ ਸਬ-ਸੈਂਟਰ ਸਟਾਫ਼ ਵਲੋਂ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਦੀ ਵਰਤੋਂ ਲੋੜ ਅਨੁਸਾਰ ਕੀਤੀ ਜਾਵੇ-ਮੱਤਾ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਅੱਜ ਦੇ ਯੁੱਗ ਵਿਚ ਮੋਬਾਈਲ ਫ਼ੋਨ ਹਰ ਆਦਮੀ ਦੀ ਜ਼ਰੂਰਤ ਬਣ ਗਿਆ ਹੈ ਅਤੇ ਇਹ ਹੀ ਸੋਸ਼ਲ ਮੀਡੀਏ ਦਾ ਜਨਮਦਾਤਾ ਹੈ | ਸੋਸ਼ਲ ਮੀਡੀਆ ਸਾਡੇ ਜੀਵਨ ਦੇ ਹਰ ਖੇਤਰ 'ਚ ਪ੍ਰਵੇਸ਼ ਕਰ ਚੁੱਕਾ ਹੈ | ਹਰ ਆਦਮੀ ਆਪਣਾ ਛੋਟੇ ਤੋਂ ਛੋਟਾ ਕੰਮ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਦਾ 47ਵਾਂ ਤਾਜਪੋਸ਼ੀ ਸਮਾਗਮ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਕੋਟਕਪੂਰਾ ਦਾ 47ਵਾਂ ਤਾਜਪੋਸ਼ੀ ਸਮਾਗਮ ਲਾਇਨ ਰਾਕੇਸ਼ ਆਹੂੁਜਾ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿਚ ਐਮ.ਜੇ.ਐਫ਼. ਲਾਇਨ ਰਵਿੰਦਰ ਸੱਘੜ ਸੈਕੰਡ ਉਪ ਜ਼ਿਲ੍ਹਾ ਗਵਰਨਰ ਅਤੇ ਇਸਟਾਲੇਸ਼ਨ ਅਫ਼ਸਰ ਨੇ ਸ਼ਿਰਕਤ ...

ਪੂਰੀ ਖ਼ਬਰ »

ਲਿਟਲ ਪਰਲਜ਼ ਪਬਲਿਕ ਸਕੂਲ ਦੀਪ ਸਿੰਘ ਵਾਲਾ ਵਿਖੇ ਇੰਟਰ ਹਾਊਸ ਖੇਡ ਮੁਕਾਬਲੇ ਕਰਵਾਏ

ਸਾਦਿਕ, 26 ਨਵੰਬਰ (ਆਰ. ਐਸ. ਧੁੰਨਾ)-ਲਿਟਲ ਪਰਲਜ਼ ਪਬਲਿਕ ਸਕੂਲ ਦੀਪ ਸਿੰਘ ਵਾਲਾ ਵਿਖੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਦਾ ਵੀ ਵਿਦਿਆਰਥੀਆਂ ਦੇ ਜੀਵਨ 'ਚ ਬਹੁਤ ਮਹੱਤਵ ਹੈ ਸਿਰਲੇਖ ਤਹਿਤ ਤਿੰਨ ਦਿਨਾਂ ਇੰਟਰ ਹਾਊਸ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰ. ਗਗਨਦੀਪ ...

ਪੂਰੀ ਖ਼ਬਰ »

ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫੇਅਰ ਕਲੱਬ 'ਚ ਸਮਾਗਮ

ਫ਼ਰੀਦਕੋਟ, 26 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਰੈੱਡ ਕਰਾਸ ਸੀਨੀਅਰ ਸਿਟੀਜਨ ਵੈਲਫੇਅਰ ਕਲੱਬ ਫ਼ਰੀਦਕੋਟ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ 40 ਦੇ ਕਰੀਬ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਪ੍ਰਧਾਨ ਵਜ਼ੀਰ ਚੰਦ ਗੁਪਤਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨ ਚੰਡੀਗੜ੍ਹ ਹੋਏ ਰਵਾਨਾ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਪੱਧਰ 'ਤੇ ਇਕੱਠ ਕਰਨ ਲਈ ਜ਼ੋਰਦਾਰ ਸੱਦੇ ਨੂੰ ਲਾਗੂ ...

ਪੂਰੀ ਖ਼ਬਰ »

ਮੰਡੀ ਮਜ਼ਦੂਰਾਂ ਤੋਂ ਕਟੌਤੀ ਕੀਤੀ ਗਈ ਤਾਂ ਇਸ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ-ਯੂਨੀਅਨ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਮੰਡੀ ਮਜ਼ਦੂਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਕਿਸ਼ਨ ਸਿੰਘ ਗੁੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਾਲ ਝੋਨਾ ਸੀਜ਼ਨ 'ਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦਾ ਝੋਨਾ ਤੁਲ ਚੁੱਕਾ ਹੈ ...

ਪੂਰੀ ਖ਼ਬਰ »

ਮੰਗਾਂ ਦੀ ਸਹਿਮਤੀ ਬਾਅਦ ਕਿਸਾਨੀ ਧਰਨਾ ਹੋਇਆ ਸਮਾਪਤ

ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਇਕ ਹਫ਼ਤੇ ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸਮਾਪਤ ਹੋਣ ਉਪਰੰਤ ਕਿਸਾਨਾਂ ਨੇ ਧਰਨਾ ਸਮਾਪਤ ਕਰਦਿਆਂ ਫ਼ਤਹਿ ਮਾਰਚ ਕੱਢਿਆ, ਜਿਸ ਦੀ ਅਗਵਾਈ ਭਾਰਤੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੁੱਟਰ ਦੇ ਵਿਦਿਆਰਥੀਆਂ ਲਈ ਟਾਟ ਦਿੱਤੇ

ਬੱਧਨੀ ਕਲਾਂ, 26 ਨਵੰਬਰ (ਸੰਜੀਵ ਕੋਛੜ)-ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਬੁੱਟਰ ਦੇ ਵਿਦਿਆਰਥੀਆਂ ਨੂੰ ਬੈਠ ਕੇ ਖਾਣਾ ਖਾਣ ਲਈ ਮੈਡਮ ਨਵਜੋਤ ਕੌਰ ਅਤੇ ਪਰਮਜੀਤ ਕੌਰ ਦੀਆਂ ਹੋਣਹਾਰ ਲੜਕੀਆਂ ਜਸਲੀਨ ਕੌਰ ਤੇ ਪ੍ਰਭਲੀਨ ਕੌਰ ਵਲੋਂ ਆਪਣੀ ਦਾਦੀ ਕੁਲਦੀਪ ਕੌਰ ਦੀ ਯਾਦ 'ਚ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਰਾਮੂੰਵਾਲਾ ਨਵਾਂ ਦਾ ਹੋਇਆ ਸਾਲਾਨਾ ਸਮਾਗਮ

ਅਜੀਤਵਾਲ, 26 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਕਵੀਸ਼ਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰਾਮੂੰਵਾਲਾ ਨਵਾਂ ਦੇ ਸਾਲਾਨਾ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸੁਸ਼ੀਲ ਕੁਮਾਰ ਤੁਲੀ ਡੀ.ਓ. ਮੋਗਾ, ਰਾਕੇਸ਼ ਕੁਮਾਰ ਮੱਕੜ ਏ.ਡੀ.ਓ. ਪਹੁੰਚੇ | ...

ਪੂਰੀ ਖ਼ਬਰ »

ਐਡੀਸ਼ਨ ਇੰਸਟੀਚਿਊਟ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਐਡੀਸ਼ਨ ਇੰਸਟੀਚਿਊਟ ਜੋ ਕਿ ਆਇਲਟਸ ਦੇ ਖੇਤਰ ਵਿਚ ਲਗਾਤਾਰ ਬਹੁਤ ਵਧੀਆ ਨਤੀਜੇ ਦੇ ਰਿਹਾ ਹੈ, ਸੰਸਥਾ ਦੇ ਡਾਇਰੈਕਟਰ ਹਰਿੰਦਰ ਸਿੰਘ ਬਰਾੜ ਰੋਡੇ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਜਗਸੀਰ ਸਿੰਘ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਜਨਰਲ ਬਾਡੀ ਦੀ ਹੋਈ ਮੀਟਿੰਗ

ਮੋਗਾ, 26 ਨਵੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਜਰਨਲ ਬਾਡੀ ਮੀਟਿੰਗ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਡੇ ਕੇਅਰ ਸੈਂਟਰ ਵਿਖੇ ਕੌਂਸਲ ਪ੍ਰਧਾਨ ਅਤੇ ਸੀਨੀਅਰ ਮੀਤ ਪੰਜਾਬ ਪ੍ਰਧਾਨ ਸਰਦਾਰੀ ਲਾਲ ...

ਪੂਰੀ ਖ਼ਬਰ »

ਦਸਮੇਸ਼ ਵੈੱਲਫੇਅਰ ਕਲੱਬ ਮੋਗਾ ਨੇ ਪੇਂਟਿੰਗ ਤੇ ਆਰਟ ਮੁਕਾਬਲੇ ਕਰਵਾਏ

ਮੋਗਾ, 26 ਨਵੰਬਰ (ਜਸਪਾਲ ਸਿੰਘ ਬੱਬੀ)-ਦਸਮੇਸ਼ ਵੈੱਲਫੇਅਰ ਕਲੱਬ ਮੋਗਾ ਵਲੋਂ ਦਸਮੇਸ਼ ਪਾਰਕ ਗਲੀ ਨੰਬਰ 10 ਮੋਗਾ ਵਿਖੇ ਸਕੂਲੀ ਬੱਚਿਆਂ ਦੇ ਪੇਂਟਿੰਗ ਅਤੇ ਆਰਟ ਮੁਕਾਬਲੇ ਦਾ ਉਦਘਾਟਨ ਨੀਤਿਕਾ ਭੱਲਾ ਮੇਅਰ ਨਗਰ ਨਿਗਮ ਮੋਗਾ ਨੇ ਕੀਤਾ | ਐਡ. ਹਰਜੀਤ ਸਿੰਘ ਨਿਧਾਂਵਾਲਾ ...

ਪੂਰੀ ਖ਼ਬਰ »

ਲੋਹਗੜ੍ਹ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ

ਕਿਸ਼ਨਪੁਰਾ ਕਲਾਂ, 26 ਨਵੰਬਰ (ਪਰਮਿੰਦਰ ਸਿੰਘ ਗਿੱਲ)-ਪਾਰਟੀ ਦੇ ਵਫਾਦਾਰ ਸਿਪਾਹੀ ਤੇ ਦਰਵੇਸ਼ ਸਿਆਸਤਦਾਨ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੂੰ ਕੁੱਲ ਹਿੰਦ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਚੇਅਰਮੈਨ ਕਾਉਣੀ ਦੇ ਗ੍ਰਹਿ ਪੁੱਜੇ

ਦੋਦਾ, 26 ਨਵੰਬਰ (ਰਵੀਪਾਲ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਿੰਡ ਕਾਉਣੀ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦੇ ਗ੍ਰਹਿ ਪੁੱਜੇ | ਸੁਖਜਿੰਦਰ ਸਿੰਘ ਕਾਉਣੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਕੋਟਸੁਖੀਆ ਦਾ ਨੌਜਵਾਨ ਸੁਖਪ੍ਰੀਤ ਚੀਨ 'ਚ ਕਰੇਗਾ ਕਬੱਡੀ ਖੇਡ ਦਾ ਪ੍ਰਦਰਸ਼ਨ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਪਿੰਡ ਕੋਟਸੁਖੀਏ ਦਾ ਨੌਜਵਾਨ ਸੁਖਪ੍ਰੀਤ ਸਿੰਘ ਬਰਾੜ ਪੁੱਤਰ ਹਰਭਜਨ ਸਿੰਘ ਬਰਾੜ ਪੰਜਾਬੀਆਂ ਦਾ ਮਾਂ ਖੇਡ 'ਕਬੱਡੀ' ਦਾ ਪ੍ਰਦਸ਼ਰਨ ਚੀਨ 'ਚ ਕਰੇਗਾ | ਪੰਜਗਰਾਈਾ ਦੇ ਇਕ ਨਿੱਜੀ ਸਕੂਲ 'ਚ ਦਸਵੀਂ ਜਮਾਤ ਦਾ ਇਹ ਵਿਦਿਆਰਥੀ ਸਰਕਲ ...

ਪੂਰੀ ਖ਼ਬਰ »

ਬੱਸ ਅੱਡੇ 'ਚ ਬਣੇ ਪਖ਼ਾਨਿਆਂ ਦੇ ਬੰਦ ਹੋਣ ਨਾਲ ਸਵਾਰੀਆਂ ਅਤੇ ਦੁਕਾਨਦਾਰ ਪ੍ਰੇਸ਼ਾਨ

ਲੰਬੀ, 26 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਵਿਖੇ ਬੱਸ ਅੱਡੇ 'ਚ ਬਣੇ ਪਖ਼ਾਨਿਆਂ ਨੂੰ ਤਾਲਾ ਲਾ ਕੇ ਬੰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਸਵਾਰੀਆਂ ਅਤੇ ਦੁਕਾਨਦਾਰ ਸਾਰਾ ਦਿਨ ਪ੍ਰੇਸ਼ਾਨ ਹੁੰਦੇ ਰਹੇ | ਸੰਦੀਪ ਚਾਵਲਾ ਸਮੇਤ ਦੁਕਾਨਦਾਰਾਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX