ਮਲੇਰਕੋਟਲਾ, 26 ਨਵੰਬਰ (ਪਰਮਜੀਤ ਸਿੰਘ ਕੁਠਾਲਾ)-ਕਈ ਵਰਿ੍ਹਆਂ ਤੋਂ ਨਿਰਮਾਣ ਨਾ ਹੋਣ ਕਰਕੇ 'ਕੁੰਭੀ ਨਰਕ' ਰੂਪ ਅਖ਼ਤਿਆਰ ਕਰ ਚੁੱਕੀ ਮਲੇਰਕੋਟਲਾ-ਸਰੌਦ ਸੜਕ ਦੀ ਖਸਤਾ ਹਾਲਤ ਤੋਂ ਖ਼ਫ਼ਾ ਸਰੌਦ ਰੋਡ ਦੇ ਦੁਕਾਨਦਾਰਾਂ ਤੇ ਸੜਕ ਨਾਲ ਜੁੜਦੇ ਪਿੰਡਾਂ ਨਾਲ ਸੰਬੰਧਤ ਸੈਂਕੜੇ ਲੋਕਾਂ ਨੇ ਅੱਕ ਕੇ ਮਲੇਰਕੋਟਲਾ-ਲੁਧਿਆਣਾ ਮੁੱਖ ਸੜਕ 'ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ | ਧਰਨਾਕਾਰੀਆਂ 'ਚ ਮਲੇਰਕੋਟਲਾ ਨਾਲ ਸੰਬੰਧਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਡੀ ਗਿਣਤੀ ਕਾਰਕੁਨ ਸ਼ਾਮਿਲ ਸਨ | ਅੱਜ ਯੁਮੇਂ ਦੀ ਨਮਾਜ਼ ਤੋਂ ਬਾਅਦ ਸਥਾਨਕ ਸਰੌਦ ਚੌਕ 'ਚ ਇਕੱਠੇ ਹੋਏ ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਨੇ ਸਥਾਨਕ ਵਿਧਾਇਕ ਤੇ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਵਿਧਾਇਕ ਸਮੇਤ ਕਿਸੇ ਵੀ ਸਰਕਾਰੀ ਅਧਿਕਾਰੀ ਨੇ ਵਰਿ੍ਹਆਂ ਤੋਂ ਨਰਕ ਦਾ ਰੂਪ ਅਖ਼ਤਿਆਰ ਕਰ ਚੁੱਕੀ ਇਸ ਸੜਕ ਦੀ ਕਦੇ ਵੀ ਸਾਰ ਨਹੀਂ ਲਈ | ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਮੌਕੇ ਸਥਾਨਕ ਜਰਗ ਚੌਕ 'ਤੇ ਪੁੱਲ ਦੀ ਉਸਾਰੀ ਤੋਂ ਪਹਿਲਾਂ ਸਰਕਾਰ ਨੇ ਬਦਲਵੇਂ ਸੜਕੀ ਪ੍ਰਬੰਧ ਵਜੋਂ ਇਸ ਸੜਕ ਦਾ ਚੌੜੀ ਕਰਕੇ ਨਿਰਮਾਣ ਕੀਤਾ ਸੀ ਪਰ ਭਾਰੀਆਂ ਗੱਡੀਆਂ ਦੀ ਆਵਾਜਾਈ ਕਾਰਨ ਇਹ ਸੜਕ ਜਲਦੀ ਹੀ ਟੁੱਟ ਗਈ | ਰਹਿੰਦੀ ਕਸਰ ਸੀਵਰੇਜ ਪਾਈਪ ਲਾਈਨਾਂ ਪਾਉਣ ਲਈ ਸੜਕ ਪੁੱਟ ਕੇ ਪਾਏ ਵੱਡੇ ਵੱਡੇ ਟੋਇਆਂ ਨੇ ਕੱਢ ਦਿੱਤੀ | ਪ੍ਰਦਰਸ਼ਨਕਾਰੀਆਂ ਮੁਤਾਬਿਕ ਮੀਂਹ ਦੇ ਦਿਨਾਂ 'ਚ ਸਥਾਨਕ ਲੋਕਾਂ ਦਾ ਇਸ ਸੜਕ ਤੋਂ ਤੁਰ ਕੇ ਲੰਘਣਾਂ ਵੀ ਮੁਸ਼ਕਿਲ ਹੋ ਜਾਂਦਾ ਹੈ | ਸਰੌਦ ਰੋਡ ਦੇ ਦੁਕਾਨਦਾਰਾਂ ਦਾ ਕਾਰੋਬਾਰ ਠੱਪ ਹੋ ਗਿਆ ਹੈ | ਕਰੀਬ ਢਾਈ ਘੰਟਿਆਂ ਦੇ ਜਾਮ ਕਾਰਨ ਪ੍ਰਸ਼ਾਸਨ ਨੂੰ ਮਲੇਰਕੋਟਲਾ-ਲੁਧਿਆਣਾ ਆਵਾਜਾਈ ਲਈ ਬਦਲਵੇਂ ਪ੍ਰਬੰਧ ਕਰਨੇ ਪਏ | ਆਮ ਲੋਕਾਂ ਨੂੰ ਲੰਬੇ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ |
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਪ੍ਰੈੱਸ ਕਾਨਫ਼ਰੰਸ ਦÏਰਾਨ ਦੱਸਿਆ ਕਿ 20 ਨਵੰਬਰ ਨੂੰ ਰਾਜੀ ਕÏਰ ਉਰਫ਼ ਜਸਵੀਰ ਕÏਰ ਪਤਨੀ ਅਮਰੀਕ ਸਿੰਘ ਉਰਫ਼ ਲਖੀਨਾ ਉਰਫ਼ ਕਾਲਾ ਵਾਸੀ ਬਖਸ਼ੀਵਾਲਾ ਨੇ ਆਪਣੇ ਪਤੀ ਅਮਰੀਕ ...
ਸੰਗਰੂਰ, 26 ਨਵੰਬਰ (ਧੀਰਜ ਪਸ਼ੌਰੀਆ)-ਮਸਤੂਆਣਾ ਸਾਹਿਬ ਵਿਖੇ 25 ਏਕੜ ਜ਼ਮੀਨ 'ਤੇ 345 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਅਗਸਤ 2022 ਨੂੰ ਰੱਖਿਆ ਸੀ, ਦਾ ਨਿਰਮਾਣ ਕਾਰਜ ਬੇਸ਼ੱਕ ਅਦਾਲਤੀ ਕੇਸ ਕਾਰਨ ...
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੋਲਡਨ ਅਰਥ ਗਲੋਬਲ ਇੰਟਰਨੈਸ਼ਨਲ ਸਕੂਲ 'ਚ 2 ਦਿਨਾਂ ਸਾਲਾਨਾ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਆਪਣੀ ਖ਼ੂਬਸੂਰਤ ਕਲਾ ਦਾ ਪ੍ਰਦਰਸ਼ਨ ਕਰ ਕੇ ਮਾਪਿਆਂ ਤੇ ਮਹਿਮਾਨਾਂ ਤੋਂ ਤਗੜੀ ਦਾਦ ਹਾਸਲ ਕੀਤੀ | ਸਮਾਗਮ ...
ਲਹਿਰਾਗਾਗਾ, 26 ਨਵੰਬਰ (ਪ੍ਰਵੀਨ ਖੋਖਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਵਿਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਦਿਨ-ਰਾਤ ਇਕ ਕੀਤਾ ਹੋਇਆ ਹੈ | ਇਹ ਪ੍ਰਗਟਾਵਾ ਹਲਕਾ ਲਹਿਰਾ ਦੇ ਵਿਧਾਇਕ ਐਡਵੋਕੇਟ ਬਰਿੰਦਰ ...
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਧਾਲੀਵਾਲ, ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਵਾਪਰੇ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮÏਤ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ਥਾਣੇਦਾਰ ਸੱਤ ਪ੍ਰਕਾਸ਼ ਨੇ ...
ਚੀਮਾ ਮੰਡੀ, 26 ਨਵੰਬਰ (ਦਲਜੀਤ ਸਿੰਘ ਮੱਕੜ)-ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ 13ਵਾਂ ਖੇਡ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦਾ ਉਦਘਾਟਨ ਇੰਸਪੈਕਟਰ ਯਾਦਵਿੰਦਰ ਸਿੰਘ ਥਾਣਾ ਮੁਖੀ ਚੀਮਾ ਵਲੋਂ ਕੀਤਾ ਜਦ ਕਿ ਮੁੱਖ ...
ਲੌਂਗੋਵਾਲ, 26 ਨਵੰਬਰ (ਸ. ਸ. ਖੰਨਾ, ਵਿਨੋਦ)-ਪੰਜਾਬ ਸਰਕਾਰ ਵਲੋਂ ਮਸਤੂਆਣਾ ਸਾਹਿਬ ਵਿਖੇ ਬਣਾਏ ਜਾ ਰਹੇ ਮੈਡੀਕਲ ਕਾਲਜ ਨੂੰ ਲੈ ਕੇ ਇਹ ਰੇੜਕਾ ਦਿਨੋ ਤੂਲ ਫੜਦਾ ਜਾ ਰਿਹਾ ਜਿਸ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ...
ਦਿੜ੍ਹਬਾ ਮੰਡੀ, 26 ਨਵੰਬਰ (ਹਰਬੰਸ ਸਿੰਘ ਛਾਜਲੀ)-ਇਕ ਵਿਅਕਤੀ ਨੂੰ ਅੱਠ ਹਜ਼ਾਰ ਦੇ ਕਰੀਬ ਜਾਅਲੀ ਕਰੰਸੀ ਤੇ ਇਕ ਨਾਜਾਇਜ਼ ਦੇਸੀ ਪਿਸਤÏਲ ਸਮੇਤ ਕਾਬੂ ਕਰਕੇ ਪੁਲਿਸ ਥਾਣਾ ਦਿੜ੍ਹਬਾ ਵਿਖੇ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੂਚਨਾ ...
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਪ੍ਰੈੱਸ ਕਾਨਫ਼ਰੰਸ ਦÏਰਾਨ ਦੱਸਿਆ ਕਿ 20 ਨਵੰਬਰ ਨੂੰ ਰਾਜੀ ਕÏਰ ਉਰਫ਼ ਜਸਵੀਰ ਕÏਰ ਪਤਨੀ ਅਮਰੀਕ ਸਿੰਘ ਉਰਫ਼ ਲਖੀਨਾ ਉਰਫ਼ ਕਾਲਾ ਵਾਸੀ ਬਖਸ਼ੀਵਾਲਾ ਨੇ ਆਪਣੇ ਪਤੀ ਅਮਰੀਕ ...
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਵਾਤਾਵਰਨ ਦਿਵਸ 'ਤੇ ਸ਼ੁਰੂ ਕੀਤੀ ਮੁਹਿੰਮ ਦੇ ਅਧੀਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਬੂਟੇ ਲਗਾਉਣ ਦਾ ਸ਼ੁੱਭ ਕੰਮ ਨਵੰਬਰ ਮਹੀਨੇ ਵਿਚ ਆਉਂਦੇ ਜਨਮ ਦਿਨ ਵਾਲੇ ਵਿਦਿਆਰਥੀਆਂ ਦੇ ਹੱਥੋਂ ਕਰਾਇਆ | ਇਸ ਮÏਕੇ ਬੂਟੇ ਲਾਉਣ ...
ਲਹਿਰਾਗਾਗਾ, 26 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈਆਂ ਖੇਡਾਂ ਇੰਟਰ ਕਾਲਜ 2022-2023 ਤਹਿਤ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਲ ਖੁਰਦ ਦੀ ਖਿਡਾਰਣ ਸਵੀਨਾ ਅਰੋੜਾ ਨੇ ਡਿਸਕ ਥਰੋ 'ਚ ਦੂਜਾ ਸਥਾਨ ਪ੍ਰਾਪਤ ਕੀਤਾ ...
ਸੰਗਰੂਰ, 26 ਨਵੰਬਰ (ਦਮਨਜੀਤ ਸਿੰਘ)-ਸਥਾਨਕ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 347ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ...
ਕੁੱਪ ਕਲਾਂ, 26 ਨਵੰਬਰ (ਮਨਜਿੰਦਰ ਸਿੰਘ ਸਰÏਦ)-ਹਲਕਾ ਅਮਰਗੜ੍ਹ ਅੰਦਰ ਅਕਾਲੀ ਸਿਆਸਤ ਦੇ ਬੇਬਾਕ ਬੁਲਾਰੇ ਤੇ ਅਕਾਲੀ ਮੋਰਚਿਆਂ ਸਮੇਂ ਜੇਲ੍ਹ ਕੱਟਣ ਵਾਲੇ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸੀਨੀਅਰ ਅਕਾਲੀ ਆਗੂ ਜਥੇਦਾਰ ਹਰਜੀਤ ਸਿੰਘ ਚੱਠਾ ਨਮਿਤ ਪਾਠ ਦਾ ਭੋਗ ਤੇ ...
ਲਹਿਰਾਗਾਗਾ, 26 ਨਵੰਬਰ (ਅਸ਼ੋਕ ਗਰਗ)-ਸ਼ਿਵਮ ਕਾਲਜ ਆਫ਼ ਐਜੂਕੇਸ਼ਨ ਖੋਖਰ ਕਲਾਂ ਦੇ ਬੀ. ਐਡ ਤੇ ਐਮ. ਐਡ ਦੇ ਵਿਦਿਆਰਥੀਆਂ ਦਾ ਕਾਲਜ ਦੇ ਚੇਅਰਮੈਨ ਅਨਿਲ ਗਰਗ ਤੇ ਪ੍ਰਧਾਨ ਰਾਹੁਲ ਗਰਗ ਦੀ ਅਗਵਾਈ ਹੇਠ ਨਾਭਾ ਨਾਨੋਕੀ ਤੇ ਸ੍ਰੀ ਚਮਕੌਰ ਸਾਹਿਬ ਦਾ ਇਕ ਰੋਜ਼ਾ ਟੂਰ ਲਗਾਇਆ ...
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਅੱਜ ਡਾਕਟਰ ਅੰਬੇਡਕਰ ਨਗਰ ਵਿਖੇ ਭਾਈਚਾਰਕ ਤਾਲਮੇਲ ਮੰਚ ਸੰਗਰੂਰ ਵਲੋਂ ਸੁਰਜੀਤ ਸਿੰਘ ਸਾਬਕਾ ਈ. ਓ. ਦੀ ਅਗਵਾਈ ਹੇਠ ਜਗਜੀਤਇੰਦਰ ਸਿੰਘ, ਕੁਲਦੀਪ ਸਿੰਘ, ਮੂਲ ਚੰਦ, ਜਗਤਾਰ ਸਿੰਘ ਤੇ ਮਾਸਟਰ ਕਰਤਾਰ ਸਿੰਘ ਵਲੋ ਡਾਕਟਰ ...
ਧੂਰੀ, 26 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਵਫ਼ਦ ਦੇ ਆਗੂਆਂ ਤੇ ਸੂਬਾ ਪ੍ਰਧਾਨ ਵਾਸਵੀਰ ਭੁੱਲਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਧੂਰੀ ...
ਲੌਂਗੋਵਾਲ, 26 ਨਵੰਬਰ (ਸ. ਸ.ਖੰਨਾ, ਵਿਨੋਦ)-ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਦਿੱਲੀ ਅੰਦੋਲਨ ਦੀ ਦੂਜੀ ਵਰ੍ਹੇਗੰਢ ਮÏਕੇ ਅੱਜ ਚੰਡੀਗੜ੍ਹ 'ਚ ਰਾਜ ਭਵਨ ਵੱਲ ਕੀਤੇ ਜਾ ਰਹੇ ਰੋਸ ਮੁਜ਼ਾਹਰੇ 'ਚ ਸ਼ਾਮਿਲ ...
ਅਮਰਗੜ੍ਹ, 26 ਨਵੰਬਰ (ਸੁਖਜਿੰਦਰ ਸਿੰਘ ਝੱਲ)-ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਮਲੇਰਕੋਟਲਾ ਡਾ. ਰਵਿੰਦਰ ਰਿਸ਼ੀ ਵਲੋਂ ਸਿਹਤ ਤੰਦਰੁਸਤੀ ਕੇਂਦਰਾਂ ਦੀ ਸਮੀਖਿਆ ਕਰਨ ਲਈ ਬਲਾਕ ਸਿਹਤ ਕੇਂਦਰ ਅਮਰਗੜ੍ਹ ਅਧੀਨ ਸਮੂਹ ਸੀ. ਐਚ. ਓ. ਦੀ ਸਮੀਖਿਆ ...
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਸਿਵਲ ਹਸਪਤਾਲ 'ਚ ਦਿਲ ਦੇ ਰੋਗਾਂ ਦੇ ਇਲਾਜ ਲਈ ਕੇਂਦਰ ਸਥਾਪਤ ਕਰਨ ਲਈ ਸਰਕਾਰੀ ਪੱਧਰ 'ਤੇ ਸਰਗਰਮੀ ਸ਼ੁਰੂ ਹੋ ਗਈ ਹੈ | ਐਸ. ਐਮ. ਓ. ਡਾ. ਕਿ੍ਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਪੱਤਰ ਹਾਸਲ ਹੋਇਆ ਹੈ ਜਿਸ ਰਾਹੀਂ ...
ਜਖੇਪਲ, 26 ਨਵੰਬਰ (ਮੇਜਰ ਸਿੰਘ ਸਿੱਧੂ)-ਪਿੰਡ ਜਖੇਪਲ ਚੋਵਾਸ ਦੇ ਕਿਸਾਨ ਸੁਰਿੰਦਰ ਕੁਮਾਰ ਪੁੱਤਰ ਸ਼ਿਵਜੀ ਰਾਮ ਦੇ ਖੇਤ 'ਚੋਂ ਚੋਰ ਰਾਤ ਨੂੰ ਬਿਜਲੀ ਦੇ ਟਰਾਂਸਫਾਰਮ 'ਚੋਂ ਤਾਂਬਾ ਤੇ ਤੇਲ ਚੋਰੀ ਕਰ ਕੇ ਲੈ ਗਏ | ਉਕਤ ਚੋਰੀ ਦਾ ਚਕੋਤਰੇਦਾਰ ਨਾਇਬ ਸਿੰਘ ਪੁੱਤਰ ਲਾਲ ...
ਸੰਗਰੂਰ, 26 ਨਵੰਬਰ (ਚÏਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨ ਭਵਨ ਤਹਿਸੀਲ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਸੱਭਿਆਚਾਰਕ ਤੇ ...
ਸੰਗਰੂਰ, 26 ਨਵੰਬਰ (ਧੀਰਜ ਪਸ਼ੋਰੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕੋ ਕਨਵੀਨਰ ਜਸਵਿੰਦਰ ਸਿੰਘ ਜੱਸਾ ਪਸੋਰੀਆ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੰਜਾਬ ਦੇ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਲੱਖਾ ਮੁਲਾਜ਼ਮਾਂ ਤੇ ...
ਲਹਿਰਾਗਾਗਾ, 26 ਨਵੰਬਰ (ਖੋਖਰ, ਅਸ਼ੋਕ, ਢੀਂਡਸਾ)-ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਲਹਿਲ ਖ਼ੁਰਦ ਦਾ ਸੈਸ਼ਨ 2020-22 ਦਾ ਐਮ. ਐਡ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ ਤੇ ਨਗਰ ਕੌਂਸਲ ਦੀ ਸਾਬਕਾ ...
ਕÏਹਰੀਆਂ, 26 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਮੂਹ ਸਟਾਫ਼, ...
ਲਹਿਰਾਗਾਗਾ, 26 ਨਵੰਬਰ (ਅਸ਼ੋਕ ਗਰਗ)-ਨਗਰ ਕੌਂਸਲ ਲਹਿਰਾਗਾਗਾ ਅਧੀਨ ਪੈਂਦੇ ਇਲਾਕੇ 'ਚ ਪਿਛਲੇ 12 ਸਾਲਾਂ ਦÏਰਾਨ ਵਾਹੀਯੋਗ ਜ਼ਮੀਨ ਨੂੰ ਵਪਾਰਕ ਤÏਰ 'ਤੇ ਤਬਦੀਲ ਕਰਨ ਲਈ ਕਿਸੇ ਵੀ ਵਿਅਕਤੀ ਵਲੋਂ ਐਨ. ਓ. ਸੀ. ਨਹੀਂ ਲਈ ਗਈ ਜਦ ਕਿ ਐਨ. ਓ. ਸੀ. ਰਾਹੀਂ ਵੀ ਨਗਰ ਕੌਂਸਲ ਨੂੰ ...
ਮੂਣਕ, 26 ਨਵੰਬਰ (ਭਾਰਦਵਾਜ/ ਸਿੰਗਲਾ)-ਬਾਬੂ ਬਿ੍ਸ਼ ਭਾਨ ਡੀ. ਏ. ਵੀ. ਸੀ. ਸੈ. ਪਬਲਿਕ ਸਕੂਲ ਮੂਣਕ ਵਿਚ ਪਿ੍ੰਸੀਪਲ ਸੰਜੀਵ ਸ਼ਰਮਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ 'ਚ ਇੰਟਰ-ਹਾਊਸ 'ਫੈਂਸੀ-ਡਰੈਸ' ਮੁਕਾਬਲੇ ਕਰਵਾਏ ਗਏ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ...
ਮਲੇਰਕੋਟਲਾ, 26 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੇ ਤਾਰਾ ਕਾਨਵੈਂਟ ਸਕੂਲ ਵਿਖੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਤੇ ਜ਼ਿਲ੍ਹਾ ਸਿੱਖਿਆ ਅਫਸਰ ਮਾਲੇਰਕੋਟਲਾ ਸੰਜੀਵ ਕੁਮਾਰ ਸ਼ਰਮਾ ਦੀ ਯੋਗ ਅਗਵਾਈ 'ਚ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੋ-ਖੋ ...
ਸੰਗਰੂਰ, 26 ਨਵੰਬਰ (ਧੀਰਜ ਪਸ਼ੋਰੀਆ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਲੀਹ 'ਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਹਰਦੀਪ ਸਿੰਘ ਬਾਹੀਆ ਨੇ ਕਿਹਾ ਹੈ ਕਿ ਸੂਬਾ ਸਰਕਾਰ ...
ਅਮਰਗੜ੍ਹ, 26 ਨਵੰਬਰ (ਜਤਿੰਦਰ ਮੰਨਵੀ)-ਸਰਕਾਰੀ ਪ੍ਰਾਇਮਰੀ ਸਕੂਲ ਮੰਨਵੀ ਵਿਖੇ ਨਵੇਂ ਬਣਨ ਜਾ ਰਹੇ ਕਮਰੇ ਦੀ ਨੀਂਹ ਰੱਖੀ ਗਈ | ਇਹ ਰਸਮ ਸੈਂਟਰ ਹੈੱਡ ਟੀਚਰ ਪਰਵਿੰਦਰ ਸਿੰਘ ਮਾਂਗਟ ਦੀ ਮÏਜੂਦਗੀ 'ਚ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਸੋਹਣ ਸਿੰਘ ਵਲੋਂ ਨਿਭਾਈ ਗਈ | ...
ਅਮਰਗੜ੍ਹ, 26 ਨਵੰਬਰ (ਸੁਖਜਿੰਦਰ ਸਿੰਘ ਝੱਲ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਰਕਾਰੀ ਹਸਪਤਾਲ ਅਮਰਗੜ੍ਹ ਵਿਖੇ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਦਸਮੇਸ਼ ਮਕੈਨੀਕਲ ਵਰਕਸ ਦੇ ਐਮ ਡੀ ਸਵਰਨਜੀਤ ਸਿੰਘ ਨੇ ਕੀਤਾ ਗਿਆ¢ ਇਸ ਮÏਕੇ 357 ...
ਮਲੇਰਕੋਟਲਾ, 26 ਨਵੰਬਰ (ਹਨੀਫ਼ ਥਿੰਦ) -ਮਕਤਬ ਜ਼ੀਨਤ-ਉਲ-ਕੁਰਆਨ ਕਿਲ਼੍ਹਾ ਰਹਿਮਤਗੜ੍ਹ ਵਲੋਂ ਕਾਰੀ ਮੁਹੰਮਦ ਦਿਲਸ਼ਾਦ ਕਾਸਮੀ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨਾਂ ਵਜੋਂ ਹਜ਼ਰਤ ਮÏਲਾਨਾ ਮੁਫ਼ਤੀ ਮੁਹੰਮਦ ਯੂਨਸ ...
ਚੀਮਾਂ ਮੰਡੀ, 26 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਾਹਪੁਰ ਕਲਾਂ ਦੇ ਇਕ ਲੋੜਵੰਦ ਪਰਿਵਾਰ ਦੀ ਬਾਂਹ ਫੜਦਿਆਂ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪਿੰਡ ਸ਼ਾਹਪੁਰ ਕਲਾਂ ...
ਅਹਿਮਦਗੜ੍ਹ, 26 ਨਵੰਬਰ (ਰਣਧੀਰ ਸਿੰਘ ਮਹੋਲੀ)-ਥਾਣਾ ਸਦਰ ਦੇ ਏਰੀਆ ਵਾਰਡ ਨੰਬਰ 3 ਵਿਚ ਨਗਰ ਕੌਂਸਲ ਅਹਿਮਦਗੜ੍ਹ ਵਲੋਂ ਸਟਰੀਟ ਲਾਈਟਾਂ ਲਗਾਈਆਂ ਜਾਣ 'ਤੇ ਵਾਰਡ ਵਾਸੀਆਂ ਵਿਚ ਕਾਫੀ ਖ਼ੁਸ਼ੀ ਦਾ ਮਾਹੌਲ ਹੈ | ਵਾਰਡ ਦੀ ਕੌਂਸਲਰ ਨਵਜੋਤ ਕੌਰ ਅਤੇ ਉਨ੍ਹਾਂ ਦੇ ਪਤੀ ਸਮਾਜ ...
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਭੁੱਲਰ, ਧਾਲੀਵਾਲ) -ਕਲਗ਼ੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਪਿ੍ੰਸੀਪਲ ਜਸਵੰਤ ਕੌਰ ਹਰੀਕਾ ਦੀ ਅਗਵਾਈ ਵਿਚ ਇਕ ਧਾਰਮਿਕ ਟੂਰ ਲਗਾਇਆ ਗਿਆ | ਸਕੂਲ ਅਮਲੇ ਨਾਲ ਰਵਾਨਾ ਹੋਏ ਬੱਚਿਆਂ ਨੇ ਸੰਤ ਬਾਬਾ ਅਤਰ ਸਿੰਘ ...
ਲÏਾਗੋਵਾਲ, 26 ਨਵੰਬਰ (ਵਿਨੋਦ, ਖੰਨਾ)-ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਅਤੇ ਸਵ: ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟÏਹੜਾ ਦੀ ਬਰਸੀ ਨੂੰ ਸਮਰਪਿਤ ਲੜਕੇ ਅਤੇ ਲੜਕੀਆਂ ਦੇ ਲੰਬੇ ਕੇਸਾਂ ਦੇ ਮੁਕਾਬਲੇ ...
ਜਖੇਪਲ, 26 ਨਵੰਬਰ (ਮੇਜਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੀ ਨਸ਼ਾ ਮੁਕਤ ਸਿਰਜਣ ਦੀ ਵਚਨਬੱਧਤਾ ਤਹਿਤ ਗੁਰਦੁਆਰਾ ਸਾਹਿਬ ਜਖੇਪਲ ਬਾਸ ਵਿਖੇ ਐੱਸ.ਐੱਸ.ਪੀ. ਸੰਗਰੂਰ ਸ੍ਰੀ ਨਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ. ਦਿੜ੍ਹਬਾ ਸ. ਪਿ੍ਥਵੀ ਸਿੰਘ ਚਹਿਲ ...
ਅਹਿਮਦਗੜ੍ਹ, 26 ਨਵੰਬਰ (ਰਣਧੀਰ ਸਿੰਘ ਮਹੋਲੀ)-ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਦੇ ਇਲੈਕਟ੍ਰੀਕਲ 1979 ਬੈਚ ਦੇ ਸਾਥੀਆਂ ਵਲੋਂ ਸਾਲਾਨਾ ਮੀਟਿੰਗ ਕੀਤੀ ਗਈ | ਪ੍ਰਧਾਨ ਪਰਵਿੰਦਰ ਸਿੰਘ ਪੱਪੀ ਗਿੱਲ ਅਮਰੀਕਾ ਦੀ ਅਗਵਾਈ 'ਚ ਹੋਏ ਮਿਲਣੀ ਸਮਾਗਮ ਦੌਰਾਨ ਇਕੱਤਰ ਹੋਏ ...
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਭੁੱਲਰ, ਧਾਲੀਵਾਲ)-ਸੀ.ਬੀ.ਐਸ.ਈ.ਵਲੋਂ ਸਥਾਨਕ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿੱਤੀ ਪੜ੍ਹਾਈ ਤੇ ਡਿਜੀਟਲ ਉਪਕਰਨਾਂ ਦੀ ਵਰਤੋਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਗੁਰਿੰਦਰ ...
ਮਲੇਰਕੋਟਲਾ, 26 ਨਵੰਬਰ (ਪਾਰਸ ਜੈਨ)-ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਤੇ ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਦੇ ਇੰਚਾਰਜ ਪਿ੍ੰਸੀਪਲ ਸ਼੍ਰੀ ਮੁਹੰਮਦ ਖਲੀਲ ਦੀ ਦੇਖ-ਰੇਖ ਵਿੱਚ ਚੱਲ ...
ਭਵਾਨੀਗੜ੍ਹ, 26 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਭਵਾਨੀਗੜ੍ਹ ਤੋਂ ਪਿੰਡ ਕਾਕੜਾ ਤੋਂ ਇਲਾਵਾ ਹੋਰ ਪਿੰਡਾਂ ਨੂੰ ਜਾਂਦੀ ਸੜਕ ਥਾਂ-ਥਾਂ ਤੋਂ ਟੁੱਟ ਜਾਣ ਕਾਰਨ ਸ਼ੋ੍ਰਮਣੀ ਅਕਾਲੀ ਦਲ, ਭਾਰਤੀ ਕਿਸਾਨ ਯੂਨੀਅਨ ਤੇ ਨੰਬਰਦਾਰ ਯੂਨੀਅਨ ਦੇ ਆਗੂਆਂ ਦਾ ਵਫ਼ਦ ਲੋਕ ਨਿਰਮਾਣ ...
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਭੁੱਲਰ, ਧਾਲੀਵਾਲ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਚ ਐਨ.ਐਸ.ਐਸ. ਵਿਭਾਗ ਵਲੋਂ ਪਿ੍ੰਸੀਪਲ ਪ੍ਰੋ. ਰਵਿੰਦਰ ਕÏਰ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਕਰਵਾਇਆ ਗਿਆ | ਇਹ ਨਾਟਕ ਪੰਜਾਬੀ ਯੂਨੀਵਰਸਿਟੀ ਦੇ ...
ਭਵਾਨੀਗੜ੍ਹ, 26 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਹਰਿਆਣਾ ਸਰਕਾਰ ਵਲੋਂ ਨਵੀਂ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ 'ਚ ਸ਼ੁਰੂ ਕੀਤੀ ਪ੍ਰਕਿਰਿਆ ਪੰਜਾਬ ਦੇ ਹੱਕਾਂ 'ਤੇ ਡਾਕਾ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ...
ਲÏਾਗੋਵਾਲ, 26 ਨਵੰਬਰ (ਵਿਨੋਦ, ਖੰਨਾ)-ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਲਾਸਾਨੀ ਸ਼ਹੀਦ ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਤੇ ਪੰਥ ਰਤਨ ਜਥੇ. ਗੁਰਚਰਨ ਸਿੰਘ ਟੋਹੜਾ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ...
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ, ਵਿਨੋਦ)-ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਇੰਸਪੈਕਟਰ ਬਲਵੰਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਪਬਲਿਕ ਮੀਟਿੰਗ ਹੋਈ | ਇਹ ਮੀਟਿੰਗ ਪੱਤੀ ਜੈਦ ਦੇ ਵਿਚ ਬਣੇ ...
ਸੂਲਰ ਘਰਾਟ, 26 ਨਵੰਬਰ (ਜਸਵੀਰ ਸਿੰਘ ਅÏਜਲਾ)-ਗੁਰਦੁਆਰਾ ਸੰਤ ਈਸ਼ਰ ਭਵਨ ਛਾਹੜ ਵਿਖੇ ਸੰਤ ਬਾਬਾ ਸਾਧੂ ਸਿੰਘ ਛਾਹੜ ਵਾਲਿਆਂ (ਸੰਪਰਦਾਇ ਰਾੜਾ ਸਾਹਿਬ) ਜੀ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤੇ ਸੰਤ ਬਾਬਾ ਈਸ਼ਰ ਸਿੰਘ ...
ਧੂਰੀ, 26 ਨਵੰਬਰ (ਸੰਜੇ ਲਹਿਰੀ)-ਯੋਗਾਚਾਰੀਆ ਤੇ ਰਾਜ ਪੁਰਸਕਾਰ ਜੇਤੂ ਬਾਬਾ ਜਗਤਾਰ ਸਿੰਘ ਜੋ ਕਿ ਤਹਿਸੀਲ ਕੰਪਲੈਕਸ ਧੂਰੀ ਦੇ ਖਜਾਨਾ ਦਫ਼ਤਰ ਵਿਚ ਲੰਮੇ ਸਮੇਂ ਤੋਂ ਬਤੌਰ ਕਾਰਜਕਾਰੀ ਖਜਾਨਾ ਅਫ਼ਸਰ ਕੰਮ ਕਰਦੇ ਆ ਰਹੇ ਸਨ, ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਪ੍ਰਮੁੱਖ ...
ਖਨÏਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ) - ਪਿੰਡ ਬਨਾਰਸੀ ਵਿਖੇ ਅਗਾਂਹ ਵਧੂ ਕਿਸਾਨ ਕੁਲਦੀਪ ਸ਼ਰਮਾ ਦੇ ਖੇਤ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਲਹਿਰਾਗਾਗਾ ਵਲੋਂ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਸਰੋਂ ਦੀ ਸੁਚੱਜੀ ਕਾਸ਼ਤ ਸਬੰਧੀ ਕਿਸਾਨਾਂ ...
ਧਰਮਗੜ੍ਹ, 26 ਨਵੰਬਰ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਦੀ ਹੋਣਹਾਰ ਖਿਡਾਰਨ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਕਬੱਡੀ ਨੈਸ਼ਨਲ ਸਟਾਈਲ 14 ਸਾਲ ਤੋਂ ਘੱਟ ਉਮਰ ਵਰਗ (ਲੜਕੀਆਂ) ਸੰਗਰੂਰ ਦੀ ਟੀਮ ਨੂੰ ਪੰਜਾਬ ਭਰ ...
ਚੀਮਾਂ ਮੰਡੀ, 26 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ)-ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਦੇ ਨਵੇਂ ਕਮਰਿਆਂ ਦਾ ਵਰਾਂਡਿਆਂ ਸਮੇਤ ਲੈਂਟਰ ਪਾਇਆ ਗਿਆ ¢ਇਸ ਮÏਕੇ ਸਕੂਲ ਦੇ ਮੁੱਖ ਅਧਿਆਪਕ ਨਰਿੰਦਰਪਾਲ ਸ਼ਰਮਾ ਤੇ ਗੁਰਪ੍ਰੀਤ ਸਿੰਘ ਟੋਨੀ ਨੇ ਦੱਸਿਆ ਕਿ ਸਕੂਲ 'ਚ ਪਿਛਲੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX