ਤਾਜਾ ਖ਼ਬਰਾਂ


‘ਪਰੀਕਸ਼ਾ ਪੇ ਚਰਚਾ’ ਵਿਚ ਪ੍ਰਧਾਨ ਮੰਤਰੀ ਕਰਨਗੇ ਅੱਜ ਬੱਚਿਆਂ ਦੇ ਹੋਰਾਂ ਨਾਲ ਵਿਚਾਰ ਚਰਚਾ
. . .  5 minutes ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਲਕਟੋਰਾ ਸਟੇਡੀਅਮ ਵਿਚ ‘ਪਰੀਕਸ਼ਾ ਪੇ ਚਰਚਾ’ ਦੇ 6ਵੇਂ ਸੰਸਕਰਨ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਵਲੋਂ ਅੱਜ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਪ੍ਰੀਖਿਆ...
ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  32 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  37 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  50 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  53 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਹੁਸ਼ਿਆਰਪੁਰ / ਮੁਕੇਰੀਆਂ

-13ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ- ਸਕੂਲ ਪੱਧਰੀ ਮੁਕਾਬਲਿਆਂ 'ਚ ਗੜ੍ਹਸ਼ੰਕਰ ਤੇ ਨਵਾਂਸ਼ਹਿਰ, ਪਿੰਡ ਪੱਧਰੀ ਮੁਕਾਬਲਿਆਂ 'ਚ ਚੱਕ ਸਿੰਘਾ ਤੇ ਸਮੁੰਦੜਾ ਵਲੋਂ ਜਿੱਤਾਂ ਦਰਜ

ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਵਲੋਂ ਕਰਵਾਇਆ ਜਾ ਰਿਹਾ 5 ਦਿਨਾਂ 13ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਤੀਜੇ ਦਿਨ ਵਿਚ ਪ੍ਰਵੇਸ਼ ਕਰ ਗਿਆ | ਤੀਜੇ ਦਿਨ ਟੂਰਨਾਮੈਂਟ ਦੇ ਸਕੂਲ ਪੱਧਰੀ ਮੈਚ ਦਾ ਉਦਘਾਟਨ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤਾ ਗਿਆ ਤੇ ਪਿੰਡ ਪੱਧਰ ਦੇ ਮੈਚ ਦਾ ਉਦਘਾਟਨ ਨਰਿੰਦਰ ਸਿੰਘ ਸੰਘਾ ਕਾਲੇਵਾਲ ਲੱਲੀਆਂ ਵਲੋਂ ਕੀਤਾ | ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਨਰਿੰਦਰ ਸਿੰਘ ਸੰਘਾ ਨੇ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਪ੍ਰਸੰਸਾ ਕੀਤੀ | ਇਸ ਮੌਕੇ ਸਕੂਲ ਪੱਧਰ ਦੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੀ ਟੀਮ ਨੇ ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਨੂੰ 3-0 ਗੋਲਾਂ ਦੇ ਫਰਕ ਨਾਲ ਹਰਾਇਆ | ਦੂਜੇ ਮੈਚ ਵਿਚ ਖਾਲਸਾ ਸਕੂਲ ਨਵਾਂਸ਼ਹਿਰ ਦੀ ਟੀਮ ਨੇ ਦੋਆਬਾ ਪਬਲਿਕ ਸਕੂਲ ਮਾਹਿਲਪੁਰ ਦੀ ਟੀਮ ਨੂੰ 1-0 ਦੇ ਫਰਕ ਨਾਲ ਮਾਤ ਦਿੱਤੀ | ਪਿੰਡ ਪੱਧਰੀ ਮੁਕਾਬਲੇ ਵਿਚ ਚੱਕ ਸਿੰਘਾ ਦੀ ਟੀਮ ਨੇ ਧਮਾਈ ਨੂੰ 1-0 ਗੋਲਾਂ ਦੇ ਫਰਕ ਨਾਲ ਜੇਤੂ ਰਹੀ, ਦੂਜੇ ਮੈਚ ਵਿਚ ਸਮੁੰਦੜਾ ਦੀ ਟੀਮ ਨੇ ਸਿੰਬਲੀ ਦੀ ਟੀਮ ਨੂੰ ਮਾਤ ਦਿੱਤੀ | ਟੂਰਨਾਮੈਂਟ ਦੇ ਦੂਜੇ ਦਿਨ ਸ਼ਹੀਦ ਭਗਤ ਸਿੰਘ ਦੇ ਭਾਣਜੇ ਜਗਮੋਹਣ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਸ਼ਹੀਦ ਭਗਤ ਸਿੰਘ ਕਲੱਬ ਦੇ ਉਪਰਾਲੇ ਦੀ ਪ੍ਰਸੰਸਾ ਕੀਤੀ | ਇਸ ਮੌਕੇ ਸਕੂਲ ਪੱਧਰ ਦੇ ਮੁਕਾਬਲੇ 'ਚ ਦੋਆਬਾ ਪਬਲਿਕ ਸਕੂਲ ਮਾਹਿਲਪੁਰ ਦੀ ਟੀਮ ਧਮਾਈ ਸਕੂਲ ਨੂੰ ਹਰਾਕੇ ਜੇਤੂ ਰਹੀ | ਪਿੰਡ ਪੱਧਰੀ ਮੁਕਾਬਲੇ ਚੱਕ ਸਿੰਘਾ ਦੀ ਟੀਮ ਜਗਤਪੁਰ ਨੂੰ 2-1 ਨਾਲ ਹਰਾਕੇ ਜੇਤੂ ਰਹੀ | ਦੂਜੇ ਮੈਚ ਵਿਚ ਡਾਨਸੀਵਾਲ ਦੀ ਟੀਮ ਨੇ ਚਾਹਲਪੁਰ ਨੂੰ 1-0 ਦੇ ਫਰਕ ਨਾਲ, ਪਨਾਮ ਦੀ ਟੀਮ ਨੇ ਪੋਸੀ ਨੂੰ ਤੇ ਦਿਨ ਦੇ ਆਖਰੀ ਮੈਚ ਵਿਚ ਗੜ੍ਹਸ਼ੰਕਰ ਦੀ ਟੀਮ 2-1 ਗੋਲਾਂ ਦੇ ਫਰਕ ਨਾਲ ਬੋੜਾ ਨੂੰ ਹਰਾਕੇ ਜੇਤੂ ਰਹੀ | ਕਲੱਬ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਟੂਰਨਾਮੈਂਟ 'ਚ ਪਹੁੰਚੀਆਂ ਸਖਸ਼ੀਅਤਾਂ ਦਾ ਕਲੱਬ ਵਲੋਂ ਸਨਮਾਨ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਕਲੱਬ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ, ਝਲਮਣ ਸਿੰਘ ਬੈਂਸ ਯੂ.ਕੇ., ਬਲਵੀਰ ਸਿੰਘ ਚੰਗਿਆੜਾ, ਹਰਜੀਤ ਸਿੰਘ ਭਾਤਪੁਰ, ਰਜਿੰਦਰ ਸਿੰਘ ਸ਼ੂਕਾ, ਚਰਨਜੀਤ ਸਿੰਘ ਪੱਪੂ ਧਮਾਈ, ਸੁੱਚਾ ਸਿੰਘ ਮਾਨ, ਤੀਰਥ ਸਿੰਘ ਰੱਤੂ, ਹਰਪ੍ਰੀਤ ਸਿੰਘ ਵਾਲੀਆ, ਪਰਮਵੀਰ ਰਾਏ, ਗੁਰਦਿਆਲ ਸਿੰਘ ਭਨੋਟ, ਬਲਵਿੰਦਰ ਰਾਣਾ, ਸੁਨੀਲ ਗੋਲਡੀ, ਅਮਨਦੀਪ ਪੁਰੇਵਾਲ, ਸੰਨੀ ਪੁਰੇਵਾਲ, ਕਰਨ ਭੱਟੀ, ਹਰਪ੍ਰੀਤ ਸਿੰਘ ਬੈਂਸ, ਕਸ਼ਮੀਰ ਸਿੰਘ ਭੱਜਲ, ਰਾਜਵਿੰਦਰ ਸਿੰਘ ਬੈਂਸ, ਵਿਜੇ ਭੱਟੀ, ਸਤਨਾਮ ਸਿੰਘ ਪਾਰੋਵਾਲ, ਰਮਨ ਬੰਗਾ, ਯੋਗਰਾਜ ਗੰਭੀਰ, ਸੂਬੇ. ਕੇਵਲ ਸਿੰਘ ਭੱਜਲ, ਕਮਲ ਬੈਂਸ, ਅਮਰਜੀਤ ਸਿੰਘ, ਪਰਮਜੀਤ ਪੰਮਾ, ਕਮਲਜੀਤ ਸਿੰਘ ਬੈਂਸ, ਸ਼ਲਿੰਦਰ ਰਾਣਾ ਅਤੇ ਹੋਰ ਮੈਂਬਰ ਹਾਜ਼ਰ ਹੋਏ | ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਅਮਰੀਕ ਹਮਰਾਜ਼ ਵਲੋਂ ਨਿਭਾਈ ਗਈ |

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ

ਮਿਆਣੀ, 27 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸੰਤ ਮਾਝਾ ਸਿੰਘ ਕਰਮਜੋਤ ਮਿਆਣੀ ਤੋਂ ਪਿੰਡ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੀਬੀ ...

ਪੂਰੀ ਖ਼ਬਰ »

ਸੰਤ ਪਰਮਜੀਤ ਸਿੰਘ ਦੀ ਯਾਦ 'ਚ ਜੋੜ ਮੇਲਾ ਤੇ ਗੁਰਮਤਿ ਸਮਾਗਮ

ਮਾਹਿਲਪੁਰ, 27 ਨਵੰਬਰ (ਰਜਿੰਦਰ ਸਿੰਘ)- ਗੁਰਦੁਆਰਾ ਬੁੰਗਾ ਸਾਹਿਬ ਮਾਹਿਲਪੁਰ ਵਿਖੇ ਸੰਤ ਪਰਮਜੀਤ ਸਿੰਘ ਬੁੰਗਾ ਦੀ ਯਾਦ 'ਚ ਜੋੜ ਮੇਲਾ ਤੇ ਗੁਰਮਤਿ ਸਮਾਗਮ ਸੰਤ ਬੀਬੀ ਜਸਪ੍ਰੀਤ ਕੌਰ ਦੀ ਅਗਵਾਈ 'ਚ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਕਥਾ ...

ਪੂਰੀ ਖ਼ਬਰ »

ਐਨ.ਆਰ.ਆਈ. ਦੇ ਘਰ 'ਚੋਂ ਗਹਿਣੇ ਤੇ ਵਿਦੇਸ਼ੀ ਕਰੰਸੀ ਚੋਰੀ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਅਣਪਛਾਤੇ ਚੋਰਾਂ ਨੇ ਇੱਕ ਐਨ.ਆਰ.ਆਈ. ਦੇ ਘਰ 'ਚੋਂ ਸੋਨੇ ਦੇ ਗਹਿਣੇ, ਵਿਦੇਸ਼ੀ ਕਰੰਸੀ ਤੇ ਕੀਮਤੀ ਸਮਾਨ ਚੋਰੀ ਕਰ ਲਿਆ | ਥਾਣਾ ਮੇਹਟੀਆਣਾ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਲੀਗਲ ਲਿਟਰੇਸੀ ਕਲੱਬ ਵਲੋਂ ਜਾਗਰੂਕਤਾ ਸੈਮੀਨਾਰ

ਦਸੂਹਾ, 27 ਨਵੰਬਰ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਵਿਖੇ ਲੀਗਲ ਲਿਟਰੇਸੀ ਕਲੱਬ ਵਲੋਂ ਪਿ੍ੰਸੀਪਲ ਗੁਰਦਿਆਲ ਸਿੰਘ ਦੀ ਅਗਵਾਈ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ | ਇਸ ਮੌਕੇ ਐਡਵੋਕੇਟ ਜਸਪ੍ਰੀਤ ਸਿੰਘ ਭੱਟੀ, ਮੈਡਮ ਜਸਪ੍ਰੀਤ ਕੌਰ ਮੁਫ਼ਤ ...

ਪੂਰੀ ਖ਼ਬਰ »

ਸਕੂਟਰੀ ਸਵਾਰ ਮਾਂ-ਧੀ ਨੂੰ ਟਰੱਕ ਨੇ ਕੁਚਲਿਆ, ਮਾਂ ਦੀ ਮੌਤ

ਮੁਕੇਰੀਆਂ, 27 ਨਵੰਬਰ (ਰਾਮਗੜ੍ਹੀਆ)- ਅੱਜ ਮੁਕੇਰੀਆਂ ਬੱਸ ਸਟੈਂਡ ਨਜ਼ਦੀਕ ਸਕੂਟਰੀ ਪੀ. ਬੀ. 35 ਐਕਸ 4428 ਤੇ ਸਵਾਰ ਮਾਂ-ਧੀ ਨੂੰ ਇੱਕ ਟਰੱਕ ਵਲੋਂ ਹਾਦਸੇ ਦੌਰਾਨ ਆਪਣੀ ਲਪੇਟ 'ਚ ਲੈ ਲਿਆ ਜਿਸ ਕਾਰਨ ਮਾਂ ਦੇ ਉੱਤੋਂ ਟਰੱਕ ਦਾ ਟਾਇਰ ਲੰਘ ਜਾਣ ਕਾਰਨ ਮੌਕੇ 'ਤੇ ਮੌਤ ਹੋ ਗਈ ...

ਪੂਰੀ ਖ਼ਬਰ »

ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਰਾਲੀ ਲੈ ਕੇ ਜਾ ਰਹੀ ਟਰਾਲੀ ਨੂੰ ਅਚਾਨਕ ਲੱਗੀ ਅੱਗ

ਟਾਂਡਾ ਉੜਮੁੜ, 27 ਨਵੰਬਰ (ਦੀਪਕ ਬਹਿਲ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਪਿੰਡ ਘੁਰਾਲਾ ਨਜ਼ਦੀਕ ਅੱਜ ਦੇਰ ਸ਼ਾਮ ਸਮੇਂ ਉਸ ਸਮੇਂ ਹਫੜਾ-ਦਫੜੀ ਫੈਲ ਗਈ ਜਦੋਂ ਪਰਾਲੀ ਲੈ ਕੇ ਜਾ ਰਹੀ ਟਰੈਕਟਰ-ਟਰਾਲੀ ਨ ਨੂੰ ਅਚਾਨਕ ਅੱਗ ਲੱਗ ਗਈ | ਅੱਗ ਉਸ ਵੇਲੇ ਭਿਆਨਕ ਰੂਪ ਧਾਰਨ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਸਾਹਮਣੇ ਲੱਗਾ ਧਰਨਾ ਦੂਜੇ ਦਿਨ 'ਚ ਸ਼ਾਮਿਲ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਸੂਬੇ ਦੇ 10 ਡੀ.ਸੀ. ਦਫ਼ਤਰਾਂ ਸਾਹਮਣੇ ਪੱਕੇ ਮੋਰਚੇ ਲਗਾਏ ਗਏ ਹਨ ਤੇ 8 ਡੀ.ਸੀ. ਦਫ਼ਤਰਾਂ ਨੂੰ ਮੰਗ ਪੱਤਰ ਭੇਜੇ ਜਾਣਗੇ | ਹੁਸ਼ਿਆਰਪੁਰ ਡੀ.ਸੀ. ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਫ਼ਿਕਰ ਤਾਂ ਕੀ ਕਰਨੀ ਸਗੋਂ ਗੁਜਰਾਤ ਅੰਦਰ ਗਾਣੇ ਗਾ ਕੇ ਵੋਟਾਂ ਮੰਗ ਰਹੇ- ਸੁਸ਼ੀਲ ਪਿੰਕੀ

ਦਸੂਹਾ, 27 ਨਵੰਬਰ (ਕੌਸ਼ਲ)- ਲੰਗੇ 7 ਮਹੀਨਿਆਂ ਵਿਚ ਪੰਜਾਬ ਦੀ ਅਰਥ ਵਿਵਸਥਾ ਦੇ ਨਾਲ ਕਾਨੂੰਨ ਵਿਵਸਥਾ ਬੂਰੀ ਤਰ੍ਹਾਂ ਡਗਮਗਾ ਗਈ ਹੈ, ਆਮ ਆਦਮੀ ਪਾਰਟੀ ਸਰਕਾਰ ਸਿਰਫ਼ ਤੇ ਸਿਰਫ਼ ਆਪਣੇ ਇਲੈੱਕਸ਼ਨ ਵਿਚ ਰੁੱਝੀ ਹੋਈ ਹੈ, ਅਤੇ ਪੰਜਾਬ ਦੇ ਲੋਕਾਂ 'ਚ ਹਾ-ਹਾ ਕਾਰ ਮਚੀ ਹੋਈ ...

ਪੂਰੀ ਖ਼ਬਰ »

ਪੁਲਿਸ ਵਲੋਂ ਧੋਖਾਧੜੀ ਸੰਬੰਧੀ ਮਾਮਲਾ ਦਰਜ

ਦਸੂਹਾ, 27 ਨਵੰਬਰ (ਭੁੱਲਰ)- ਪੁਲਿਸ ਵਲੋਂ 3 ਵਿਅਕਤੀਆਂ ਵਿਰੁੱਧ ਧੋਖਾਧੜੀ ਕਰਨ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਪਰਮਿੰਦਰ ਸਿੰਘ ਪਿੰਡ ਮਿਹਰ ਪਟੋਲੀ ਨੇ ਪੁਲਿਸ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ ਕਮਲਦੀਪ ਸਿੰਘ ...

ਪੂਰੀ ਖ਼ਬਰ »

ਸਕੂਲ ਦੇ ਦੋ ਵਿਦਿਆਰਥੀ ਭੇਦਭਰੇ ਹਾਲਾਤ 'ਚ ਲਾਪਤਾ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਮੁਹੱਲਾ ਸੰਤੋਖ ਨਗਰ ਤੇ ਦੀਪ ਨਗਰ ਦੇ ਵਿਦਿਆਰਥੀਆਂ ਦੀ ਭੇਦਭਰੇ ਹਾਲਾਤ 'ਚ ਲਾਪਤਾ ਹੋ ਗਏ | ਦੋਹਾਂ ਵਿਦਿਆਰਥੀਆਂ ਨੂੰ ਲਾਪਤਾ ਹੋਇਆਂ ਨੂੰ 24 ਘੰਟਿਆਂ ਤੋਂ ਵੱਧ ਸਮਾਂ ਹੋ ਚੁੱਕਿਆ ਹੈ | ਦੋਵੇਂ ...

ਪੂਰੀ ਖ਼ਬਰ »

ਪਿੰਡ ਬਿਸੋਚੱਕ ਵਿਖੇ ਭਾਜਪਾ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 27 ਨਵੰਬਰ (ਭੁੱਲਰ)- ਪਿੰਡ ਬਿਸੋਚੱਕ ਵਿਖੇ ਮੰਡਲ ਪ੍ਰਧਾਨ ਕੈਪਟਨ ਸ਼ਾਮ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਜਿਸ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਿਸ਼ੇਸ਼ ਰੂਪ ਵਿਚ ਸ਼ਾਮਲ ਹੋਏ | ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੱਲੋਂ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਸਾਹਮਣੇ ਲੱਗਾ ਧਰਨਾ ਦੂਜੇ ਦਿਨ 'ਚ ਸ਼ਾਮਿਲ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਸੂਬੇ ਦੇ 10 ਡੀ.ਸੀ. ਦਫ਼ਤਰਾਂ ਸਾਹਮਣੇ ਪੱਕੇ ਮੋਰਚੇ ਲਗਾਏ ਗਏ ਹਨ ਤੇ 8 ਡੀ.ਸੀ. ਦਫ਼ਤਰਾਂ ਨੂੰ ਮੰਗ ਪੱਤਰ ਭੇਜੇ ਜਾਣਗੇ | ਹੁਸ਼ਿਆਰਪੁਰ ਡੀ.ਸੀ. ...

ਪੂਰੀ ਖ਼ਬਰ »

ਹਰਦੋਥਲਾਂ ਵਿਖੇ ਸਾਲਾਨਾ ਜੋੜ ਮੇਲਾ ਸਮਾਗਮ ਅੱਜ

ਦਸੂਹਾ, 27 ਨਵੰਬਰ (ਭੁੱਲਰ)- ਦਰਬਾਰ ਏ ਔਲੀਆਂ ਹਜ਼ੂਰ ਅਹਿਮਦਸ਼ਾਹ ਸਖੀ ਸਰਵਰ ਆਰ. ਏ. ਹਰਦੋਥਲਾ ਵਿਖੇ ਸਾਲਾਨਾ ਜੋੜ ਮੇਲਾ ਸਮਾਗਮ ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ ਤੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਦੀ ਅਗਵਾਈ ਹੇਠ 28 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਲਧਾਣਾ ਝਿੱਕਾ ਸਕੂਲ ਦੇ ਹੋਣਹਾਰ ਫੁੱਟਬਾਲ ਖਿਡਾਰੀ ਸਨਮਾਨਿਤ

ਬੰਗਾ, 27 ਨਵੰਬਰ (ਕਰਮ ਲਧਾਣਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ, ਹਾਈ ਸਕੂਲਾਂ ਦੇ 19 ਉਮਰ ਵਰਗ ਦੇ ਖਿਡਾਰੀਆਂ ਦੀ ਮਾਹਿਲਪੁਰ ਦੇ ਖੇਡ ਮੈਦਾਨ ਵਿਚ ਫਾਈਨਲ ਟੂਰਨਾਮੈਂਟ ਵਿਚ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਵਿੱਚ ਨਾਮੀ ਸਕੂਲ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਬੱਚਿਆਂ ਨੂੰ ਬੂਟ ਤੇ ਜਰਸੀਆਂ ਭੇਟ ਕੀਤੀਆਂ

ਅੱਡਾ ਸਰਾਂ, 27 ਨਵੰਬਰ (ਮਸੀਤੀ)-ਸਰਕਾਰੀ ਐਲੀਮੈਂਟਰੀ ਸਕੂਲ ਮਸੀਤਪਲ ਕੋਟ ਵਿਖੇ ਕਰਵਾਏ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਮਨੀ ਸਿੰਘ ਕੈਨੇਡਾ ਦੇ ਪਰਿਵਾਰ ਵਲੋਂ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਬੱਚਿਆਂ ਨੂੰ ਬੂਟ ਤੇ ਜਰਸੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਕੋਚ ...

ਪੂਰੀ ਖ਼ਬਰ »

ਕਲਾ ਉਤਸਵ ਸੂਬਾ ਪੱਧਰੀ ਮੁਕਾਬਲੇ 'ਚ ਰੇਲਵੇ ਮੰਡੀ ਸਕੂਲ ਦੀ ਰਿਤਿਕਾ ਵਲੋਂ ਪਹਿਲਾ ਸਥਾਨ ਹਾਸਲ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਸਮੱਗਰਾ ਸਿੱਖਿਆ ਅਭਿਆਨ ਅਥਾਰਿਟੀ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਆਡੀਟੋਰੀਅਮ 'ਚ ਕਲਾ ਉਤਸਵ ਦੇ ਸੂਬਾ ਪੱਧਰੀ ਮੁਕਾਬਲੇ 'ਚ ...

ਪੂਰੀ ਖ਼ਬਰ »

ਭਗਵਤੀ ਜਾਗਰਣ ਕਰਵਾਇਆ

ਮਾਹਿਲਪੁਰ, 27 ਨਵੰਬਰ (ਰਜਿੰਦਰ ਸਿੰਘ)-ਜਗਦੰਬੇ ਨੌਜਵਾਨ ਸਭਾ ਮਾਹਿਲਪੁਰ ਵਲੋਂ ਭਗਵਤੀ ਜਾਗਰਣ ਪ੍ਰਧਾਨ ਕੇਵਲ ਅਰੋੜਾ ਦੀ ਅਗਵਾਈ ਤੇ ਰਾਜੀਵ ਬਸੀ ਦੀ ਦੇਖ-ਰੇਖ 'ਚ ਸਰਕਾਰੀ ਸਕੂਲ ਮਾਹਿਲਪੁਰ ਵਿਖੇ ਕਰਵਾਇਆ | ਇਸ ਜਾਗਰਣ 'ਚ ਗਾਇਕ ਕੰਠ ਕਲੇਰ, ਸੰਦੀਪ ਸੂਦ ਤੇ ਗੁਰਪ੍ਰੀਤ ...

ਪੂਰੀ ਖ਼ਬਰ »

ਬਠਿੰਡਾ ਹਿਮਾਚਲ ਪ੍ਰਦੇਸ਼ ਦੀ ਟੀਮ ਨੂੰ ਹਰਾ ਕੇ ਭਾਰਗੋ ਕੈਂਪ ਜਲੰਧਰ ਜੇਤੂ ਰਿਹਾ

ਗੜ੍ਹਦੀਵਾਲਾ, 27 ਨਵੰਬਰ (ਚੱਗਰ)- ਨੌਜਵਾਨ ਸਭਾ ਪਿੰਡ ਥੇਂਦਾ-ਚਿਪੜਾ ਵਲੋਂ ਪ੍ਰਵਾਸੀ ਭਾਰਤੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਤੀਸਰਾ ਚਾਰ ਦਿਨਾ ਕਿ੍ਕਟ ਟੂਰਨਾਮੇਂਟ ਸਮਾਪਤ ਹੋ ਗਿਆ | ਚਿਪੜਾ-ਮਾਨਗੜ੍ਹ ਸੜਕ 'ਤੇ ਸਥਿਤ ਖੇਡ ਦੇ ਮੈਦਾਨ ...

ਪੂਰੀ ਖ਼ਬਰ »

ਬੀਬੀ ਮਹਿੰਦਰ ਕੌਰ ਨੂੰ ਦਿੱਤੀ ਨਮ ਅੱਖਾਂ ਨਾਲ ਵਿਦਾਈ

ਐਮਾਂ ਮਾਂਗਟ, 27 ਨਵੰਬਰ (ਗੁਰਾਇਆ)- ਸਮਾਜ ਸੇਵੀ ਮਾਸਟਰ ਦਰਸ਼ਨ ਸਿੰਘ ਸੈਣੀ ਐਮਾਂ ਮਾਂਗਟ ਦੀ ਪਤਨੀ ਰਿਟਾ: ਹੈੱਡ ਟੀਚਰ ਬੀਬੀ ਮਹਿੰਦਰ ਕੌਰ (78) ਜੋ ਕਿ ਸਨਿਚਰਵਾਰ ਸਵੇਰੇ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮਿ੍ਤਕ ਦੇਹ ਦਾ ਸਸਕਾਰ ...

ਪੂਰੀ ਖ਼ਬਰ »

ਜਿੰਪਾ ਵਲੋਂ ਹੁਸ਼ਿਆਰਪੁਰ ਦੇ ਵਿਕਾਸ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਿੱਝਰ ਨਾਲ ਮੁਲਾਕਾਤ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਬੀਤੇ ਦਿਨੀਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨਾਲ ਮੁਲਾਕਾਤ ਕੀਤੀ | ਹੋਰਨਾਂ ਕਈ ਮਸਲਿਆਂ ਤੋਂ ਇਲਾਵਾ ਜਿੰਪਾ ਨੇ ਨਿੱਝਰ ਨਾਲ ...

ਪੂਰੀ ਖ਼ਬਰ »

ਦੀ ਰਾਜਪੁਰ ਭਾਈਆਂ ਮਿਲਕ ਕੋਆਪੇ੍ਰਟਿਵ ਸੁਸਾਇਟੀ ਦਾ ਮੁਨਾਫ਼ਾ ਵੰਡ ਸਮਾਗਮ

ਹੁਸ਼ਿਆਰਪੁਰ, 27 ਨਵੰਬਰ (ਨਰਿੰਦਰ ਸਿੰਘ ਬੱਡਲਾ)- ਪਿੰਡ ਰਾਜਪੁਰ ਭਾਈਆਂ 'ਚ ਦੀ ਰਾਜਪੁਰ ਭਾਈਆਂ ਮਿਲਕ ਕੋਆਪੇ੍ਰਟਿਵ ਸੁਸਾਇਟੀ ਵਲੋਂ ਮੁਨਾਫ਼ਾ ਵੰਡ ਸਮਾਗਮ ਕਰਵਾਇਆ | ਇਸ ਮੌਕੇ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਤੋਂ ਨਵਤੇਜ ਸਿੰਘ ਰਿਆੜ, ਕਸ਼ਮੀਰ ਸਿੰਘ, ਮਲਕੀਤ ...

ਪੂਰੀ ਖ਼ਬਰ »

ਜਥੇ. ਰਛਪਾਲ ਸਿੰਘ ਜਲੋਟਾ ਵਲੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ ਬੈਂਚ ਭੇਟ

ਦਸੂਹਾ, 27 ਨਵੰਬਰ (ਕੌਸ਼ਲ)- ਐਨ.ਆਰ.ਆਈ. ਗੁਰਵਿੰਦਰ ਸਿੰਘ ਜਲੋਟਾ ਅਤੇ ਉਸ ਦੇ ਪਿਤਾ ਉੱਘੇ ਸਮਾਜ ਸੇਵੀ ਜਥੇਦਾਰ ਰਸਪਾਲ ਸਿੰਘ ਜਲੋਟਾ ਵਲੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਨੂੰ ਬੈਂਚ ਭੇਟ ਕੀਤੇ | ਇਸ ਮੌਕੇ ਬੋਲਦਿਆਂ ਜਥੇ. ਰਛਪਾਲ ਸਿੰਘ ਜਲੋਟਾ ਨੇ ਕਿਹਾ ਮੇਰਾ ...

ਪੂਰੀ ਖ਼ਬਰ »

ਅਮਰੋਹ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ

ਰਾਮਗੜ੍ਹ ਸੀਕਰੀ, 27 ਨਵੰਬਰ (ਕਟੋਚ)- ਸਰਕਾਰੀ ਹਾਈ ਸਕੂਲ ਅਮਰੋਹ ਵਿਖੇ ਭਾਰਤ ਦਾ 73ਵਾਂ ਸੰਵਿਧਾਨ ਦਿਵਸ ਧੂਮਧਾਮ ਨਾਲ ਮਨਾਇਆ | ਸਕੂਲ ਪ੍ਰਮੁੱਖ ਰਾਮ ਭਜਨ ਚੌਧਰੀ ਅਤੇ ਸੀਨੀਅਰ ਅਧਿਆਪਕ ਬਿਕਰਮ ਸਿੰਘ ਕੌਂਡਲ ਦੀ ਅਗਵਾਈ 'ਚ ਕਰਵਾਏ ਸਮਾਗਮ ਵਿਚ ਵਿਦਿਆਰਥੀਆਂ ਨੂੰ ਇਸ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ

ਅੱਡਾ ਸਰਾਂ, 27 ਨਵੰਬਰ (ਮਸੀਤੀ)- ਗੁਰਦੁਆਰਾ ਸਿੰਘ ਸਭਾ ਕੰਧਾਲਾ ਜੱਟਾਂ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਨਗਰ ਕੀਰਤਨ ਸਜਾਇਆ | ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਸੰਗਤਾਂ ਭਰਵਾਂ ਸਵਾਗਤ ਕੀਤਾ | ਨਗਰ ਕੀਰਤਨ ਦੌਰਾਨ ਢਾਡੀ ਜਸਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਵਿਸ਼ੇ ਨੂੰ ਸਮਰਪਿਤ ਅੰਤਰ-ਹਾਊਸ ਵਾਲ ਮੈਗਜ਼ੀਨ ਮੁਕਾਬਲਾ

ਦਸੂਹਾ, 27 ਨਵੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਲੋਂ 'ਪੰਜਾਬੀ ਭਾਸ਼ਾ' ਵਿਸ਼ੇ ਨੂੰ ਸਮਰਪਿਤ ਅੰਤਰ-ਹਾਊਸ ਵਾਲ ਮੈਗਜ਼ੀਨ ਮੁਕਾਬਲਾ ਕਰਵਾਉਣ ਦੇ ਨਾਲ-ਨਾਲ ਡਾ. ਧਰਮਪਾਲ ਸਾਹਿਲ ਦੁਆਰਾ ਮੌਜੂਦਾ ਸੰਦਰਭ ਵਿਚ ਮਾਤ ਭਾਸ਼ਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਦਸੂਹਾ, 27 ਨਵੰਬਰ (ਕੌਸ਼ਲ)- ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਮੈਨੇਜਿੰਗ ਕਮੇਟੀ ਦੇ ਮੈਂਬਰ ਵਿਜੈ ਕੁਮਾਰ ਬੱਸੀ ਐਡਵੋਕੇਟ, ਪ੍ਰਧਾਨ ਸਾਬਕਾ ਪਿ੍ੰਸੀਪਲ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਦੇ ਯਤਨਾਂ ਸਦਕਾ ਹਲਕਾ ਦਸੂਹਾ ਨੂੰ ਮਿਲ ਰਹੇ ਹਨ ਚਾਰ ਮੁਹੱਲਾ ਕਲੀਨਿਕ - ਬਿੰਦੂ ਘੁੰਮਣ

ਦਸੂਹਾ, 27 ਨਵੰਬਰ (ਕੌਸ਼ਲ)- ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਅੱਜ ਪੂਰੇ ਨਜ਼ਰ ਹੁੰਦੇ ਆ ਰਹੇ ਹਨ, ਜਿਸਦੀ ਤਾਜ਼ਾ ਉਦਾਹਰਨ ਹੈ ਹਲਕਾ ਦਸੂਹਾ 'ਚ ਆਮ ਆਦਮੀ ਪਾਰਟੀ ਸਰਕਾਰ ਵਲੋਂ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ | ...

ਪੂਰੀ ਖ਼ਬਰ »

ਸ਼ਹੀਦ ਪ੍ਰਸ਼ੋਤਮ ਲਾਲ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 27 ਨਵੰਬਰ (ਭੁੱਲਰ)- ਪਿੰਡ ਫਤਿਹਪੁਰ ਮਿਰਾਸਗੜ ਵਿਖੇ ਸ਼ਹੀਦ ਪ੍ਰਸ਼ੋਤਮ ਲਾਲ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਉਨ੍ਹਾਂ ਦੱਸਿਆ ਕਿ ਸ੍ਰੀ ਪ੍ਰਸ਼ੋਤਮ ਲਾਲ 26 ਨਵੰਬਰ 1994 ...

ਪੂਰੀ ਖ਼ਬਰ »

ਗੁਜਰਾਤ ਵਿਚ ਲੋਕ ਭਾਜਪਾ ਦਾ ਬਿਸਤਰਾ ਗੋਲ ਕਰਨ ਦਾ ਮਨ ਬਣਾ ਚੁੱਕੇ ਹਨ - ਘੁੰਮਣ

ਦਸੂਹਾ, 27 ਨਵੰਬਰ (ਭੁੱਲਰ)- ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਗੁਜਰਾਤ ਵਿਚ ਲੋਕ ਭਾਜਪਾ ਦਾ ਬਿਸਤਰਾ ਗੋਲ ਕਰਨ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਗੁਜਰਾਤ ਦੇ ਹਲਕਾ ਵਿਸ਼ਵਾਧਾਰ ਵਿਖੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਭੂਪਤ ਬਾਏ ...

ਪੂਰੀ ਖ਼ਬਰ »

ਦਸੂਹਾ ਵਿਖੇ ਐਨ. ਆਰ. ਆਈ. ਦਾ ਸਨਮਾਨ ਸਮਾਗਮ ਕਰਵਾਇਆ

ਦਸੂਹਾ, 27 ਨਵੰਬਰ (ਭੁੱਲਰ)- ਸਹਾਰਾ ਹਸਪਤਾਲ ਦਸੂਹਾ ਵੱਲੋਂ ਸਹਾਰਾ ਮਲਟੀਪਲੈਕਸ ਦਸੂਹਾ ਵਿਖੇ ਐਨ. ਆਰ. ਆਈ. ਦਾ ਸਨਮਾਨ ਸਮਾਗਮ ਕਰਵਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਪਿਤਾ ਜਗਮੋਹਨ ਸਿੰਘ ਬੱਬੂ ਘੁੰਮਣ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਕਵੀ ਸੰਮੇਲਨ 'ਚ ਰਣਬੀਰ ਬੱਬਰ ਦੇ ਕਾਵਿ-ਸੰਗ੍ਰਹਿ 'ਦਗਦੇ ਬੋਲ' ਦੀ ਘੁੰਡ ਚੁਕਾਈ

ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਵਲੋਂ ਪਿੰਡ ਸਦਰਪੁਰ ਵਿਖੇ ਕਵੀ ਸੰਮੇਲਨ ਕਰਵਾਇਆ ਗਿਆ, ਇਸ ਮੌਕੇ ਰਣਬੀਰ ਸਿੰਘ ਬੱਬਰ ਦੀ ਪਲੇਠੀ ਪੁਸਤਕ (ਕਾਵਿ-ਗ੍ਰਹਿ) 'ਦਗਦੇ ਬੋਲ' ਦੀ ਪ੍ਰਮੁੱਖ ਸਖਸ਼ੀਅਤਾਂ ਵਲੋਂ ਘੁੰਡ ਚੁਕਾਈ ਕੀਤੀ | ਇਸ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਸੁਸਾਇਟੀ ਭੰਗਾਲਾ ਵਲੋਂ ਮੈਡੀਕਲ ਕੈਂਪ

ਭੰਗਾਲਾ, 27 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਅੱਜ ਉੱਪ ਮੰਡਲ ਮੁਕੇਰੀਆਂ ਦੇ ਦਰਿਆ ਬਿਆਸ ਦੇ ਕਿਨਾਰੇ 'ਤੇ ਵਸੇ ਪਿੰਡ ਮਹਿਤਾਬਪੁਰ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ (ਰਜਿ.) ...

ਪੂਰੀ ਖ਼ਬਰ »

ਸੈਣੀਬਾਰ ਵਿੱਦਿਅਕ ਸੰਸਥਾਵਾਂ ਦੀਆਂ ਅੰਤਰ ਸਕੂਲ ਖੇਡਾਂ ਸਮਾਪਤ

ਬੱੁਲ੍ਹੋਵਾਲ 27 ਨਵੰਬਰ (ਲੁਗਾਣਾ)- ਸੈਣੀਬਾਰ ਵਿੱਦਿਅਕ ਸੰਸਥਾਵਾਂ ਦੇ 106 ਸਾਲ ਪੂਰੇ ਹੋਣ 'ਤੇ ਸੈਣੀਬਾਰ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲੋ੍ਹਵਾਲ ਵਲੋਂ ਅੰਤਰ ਸਕੂਲ ਖੇਡਾਂ ਸਵ. ਪ੍ਰਧਾਨ ਅਜਵਿੰਦਰ ਸਿੰਘ ਨੂੰ ਸਮਰਪਿਤ ਸੈਣੀਬਾਰ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ 'ਚ ਹਿੱਸਾ ਲਵੇਗੀ ਨੈਣਵਾਂ ਸਕੂਲ ਦੀ ਹਰਨਾਜ਼ਪ੍ਰੀਤ ਕੌਰ ਬਿੰਦਰਾ

ਬੀਣੇਵਾਲ, 27 ਨਵੰਬਰ (ਬੈਜ ਚੌਧਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਵਿਖੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਕਰਵਾਏ ਗਏ ਮੁਕਾਬਲਿਆਂ 'ਚ ਸਰਕਾਰੀ ਮਿਡਲ ਸਕੂਲ ਨੈਣਵਾਂ ਦੀ ਹੋਣਹਾਰ ਵਿਦਿਆਰਥਣ ਹਰਨਾਜ਼ਪ੍ਰੀਤ ਕੌਰ ਬਿੰਦਰਾ ਨੇ ਸ਼ਾਟ ਪੁੱਟ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਗੋਲਡ ਕਬੱਡੀ ਕਲੱਬ ਦੀ ਮੀਟਿੰਗ

ਬੁੱਲ੍ਹੋਵਾਲ 27 ਨਵੰਬਰ (ਲੁਗਾਣਾ)- ਸ਼੍ਰੀ ਗੁਰੂ ਤੇਗ਼ ਬਹਾਦਰ ਗੋਲਡ ਕਬੱਡੀ ਕਲੱਬ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਢਿੱਲੋਂ ਪੈਲੇਸ ਪੰਡੋਰੀ ਖਜੂਰ ਵਿਖੇ ਹੋਈ | ਇਸ ਮੀਟਿੰਗ 'ਚ ਸਾਲਾਨਾ ਕਬੱਡੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆਂ ਸਕੂਲ ਦਸੂਹਾ ਵਿਖੇ ਸੰਵਿਧਾਨ ਦਿਵਸ ਮਨਾਇਆ

ਦਸੂਹਾ, 27 ਨਵੰਬਰ (ਭੁੱਲਰ)- ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਪਿੰ੍ਰਸੀਪਲ ਅਨੀਤਾ ਪਾਲ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ, ਜਿਸ ਵਿਚ ਲੈਕਚਰਾਰ ਪੰਕਜ ਰੱਤੀ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੇ ਸਬੰਧ ਵਿਚ ਵਿਸਥਾਰਪੂਰਵਕ ...

ਪੂਰੀ ਖ਼ਬਰ »

ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ 4 ਨੂੰ

ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਸੰਤ ਹਰਚਰਨ ਸਿੰਘ ਖਾਲਸਾ ਵਲੋਂ ਭਾਈ ਤਿਲਕੂ ਜੀ ਸਿੱਖ ਵੈਲਫੇਅਰ ਸੁਸਾਇਟੀ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਸਾਕਾ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਤੇ ...

ਪੂਰੀ ਖ਼ਬਰ »

ਗੁ. ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਨੌਰਥ ਜ਼ੋਨ ਗਤਕਾ ਔਫਿਸ਼ੇਟਿੰਗ-ਕਮ-ਟ੍ਰੇਨਿੰਗ ਕੈਂਪ

ਦਸੂਹਾ, 27 ਨਵੰਬਰ (ਭੁੱਲਰ)- ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਨੌਰਥ ਜੋਨ ਗਤਕਾ ਔਫਿਸ਼ੇਟਿੰਗ-ਕਮ-ਟ੍ਰਨਿੰਗ ਕੈਂਪ ਗੁਰਦੁਆਰਾ ਪ੍ਰਬੰਧਕ ਕਮੇਟੀ ਗਰਨਾ ਸਾਹਿਬ ਅਤੇ ਮੀਰੀ ਪੀਰੀ ਸੇਵਾ ਸੋਸਾਇਟੀ ਗਰਨਾ ਸਾਹਿਬ ਦੇ ...

ਪੂਰੀ ਖ਼ਬਰ »

ਸ੍ਰੀ ਗੁਰੁੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 30 ਨੂੰ

ਸੜੋਆ, 27 ਨਵੰਬਰ (ਨਾਨੋਵਾਲੀਆ)- ਸ਼੍ਰੀ ਗੁਰੁੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਪਿੰਡ ਅਟਵਾਲ ਮਜਾਰਾ ਵਿਖੇ ਸਾਲਾਨਾ ਸਮਾਗਮ 30 ਨਵੰਬਰ ਨੂੰ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਅਟਾਲ ਮੈਨੇਜਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਵੱਡੀ ਮਾਤਰਾ 'ਚ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੀ ਨਿਗਰਾਨੀ ਹੇਠ ਗਠਿਤ ਕੀਤੀ ਗਈ ਡਰੱਗ ਡਿਸਪੋਜ਼ਲ ਕਮੇਟੀ, ਜਿਸ 'ਚ ...

ਪੂਰੀ ਖ਼ਬਰ »

ਸੂਬਾ ਪੱਧਰੀ ਕਲਾ ਉਤਸਵ ਮੁਕਾਬਲੇ 'ਚ ਘੰਟਾ ਘਰ ਸਕੂਲ ਨੇ ਮਾਰੀਆਂ ਮੱਲਾਂ

ਹੁਸ਼ਿਆਰਪੁਰ, 27 ਨਵੰਬਰ (ਹਰਪ੍ਰੀਤ ਕੌਰ)-ਵਿਦਿਆਰਥੀਆਂ ਅੰਦਰ ਕਲਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਕੂਲ ਸਿਖਿਆ ਵਿਭਾਗ ਵਲੋਂ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ, ਜ਼ੋਨ ਪੱਧਰੀ ਤੇ ਰਾਜ ਪੱਧਰੀ ਮੁਕਾਬਲੇ ਕਰਵਾਏ | ਇਹ ਮੁਕਾਬਲੇ ਚਾਰ ਜ਼ੋਨਾਂ ਵਿਚ ਕਰਵਾਏ, ਜਿਨ੍ਹਾਂ ...

ਪੂਰੀ ਖ਼ਬਰ »

ਬੀਬੀ ਸਤਵੰਤ ਕੌਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ

ਭੰਗਾਲਾ, 27 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਮੁਕੇਰੀਆਂ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਐਸ. ਡੀ. ਜਸਵਿੰਦਰ ਕੌਰ ਦੀ ਅਗਵਾਈ ਹੇਠ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਗਿਆ | ਇਸ ਟੂਰ ਵਿਚ 54 ਦੇ ਕਰੀਬ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੀ ਤਾਨੀਆ ਸੰਸਦ ਦੇ ਸੈਂਟਰਲ ਹਾਲ 'ਚ ਸਨਮਾਨਿਤ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਵਿਦਿਆਰਥਣ ਤਾਨੀਆ ਨੂੰ ਦਿੱਲੀ ਵਿਖੇ ਸੰਸਦ ਦੇ ਸੈਂਟਰਲ ਹਾਲ 'ਚ ਕਰਵਾਏ ਗਏ ਸਮਾਗਮ ਦੌਰਾਨ ਸਨਮਾਨਿਤ ਕੀਤਾ | ਇਸ ਪ੍ਰਾਪਤੀ 'ਤੇ ਵਿਦਿਆਰਥਣ ਤਾਨੀਆ ਨੂੰ ਵਧਾਈ ਦਿੰਦਿਆਂ ...

ਪੂਰੀ ਖ਼ਬਰ »

ਆਕਸਫੋਰਡ ਇੰਟਰਨੈਸ਼ਨਲ ਸਕੂਲ 'ਚ 'ਧੰਨਵਾਦ ਦਿਵਸ' ਮਨਾਇਆ

ਚੱਬੇਵਾਲ, 24 ਨਵੰਬਰ (ਪਰਮਜੀਤ ਨੌਰੰਗਾਬਾਦੀ)-ਆਕਸਫੋਰਡ ਇੰਟਰਨੈਸ਼ਨਲ ਸਕੂਲ ਚੱਬੇਵਾਲ ਵਿਖੇ 'ਧੰਨਵਾਦ ਦਿਵਸ' ਮਨਾਇਆ ¢ ਇਸ ਮੌਕੇ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਵਲੋਂ ਇੱਕ ਨਾਟਕ ਪੇਸ਼ ਕੀਤਾ¢ ਇਸ ਨਾਟਕ ਦਾ ਮੰਤਵ ਵਿਦਿਆਰਥੀਆਂ ਨੂੰ ਇਹ ਦੱਸਣਾ ਸੀ ਕਿ ਸਾਡੇ ...

ਪੂਰੀ ਖ਼ਬਰ »

ਬਾਕਸਿੰਗ ਮੁਕਾਬਲੇ 'ਚ ਡੀ.ਏ.ਵੀ. ਕਾਲਜ ਨੇ ਜਿੱਤੇ 8 ਤਗਮੇ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਬਾਕਸਿੰਗ ਮੁਕਾਬਲੇ 'ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ: ਵਿਨੈ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਜੀਵਨੀ ਸ਼ਰਨਮ 'ਚ ਅੱਖਾਂ ਦਾ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਸੰਜੀਵਨੀ ਸ਼ਰਨਮ ਦੀ ਸੰਯੋਜਕ ਸੰਗੀਤਾ ਮਿੱਤਲ ਦੀ ਅਗਵਾਈ 'ਚ ਅੱਖਾਂ ਦਾ ਮੁਫ਼ਤ ਦੋ ਦਿਨਾਂ ਜਾਂਚ ਕੈਂਪ ਸਥਾਨਕ ਸੰਜੀਵਨੀ ਸ਼ਰਨਮ 'ਚ ਲਗਾਇਆ ਗਿਆ | ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਨੋਇਡਾ ਤੋਂ ਪਹੁੰਚੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਧਾਰਮਿਕ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਤਗਮੇ ਤਕਸੀਮ

ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਈ ਧਾਰਮਿਕ ਪ੍ਰੀਖਿਆ ਪਾਸ ਕਰਨ ਵਾਲੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ. ਬਲਜੀਤ ਸਿੰਘ ਵਲੋਂ ਸਰਟੀਫਿਕੇਟ ਅਤੇ ਮੈਡਲ ...

ਪੂਰੀ ਖ਼ਬਰ »

ਬਾਬਾ ਦੂਲਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 27 ਨਵੰਬਰ (ਨਰਿੰਦਰ ਸਿੰਘ ਬੱਡਲਾ)- ਪਿੰਡ ਖੇੜਾ 'ਚ ਸੰਤ ਬਾਬਾ ਦੂਲਾ ਸਿੰ ਘ ਦੇ ਤੱਪ ਅਸਥਾਨ 'ਤੇ ਸਮੂਹ ਨਗਰ ਵਾਸੀਆ ਦੇ ਸਹਿਯੋਗ ਨਾਲ ਬਾਬਾ ਦੂਲਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਸੰਤ ਜਸਵੰਤ ਸਿੰ ਘ ਖੇੜਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਫੂਡ ਕਰਾਫ਼ਟ ਸੰਸਥਾ ਨੇ ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਫੂਡ ਕਰਾਫ਼ਟ ਇੰਸਟੀਚਿਊਟ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਵਿਖੇ ਵਿਦਿਆਰਥਣਾਂ ਲਈ ਵਿਸ਼ੇਸ਼ ਮਾਰਗਦਰਸ਼ਨ ...

ਪੂਰੀ ਖ਼ਬਰ »

ਪਿੰਡ ਚਠਿਆਲ ਵਿਖੇ ਵਿਧਵਾ ਰਾਮ ਕੌਰ ਰਹਿ ਰਹੀ ਹੈ ਬਿਨਾਂ ਛੱਤ ਦੇ ਮਕਾਨ ਵਿਚ

ਪੱਸੀ ਕੰਢੀ, 27 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਕੰਢੀ ਦੇ ਪਿੰਡ ਜੁਝਾਰ ਚਠਿਆਲ ਦੀ ਰਹਿਣ ਵਾਲੀ ਰਾਮ ਕੌਰ ਵਿਧਵਾ (70) ਨੇ ਦੱਸਿਆ ਕਿ ਉਸਦੇ ਪਤੀ ਦੀ ਕੁੱਝ ਸਮਾਂ ਪਹਿਲਾ ਮੌਤ ਹੋ ਚੁੱਕੀ ਹੈ | ਹੁਣ ਉਹ ਜਿਸ ਘਰ ਵਿਚ ਰਹਿ ਰਹੀ ਹੈ ਕਿਸੇ ਵੀ ਕਮਰੇ ਦੀ ਕੋਈ ਛੱਤ ਨਹੀਂ ਹੈ ਜੋ ਕਿ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਐੱਮ.ਏ. ਹਿਸਟਰੀ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਐੱਮ.ਏ. ਹਿਸਟਰੀ ਦੇ ਸਮੈਸਟਰ ਦੂਜਾ ਅਤੇ ਸਮੈਸਟਰ ਚੌਥਾ ਦੇ ਨਤੀਜੇ ਸ਼ਾਨਦਾਰ ਰਹੇ ਹਨ | ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਐੱਮ.ਏ. ਹਿਸਟਰੀ ਦੂਜੇ ਸਮੈਸਟਰ ਦੇ ਨਤੀਜੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮੱਲ੍ਹਾ ਸੋਢੀਆਂ ਵਿਖੇ ਧਾਰਮਿਕ ਸਮਾਗਮ

ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ) - ਦਿਵਯ ਜਯੋਤੀ ਜਾਗਰਤੀ ਸੰਸਥਾਨ ਨੂਰ ਮਹਿਲ ਵਲੋਂ ਪਿੰਡ ਮੱਲ੍ਹਾਂ ਸੋਢੀਆਂ ਵਿਖੇ ਸਤਿਸੰਗ ਸਮਾਗਮ ਕੀਤਾ ਗਿਆ | ਆਸ਼ੂਤੋਸ਼ ਮਹਾਰਾਜ ਦੇ ਸੇਵਕ ਜਥੇ ਵਲੋਂ ਆਈਆਂ ਸੰਗਤਾਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਨੇ ਵਿਧਾਇਕ ਘੁੰਮਣ ਨੂੰ ਦਿੱਤਾ ਮੰਗ-ਪੱਤਰ

ਰਾਮਗੜ੍ਹ ਸੀਕਰੀ, 27 ਨਵੰਬਰ (ਕਟੋਚ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਤਲਵਾੜਾ ਇਕਾਈ ਵਲੋਂ ਬੀਤੇ ਦਿਨ ਆਪਣੀਆਂ ਮੰਗਾਂ ਦੇ ਹੱਲ ਲਈ ਵਿਧਾਇਕ ਦਸੂਹਾ ਸ. ਕਰਮਬੀਰ ਸਿੰਘ ਘੁੰਮਣ ਨੂੰ ਭੂੰਬੋਤਾੜ ਵਿਖੇ ਇੱਕ ਮੰਗ ਪੱਤਰ ਸੌਂਪਿਆ | ਬਲਾਕ ਪ੍ਰਧਾਨ ਸੁਮੇਸ਼ ਕੁਮਾਰ ਦੀ ...

ਪੂਰੀ ਖ਼ਬਰ »

ਚੀਰਾ ਰਹਿਤ ਨਸਬੰਦੀ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ: ਪ੍ਰੀਤਮਹਿੰਦਰ ਸਿੰਘ ਦੇ ਨਿਰਦੇਸ਼ਾਂ ਤੇ ਡਾ: ਐਸ.ਪੀ. ਸਿੰਘ ਐਸ.ਐਮ.ਓ. ਪੀ.ਐਚ. ਸੀ. ਮੰਡ ਭੰਡੇਰ ਦੀ ਅਗਵਾਈ 'ਚ ਐਚ.ਡਬਲਯੂ.ਸੀ. ਮੱਕੋਵਾਲ ਵਿਖੇ ਚੀਰਾ ਰਹਿਤ ਨਸਬੰਦੀ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ...

ਪੂਰੀ ਖ਼ਬਰ »

ਡਾ. ਲਵਪ੍ਰੀਤ ਪਾਬਲਾ ਨੇ ਸਰਕਾਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੂੰ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਟਾਂਡਾ ਉੜਮੁੜ, 25 ਨਵੰਬਰ (ਭਗਵਾਨ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਅਹੀਆਪੁਰ ਵਲੋਂ ਪਿ੍ੰਸੀਪਲ ਹਰਦੀਪ ਸਿੰਘ ਅਤੇ ਮੈਡਮ ਜਸਪ੍ਰੀਤ ਕੌਰ ਦੀ ਅਗਵਾਈ 'ਚ ਵਿਦਿਆਰਥੀਆਂ ਐਨ. ਐਸ. ਕਿਉ ਐਫ. ਹੈਲਥ ਕੇਅਰ ਦੇ ਵਿਸ਼ੇ ਸਬੰਧੀ ਜਾਣਕਾਰੀ ਹਾਸਲ ਕਰਨ ਲਈ ...

ਪੂਰੀ ਖ਼ਬਰ »

ਕੈਟਲ ਸ਼ੈੱਡਾਂ ਦੇ ਲਾਭ ਪਾਤਰਾਂ ਨੂੰ ਲੰਮੇ ਸਮੇਂ ਤੋਂ ਨਹੀਂ ਮਿਲੀ ਰਾਸ਼ੀ- ਧੀਮਾਨ

ਕੋਟਫ਼ਤੂਹੀ, 27 ਨਵੰਬਰ (ਅਟਵਾਲ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਪਿੰਡ ਠੀਂਡਾ 'ਚ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਮੈਂਟ ਗਰੰਟੀ ਐਕਟ 2005 ਦੇ ਤਹਿਤ ਕੈਟਲ ਸ਼ੈੱਡਾਂ ਦੇ 5 ਲਾਭਪਾਤਰਾਂ ਦੇ ਪਿਛਲੇ ਲਗਭਗ 28 ਮਹੀਨਿਆਂ ਤੋਂ ਮੈਟੀਰੀਅਲ ਦੇ ਪੈਸੇ ਨਾ ...

ਪੂਰੀ ਖ਼ਬਰ »

ਸਕੂਲਾਂ 'ਚ ਕਰੀਅਰ ਗਾਈਡੈਂਸ ਤੇ ਪਰਸਨੈਲਿਟੀ ਡਿਵੈਲਪਮੈਂਟ ਸੰਬੰਧੀ ਸੈਮੀਨਾਰ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੌਹਾਲ ਅਤੇ ਐਸ.ਡੀ. ਸਿਟੀ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਤੇ ਸਪੋਰਟਸ ਟੀਮ ਵਲੋਂ ਹਾਈ ਸਕੂਲ ਜੁਝਾਰ ਚਠਿਆਲ ਦਾ ਅਚਨਚੇਤ ਨਿਰੀਖਣ

ਪੱਸੀ ਕੰਢੀ, 27 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਜ਼ਿਲ੍ਹਾ ਸਿੱਖਿਆ ਸੁਧਾਰ ਅਤੇ ਸਪੋਰਟਸ ਟੀਮ ਨੇ ਸਰਕਾਰੀ ਹਾਈ ਸਕੂਲ ਜੁਝਾਰ ਚਠਿਆਲ ਦਾ ਅਚਨਚੇਤ ਨਿਰੀਖਣ ਕੀਤਾ | ਇਸ ਦੌਰਾਨ ਜ਼ਿਲ੍ਹਾ ਸਿੱਖਿਆ ਸੁਧਾਰ ਤੇ ਸਪੋਰਟਸ ਟੀਮ ਦੇ ਇੰਚਾਰਜ ਸਿਲੇਂਦਰ ਠਾਕੁਰ, ਕੁਲਦੀਪ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਸਮਾਪਤੀ ਸਮਾਗਮ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਸੰਜੀਵ ਗੌਤਮ ਨੇ ਕਿਹਾ ਕਿ ਖੇਡਾਂ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀ ਸੁਰਿੰਦਰ ਸ਼ਰਮਾ ਲਵਲੀ ਕੋਹਲੂ ਵਾਲਿਆਂ ਵਲੋਂ ਡੀ.ਏ.ਵੀ. ਸਕੂਲ ਦਸੂਹਾ ਨੂੰ 21 ਹਜ਼ਾਰ ਦੀ ਰਾਸ਼ੀ ਭੇਟ

ਦਸੂਹਾ, 27 ਨਵੰਬਰ (ਕੌਸ਼ਲ)- ਸਮਾਜ ਸੇਵੀ ਸੁਰਿੰਦਰ ਸ਼ਰਮਾ ਲਵਲੀ ਕੋਹਲੂ ਵਾਲਿਆਂ ਵਲੋਂ ਡੀ.ਏ.ਵੀ. ਸਕੂਲ ਦਸੂਹਾ ਨੂੰ 21 ਹਜ਼ਾਰ ਦੀ ਰਾਸ਼ੀ ਚੈੱਕ ਰਾਹੀਂ ਭੇਟ ਕੀਤੀ | ਇਸ ਮੌਕੇ ਬੋਲਦਿਆਂ ਸੁਰਿੰਦਰ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੈਂ ਅਤੇ ਮੇਰਾ ਪਰਿਵਾਰ ਅੱਜ ...

ਪੂਰੀ ਖ਼ਬਰ »

ਸਾਥੀਆਂ ਨਾਲ ਖ਼ੂਨਦਾਨ ਕਰਕੇ ਮਨਾਈ ਪਿਤਾ ਦੀ ਬਰਸੀ

ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਇਥੋਂ ਦੇ ਨਜ਼ਦੀਕੀ ਪਿੰਡ ਗੜ੍ਹੀ ਮੱਟੋਂ ਨਿਵਾਸੀ ਖ਼ੂਨਦਾਨੀ ਮਨੀਸ਼ ਸ਼ਰਮਾ ਵਲੋਂ ਆਪਣੇ ਪਿਤਾ ਸਵ. ਸਤਦੇਵ ਸ਼ਰਮਾ ਦੀ ਬਰਸੀ ਆਪਣੇ ਸਾਥੀਆਂ ਨਾਲ ਖ਼ੂਨਦਾਨ ਕਰਕੇ ਮਨਾਈ | ਮਨੀਸ਼ ਸ਼ਰਮਾ ਵਲੋਂ ਸਾਥੀਆਂ ਸਮੇਤ ਬੀ.ਡੀ.ਸੀ. ਬਲੱਡ ...

ਪੂਰੀ ਖ਼ਬਰ »

ਰਿਆਤ ਬਾਹਰਾ ਇੰਜੀਨੀਅਰਿੰਗ ਕਾਲਜ 'ਚ ਫਿਜ਼ਿਕਸ ਵਿਸ਼ੇ 'ਤੇ ਲੈਕਚਰ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਰਿਆਤ ਬਾਹਰਾ ਇੰਜੀਨੀਅਰਿੰਗ ਕਾਲਜ ਹੁਸ਼ਿਆਰਪੁਰ ਵਿਖੇ ਸਾਇੰਸ ਵਿਭਾਗ ਵਲੋਂ ਫਿਜ਼ਿਕਸ ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ, ਜਿਸ ਵਿਚ ਕੰਪਿਊਟਰ ਸਾਇੰਸ ਅਤੇ ਆਈ.ਟੀ. ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਿੱਖ ਨੈਸ਼ਨਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX