ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  24 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  29 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  42 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  45 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  1 minute ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੇਂਡੂ ਮਜ਼ਦੂਰ ਯੂਨੀਅਨ 30 ਨੂੰ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖੜਕਾਏਗੀ

ਕਾਠਗੜ੍ਹ, 27 ਨਵੰਬਰ (ਬਲਦੇਵ ਸਿੰਘ ਪਨੇਸਰ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਚਾਹਲਾਂ ਵਿਖੇ ਹੋਈ | ਜਿਸ ਵਿਚ ਇਲਾਕੇ ਦੇ ਪੇਂਡੂ ਮਜ਼ਦੂਰਾਂ ਨੇ ਹਿੱਸਾ ਲਿਆ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਅਸ਼ੋਕ ਕਲਾਰ ਨੇ ਦੱਸਿਆ ਕਿ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੰਨੀਆ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਭਖਦੀਆਂ ਮੰਗਾਂ ਦੇ ਠੋਸ ਨਿਪਟਾਰੇ ਲਈ 30 ਨਵੰਬਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖੜਕਾਇਆ ਜਾਵੇਗਾ | ਬੇਜ਼ਮੀਨੇ ਦਲਿਤ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ | ਇਸ ਸਬੰਧੀ ਪਿੰਡਾਂ ਵਿਚ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ 3 ਅਕਤੂਬਰ ਨੂੰ ਮਜ਼ਦੂਰ ਮੋਰਚੇ ਨਾਲ ਤਹਿ ਕੀਤੀ ਮੀਟਿੰਗ ਰੱਦ ਕਰਨ ਤੋਂ ਬਾਅਦ ਹੁਣ ਮੀਟਿੰਗ ਲਈ ਸਮਾਂ ਨਾ ਦੇਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਗਈ ਮੀਟਿੰਗ ਵਿਚ ਮੰਨੀਆਂ ਮੰਗਾਂ ਉੱਪਰ ਜਾਤੀ ਵਿਤਕਰੇਬਾਜ਼ੀ ਕਾਰਣ ਕੋਈ ਅਮਲ ਨਾ ਕੀਤਾ ਗਿਆ ਜਿਸ ਕਾਰਨ ਮਜ਼ਦੂਰ ਵਰਗ ਵਿਚ 'ਆਪ' ਸਰਕਾਰ ਤੇ ਮੁੱਖ ਮੰਤਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਮਦਨ ਨੱਥਾ ਨੰਗਲ, ਨਿਰੰਜਣ ਚਾਹਲਾ, ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂ ਹਰਦੀਪ ਪਨੇਸਰ, ਮਾਸਟਰ ਰੌਸ਼ਨ ਲਾਲ ਅਤੇ ਬਲਜਿੰਦਰ ਸਿੰਘ ਚਾਹਲ ਆਦਿ ਹਾਜ਼ਰ ਸਨ |

ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਤੇ ਗੈਰ ਕਾਨੂੰਨੀ ਧੰਦੇ ਬੰਦ ਕਰਵਾਉਣਾ ਹੀ ਪਹਿਲ ਹੋਵੇਗੀ-ਐਸ.ਐਚ.ਓ. ਸਿਟੀ ਬਖਸ਼ੀਸ਼ ਸਿੰਘ

ਬਲਾਚੌਰ, 27 ਨਵੰਬਰ (ਸ਼ਾਮ ਸੁੰਦਰ ਮੀਲੂ)- ਥਾਣਾ ਸਿਟੀ ਬਲਾਚੌਰ ਦੇ ਨਵ ਨਿਯੁਕਤ ਮੁੱਖ ਅਫ਼ਸਰ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਵਲੋਂ ਥਾਣੇ ਦਾ ਚਾਰਜ ਸੰਭਾਲਣ ਉਪਰੰਤ ਪ੍ਰੈੱਸ ਨਾਲ ਪਲੇਠੀ ਮੀਟਿੰਗ ਕੀਤੀ ਗਈ | ਮੀਟਿੰਗ ਮੌਕੇ ਐੱਸ.ਐਚ.ਓ. ਬਖਸ਼ੀਸ਼ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਕੇ. ਐਲ. ਚਾਂਦ ਵੈੱਲਫੇਅਰ ਟਰੱਸਟ ਨੇ ਲੋੜਵੰਦ ਪਰਿਵਾਰ ਨੂੰ ਭੇਟ ਕੀਤੀ ਵੀਲ੍ਹ ਚੇਅਰ

ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ) - ਨਾਮਵਰ ਸਮਾਜ ਸੇਵੀ ਸੰਸਥਾ ਕੇ. ਐੱਲ. ਚਾਂਦ ਵੈੱਲਫੇਅਰ ਟਰੱਸਟ (ਯੂ. ਕੇ) ਵਲੋਂ ਸੂਬਾ ਕੋਆਰਡੀਨੇਟਰ ਰਜਿੰਦਰ ਬੰਟੀ ਦੀ ਅਗਵਾਈ ਹੇਠ ਸਹਾਇਤਾ ਵੰਡ ਸਮਾਗਮ ਕੁਲਥਮ ਵਿਖੇ ਕੀਤਾ | ਸਮਾਗਮ ਦੌਰਾਨ ਸਮਾਜ ਸੇਵਾ ਦਾ ਇਕ ਹੋਰ ...

ਪੂਰੀ ਖ਼ਬਰ »

ਰਿਆਤ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ

ਰੈਲਮਾਜਰਾ, 27 ਨਵੰਬਰ (ਸੁਭਾਸ਼ ਟੌਂਸਾ)- ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਰਿਆਤ ਗਰੁੱਪ ਦੇ ਚੇਅਰਮੈਨ ਐਨ.ਐੱਸ. ਰਿਆਤ ਨੇ ਦੀਪ ਜਲਾ ਕੇ ਕੀਤੀ | ਇਸ ਮੌਕੇ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਗੁ. ਸਿੰਘ ਸਭਾ ਨੌਰਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਪੱਲੀ ਝਿੱਕੀ, 27 ਨਵੰਬਰ (ਕੁਲਦੀਪ ਸਿੰਘ ਪਾਬਲਾ) - ਪਿੰਡ ਨੌਰਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਪ੍ਰਬੰਧਕ ਕਮੇਟੀ, ਨਗਰ ਨਿਵਾਸੀ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਮਨਾਇਆ | ਇਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮੱਲ੍ਹਾ ਸੋਢੀਆਂ ਵਿਖੇ ਧਾਰਮਿਕ ਸਮਾਗਮ

ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ) - ਦਿਵਯ ਜਯੋਤੀ ਜਾਗਰਤੀ ਸੰਸਥਾਨ ਨੂਰ ਮਹਿਲ ਵਲੋਂ ਪਿੰਡ ਮੱਲ੍ਹਾਂ ਸੋਢੀਆਂ ਵਿਖੇ ਸਤਿਸੰਗ ਸਮਾਗਮ ਕੀਤਾ ਗਿਆ | ਆਸ਼ੂਤੋਸ਼ ਮਹਾਰਾਜ ਦੇ ਸੇਵਕ ਜਥੇ ਵਲੋਂ ਆਈਆਂ ਸੰਗਤਾਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਨਿਰਮਲ ਕੁਟੀਆ ਖਟਕੜ ਖੁਰਦ ਵਿਖੇ ਲੱਗਾ ਅੱਖਾਂ ਤੇ ਜਨਰਲ ਜਾਂਚ ਕੈਂਪ

ਬੰਗਾ, 27 ਨਵੰਬਰ (ਕਰਮ ਲਧਾਣਾ) - ਪੰਜਾਬੀ ਦੇ ਉੱਘੇ ਪ੍ਰਵਾਸੀ ਲੋਕ ਗਾਇਕ ਤੇ ਸਮਾਜ ਸੇਵੀ ਰੇਸ਼ਮ ਸਿੰਘ ਰੇਸ਼ਮ ਵਲੋਂ ਡਾ. ਅੰਬੇਡਕਰ ਚੇਤਨਾ ਸੁਸਾਇਟੀ ਬੰਗਾ ਤੇ ਬਾਬਾ ਜਵਾਹਰ ਸਿੰਘ ਸੇਵਾ ਸੁਸਾਇਟੀ ਖਟਕੜ ਖੁਰਦ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦਾ 9ਵਾਂ ਜਾਂਚ ਤੇ ...

ਪੂਰੀ ਖ਼ਬਰ »

ਡਿੱਗੇ ਹੋਏ 4500 ਰੁਪਏ ਵਾਪਸ ਕਰ ਕੇ ਇਮਾਨਦਾਰੀ ਦਿਖਾਈ

ਸਮੁੰਦੜਾ, 27 ਨਵੰਬਰ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਦੇ ਇਕ ਨੌਜਵਾਨ ਕਿਸਾਨ ਦਾ ਸਮੁੰਦੜਾ ਵਿਖੇ ਸੜਕ 'ਤੇ ਡਿੱਗੇ ਹੋਏ 4500ਰੁ. ਵਾਪਸ ਕਰਕੇ ਪਿੰਡ ਚੱਕ ਸਿੰਘਾ ਦੇ ਨਰਿੰਦਰ ਸਿੰਘ ਹੀਰ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ | ਜਾਣਕਾਰੀ ਦਿੰਦਿਆਂ ਤਜਿੰਦਰ ਸਿੰਘ ...

ਪੂਰੀ ਖ਼ਬਰ »

ਸਖੀ ਸੁਲਤਾਨ ਲੱਖ ਦਾਤਾ ਪੀਰ ਦਾ ਸਾਲਾਨਾ ਦੋ ਦਿਨਾ ਮੇਲਾ 30 ਤੋਂ

ਕਟਾਰੀਆਂ, 27 ਨਵੰਬਰ (ਨਵਜੋਤ ਸਿੰਘ ਜੱਖੂ) - ਨਜ਼ਦੀਕੀ ਦਰਗਾਹ ਸਖੀ ਸੁਲਤਾਨ ਲੱਖ ਦਾਤਾ ਪੀਰ ਜੀ ਅਤੇ ਸਾਂਈ ਜੋਗਿੰਦਰ ਸ਼ਾਹ ਨੌਸ਼ਾਹੀ ਕਾਦਰੀ ਕੋਟਫਤੂਹੀ ਵਿਖੇ ਦੋ ਦਿਨਾ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਸਾਂਈ ਅਵਿਨਾਸ਼ ਸ਼ਾਹ ਕਾਦਰੀ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬੋਲਣ-ਸੁਣਨ ਤੋਂ ਅਸਮਰੱਥ ਵਿਦਿਆਰਥੀ ਦੇ ਹੌਸਲੇ ਨੂੰ ਸਲਾਮ - ਲੈਕ. ਲਾਦੀਆਂ, ਜੱਸੋਮਜਾਰਾ

ਸੰਧਵਾਂ, 27 ਨਵੰਬਰ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਬਚਪਨ ਤੋਂ ਹੀ ਬੋਲਣ-ਸੁਣਨ ਤੋਂ ਅਸਮਰੱਥ ਬਾਰ੍ਹਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀ ਵਿਵੇਕ ਕੁਮਾਰ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ...

ਪੂਰੀ ਖ਼ਬਰ »

ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੱਕ- ਸੰਧੂ

ਸੰਧਵਾਂ, 27 ਨਵੰਬਰ (ਪ੍ਰੇਮੀ ਸੰਧਵਾਂ) - ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਰਮਲ ਸਿੰਘ ਸੰਧੂ ਨੇ ਕਿਸਾਨਾਂ-ਮਜ਼ਦੂਰਾਂ ਦੀ ਹੋਈ ਇਕੱਤਰਤਾ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਰਚੀਆਂ ...

ਪੂਰੀ ਖ਼ਬਰ »

'ਕਿਤੇ ਅਸੀਂ ਭੁੱਲ ਨਾ ਜਾਈਏ ਮਹਾਂਪੁਰਸ਼ਾਂ ਦੇ ਅੰਦੋਲਨ' ਨੂੰ ਸਮਰਪਿਤ ਸੰਵਿਧਾਨ ਦਿਵਸ ਮਨਾਇਆ

ਮੇਹਲੀ, 27 ਨਵੰਬਰ (ਸੰਦੀਪ ਸਿੰਘ) - ਰਮਾ ਬਾਈ ਅੰਬੇਡਕਰ ਲਾਇਬ੍ਰੇਰੀ ਵਿਖੇ ਰਮਾ ਬਾਈ ਅੰਬੇਡਕਰ ਵੈੱਲਫੇਅਰ ਸੁਸਾਇਟੀ ਖੋਥੜਾਂ ਰਜਿ ਦੇ ਪ੍ਰਧਾਨ ਪ੍ਰਵੀਨ ਬੰਗਾ ਜਨਰਲ ਸਕੱਤਰ ਬਸਪਾ ਪੰਜਾਬ ਦੀ ਅਗਵਾਈ ਵਿਚ 'ਕਿਤੇ ਅਸੀਂ ਭੁੱਲ ਨਾ ਜਾਈਏ ਮਹਾਪੁਰਸ਼ਾਂ ਦੇ ਅੰਦੋਲਨ' ਨੂੰ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਹੀ ਮਨ ਨੂੰ ਸਕੂਨ ਮਿਲਦਾ ਹੈ- ਬਾਨਾ

ਔੜ/ਝਿੰਗੜਾਂ, 27 ਨਵੰਬਰ (ਕੁਲਦੀਪ ਸਿੰਘ ਝਿੰਗੜ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਚੋਂ ਬਾਹਰ ਕੱਢਣ ਲਈ ਪਿੰਡਾਂ 'ਚ ਬਣੀਆਂ ਸਪੋਰਟਸ ਕਲੱਬਾਂ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੈੜੀ ਮਾਰ ਤੋਂ ਬਚਾਇਆ ਜਾਂ ਸਕੇ | ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੇ ਪਟਾਕਿਆਂ ਤੇ ਟਰੈਕਟਰਾਂ 'ਤੇ ਲੱਗੇ ਸਪੀਕਰਾਂ ਦੀਆਂ ਉੱਚੀਆਂ ਆਵਾਜ਼ਾਂ ਨਾਲ ਫੈਲ ਰਿਹਾ ਆਵਾਜ਼ ਪ੍ਰਦੂਸ਼ਣ

ਔੜ, 27 ਨਵੰਬਰ (ਜਰਨੈਲ ਸਿੰਘ ਖੁਰਦ)- ਇਲਾਕੇ ਦੇ ਪਿੰਡਾਂ ਤੇ ਸਥਾਨਕ ਕਸਬਾ ਔੜ ਆਦਿ ਦੇ ਨੌਜਵਾਨਾਂ ਵਲੋਂ ਆਪਣੇ ਟਰੈਕਟਰਾਂ 'ਤੇ ਲਗਾਏ ਹੋਏ ਵਧੇਰੇ ਆਵਾਜ਼ਾਂ ਵਾਲੇ ਡੈੱਕਾਂ ਤੇ ਮੋਟਰਸਾਈਕਲਾਂ ਦੇ ਸਲੰਸਰਾਂ ਰਾਹੀਂ ਆਵਾਜ਼ ਪ੍ਰਦੂਸ਼ਣ ਫੈਲਾਇਆ ਜਾ ਰਿਹਾ ਹੈ | ਲੋਕਾਂ ਦਾ ...

ਪੂਰੀ ਖ਼ਬਰ »

ਐਨ.ਆਰ.ਆਈ. ਦੇ ਘਰ 'ਚੋਂ ਗਹਿਣੇ ਤੇ ਵਿਦੇਸ਼ੀ ਕਰੰਸੀ ਚੋਰੀ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਅਣਪਛਾਤੇ ਚੋਰਾਂ ਨੇ ਇੱਕ ਐਨ.ਆਰ.ਆਈ. ਦੇ ਘਰ 'ਚੋਂ ਸੋਨੇ ਦੇ ਗਹਿਣੇ, ਵਿਦੇਸ਼ੀ ਕਰੰਸੀ ਤੇ ਕੀਮਤੀ ਸਮਾਨ ਚੋਰੀ ਕਰ ਲਿਆ | ਥਾਣਾ ਮੇਹਟੀਆਣਾ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸੇਵਾ ਸਿਮਰਨ ਨਾਲ ਚੰਗੀ ਮੱਤ ਬੁੱਧ ਤੇ ਆਤਮਿਕ ਸਕੂਨ ਮਿਲਦੈ-ਬਾਬਾ ਉਦੈ ਸਿੰਘ

ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ) - ਨਾਮਧਾਰੀ ਸੰਪਰਦਾ ਦੇ ਮੁਖੀ ਬਾਬਾ ਉਦੈ ਸਿੰਘ ਨੇ ਬੰਗਾ 'ਚ ਇਕਬਾਲ ਸਿੰਘ ਬਾਜਵਾ ਦੇ ਗ੍ਰਹਿ ਵਿਖੇ ਪ੍ਰਵਚਨ ਕਰਦਿਆਂ ਆਖਿਆ ਕਿ ਸੇਵਾ ਸਿਮਰਨ ਨਾਲ ਹੀ ਚੰਗੀ ਮੱਤ ਬੁਧ ਅਤੇ ਆਤਮਿਕ ਸਕੂਨ ਦੀ ਪ੍ਰਾਪਤੀ ਹੁੰਦੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਲਧਾਣਾ ਝਿੱਕਾ ਸਕੂਲ ਦੇ ਹੋਣਹਾਰ ਫੁੱਟਬਾਲ ਖਿਡਾਰੀ ਸਨਮਾਨਿਤ

ਬੰਗਾ, 27 ਨਵੰਬਰ (ਕਰਮ ਲਧਾਣਾ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ, ਹਾਈ ਸਕੂਲਾਂ ਦੇ 19 ਉਮਰ ਵਰਗ ਦੇ ਖਿਡਾਰੀਆਂ ਦੀ ਮਾਹਿਲਪੁਰ ਦੇ ਖੇਡ ਮੈਦਾਨ ਵਿਚ ਫਾਈਨਲ ਟੂਰਨਾਮੈਂਟ ਵਿਚ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਵਿੱਚ ਨਾਮੀ ਸਕੂਲ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ 'ਚ ਸੜਕਾਂ ਦਾ ਜਾਲ ਵਿਛਾਏਗੀ-ਕਟਾਰੀਆ

ਪੋਜੇਵਾਲ ਸਰਾਂ, 27 ਨਵੰਬਰ (ਨਵਾਂਗਰਾਈਾ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਥੋੜ੍ਹੇ ਸਮੇਂ ਵਿਚ ਲੋਕ ਪੱਖੀ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ | ਇਹ ਸ਼ਬਦ ਸੰਤੋਸ਼ ਕਟਾਰੀਆ ਵਿਧਾਇਕਾ ਬਲਾਚੌਰ ਨੇ ਪਿੰਡ ਕੁੱਲਪੁਰ ਤੋਂ ਕੁੱਕੜ ਮਜਾਰਾ ਤੱਕ 14 ਲੱਖ ਦੀ ਲਾਗਤ ...

ਪੂਰੀ ਖ਼ਬਰ »

ਮੋਕਸ਼ ਧਾਮ ਪਿੰਡ ਉਧਨਵਾਲ ਵਿਖੇ ਸੰਤ ਸਮਾਗਮ ਕਰਵਾਇਆ

ਭੱਦੀ, 27 ਨਵੰਬਰ (ਨਰੇਸ਼ ਧੌਲ)- ਕੁਟੀਆ ਸਾਹਿਬ ਮੋਕਸ਼ ਧਾਮ ਪਿੰਡ ਉਧਨਵਾਲ ਵਿਖੇ ਸਤਿਗੁਰੂ ਓਾਕਾਰਾ ਨੰਦ ਮਹਾਰਾਜ ਨੂੰ ਸਮਰਪਿਤ ਸੰਤ ਸਮਾਗਮ ਸਤਿਗੁਰੂ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਉਨ੍ਹਾਂ ਦੇ ਗੱਦੀ ਨਸ਼ੀਨ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ...

ਪੂਰੀ ਖ਼ਬਰ »

ਸਫ਼ਾਈ ਹੀ ਡੇਂਗੂ-ਮਲੇਰੀਆ ਦਾ ਪੱਕਾ ਉਪਾਅ-ਡਾ. ਵਿਵੇਕ ਗੁੰਬਰ

ਸੰਧਵਾਂ, 27 ਨਵੰਬਰ (ਪ੍ਰੇਮੀ ਸੰਧਵਾਂ) - ਸਰਕਾਰੀ ਸਿਹਤ ਕੇਂਦਰ ਸੰਧਵਾਂ-ਫਰਾਲਾ ਵਿਖੇ ਸਿਵਲ ਸਰਜਨ ਡਾ. ਦਵਿੰਦਰ ਢਾਡਾਂ ਦੀ ਅਗਵਾਈ ਹੇਠ ਡੇਂਗੂ-ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ 'ਚ ਫਰਾਲਾ, ਭਰੋਲੀ, ਅਨੋਖਰਵਾਲ, ਸੰਧਵਾਂ, ਮੁੰਨਾ ਆਦਿ ਪਿੰਡਾਂ ਦੇ ਲੋਕਾਂ ਨੇ ...

ਪੂਰੀ ਖ਼ਬਰ »

7 ਨੂੰ ਝਿੰਗੜਾਂ 'ਚ ਮਨਾਈ ਜਾਵੇਗੀ ਬੱਬਰ ਅਕਾਲੀ ਲਹਿਰ ਦੀ ਪਹਿਲੀ ਸ਼ਤਾਬਦੀ-ਜਥੇ. ਝਿੰਗੜ

ਔੜ/ਝਿੰਗੜਾਂ, 27 ਨਵੰਬਰ (ਕੁਲਦੀਪ ਸਿੰਘ ਝਿੰਗੜ)- ਬੱਬਰ ਅਕਾਲੀ ਲਹਿਰ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਹੋਈ | ਮੀਟਿੰਗ ...

ਪੂਰੀ ਖ਼ਬਰ »

ਰੁੱਖ ਲਗਾਓ ਪ੍ਰਦੂਸ਼ਣ ਘਟਾਓ- ਰੀਆ ਅਰੋੜਾ

ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)- ਦਿਨ ਪ੍ਰਤੀ ਦਿਨ ਵਧਦਾ ਹੋਇਆ ਪ੍ਰਦੂਸ਼ਣ ਮਾਨਵਤਾ ਲਈ ਖ਼ਤਰਾ ਹੈ | ਇਸ ਨੂੰ ਰੋਕਣ ਲਈ ਵਧ ਤੋਂ ਵੱਧ ਬੂਟੇ ਲਾਉਣ ਦੀ ਲੋੜ ਹੈ | ਆਪਣੇ ਘਰ ਅਤੇ ਗਲੀ ਵਿਚ ਬੂਟੇ ਲਗਾ ਕੇ ਔਰਤਾਂ ਵੀ ਵਡਮੁੱਲਾ ਯੋਗਦਾਨ ਪਾ ਸਕਦੀਆਂ ਹਨ | ...

ਪੂਰੀ ਖ਼ਬਰ »

ਪਠਲਾਵਾ ਵਿਖੇ ਸਵ: ਮਹਿੰਦਰ ਸਿੰਘ ਵਾਰੀਆ ਦੀ ਬਰਸੀ 'ਤੇ ਸਮਾਗਮ

ਬੰਗਾ, 27 ਨਵੰਬਰ (ਕਰਮ ਲਧਾਣਾ) - ਪੰਜਾਬ ਦੀ ਨਾਮੀ ਐਨ.ਜੀ.ਓ. ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੇ ਬਾਨੀ ਸਰਪ੍ਰਸਤ ਸਵ: ਮਹਿੰਦਰ ਸਿੰਘ ਵਾਰੀਆ ਦੀ 12ਵੀਂ ਬਰਸੀ 'ਤੇ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਾਏ ਗਏ | ਉਪਰੰਤ ਉੱਘੇ ਕੀਰਤਨੀਏ ਭਾਈ ...

ਪੂਰੀ ਖ਼ਬਰ »

ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਰੋਟਰੀ ਕਲੱਬ ਵਲੋਂ ਦੋ ਰੋਜ਼ਾ ਮੇਲਾ 3-4 ਦਸੰਬਰ ਨੂੰ

ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)- ਰੋਟਰੀ ਕਲੱਬ ਨਵਾਂਸ਼ਹਿਰ ਵਲੋਂ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਦੋ ਰੋਜ਼ਾ ਵਾਤਾਵਰਨ ਮੇਲਾ ਖ਼ਾਲਸਾ ਸਕੂਲ ਨਵਾਂਸ਼ਹਿਰ ਦੇ ਖੇਡ ਮੈਦਾਨ ਵਿਚ 3 ਤੇ 4 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬੱਚਿਆਂ ਨੂੰ ਬੂਟ ਤੇ ਜਰਸੀਆਂ ਭੇਟ ਕੀਤੀਆਂ

ਅੱਡਾ ਸਰਾਂ, 27 ਨਵੰਬਰ (ਮਸੀਤੀ)-ਸਰਕਾਰੀ ਐਲੀਮੈਂਟਰੀ ਸਕੂਲ ਮਸੀਤਪਲ ਕੋਟ ਵਿਖੇ ਕਰਵਾਏ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਮਨੀ ਸਿੰਘ ਕੈਨੇਡਾ ਦੇ ਪਰਿਵਾਰ ਵਲੋਂ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਬੱਚਿਆਂ ਨੂੰ ਬੂਟ ਤੇ ਜਰਸੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਕੋਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੱਲੀ ਝਿੱਕੀ 'ਚ ਸੰਵਿਧਾਨ ਦਿਵਸ ਮਨਾਇਆ

ਪੱਲੀ ਝਿੱਕੀ, 27 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਸੰਵਿਧਾਨ ਦਿਵਸ 'ਤੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੁਆਰਾ ਰਚਿਤ ਸੰਵਿਧਾਨ ਸਬੰਧੀ ਸਵੇਰ ਦੀ ਸਭਾ ਦੌਰਾਨ ਸਕੂਲ ਮੁਖੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਛਦੌੜੀ ਵਿਖੇ 'ਮੰਜ਼ਿਲ ਦੇ ਦੀਵਾਨੇ' ਮੈਗਜ਼ੀਨ ਜਾਰੀ

ਮਜਾਰੀ/ਸਾਹਿਬਾ, 27 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਛਦੌੜੀ ਵਿਖੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਆਪਣੀਆਂ ਰਚਨਾਵਾਂ ਨਾਲ ਤਿਆਰ ਕੀਤਾ ਗਿਆ 'ਮੰਜ਼ਿਲ ਦੇ ਦੀਵਾਨੇ' ...

ਪੂਰੀ ਖ਼ਬਰ »

ਦਸ਼ਮੇਸ਼ ਮਾਡਲ ਸਕੂਲ ਬਹਿਰਾਮ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ) - ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਚੇਅਰਪਰਸਨ ਮੈਡਮ ਸ਼ਾਤਾ ਦੇਵੀ ਦੀ ਸਰਪ੍ਰਸਤੀ ਵਿਚ ਕਰਵਾਇਆ, ਜਿਸ ਵਿਚ ਪੜ੍ਹਾਈ ਵਿਚੋਂ ਹੁਸ਼ਿਆਰ ਬੱਚਿਆਂ ਨੂੰ ਸਕੂਲ ਵਲੋਂ ਸਨਮਾਨ ...

ਪੂਰੀ ਖ਼ਬਰ »

ਕਦੋਂ ਹੱਲ ਹੋਵੇਗਾ ਪਿੰਡ 'ਚ ਬਣੇ ਡੰਪਾਂ ਵਿਚ ਸੁੱਟੇ ਕੂੜੇ ਨੂੰ ਨਸ਼ਟ ਕਰਨ ਦਾ ਮਸਲਾ

ਪੱਲੀ ਝਿੱਕੀ, 27 ਨਵੰਬਰ (ਕੁਲਦੀਪ ਸਿੰਘ ਪਾਬਲਾ) - ਪੰਜਾਬ 'ਚ ਵੱਖ-ਵੱਖ ਸਰਕਾਰਾਂ ਆਉਣ 'ਤੇ ਲੀਡਰਾਂ ਅੱਗੇ ਪਿੰਡਾਂ ਦੇ ਲੋਕਾਂ ਵਲੋਂ ਪਿੰਡਾਂ ਵਿਚ ਗੰਦਗੀ ਦੇ ਲੱਗੇ ਢੇਰਾਂ ਦੇ ਨਿਪਟਾਰੇ ਦੀ ਮੰਗ ਕੀਤੀ ਗਈ | ਲੀਡਰਾਂ ਵਲੋਂ ਸਰਕਾਰ ਬਣਨ 'ਤੇ ਭਰੋਸਾ ਤਾਂ ਜਰੂਰ ਦਿੱਤਾ ...

ਪੂਰੀ ਖ਼ਬਰ »

ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ ਸੀਨੀਅਰ ਵਿੰਗ ਦਾ ਸਾਲਾਨਾ ਸਮਾਗਮ

ਮੁਕੰਦਪੁਰ, 27 ਨਵੰਬਰ (ਅਮਰੀਕ ਸਿੰਘ ਢੀਂਡਸਾ) - ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ ਸੀਨੀਅਰ ਵਿੰਗ ਦਾ ਸਲਾਨਾ ਸਮਾਗਮ ਬੜੇ ਹੀ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ | ਇਸ ਸਮੇਂ ਸਭ ਤੋਂ ਪਹਿਲਾਂ ਮੁੱਖ ਮਹਿਮਾਨ ਡਾ. ਐਮ. ਐਸ. ਕੰਗ (ਵਾਈਸ ਚਾਂਸਲਰ ਪੀ. ਏ. ਯੂ. ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਚੈੱਕਅਪ ਕੈਂਪ ਦੌਰਾਨ ਡਾਕਟਰਾਂ ਵਲੋਂ 200 ਮਰੀਜ਼ਾਂ ਦੀ ਜਾਂਚ

ਸੜੋਆ, 27 ਨਵੰਬਰ (ਪੱਤਰ ਪ੍ਰੇਰਕ)- ਮੀਰੀ ਪੀਰੀ ਵੈੱਲਫੇਅਰ ਯੂਥ ਕਲੱਬ ਅਟਾਲ ਮਜਾਰਾ ਵਲੋਂ ਚਰਨ ਸਿੰਘ ਕੈਨੇਡਾ, ਸੁਰਜੀਤ ਸਿੰਘ ਕੈਨੇਡਾ ਅਤੇ ਗੁਰੁੂ ਨਾਨਕ ਫਰੀ ਆਈ ਕੈਂਪ ਇੰਟਰਨੈਸ਼ਨਲ ਪੰਜਾਬੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਚੈੱਕਅਪ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਸਮੁੱਚਾ ਜੀਵਨ ਪ੍ਰੇਰਨਾਦਾਇਕ- ਡਾ. ਉਂਕਾਰ, ਡਾ. ਦਲਜੀਤ

ਸੰਧਵਾਂ, 27 ਨਵੰਬਰ (ਪ੍ਰੇਮੀ ਸੰਧਵਾਂ) - ਉੱਘੇ ਸਮਾਜ ਸੇਵੀ ਤੇ ਗਰੀਬਾਂ ਦੇ ਸੱਚੇ ਹਮਦਰਦ ਡਾ. ਉਂਕਾਰ ਸਿੰਘ ਮੈਨੇਜਿੰਗ ਡਾਇਰੈਕਟਰ ਤੇ ਡਾ. ਦਲਜੀਤ ਕੌਰ ਚੇਅਰਪਰਸਨ ਮਹਿੰਦਰਾ ਹਸਪਤਾਲ ਬੰਗਾ ਨੇ ਸੰਵਿਧਾਨ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ...

ਪੂਰੀ ਖ਼ਬਰ »

ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ ਸੀਨੀਅਰ ਵਿੰਗ ਦਾ ਸਾਲਾਨਾ ਸਮਾਗਮ

ਮੁਕੰਦਪੁਰ, 27 ਨਵੰਬਰ (ਅਮਰੀਕ ਸਿੰਘ ਢੀਂਡਸਾ) - ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ ਸੀਨੀਅਰ ਵਿੰਗ ਦਾ ਸਲਾਨਾ ਸਮਾਗਮ ਬੜੇ ਹੀ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ | ਇਸ ਸਮੇਂ ਸਭ ਤੋਂ ਪਹਿਲਾਂ ਮੁੱਖ ਮਹਿਮਾਨ ਡਾ. ਐਮ. ਐਸ. ਕੰਗ (ਵਾਈਸ ਚਾਂਸਲਰ ਪੀ. ਏ. ਯੂ. ...

ਪੂਰੀ ਖ਼ਬਰ »

ਸੁਰਜੀਤ ਸਿੰਘ ਯੂ.ਕੇ. ਪਿੰਡ ਖੰਡੂਪੁਰ ਦੇ ਪਰਿਵਾਰ ਵਲੋਂ ਖਿਡਾਰਨ ਨੰਦਨੀ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਭੱਦੀ, 27 ਨਵੰਬਰ (ਨਰੇਸ਼ ਧੌਲ)- ਪਿੰਡ ਖੰਡੂਪੁਰ ਦੇ ਜੰਮਪਲ ਉੱਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਸੁਰਜੀਤ ਸਿੰਘ ਯੂ.ਕੇ. ਵਲੋਂ ਜਿੱਥੇ ਪਹਿਲਾਂ ਵੀ ਸਮਾਜ ਸੇਵਾ ਦੇ ਕਾਰਜਾਂ ਅੰਦਰ ਸ਼ਲਾਘਾਯੋਗ ਉਪਰਾਲੇ ਕੀਤੇ ਜਾਂਦੇ ਹਨ ਉੱਥੇ ਹੁਣ ਵੀ ਉਨ੍ਹਾਂ ਵਲੋਂ ਲਗਾਤਾਰ ਅਜਿਹੇ ...

ਪੂਰੀ ਖ਼ਬਰ »

ਦੇਸ ਰਾਜ ਬਾਲੀ ਬਣੇ ਜ਼ਿਲ੍ਹਾ ਪ੍ਰਧਾਨ, ਸੱਤਪਾਲ ਸਾਹਲੋਂ ਕਾਰਜਕਾਰਨੀ ਦੇ ਮੈਂਬਰ

ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)- ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਦੇਸ ਰਾਜ ਬਾਲੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਪ੍ਰਧਾਨ ਅਤੇ ਨਵਜੋਤ ਸਾਹਿਤ ਸੰਸਥਾ ਔੜ ਦੇ ਪ੍ਰਧਾਨ ਸੱਤਪਾਲ ਸਾਹਲੋਂ ਨੂੰ ਕਾਰਜਕਾਰਨੀ ਦੇ ਮੈਂਬਰ ...

ਪੂਰੀ ਖ਼ਬਰ »

ਮਾ. ਅਜੀਤ ਸਿੰਘ ਭਾਟੀਆ ਨਵਾਂਗਰਾਂ ਦੇ ਸ਼ਰਧਾਂਜਲੀ ਸਮਾਰੋਹ ਵਿਚ ਵੱਖ-ਵੱਖ ਆਗੂ ਸ਼ਾਮਲ ਹੋਏ

ਪੋਜੇਵਾਲ ਸਰਾਂ, 27 ਨਵੰਬਰ (ਨਵਾਂਗਰਾਈਾ)- ਮੌਤ ਇੱਕ ਅਟੱਲ ਸਚਾਈ ਹੈ ਜਿਸ ਨੂੰ ਕਦੇ ਵੀ ਝੁਠਲਾਇਆ ਨਹੀਂ ਜਾ ਸਕਦਾ ਪਰ ਜਿਹੜਾ ਇਨਸਾਨ ਇਸ ਮਨੁੱਖਾ ਜੀਵਨ ਵਿਚ ਕੁਝ ਕਰ ਜਾਂਦਾ ਹੈ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਹੀ ਇਨਸਾਨਾਂ ਵਿਚੋਂ ਸਨ ਮਾਸਟਰ ਅਜੀਤ ...

ਪੂਰੀ ਖ਼ਬਰ »

ਪੁਲਿਸ ਵਲੋਂ ਧੋਖਾਧੜੀ ਸੰਬੰਧੀ ਮਾਮਲਾ ਦਰਜ

ਦਸੂਹਾ, 27 ਨਵੰਬਰ (ਭੁੱਲਰ)- ਪੁਲਿਸ ਵਲੋਂ 3 ਵਿਅਕਤੀਆਂ ਵਿਰੁੱਧ ਧੋਖਾਧੜੀ ਕਰਨ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਪਰਮਿੰਦਰ ਸਿੰਘ ਪਿੰਡ ਮਿਹਰ ਪਟੋਲੀ ਨੇ ਪੁਲਿਸ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ ਕਮਲਦੀਪ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ

ਮਿਆਣੀ, 27 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸੰਤ ਮਾਝਾ ਸਿੰਘ ਕਰਮਜੋਤ ਮਿਆਣੀ ਤੋਂ ਪਿੰਡ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੀਬੀ ...

ਪੂਰੀ ਖ਼ਬਰ »

-13ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ- ਸਕੂਲ ਪੱਧਰੀ ਮੁਕਾਬਲਿਆਂ 'ਚ ਗੜ੍ਹਸ਼ੰਕਰ ਤੇ ਨਵਾਂਸ਼ਹਿਰ, ਪਿੰਡ ਪੱਧਰੀ ਮੁਕਾਬਲਿਆਂ 'ਚ ਚੱਕ ਸਿੰਘਾ ਤੇ ਸਮੁੰਦੜਾ ਵਲੋਂ ਜਿੱਤਾਂ ਦਰਜ

ਗੜ੍ਹਸ਼ੰਕਰ, 27 ਨਵੰਬਰ (ਧਾਲੀਵਾਲ)- ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਵਲੋਂ ਕਰਵਾਇਆ ਜਾ ਰਿਹਾ 5 ਦਿਨਾਂ 13ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਤੀਜੇ ਦਿਨ ਵਿਚ ਪ੍ਰਵੇਸ਼ ਕਰ ਗਿਆ | ਤੀਜੇ ਦਿਨ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵਲੋਂ ਮੁੱਤੋਂ ਕਾਂਡ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਕਾਠਗੜ੍ਹ, 27 ਨਵੰਬਰ (ਬਲਦੇਵ ਸਿੰਘ ਪਨੇਸਰ)- ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਤੇ ਰਾਣਾ ਕਰਨ ਸਿੰਘ ਕਨਵੀਨਰ ਨੇ ਅੱਜ ਥਾਣਾ ਕਾਠਗੜ੍ਹ ਦੇ ਐੱਸ.ਐਚ.ਓ. ਪਰਮਿੰਦਰ ਸਿੰਘ ਰਾਹੀਂ ਐੱਸ.ਐੱਸ.ਪੀ. ਜ਼ਿਲ੍ਹਾ ਸ਼.ਭ.ਸ ਨਗਰ ਨੂੰ ਇਕ ਯਾਦ ਪੱਤਰ ਦੇ ਕੇ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਸੈਲਫ਼ ਹੈਲਪ ਗਰੁੱਪਾਂ ਨੂੰ ਸਥਾਪਤ ਉਦਯੋਗਾਂ ਦੇ ਸਹਾਇਕ ਯੂਨਿਟਾਂ ਵਜੋਂ ਖੜ੍ਹਾ ਕਰਨ ਲਈ ਮੀਟਿੰਗ

ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਥਾਪਿਤ ਉਦਯੋਗਾਂ ਨੂੰ ਸੈਲਫ਼ ਹੈਲਪ ਗਰੁੱਪਾਂ ਨੂੰ ਆਪਣੇ ਸਹਾਇਕ ਯੂਨਿਟਾਂ ਵਜੋਂ ਖੜ੍ਹਾ ਕਰਨ ਲਈ ਉਦਯੋਗਿਕ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੈਲਫ਼ ਹੈਲਪ ਗਰੁੱਪਾਂ ਨੂੰ ਸਥਾਪਤ ਉਦਯੋਗਾਂ ਦੇ ਸਹਾਇਕ ਯੂਨਿਟਾਂ ਵਜੋਂ ਖੜ੍ਹਾ ਕਰਨ ਲਈ ਮੀਟਿੰਗ

ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਥਾਪਿਤ ਉਦਯੋਗਾਂ ਨੂੰ ਸੈਲਫ਼ ਹੈਲਪ ਗਰੁੱਪਾਂ ਨੂੰ ਆਪਣੇ ਸਹਾਇਕ ਯੂਨਿਟਾਂ ਵਜੋਂ ਖੜ੍ਹਾ ਕਰਨ ਲਈ ਉਦਯੋਗਿਕ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬੰਗਾ ਵਿਖੇ ਮੱਛੀ ਪਾਲਣ ਜਾਗਰੂਕਤਾ ਤਿੰਨ ਦਿਨਾ ਜ਼ਿਲ੍ਹਾ ਪੱਧਰੀ ਕੈਂਪ ਸਮਾਪਤ

ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਮੱਛੀ ਪਾਲਕ ਵਿਕਾਸ ਏਜੰਸੀ ਸ਼ਹੀਦ ਭਗਤ ਸਿੰਘ ਨਗਰ ਐਟ ਢੰਡੂਹਾ ਵੱਲੋਂ ਮੱਛੀ ਪਾਲਣ ਕਿੱਤੇ ਨੂੰ ਉਤਸ਼ਾਹਿਤ ਕਰਨ ਤੇ ਨਵੀਂਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਤਿੰਨ ਦਿਨਾਂ ਕੈਂਪ ਸਮਾਪਤ ਹੋਇਆ | ਸਹਾਇਕ ...

ਪੂਰੀ ਖ਼ਬਰ »

ਗੁਣਾਚੌਰ ਦੀ ਆਮ ਗਿਆਨ ਪ੍ਰਤੀਯੋਗਤਾ 'ਚ ਸਾਹਿਲ ਭੱਟੀ ਅੱਵਲ

ਬੰਗਾ, 25 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸਮਾਜਿਕ ਸਾਂਝ ਸੰਸਥਾ ਬੰਗਾ ਵਲੋਂ ਸਰਕਾਰੀ ਹਾਈ ਸਕੂਲ ਗੁਣਾਚੌਰ ਵਿਖੇ ਆਮ ਗਿਆਨ ਦੀ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿੱਚ ਦਸਵੀਂ ਜਮਾਤ ਦੇ ਸਾਹਿਲ ਭੱਟੀ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਦੇ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX