ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  3 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  8 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  21 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  24 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਤਰਨਤਾਰਨ

ਗੁਜਰਾਤ ਚੋਣਾਂ 'ਚ ਪੰਜਾਬ ਤੋਂ ਸ਼ਰਾਬ ਦੀ ਸਪਲਾਈ ਰੋਕਣ ਲਈ ਐਕਸਾਈਜ਼ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਚੈਕਿੰਗ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਚੋਣ ਕਮਿਸ਼ਨ ਵਲੋਂ ਗੁਜਰਾਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਗੁਜਰਾਤ ਵਿਚ ਹੋ ਰਹੀਆਂ ਚੋਣਾਂ ਵਿਚ ਪੰਜਾਬ ਤੋਂ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ 'ਚੋਂ ਸ਼ਰਾਬ ਦੀ ਸਪਲਾਈ ਦੀ ਰੋਕਥਾਮ ਲਈ ਆਬਾਕਾਰੀ ਵਿਭਾਗ ਵਲੋਂ ਦਿਨ-ਰਾਤ ਨਾਕੇ ਲਗਾ ਕੇ ਜਿੱਥੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉੱਥੇ ਬੰਦ ਪਏ ਕਾਰਖ਼ਾਨੇ, ਕੋਲਡ ਸਟੋਰ ਤੇ ਰਾਈਸ ਮਿੱਲਰਜ਼ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ | ਆਬਾਕਾਰੀ ਵਿਭਾਗ ਦੇ ਉਪ ਆਬਾਕਾਰੀ ਕਮਿਸ਼ਨਰ ਜਲੰਧਰ ਮੰਡਲ ਰਾਜਪਾਲ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ, ਆਬਾਕਾਰੀ ਕਮਿਸ਼ਨਰ ਅੰਮਿ੍ਤਸਰ ਨਵਜੀਤ ਸਿੰਘ ਵਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਆਬਾਕਾਰੀ ਅਫ਼ਸਰ ਤਰਨ ਤਾਰਨ ਨਵਜੋਤ ਭਾਰਤੀ ਦੀ ਅਗਵਾਈ ਹੇਠ ਆਬਾਕਾਰੀ ਨਿਰੀਖਕ ਅਮਰੀਕ ਸਿੰਘ, ਜਤਿੰਦਰ ਸਿੰਘ ਤੇ ਆਬਾਕਾਰੀ ਪੁਲਿਸ ਦੀਆਂ ਟੀਮਾਂ ਬਣਾ ਕੇ ਨਾਕੇ ਲਗਾਏ ਗਏ | ਜਾਣਕਾਰੀ ਦਿੰਦਿਆਂ ਈ.ਟੀ.ਓ. ਨਵਜੋਤ ਭਾਰਤੀ ਅਤੇ ਆਬਾਕਾਰੀ ਨਿਰੀਖਕ ਅਮਰੀਕ ਸਿੰਘ ਅਤੇ ਜਤਿੰਦਰ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਤਰਨ ਤਾਰਨ ਵਿਚੋਂ ਨਾਜਾਇਜ਼ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਵੱਡੇ ਪੱਧਰ 'ਤੇ ਵਿਉਂਤਬੰਦੀ ਕੀਤੀ ਗਈ ਹੈ, ਜਿੱਥੇ ਵਿਭਾਗ ਵਲੋਂ ਆਬਾਕਾਰੀ ਪੁਲਿਸ ਦੀ ਸਹਾਇਤਾ ਨਾਲ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਉਨ੍ਹਾਂ ਸ਼ੱਕੀ ਥਾਵਾਂ 'ਤੇ ਵੀ ਛਾਪਾਮਾਰੀ ਕੀਤੀ ਜਾ ਰਹੀ ਹੈ, ਜਿਸ ਜਗ੍ਹਾ ਸ਼ਰਾਬ ਨੂੰ ਡੰਪ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਗੁਜਰਾਤ ਚੋਣਾਂ ਲਈ ਸ਼ਰਾਬ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਵਿਭਾਗ ਦੀਆਂ ਟੀਮਾਂ ਦਿਨ ਰਾਤ ਨਾਕੇ ਲਗਾ ਕੇ ਤੇ ਗਸ਼ਤ ਕਰ ਕਰਕੇ ਡਿਊਟੀ ਨਿਭਾਅ ਰਹੀਆਂ ਹਨ |

ਆਰਕੈਸਟਰਾ ਗਰੁੱਪ ਦੀ ਗੱਡੀ ਕੰਟਰੋਲ ਤੋਂ ਬਾਹਰ ਹੋ ਕੇ ਖਤਾਨਾਂ 'ਚ ਪਲਟੀ

ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਤੋਂ ਚੋਹਲਾ ਸਾਹਿਬ ਨੂੰ ਜਾਂਦੀ ਸੜਕ 'ਤੇ ਪਿੰਡ ਚੱਕ ਮਹਿਰ ਕੋਲ ਆਰਕੈਸਟਰਾ ਗਰੁੱਪ ਦੀ ਗੱਡੀ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਕੇ ਖਤਾਨਾਂ ਵਿਚ ਡਿੱਗ ਕੇ ਪਲਟਣ ਕਾਰਨ ਮੌਕੇ 'ਤੇ ਇਕ ਆਰਕੈਸਟਰਾ ਗਰੁੱਪ ਦੀ ...

ਪੂਰੀ ਖ਼ਬਰ »

ਇਕ ਵਿਅਕਤੀ ਨੂੰ ਸੱਟਾਂ ਮਾਰਨ ਵਾਲੇ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਪਿੰਡ ਖੈਰਦੀਨ ਕੇ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਝਬਾਲ ਦੀ ਪੁਲਿਸ ...

ਪੂਰੀ ਖ਼ਬਰ »

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਦਿੱਤਾ ਜਾ ਰਿਹਾ ਧਰਨਾ 7ਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਦੋ ਦਿਵਿਆਂਗ ਲੜਕੀਆਂ ਜੋ ਕਿ ਸਫ਼ਾਈ ਸੇਵਕ ਦੇ ਤੌਰ 'ਤੇ ਠੇਕੇ 'ਤੇ ਨੌਂਕਰੀ ਦੌਰਾਨ ਦਫ਼ਤਰ ਵਿਚ ਕੰਮ ਕਰਦੀਆਂ ਸਨ, ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਦਫ਼ਤਰ ਵਿਚੋਂ ਕੱਢ ਕੇ ਝਾੜੂ ਦਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 10 ਮੋਬਾਈਲ, 10 ਸਿੰਮ ਕਾਰਡ, 9 ਡਾਟਾ ਕੇਬਲ, ਇਕ ਹੈੱਡਫੋਨ ਤੇ ਤਿੰਨ ਚਾਰਜਰ ਬਰਾਮਦ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ 'ਚ ਸਹਾਇਕ ਸੁਪਰਡੈਂਟ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੋਬਾਈਲ ਫ਼ੋਨ, ਸਿੰਮ ਕਾਰਡ, ਡਾਟਾ ਕੇਬਲ, ਹੈੱਡ ਫ਼ੋਨ, ਚਾਰਜਰ ਤੇ ਬੈਟਰੀ ਬਰਾਮਦ ਕੀਤੀ ਹੈ ...

ਪੂਰੀ ਖ਼ਬਰ »

ਦਾਦੇ-ਪੋਤੇ 'ਤੇ ਗੋਲੀਆਂ ਚਲਾਉਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਇਕ ਗਿ੍ਫ਼ਤਾਰ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਚੋਹਲਾ ਸਾਹਿਬ ਅਧੀਨ ਪੈਂਦੇ ਪਿੰਡ ਭੱਠਲ ਭਾਈਕੇ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਦਾਦੇ-ਪੋਤੇ 'ਤੇ ਗੋਲੀਆਂ ਚਲਾਉਣ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਬੂਹੇ ਅੱਗੇ ਕਾਰ ਖੜੀ ਕਰ ਉੱਚੀ ਆਵਾਜ਼ 'ਚ ਗਾਣੇ ਚਲਾ ਕੇ ਭੰਗੜਾ ਪਾਉਣ ਤੋਂ ਰੋਕਣ 'ਤੇ ਤੇਜਧਾਰ ਹਥਿਆਰਾਂ ਨਾਲ ਕੀਤਾ ਜ਼ਖਮੀ

ਭਿੱਖੀਵਿੰਡ, 27 ਨਵੰਬਰ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਗੋੜ ਸਿੰਘ ਵਿਖੇ ਘਰ ਦੇ ਬੂਹੇ ਅੱਗੇ ਗੱਡੀ ਖੜੀ ਕਰਕੇ ਉੱਚੀ ਆਵਾਜ਼ ਵਿਚ ਗਾਣੇ ਲਗਾ ਕੇ ਭੰਗੜਾ ਪਾਉਣੋ ਰੋਕਣ 'ਤੇ ਤੇਜਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਤੇ ਗਰਭਵਤੀ ਔਰਤ ਦੀ ...

ਪੂਰੀ ਖ਼ਬਰ »

ਘਰ ਬੁਲਾ ਕੇ ਤੇਜ਼ਧਾਰ ਹਥਿਆਰ ਦਿਖਾ ਕੇ ਇਕ ਵਿਅਕਤੀ ਦੀ ਇਤਰਾਜਯੋਗ ਵੀਡੀਓ ਬਣਾਈ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪਤੀ ਨਾਲ ਰਾਜੀਨਾਵਾਂ ਕਰਵਾਉਣ ਲਈ ਆਪਣੇ ਘਰ ਵਿਚ ਬੁਲਾ ਕੇ ਇਕ ਔਰਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਦਿਖਾ ਕੇ ਇਕ ਵਿਅਕਤੀ ਦੀ ਇਤਰਾਜਯੋਗ ਵੀਡੀਓ ਬਣਾ ਲਈ ਅਤੇ ਉਸ ਪਾਸੋਂ 6500 ਰੁਪਏ ਜਬਰੀ ਖੋਹ ਲਏ ਅਤੇ 8 ਲੱਖ ...

ਪੂਰੀ ਖ਼ਬਰ »

ਅਦਾਲਤ 'ਚੋਂ ਗ਼ੈਰ ਹਾਜ਼ਰ ਰਹਿਣ 'ਤੇ ਪਤੀ-ਪਤਨੀ ਭਗੌੜੇ ਕਰਾਰ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਅਦਾਲਤ ਵਿਚ ਚੱਲ ਰਹੇ ਕੇਸ ਵਿਚੋਂ ਗ਼ੈਰ ਹਾਜ਼ਰ ਹੋਣ 'ਤੇ ਅਦਾਲਤ ਨੇ ਪਤੀ-ਪਤਨੀ ਨੂੰ ਭਗੌੜਾ ਕਰਾਰ ਦੇ ਦਿੱਤਾ, ਜਿਸ 'ਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਗੌਰਵ ਗੁਪਤਾ ਜੇ. ਐੱਮ. ...

ਪੂਰੀ ਖ਼ਬਰ »

ਇਕ ਵਿਅਕਤੀ ਨੂੰ ਜ਼ਖ਼ਮੀ ਕਰਨ 'ਤੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਪਿੰਡ ਬੈਂਕਾ ਵਿਖੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੁ ਕਰ ਦਿੱਤੀ ਹੈ | ਚੌਂਕੀ ਸੁਰ ਸਿੰਘ ਵਿਖੇ ਦਰਜ ਕਰਵਾਈ ਸ਼ਿਕਾਇਤ ...

ਪੂਰੀ ਖ਼ਬਰ »

Éਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਤੇ ਵੇਚਣ ਵਾਲੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਥਾਣਾ ਝਬਾਲ ਦੀ ਪੁਲਿਸ ਨੇ ਨਸ਼ਾ ਕਰਨ ਤੇ ਵੇਚਣ ਦਾ ਧੰਦਾ ਕਰਨ ਤੋਂ ਇਲਾਵਾ ਇਕ, ਦੂਜੇ ਨੂੰ ਪਨਾਹ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਸਾਰੇ ਵਿਅਕਤੀ ਫ਼ਰਾਰ ਦੱਸੇ ਜਾਂਦੇ ਹਨ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਅਦਾਲਤ 'ਚੋਂ ਗ਼ੈਰਹਾਜ਼ਰ ਰਹਿਣ 'ਤੇ ਪਿਓ-ਪੁੱਤਰ ਨੂੰ ਭਗੌੜਾ ਐਲਾਨਿਆ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਅਦਾਲਤ ਦੇ ਹੁਕਮਾਂ 'ਤੇ ਕਾਰਵਾਈ ਕਰਦਿਆਂ ਅਦਾਲਤ ਵਿਚ ਚੱਲ ਰਹੇ ਕੇਸ 'ਚੋਂ ਗ਼ੈਰਹਾਜ਼ਰ ਰਹਿਣ 'ਤੇ ਪਿਓ ਪੁੱਤਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੁ ਕਰ ਦਿੱਤੀ ਹੈ | ਗੌਰਵ ਗੁਪਤਾ ਜੇ. ...

ਪੂਰੀ ਖ਼ਬਰ »

ਮਾਸੀ ਤੇ ਉਸ ਦੇ ਲੜਕੇ-ਲੜਕੀ ਤੋਂ ਪ੍ਰੇਸ਼ਾਨ ਕਬੱਡੀ ਖਿਡਾਰਨ ਵਲੋਂ ਖ਼ੁਦਕੁਸ਼ੀ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਅੰਮਿ੍ਤਸਰ ਵਿਖੇ ਵਿਦੇਸ਼ ਵਿਚ ਪੜ੍ਹਾਈ ਕਰਕੇ ਆਪਣਾ ਸੁਪਨਾ ਸਾਕਾਰ ਕਰਨ ਦੇ ਸੁਪਨੇ ਲੈ ਰਹੀ ਇਕ ਕਬੱਡੀ ਖਿਡਾਰਨ ਦੇ ਚਰਿੱਤਰ 'ਤੇ ਇਲਜ਼ਾਮ ਲਗਾਉਣ 'ਤੇ ਕਬੱਡੀ ਖਿਡਾਰਨ ਵਲੋਂ ਦੁਖੀ ਹੋ ਕੇ ਆਪਣੀ ਮਾਸੀ ਤੇ ਉਸ ਦੀ ਲੜਕੀ ਤੋਂ ਦੁਖੀ ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਸੁਲਤਾਨਵਿੰਡ, 27 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਵਲੋਂ ਲੁੱਟਾਂ ਖੋਹਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਖਡੂਰ ਸਾਹਿਬ, 27 ਨਵੰਬਰ (ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਸਾਲਾਨਾ ਸਮਾਰੋਹ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਦਿਨ ਵਿਦਿਆਰਥੀਆਂ ਦੁਆਰਾ ਸਭ ਤੋਂ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਦੀ ਚੋਣ ਹੋਈ

ਪੱਟੀ, 27 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਇੰਡੀਅਨ ਐਕਸ ਸਰਵਿਸਮੈਨ ਲੀਗ ਬਲਾਕ ਪੱਟੀ ਦੀ ਚੋਣ ਗੁਰਦੁਆਰਾ ਬਾਬਾ ਚਰਨਦਾਸ ਜੀ ਪੱਟੀ ਮੋੜ ਵਿਖੇ ਕੈਪਟਨ ਬਲਵਿੰਦਰ ਸਿੰਘ ਜ਼ਿਲ੍ਹਾ ਵਾਈਸ ਪ੍ਰਧਾਨ ਦੀ ਪ੍ਰਧਾਨਗੀ ਤੇ ਜ਼ਿਲ੍ਹਾ ਚੋਣ ਕਮੇਟੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ

ਜੀਓਬਾਲਾ, 27 ਨਵੰਬਰ (ਰਜਿੰਦਰ ਸਿੰਘ ਰਾਜੂ)-ਪਿੰਡ ਸ਼ੇਖ ਦੇ ਗੁਰਦੁਆਰਾ ਨਾਨਕ ਪ੍ਰਕਾਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਏ ਜਾਂਦੇ ਦੋ ਰੋਜ਼ਾ ਮੇਲੇ ਦੇ ਪਹਿਲੇ ਦਿਨ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਸੰਗਤ ਨੇ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੀ ਕਾਰ ਪਾਰਕਿੰਗ ਦਾ ਲਿਆ ਜਾਇਜ਼ਾ

ਝਬਾਲ, 27 ਨਵੰਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਬਣਾਈ ਜਾ ਰਹੀ ਨਵੀਂ ਕਾਰ ਪਾਰਕਿੰਗ ਦਾ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਹਰਜਿੰਦਰ ਸਿੰਘ ਪੱਟੀ ਤੇ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ, ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ ਹੋਈ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਮਜ਼ਦੂਰ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾ. ਬਲਵਿੰਦਰ ਸਿੰਘ ਗੋਹਲਵੜ੍ਹ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਪਿਛਲੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਤੇ ...

ਪੂਰੀ ਖ਼ਬਰ »

ਮੋਦੀ ਸਰਕਾਰ ਸੰਘਾਤਮਕ ਢਾਂਚੇ, ਧਾਰਮਿਕ ਘੱਟ ਗਿਣਤੀਆਂ ਤੇ ਜਮਹੂਰੀ ਹੱਕਾਂ ਦੀ ਵਿਰੋਧੀ- ਪਾਸਲਾ

ਭਿੱਖੀਵਿੰਡ, 27 ਨਵੰਬਰ (ਬੌਬੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵਲੋਂ ਅੱਡਾ ਭਿੱਖੀਵਿੰਡ ਵਿਖੇ ਵਿਸ਼ਾਲ ਰਾਜਨੀਤਿਕ ਕਾਨਫਰੰਸ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਚਮਨ ਲਾਲ, ਤਹਿ. ਪ੍ਰਧਾਨ ਧਰਮ ਸਿੰਘ ਪੱਟੀ, ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸਾਲਾਨਾ ਮੇਲੇ ਮੌਕੇ ਪਈਆਂ ਕਬੱਡੀ ਦੀਆਂ ਰੇਡਾਂ ਤੇ ਲੱਗੇ ਜੱਫੇ

ਜੀਓਬਾਲਾ, 27 ਨਵੰਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਡਾਲੇਕੇ ਦੇ ਗੁਰਦੁਆਰਾ ਬਾਬੇ ਸ਼ਹੀਦ ਸਿੰਘ ਜੀ ਵਿਖੇ ਮਨਾਏ ਗਏ ਸਾਲਾਨਾ ਮੇਲੇ ਮੌਕੇ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ | ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਤੋੜ ਕੇ ਖੇਡਾਂ ਨਾਲ ਜੋੜਨ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਮੀਟਿੰਗ

ਪੱਟੀ, 27 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਆਨਾਕਾਨੀ ਕਰਨ ਵਾਲੀ ਪੰਜਾਬ ਸਰਕਾਰ ਨੂੰ ਸਮਝਾਉਣ ਅਤੇ ਜਗਾਉਣ ਲਈ 29 ਨਵੰਬਰ ਨੂੰ ਮੁਹਾਲੀ ਵਿਖੇ ਵਿਸ਼ਾਲ ਧਰਨੇ-ਪ੍ਰਦਰਸ਼ਨ ਕਰਨ ਲਈ ਪੈਨਸ਼ਨਰ ਮਜ਼ਬੂਰ ...

ਪੂਰੀ ਖ਼ਬਰ »

ਕਾਗਰਸੀ ਸਰਪੰਚਾਂ ਵਲੋਂ ਹਰਮਿੰਦਰ ਸਿੰਘ ਗਿੱਲ ਦਾ ਸਨਮਾਨ

ਖੇਮਕਰਨ/ਅਮਰਕੋਟ, 27 ਨਵੰਬਰ (ਰਾਕੇਸ਼ ਕੁਮਾਰ ਬਿੱਲਾ, ਗੁਰਚਰਨ ਸਿੰਘ ਭੱਟੀ)-ਪੰਜਾਬ ਕਾਂਗਰਸ ਵਲੋਂ ਜ਼ਿਲ੍ਹਾ ਤਰਨ ਤਾਰਨ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਨਿਯੁਕਤ ਕਰਨ ਨਾਲ ਕਾਂਗਰਸੀ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ...

ਪੂਰੀ ਖ਼ਬਰ »

ਦੁੱਗਲ ਨੇ ਅਮਨ-ਕਾਨੂੰਨ ਦੀ ਵਿਗੜ ਰਹੀ ਵਿਵਸਥਾ 'ਤੇ ਜਤਾਇਆ ਰੋਸ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਅੰਮਿ੍ਤਸਰ ਇਕਾਈ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਪਿਛਲੇ ਕੁੱਝ ਮਹੀਨਿਆਂ ਤੋਂ ਅੰਮਿ੍ਤਸਰ 'ਚ ਅਮਨ-ਕਾਨੂੰਨ ਦੀ ਵਿਗੜ ਰਹੀ ਵਿਵਸਥਾ 'ਤੇ ਰੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਪੁਲਿਸ ਅਤੇ ਸਰਕਾਰ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ

ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 120 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਅੰਗਰੇਜ ਸਿੰਘ ਉਰਫ ਢਿੱਲੋਂ ਪੁੱਤਰ ਜੀਤ ਸਿੰਘ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਲੋਕ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇਣਗੇ-ਟਿੱਕਾ, ਬਿੱਟੂ

ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂਆਂ, ਯੂਥ ਵਰਕਰਾਂ ਅਤੇ ਮਹਿਲਾ ਵਿੰਗ ਦੀ ਸਾਂਝੀ ਇਕੱਤਰਤਾ ਅੱਜ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 20 ਵਿਚ ਆਈ. ...

ਪੂਰੀ ਖ਼ਬਰ »

ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸਿਏਸ਼ਨ ਪੰਜਾਬ ਦੀ ਮੀਟਿੰਗ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਰੂਰਲ ਹੈਲਥ ਫ਼ਾਰਮੈਸੀ ਅਫ਼ਸਰ ਐਸੋਸਿਏਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਦੀ ਅਗਵਾਈ 'ਚ ਹੋਈ, ਜਿਸ ਵਿਚ ਸਮੂਹ ਸਟੇਟ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸਕੂਲ ਬੂਹ ਹਰੀਕੇ ਵਿਖੇ ਪ੍ਰਦਰਸ਼ਨੀ ਲਗਾਈ

ਹਰੀਕੇ ਪੱਤਣ, 27 ਨਵੰਬਰ (ਸੰਜੀਵ ਕੁੰਦਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਵਿਦਿਆਰਥੀਆਂ ਵਲੋਂ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਪਹਿਲੀ ...

ਪੂਰੀ ਖ਼ਬਰ »

ਹਾਕੀ ਖਿਡਾਰੀਆਂ ਨੂੰ ਟਰੈਕ ਸੂਟ ਵੰਡੇ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਸ਼ਹੀਦ ਭਗਤ ਸਿੰਘ ਸਮਾਜ ਭਲਾਈ ਤੇ ਸੱਭਿਆਚਾਰਕ ਕਲੱਬ ਢੋਟੀਆਂ ਦੇ ਚੇਅ. ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਰਬਜੀਤ ਸਿੰਘ ਐੱਨ. ਆਰ. ਆਈ. ਵਲੋਂ ਸਰਕਾਰੀ ਹਾਈ ਸਕੂਲ ਢੋਟੀਆਂ ਦੇ ਗਰਾਊਾਡ ਵਿਚ ਹਾਕੀ ਖਿਡਾਰੀਆਂ ਨੂੰ 50 ਟਰੈਕ ਸੂਟ ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 27 ਨਵੰਬਰ (ਸਕੱਤਰ ਸਿੰਘ ਅਟਵਾਲ)-ਥੋੜੇ੍ਹ ਸਮੇਂ ਵਿਚ ਵਿੱਦਿਆ, ਖੇਡਾਂ, ਸੱਭਿਆਚਾਰਕ ਅਤੇ ਹੋਰ ਖੇਤਰਾਂ ਵਿਚ ਉੱਚ ਪ੍ਰਾਪਤੀਆਂ ਕਰਨ ਵਾਲੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਚ ਕਰਵਾਇਆ ਗਿਆ ਸਾਲਾਨਾ ਇਨਾਮ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਹਰੀਕੇ ਪੱਤਣ, 27 ਨਵੰਬਰ (ਸੰਜੀਵ ਕੁੰਦਰਾ)-ਚੀਫ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਬੁਰਜ ਮਰਹਾਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ | ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੀ ਲੋਕਲ ਕਮੇਟੀ ਤਰਨ ਤਾਰਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀ. ਸੀ. ਦਫ਼ਤਰ ਅੱਗੇ ਲਗਾਇਆ ਮੋਰਚਾ ਦੂਜੇ ਦਿਨ 'ਚ ਦਾਖ਼ਲ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੂਰਨ ਨਸ਼ਾਬੰਦੀ, 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀ ਦਾ ਇਨਸਾਫ਼ ਲੈਣ, ਬੰਦੀ ਸਿੰਘਾਂ ਨੂੰ ਰਿਹਾਅ ਕਰਨ, ਦਫ਼ਤਰਾ ਵਿਚ ਫੈਲਿਆ ਭਿ੍ਸ਼ਟਾਚਾਰ ਬੰਦ ਕਰਨ ...

ਪੂਰੀ ਖ਼ਬਰ »

ਵਾਤਾਵਰਨ ਪ੍ਰਦੂਸ਼ਿਤ ਹੋਣ ਨਾਲ ਸੜਕੀ ਦੁਰਘਟਨਾਵਾਂ ਤੇ ਸਿਹਤ ਸੰਬੰਧੀ ਸਮੱਸਿਆਵਾਂ ਵਿਚ ਵਾਧਾ ਹੁੰਦਾ ਹੈ- ਡਾ. ਭੁਪਿੰਦਰ ਸਿੰਘ

ਪੱਟੀ, 27 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਕਾਲੇਕੇ)-ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਵਿਚ ਪਾਏ ਜਾਂਦੇ ਖੁਰਾਕੀ ਤੱਤ ਤੇ ਫ਼ਸਲਾਂ ਲਈ ਲਾਭਦਾਇਕ ਮਿੱਤਰ ਜੀਵਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ...

ਪੂਰੀ ਖ਼ਬਰ »

ਚੋਰੀ ਦੀਆਂ 2 ਐਕਟਿਵਾ ਸਮੇਤ ਕਾਬੂ

ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਕੋਤਵਾਲੀ ਪੁਲਿਸ ਦੀ ਚੌਂਕੀ ਗਲਿਆਰਾ ਵਲੋਂ ਚੋਰੀ ਦੇ 2 ਐਕਟਿਵਾ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਚੌਂਕੀ ਇੰਚਾਰਜ ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਜੁਗਰਾਜ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਅਜਨਾਲਾ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਗੁਰਮਤਿ ਸਮਾਗਮ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਗੁਰਮਤਿ ਸਮਾਗਮ ਵਿਚ ਅੱਜ ...

ਪੂਰੀ ਖ਼ਬਰ »

ਗੁਰ ਕਿ੍ਪਾ ਪੈਟਰੋਲ ਪੰਪ ਢਪੱਈਆਂ ਪਰਿਵਾਰ ਦਾ 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਸਨਮਾਨ

ਨਵਾਂ ਪਿੰਡ, 27 ਨਵੰਬਰ (ਜਸਪਾਲ ਸਿੰਘ)-ਅੰਮਿ੍ਤ ਸੰਚਾਰ ਲਹਿਰ ਨੂੰ ਪ੍ਰਚੰਡ ਕਰਨ ਤੇ ਨਸ਼ਿਆਂ 'ਚ ਰੁੜ ਰਹੀ ਜਵਾਨੀ ਨੂੰ ਬਚਾਉਣ ਲਈ 'ਵਾਰਿਸ ਪੰਜਾਬ' ਦੇ ਜਥੇਬੰਦੀ ਵਲੋਂ ਮਾਝੇ ਦੀ ਧਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਯੂਨਾਇਟਿਡ ਸਿੱਖ ਮਿਸ਼ਨ ਵਲੋਂ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਕੱਲ੍ਹ

ਬਿਆਸ, 27 ਨਵੰਬਰ (ਪਰਮਜੀਤ ਸਿੰਘ ਰੱਖੜਾ)-ਅਮਰੀਕਾ ਦੀ ਸਮਾਜ ਸੇਵਾ ਸੰਸਥਾ ਯੂਨਾਇਟਡ ਸਿੱਖ ਮਿਸ਼ਨ ਵਲੋਂ ਪਿੰਡ ਭਲੋਜਲਾ ਨੇੜੇ ਰੇਲਵੇ ਲਾਈਨ ਗੁਰਦੁਆਰਾ ਸਾਹਿਬ ਵਿਖੇ 29 ਨਵੰਬਰ ਨੂੰ ਸਵੇਰੇ 9 ਵਜੇ ਤੋਂ ਇਕ ਵਜੇ ਤੱਕ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਤੇ ਚੈੱਕਅਪ ਕੈਂਪ ...

ਪੂਰੀ ਖ਼ਬਰ »

ਬਾਬਾ ਜਗਤ ਸਿੰਘ ਪਬਲਿਕ ਸਕੂਲ ਦੀਆਂ ਸਾਲਾਨਾ ਤਿੰਨ ਦਿਨਾ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਹਰਸ਼ਾ ਛੀਨਾ, 27 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਹਰਸ਼ਾ ਛੀਨਾ ਦੀ ਨਾਮਵਰ ਸਿੱਖਿਆ ਸੰਸਥਾ ਸੰਤ ਬਾਬਾ ਜਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਹਾਊਸਾਂ ਦੇ ਬੱਚਿਆਂ ਦੇ ਕਰਵਾਏ ਗਏ ਤਿੰਨ ਰੋਜ਼ਾ ਇੰਟਰ ਹਾਊਸ ਖੇਡ ਮੁਕਾਬਲੇ ਅੱਜ ...

ਪੂਰੀ ਖ਼ਬਰ »

ਬਾਬਾ ਜਗਤ ਸਿੰਘ ਪਬਲਿਕ ਸਕੂਲ ਦੀਆਂ ਸਾਲਾਨਾ ਤਿੰਨ ਦਿਨਾ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਹਰਸ਼ਾ ਛੀਨਾ, 27 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਹਰਸ਼ਾ ਛੀਨਾ ਦੀ ਨਾਮਵਰ ਸਿੱਖਿਆ ਸੰਸਥਾ ਸੰਤ ਬਾਬਾ ਜਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਹਾਊਸਾਂ ਦੇ ਬੱਚਿਆਂ ਦੇ ਕਰਵਾਏ ਗਏ ਤਿੰਨ ਰੋਜ਼ਾ ਇੰਟਰ ਹਾਊਸ ਖੇਡ ਮੁਕਾਬਲੇ ਅੱਜ ...

ਪੂਰੀ ਖ਼ਬਰ »

ਬਲਜਿੰਦਰ ਢਿੱਲੋਂ ਨੇ ਭਿੰਡੀ ਸੈਦਾਂ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਓਠੀਆਂ, 27 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਅੱਜ ਆਮ ਆਦਮੀ ਪਾਰਟੀ ਸਟੇਟ ਜੁਆਇੰਟ ਸੈਕਟਰੀ ਤੇ ਬੁਲਾਰਾ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਭਿੰਡੀ ਔਲਖ ਵਿਖੇ ਇਕ ਵਿਸ਼ਾਲ ਮੀਟਿੰਗ ਹੋਈ | ਮੀਟਿੰਗ ਦੌਰਾਨ ਬਲਜਿੰਦਰ ਸਿੰਘ ਢਿੱਲੋਂ ਨੇ ਲੋਕਾਂ ਦੀਆਂ ...

ਪੂਰੀ ਖ਼ਬਰ »

ਸਰਹੱਦੀ ਪਿੰਡ ਗੱਗੜ ਅਜੇ ਤੱਕ ਵੀ ਮੁਢਲੀਆਂ ਸਹੂਲਤਾਂ ਤੋਂ ਵਾਂਝਾ

ਰਮਦਾਸ, 27 ਨਵੰਬਰ (ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਗੱਗੜ ਦੀ ਅਬਾਦੀ 500 ਦੇ ਕਰੀਬ ਹੈ | ਇਸ ਪਿੰਡ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ | ਪਿੰਡ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਿਲਡਿੰਗ ਬਣੀ ਹੋਈ ਹੈ ਪਰ ਇਸਦੀ ਚਾਰ ਦੀਵਾਰੀ ਨਹੀਂ ਬਣੀ | ਇਹ ਸਕੂਲ ਕਈ ਸਾਲਾਂ ...

ਪੂਰੀ ਖ਼ਬਰ »

ਚੇਅਰਮੈਨ ਮਿਆਦੀਆਂ ਵਲੋਂ 'ਆਪ' ਵਰਕਰਾਂ ਨਾਲ ਮੀਟਿੰਗ

ਓਠੀਆਂ, 27 ਨਵੰਬਰਨ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਵਲੋਂ ਗੁਜਰਾਤ ਤੋਂ ਵਾਪਸ ਆ ਕੇ ਹਲਕਾ ਰਾਜਾਸਾਂਸੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਪੰਜਾਬ 'ਚ ਬਣੀ 'ਆਪ' ਦੀ ਸਰਕਾਰ ਦੀ ਸ਼ਲਾਘਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਬਾਜ਼ਾਰ 'ਚ ਕੀਤੇ ਨਾਜਾਇਜ਼ ਵਾਧੇ ਹਟਾਏ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜਾਰਾਂ ਦੀ ਤਾਦਾਦ 'ਚ ਸੰਗਤਾਂ ਗੁਰੂ ਗਰ ਸ਼ਰਧਾ ਨਾਲ ਨਤਮਸਤਕ ਹੁੰਦੀਆਂ ਹਨ, ਪਰ ਅਕਸਰ ਸ਼ਰਧਾਲੂਆਂ ਨੂੰ ਉਸ ਵੇਲੇ ਭਾਰੀ ਪ੍ਰੇਸ਼ਾਨੀ ...

ਪੂਰੀ ਖ਼ਬਰ »

ਰਈਆ ਰਾਸ਼ਟਰੀ ਮਾਰਗ 'ਤੇ ਫਲਾਈਓਵਰ ਪਿੱਲਰਾਂ ਵਾਲਾ ਬਣਵਾਉਣ ਦੇ ਸੰਘਰਸ਼ ਵਿਚ 'ਆਪ' ਸ਼ਾਮਿਲ

ਰਈਆ, 27 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਅੰਦਰ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ ਸਤਵੇਂ ਦਿਨ ਵਿਚ ਦਾਖਲ ਹੋਇਆ | ਇਸ ਸਾਰੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਗੁਰਦਿਆਲ ...

ਪੂਰੀ ਖ਼ਬਰ »

ਰਈਆ ਰਾਸ਼ਟਰੀ ਮਾਰਗ 'ਤੇ ਫਲਾਈਓਵਰ ਪਿੱਲਰਾਂ ਵਾਲਾ ਬਣਵਾਉਣ ਦੇ ਸੰਘਰਸ਼ ਵਿਚ 'ਆਪ' ਸ਼ਾਮਿਲ

ਰਈਆ, 27 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਅੰਦਰ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ ਸਤਵੇਂ ਦਿਨ ਵਿਚ ਦਾਖਲ ਹੋਇਆ | ਇਸ ਸਾਰੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਗੁਰਦਿਆਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰਾਂ ਵਲੋਂ ਨੰਗੇ ਧੜ ਹੋ ਕੇ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਅੰਮਿ੍ਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਤੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਡੀ. ਸੀ. ਦਫਤਰਾਂ 'ਤੇ ਸ਼ੁਰੂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰਾਂ ਵਲੋਂ ਨੰਗੇ ਧੜ ਹੋ ਕੇ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਅੰਮਿ੍ਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਤੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਡੀ. ਸੀ. ਦਫਤਰਾਂ 'ਤੇ ਸ਼ੁਰੂ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸਿਡਾਨਾ ਸਕੂਲ ਦਾ ਸਾਲਾਨਾ ਸਮਾਰੋਹ

ਰਾਮ ਤੀਰਥ, 27 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿਡਾਨਾ ਇੰਟਰਨੈਸ਼ਲ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ 'ਤਾਰੇ ਜ਼ਮੀਨ ਪਰ' ਦਾ ਆਯੋਜਨ ਕੀਤਾ ਗਿਆ | ਸਕੂਲ ਪ੍ਰਬੰਧਕੀ ਕਮੇਟੀ ਦੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸਿਡਾਨਾ ਸਕੂਲ ਦਾ ਸਾਲਾਨਾ ਸਮਾਰੋਹ

ਰਾਮ ਤੀਰਥ, 27 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿਡਾਨਾ ਇੰਟਰਨੈਸ਼ਲ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ 'ਤਾਰੇ ਜ਼ਮੀਨ ਪਰ' ਦਾ ਆਯੋਜਨ ਕੀਤਾ ਗਿਆ | ਸਕੂਲ ਪ੍ਰਬੰਧਕੀ ਕਮੇਟੀ ਦੀ ...

ਪੂਰੀ ਖ਼ਬਰ »

-ਨੌਜਵਾਨਾਂ ਨੂੰ ਸਿੱਖੀ ਨਾਲ ਜੋੜਣਾ ਹੀ ਮੇਰਾ ਮੁੱਖ ਮੰਤਵ ਹੈ-ਭਾਈ ਅੰਮਿ੍ਤਪਾਲ ਸਿੰਘ- ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ 'ਖਾਲਸਾ ਵਹੀਰ' ਦੇ ਨਾਂਅ ਹੇਠ ਨਗਰ ਕੀਰਤਨ ਲੈ ਕੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼ਾਮੀਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ 'ਖਾਲਸਾ ਵਹੀਰ' ਦੇ ਨਾਂਅ ਹੇਠ ਇਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਭਾਰਤ ਆ ਰਹੇ ਡਰੋਨ ਬੀ. ਐੱਸ. ਐੱਫ. ਤੇ ਸਰਹੱਦੀ ਲੋਕਾਂ ਲਈ ਬਣੇ ਰਹੇ ਹਨ ਸਿਰਦਰਦੀ

ਅਟਾਰੀ, 27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਇਹ ਉਹ ਪਾਕਿਸਤਾਨੀ ਡਰੋਨ ਹੈ ਜੋ ਹਨੇਰੇ ਦਾ ਫਾਇਦਾ ਉਠਾ ਕਾਮਯਾਬੀ ਹਾਸਲ ਕਰ ਕੇ ਉੱਚੀ ਉਡਾਰੀ ਮਾਰਦਾ ਹੋਇਆ ਪਾਕਿਸਤਾਨ ਦੀ ਸਰਹੱਦ ਅੰਦਰ ਦਾਖ਼ਲ ਹੋ ਚੱਲਿਆ ਸੀ | ਇਹ ਡਰਾਉਣਾ ਡਰੋਨ ਕਈ ਕਿੱਲੋ ਭਾਰ ਚੁੱਕਣ ਦੀ ਸਮਰੱਥਾ ...

ਪੂਰੀ ਖ਼ਬਰ »

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜਣਗੇ- ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਾਂਗ ਗੁਜਰਾਤ ਦੇ ਲੋਕ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਇਸ ਵਾਰ ਗੁਜਰਾਤ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕਿ ਇਤਿਹਾਸ ਸਿਰਜਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਪੇਂਡੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX