ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  58 minutes ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਰੂਪਨਗਰ

ਐਂਟੀ ਕੁਰੱਪਸ਼ਨ ਐਂਟੀ ਕ੍ਰਾਈਮ ਫਾਊਾਡੇਸ਼ਨ ਦੀ ਮੀਟਿੰਗ ਹੋਈ

ਨੰਗਲ, 27 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਐਂਟੀ ਕੁਰੱਪਸ਼ਨ ਐਂਟੀ ਕ੍ਰਾਈਮ ਫਾਊਾਡੇਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਸਥਾਨਕ ਅੱਡਾ ਮਾਰਕੀਟ ਵਿਖੇ ਸੂਬਾ ਸਕੱਤਰ ਪ੍ਰਤਾਪ ਸੈਣੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਪ੍ਰਧਾਨ ਹੁਸਨ ਲਾਲ ਸੈਣੀ ਉਚੇਚੇ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਨੇ ਦੱਸਿਆ ਕਿ ਅੱਜ ਰਾਮ ਕੁਮਾਰ ਸ਼ਰਮਾ ਅੱਡਾ ਮਾਰਕੀਟ ਨੂੰ ਨੰਗਲ ਇਕਾਈ ਦਾ ਪ੍ਰਭਾਰੀ ਬਣਾਇਆ ਗਿਆ ਅਤੇ ਉਨ੍ਹਾਂ ਨੂੰ ਜਲਦ ਕਾਰਜਕਾਰਨੀ ਦਾ ਗਠਨ ਕਰਨ ਲਈ ਆਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਕਾਰਨ ਸੂਬੇ ਵਿੱਚ ਫੈਲੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨਾ ਹੈ ਅਤੇ ਇਸ ਵਿਚ ਲਿਪਤ ਲੋਕਾਂ ਖ਼ਿਲਾਫ਼ ਕਾਰਵਾਈ ਕਰਵਾਉਣਾ ਹੈ | ਸੂਬਾ ਪ੍ਰਧਾਨ ਨੇ ਦੱਸਿਆ ਕਿ ਇਸ ਸੰਸਥਾ ਦਾ ਗਠਨ 2019 ਵਿਚ ਹੋਇਆ ਅਤੇ 100 ਤੋਂ ਵੀ ਵਧੇਰੇ ਸਮੁੱਚੇ ਸੂਬੇ ਅੰਦਰ ਕਾਰਕੁਨ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਅਦਾਰਿਆਂ ਵਿਚ ਬਿਨਾਂ ਰਿਸ਼ਵਤਖ਼ੋਰੀ ਤੋਂ ਲੋਕਾਂ ਦੇ ਕੰਮ ਕਰਨ ਵਾਲੇ ਅਧਿਕਾਰੀਆਂ ਦਾ ਸੰਸਥਾ ਵਲੋਂ ਸਨਮਾਨ ਕੀਤਾ ਜਾਵੇਗਾ ਅਤੇ ਭਿ੍ਸ਼ਟਾਚਾਰ ਖ਼ਿਲਾਫ਼ ਸੰਸਥਾ ਜਲਦ ਹੀ ਗਲੀ ਮੁਹੱਲਾ, ਕਸਬਿਆਂ, ਸਕੂਲਾਂ ਅਤੇ ਕਾਲਜਾਂ ਵਿਚ ਜਾਗਰੂਕਤਾ ਲਹਿਰ ਆਰੰਭੇਗੀ | ਇਸ ਮੌਕੇ ਜਥੇਬੰਦੀ ਦੇ ਨਵ ਨਿਯੁਕਤ ਪ੍ਰਭਾਰੀ ਰਾਮ ਕੁਮਾਰ ਨੇ ਕਿਹਾ ਕਿ ਉਹ ਹਮੇਸ਼ਾ ਹੀ ਸਮਾਜਸੇਵੀ ਕੰਮਾਂ ਵਿਚ ਮੋਹਰੀ ਭੂਮਿਕਾ ਨਿਭਾਉਦੇਂ ਰਹੇ ਹਨ ਅਤੇ ਜੋ ਅੱਜ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲੀ ਹੈ ਉਹ ਮੁਕੰਮਲ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਕੇਵਲ ਚੰਦ ਸ਼ਰਮਾ ਤਹਿਸੀਲ ਕੋਆਰਡੀਨੇਟਰ ਸ੍ਰੀ ਅਨੰਦਪੁਰ ਸਾਹਿਬ, ਪ੍ਰੇਮ ਪਾਲ ਬਲਾਕ ਪ੍ਰਧਾਨ ਸ੍ਰੀ ਅਨੰਦਪੁਰ ਸਾਹਿਬ, ਸਤਨਾਮ ਸਿੰਘ ਸੱਤਾ, ਰਾਮ ਪ੍ਰਤਾਪ, ਦਪਤ ਕੁਮਾਰ, ਸੰਨ੍ਹੀ ਕੁਮਾਰ, ਅਜੈ ਕੁਮਾਰ ਬਾਟੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਰਕੁਨ ਹਾਜ਼ਰ ਸਨ |

ਸਰਕਾਰੀ ਹਸਪਤਾਲ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 27 ਨਵੰਬਰ(ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਚ ਅੱਜ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਜਗਤੇਸ਼ਵਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸੰਗਤਾਂ ...

ਪੂਰੀ ਖ਼ਬਰ »

ਪਿੰਡ ਦਿਆਲਪੁਰਾ ਵਿਖੇ ਤੇਂਦੂਆ ਦਿਖਣ ਤੋਂ ਬਾਅਦ ਜੰਗਲਾਤ ਵਿਭਾਗ ਨੇ ਲਗਾਇਆ ਪਿੰਜਰਾ

ਜ਼ੀਰਕਪੁਰ, 27 ਨਵੰਬਰ (ਅਵਤਾਰ ਸਿੰਘ)-ਨੇੜਲੇ ਪਿੰਡ ਦਿਆਲਪੁਰਾ ਵਿਖੇ ਤੇਂਦੂਆ ਵਿਖਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ | ਪਿੰਡ ਵਾਸੀਆਂ ਵਲੋਂ ਇਸ ਦੀ ਜਾਣਕਾਰੀ ਜੰਗਲਾਤ ਵਿਭਾਗ ਨੂੰ ਦਿੱਤੇ ਜਾਣ ਤੋਂ ਬਾਅਦ ਵਿਭਾਗ ਵਲੋਂ ਚੌਕਸੀ ਵਰਤਦੇ ਹੋਏ ਪਿੰਡ ਵਿਚ ਇਕ ...

ਪੂਰੀ ਖ਼ਬਰ »

ਜ਼ੀਰਕਪੁਰ ਦੇ ਫਲਾਈਓਵਰਾਂ ਦੇ ਨਿਰਮਾਣ 'ਚ ਦੇਰੀ ਦਾ ਕਾਰਨ ਬਣ ਰਿਹਾ ਹੈ ਸ਼ਹਿਰ ਵਿਚੋਂ ਭਾਰੀ ਵਾਹਨਾਂ ਦਾ ਲਾਂਘਾ

ਜ਼ੀਰਕਪੁਰ, 27 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਸ਼ਹਿਰ ਵਿਚ ਕਈ ਵੱਡੇ ਸ਼ਹਿਰਾਂ ਦਾ ਲਾਂਘਾ ਹੋਣ ਕਾਰਨ ਹਰ ਸਮੇਂ ਜਾਮ ਲੱਗਿਆ ਰਹਿੰਦਾ ਹੈ | ਜ਼ੀਰਕਪੁਰ ਵਿਚ ਹਰ ਸਮੇਂ ਦੇ ਆਵਾਜਾਈ ਦੇ ਵਾਧੂ ਭਾਰ ਕਾਰਨ ਸਰਕਾਰ ਵਲੋਂ ਇਸ ਸਮੱਸਿਆ ਦੇ ਹੱਲ ਲਈ ਉਸਾਰੇ ਜਾ ਰਹੇ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਈ

ਭਰਤਗੜ੍ਹ, 27 ਨਵੰਬਰ (ਜਸਬੀਰ ਸਿੰਘ ਬਾਵਾ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨ-ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁ: ਮੰਜੀ ਸਾਹਿਬ ਭਰਤਗੜ੍ਹ ਵਿਖੇ ਇਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਚੱਲ ਰਹੇ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਖੇਤਰੀ ਪਿੰਡਾਂ ਤੋਂ ਇਲਾਵਾ ...

ਪੂਰੀ ਖ਼ਬਰ »

ਆਪਣੀਆਂ ਨਲਾਇਕੀਆਂ 'ਤੇ ਪਰਦਾ ਪਾਉਣ ਲਈ ਹੀ ਕਾਂਗਰਸੀ ਆਗੂ ਭਾਜਪਾ 'ਚ ਸ਼ਾਮਿਲ ਹੋਏ-ਡਾ. ਚੱਬੇਵਾਲ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ ਸੈਣੀ, ਜੇ. ਐਸ. ਨਿੱਕੂਵਾਲ)-ਪੰਜਾਬ ਵਿਚ ਅਮਨ ਅਤੇ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਜਿਨ੍ਹਾਂ ਵਿਚ ਕੋਈ ਸੱਚਾਈ ਨਹੀਂ ਹੈ | ਇਹਨਾਂ ...

ਪੂਰੀ ਖ਼ਬਰ »

ਪਸਰੀਚਾ ਚੈਰੀਟੇਬਲ ਟਰੱਸਟ ਵਲੋਂ ਕਲੱਬ ਨੂੰ ਖੇਡ ਕਿੱਟਾਂ ਭੇਟ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਪਸਰੀਚਾ ਚੈਰੀਟੇਬਲ ਟਰੱਸਟ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪੇ੍ਰਰਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੂਪਨਗਰ ਦੇ ਖੇਡ ਕਲੱਬਾਂ ਨੂੰ ਫੁੱਟਬਾਲ ਕਿੱਟਾਂ ਵੰਡਣ ਦੀ ਮੁਹਿੰਮ ਆਰੰਭ ਕੀਤੀ ਗਈ ਹੈ | ਟਰੱਸਟ ਦੇ ਚੇਅਰਮੈਨ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣਾਂ ਨੇ ਕੀਤਾ ਜੰਗ-ਏ-ਆਜ਼ਾਦੀ ਮੈਮੋਰੀਅਲ ਕਰਤਾਰਪੁਰ ਦਾ ਵਿੱਦਿਅਕ ਦੌਰਾ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਵਲੋਂ ਜੰਗ-ਏ-ਆਜ਼ਾਦੀ ਮੈਮੋਰੀਅਲ ਕਰਤਾਰਪੁਰ ਦਾ ਵਿੱਦਿਅਕ ਦੌਰਾ ਕੀਤਾ ਗਿਆ | ਜਾਣਕਾਰੀ ਦਿੰਦਿਆਂ ਮਾ: ਗੁਰਪ੍ਰੀਤ ਸਿੰਘ ਹੀਰਾ ਨੇ ...

ਪੂਰੀ ਖ਼ਬਰ »

ਮੋਰਿੰਡਾ ਵਿਚ ਕਰਵਾਏ ਕੁਸ਼ਤੀ ਦੰਗਲ 'ਚ ਝੰਡੀ ਦੀ ਕੁਸ਼ਤੀ ਰਹੀ ਬਰਾਬਰ

ਮੋਰਿੰਡਾ, 27 ਨਵੰਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਸ੍ਰੀ ਸ਼ਿਵਨਾਥ ਯਾਦਗਾਰੀ ਦੰਗਲ ਕਮੇਟੀ ਰਜਿ. ਮੋਰਿੰਡਾ ਵਲੋਂ ਬਾਬਾ ਦੀਪਾ ਫਲਾਹੀ ਵਾਲਿਆਂ ਦੇ ਸਹਿਯੋਗ ਨਾਲ ਤੀਜਾ ਕੁਸ਼ਤੀ ਦੰਗਲ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ...

ਪੂਰੀ ਖ਼ਬਰ »

ਰਿਆਤ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ | ਇਸ ਸਮਾਗਮ ਦਾ ਥੀਮ ਨਾਮ 'ਸਵਾਰਨਿਮ ਭਾਰਤ' ਭਾਰਤ ਦੀ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਰੱਖਿਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਰਿਆਤ ...

ਪੂਰੀ ਖ਼ਬਰ »

ਮੋਰਿੰਡਾ ਵਿਚ ਕਰੋੜਾਂ ਰੁਪਏ ਖ਼ਰਚ ਕੇ ਵੀ ਸੀਵਰੇਜ ਦਾ ਕੰਮ ਨਹੀਂ ਹੋਇਆ ਮੁਕੰਮਲ-ਲੋਕ ਪ੍ਰੇਸ਼ਾਨ

ਮੋਰਿੰਡਾ, 27 ਨਵੰਬਰ (ਕੰਗ)-ਅਗਰ ਮੋਰਿੰਡਾ ਸ਼ਹਿਰ ਦੇ ਸੀਵਰੇਜ ਦੀ ਗੱਲ ਕੀਤੀ ਜਾਵੇ ਤਾਂ ਸੰਨ 1992 ਵਿੱਚ ਪੰਜਾਬ ਸਰਕਾਰ ਨੇ ਸੀਵਰੇਜ ਪਾਉਣਾ ਸ਼ੁਰੂ ਕੀਤਾ ਸੀ ਜੋ ਕਿ ਅਜੇ ਤੱਕ ਪੂਰਾ ਨਹੀਂ ਹੋ ਸਕਿਆ | ਸਮੇਂ-ਸਮੇਂ ਤੇ ਸਰਕਾਰਾਂ ਬਦਲਦੀਆਂ ਰਹੀਆਂ | ਹਰ ਸਰਕਾਰ ਸੀਵਰੇਜ ...

ਪੂਰੀ ਖ਼ਬਰ »

ਸ੍ਰੀ ਬ੍ਰਹਮ ਨਿਵਾਸ ਆਸ਼ਰਮ ਵਿਖੇ ਇੱਕ ਰੋਜ਼ਾ ਸੰਤ ਸਮਾਗਮ ਸੰਪੰਨ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਬ੍ਰਹਮ ਨਿਵਾਸ ਆਸ਼ਰਮ ਰੂਪਨਗਰ ਵਿਖੇ ਪਹਿਲਾ ਇੱਕ ਰੋਜ਼ਾ ਸੰਤ ਸਮਾਗਮ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੁਰੀਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਰਧਾਪੂਰਵਕ ਕਰਵਾਇਆ ਗਿਆ | ਇੱਥੇ ਗਊਸ਼ਾਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨੰਗਲ, 26 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅੱਜ ਨੰਗਲ ਵਿਖੇ ਸੰਗਤਾਂ ਵਲੋਂ ਅੰਮਿ੍ਤ ਵੇਲੇ ਵਿਸ਼ਾਲ ਨਗਰ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ...

ਪੂਰੀ ਖ਼ਬਰ »

''ਪੈਕ ਫੈਸਟ'' ਦੇ ਆਖ਼ਰੀ ਦਿਨ ਪੰਜਾਬ ਦੇ ਲੋਕ ਨਾਚ ਭੰਗੜੇ ਦੀਆਂ ਪੇਸ਼ਕਾਰੀਆਂ

ਚੰਡੀਗੜ੍ਹ, 27 ਨਵੰਬਰ (ਅਜਾਇਬ ਸਿੰਘ ਔਜਲਾ) : ਸਥਾਨਕ ਪੰਜਾਬ ਇੰਜੀਨੀਅਰਿੰਗ ਕਾਲਜ ਦੇ ''ਪੈਕ ਫੈਸਟ'' ਦੇ ਆਖ਼ਰੀ ਦਿਨ ਪੰਜਾਬ ਦੇ ਲੋਕ ਨਾਚ ਭੰਗੜੇ ਦੀਆਂ ਪੇਸ਼ਕਾਰੀਆਂ ਦੇ ਨਾਲ-ਨਾਲ ਪੰਜਾਬੀ ਗੀਤ-ਸੰਗੀਤ ਨੂੰ ਵੀ ਵਿਦਿਆਰਥੀਆਂ ਵਲੋਂ ਰੀਝ ਨਾਲ ਮਾਣਿਆ ਗਿਆ | ਕਲਾਕਾਰਾਂ ...

ਪੂਰੀ ਖ਼ਬਰ »

ਅਜੇਵੀਰ ਸਿੰਘ ਲਾਲਪੁਰਾ ਵਲੋਂ ਬੀਬੀ ਹਰਦੀਪ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਜੇ.ਐਸ.ਨਿੱਕੂਵਾਲ)-ਭਾਜਪਾ ਦੇ ਸੀਨੀਅਰ ਆਗੂ ਅਤੇ ਇਲਾਕੇ ਦੀ ਨਾਮਵਰ ਸੰਸਥਾ ਪਹਿਲਾਂ ਇਨਸਾਨੀਅਤ ਦੇ ਸੰਸਥਾਪਕ ਅਜੇਵੀਰ ਸਿੰਘ ਲਾਲਪੁਰਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਵਕੀਲ ਪਾਖਰ ਸਿੰਘ ਭੱਠਲ ਦੀ ਨੂੰ ਹ ਬੀਬੀ ਹਰਦੀਪ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਪੁਰਖਾਲੀ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਥਾਵਾਂ ਦਾ ਟੂਰ

ਪੁਰਖਾਲੀ, 27 ਨਵੰਬਰ (ਬੰਟੀ)-ਸਰਕਾਰੀ ਸਮਾਰਟ ਸਕੂਲ ਪੁਰਖਾਲੀ ਦੇ ਐਨਐਸਕਿਊਐਫ ਵਿਸ਼ਿਆਂ ਨਾਲ ਸਬੰਧਿਤ ਵਿਦਿਆਰਥੀਆਂ ਦਾ ਇੰਡਸਟਰੀ ਵਿਜ਼ਟ ਤਹਿਤ ਵੱਖ-ਵੱਖ ਥਾਵਾਂ ਦਾ ਟੂਰ ਲਗਾਇਆ ਗਿਆ | ਇਸ ਟੂਰ ਤਹਿਤ ਬੱਚਿਆਂ ਨੂੰ ਸ੍ਰੀ ਚਮਕੌਰ ਸਾਹਿਬ ਦੇ ਦਾਸਤਾਨ-ਏ-ਸ਼ਹਾਦਤ ਥੀਮ ...

ਪੂਰੀ ਖ਼ਬਰ »

ਮਹੈਣ ਸਰਕਾਰੀ ਕਾਲਜ 'ਚ ਮਨਾਇਆ ਸੰਵਿਧਾਨ ਦਿਵਸ

ਢੇਰ, 27 ਨਵੰਬਰ (ਸ਼ਿਵ ਕੁਮਾਰ ਕਾਲੀਆ)-ਸਰਕਾਰੀ ਕਾਲਜ ਮਹੈਣ ਵਿਖੇ ਪਿ੍ੰਸੀਪਲ ਸੀਮਾ ਦੀ ਅਗਵਾਈ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ | ਪ੍ਰੋ. ਵਿਪਨ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਪਿ੍ੰਸੀਪਲ, ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਦੁਆਰਾ 11 ਵਜੇ ਸੰਵਿਧਾਨ ਦੀ ਪ੍ਰਸਤਾਵਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੋਰਿੰਡਾ, 27 ਨਵੰਬਰ (ਕੰਗ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਐਸ.ਐਸ.ਆਰ.ਬੀ.ਐਮ. ਸਕੂਲ 'ਚ ਕਰਵਾਇਆ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ

ਨੰਗਲ, 27 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ. ਐਸ. ਆਰ. ਬੀ. ਐੱਮ. ਸੀਨੀਅਰ ਸੈਕੰਡਰੀ ਸਕੂਲ ਨਯਾ ਨੰਗਲ ਵਿਖੇ ਅੱਜ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕਰਵਾਇਆ ਗਿਆ | ਇਸ ਮੌਕੇ ਬਾਰ੍ਹਵੀਂ ਜਮਾਤ ਤੱਕ ਦੇ 1100 ਵਿਦਿਆਰਥੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਡਾ. ਮਦਨ ਮੋਹਨ ਸ਼ਾਸਤਰੀ ਦੀ ਯਾਦ 'ਚ ਖੇਡ ਮੇਲਾ ਕਰਵਾਇਆ

ਨੂਰਪੁਰ ਬੇਦੀ, 27 ਨਵੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਡੀ.ਏ.ਵੀ ਸਪੋਰਟਸ ਅਕੈਡਮੀ ਤਖਤਗੜ੍ਹ ਵਲੋਂ ਸਕੂਲ ਦੇ ਖੇਡ ਮੈਦਾਨ ਵਿਚ ਡਾ. ਮਦਨ ਮੋਹਨ ਸ਼ਾਸਤਰੀ ਦੀ ਯਾਦ ਵਿਚ 9ਵਾਂ ਐਥਲੈਟਿਕਸ ਖੇਡ ਮੇਲਾ ਕਰਵਾਇਆ ਗਿਆ | ਖੇਡ ਕੋਚ ਰਿਸ਼ੀ ਚੰਦਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

'ਵਨ ਵਰਲਡ, ਵਨ ਫਿਊਚਰ' ਨਾਮਕ ਸੱਭਿਆਚਾਰਕ ਮੇਲਾ ਕਰਵਾਇਆ

ਚੰਡੀਗੜ੍ਹ, 27 ਨਵੰਬਰ, (ਅਜਾਇਬ ਸਿੰਘ ਔਜਲਾ) : ਇੱਥੇ ਅੱਜ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ 'ਵਨ ਵਰਲਡ, ਵਨ ਫਿਊਚਰ' ਨਾਮਕ ਸੱਭਿਆਚਾਰਕ ਮੇਲਾ ਕਰਵਾਇਆ | ਇਸ ਸ਼ਾਨਦਾਰ ਸ਼ਾਮ ਨੂੰ ਸਫਲ ਬਣਾਉਣ ਲਈ ਜੀ.ਡੀ. ਗੋਇਨਕਾ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਅੰਬਾਲਾ-ਨਰਾਇਣਗੜ੍ਹ ਸੰਪਰਕ ਸੜਕ 'ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜਿਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਗਿ੍ਫ਼ਤਾਰ ...

ਪੂਰੀ ਖ਼ਬਰ »

ਖ਼ਾਸ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਖਰੜ-1 ਦੇ ਬੱਚੇ ਓਵਰਆਲ ਜੇਤੂ

ਐੱਸ. ਏ. ਐੱਸ. ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ)-ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੱਲ੍ਹ ਇਥੇ ਸ਼ਿਵਾਲਿਕ ਪਬਲਿਕ ਸਕੂਲ ਦੇ ਗਰਾਉਂਡ ਵਿਚ 'ਖ਼ਾਸ ਲੋੜਾਂ ਵਾਲੇ ਬੱਚਿਆਂ' ਦੀਆਂ ...

ਪੂਰੀ ਖ਼ਬਰ »

ਆਯੁਰਵੈਦਿਕ ਪੰਚਕਰਮਾ ਸੈਂਟਰ 'ਚ ਕੀਤੀ 32 ਮਰੀਜ਼ਾਂ ਦੀ ਮੁਫ਼ਤ ਜਾਂਚ

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਸਥਾਨਕ ਸ੍ਰੀਰਾਮ ਹਸਪਤਾਲ ਵਿਖੇ ਨਵੇਂ ਖੁੱਲ੍ਹੇ ਆਯੁਰਵੈਦਿਕ ਪੰਚਕਰਮਾ ਸੈਂਟਰ ਵਿਖੇ ਪਹਿਲੇ ਦਿਨ ਕਰੀਬ 32 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ | ਕੈਂਪ ਦਾ ਉਦਘਾਟਨ ਪੰਚਕਰਮਾ ਸੈਂਟਰ ਦੀ ਸੰਚਾਲਕ ਡਾ. ਨਿਧੀ ਵਲੋਂ ਕੀਤਾ ...

ਪੂਰੀ ਖ਼ਬਰ »

ਮੈਡੀਕਲ ਸੀਟ ਹਾਸਲ ਕਰ ਰੋਹਿਤ ਨੇਗੀ ਨੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਸਰਕਾਰੀ ਸਕੂਲ ਵਿਚ ਪੜ੍ਹਨ ਉਪਰੰਤ ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਵਿਚ ਐੱਮ. ਬੀ. ਬੀ. ਐੱਸ. ਦੀ ਸੀਟ ਹਾਸਲ ਕਰਕੇ ਰਾਹੁਲ ਨੇਗੀ ਪੁੱਤਰ ਦਵਿੰਦਰ ਸਿੰਘ ਨੇਗੀ ਨੇ ਨਾ ਸਿਰਫ ਆਪਣੇ ਮਾਤਾ ਪਿਤਾ ਦਾ ਨਾਂਅ ਚਮਕਾਇਆ ਹੈ, ਸਗੋਂ ਉਸ ਨੇ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਖਰੜ, 27 ਨਵੰਬਰ (ਜੰਡਪੁਰੀ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਿੰਡ ਘੜੂੰਆਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ...

ਪੂਰੀ ਖ਼ਬਰ »

19ਵੇਂ ਸਾਲਾਨਾ ਸਨਮਾਨ ਸਮਾਗਮ ਪੁਆਧੀ ਪੰਜਾਬੀ ਸੱਥ ਵਲੋਂ ਪੁਆਧ ਇਲਾਕੇ ਦੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਸਾਹਿਤਕਾਰ ਗੁਰਬਖ਼ਸ਼ ਸਿੰਘ ਕੇਸਰੀ ਨੂੰ ਸਮਰਪਿਤ ਪੁਆਧੀ ਪੰਜਾਬੀ ਸੱਥ ਮੁਹਾਲੀ ਦਾ 19ਵਾਂ ਸਾਲਾਨਾ ਸਮਾਗਮ ਇਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਫ਼ੇਜ਼-6 ਵਿਖੇ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾਇਰੈਕਟਰ ...

ਪੂਰੀ ਖ਼ਬਰ »

66ਵੀਆਂ 'ਰਾਜ ਪੱਧਰੀ ਸਕੂਲ ਖੇਡਾਂ' ਵਿਚ ਮੁੰਡਿਆਂ ਦੇ ਮੁਕਾਬਲੇ ਸੰਪੰਨ

ਐੱਸ. ਏ. ਐੱਸ. ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ)-ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਪੰਜਾਬ ਰਾਜ ਪੱਧਰੀ ਸਕੂਲ ਖੇਡਾਂ' ਦੇ ਆਖ਼ਰੀ ਦਿਨ ਅੱਜ ਇਥੇ ਸਰਕਾਰੀ ਮਾਡਲ ਸੀਨੀਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX