ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਿਸ ਵਲੋਂ ਪਿੰਡ ਰਾਜੇਕੇ ਤੋਂ ਦੋ ਨੌਜਵਾਨਾਂ ਨੂੰ 32 ਬੋਰ ਪਿਸਤੌਲ, ਇਕ ਮੈਗਜ਼ੀਨ ਤੇ 6 ਜ਼ਿੰਦਾ ਰੌਦਾਂ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਬਲਬੀਰ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਮੱਖਣ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਲੜਕਾ ਜਸ਼ਨਦੀਪ ਸਿੰਘ ਜੋ ਦਸਵੀਂ ਜਮਾਤ ਦਾ ਵਿਦਿਆਰਥੀ ਹੈ, ਬੀਤੀ ਸ਼ਾਮ ਆਪਣੇ ਘਰ ਦੇ ਵਿਹੜੇ ਵਿਚ ਬੈਠੇ ਸੀ ਤਾਂ ਏਨੇ ਨੂੰ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ 'ਤੇ ਸਵਾਰ ਦੋ ਵਿਅਕਤੀਆਂ ਨੇ ਉਸ ਦੇ ਲੜਕੇ ਜਸ਼ਨਦੀਪ ਸਿੰਘ ਨੂੰ ਇਸ਼ਾਰਾ ਮਾਰ ਕੇ ਘਰ ਦੇ ਬਾਹਰ ਬੁਲਾਇਆ ਤਾਂ ਜਦ ਉਸ ਦਾ ਲੜਕਾ ਬਾਹਰ ਗਿਆ ਤਾਂ ਇਨ੍ਹਾਂ ਦੋਵਾਂ ਨੇ ਉਸ ਦੇ ਲੜਕੇ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਏਨੇ ਨੂੰ ਉਹ ਵੀ ਆਪਣੇ ਘਰੋਂ ਬਾਹਰ ਦਰਵਾਜ਼ੇ ਵਿਚ ਆ ਗਿਆ ਤਾਂ ਉਹ ਉਕਤ ਦੋਵੇਂ ਵਿਅਕਤੀਆਂ ਨੂੰ ਪਹਿਲਾਂ ਹੀ ਜਾਣਦਾ ਸੀ ਕਿਉਂਕਿ ਇਨ੍ਹਾਂ ਦੀ ਉਨ੍ਹਾਂ ਦੇ ਪਿੰਡ ਰਿਸ਼ਤੇਦਾਰੀ ਸੀ ਤੇ ਉਹ ਅਕਸਰ ਉਨ੍ਹਾਂ ਦੇ ਪਿੰਡ ਆਉਂਦੇ ਜਾਂਦੇ-ਰਹਿੰਦੇ ਸਨ, ਉਸ ਨੇ ਉਨ੍ਹਾਂ ਨੂੰ ਆਪਣੇ ਲੜਕੇ ਦੀ ਕੁੱਟਮਾਰ ਕਰਨ ਤੋਂ ਰੋਕਿਆ ਤਾਂ ਸੁਖਰਾਜ ਸਿੰਘ ਉਰਫ਼ ਕਾਕਾ ਵਾਸੀ ਪੱਡੇ ਨੇ ਆਪਣੀ ਪੈਂਟ ਦੀ ਡੱਬ 'ਚੋਂ ਪਿਸਤੌਲ ਕੱਢਿਆ ਤੇ ਉਸ ਦੇ ਸਿਰ 'ਤੇ ਤਾਣ ਕੇ ਮਾਰ ਦੇਣ ਦੀ ਨੀਅਤ ਨਾਲ ਘੋੜਾ ਦੱਬਿਆ, ਪਰ ਪਿਸਤੌਲ ਨਹੀਂ ਚੱਲਿਆ ਤੇ ਦੂਜਾ ਅਮਰਿੰਦਰ ਸਿੰਘ ਵਾਸੀ ਨਿੱਕੋਸਰਾਂ ਨੇ ਵੀ ਮੇਰੇ ਲੜਕੇ ਦੀ ਕੁੱਟਮਾਰ ਕੀਤੀ | ਏਨੇ ਨੂੰ ਪਿੰਡ ਦੇ ਲੋਕ ਇਕੱਠੇ ਗਏ ਤਾਂ ਦੋਵੇ ਨੌਜਵਾਨ ਪਿੰਡ ਦੇ ਲੋਕਾਂ ਨੂੰ ਦੇਖ ਕੇ ਉਨ੍ਹਾਂ ਨੂੰ ਧਮਕੀਆਂ ਦਿੰਦਿਆਂ ਆਪਣਾ ਮੋਟਰਸਾਈਕਲ ਛੱਡ ਕੇ ਉਸ ਦੇ ਗੁਆਂਢੀ ਦੇ ਘਰ ਅੰਦਰ ਵੜ ਗਏ, ਜਿਸ 'ਤੇ ਮੌਕੇ 'ਤੇ ਪੁਲਿਸ ਪਾਰਟੀ ਨੇ ਪਹੁੰਚ ਕੇ ਉਨ੍ਹਾਂ ਨੂੰ 32 ਬੋਰ ਪਿਸਤੌਲ, 6 ਜ਼ਿੰਦਾ ਰੌਂਦ, ਇਕ ਮੈਗਜੀਨ ਤੇ ਇਕ ਬਿਨਾਂ ਨੰਬਰੀ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਕਤ ਦੋਵਾਂ ਵਿਰੁੱਧ ਵੱਖ-ਵੱਖ ਧਰਾਵਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਬਲਬੀਰ ਸਿੰਘ ਨੇ ਦੱਸਿਆ ਕਿ ਸੁਖਰਾਜ ਸਿੰਘ ਉਰਫ਼ ਕਾਲਾ ਵਾਸੀ ਪੱਡੇ 'ਤੇ ਪਹਿਲਾਂ ਹੀ ਕਾਫ਼ੀ ਮਾਮਲੇ ਦਰਜ ਹਨ ਤੇ ਇਕ ਮਹੀਨਾ ਕੁ ਪਹਿਲਾਂ ਉਹ ਤਿਹਾੜ ਜ਼ੇਲ੍ਹ ਤੋਂ ਜ਼ਮਾਨਤ 'ਤੇ ਆਇਆ ਹੋਇਆ ਹੈ |
ਕਲਾਨੌਰ, 28 ਨਵੰਬਰ (ਪੁਰੇਵਾਲ)- ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਵੱਸੇ ਪਿੰਡਾਂ ਦੇ ਕਿਸਾਨਾਂ ਜਿਨ੍ਹਾਂ ਦੀਆਂ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਸਥਿਤ ਹੈ, ਵਲੋਂ ਖੇਤੀਬਾੜੀ ਕਰਦਿਆਂ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਕਲਾਨੌਰ ...
ਬਟਾਲਾ, 28 ਨਵੰਬਰ (ਕਾਹਲੋਂ)- ਸਿੱਖ ਇਤਿਹਾਸ ਨੂੰ ਚਿਤਰਣ ਵਾਲੇ ਸੋਭਾ ਸਿੰਘ ਦੀ ਯਾਦ ਵਿਚ ਸ੍ਰੀ ਹਰਿਗੋਬਿੰਦਪੁਰ ਸਾਹਿਬ ਵਿਖੇ ਬਣੀ ਆਰਟ ਗੈਲਰੀ ਦਾ ਦੌਰਾ ਕਰਨ ਪਹੁੰਚੇ ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਤੇ ਸਾਹਿਲ-ਏ-ਬਿਆਸ ਕਲਾ ਤੇ ...
ਵਡਾਲਾ ਬਾਂਗਰ, 28 ਨਵੰਬਰ (ਭੁੰਬਲੀ)- ਪਿਛਲੇ ਦਿਨੀਂ ਪੰਚਾਇਤ ਯੂਨੀਅਨ ਪੰਜਾਬ ਵਲੋਂ ਕੀਤੀ ਗਈ ਮੀਟਿੰਗ 'ਚ ਬਲਾਕ ਧਾਰੀਵਾਲ ਦੇ ਪਿੰਡਾਂ ਦੇ ਬਲਾਕ ਪ੍ਰਧਾਨ ਦੀ ਕੀਤੀ ਗਈ ਚੋਣ 'ਚ ਪਿੰਡ ਬਦੀਉਲਜ਼ਮਾਨ ਛੀਨਾ ਦੇ ਸਰਪੰਚ ਪਲਵਿੰਦਰ ਸਿੰਘ ਬਿੱਟੂ ਛੀਨਾ ਨੂੰ ਬਲਾਕ ਪ੍ਰਧਾਨ ...
ਬਟਾਲਾ, 28 ਨਵੰਬਰ (ਕਾਹਲੋਂ)- ਭਾਈ ਘਨੱਈਆ ਕੈਂਸਰ ਰੋਕੂ ਸੇਵਾ ਸੁਸਾਇਟੀ ਫਰੀਦਕੋਟ ਪੰਜਾਬ ਵਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਸਮਾਜ ਸੇਵੀ ਐਕਸੀਅਨ ਬਲਦੇਵ ਸਿੰਘ ਸ਼ਾਹਪੁਰ ਦੇ ਪਰਿਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ...
ਧਾਰੀਵਾਲ, 28 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਸਿਲਾਂਬਮ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਵਿਸ਼ਵ ਸਿਲਾਂਬਮ ਦਿਨ ਨੂੰ ਮਨਾਉਦੇ ਹੋਏ ਵਿਸ਼ਵ ਬਾਲ ਦਿਵਸ ਨੂੰ ਸਮਰਪਿਤ ...
ਬਟਾਲਾ, 28 ਨਵੰਬਰ (ਕਾਹਲੋਂ)- ਦਿਹਾਤੀ ਮਜ਼ਦੂਰ ਸਭਾ ਪੰਜਾਬ ਦਾ ਸੂਬਾਈ ਜਥਾ ਮਾਰਚ ਸੂਬਾ ਪ੍ਰਧਾਨ ਦਰਸ਼ਨ ਨਾਹਰ ਤੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਦੀ ਅਗਵਾਈ ਹੇਠ ਤਹਿਸੀਲ ਬਟਾਲਾ ਦੇ ਪਿੰਡ ਛਿੱਥ ਪਹੁੰਚਣ 'ਤੇ ਤਹਿਸੀਲ ਕਮੇਟੀ ਬਟਾਲਾ ਵਲੋਂ ਪ੍ਰਧਾਨ ਸਿੰਦਾ ...
ਬਟਾਲਾ, 28 ਨਵੰਬਰ (ਕਾਹਲੋਂ)- ਬਟਾਲਾ ਸ਼ਹਿਰ 'ਚ ਚੱਲ ਰਹੀ ਪੰਜ ਰੋਜ਼ਾ ਸ੍ਰੀ ਰਾਮ ਕਥਾ ਦੇ ਸਬੰਧ ਵਿਚ ਦੈਨਿਕ ਪ੍ਰਾਰਥਨਾ ਸਭਾ ਵਿਚ ਮੀਟਿੰਗ ਸੱਦੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੇ ਸੰਚਾਲਕ ਸ੍ਰੀ ਆਸ਼ੂਤੋਸ਼ ਮਹਾਰਾਜ ਦੇ ਸ਼ਿਸ਼ ...
ਗੁਰਦਾਸਪੁਰ, 28 ਨਵੰਬਰ (ਆਰਿਫ਼)- ਪੰਜਾਬੀ ਸੱਭਿਆਚਾਰਕ ਦਾ ਮੀਲ ਪੱਥਰ ਕਹੀ ਜਾਣ ਵਾਲੀ ਸੰਸਥਾ ਲੋਕ ਸੱਭਿਆਚਾਰਕ ਪਿੜ ਦੇ ਮੈਂਬਰਾਂ ਵਲੋਂ ਸਥਾਨਿਕ ਰਾਮ ਸਿੰਘ ਦੱਤ ਹਾਲ ਵਿਖੇ 'ਸੁਨੱਖੀ ਪੰਜਾਬਣ ਮੁਟਿਆਰ' ਮੁਕਾਬਲੇ ਸਬੰਧੀ ਪਹਿਲੀ ਮੀਟਿੰਗ ਦਾ ਆਗਾਜ਼ ਕੀਤਾ ਗਿਆ | ਇਸ ...
ਬਟਾਲਾ, 28 ਨਵੰਬਰ (ਕਾਹਲੋਂ)- ਉੱਘੇ ਸਮਾਜ ਸੇਵੀ ਅਤੇ ਆਲ ਇੰਡੀਆ ਵਿਮੈਨ ਕਾਨਫਰੰਸ ਬਟਾਲਾ ਦੀ ਫਾਊਾਡਰ ਸ੍ਰੀਮਤੀ ਪ੍ਰਕਾਸ਼ ਕੌਰ ਨਾਰੂ ਨਮਿਤ ਅਖੰਡ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਗੁਰੂ ਨਾਨਕ ਨਗਰ (ਗੁਰਦਾਸਪੁਰ ਰੋਡ) ਵਿਖੇ ਕਰਵਾਈ ਗਈ | ਇਸ ਮੌਕੇ ...
ਗੁਰਦਾਸਪੁਰ, 28 ਨਵੰਬਰ (ਪ੍ਰੇਮ ਕੁਮਾਰ)- ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੰੂ ਲੈ ਕੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਯਾਦ ...
ਨਿੱਕੇ ਘੁੰਮਣ, 28 ਨਵੰਬਰ (ਸਤਬੀਰ ਸਿੰਘ ਘੁੰਮਣ)- ਜੇ.ਈਜ਼. ਕੌਂਸਲ ਦੇ ਬਾਰਡਰ ਜ਼ੋਨ ਜਰਨਲ ਸਕੱਤਰ ਇੰਜੀ. ਵਿਮਲ ਕੁਮਾਰ ਤੇ ਜ਼ਿਲ੍ਹਾ ਪ੍ਰਧਾਨ ਇੰਜੀ. ਜਤਿੰਦਰ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਪਾਵਰਕਾਮ ਉਪ ਮੰਡਲ ਨੌਸ਼ਹਿਰਾ ਮੱਝਾ ਸਿੰਘ ਅਧੀਨ ਇਕ ਮੰਦਭਾਗੀ ਘਟਨਾ ...
ਘੁਮਾਣ, 28 ਨਵੰਬਰ (ਬੰਮਰਾਹ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ...
ਕਿਲ੍ਹਾ ਲਾਲ ਸਿੰਘ, 28 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਤਿੰਦਰ ਸਿੰਘ ਐੱਸ.ਐੱਸ.ਪੀ. ਬਟਾਲਾ ਅਤੇ ਅਮਨਪ੍ਰੀਤ ਸਿੰਘ ਸੰਧੂ ਜ਼ਿਲ੍ਹਾ ...
ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)- ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਸੰਗਤਾਂ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਹਾਨ ...
ਗੁਰਦਾਸਪੁਰ, 28 ਨਵੰਬਰ (ਗੁਰਪ੍ਰਤਾਪ ਸਿੰਘ)- ਨਸ਼ੇ ਨੂੰ ਨੱਥ ਪਾਉਣ ਲਈ ਪੁਲਿਸ ਵਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਥਾਣਾ ਸਿਟੀ ਗੁਰਦਾਸਪੁਰ ਤੇ ਥਾਣਾ ਤਿੱਬੜ ਦੀ ਪੁਲਿਸ ਵਲੋਂ ਦੇਰ ਸ਼ਾਮ ਤੱਕ ਵੱਖ-ਵੱਖ ਥਾਵਾਂ 'ਤੇ ਵਾਹਨਾਂ ਦੀ ਚੈਕਿੰਗ ...
ਬਟਾਲਾ, 28 ਨਵੰਬਰ (ਹਰਦੇਵ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਬਟਾਲਾ ਵਿਖੇ ਸਾਲਾਨਾ ਖੇਡਾਂ 2022 ਦਾ ਕਰਵਾਈਆਂ ਗਈਆਂ | ਖੇਡਾਂ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤਾ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਰਕਾਰੀ ...
ਬਟਾਲਾ, 28 ਨਵੰਬਰ (ਕਾਹਲੋਂ)- ਗੁਜਰਾਤ ਚੋਣਾਂ ਵਿਚ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਵੱਖ-ਵੱਖ ਇਲਾਕਿਆਂ ਵਿਚ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ, ਜਿਸ ਦੌਰਾਨ ...
ਕਾਦੀਆਂ, 28 ਨਵੰਬਰ (ਕੁਲਵਿੰਦਰ ਸਿੰਘ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਕਸਬਾ ਕਾਦੀਆਂ ਦੀਆਂ ਸੰਗਤਾਂ ਵਲੋਂ ਸ਼ਰਧਾ ਸਹਿਤ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਧਰਮਪੁਰਾ ਕਾਦੀਆਂ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ...
ਘੁਮਾਣ, 28 ਨਵੰਬਰ (ਬੰਮਰਾਹ)- ਸੰਤ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਸਾਲਾਨਾ 40ਵੀਂ ਬਰਸੀ ਡੇਰਾ ਸੰਤ ਕਰਤਾਰ ਸਿੰਘ ਪਿੰਡ ਬਰਿਆਰ ਨੇੜੇ ਘੁਮਾਣ ਵਿਖੇ ਸ਼ਰਧਾ ਨਾਲ ਮਨਾਈ ਗਈ | 26 ਨਵੰਬਰ ਨੂੰ ਅਖੰਡ ਪਾਠ ਆਰੰਭ ਕਰਵਾਏ | 27 ਨਵੰਬਰ ਦੀ ਸ਼ਾਮ ਨੂੰ ਰਾਤਰੀ ਦੀਵਾਨ ਸਜਾਏ ਗਏ, ...
ਕਲਾਨੌਰ, 28 ਨਵੰਬਰ (ਪੁਰੇਵਾਲ)- ਪਿਛਲੇ ਸਮੇਂ ਤੋਂ ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਿਮਾ ਜਾਚਨਾ ਲਈ ਅਰਦਾਸ ਬੇਨਤੀ ਕਰਦੇ ਆ ਰਹੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ...
ਬਟਾਲਾ, 28 ਨਵੰਬਰ (ਕਾਹਲੋਂ)- ਆਪਣੇ ਵਿਰਸੇ ਤੇ ਕਲਚਰ ਨਾਲ ਜੋੜਨ ਲਈ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਇਕ ਟੂਰ ਦਾ ਪ੍ਰਬੰਧ ਕੀਤਾ ਗਿਆ | ਪ੍ਰਾਇਮਰੀ ਤੇ ਮਿਡਲ ਜਮਾਤਾਂ ਦੇ ਬੱਚੇ 'ਸਾਡਾ ਪਿੰਡ' ਅੰਮਿ੍ਤਸਰ ਗਏ | ਸਕੂਲ ਚੇਅਰਮੈਨ ਸ: ...
ਬਟਾਲਾ, 28 ਨਵੰਬਰ (ਕਾਹਲੋਂ)- ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ ਬਟਾਲਾ ਜੋ ਸੀ. ਬੀ. ਐਸ. ਈ ਵਲੋਂ ਮਾਨਤਾ ਪ੍ਰਾਪਤ ਹੈ, ਵਿਖੇ ਚੌਥੀ ਜਮਾਤ ਦੇ ਵਿਦਿਆਰਥੀਆਂ ਦੇ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਅਧਿਆਪਕਾ ਰਮਨਦੀਪ ਕੌਰ ਦੀ ਅਗਵਾਈ 'ਚ ...
ਗੁਰਦਾਸਪੁਰ, 28 ਨਵੰਬਰ (ਆਰਿਫ਼)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜਲਦ ਹੀ ਜ਼ਿਲ੍ਹਾ ਲਾਇਬ੍ਰੇਰੀ ਦੀ ਕਾਇਆ-ਕਲਪ ਹੋਣ ਜਾ ਰਹੀ ਹੈ | ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਨੇ ਜ਼ਿਲ੍ਹਾ ...
ਦੀਨਾਨਗਰ, 28 ਨਵੰਬਰ (ਸੰਧੂ/ਸੋਢੀ/ਸ਼ਰਮਾ)- ਐਸ.ਐਸ.ਐਮ ਕਾਲਜ ਵਿਖੇ ਕਾਲਜ ਦੇ ਅਰਥ ਸ਼ਾਸਤਰੀ ਤੇ ਰਾਜਨੀਤਿਕ ਵਿਭਾਗ ਦੇ ਸਹਿਯੋਗ ਅਤੇ ਪਿ੍ੰਸੀਪਲ ਡਾ: ਆਰ.ਕੇ ਤੁਲੀ ਦੀ ਪ੍ਰਧਾਨਗੀ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਵਿਦਿਆਰਥੀਆਂ ਤੇ ਸਟਾਫ਼ ਨੇ ਹਿੱਸਾ ...
ਘੁਮਾਣ, 28 ਨਵੰਬਰ (ਬੰਮਰਾਹ)- ਐਸ. ਐਸ. ਪੀ. ਸਤਿੰਦਰ ਸਿੰਘ ਬਟਾਲਾ ਦੇ ਨਿਰਦੇਸ਼ਾਂ 'ਤੇ ਥਾਣਾ ਘੁਮਾਣ ਵਿਖੇ ਇੰਸਪੈਕਟਰ ਬਲਕਾਰ ਸਿੰਘ ਨੂੰ ਐਸ. ਐੱਚ. ਓ. ਨਿਯੁਕਤ ਕੀਤਾ ਗਿਆ | ਥਾਣਾ ਘੁਮਾਣ ਦਾ ਚਾਰਜ ਸੰਭਾਲਣ ਮੌਕੇ ਐਸ. ਐੱਚ. ਓ. ਬਲਕਾਰ ਸਿੰਘ ਨੇ ਕਿਹਾ ਕਿ ਦੂਸਰੀ ਵਾਰ ਥਾਣਾ ...
ਬਟਾਲਾ, 28 ਨਵੰਬਰ (ਬੁੱਟਰ)- ਸ਼ਿਵ ਸੈਨਾ ਬਾਲ ਠਾਕਰੇ ਦੀ ਵਿਸ਼ੇਸ਼ ਮੀਟਿੰਗ ਸਥਾਨਕ ਪਾਰਟੀ ਦੇ ਦਫਤਰ ਵਿਖੇ ਸੂਬਾ ਮੀਤ ਪ੍ਰਧਾਨ ਸ੍ਰੀ ਰਮੇਸ਼ ਨਈਅਰ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ 'ਚ ਸੂਬਾ ਯੂਥ ਪ੍ਰਧਾਨ ਹਨੀ ਮਹਾਜਨ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ...
ਗੁਰਦਾਸਪੁਰ, 28 ਨਵੰਬਰ (ਆਰਿਫ਼)- ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਡਾ: ਸੁਸ਼ੀਲ ਮਿੱਤਲ ਤੇ ਰਜਿਸਟਰਾਰ ਡਾ: ਰਾਜੀਵ ਬੇਦੀ ਦੇ ਨਿਰਦੇਸ਼ਾਂ ਤਹਿਤ ਯੂਨੀਵਰਸਿਟੀ ਦੇ ਟਰੇਨਿੰਗ ਪਲੇਸਮੈਂਟ ਵਿਭਾਗ ਵਲੋਂ ਆਬਾਕਾ ਕੰਪਨੀ ਚੰਡੀਗੜ੍ਹ ਦੇ ਸਹਿਯੋਗ ਨਾਲ ...
ਊਧਨਵਾਲ, 28 ਨਵੰਬਰ (ਪਰਗਟ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਚ ਪ੍ਰੈਕਟਿਸ ਕਰ ਰਹੇ ਆਰ.ਐੱਮ.ਪੀ. ਡਾਕਟਰਾਂ ਦੇ ਲਟਕਦੇ ਮਸਲਿਆਂ ਨੂੰ ਜਲਦੀ ਹੱਲ ਕਰਕੇ ਆਪਣਾ ਚੋਣ ਵਾਅਦਾ ਪੂਰਾ ਕਰੇ | ਇਹ ਪ੍ਰਗਟਾਵਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ...
ਪੁਰਾਣਾ ਸ਼ਾਲਾ, 28 ਨਵੰਬਰ (ਅਸ਼ੋਕ ਸ਼ਰਮਾ)- ਪਿੰਡ ਭੁਲੇਚੱਕ ਕਾਲੋਨੀ ਦੇ ਸ਼ਮਸ਼ਾਨਘਾਟ ਨੇੜੇ ਪੇਂਦੇ ਸੂਏ 'ਤੇ ਅਸਥਾਈ ਪੁਲੀ ਦੀ ਹਾਲਤ ਕਾਫ਼ੀ ਖ਼ਸਤਾ ਹੈ ਤੇ ਲੋਕਾਂ ਨੂੰ ਸ਼ਮਸ਼ਾਨਘਾਟ ਪਹੁੰਚਣ ਵਾਸਤੇ ਲੰਮੇ ਸਮੇਂ ਤੋਂ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਜਦਕਿ ...
ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ.ਜੀ.ਬੀ. ਇੰਟਰਨੈਸ਼ਨਲ ਸਕੂਲ ਢਿੱਲਵਾਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਨਾਲ ਮਨਾਇਆ ਗਿਆ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਸ਼ਹੀਦੀ ਦਿਵਸ ਤੇ ...
ਦੀਨਾਨਗਰ, 28 ਨਵੰਬਰ (ਸੋਢੀ/ਸੰਧੂ/ਸ਼ਰਮਾ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਐਨ.ਸੀ.ਸੀ, ਐਨ. ਐਸ. ਐਸ ਵਿਭਾਗ ਤੇ ਕਾਲਜ ਦੇ ਰਾਜਨੀਤਕ ਵਿਭਾਗ ਦੇ ਸਹਿਯੋਗ ਨਾਲ ਪਿ੍ੰਸੀਪਲ ਰੀਨਾ ਤਲਵਾਰ ਦੀ ਪ੍ਰਧਾਨਗੀ ਹੇਠ ਸੰਵਿਧਾਨ ਦਿਵਸ ਮਨਾਇਆ | ਇਸ ਮੌਕੇ ...
ਵਡਾਲਾ ਬਾਂਗਰ, 28 ਨਵੰਬਰ (ਭੁੰਬਲੀ)- ਆਮ ਆਦਮੀ ਪਾਰਟੀ ਦੇ ਸਰਗਰਮ ਨੌਜਵਾਨ ਆਗੂ ਬਘੇਲ ਸਿੰਘ ਸਹਾਰੀ ਨੇ ਸਾਥੀਆਂ ਦੀ ਮੌਜੂਦਗੀ 'ਚ ਗੱਲਬਾਤ ਕਰਦਿਆਂ ਆਖਿਆ ਕਿ ਸੂਬੇ ਦੀ ਮਾਨ ਸਰਕਾਰ ਨੇ ਪੰਜਾਬ ਦੀਆਂ ਮੰਡੀਆਂ 'ਚ ਇਸ ਵਾਰ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਕਰਕੇ ਤੇ ...
ਗੁਰਦਾਸਪੁਰ, 28 ਨਵੰਬਰ (ਪ੍ਰੇਮ ਕੁਮਾਰ)- ਭਾਰਤ ਵਿਕਾਸ ਪ੍ਰੀਸ਼ਦ ਵਲੋਂ ਗੋਲਡਨ ਇੰਜੀਨੀਅਰਿੰਗ ਕਾਲਜ ਵਿਖੇ 'ਭਾਰਤ ਨੂੰ ਜਾਣੋ' ਪ੍ਰਤੀਯੋਗਤਾ ਕਰਵਾਈ ਗਈ | ਪ੍ਰੀਸ਼ਦ ਦੇ ਰਿਜਨਲ ਜਨਰਲ ਸੈਕਟਰੀ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਈ ਇਸ ਪ੍ਰਤੀਯੋਗਤਾ ਦੌਰਾਨ ...
ਪੁਰਾਣਾ ਸ਼ਾਲਾ, 28 ਨਵੰਬਰ (ਅਸ਼ੋਕ ਸ਼ਰਮਾ)-ਇਤਿਹਾਸਕ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨਵਾਂ ਪਿੰਡ ਬਹਾਦਰ, ਨੌਸ਼ਹਿਰਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਮਲਕੀਅਤ ...
ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)-ਕੰਟਰੋਲ ਰੂਮ ਵੰਡ ਹਲਕਾ ਗੁਰਦਾਸਪੁਰ ਅਨੁਸਾਰ ਬਸੰਤ ਸਿੰਘ ਐੱਸ.ਐੱਚ.ਓ. 220 ਕੇ.ਵੀ. ਸਬ-ਸਟੇਸ਼ਨ ਕੋਟਲੀ ਸੂਰਤ ਮੱਲ੍ਹੀ ਨੇ ਦੱਸਿਆ ਕਿ 29 ਨਵੰਬਰ ਨੂੰ 220 ਕੇ.ਵੀ. ਸਬ-ਸਟੇਸ਼ਨ ਕੋਟਲੀ ਸੂਰਤ ਮੱਲ੍ਹੀ ਤੋਂ ਚਲਦੇ ਸਾਰੇ ...
ਕਾਹਨੂੰਵਾਨ, 28 ਨਵੰਬਰ (ਜਸਪਾਲ ਸਿੰਘ ਸੰਧੂ)- ਸਥਾਨਕ ਕਸਬੇ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਸਭਾ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ...
ਬਟਾਲਾ, 28 ਨਵੰਬਰ (ਹਰਦੇਵ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸੀ.ਸੈ. ਸਕੂਲ ਹਸਨਪੁਰ ਡੇਰਾ ਬਾਬਾ ਨਾਨਕ ਰੋਡ ਬਟਾਲਾ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸਕੂਲ ਪ੍ਰਬੰਧਕਾਂ ਵਲੋਂ ਅਧਿਆਪਕਾਂ ਤੇ ਵਿਦਿਆਰਥੀਆਂ ਦੇ ...
ਬਟਾਲਾ, 28 ਨਵੰਬਰ (ਕਾਹਲੋਂ)- ਕਾਂਗਰਸ ਹਾਈਕਮਾਨ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾ: ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਗੌਤਮ ਗੁੱਡੂ ਸੇਠ ਵਲੋਂ ...
ਫਤਹਿਗੜ੍ਹ ਚੂੜੀਆਂ, 28 ਨਵੰਬਰ (ਐਮ.ਐਸ. ਫੁੱਲ)- ਬਲਵਿੰਦਰ ਸਿੰਘ ਨੂੰ ਐਸ.ਐਸ.ਪੀ. ਬਟਾਲਾ ਸਤਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਬਤੌਰ ਐਸ.ਐੱਚ.ਓ. ਨਿਯੁਕਤ ਕੀਤਾ ਹੈ, ਜਿਨਾਂ ਨੇ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX