ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਜਥੇਬੰਦੀ ਦਾ 2 ਦਿਨਾਂ ਡੈਲੀਗੇਟ ਇਜਲਾਸ ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਦੀ ਪ੍ਰਧਾਨਗੀ ਹੇਠ ਅਤੇ ਕੁੱਲ ਹਿੰਦ ਬਿਜਲੀ ਫੈਡਰੇਸ਼ਨ ਦੇ ਪ੍ਰਧਾਨ ਸਦਰੂਦੀਨ ਰਾਣਾ, ਜਨਰਲ ਸਕੱਤਰ ਮੋਹਨ ਸਰਮਾ, ਡਿਪਟੀ ਜਨਰਲ ਸਕੱਤਰ ਸਮਾਇਲੂ ਉੱਲਾ, ਆਗੂ ਜਸਬੀਰ ਸਿੰਘ, ਪੰਜਾਬ ਏਟਕ ਦੇ ਪ੍ਰਧਾਨ ਬੰਤ ਸਿੰਘ ਬਰਾੜ, ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ, ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਪ੍ਰਮੁੱਖ ਸਲਾਹਕਾਰ ਕਾਮਰੇਡ ਜਗਰੂਪ ਸਿੰਘ ਦੀ ਨਿਗਰਾਨੀ ਹੇਠ ਸੂਬਾ ਇਜਲਾਸ ਸਮਾਪਤ ਹੋਇਆ | ਜਨਰਲ ਸਕੱਤਰ ਨਰਿੰਦਰ ਸਿੰਘ ਸੈਣੀ ਵਲੋਂ ਜਥੇਬੰਧਕ ਰਿਪੋਰਟ, ਨਰਿੰਦਰ ਬੱਲ ਖ਼ਜ਼ਾਨਚੀ ਵਲੋਂ ਕੈਸ਼ ਰਿਪੋਰਟ ਅਤੇ ਬਲਜੀਤ ਸਿੰਘ ਵਲੋਂ ਮਾਸਿਕ ਪੱਤਿ੍ਕਾ ਬਿਜਲੀ ਉਜਾਲਾ ਦੀ ਰਿਪੋਰਟ ਪੇਸ਼ ਕੀਤੀ ਗਈ ਅਤੇ ਬਹਿਸ ਉਪਰੰਤ ਰਿਪੋਰਟ ਸਰਬਸੰਮਤੀ ਨਾਲ ਪਾਸ ਕਰਨ ਉਪਰੰਤ ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਵਲੋਂ ਕਮੇਟੀ ਭੰਗ ਕਰਕੇ ਕਾਰਵਾਈ ਨਿਰਮਲ ਸਿੰਘ ਧਾਲੀਵਾਲ ਵਲੋਂ ਪੈਨਲ ਮੁਤਾਬਿਕ ਗੁਰਪ੍ਰੀਤ ਸਿੰਘ ਗੰਡੀਵਿੰਡ ਪ੍ਰਧਾਨ, ਸੁਰਿੰਦਰ ਪਾਲ ਲਹੌਰੀਆ ਜਨਰਲ ਸਕੱਤਰ, ਬਲਜੀਤ ਸਿੰਘ ਕੈਸ਼ੀਅਰ ਅਤੇ 13 ਮੈਂਬਰੀ ਟੀਮ ਦਾ ਪੈਨਲ ਸਰਬਸੰਮਤੀ ਨਾਲ ਪਾਸ ਕਰਵਾਇਆ | ਉਪਰੰਤ ਡੈਲੀਗੇਟ ਇਜਲਾਸ ਨੂੰ ਸੰਬੋਧਨ ਕਰਦਿਆਂ ਨਿਰਮਲ ਸਿੰਘ ਧਾਲੀਵਾਲ ਵਲੋਂ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਹਾਕਮ ਜਮਾਤ ਵਲੋਂ ਖੜੀਆਂ ਚੁਨੌਤੀਆਂ ਦੇ ਟਾਕਰੇ ਲਈ ਮਜ਼ਦੂਰ ਜਮਾਤ ਦੇ ਹਿਤਾਂ ਦੀ ਰਾਖੀ ਕਰਨ ਲਈ ਸੰਘਰਸ਼ ਦੇ ਮੈਦਾਨ ਵਿਚ ਡਟਣ ਦੀ ਅਪੀਲ ਕੀਤੀ | ਇਸ ਸੂਬਾ ਡੈਲੀਗੇਟ ਇਜਲਾਸ ਵਿਚ ਪੱਛਮ ਜੋਨ ਬਠਿੰਡਾ ਵਲੋਂ ਦਰਸ਼ਨ ਲਾਲ ਸ਼ਰਮਾ ਮੋਗਾ ਨੂੰ ਡਿਪਟੀ ਜਨਰਲ ਸਕੱਤਰ ਪੰਜਾਬ ਚੁਣੇ ਜਾਣ ਦੀ ਖ਼ੁਸ਼ੀ ਵਿਚ ਦਫ਼ਤਰ ਪਹੁੰਚਣ ਤੇ ਮੁਲਾਜ਼ਮ ਅਤੇ ਜਥੇਬੰਦੀ ਦੇ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਸੁਖਮੰਦਰ ਸਿੰਘ ਬਹੋਨਾ, ਗੱਬਰ ਸਿੰਘ ਸਰਕਲ ਪ੍ਰਧਾਨ ਫ਼ਰੀਦਕੋਟ, ਬਲਦੇਵ ਸਿੰਘ ਦਾਇਆ ਸਰਕਲ ਆਗੂ, ਰਾਮ ਸੁੱਖ ਸਰਕਲ ਆਗੂ, ਸੁਖਮੰਦਰ ਸਿੰਘ ਬਹੋਨਾ ਪ੍ਰਧਾਨ ਸਬਰਬਨ ਮੰਡਲ ਮੋਗਾ, ਰਮਨਦੀਪ ਸਿੰਘ ਪ੍ਰਧਾਨ ਗਰਿੱਡ, ਜਗਤਾਰ ਸਿੰਘ ਸੇਖਵਾਂ ਪ੍ਰਧਾਨ, ਰਵਿੰਦਰ ਸਿੰਘ, ਗੋਪਾਲ ਸਿੰਘ, ਗੁਰਪ੍ਰੀਤ ਸਿੰਘ, ਕੇਵਲ ਸਿੰਘ ਜੇ.ਈ., ਗੁਰਦੀਪ ਸਿੰਘ ਸਿੱਧੂ ਹਾਜ਼ਰ ਸਨ |
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਤੋਂ, ਡੀ.ਸੀ. ਦਫ਼ਤਰਾਂ 'ਤੇ ਸ਼ੁਰੂ ਕੀਤੇ ਗਏ ਪੰਜਾਬ ਪੱਧਰੀ ਮੋਰਚੇ ਚੌਥੇ ਦਿਨ ਵੀ ਜਾਰੀ ਰਹੇ | ਡੀ.ਸੀ. ਦਫ਼ਤਰ ਮੋਗਾ ...
ਕਿਸ਼ਨਪੁਰਾ ਕਲਾਂ, 29 ਨਵੰਬਰ (ਪਰਮਿੰਦਰ ਸਿੰਘ ਗਿੱਲ)-ਕੁੱਲ ਹਿੰਦ ਕਾਂਗਰਸ ਪਾਰਟੀ ਵਲੋਂ ਹਲਕੇ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕਰਕੇ ਸ਼ਲਾਘਾਯੋਗ ਫੈਸਲਾ ਲਿਆ ਹੈ ਕਿਉਂਕਿ ਸਾਬਕਾ ਵਿਧਾਇਕ ਸੁਖਜੀਤ ...
ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ)-ਬਰਾਈਟ ਫਿਊਚਰ ਨਾਮਵਰ ਸੰਸਥਾ ਕਿਸ਼ਨਪੁਰਾ ਕਲਾਂ (ਨੇੜੇ ਢਿੱਲੋਂ ਡਾਕਟਰ) ਦੇ ਵਿਦਿਆਰਥੀ ਰਾਜਨਦੀਪ ਸਿੰਘ ਪੁੱਤਰ ਸਵਰਨ ਸਿੰਘ ਚੰਨਾ ਬੈਗਾਂਵਾਲਾ ਵਾਸੀ ਨਸੀਰੇਵਾਲਾ ਨੇ ਆਈਲਟਸ ਵਿਚ ਮੱਲਾਂ ਮਾਰਦਿਆਂ ਓਵਰਆਲ 7 ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)ਭਾਰਤ ਸਰਕਾਰ ਦੇ ਨੈਸ਼ਨਲ ਟਰੱਸਟ ਦੀ ਨਿਰਮਾਇਆ ਸਿਹਤ ਬੀਮਾ ਯੋਜਨਾ ਸਕੀਮ ਰਾਹੀਂ ਬੌਧਿਕ ਦਿਵਿਆਂਗਤਾ (ਐਮ.ਆਰ), ਓਟੀਸਟਿਕ ਦਿਵਿਆਂਗਜਨ, ਸੈਰੀਬਲ ਪਾਲਿਸੀ, ਮਲਟੀਪਲ ਡਿਸੇਬਿਲਟੀ ਦਿਵਿਆਂਗਤਾਵਾਂ ਨਾਲ ਸੰਬੰਧ ਰੱਖਣ ਵਾਲੇ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ 16 ਸਾਲਾਂ ਤੋਂ ਪੇਂਡੂ ਹੈਲਥ ਡਿਸਪੈਂਸਰੀਆਂ ਵਿਚ ਕੰਮ ਕਰ ਰਹੇ ਫਾਰਮਾਸਿਸਟ ਅਤੇ ਦਰਜਾ ਚਾਰ ਕਰਮਚਾਰੀਆਂ ਨੇ ਸਰਕਾਰ ਦੇ ਡੰਗ ਟਪਾਊ ਨੀਤੀ ਤੋਂ ਤੰਗ ਆ ਕੇ ਅੱਜ ਸਮੂਹਿਕ ਛੁੱਟੀ ਲੈ ਕੇ ਡੀ.ਸੀ. ਦਫ਼ਤਰ ...
ਅਜੀਤਵਾਲ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਨਰਸਰੀ ਕਲਾਸ ਤੋਂ ਚੌਥੀ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ 'ਟਾਪਰ ਡੇ' ਕਰਵਾਇਆ ਗਿਆ | ਪਿੰ੍ਰਸੀਪਲ ਨਵਨੀਤ ਚੌਹਾਨ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ | ...
ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 210 ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਰਤੀ ਜ਼ਿਲ੍ਹਾ ਮੋਗਾ ਦੇ ਪੈੱ੍ਰਸ ਸਕੱਤਰ ਭਾਈ ਹਰਪ੍ਰੀਤ ਸਿੰਘ ਧੱਲੇਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਕਿਰਤੀ ਦੀ ਮਹੀਨਾਵਾਰ ਮੀਟਿੰਗ 1 ਦਸੰਬਰ ਗੁਰਦੁਆਰਾ ਸਾਹਿਬ ਬੀਬੀ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਾਂਝ ਕੇਂਦਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਖਰਾਣਾ ਵਿਖੇ 'ਸਾਈਬਰ ਕ੍ਰਾਈਮ' ਵਿਸ਼ੇ 'ਤੇ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸੰਸਥਾ ਮੋਹਾਲੀ ਵਿਖੇ ਚਲਾਈ ਜਾ ਰਹੀ ਹੈ | ਇਸ ਸੰਸਥਾ ਦੁਆਰਾ ਵਿਦਿਆਰਥੀਆਂ ਨੂੰ ਐਨ.ਡੀ.ਏ., ਡਿਫੈਂਸ ...
ਮੋਗਾ, 29 ਨਵੰਬਰ (ਗੁਰਤੇਜ ਸਿੰਘ ਬੱਬੀ)-ਬੀਤੀ ਦੇਰ ਸ਼ਾਮ ਹੋਏ ਇਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਕਸਬਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਜਨੇਰ ਨਿਵਾਸੀ ਦੋ ਦੋਸਤ ਜਗਜੀਵਨ ਸਿੰਘ (31 ਸਾਲ) ਪੁੱਤਰ ...
ਮੋਗਾ, 29 ਨਵੰਬਰ (ਜਸਪਾਲ ਸਿੰਘ ਬੱਬੀ)-ਆਈ.ਐੱਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਦੱਸਿਆ ਕਿ ਸੰਸਥਾ ਨੂੰ ਬੈੱਸਟ ਫਾਰਮੇਸੀ ਇੰਸਟੀਚਿਊਟ ਆਫ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਆਈ.ਐੱਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਨੇ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਯੁਵਾ ਮੋਰਚਾ ਦੇ ਹਰਮਨਦੀਪ ਸਿੰਘ ਮੀਤਾ ਨੇ ਪਿਛਲੇ ਦਿਨੀਂ ਇਕ ਸਮਾਗਮ 'ਚ ਮੋਗਾ ਪੁੱਜੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਜਿਸ ਦੌਰਾਨ ਉਨ੍ਹਾਂ ਪਾਰਟੀ ਦੀਆਂ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਸ਼੍ਰੀਮਤੀ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਨਾਲ ਜਾਣੂੰ ਕਰਵਾਇਆ ਗਿਆ | ਸਕੂਲ 'ਚ ਸਵੇਰ ...
ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਿਸ਼ਨਪੁਰਾ ਕਲਾਂ ਵਿਖੇ ਐਤਵਾਰ ਵਾਲੇ ਦਿਨ ਸਾਰੇ ਕਰਿਆਨਾ ਸਟੋਰ ਬੰਦ ਹੋਣ ਕਾਰਨ ਲੋਕਾਂ ਦੀ ਖੱਜਲ-ਖੁਆਰੀ ਹੋ ਰਹੀ ਹੈ | ਦੱਸਣਯੋਗ ਹੈ ਕਿ ਕਸਬਾ ਕਿਸ਼ਨਪੁਰਾ ਕਲਾਂ ਜ਼ਿਲੇ੍ਹ ਦਾ ਵੱਡਾ ਪਿੰਡ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਸ਼ਹਿਰ ਦੇ ਨਾਲ ਨਾਲ ਪਿੰਡ ਪੱਧਰੀ ਜਾਗਰੂਕਤਾ ਗਤੀਵਿਧੀਆਂ ਕਰਕੇ ਬੇਰੁਜ਼ਗਾਰ ਨੌਜਵਾਨਾਂ ਦੀ ਰੁਜ਼ਗਾਰ ਲੱਭਣ ਅਤੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ 'ਚ ...
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੇ ਵਿਦਿਆਰਥੀਆਂ ਤਨਵੀਰ ਕੌਰ (9ਵੀਂ ਜਮਾਤ) ਅਤੇ ਅਰਸ਼ਪ੍ਰੀਤ ਕੌਰ (10ਵੀਂ ਜਮਾਤ) ਨੇ ਅੰਤਰ ਸਕੂਲ ਆਨ ਦਾ ਸਪਾਟ ਪੇਂਟਿੰਗ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕੀਤਾ | ਨੈਸ਼ਨਲ ...
ਕਿਸ਼ਨਪੁਰਾ ਕਲਾਂ, 29 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜਮਜ਼ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਪਲੇਅ-ਵੇਅ ਦੇ ਨਿੱਕੇ-ਨਿੱਕੇ ਬੱਚਿਆਂ ਨੇ 'ਫਰੂਟ ਦਿਵਸ' ਮਨਾਉਂਦੇ ਹੋਏ ਗਤੀਵਿਧੀ ਕੀਤੀ | ਜਿਸ 'ਚ ਉਨ੍ਹਾਂ ਵਲੋਂ ਆਪਣੇ ਘਰਾਂ ਤੋਂ ਆਪਣੀ ਮਨਪਸੰਦ ਦੇ ਅਲੱਗ-ਅਲੱਗ ਕਿਸਮ ...
ਬਾਘਾ ਪੁਰਾਣਾ, 29 ਨਵੰਬਰ (ਕਿ੍ਸ਼ਨ ਸਿੰਗਲਾ)-ਸਾਹਿਬਜ਼ਾਦਾ ਅਜੀਤ ਸਿੰਘ ਹਾਈ ਸਕੂਲ ਘੋਲੀਆ ਕਲਾਂ ਵਿਖੇ ਦੋ ਦਿਨਾਂ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਦੀ ਸ਼ੁਰੂਆਤ ਪਿ੍ੰਸੀਪਲ ਮੰਨੀਤ ਕੌਰ, ਐਮ. ਡੀ. ਜਸਪ੍ਰੀਤ ਸਿੰਘ ਅਤੇ ਮੈਡਮ ਹਰਪ੍ਰੀਤ ਕੌਰ ਵਲੋਂ ਝੰਡਾ ਲਹਿਰਾ ...
ਨਿਹਾਲ ਸਿੰਘ ਵਾਲਾ, 29 ਨਵੰਬਰ (ਸੁਖਦੇਵ ਸਿੰਘ ਖਾਲਸਾ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਪਿ੍ੰਸੀਪਲ ਰਮਨਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਸਾਂਝ ਕੇਂਦਰ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਬ-ਇੰਸਪੈਕਟਰ ਬਲਵੀਰ ਸਿੰਘ ਦੇ ਸਹਿਯੋਗ ਨਾਲ ਮਾਤ ...
ਅਜੀਤਵਾਲ , 29 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਨਰਸਰੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਹੋਣ ਜਾ ਰਹੇ ਇਮਤਿਹਾਨਾਂ (ਪੀ.ਟੀ-2) ਦੀ ...
ਸਮਾਲਸਰ, 29 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਫ਼ਾਜ਼ਿਲਕਾ ਜ਼ਿਲੇ੍ਹ ਦੇ ਜਲਾਲਾਬਾਦ ਵਿਖੇ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਇਲਾਕੇ ਭਰ ਵਿਚ ਸਿੱਖਿਆ ਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ...
ਧਰਮਕੋਟ, 29 ਨਵੰਬਰ (ਪਰਮਜੀਤ ਸਿੰਘ)-ਐਸ.ਐਫ.ਸੀ. ਪਬਲਿਕ ਸਕੂਲ ਜਲਾਲਾਬਾਦ ਫ਼ਤਹਿਗੜ੍ਹ ਕੋਰੋਟਾਣਾ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ...
ਬੱਧਨੀ ਕਲਾਂ, 29 ਨਵੰਬਰ (ਸੰਜੀਵ ਕੋਛੜ)-ਗਲੋਬਲ ਫ਼ਲਾਇਰਜ਼ ਆਈਲਟਸ ਤੇ ਇਮੀਗ੍ਰੇਸ਼ਨ ਬੱਧਨੀ ਕਲਾਂ ਜਿੱਥੇ ਵਿਦੇਸ਼ ਵਿਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੇ ਸੁਪਨੇ ਲਗਾਤਾਰ ਸਾਕਾਰ ਕਰਨ 'ਚ ਆਪਣਾ ਅਹਿਮ ਰੋਲ ਅਦਾ ਕਰ ਰਹੀ ਹੈ ਉੱਥੇ ਹੀ ਓਪਨ ਵਰਕ ਪਰਮਿਟ ਵੀਜ਼ਾ ਅਤੇ ...
ਖਨੌਰੀ, 29 ਨਵੰਬਰ (ਰਮੇਸ਼ ਕੁਮਾਰ)-ਸਬ ਤਹਿਸੀਲ ਖਨੋਰੀ ਦੇ ਨਾਇਬ ਤਹਿਸੀਲਦਾਰ ਰਵਿੰਦਰਜੀਤ ਸਿੰਘ ਦੀ ਇਮਾਨਦਾਰੀ ਦੀ ਖਨੋਰੀ ਸ਼ਹਿਰ ਤੇ ਨੇੜੇ ਦੇ ਸਾਰੇ ਪਿੰਡਾਂ ਦੇ ਵਿਚ ਬਹੁਤ ਪ੍ਰਸੰਸਾ ਕੀਤੀ ਜਾ ਰਹੀ ਹੈ | ਨਾਇਬ ਤਹਿਸੀਲਦਾਰ ਰਵਿੰਦਰਜੀਤ ਸਿੰਘ ਦੇ ਖਨÏਰੀ ...
ਲਹਿਰਾਗਾਗਾ, 29 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਪੰਚਾਇਤ ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਲਹਿਰਾਗਾਗਾ ਦੇ ਪੰਚਾਇਤ ਸਕੱਤਰ ਤੇ ਸੰਮਤੀ ਕਰਮਚਾਰੀਆਂ ਵਲੋਂ ...
ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ)-ਲੋਕਾਂ ਤੱਕ ਬਗੈਰ ਕਿਸੇ ਮਿਲਾਵਟ ਤੋਂ ਸ਼ੁੱਧ ਆਰਗੈਨਿਕ ਉਤਪਾਦ ਪਹੁੰਚਾਉਣ ਦੇ ਮੰਤਵ ਨਾਲ ਤੇ ਆਰਗੈਨਿਕ ਪੈਦਾ ਕਰਨ ਵਾਲੇ ਕਿਸਾਨਾਂ ਲਈ ਆਪਣੇ ਉਤਪਾਦਾਂ ਨੂੰ ਵੇਚਣ ਲਈ ਇਕ ਵਧੀਆ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਸੰਗਰੂਰ ਦੇ ...
ਚੀਮਾਂ ਮੰਡੀ, 29 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਸਾਹਿਬ ਝਾੜੋਂ ਵਿਖੇ ਸਕੂਲੀ ਵਿਦਿਆਰਥੀਆਂ ਦੇ ਭਾਸ਼ਨ, ਸੁੰਦਰ ਦਸਤਾਰ ਤੇ ਕੋਰਿਓਗ੍ਰਾਫੀ ਮੁਕਾਬਲਿਆਂ ਵਿਚ ਬਾਬਾ ਬਿਸ਼ਨ ...
ਕੁੱਪ ਕਲਾਂ, 29 ਨਵੰਬਰ (ਮਨਜਿੰਦਰ ਸਿੰਘ ਸਰÏਦ)-ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਨ ਤੇ ਕਵੀਸ਼ਰੀ ਕਲਾ ਨੂੰ ਮੁੜ ਤੋਂ ਪ੍ਰਫੁੱਲਿਤ ਕਰਨ ਦੇ ਮਕਸਦ ਤਹਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟÏਹੜਾ ਯਾਦਗਾਰੀ ਸੇਵਾ ਸੁਸਾਇਟੀ ਸਰÏਦ ਵਲੋਂ ਹਲਕਾ ਅਮਰਗੜ੍ਹ ਦੇ ...
ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਕਾਂਗਰਸ ਵਲੋਂ ਸੰਗਰੂਰ 'ਚ ਆਪਣਾ ਜ਼ਿਲ੍ਹਾ ਪੱਧਰੀ ਦਫਤਰ ਅਗਲੇ ਹਫ਼ਤੇ ਤੱਕ ਸ਼ੁਰੂ ਹੋ ਜਾਣ ਦੀ ਸੰਭਾਵਨਾ ਹੈ | ਵਰਨਣਯੋਗ ਹੈ ਕਿ ਕਈ ਵਰੇ੍ਹ ਪਹਿਲਾਂ ਜ਼ਿਲ੍ਹਾ ਕਾਂਗਰਸ ਦਾ ਦਫਤਰ ਸਥਾਨਕ ਕਿਲਾ ਮਾਰਕੀਟ ਲਾਗੇ ਇਕ ਪੁਰਾਣੀ ...
ਚੀਮਾ ਮੰਡੀ, 29 ਨਵੰਬਰ (ਜਗਰਾਜ ਮਾਨ)-ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਸਬ ਤਹਿਸੀਲ ਕੰਪਲੈਕਸ ਲਈ ਕਰੋੜਾਂ ਰੁਪਏ ਦੀ ਗਰਾਂਟ ਮਨਜ਼ੂਰ ਕਰ ਦਿੱਤੀ ਹੈ | ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ ਤਹਿਸੀਲ ...
ਬਾਘਾ ਪੁਰਾਣਾ, 29 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਈਲਟਸ ਦੀ ਪ੍ਰੀਖਿਆ ਸੰਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...
ਧਰਮਕੋਟ, 29 ਨਵੰਬਰ (ਪਰਮਜੀਤ ਸਿੰਘ)-ਕਰਨਬੀਰ ਸਿੰਘ ਜਲਾਲਾਬਾਦ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਵਫ਼ਾਦਾਰੀ ਨੂੰ ਦੇਖਦਿਆਂ ਹੋਇਆ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਸਿਫ਼ਾਰਸ਼ 'ਤੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਰਵੀ ਗਿੱਲ ਅਤੇ ...
ਧਰਮਕੋਟ, 29 ਨਵੰਬਰ (ਪਰਮਜੀਤ ਸਿੰਘ)-ਯੂ. ਕੇ. ਇੰਟਰਨੈਸ਼ਨਲ ਸਕੂਲ ਧਰਮਕੋਟ ਦੇ ਬੱਚਿਆਂ ਨੂੰ ਅੱਜ ਟਰਿੱਪ 'ਤੇ ਲਿਜਾਇਆ ਗਿਆ | ਜਿਸ 'ਚ ਪਹਿਲੀ ਕਲਾਸ ਦੇ ਵਿਦਿਆਰਥੀਆਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਦੀ ਪਹਿਚਾਣ ਕਰਾਉਣ ਦੇ ਲਈ ...
ਮੋਗਾ, 29 ਨਵੰਬਰ (ਜਸਪਾਲ ਸਿੰਘ ਬੱਬੀ)-ਕੰਟਰੈਕਟ ਯੂਨੀਅਨ ਦੀ ਮੀਟਿੰਗ ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ 'ਚ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਇਸ ਸੰਬੰਧੀ ਰਜਿੰਦਰ ਸਿੰਘ ਰਿਆੜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX