ਤਾਜਾ ਖ਼ਬਰਾਂ


ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 1 hour ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 1 hour ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 1 hour ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 2 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 4 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 5 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 5 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 5 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 6 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 7 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 8 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 minute ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 9 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 9 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 9 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 10 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 10 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਖੇਡ ਸੰਸਾਰ

ਨੀਦਰਲੈਂਡ 11ਵੀਂ ਵਾਰ ਪ੍ਰੀ-ਕੁਆਰਟਰ ਫਾਈਨਲ 'ਚ

ਦੋਹਾ ਕਤਰ, 29 ਨਵੰਬਰ (ਏਜੰਸੀਆਂ)-ਫੁੱਟਬਾਲ ਵਿਸ਼ਵ ਕੱਪ ਦੇ ਗਰੁੱਪ ਏ 'ਚ ਮੇਜ਼ਬਾਨ ਕਤਰ ਨੂੰ ਆਪਣੇ ਅੰਤਿਮ ਮੈਚ 'ਚ ਨੀਦਰਲੈਂਡ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ | ਨੀਦਰਲੈਂਡ ਨੇ ਇਸ ਮੁਕਾਬਲੇ ਨੂੰ 2-0 ਨਾਲ ਜਿੱਤ ਕੇ ਪ੍ਰੀ-ਕੁਆਰਟਰ ਫਾਈਨਲ 'ਚ ਆਪਣਾ ਸਥਾਨ ਪੱਕਾ ਕਰ ਲਿਆ ਹੈ | ਉਹ 11 ਵੀਂ ਵਾਰ ਅੰਤਿਮ-16 'ਚ ਪਹੁੰਚ ਗਿਆ ਹੈ | ਪਿਛਲੀ ਵਾਰ 2014 'ਚ ਉਹ ਨਾਕਆਊਟ 'ਚ ਗਿਆ ਸੀ | 2018 'ਚ ਨੀਦਰਲੈਂਡ ਕੁਆਲੀਫਾਈ ਨਹੀਂ ਕਰ ਸਕਿਆ ਸੀ | ਦੂਜੇ ਪਾਸੇ ਮੇਜ਼ਬਾਨ ਕਤਰ ਇਸ ਵਿਸ਼ਵ ਕੱਪ 'ਚ ਇਕ ਵੀ ਮੈਚ ਨਹੀਂ ਜਿੱਤ ਸਕਿਆ | ਉਸ ਨੂੰ ਲਗਾਤਾਰ 3 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ | ਨੀਦਰਲੈਂਡ ਲਈ ਪਹਿਲੇ ਹਾਫ਼ ਦੇ 26ਵੇਂ ਮਿੰਟ 'ਚ ਕੋਡੀ ਗੈਕਪੋ ਨੇ ਗੋਲ ਕੀਤਾ ਅਤੇ ਆਪਣੀ ਟੀਮ ਨੂੰ 1-0 ਨਾਲ ਬੜ੍ਹਤ ਦਿਵਾ ਦਿੱਤੀ | ਇਸ ਤੋਂ ਬਾਅਦ ਨੀਦਰਲੈਂਡ ਨੇ ਦੂਸਰੇ ਹਾਫ਼ ਦੇ 49ਵੇਂ ਮਿੰਟ 'ਚ ਫ੍ਰੈਂਕੀ ਡੀ ਜਾਨਗ ਨੇ ਗੋਲ ਕਰ ਦਿੱਤਾ ਅਤੇ ਇਸ ਤਰ੍ਹਾਂ ਨੀਦਰਲੈਂਡ 2-0 ਨਾਲ ਮੈਚ ਜਿੱਤ ਗਿਆ |

ਸੈਨੇਗਲ 20 ਸਾਲ ਬਾਅਦ ਨਾਕਅਊਟ 'ਚ

ਦੋਹਾ ਕਤਰ, 29 ਨਵੰਬਰ (ਏਜੰਸੀਆਂ)-ਕਤਰ ਵਿਸ਼ਵ ਕੱਪ ਦੇ ਗਰੁੱਪ ਏ 'ਚ ਸੈਨੇਗਲ ਨੇ ਈਕਵਾਡੋਰ ਨੂੰ 2-1 ਨਾਲ ਹਰਾ ਦਿੱਤਾ | ਇਸ ਰੌਮਾਂਚਕ ਮੁਕਾਬਲੇ ਨੂੰ ਜਿੱਤ ਕੇ ਸੈਨੇਗਲ ਨੇ ਪ੍ਰੀ-ਕੁਆਰਟਰ ਫਾਈਨਲ 'ਚ ਆਪਣਾ ਸਥਾਨ ਪੱਕਾ ਕਰ ਲਿਆ ਹੈ | ਉਹ 20 ਸਾਲ ਬਾਅਦ ਗਰੁੱਪ ਦੌਰ 'ਚ ਅੱਗੇ ਵਧਣ ...

ਪੂਰੀ ਖ਼ਬਰ »

ਨਿੱਕੇ ਘੁੰਮਣ ਫੁੱਟਬਾਲ ਅਕੈਡਮੀ 66ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚੋਂ ਪਹਿਲੇ ਸਥਾਨ 'ਤੇ

ਬਟਾਲਾ, 29 ਨਵੰਬਰ (ਕਾਹਲੋਂ)-ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਬਹੁਤਕਨੀਕੀ ...

ਪੂਰੀ ਖ਼ਬਰ »

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਸਰਾ ਇਕ ਦਿਨਾ ਮੈਚ ਅੱਜ

ਕ੍ਰਾਈਸਟਚਰਚ, 29 ਨਵੰਬਰ (ਏਜੰਸੀਆਂ)-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਇਕ ਦਿਨਾਂ ਮੈਚਾਂ ਦੀ ਲੜੀ ਦਾ ਤੀਸਰਾ ਅਤੇ ਆਖਰੀ ਮੁਕਾਬਲਾ ਬੁੱਧਵਾਰ ਨੂੰ ਕ੍ਰਾਈਸਟਚਰਚ ਦੇ ਹੇਗਲੇ ਓਵਲ 'ਚ ਖੇਡਿਆ ਜਾਵੇਗਾ | ਪਹਿਲਾ ਮੈਚ ਜਿੱਤ ਕੇ ਕੀਵੀ ਟੀਮ ਲੜੀ 'ਚ 1-0 ਨਾਲ ਅੱਗੇ ਹੈ | ਦੂਸਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX