ਬਟਾਲਾ, 30 ਨਵੰਬਰ (ਕਾਹਲੋਂ)- ਜਦੋਂ ਤੋਂ ਪੰਜਾਬ ਅੰਦਰ 'ਆਪ' ਸਰਕਾਰ ਬਣੀ ਹੈ, ਉਸ ਦਿਨ ਤੋਂ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਪਿੰਡ ਵੜੈਚ 'ਚ ਲੰਬੜਦਾਰ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕੀਤਾ | ਸ: ਮਾਹਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਨਿਰਦੇਸ਼ਾਂ ਹੇਠ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਪਾਰਟੀ ਪ੍ਰਤੀ ਲਾਮਬੰਦ ਕੀਤਾ | ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ | ਸ: ਮਾਹਲ ਨੇ ਦੱਸਿਆ ਕਿ ਪੰਜਾਬ ਅੰਦਰ ਲਗਾਤਾਰ ਕਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ, ਜਦਕਿ ਮੁੱਖ ਮੰਤਰੀ ਆਪਣੇ ਰਾਜ 'ਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਦੀ ਬਜਾਏ ਪੰਜਾਬ ਤੋਂ ਬਾਹਰ ਦੂਜੇ ਰਾਜਾਂ ਵਿਚ ਜਾ ਕੇ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ | ਮੁੱਖ ਮੰਤਰੀ ਵਲੋਂ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਨਾਲ ਲੈ ਕੇ ਪੰਜਾਬ ਤੋਂ ਬਾਹਰ ਰਾਜਾਂ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨੂੰ ਲਾਵਾਰਸ ਹਾਲਤ ਵਿਚ ਛੱਡਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੇ ਹਨ | ਇਸ ਮੌਕੇ ਲੰਬੜਦਾਰ ਸਤਨਾਮ ਸਿੰਘ, ਅਮਰੀਕ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਅਮਰੀਕ ਸਿੰਘ, ਦੇਸ ਰਾਜ, ਬਚਨ ਲਾਲ, ਤਰਸੇਮ ਸਿੰਘ, ਰਜਿੰਦਰ ਸਿੰਘ, ਲਖਵਿੰਦਰ ਸਿੰਘ, ਮੋਹਣ ਸਿੰਘ, ਗੁਰਪਾਲ ਸਿੰਘ ਸੋਨੂੰ, ਗੁਰਦੇਵ ਸਿੰਘ ਪ੍ਰਧਾਨ, ਸੁਰਿੰਦਰ ਸਿੰਘ ਪੰਚਾਇਤ ਮੈਂਬਰ, ਬਲਦੇਵ ਸਿੰਘ, ਹਰਨੇਕ ਸਿੰਘ, ਗੁਰਨਾਮ ਸਿੰਘ ਆਦਿ ਹਾਜ਼ਰ ਸਨ |
ਬਟਾਲਾ, 30 ਨਵੰਬਰ (ਕਾਹਲੋਂ)- ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਵਲੋਂ ਪੰਜਾਬ ਭਰ ਵਿਚ ਦਿੱਤੇ ਗਏ ਕਲਮ ਛੋੜ, ਕੰਪਿਊਟਰ ਬੰਦ ਦੀ ਮੁਕੰਮਲ ਹੜਤਾਲ ਦੇ ਸੱਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਸਕੱਤਰਾਂ, ਪੰਚਾਇਤ ਅਫ਼ਸਰਾਂ, ...
ਪੁਰਾਣਾ ਸ਼ਾਲਾ, 30 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)- ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹੱਕ 'ਚ ਹਵਾ ਦਾ ਰੁਖ਼ ਕੇਵਲ ਪੰਜਾਬ ਵਿਚ ਹੀ ਨਹੀਂ, ਬਲਕਿ ਸਮੁੱਚੇ ਭਾਰਤ 'ਚ ਝੁਲ ਰਿਹਾ ਹੈ | ਇਹ ਪ੍ਰਗਟਾਵਾ ਸਰਕਲ ਪੁਰਾਣਾ ਸ਼ਾਲਾ ਨਾਲ ਸਬੰਧਿਤ ਸਰਗਰਮ 'ਆਪ' ਆਗੂ ਬਲਬੀਰ ...
ਊਧਨਵਾਲ, 30 ਨਵੰਬਰ (ਪਰਗਟ ਸਿੰਘ)- ਪਾਵਰਕਾਮ ਦੇ ਉਪ ਮੰਡਲ ਊਧਨਵਾਲ ਦੇ ਜੇ.ਈ. ਰਣਜੀਤ ਦੀ ਸਿਆਸੀ ਸ਼ਹਿ 'ਤੇ ਕੀਤੀ ਬਦਲੀ ਨੂੰ ਰੱਦ ਨਾ ਕਰਨ ਦੀ ਸੂਰਤ ਵਿਚ ਬਿਜਲੀ ਮੁਲਾਜ਼ਮਾਂ ਵਲੋਂ ਸੰਘਰਸ਼ ਤਿੱਖਾ ਕਰਦਿਆਂ ਧਰਨਾ 7ਵੇਂ ਦਿਨ ਵੀ ਜਾਰੀ ਰੱਖਿਆ | ਉਪ ਮੰਡਲ ਊਧਨਵਾਲ ਵਿਖੇ 6 ...
ਧਿਆਨਪੁਰ, 30 ਨਵੰਬਰ (ਕੁਲਦੀਪ ਸਿੰਘ)- ਇਲਾਕੇ ਦੇ ਨਾਮਵਰ ਪਿੰਡ ਮੋਹਲੋਵਾਲੀ 'ਚ ਗੁਰਦੀਪ ਸਿੰਘ ਦੀ ਰਹਿਨੁਮਾਈ ਹੇਠ ਮਨਰੇਗਾ ਸਕੀਮ ਤਹਿਤ ਮਿਲ ਰਹੇ ਰੁਜ਼ਗਾਰ ਅਤੇ ਪਿੰਡ ਦੇ ਵਿਕਾਸ ਨਾਲ ਪਿੰਡ ਵਾਸੀਆਂ 'ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਅਮਨਦੀਪ ਸਿੰਘ ...
ਕੋਟਲੀ ਸੂਰਤ ਮੱਲ੍ਹੀ, 30 ਨਵੰਬਰ (ਕੁਲਦੀਪ ਸਿੰਘ ਨਾਗਰਾ)- ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਨੇ ਪਿੰਡ ਸ਼ਿਕਾਰ ਮਾਛੀਆਂ ਤੇ ਕਸਬਾ ਕੋਟਲੀ ਸੂਰਤ ਮੱਲ੍ਹੀ 'ਚ ਲੋਕਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ...
ਧਿਆਨਪੁਰ, 30 ਨਵੰਬਰ (ਕੁਲਦੀਪ ਸਿੰਘ)- ਹਰ ਹਫ਼ਤੇ ਸੈਂਕੜੇ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਕੇ ਤੇ ਲੋਕਾਂ ਲਈ ਵਰਦਾਨ ਬਣੇ ਨਿਊ ਬਾਵਾ ਲਾਲ ਜੀ ਹਸਪਤਾਲ ਧਿਆਨਪੁਰ 'ਚ ਅੱਖਾਂ ਅਤੇ ਜਰਨਲ ਅਪ੍ਰੇਸ਼ਨ ਦਾ ਕੈਂਪ ਲਾਇਆ ਗਿਆ | ਇਸ ਸਬੰਧੀ ਹਸਪਤਾਲ ਦੇ ਐਮ.ਡੀ. ਡਾ. ਸਿਮਰਨ ਅਤੇ ...
ਬਟਾਲਾ, 30 ਨਵੰਬਰ (ਕਾਹਲੋਂ)- ਦਮਦਮੀ ਟਕਸਾਲ ਰਣਜੀਤ ਅਖਾੜਾ ਵਡਾਲਾ ਗ੍ਰਥੀਆਂ ਵਲੋ ਕਰਵਾਏ ਜਾਂਦੇ ਸਾਲਾਨਾ ਧਾਰਮਿਕ ਮੁਕਾਬਲਿਆਂ ਵਿਚ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੁਕਾਬਲੇ ...
ਬਟਾਲਾ, 30 ਨਵੰਬਰ (ਕਾਹਲੋਂ)- ਸਿੱਖ ਸਟੂਡੈਂਟਸ ਫੈਂਡਰੇਸਨ ਗਰੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਹਿਰਾ ਦੇ ਗ੍ਰਹਿ ਨਿਊ ਅਰਬਨ ਅਸਟੇਟ ਬਟਾਲਾ ਵਿਖੇ ਫੈਡਰੇਸ਼ਨ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਪੱੁਜੇ | ਇਸ ...
ਗੁਰਦਾਸਪੁਰ, 30 ਨਵੰਬਰ (ਪੰਕਜ ਸ਼ਰਮਾ)- ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰਾਂ 'ਚ ਕੰਮ ਕਰਨ ਵਾਲੇ ਪੰਚਾਇਤ ਸੰਮਤੀ ਦੇ ਅਮਲੇ ਵਲੋਂ ਹੱਕੀ ਮੰਗਾਂ ਦੇ ਚੱਲਦੇ ਬੀ. ਡੀ. ਪੀ. ਓ ਦਫ਼ਤਰ ...
ਬਟਾਲਾ, 30 ਨਵੰਬਰ (ਕਾਹਲੋਂ)- ਬੀਤੇ ਦਿਨੀਂ ਦੇਸ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਦਿਹਾੜਾ ਦੀ ਸ਼ੁਰੂਆਤ ਸਕੂਲੀ ਬੱਚਿਆਂ ਪਰਮਪ੍ਰੀਤ ਕੌਰ ਅਤੇ ਕੰਚਨ ਦੁਆਰਾ ਸ਼ਬਦ ਗਾਇਣ ਕਰਕੇ ...
ਤਿੱਬੜ, 30 ਨਵੰਬਰ (ਭੁਪਿੰਦਰ ਸਿੰਘ ਬੋਪਾਰਾਏ)- ਜ਼ਿਲ੍ਹਾ ਸਾਂਝ ਕੇਂਦਰ, ਵਿਮੈਨ ਡੈਸਕ ਗੁਰਦਾਸਪੁਰ ਅਤੇ ਜ਼ਿਲ੍ਹਾ ਰੈੱਡ ਕਰਾਸ ਦੀ ਸਾਂਝੀ ਟੀਮ ਵਲੋਂ ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖ਼ਤਪੁਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜ਼ਿਲ੍ਹਾ ਸਾਂਝ ਕੇਂਦਰ ...
ਗੁਰਦਾਸਪੁਰ, 30 ਨਵੰਬਰ (ਆਰਿਫ਼)- ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਗੁਰਦਾਸਪੁਰ ਦੇ ਅੰਡਰ-14 ਵਿਦਿਆਰਥੀਆਂ ਅਪਲਪ੍ਰੀਤ ਸਿੰਘ (ਲੰਬੀ ਛਾਲ), ਤੇਜਸ ਸਿੰਘ ਬਾਜਵਾ ਨੇ ਸ਼ਾਰਟਪੁਟ ਵਿਚ ਕਾਂਸੀ ਦਾ ਤਗਮਾ ਜਿੱਤਿਆ ਜਿਸ ਵਿਚ ਬਿਆਸ ਸਹੋਦਿਆ ਅਧੀਨ ਆਉਂਦੇ ਸਾਰੇ ਸਕੂਲਾਂ ...
ਗੁਰਦਾਸਪੁਰ, 30 ਨਵੰਬਰ (ਆਰਿਫ਼)- ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਡਾ: ਨਿਧੀ ਕੁਮੁਦ ਬਾਮਬਾ ਨੇ ਵਿਧਾਨ ਸਭਾ ਹਲਕਾ ਦੀਨਾਨਗਰ ਤੇ ਸ੍ਰੀ ਹਰਿਗੋਬਿੰਦਪੁਰ ਸਾਹਿਬ (ਅ.ਜ਼.) ਦੇ ਸਮੂਹ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ...
ਪੰਜਗਰਾਈਆਂ, 30 ਨਵੰਬਰ (ਬਲਵਿੰਦਰ ਸਿੰਘ)- ਸੂਬੇ ਦੇ ਸਰਪੰਚਾਂ ਦੀ ਹੋਈ ਚੋਣ ਮੌਕੇ ਪੰਜਗਰਾਈਆਂ ਦੇ ਪਰਮਜੀਤ ਸਿੰਘ ਟੀਟਾ ਬਾਜਵਾ ਨੂੰ ਬਲਾਕ ਕਾਦੀਆਂ ਦਾ ਪ੍ਰਧਾਨ ਬਣਾਇਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਰਵਿੰਦਰ ਸਿੰਘ ਰਿੰਕੂ ਤੇ ਉਪ ਪ੍ਰਧਾਨ ਸਰਬਜੀਤ ...
ਕਲਾਨੌਰ, 30 ਨਵੰਬਰ (ਪੁਰੇਵਾਲ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਤੇ ਬਲੱਡ ਡਾਨਰਜ਼ ਸੁਸਾਇਟੀ ਗੁਰਦਾਸਪੁਰ ਵਲੋਂ ਆੜ੍ਹਤੀ ਤੇ ਮੁਨੀਮ ਯੂਨੀਅਨ ਕਲਾਨੌਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ...
ਕਾਦੀਆਂ, 30 ਨਵੰਬਰ (ਕੁਲਵਿੰਦਰ ਸਿੰਘ)- ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਭਾਸ਼ਾ ਮੰਚ ਅਤੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਮਾਹ ਮਨਾਉਂਦੇ ਹੋਏ ਲੜੀਵਾਰ ਕਰਵਾਏ ਗਏ ਵੱਖ-ਵੱਖ ਕਲਾਤਮਕ ਤੇ ਸਾਹਿਤਕ ਸਮਾਗਮਾਂ ਦੀ ਸਮਾਪਤੀ ਕਰਦਿਆਂ ਕਾਲਜ ਸੈਮੀਨਾਰ ਹਾਲ 'ਚ ...
ਵਡਾਲਾ ਬਾਂਗਰ, 30 ਨਵੰਬਰ (ਭੁੰਬਲੀ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਸਤਪਾਲ ਭੋਜਰਾਜ ਨੇ ਇਲਾਕੇ ਦੇ ਵੱਖ-ਵੱਖ ਪਿੰਡ ਦੂਲਾਨੰਗਲ, ਸਹਾਰੀ, ਮਸਾਣੇ, ਬਾਗੋਵਾਂਣੀ ਤੇ ਭੋਜਰਾਜ ਆਦਿ ਵਿਚ ਕਾਂਗਰਸੀ ਵਰਕਰਾਂ ਦੀਆਂ ਮੀਟਿੰਗਾਂ ਕਰਨ ਉਪਰੰਤ ਗੱਲਬਾਤ ਕਰਦਿਆਂ ...
ਗੁਰਦਾਸਪੁਰ, 30 ਨਵੰਬਰ (ਆਰਿਫ਼)- ਤਜਰਬੇਕਾਰ ਵੀਜ਼ਾ ਮਾਹਿਰ ਗੈਵੀ ਕਲੇਰ ਇਕ ਵਾਰ ਫਿਰ ਸਪਾਊਸ ਵਿਦਿਆਰਥੀਆਂ ਲਈ ਆਸਟ੍ਰੇਲੀਆ ਤੇ ਯੂ.ਕੇ. ਜਾਣ ਦਾ ਬਿਹਤਰੀਨ ਮੌਕਾ ਲੈ ਆਏ ਹਨ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਪਿਛਲੇ ਯੂ.ਕੇ. ਜਾਂ ...
ਕੋਟਲੀ ਸੂਰਤ ਮੱਲ੍ਹੀ, 30 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵੱਖ-ਵੱਖ ਮੁਕਾਬਲੇ 'ਚੋਂ ਅੱਵਲ ਰਹੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਬੀਤੇ ਦਿਨ ...
ਗੁਰਦਾਸਪੁਰ, 30 ਨਵੰਬਰ (ਆਰਿਫ਼, ਗੁਰਪ੍ਰਤਾਪ ਸਿੰਘ)- ਡਾ: ਹਿਮਾਂਸ਼ੂ ਅਗਰਵਾਲ (ਆਈ.ਏ.ਐੱਸ) ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਡਾ: ਹਿਮਾਂਸ਼ੂ ਅਗਰਵਾਲ ਇਸ ਤੋਂ ਪਹਿਲਾਂ ਫ਼ਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਵਜੋਂ ...
ਕਿਲ੍ਹਾ ਲਾਲ ਸਿੰਘ, 30 ਨਵੰਬਰ (ਬਲਬੀਰ ਸਿੰਘ)- ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਦੀ ਹੂੰਝਾਫੇਰ ਜਿੱਤ ਹੋਣ ਜਾ ਰਹੀ ਹੈ ਤੇ ਦੋਵਾਂ ਪ੍ਰਦੇਸ਼ਾਂ ਵਿਚ ਕਾਂਗਰਸ ਦੀਆਂ ਸਰਕਾਰਾਂ ਬਣਨਗੀਆਂ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੁਖਦੇਵ ...
ਪੁਰਾਣਾ ਸ਼ਾਲਾ, 30 ਨਵੰਬਰ (ਅਸ਼ੋਕ ਸ਼ਰਮਾ)- ਬੇਟ ਇਲਾਕੇ ਦੇ ਪਿੰਡਾਂ ਵਿਚ ਰਹਿੰਦੇ ਗਰੀਬ ਲੋਕਾਂ ਦੇ ਕੱਚੇ ਘਰਾਂ ਨੂੰ ਪੱਕਾ ਕਰਨ ਲਈ ਗਰਾਂਟਾਂ ਜਾਰੀ ਕਰਨ ਦੀ ਲੋਕਾਂ ਨੇ ਮੰਗ ਕੀਤੀ ਹੈ | ਇਸ ਸਬੰਧੀ ਬੂਟਾ ਮਸੀਹ, ਜਨਕ ਨੌਸ਼ਹਿਰਾ ਆਦਿ ਨੇ ਦੱਸਿਆ ਕਿ ਕੱਚੇ ਮਕਾਨਾਂ ਨੂੰ ...
ਬਟਾਲਾ, 30 ਨਵੰਬਰ (ਕਾਹਲੋਂ)- ਬੀਤੇ ਦਿਨ ਵੁੱਡ ਸਟਾਕ ਪਬਲਿਕ ਸਕੂਲ ਬਟਾਲਾ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਮੈਨ ਡਾ. ਸਤਿੰਦਰਜੀਤ ਕੌਰ ਨਿੱਝਰ ਤੇ ਪਿ੍ੰ. ਸ੍ਰੀਮਤੀ ਐਨਸੀ ਦੀ ਰਹਿਨੁਮਾਈ ਹੇਠ 'ਸਰਦਾਰਨੀ ਕੁਲਜੀਤ ਕੌਰ ...
ਧਾਰੀਵਾਲ, 30 ਨਵੰਬਰ (ਜੇਮਸ ਨਾਹਰ, ਸਵਰਨ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਨਿਰਦੇਸ਼ਾਂ ਅਨੁਸਾਰ ਤਹਿਸੀਲ ਧਾਰੀਵਾਲ ਦੇ ਤਹਿਸੀਲਦਾਰ ਇੰਦਰਜੀਤ ਕੌਰ ਵਲੋਂ ਵੱਖ-ਵੱਖ ਵਿਭਾਗ ਜਿਵੇਂ ਬਿਜਲੀ ਬੋਰਡ, ਬਲਾਕ ਦਫ਼ਤਰ, ਬਾਲ ...
ਕੋਟਲੀ ਸੂਰਤ ਮੱਲ੍ਹੀ, 30 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸਿੱਖਾਂ ਦੇ ਮਹਾਨ ਤਖਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਾਬਕਾ ਮੰਤਰੀ ਸੁੱਚਾ ...
ਕਾਦੀਆਂ, 30 ਨਵੰਬਰ (ਕੁਲਵਿੰਦਰ ਸਿੰਘ)- ਅੰਮਿ੍ਤ ਛਕੋ ਸਿੰਘ ਸਜੋ ਲਹਿਰ ਤਹਿਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਮੜੀ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ...
ਧਿਆਨਪੁਰ, 30 ਨਵੰਬਰ (ਕੁਲਦੀਪ ਸਿੰਘ)- ਇਲਾਕੇ ਦੇ ਨਾਮਵਰ ਸਮਾਜ ਸੇਵਕ ਡਾ. ਅਵਤਾਰ ਸਿੰਘ ਬਿੱਲਾ ਮੰਮਣ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਵਾਲੀਆਂ ਸੰਗਤਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸੰਗਤਾਂ ਦੀ ਸ਼ਰਧਾ ਨੂੰ ਮੁੱਖ ਰੱਖ ਕੇ ...
ਗੁਰਦਾਸਪੁਰ, 30 ਨਵੰਬਰ (ਆਰਿਫ਼)- ਐਨ.ਡੀ.ਏ. 'ਚ ਸ਼ਾਮਿਲ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ 'ਚ 13ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ...
ਗੁਰਦਾਸਪੁਰ, 30 ਨਵੰਬਰ (ਆਰਿਫ਼)- ਭਾਰਤ ਵਿਕਾਸ ਪ੍ਰੀਸ਼ਦ ਗੁਰਦਾਸਪੁਰ ਵਲੋਂ ਸ੍ਰੀ ਅਦਵੈਤ ਗੁਰਕੁਲ ਹਾਈਟਸ ਸਕੂਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਇੰਟਰ ਸਕੂਲ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ...
ਤਿੱਬੜ, 30 ਨਵੰਬਰ (ਭੁਪਿੰਦਰ ਸਿੰਘ ਗੋਰਾਇਆ)- ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਕਾਂਗਰਸੀ ਆਗੂਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਇਸੇ ਤਹਿਤ ਅੱਜ ਹਰਪਾਲ ਸਿੰਘ ਪ੍ਰਧਾਨ ਨਿੱਜੀ ...
ਪੁਰਾਣਾ ਸ਼ਾਲਾ, 30 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)- ਕਲਗ਼ੀਧਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਸ਼ਾਲਾ ਦੇ ਦੋ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਕੂਲ ਚੇਅਰਮੈਨ ਧਿਆਨ ਸਿੰਘ ਤੇ ਐਮ.ਡੀ. ...
ਗੁਰਦਾਸਪੁਰ, 30 ਨਵੰਬਰ (ਆਰਿਫ਼)- ਬਾਬਾ ਮੇਹਰ ਸਿੰਘ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਗੁਰੂ ਨਗਰੀ ਸ੍ਰੀ ਅੰਮਿ੍ਤਸਰ ਸਾਹਿਬ ਦਾ ਵਿੱਦਿਅਕ ਟੂਰ ਲਗਾਇਆ ਗਿਆ | ਕਾਲਜ ਚੇਅਰਮੈਨ ਕੁਲਵਿੰਦਰ ਸਿੰਘ, ਐਮ.ਡੀ ਸੁਰਿੰਦਰ ਕੌਰ ਤੇ ਕੋਆਰਡੀਨੇਟਰ ਚਰਨਜੀਤ ਕੌਰ ਦੀ ...
ਗੁਰਦਾਸਪੁਰ, 30 ਨਵੰਬਰ (ਆਰਿਫ਼)- ਗੋਲਡਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਗਮੇ ਹਾਸਲ ਕੀਤੇ ਹਨ | ਇਸ ਸਬੰਧੀ ਗੋਲਡਨ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਕਿਹਾ ਕਿ ਖੇਡਾਂ ...
ਗੁਰਦਾਸਪੁਰ, 30 ਨਵੰਬਰ (ਆਰਿਫ਼)- ਬੀਤੇ ਦਿਨੀਂ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਗੋਲਡਨ ਕਾਲਜ ਵਿਖੇ ਕਰਵਾਏ 'ਭਾਰਤ ਨੂੰ ਜਾਣੋ' ਮੁਕਾਬਲੇ 'ਚੋਂ ਐੱਚ.ਆਰ.ਏ. ਸਕੂਲ ਦੀਆਂ ਜੂਨੀਅਰ ਵਿਦਿਆਰਥਣਾਂ ਅਦਿਤੀ ਤੇ ਸਿ੍ਸ਼ਟੀ ਅਗਰਵਾਲ ਨੇ ਤੀਸਰਾ ਸਥਾਨ ਹਾਸਲ ਕਰਦੇ ਹੋਏ ਮੈਡਲ ਅਤੇ ...
ਬਟਾਲਾ, 30 ਨਵੰਬਰ (ਕਾਹਲੋਂ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਬਟਾਲਾ 'ਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਅਸੈਂਬਲੀ ਕਰਵਾਈ ਗਈ | ਅਸੈਂਬਲੀ ਦੀ ਅਰੰਭਤਾ ਕੀਰਤਨ ਨਾਲ ਹੋਈ ਤੇ ...
ਗੁਰਦਾਸਪੁਰ, 30 ਨਵੰਬਰ (ਆਰਿਫ਼)- ਜ਼ਿਲ੍ਹਾ ਸਾਹਿਤ ਕੇਂਦਰ ਦੀ ਵਿਸ਼ੇਸ਼ ਇਕੱਤਰਤਾ ਹੋਈ | ਇਸ ਮੌਕੇ ਆਗੂਆਂ ਨੇ 4 ਦਸੰਬਰ ਨੰੂ ਰਾਮ ਸਿੰਘ ਦੱਤ ਹਾਲ ਵਿਖੇ ਮਨਾਏ ਜਾ ਰਹੇ ਪਿ੍ੰਸੀਪਲ ਸੁਜਾਨ ਸਿੰਘ ਯਾਦਗਾਰੀ ਸਨਮਾਨ ਸਮਾਗਮ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ | ...
ਪੁਰਾਣਾ ਸ਼ਾਲਾ, 30 ਨਵੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਪੈਂਦੀਆਂ ਨਹਿਰਾਂ ਅੱਪਰਬਾਰੀ ਦੁਆਬ ਤੇ ਕਸੂਰ ਬਰਾਂਚ ਦੇ ਆਲੇ ਦੁਆਲੇ ਬਣੇ ਜੰਗਲਾਂ ਵਿਚ ਖੁੰਖਾਰ ਜਾਨਵਰਾਂ ਦੀ ਭਰਮਾਰ ਕਾਰਨ ਕਿਸਾਨ ਤੇ ਰਾਹਗੀਰ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਸਾਬਕਾ ...
ਫਤਹਿਗੜ੍ਹ© ਚੂੜੀਆਂ, 30 ਨਵੰਬਰ (ਐੱਮ.ਐੱਸ. ਫੁੱਲ)- ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਦੇ ਪਿ੍ੰਸੀਪਲ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ: ਜਸਨੀਤ ਸਿੰਘ ਮੁੱਖ ਮਹਿਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੁੱਖ ...
ਕਲਾਨੌਰ, 30 ਨਵੰਬਰ (ਪੁਰੇਵਾਲ)- ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਉਨਿਟੀ ਸਿਹਤ ਕੇਂਦਰ ਵਿਖੇ ਸੀਨੀਅਰ ਮੈਡੀਕਲ ਅਫਸਰ ਕਲਾਨੌਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ 24 ਨਵੰਬਰ ਤੋਂ ਸ਼ੁਰੂ ਹੋਇਆ 34ਵਾਂ ਦੰਦਾਂ ਦਾ ਪੰਦ੍ਹਰਵਾੜਾ ਅੱਜ ਸਮਾਪਤ ਹੋ ਗਿਆ | ...
ਬਟਾਲਾ, 30 ਨਵੰਬਰ (ਕਾਹਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ.ਐਡ. ਸਮੈਸਟਰ ਦੂਸਰੇ ਦੇ ਨਤੀਜੇ 'ਚ ਚੀਮਾ ਕਾਲਜ ਆਫ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਦੌਰਾਂਨ ...
ਸ੍ਰੀ ਹਰਿਗੋਬਿੰਦਪੁਰ, 30 ਨਵਬੰਰ (ਕੰਵਲਜੀਤ ਸਿੰਘ ਚੀਮਾ)- ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸਰਪੰਚ ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਜਦੋਂ ਦੀ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਸੂਬੇ ਵਿਚ ...
ਕਾਦੀਆਂ, 30 ਨਵੰਬਰ (ਕੁਲਵਿੰਦਰ ਸਿੰਘ)- ਐਨ.ਸੀ.ਸੀ. 22 ਪੰਜਾਬ ਬਟਾਲੀਅਨ ਬਟਾਲਾ ਦੇ ਕਮਾਂਡਿੰਗ ਅਫ਼ਸਰ ਕਰਨਲ ਅਨਿਲ ਠਾਕੁਰ ਦੀ ਅਗਵਾਈ ਹੇਠ 15 ਰੋਜ਼ਾ ਆਰਮੀ ਅਟੈਚਮੈਂਟ ਕੈਂਪ ਦੌਰਾਨ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਦੋ ਐਨ.ਸੀ.ਸੀ. ਕੈਡਿਟਾਂ ਵਲੋਂ ਹਿੱਸਾ ਲੈਂਦਿਆਂ ...
ਬਟਾਲਾ, 30 ਨਵੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਕਰਾਟੇ ਚੈਂਪੀਅਨਸ਼ਿਪ 2022 ਵਲੋਂ ਕਰਵਾਏ ਗਏ ਕਰਾਟੇ ਮੁਕਾਬਲਿਆਂ 'ਚ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਕਰਾਟੇ ਮੁਕਾਬਲੇ ...
ਧਾਰੀਵਾਲ, 30 ਨਵੰਬਰ (ਸਵਰਨ ਸਿੰਘ)- ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਵਿੱਦਿਅਕ ਮੁਕਾਬਲੇ ਦਮਦਮੀ ਟਕਸਾਲ ਰਣਜੀਤ ਅਖਾੜਾ ਗੁਰਮਤਿ ਵਿਦਿਆਲਾ ਅਤੇ ਸੰਗੀਤ ਐਕਡਮੀ, ਪਿੰਡ ਵਡਾਲਾ ਗ੍ਰੰਥੀਆਂ ਵਲੋਂ ਕਰਵਾਏ ਗਏ, ਜਿਸ ਵਿਚ ਬਾਬਾ ਬੰਦਾ ਸਿੰਘ ...
ਤਿੱਬੜ, 30 ਨਵੰਬਰ (ਭੁਪਿੰਦਰ ਸਿੰਘ ਬੋਪਾਰਾਏ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿਹਤ ਸਹੂਲਤਾਂ ਵਿਚ ਸੁਧਾਰ ਲਿਆਉਣ ਲਈ ਜਨਤਾ ਨਾਲ ਕੀਤੇ ਗਏ ਵਾਅਦੇ ਅਨੁਸਾਰ ਅੱਜ ਪਿੰਡ ਭੁੰਬਲੀ ਦੇ ਮੁੱਢਲੇ ਸਿਹਤ ਕੇਂਦਰ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ...
ਧਿਆਨਪੁਰ, 30 ਨਵੰਬਰ (ਕੁਲਦੀਪ ਸਿੰਘ)- ਪਿੰਡ ਨੰਗਲ 'ਚ ਹਲਕਾ ਇੰਚਾਰਜ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤੇ ਗਰੀਬ ਵਰਗ ਦੇ ਕੰਮਾਂ ਨੂੰ ਮਿਲ ਰਹੀ ਹੈ ਤਰਜੀਹ | ਇਹ ਪ੍ਰਗਟਾਵਾ ਪਿੰਡ ਦੇ ਨੌਜਵਾਨ ਯੂਥ ਆਗੂ ਅਤੇ ...
ਘੁਮਾਣ, 30 ਨਵੰਬਰ (ਬੰਮਰਾਹ)- ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਜਾਂਦੇ ਸਾਲਾਨਾ ਧਾਰਮਿਕ ਮੁਕਾਬਲਿਆਂ 'ਚ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ | ਗੁਰਦਾਸਪੁਰ ਜ਼ਿਲ੍ਹੇ ਦੇ 30 ਸਕੂਲਾਂ ਦੇ 700 ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX