ਅੰਮਿ੍ਤਸਰ, 30 ਨਵੰਬਰ (ਗਗਨਦੀਪ ਸ਼ਰਮਾ) - ਵਿਦਿਆਰਥੀ ਜਥੇਬੰਦੀ ਸੱਥ ਅਤੇ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ 'ਤੇ ਆਧਾਰਿਤ 2 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਕਾਰਟੂਨ ਫ਼ਿਲਮ 'ਦਾਸਤਾਨ ਏ ਸਰਹਿੰਦ' ਵਿਰੁੱਧ ਰੋਸ ਮਾਰਚ ਕੱਢਿਆ ਗਿਆ ਅਤੇ ਅਜਿਹੀਆਂ ਫ਼ਿਲਮਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਸੰਬੰਧੀ ਪਰਚੇ ਵੀ ਵੰਡੇ | ਵਿਦਿਆਰਥੀਆਂ ਨੇ ਸਿੱਖ ਗੁਰੂਆਂ ਅਤੇ ਸਿੱਖ ਸ਼ਹੀਦਾਂ ਬਾਰੇ ਕਾਰਟੂਨ ਫ਼ਿਲਮਾਂ ਬਣਾਉਣ ਵਿਚ ਸਿੱਖ ਸਿਧਾਂਤਾਂ ਦੀ ਉਲੰਘਣਾ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਦੇ ਕਿਰਦਾਰਾਂ ਦੀ ਕਾਰਟੂਨ ਪੇਸ਼ਕਾਰੀ ਸਿੱਖੀ ਸਿਧਾਂਤ ਦੇ ਖ਼ਿਲਾਫ਼ ਹੈ ਅਤੇ ਰੂਹਾਨੀਅਤ ਦੀ ਪੇਸ਼ਕਾਰੀ ਪਰਦੇ 'ਤੇ ਸੰਭਵ ਨਹੀਂ ਹੈ | ਉਨ੍ਹਾਂ ਦੱਸਿਆ ਕਿ ਸਾਡੀ ਜਥੇਬੰਦੀ ਸਿੱਖ ਇਤਿਹਾਸ ਉੱਪਰ ਬਣਦੀ ਹਰ ਕਾਰਟੂਨ ਫ਼ਿਲਮ ਦੇ ਖ਼ਿਲਾਫ਼ ਹੈ ਜੋ ਕਿ ਇਸ ਤੋਂ ਪਹਿਲਾਂ ਵੀ 'ਦਾਸਤਾਨ-ਏ-ਮੀਰੀ-ਪੀਰੀ' ਅਤੇ 'ਨਾਨਕ ਸ਼ਾਹ ਫ਼ਕੀਰ' ਵਰਗੀਆਂ ਕਾਰਟੂਨ ਫ਼ਿਲਮਾਂ ਦਾ ਵਿਰੋਧ ਕਰ ਚੁੱਕੀ ਹੈ | ਇਸ ਮੌਕੇ ਗੁਰਵਿੰਦਰ ਸਿੰਘ, ਰਿਪੁਦਮਨ ਸਿੰਘ, ਸਤਨਾਮ ਸਿੰਘ ਆਦਿ ਵੀ ਹਾਜ਼ਰ ਸਨ |
ਅੰਮਿ੍ਤਸਰ, 30 ਨਵੰਬਰ (ਹਰਮਿੰਦਰ ਸਿੰਘ)-ਰਾਮ ਬਾਗ਼ ਤੋਂ ਬੱਸ ਅੱਡੇ ਦੀ ਸੜਕ 'ਤੇ ਲੱਗਣ ਵਾਲੇ ਆਵਾਜਾਈ ਦੇ ਜਾਮ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਉਕਤ ਸੜਕ ਤੇ ਨਗਰ ਨਿਗਮ ਦੇ ਅਸਟੇਟ ਵਿਭਾਗ ਅਤੇ ਪੁਲਿਸ ਵਲੋਂ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਰੇਹੜੀਆਂ ਹਟਾਈਆਂ ...
ਅੰਮਿ੍ਤਸਰ, 30 ਨਵੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਪਦ ਉੱਨਤ ਕੀਤੇ ਗਏ ਨਗਰ ਨਿਗਮ ਵਿਖੇ ਤਾਇਨਾਤ ਕੀਤੇ ਗਏ ਇੰਸਪੈਕਟਰਾਂ ਦੀ ਤਨਖਾਹ ਦੀ ਪੋਸਟਿੰਗ ਅਤੇ ਤਾਇਨਤੀ ਵੱਖ-ਵੱਖ ਵਿਭਾਗਾਂ 'ਚ ਕੀਤੀ ਗਈ ਹੈ | ਸ੍ਰੀਮਤੀ ਆਸ਼ਾ ...
ਅੰਮਿ੍ਤਸਰ, 30 ਨਵੰਬਰ (ਗਗਨਦੀਪ ਸ਼ਰਮਾ)- ਸਿੱਖਿਆ ਵਿਭਾਗ ਵਲੋਂ ਡੀ. ਈ. ਓ. (ਐਲੀਮੈਂਟਰੀ) ਪਿ੍ੰਸੀਪਲ ਦਲਜਿੰਦਰ ਕੌਰ ਸਟੇਟ ਐਵਾਰਡੀ ਦਾ ਪੰਜ ਦਿਨਾ ਬਾਅਦ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਰਜੇਸ਼ ਸ਼ਰਮਾ ਨੂੰ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਗਏ ...
ਅੰਮਿ੍ਤਸਰ, 30 ਨਵੰਬਰ (ਗਗਨਦੀਪ ਸ਼ਰਮਾ)- ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ 'ਚ ਆਯੋਜਿਤ ਵਿਸ਼ੇਸ਼ ਸਮਾਗਮ ਦੌਰਾਨ ਜਿਥੇ ਦੇਸ਼ ਦੀ ਖੇਡਾਂ ਦੀ ਸਰਵਉੱਚ ...
ਤਰਨ ਤਾਰਨ, 30 ਨਵੰਬਰ (ਹਰਿੰਦਰ ਸਿੰਘ)-ਤਜਰਬੇਕਾਰ ਵੀਜ਼ਾ ਮਾਹਿਰ ਗੈਵੀ ਕਲੇਰ ਇਕ ਵਾਰ ਫਿਰ ਸਪਾਊਸ ਵਿਦਿਆਰਥੀਆਂ ਲਈ ਆਸਟ੍ਰੇਲੀਆ ਤੇ ਯੂ. ਕੇ. ਜਾਣ ਦਾ ਬੇਹਤਰੀਨ ਮੌਕਾ ਲੈ ਕੇ ਆਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਜਿਹੜੇ ...
ਸੁਲਤਾਨਵਿੰਡ, 30 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮਿ੍ਤਸਰ ਦੇ ਹਲਕਾ ਦੱਖਣੀ ਅਤੇ ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਸਭ ਤੋਂ ਪੁਰਾਣੇ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਰੇਹੜੀ ਫੜੀ ਵਾਲਿਆਂ ਵਲੋਂ ਹੋਕਾ ਦੇਣ ਦੀ ਬਜਾਏ ਰੇਹੜੀਆਂ 'ਤੇ ਲਗਾਏ ਸਪੀਕਰਾਂ ਦੀ ...
ਅੰਮਿ੍ਤਸਰ, 30 ਨਵੰਬਰ (ਗਗਨਦੀਪ ਸ਼ਰਮਾ) - 'ਆਪ' ਸਰਕਾਰ ਅੰਮਿ੍ਤਸਰ ਬੱਸ ਅੱਡੇ ਦੇ ਮੋਚੀਆਂ ਨੂੰ ਮਹੀਨਾਵਾਰੀ ਪਰਚੀ ਲਗਾਉਣ ਤੋਂ ਬਾਅਦ ਹੁਣ ਦੁਕਾਨਦਾਰਾਂ ਦੇ ਦੁਆਲੇ ਹੋ ਗਈ ਹੈ ਜੋ ਕਿ ਠੇਕੇ ਦੀ ਬੋਲੀ ਤੋਂ ਪਹਿਲਾਂ ਦੁਕਾਨਾਂ ਵਿਹਲੀਆਂ ਕਰਵਾਉਣ ਦੀ ਤਿਆਰੀ 'ਚ ਹੈ ਅਤੇ ...
ਅੰਮਿ੍ਤਸਰ, 30 ਨਵੰਬਰ (ਰੇਸ਼ਮ ਸਿੰਘ)- ਸ਼ਹਿਰ ਦੇ ਪਾਸ਼ ਖੇਤਰ ਰਣਜੀਤ ਐਵੀਨਿਊ ਦੇ ਸੀ ਬਲਾਕ ਵਿਖੇ ਬੀਤੀ ਸ਼ਾਮ ਇਕ ਬਜ਼ੁਰਗ ਔਰਤ ਦਾ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੇ ਮਾਮਲੇ ਦਾ ਪੁਲਿਸ ਨੂੰ ਕੋਈ ਵੀ ਸੁਰਾਗ ਨਹੀਂ ਲੱਗਿਆ ਹੈ ਅਤੇ ਨਾ ਹੀ ...
ਅੰਮਿ੍ਤਸਰ, 30 ਨਵੰਬਰ (ਗਗਨਦੀਪ ਸ਼ਰਮਾ)-ਪਨਬੱਸ/ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ 27 ਡੀਪੂਆਂ 'ਚ ਗੇਟ ਰੈਲੀਆਂ ਕੀਤੀਆਂ ਗਈਆਂ ਅਤੇ ਉਨ੍ਹਾਂ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ | ਅੰਮਿ੍ਤਸਰ-2 ਡੀਪੂ ਦੇ ਗੇਟ 'ਤੇ ਪੰਜਾਬ ...
ਅੰਮਿ੍ਤਸਰ, 30 ਨਵੰਬਰ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਪੰਜਾਬ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੀਵਾਨ ਦੇ ਮੈਂਬਰ ਅਮਰਦੀਪ ਸਿੰਘ ਮਰਵਾਹਾ ਨੂੰ ਰਾਮਗੜ੍ਹੀਆ ਭਾਈਚਾਰੇ ਦੀ ਸੰਸਥਾ, ਭਾਈ ਬੰਦੀ, ਅੰਮਿ੍ਤਸਰ ਦਾ ਪ੍ਰਧਾਨ ਬਨਣ 'ਤੇ ਦੀਵਾਨ ...
ਮਾਨਾਂਵਾਲਾ, 30 ਨਵੰਬਰ (ਗੁਰਦੀਪ ਸਿੰਘ ਨਾਗੀ) - ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਨੇ ਕ੍ਰਿਸਮਿਸ ਦੇ ਜਸ਼ਨ ਦੇ ਮੱਦੇਨਜ਼ਰ ਵਿਸ਼ੇਸ਼ 'ਕੇਕ-ਮਿਕਸਿੰਗ ਸੈਰੇਮਨੀ-2022' ਸਮਾਗਮ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਦੀ ਰਹਿਨੁਮਾਈ ਹੇਠ ...
ਅੰਮਿ੍ਤਸਰ, 30 ਨਵੰਬਰ (ਹਰਮਿੰਦਰ ਸਿੰਘ) - ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਕਰਨਪਾਲ ਸਿੰਘ ਚਾਵਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਸ: ਪੁਰੀ ਨੂੰ ਪੰਜਾਬ ਦੇ ਹਲਾਤਾਂ ਤੋਂ ਜਾਣੂ ਕਰਵਾਇਆ ਅਤੇ ਸਮਾਰਟ ਸਿਟੀ ...
ਅੰਮਿ੍ਤਸਰ, 30 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ) - ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲਾ ਵਲੋਂ ਦੇਸ਼ ਭਰ 'ਚ 3 ਦਸੰਬਰ ਸ਼ਨੀਵਾਰ ਨੂੰ ਅਪੁਆਇੰਟਮੈਂਟ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਅੰਮਿ੍ਤਸਰ ਸਥਿਤ ਖੇਤਰੀ ਪਾਸਪੋਰਟ ਦਫਤਰ ਅੰਮਿ੍ਤਸਰ ਵਿਖੇ ਵੀ ...
ਅੰਮਿ੍ਤਸਰ, 30 ਨਵੰਬਰ (ਹਰਮਿੰਦਰ ਸਿੰਘ)- ਪੰਜਾਬ ਰੇਹੜੀ ਫੜੀ ਯੂਨੀਅਨ ਦਾ ਇਕ ਵਫ਼ਦ ਡਾ: ਇੰਦਰਪਾਲ ਦੀ ਅਗਵਾਈ ਹੇਠ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਮਿਲਿਆ | ਇਸ ਮੌਕੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵੀ ਮੌਜੂਦ ਸਨ | ਇਸ ਦੌਰਾਨ ਉਨ੍ਹਾਂ ਨਗਰ ਨਿਗਮ ਕਮਿਸ਼ਨਰ ...
ਅੰਮਿ੍ਤਸਰ, 30 ਨਵੰਬਰ (ਹਰਮਿੰਦਰ ਸਿੰਘ) - ਵੱਧ ਰਹੀ ਗ਼ਰੀਬੀ ਦੀ ਦਰ ਕਾਰਨ ਵੈਸੇ ਤਾਂ ਦੇਸ਼ ਭਰ ਵਿਚ ਭਿਖਾਰੀਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ | ਅੰਮਿ੍ਤਸਰ ਸ਼ਹਿਰ ਜੋ ਦੇਸ਼ ਦਾ ਆਖ਼ਰੀ ਸਟੇਸ਼ਨ ਹੋਣ ਅਤੇ ਇਸ ਨਗਰੀ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਕਰਕੇ ਇਥੇ ...
ਅੰਮਿ੍ਤਸਰ, 30 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ) - ਅੱਜ ਆਮਦਨ ਕਰ ਵਿਭਾਗ ਦਫਤਰ ਅੰਮਿ੍ਤਸਰ ਵਿਖੇ ਮੁੱਖ ਆਮਦਨ ਕਰ ਕਮਿਸ਼ਨਰ ਜਹਾਨਜ਼ੇਬ ਅਖਤਰ ਆਈ.ਆਰ.ਐੱਸ. ਵਲੋਂ ਇਨਕਮ ਟੈਕਸ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਬਾਰ ਐਸੋਸੀਏਸ਼ਨ), ਅੰਮਿ੍ਤਸਰ ਅਤੇ ਚਾਰਟਰਡ ਅਕਾਊਾਟੈਂਟ ...
ਛੇਹਰਟਾ, 30 ਨੰਵਬਰ (ਵਡਾਲੀ) - ਦੇਸ਼-ਵਿਦੇਸ਼ ਦੇ ਪ੍ਰਸਿੱਧ ਆਰਥੋ ਸਰਜਨਾਂ 'ਚ ਸ਼ੁਮਾਰ ਹੁੰਦੇ ਹੋਏ ਪ੍ਰਕਾਸ਼ ਹਸਪਤਾਲ ਸਮੂਹ ਦੇ ਮੁੱਖ ਸਰਜਨ ਡਾ. ਪ੍ਰਕਾਸ਼ ਸਿੰਘ ਢਿੱਲੋਂ, ਡਾ. ਹਰਪ੍ਰੀਤ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਹਿਯੋਗੀ ਕਰੀਬ 15 ਸਰਜਨਾਂ ਨੇ ਪ੍ਰਕਾਸ਼ ਹਸਪਤਾਲ ...
ਅੰਮਿ੍ਤਸਰ, 30 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ) - ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਵਿਖੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ (ਸਿੱਖਿਆ ਸੈੱਲ), ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੇ ਭਾਸ਼ਾ ਮੰਚ, ਪੋਸਟ ਗ੍ਰੈਜੂਏਟ, ਪੰਜਾਬੀ ...
ਅੰਮਿ੍ਤਸਰ, 30 ਨਵੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵਲੋਂ ਕੇਂਦਰੀ ਜੇਲ੍ਹ ਅੰਮਿ੍ਤਸਰ ਦਾ ਅੱਜ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਸ ਤੋਂ ਇਲਾਵਾ ਕੈਦੀਆਂ ਲਈ ਬਣ ਰਹੇ ...
ਅੰਮਿ੍ਤਸਰ, 30 ਨਵੰਬਰ (ਰੇਸ਼ਮ ਸਿੰਘ) - ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵਲੋਂ ਕੇਂਦਰੀ ਜੇਲ੍ਹ ਅੰਮਿ੍ਤਸਰ ਦਾ ਅੱਜ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਸ ਤੋਂ ਇਲਾਵਾ ਕੈਦੀਆਂ ਲਈ ਬਣ ਰਹੇ ...
ਅੰਮਿ੍ਤਸਰ, 30 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਜਸਪ੍ਰੀਤ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮਿ੍ਤਸਰ ਵਲੋਂ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਕਾਰਜਕਾਰੀ ਇੰਜੀਨੀਅਰ, ਪ੍ਰਦੂਸ਼ਨ ਬੋਰਡ ਨਾਲ ਉਨ੍ਹਾਂ ਦੇ ਵਿਭਾਗ ਨਾਲ ਸੰਬੰਧਿਤ ਸਕੀਮਾਂ ਦੀ ...
ਅੰਮਿ੍ਤਸਰ, 30 ਨਵੰਬਰ (ਜਸਵੰਤ ਸਿੰਘ ਜੱਸ) - ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਸਦਕਾ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ...
ਅੰਮਿ੍ਤਸਰ, 30 ਨਵੰਬਰ (ਸਟਾਫ ਰਿਪੋਰਟਰ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 752ਵੇਂ ਜਨਮ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਅਸਥਾਨ ਪੰਡਰਪੁਰ (ਮਹਾਂਰਾਸ਼ਟਰ) ਤੋਂ ਘੁਮਾਣ ਤੱਕ ਕੱਢੀ ਗਈ ਸਾਈਕਲ ਯਾਤਰਾ ਬੀਤੇ ਦਿਨੀਂ ਅੰਮਿ੍ਤਸਰ ਵਿਖੇ ਪੁੱਜੀ | ਇਸ ਸੁਸਾਇਟੀ ਦੇ ...
ਵੇਰਕਾ, 30 ਨਵੰਬਰ (ਪਰਮਜੀਤ ਸਿੰਘ ਬੱਗਾ)- ਪੰਜਾਬ ਇੰਸਟੀਚਿਊਟ ਆਫ ਟੈਕਸਟਾਈਲ ਟੈਕਨਾਲੋਜੀ ਕਾਲਜ ਅੰਮਿ੍ਤਸਰ ਜੋ ਟੈਕਸਟਾਈਲ ਇੰਡਸਟਰੀ ਨੂੰ ਵੱਧ-ਚੜ੍ਹ ਕੇ ਇੰਜੀਨੀਅਰ ਦੇ ਰਿਹਾ ਹੈ | ਇਸ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਅਲੌਕਿਕ ਮਿਲਣੀ ਦੇਖਣ ਨੂੰ ਮਿਲੀ, ਜਿਸ ...
ਅੰਮਿ੍ਤਸਰ, 30 ਨਵੰਬਰ (ਰੇਸ਼ਮ ਸਿੰਘ)-ਫਾਰਮੇਸੀ ਅਫਸਰਾਂ ਤੋਂ ਸੀਨੀਅਰ ਫਾਰਮੇਸੀ ਅਫਸਰ ਦੀ ਤਰੱਕੀ ਲਈ ਇੰਤਜ਼ਾਰ ਕਰ ਰਹੇ ਫਾਰਮੇਸੀ ਅਫਸਰਾਂ ਨੂੰ ਕਾਫੀ ਦੇਰ ਬਾਅਦ ਖੁਸ਼ੀ ਭਰੀ ਖ਼ਬਰ ਉਦੋਂ ਮਿਲੀ ਜਦੋਂ ਡਾਇਰੈਕਟਰ ਸਿਹਤ ਸੇਵਾਵਾਂ ਵਲੋਂ 46 ਫਾਰਮੇਸੀ ਅਫਸਰਾਂ ਨੂੰ ...
ਚੱਬਾ, 30 ਨਵੰਬਰ (ਜੱਸਾ ਅਨਜਾਣ) - ਸ਼ਹੀਦ ਬਾਬਾ ਦੀਪ ਸਿੰਘ ਡੇ ਬੋਰਡਿੰਗ ਸਕੂਲ ਚਾਟੀਵਿੰਡ ਵਿਖੇ ਪੁਲਿਸ ਜ਼ਿਲ੍ਹਾ ਦਿਹਾਤੀ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਮਾਣਯੋਗ ਐੱਸ. ਐੱਸ. ਪੀ. ਸਵਪਨ ਸ਼ਰਮਾ ਅਤੇ ਐੱਸ. ਪੀ. ਹੈੱਡਕੁਆਟਰ ਸ੍ਰੀਮਤੀ ਜਸਵੰਤ ਕੌਰ ਦੇ ...
ਅੰਮਿ੍ਤਸਰ, 30 ਨਵੰਬਰ (ਸਟਾਫ ਰਿਪੋਰਟਰ) - ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਪਰਉਪਕਾਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਲੇਖਾਕਾਰ ਲਖਵਿੰਦਰ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ 'ਤੇ ...
ਅੰਮਿ੍ਤਸਰ, 30 ਨਵੰਬਰ (ਹਰਮਿੰਦਰ ਸਿੰਘ)- ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੰਮਿ੍ਤਸਰ ਸ਼ਹਿਰੀ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ ਵਿਸ਼ਲੇਸ਼ਣ ਸੰਬੰਧੀ ਭਾਜਪਾ ਦੇ ਜਥੇਬੰਦਕ ਢਾਂਚੇ ਦੇ ਆਗੂਆਂ ਨਾਲ ਭਾਜਪਾ ਦੇ ਸੂਬਾ ...
ਅੰਮਿ੍ਤਸਰ, 30 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ) - ਡੀ. ਏ. ਵੀ. ਪਬਲਿਕ ਸਕੂਲ ਵਿਖੇ ਨਵੇਂ ਯੁੱਗ ਦੇ ਗੈਰ ਰਵਾਇਤੀ ਕਰੀਅਰ ਤੇ ਕਾਰਜਸ਼ਾਲਾ ਲਗਾਈ ਗਈ | ਵਰਕਸ਼ਾਪ ਦੇ ਮੁੱਖ ਬੁਲਾਰੇ ਸੁਮਿਤ ਵਾਸਨ ਸਨ, ਜੋ ਕਿ ਪਰਲ ਅਕੈਡਮੀ ਅਤੇ ਯੂ.ਪੀ.ਈ.ਐਸ.ਸੀ. (ਦੇਹਰਾਦੂਨ) ਦੇ ਮਾਨਤਾ ...
ਅੰਮਿ੍ਤਸਰ, 30 ਨਵੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ | ਉਨ੍ਹਾਂ ਦੇ ਦਫ਼ਤਰ ਪਹੁੰਚਣ ਤੇ ਉਨ੍ਹਾਂ ਦਾ ਸਵਾਗਤ ਕਰਨ ਵਾਲੇ ਨਗਰ ਨਿਗਮ ਦੇ ਮੁਲਾਜ਼ਮਾਂ ਦਾ ਤਾਂਤਾ ਲੱਗਾ ਰਿਹਾ | ਇਸ ਤੋਂ ਪਹਿਲਾਂ ...
ਅੰਮਿ੍ਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸੰਨ 1892 'ਚ ਸਥਾਪਤ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਪਦਮਸ੍ਰੀ ਭਾਈ ਸਾਹਿਬ ਡਾ: ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਅਤੇ ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿੱਦਿਅਕ ...
ਅੰਮਿ੍ਤਸਰ, 30 ਨਵੰਬਰ (ਹਰਮਿੰਦਰ ਸਿੰਘ) - ਹਰਗੁਣ ਹਸਪਤਾਲ ਬਟਾਲਾ ਰੋਡ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 14 ਸਾਲਾ ਹਰਸਾਜਨ ਵਾਸੀ ਮੂਧਲ ਦੀ ਬਾਂਹ ਨੂੰ ਅੰਗਹੀਣ ਹੋਣ ਤੋਂ ਬਚਾ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਰਥੋ ਸਰਜਨ ਡਾ: ਗੁਰਵਿੰਦਰ ਸਿੰਘ ਨੇ ਦੱਸਿਆ ...
ਅੰਮਿ੍ਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਵਲੋਂ ਨੌਜਵਾਨਾਂ ਲਈ ਵਿਸ਼ੇਸ਼ ਸਮਾਗਮ 'ਨਵੀਂ ਸੋਚ ਨਵਾਂ ਆਗਾਜ਼, ਕਾਮਯਾਬੀ ਦੀ ਪੌੜੀ' ਸੈਮੀਨਾਰ ਸਥਾਨਕ ਗੁਰੂ ਨਾਨਕ ਭਵਨ, ਸਿਟੀ ...
ਮਜੀਠਾ, 30 ਨਵੰਬਰ (ਮਨਿੰਦਰ ਸਿੰਘ ਸੋਖੀ) - ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਊਨਿਟੀ ਸਿਹਤ ਕੇਂਦਰ ਮਜੀਠਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਸਤਨਾਮ ਸਿੰਘ ਗਿੱਲ ਦੀ ਅਗਵਾਈ ਵਿਚ ਦੰਦਾਂ ਦੇ ਮਾਹਿਰ ਡਾ: ਤਰਨਦੀਪ ਕੌਰ ਵਲੋਂ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਸਪਿੰਦਰ ਕੌਰ ਢਿੱਲੋਂ ਵਲੋਂ ਗੰਭੀਰ ਬਣੀ ਸ਼ਹਿਰ ਦੀ ਟਰੈਫਿਕ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਅੱਜ ਅਜਨਾਲਾ ਪੁਲਿਸ ਅਤੇ ਨਗਰ ਪੰਚਾਇਤ ਅਜਨਾਲਾ ਦੀ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਸਪਿੰਦਰ ਕੌਰ ਢਿੱਲੋਂ ਵਲੋਂ ਗੰਭੀਰ ਬਣੀ ਸ਼ਹਿਰ ਦੀ ਟਰੈਫਿਕ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਅੱਜ ਅਜਨਾਲਾ ਪੁਲਿਸ ਅਤੇ ਨਗਰ ਪੰਚਾਇਤ ਅਜਨਾਲਾ ਦੀ ...
ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ) - ਬਾਰਡਰ ਸਕਿਓਰਿਟੀ ਫੋਰਸ ਵਲੋਂ 58ਵਾਂ ਸਥਾਪਨਾ ਦਿਵਸ 4 ਦਸੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਮਨਾਇਆ ਜਾ ਰਿਹਾ ਹੈ | ਦਰਸ਼ਕ ਆਧਾਰ ਕਾਰਡ ਜਾਂ ਸਰਕਾਰੀ ਸ਼ਨਾਖਤੀ ਪੱਤਰ ਲੈ ਕੇ ਜਸ਼ਨਾਂ 'ਚ ਦਾਖਲ ਹੋ ...
ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ) - ਬਾਰਡਰ ਸਕਿਓਰਿਟੀ ਫੋਰਸ ਵਲੋਂ 58ਵਾਂ ਸਥਾਪਨਾ ਦਿਵਸ 4 ਦਸੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਮਨਾਇਆ ਜਾ ਰਿਹਾ ਹੈ | ਦਰਸ਼ਕ ਆਧਾਰ ਕਾਰਡ ਜਾਂ ਸਰਕਾਰੀ ਸ਼ਨਾਖਤੀ ਪੱਤਰ ਲੈ ਕੇ ਜਸ਼ਨਾਂ 'ਚ ਦਾਖਲ ਹੋ ...
ਚੋਗਾਵਾਂ, 30 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਉਡਰ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਅਹਿਮ ਮੀਟਿੰਗ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਪੰਜਾਬ ਸਟੇਟ ਜੁਆਇੰਟ ਸੈਕਟਰੀ ...
ਰਾਮ ਤੀਰਥ, 30 ਨਵੰਬਰ (ਧਰਵਿੰਦਰ ਸਿੰਘ ਔਲਖ)- ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਿਹਾ ਵਿੱਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ ਸਕੂਲ, ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਗੱਗੋਮਾਹਲ, 30 ਨਵੰਬਰ (ਬਲਵਿੰਦਰ ਸਿੰਘ ਸੰਧੂ)- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰਾਂ ਵੱਲ ਵਿਕਾਸ ਕਾਰਜਾਂ ਦੇ ਮੂੰਹ ਖੋਲ੍ਹਦਿਆਂ ਜਿਥੇ ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਅਜਨਾਲਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਸ਼ਰਨ ਸਿੰਘ ਦੀ ਅਗਵਾਈ 'ਚ ਦੰਦਾਂ ਦੀਆਂ ਬੀਮਾਰੀਆਂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਪੰਦਰਵਾੜੇ ਦੀ ਸਮਾਪਤੀ ...
ਓਠੀਆਂ, 30 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਪਾਵਰਕਾਮ ਦੀ ਸਬ-ਡਵੀਜ਼ਨ ਜਸਤਰਵਾਲ ਦੀ ਇਮਾਰਤ ਦੀ ਅਤਿ ਖਸਤਾ ਹਾਲਤ ਹੋਣ ਕਾਰਨ ਪਤਾ ਨਹੀਂ ਕਿਸ ਵੇਲੇ ਇਮਾਰਤ ਦੀ ਡਿੱਗਣ ਦਾ ਡਰ ਪਾਵਰਕਾਮ ਦੇ ਅਧਿਕਾਰੀਆਂ ਨੂੰ ਸਤਾ ਰਿਹਾ ਹੈ | ਪਾਵਰਕਾਮ ਸਬ ਡਵੀਜਨ ਜਸਤਰਵਾਲ ਦੇ ਐਸ. ਡੀ. ...
ਓਠੀਆਂ, 30 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਪਾਵਰਕਾਮ ਦੀ ਸਬ-ਡਵੀਜ਼ਨ ਜਸਤਰਵਾਲ ਦੀ ਇਮਾਰਤ ਦੀ ਅਤਿ ਖਸਤਾ ਹਾਲਤ ਹੋਣ ਕਾਰਨ ਪਤਾ ਨਹੀਂ ਕਿਸ ਵੇਲੇ ਇਮਾਰਤ ਦੀ ਡਿੱਗਣ ਦਾ ਡਰ ਪਾਵਰਕਾਮ ਦੇ ਅਧਿਕਾਰੀਆਂ ਨੂੰ ਸਤਾ ਰਿਹਾ ਹੈ | ਪਾਵਰਕਾਮ ਸਬ ਡਵੀਜਨ ਜਸਤਰਵਾਲ ਦੇ ਐਸ. ਡੀ. ...
ਅੰਮਿ੍ਤਸਰ, 30 ਨਵੰਬਰ (ਹਰਮਿੰਦਰ ਸਿੰਘ) - ਵਿਧਾਨ ਸਭਾ ਹਲਕਾ ਉੱਤਰੀ 'ਚ ਪੈਂਦੀ ਵਾਰਡ ਨੰ. 13 ਦੇ ਇਲਾਕੇ ਸ੍ਰੀ ਰਾਮ ਐਵੀਨਿਊ ਦੀਆਂ ਗਲੀਆਂ 'ਚ ਸਿਵਲ ਦੇ ਕੰਮਾਂ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ | ਇਸ ਮੌਕੇ ਮੇਅਰ ਨੇ ਕਿਹਾ ਕਿ ਨਗਰ ਨਿਗਮ ਵਲੋਂ ...
ਅੰਮਿ੍ਤਸਰ, 30 ਨਵੰਬਰ (ਜੱਸ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਲਿਟਰੇਰੀ ਕਲੱਬ ਵਲੋਂ 'ਪੰਜਾਬੀ ਮਾਹ-2022' ਨੂੰ ਸਮਰਪਿਤ ਲੜੀਵਾਰ ਨਾਅਰਾ ਲਿਖਣ, ਲੇਖ ਅਤੇ ਸ਼ੁੱਧ ਤੁਕ ਲਿਖਤ ਮੁਕਾਬਲੇ ਕਰਵਾਏ ਗਏ | ਉਪ੍ਰੰਤ ਕਾਲਜ ਪਿੰ੍ਰਸੀਪਲ ਡਾ. ...
ਅੰਮਿ੍ਤਸਰ, 30 ਨਵੰਬਰ (ਗਗਨਦੀਪ ਸ਼ਰਮਾ) - ਰਾਯਨ ਸੰਸਥਾ ਦੇ ਚੇਅਰਮੈਨ ਡਾ: ਏ. ਐਫ਼. ਪਿੰਟੋ ਅਤੇ ਐਮ. ਡੀ. ਮੈਡਮ ਡਾ: ਗ੍ਰੇਸ ਪਿੰਟੋ ਵਲੋਂ ਦਿੱਤੀਆਂ ਗਈਆਂ 'ਖੇਡ ਸਟਰੀਮ' ਨੂੰ ਧਿਆਨ ਵਿਚ ਰੱਖਦੇ ਹੋਏ ਰਾਯਨ ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਵਿਖੇ ਰਾਯਨ ਵਾਰੀਅਰਜ਼ ਤੇ ਰਾਯਨ ...
ਛੇਹਰਟਾ, 30 ਨਵੰਬਰ (ਵਡਾਲੀ) - ਸਮਾਜ ਸੇਵਾ ਦੇ ਖੇਤਰ 'ਚ ਵਿਲੱਖਣ ਪਛਾਣ ਬਣਾ ਚੁੱਕੀ ਪੰਜਾਬ ਦੀ ਨਾਮਵਰ ਸਮਾਜ ਸੇਵੀ ਸੰਸਥਾ ਮਾਣ ਧੀਆਂ 'ਤੇ ਸਮਾਜ ਭਲਾਈ ਸੁਸਾਇਟੀ (ਰਜਿ) ਅੰਮਿ੍ਤਸਰ ਵਲੋਂ ਅੱਜ ਐਨਸੀਸੀ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX