ਤਾਜਾ ਖ਼ਬਰਾਂ


ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  1 day ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਲੁਧਿਆਣਾ

ਹਵਾ ਪ੍ਰਦੂਸ਼ਣ ਦਾ ਫੇਫੜਿਆਂ 'ਤੇ ਪੈਣ ਵਾਲੇ ਪ੍ਰਭਾਵ ਬਾਰੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਹਵਾ ਪ੍ਰਦੂਸ਼ਣ ਦਾ ਫੇਫੜਿ੍ਹਆਂ 'ਤੇ ਪੈਣ ਵਾਲੇ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਮਹਾਂਨਗਰ ਲੁਧਿਆਣਾ ਵਿਚ ਮੁਹਿੰਮ ਵਿੱਢੀ ਗਈ ਹੈ | ਮੁਹਿੰਮ ਤਹਿਤ ਵੱਡੇ ਫੇਫੜਿ੍ਹਆਂ ਦੇ ਬੋਰਡ ਬਣਾ ਕੇ ਵੱਖ-ਵੱਖ ਥਾਵਾਂ 'ਤੇ ਸਥਾਪਿਤ ਕੀਤੇ ਜਾਣਗੇ, ਜਿਸ ਦੀ ਸ਼ੁਰੂਆਤ ਬੀ.ਸੀ.ਐਮ. ਆਰਿਆ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਫੁੱਟਪਾਥ 'ਤੇ ਬਿੱਲ ਬੋਰਡ ਸਥਾਪਤ ਕੀਤਾ ਗਿਆ ਹੈ | ਇਹ ਜਾਗਰੂਕਤਾ ਮੁਹਿੰਮ ਇਕੋ ਸਿੱਖ ਦੁਆਰਾ ਕਲੀਨ ਏਅਰ ਪੰਜਾਬ ਦੇ ਸਹਿਯੋਗ ਨਾਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਜਾਣਕਾਰੀ ਨਾਲ ਸ਼ੁਰੂ ਕੀਤੀ ਗਈ ਹੈ | ਬੋਰਡ 'ਤੇ ਚਿੱਟੇ ਰੰਗ ਦੇ ਫ਼ੇਫੜੇ ਬਣਾਏ ਗਏ ਹਨ, ਜੋ ਹਵਾ ਪ੍ਰਦੂਸ਼ਣ ਨਾਲ ਆਉਣ ਵਾਲੇ ਦਿਨਾਂ ਵਿਚ ਭੂਰੇ ਜਾਂ ਕਾਲੇ ਰੰਗ ਦੇ ਹੋ ਜਾਣਗੇ, ਜਿਸ ਤੋਂ ਹਵਾ ਪ੍ਰਦੂਸ਼ਣ ਦਾ ਪਤਾ ਲੱਗੇਗਾ | ਲੁਧਿਆਣਾ ਵਿਖੇ ਡੀ.ਐਮ.ਸੀ. ਹਸਪਤਾਲ ਦੇ ਸੀਨੀਅਰ ਪਲਮੋਨੋਲੋਜਿਸਟ ਡਾ. ਆਕਾਸ਼ਦੀਪ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਫੇਫੜਿ੍ਹਆਂ ਦੇ ਕੇਂਸਰ, ਦਿਲ ਸੰਬੰਧੀ ਘਟਨਾਵਾਂ, ਸੈਂਟਰਲ ਨਰਵਸ ਸਿਸਟਮ ਦੇ ਡਿਸਫੰਕਸ਼ਨ ਅਤੇ ਚਮੜੀ ਰੋਗਾਂ ਦੇ ਨਾਲ-ਨਾਲ ਸਾਂਹ ਦੀ ਬੀਮਾਰੀਆਂ ਦਾ ਕਾਰਣ ਬਣਦਾ ਹੈ | ਵਾਤਾਵਰਣ ਪ੍ਰੇਮੀ ਗਗਨੀਸ਼ ਸਿੰਘ ਖੁਰਾਨਾ ਨੇ ਕਿਹਾ ਕਿ ਇਹ ਬਿਲਬੋਰਡ ਨਾਗਰਿਕਾਂ, ਗੈਰ ਸਰਕਾਰੀ ਸੰਗਠਨਾਂ ਅਤੇ ਸਾਡੇ ਸ਼ਹਿਰ ਦੇ ਸਰਕਾਰੀ ਵਿਭਾਗਾਂ ਦੀ ਜਾਗਰੂਕ ਭਾਗੀਦਾਰੀ ਨੂੰ ਹੁੰਗਾਰਾ ਪ੍ਰਦਾਨ ਕਰੇਗਾ | ਲੁਧਿਆਣਾ ਕਲੀਨ ਏਅਰ ਐਕਸ਼ਨ ਪਲਾਨ ਦੇ ਅਨੁਸਾਰ ਸ਼ਹਿਰ ਦੀ ਔਸਤਨ ਹਵਾ ਗੁਣਵੱਤਾ ਨੂੰ ਮਾਪਣ ਦੇ ਲਈ 31 ਮਾਰਚ 2020 ਲੁਧਿਆਣਾ ਦੇ ਵੱਖ-ਵੱਖ ਥਾਂਵਾਂ 'ਤੇ ਚਾਰ ਕੰਟੀਨਿਉਸ ਐਂਬੀਏਾਟ ਏਅਰ ਕੁਆਲਿਟੀ ਮੋਨੀਟਰਿੰਗ ਸ਼ਟੇਸ਼ਨ ਸਥਾਪਤ ਕੀਤੇ ਜਾਣੇ ਸੀ ਜੋ ਕਿ ਅੱਜ ਤੱਕ ਸਥਾਪਤ ਨਹੀਂ ਹੋ ਸਕੇ | ਇਕੋ ਸਿੱਖ ਦੀ ਪ੍ਰਧਾਨ ਸੁਪ੍ਰੀਤ ਕੌਰ ਦੇ ਅਨੁਸਾਰ ਫੇਫੜਿਆਂ ਦਾ ਇਹ ਬਿਲਬੋਰਡ ਇਕ ਸੂਚਕ ਦੇ ਰੂਪ ਵਿਚ ਕੰਮ ਕਰੇਗਾ ਜੋ ਸਾਡੀ ਜੀਵਨਸ਼ੈਲੀ ਨੂੰ ਰਿਫਲੈਕਟ, ਉਸ 'ਤੇ ਕੰਮ ਕਰਣ ਅਤੇ ਬਦਲਣ ਵਿਚ ਸਾਰਥਕ ਸਿੱਧ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਉਹ ਇਸ ਮੁਹਿੰਮ ਨੂੰ ਹੋਰ ਜਿਆਦਾ ਮਜ਼ਬੂਤੀ ਦੇਣ ਦੇ ਲਈ ਸ਼ਹਿਰ ਵਿਚ ਹੋਰ ਥਾਵਾਂ 'ਤੇ ਵੀ ਇਹ ਬਿਲਬੋਰਡ ਸਥਾਪਤ ਕਰਵਾਉਣਗੇ ਤਾਂ ਜੋ ਸਾਡਾ ਸੰਦੇਸ਼ ਦੂਰ-ਦੂਰ ਤੱਕ ਜਾਗਰੂਕਤਾ ਫੈਲਾਈ ਜਾ ਸਕੇ | ਬੀ.ਐਮ.ਐਸ. ਆਰਿਆ ਦੇ ਵਾਤਾਵਰਣ ਪ੍ਰਬੰਧਕ ਵਿਪ੍ਰਾ ਕਾਲੇ ਨੇ ਕਿਹਾ ਕਿ ਹਵਾ ਦੀ ਵਿਗੜਦੀ ਗੁਣਵੱਤਾ ਐਂਥ੍ਰੌਪੋਜੈਨਿਕ ਦਾ ਕਾਰਣ ਹੈ ਅਤੇ ਜਲਵਾਯੂ ਬਦਲਣ ਤੋਂ ਵੱਧ ਰਹੀ ਅਪਦਾ ਦੇ ਲਈ ਸਮਾਜ ਨੂੰ ਜਾਗਰੂਕ ਕਰਨ ਦੀ ਲੋੜ੍ਹ ਹੈ ਤਾਂ ਕਿ ਆਉਣ ਵਾਲੀ ਪੀੜੀਆਂ ਨੂੰ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ | ਸੀਨੀਅਰ ਵਿਗਿਆਨੀ ਡਾ.ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਜਿਆਦਾਤਰ ਇਕ ਹਰਾ ਭਰਾ ਸੂਬਾ ਹੈ ਜਿਸ ਦੀ ਲਗਭਗ 83 ਫੀਸਦੀ ਜ਼ਮੀਨ ਖੇਤੀ ਦੇ ਉਪਯੋਗ ਵਿਚ ਲਿਆਂਦੀ ਜਾਂਦੀ ਹੈ ਅਤੇ ਇਸ ਦੇ ਬਾਵਜੂਦ ਪੰਜਾਬ ਦੀ ਹਵਾ ਗੁਣਵੱਤਾ ਬਹੁਤ ਖ਼ਰਾਬ ਹੈ ਅਤੇ ਸੂਬੇ ਦੀ ਜਿਆਦਾਤਰ ਹਵਾ ਖਰਾਬ ਤੋਂ ਬਹੁਤ ਖਰਾਬ ਦੀ ਸ਼੍ਰੇਣੀ ਵਿਚ ਆਉਂਦੀ ਹੈ ਜੋ ਕਿ ਇਕ ਚਿੰਤਾ ਦਾ ਵਿਸ਼ਾ ਹੈ | ਇਸ ਮੌਕੇ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ, ਰਾਜੀਵ ਜੈਨ ਪ੍ਰਧਾਨ ਲਘੂ ਉਦਯੋਗ ਭਾਰਤੀ, ਐਸ.ਬੀ. ਸਿੰਘ ਸੰਯੁਕਤ ਸਕੱਤਰ ਸੀਸੂ, ਕੁਲਦੀਪ ਸਿੰਘ ਖਹਿਰਾ, ਇੰਜੀਨੀਅਰ ਕਪਿਲ ਦੇਵ, ਡਾ.ਅਮਨਦੀਪ ਸਿੰਘ ਬੈਂਸ ਆਦਿ ਹਾਜ਼ਰ ਸਨ |

ਕੱਪੜਾ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਬਸਤੀ ਜੋਧੇਵਾਲ ਨੇੜੇ ਕੈਲਾਸ਼ ਨਗਰ ਰੋਡ 'ਤੇ ਸਥਿਤ ਕੱਪੜਾ ਬਨਾਉਣ ਵਾਲੀ ਫੈਕਟਰੀ ਯੁਵਰਾਜ ਇੰਟਰਨੈਸ਼ਨਲ 'ਚ ਬੁੱਧਵਾਰ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਵਕਤ ਫੈਕਟਰੀ ਵਿਚ ਅੱਗ ...

ਪੂਰੀ ਖ਼ਬਰ »

ਸੰਯੁਕਤ ਕਮਿਸ਼ਨਰ ਕੁਲਪ੍ਰੀਤ ਸਿੰਘ ਦੀ ਅਗਵਾਈ ਹੇਠ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 30 ਨਵੰਬਰ (ਜੁਗਿੰਦਰ ਸਿੰਘ ਅਰੋੜਾ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਖਿਲਾਫ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਦੌਰਾਨ ਸੜਕਾਂ ਅਤੇ ਸਰਕਾਰੀ ਜਗ੍ਹਾ ਉਪਰ ਕੀਤੇ ਨਾਜਾਇਜ਼ ਕਬਜੇ ਹਟਾਏ ਜਾ ਰਹੇ ਹਨ, ਜਿਸ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਟੈਂਪੂ ਚਾਲਕ ਦੀ ਮੌਤ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਟੈਂਪੂ ਚਾਲਕ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਮਨਜਿੰਦਰ ਸਿੰਘ ਵਾਸੀ ਰਾਏਕੋਟ ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ ਗੁਰਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਦਿਨ ਦਿਹਾੜੇ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਲੁਟੇਰਾ ਫ਼ਰਾਰ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 3 ਦੇ ਇਲਾਕੇ ਸ਼ਿਵਾਜੀ ਨਗਰ ਵਿਚ ਲੁਟੇਰਾ ਦਿਨ-ਦਿਹਾੜੇ ਔਰਤ ਤੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਬਾਅਦ ਉਸ ਵਕਤ ਵਾਪਰੀ, ਜਦੋਂ ਸ਼ਿਵਾਜੀ ਨਗਰ ...

ਪੂਰੀ ਖ਼ਬਰ »

ਲੁਧਿਆਣਾ 'ਚ ਮਨੀ ਐਕਸਚੇਂਜਰ ਨੂੰ ਜ਼ਖ਼ਮੀ ਕਰ ਕੇ 2 ਲੱਖ ਰੁਪਏ ਲੁੱਟੇ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੇਖੇਵਾਲ ਰੋਡ 'ਤੇ ਅੱਜ ਦਿਨ-ਦਿਹਾੜੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਮਨੀ ਐਕਸਚੇਂਜਰ ਤੇ ਮੋਬਾਈਲ ਕਾਰੋਬਾਰੀ ਪਾਸੋਂ 2 ਲੱਖ ਰੁਪਏ ਤੇ ਕੁਝ ਮੋਬਾਈਲ ਫੋਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਐਨ. ਆਈ. ਏ. ਵਲੋਂ ਤਰਨਤਾਰਨ 'ਚ ਵਕੀਲ ਦੇ ਘਰ ਕੀਤੀ ਛਾਪੇਮਾਰੀ ਦੇ ਰੋਸ ਵਜੋਂ ਵਕੀਲਾਂ ਕੀਤੀ ਹੜਤਾਲ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਐਨ.ਆਈ.ਏ. ਦੀ ਟੀਮ ਵਲੋਂ ਬੀਤੇ ਦਿਨੀਂ ਤਰਨਤਾਰਨ ਵਿਚ ਵਕੀਲ ਦੇ ਘਰ ਕੀਤੀ ਛਾਪਾਮਾਰੀ ਦੇ ਰੋਸ ਵਜੋਂ ਵਕੀਲਾਂ ਵਲੋਂ ਹੜਤਾਲ ਕਰਕੇ ਕੰਮ ਕਾਜ ਠੱਪ ਕੀਤਾ ਗਿਆ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਦੇ ਇਲਾਕੇ ਹਕੀਕਤ ਨਗਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਬਾਦਲ ਕੁਮਾਰ (27) ਵਜੋਂ ਕੀਤੀ ਗਈ ਹੈ | ਉਹ ...

ਪੂਰੀ ਖ਼ਬਰ »

ਪੰਜਾਬੀਆਂ ਨੇ ਆਪ ਦੀ ਸਰਕਾਰ ਬਣਾ ਕੇ ਸੱਚਮੁੱਚ ਵੱਡੀ ਮੂਰਖਤਾ ਕੀਤੀ-ਕੈਂਥ

ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਕੌਮੀ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਕਿ ਪੰਜਾਬੀਆਂ ਨੇ ਇਕ ਪਾਸੜ ਵੋਟਾਂ ਪਾ ਕੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਜਿਤਾ ਕੇ ਵਿਧਾਨ ਸਭਾ ਭੇਜਿਆ ਅਤੇ ਅੱਜ ਉਨ੍ਹਾਂ ...

ਪੂਰੀ ਖ਼ਬਰ »

ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ

ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਬਿਜਲੀ ਨਿਗਮ ਲੁਧਿਆਣਾ ਦੇ 11 ਕੇ.ਵੀ. ਲੁਧਿਆਣਾ ਫੀਡਰਾਂ ਦੀ ਜ਼ਰੂਰੀ ਸਾਂਭ-ਸੰਭਾਲ ਤੇ ਮੁਰੰਮਤ ਲਈ 1 ਦਸੰਬਰ ਦਿਨ ਵੀਰਵਾਰ ਨੂੰ ਬਿਜਲੀ ਬੰਦ ਰਹੇਗੀ | ਸਵੇਰੇ 9:30 ਵਜੇ ਤੋਂ ਸ਼ਾਮ 5 ਵਜੇ ਤੱਕ ਨਿਊ ਮਾਡਲ ਟਾਊਨ, ਜਵਾਹਰ ਨਗਰ, ਦੱਖਣੀ ਮਾਡਲ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਗੇਟ ਰੈਲੀਆਂ

ਲੁਧਿਆਣਾ, 30 ਨਵੰਬਰ (ਸਲੇਮਪੁਰੀ)-ਅੱਜ ਸੂਬੇ ਦੇ ਸਮੂਹ 27 ਬੱਸ ਅੱਡਿਆਂ ਅੱਗੇ ਪੰਜਾਬ ਰੋਡਵੇਜ਼/ ਪਨਬੱਸ/ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋਂ ਗੇਟਾਂ 'ਤੇ ਗੇਟ ਰੈਲੀਆਂ ਕੀਤੀਆਂ ਗਈਆਂ | ਸੂਬੇ ਦੇ ਹੋਰਨਾਂ ਬੱਸ ਅੱਡਿਆਂ ਦੀ ਤਰ੍ਹਾਂ ਲੁਧਿਆਣਾ ...

ਪੂਰੀ ਖ਼ਬਰ »

110 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫਤਾਰ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਐਂਟੀਨਾਰਕੋਟਿਕ ਸੈੱਲ-2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਮੈਡਮ ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਧਰਮ ਸਮਾਜ (ਸਰਧਸ) ਪੰਜਾਬ ਵਲੋਂ ਸੇਵਾਦਾਰਾਂ ਦਾ ਸਨਮਾਨ

ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਸਤਿਗੁਰੂ ਰਵਿਦਾਸ ਧਰਮ ਸਮਾਜ (ਸਰਧਸ) ਪੰਜਾਬ ਵਲੋਂ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਕਰਵਾਏ 7ਵੇਂ ਵਿਸ਼ਾਲ ਸੰਤ ਸੰਮੇਲਨ ਨੂੰ ਸਫਲ ਬਣਾਉਣ 'ਤੇ ਇਕ ਧੰਨਵਾਦ ਮੀਟਿੰਗ ਅਤੇ ਸਨਮਾਨ ਸਮਾਰੋਹ ਜਲੰਧਰ ਬਾਈਪਾਸ ਅੰਬੇਡਕਰ ਭਵਨ ਵਿਖੇ ...

ਪੂਰੀ ਖ਼ਬਰ »

ਵਿਧਾਇਕ ਛੀਨਾ ਵਲੋਂ ਆਪ ਉਮੀਦਵਾਰਾਂ ਦੇ ਹੱਕ 'ਚ ਜ਼ੋਰਦਾਰ ਚੋਣ ਪ੍ਰਚਾਰ

ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵਲੋਂ ਗੁਜਰਾਤ ਵਿਚ ਆਪ ਉਮੀਦਵਾਰਾਂ ਦੇ ਹੱਕ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਵਿਧਾਇਕ ਛੀਨਾ ਨੇ ਦੱਸਿਆ ਕਿ ਗੁਜਰਾਤ ਵਾਸੀ ਪੁਰਾਣੀਆਂ ਸਰਕਾਰਾਂ ਤੋਂ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ...

ਪੂਰੀ ਖ਼ਬਰ »

ਜੀ.ਐੱਨ.ਈ. ਕਾਲਜ ਪੁਰਾਣੇ ਵਿਦਿਆਰਥੀ ਕਲੱਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਆਲਮਗੀਰ, 30 ਨਵੰਬਰ (ਜਰਨੈਲ ਸਿੰਘ ਪੱਟੀ)- ਜੀ. ਐੱਨ. ਈ. ਕਾਲਜ ਪੁਰਾਣੇ ਵਿਦਿਆਰਥੀ ਕਲੱਬ ਵਲੋਂ ਕਾਲਜ ਕੈਂਪਸ ਅੰਦਰ ਬਣੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ, ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀ ਜਨਮ ਭੂਮੀ ਦੇ ਵਾਸੀ ਗੁਜਰਾਤ ਚੋਣਾਂ 'ਚ ਸੱਚ-ਝੂਠ ਦਾ ਨਿਪਟਾਰਾ ਕਰਨਗੇ-ਬਾਵਾ, ਗਿੱਲ

ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਹਿਮਾਚਲ ਅਤੇ ਗੁਜਰਾਤ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਦੂਰਅੰਦੇਸ਼ੀ ਵੋਟਰ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲੈ ਕੇ ਜਾ ਰਹੇ ਹਨ | ਇਹ ਦਾਅਵਾ ਸੀਨੀਅਰ ਕਾਂਗਰਸੀ ਆਗੂ ਅਤੇ ਆਲ ਇੰਡੀਆ ਕਾਂਗਰਸ ਹਿਮਾਚਲ ਦੇ ਕੋਆਰਡੀਨੇਟਰ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਵਲੋਂ ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ

ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਐਮ.ਡੀ. ਪਬਲਿਕ ਹਾਈ ਸਕੂਲ ਨਿਊ ਸ਼ਿਮਲਾ ਕਾਲੋਨੀ ਕਾਕੋਵਾਲ ਰੋਡ ਲੁਧਿਆਣਾ ਦੇ 60 ਵਿਦਿਆਰਥੀਆਂ/ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਸਮੁੱਚੇ ਸਿੱਖ ਜਗਤ ਅੰਦਰ ਆਪਣੀ ਨਿਵੇਕਲੀ ਪਹਿਚਾਣ ਕਾਇਮ ਕਰਨ ਵਾਲਾ 31ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਇਕ ਯਾਦਗਾਰੀ ਸੰਮੇਲਨ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ...

ਪੂਰੀ ਖ਼ਬਰ »

ਅਪਰਾਧਿਕ ਮਾਮਲੇ 'ਚ ਭਗੌੜਾ ਕਰਾਰ ਦਿੱਤੀ ਔਰਤ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 30 ਨਵੰਬਰ (ਆਹੂਜਾ)-ਪੁਲਿਸ ਨੇ ਅਪਰਾਧਿਕ ਮਾਮਲੇ ਵਿਚ ਭਗੌੜੇ ਕਰਾਰ ਦਿੱਤੀ ਔਰਤ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜੁਗਲ ਕਿਸ਼ੋਰ ਵਾਸੀ ਵਿਸ਼ਾਲ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਸੰਬੰਧੀ ਪੁਲਿਸ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜ ਰਹੇ ਦੋ ਨੌਜਵਾਨ ਕਾਬੂ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਦੇ ਇਲਾਕੇ ਕਰਨੈਲ ਸਿੰਘ ਨਗਰ ਵਿਚ ਨੌਜਵਾਨ ਤੋਂ ਮੋਬਾਈਲ ਖੋਹ ਕੇ ਭੱਜ ਰਹੇ ਦੋ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਇਸ ਸੰਬੰਧੀ ਪੁਲਿਸ ਨੇ ਵਰਿੰਦਰ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਤੀ ਜਾ ਰਹੀ ਦੁਰਵਰਤੋਂ

ਲੁਧਿਆਣਾ, 30 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਅਨੇਕਾਂ ਢਾਬੇ, ਫਾਸਟ ਫੂਡ ਅਤੇ ਖਾਣ ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵਲੋਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ...

ਪੂਰੀ ਖ਼ਬਰ »

ਔਰਤ ਦੇ ਕੰਨਾਂ 'ਚੋਂ ਵਾਲੀਆਂ ਖੋਹ ਕੇ ਭੱਜ ਰਹੇ ਦੋ ਨੌਜਵਾਨ ਕਾਬੂ

ਲੁਧਿਆਣਾ, 30 ਨਵੰਬਰ (ਆਹੂਜਾ)-ਔਰਤ ਦੇ ਕੰਨਾਂ ਵਿਚੋਂ ਵਾਲੀਆਂ ਖੋਹ ਕੇ ਭੱਜ ਰਹੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਆਸ਼ਾ ਰਾਣੀ ਵਾਸੀ ਮੁਹੱਲਾ ਫਤਿਹ ਗੱਜ ਦੀ ਸ਼ਿਕਾਇਤ 'ਤੇ ਸੰਦੀਪ ਕੁਮਾਰ ਅਤੇ ਉਸ ਦੇ ਭਰਾ ਗੋਬਿੰਦ ...

ਪੂਰੀ ਖ਼ਬਰ »

ਫਿਕੋ ਨੇ ਐਮ.ਐਸ.ਐਮ.ਈ. ਵੈਲਥ ਕ੍ਰਿਏਸ਼ਨ' ਵਿਸ਼ੇ 'ਤੇ ਵਿਸ਼ੇਸ਼ ਸੈਸ਼ਨ ਕਰਵਾਇਆ

ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਵਲੋਂ 'ਐਮ.ਐਸ.ਐਮ.ਈ. ਵਿਚ ਵੈਲਥ ਕਿ੍ਏਸ਼ਨ' ਵਿਸ਼ੇ 'ਤੇ ਇੱਕ ਵਿਸ਼ੇੇਸ਼ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਮੁੱਖ ਬੁਲਾਰੇ ਵਜੋਂ ਐਮ.ਐਸ.ਐਮ.ਈਜ਼. ਲਈ ਭਾਰਤ ਦੇ ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਕਰਕੇ ਸਨਅਤਕਾਰ ਤੇ ਵਪਾਰੀ ਪ੍ਰੇਸ਼ਾਨ-ਰਾਣਾ

ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਹਜ਼ੂਰੀ ਰੋਡ ਹੌਜ਼ਰੀ ਤੇ ਰੈਡੀਮੇਡ ਐਸੋਸੀਏਸ਼ਨ ਦੇ ਪ੍ਰਧਾਨ ਤੇ ਭਾਰਤੀ ਆਰਥਿਕ ਪਾਰਟੀ ਦੇ ਪੰਜਾਬ ਪ੍ਰਧਾਨ ਹਰਕੀਰਤ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਕਰਕੇ ਸਨਅਤਕਾਰਾਂ ਤੇ ਵਪਾਰੀਆਂ ...

ਪੂਰੀ ਖ਼ਬਰ »

ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਗਿਆਰ੍ਹਵੀਂ ਬਰਸੀ ਮਨਾਈ

ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਗਿਆਰ੍ਹਵੀਂ ਬਰਸੀ ਰਾਜਗੁਰੂ ਨਗਰ ਲੁਧਿਆਣਾ ਵਿਖੇ ਮਨਾਈ ਗਈ | ਇਸ ਸਮੇਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਕੀਰਤਨ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਅਤੇ ਸਮੂਹ ਦਫ਼ਤਰੀ ਸਟਾਫ਼ ਵਲੋਂ ਸਹਾਇਕ ਇੰਜੀਨੀਅਰ ਇੰਜੀ: ਸੰਮੀ ਦਾ ਸਨਮਾਨ

ਲੁਧਿਆਣਾ, 30 ਨਵੰਬਰ (ਸਲੇਮਪੁਰੀ)-ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ) ਪੰਜਾਬ ਵਿਚ ਕੰਮ ਕਰ ਰਹੇ ਜੂਨੀਅਰ ਇੰਜੀਨੀਅਰਜ਼/ ਸਹਾਇਕ ਇੰਜੀਨੀਅਰਜ਼ , ਉਪ ਮੰਡਲ ਇੰਜੀਨੀਅਰਜ਼/ਕਾਰਜਕਾਰੀ ਇੰਜੀਨੀਅਰਜ਼ (ਪਦੋਉਨਤ ਜੇਈ ਕਾਡਰ) ਦੀ ਪ੍ਰਤੀਨਿਧ ਜੱਥੇਬੰਦੀ ਡਿਪਲੋਮਾ ...

ਪੂਰੀ ਖ਼ਬਰ »

ਸਵ: ਰੋਮੀ ਵਿਨਾਇਕ ਨੂੰ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਭਾਮੀਆਂ ਕਲਾਂ, 30 ਨਵੰਬਰ (ਜਤਿੰਦਰ ਭੰਬੀ)-ਕਾਂਗਰਸ ਦੇ ਕੌਂਸਲਰ ਵਿਪਨ ਵਿਨਾਇਕ ਦੇ ਭਰਾ ਰਾਕੇਸ਼ ਵਿਨਾਇਕ (ਰੋਮੀ) ਬੀਤੇ ਦਿਨੀਂ ਸਵਰਗ ਸੁਧਾਰ ਗਏ | ਉਨ੍ਹਾਂ ਨਮਿਤ ਰਸਮ ਕਿਰਿਆ ਅਤੇ ਅੰਤਿਮ ਅਰਦਾਸ ਕਿੰਗ ਪੈਲਸ ਸੁੰਦਰ ਨਗਰ ਵਿਖੇ ਹੋਈ | ਇਸ ਮੌਕੇ ਰੋਮੀ ਵਿਨਾਇਕ ਨੂੰ ...

ਪੂਰੀ ਖ਼ਬਰ »

ਨਾਰੀ ਏਕਤਾ ਆਸਰਾ ਸੰਸਥਾ ਵਲੋਂ ਆਰੰਭੇ ਕਾਰਜ ਸ਼ਲਾਘਾਯੋਗ-ਗੁਰੂ

ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਰਾਸ਼ਨ ਵੰਡ ਸਮਾਰੋਹ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਹਰਦੀਪ ਸਿੰਘ ਗੁਰੂ ਨੇ ...

ਪੂਰੀ ਖ਼ਬਰ »

ਖ਼ਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ 'ਪ੍ਰਤਿਭਾ 2022' ਅੰਤਰ ਸਕੂਲ ਮੁਕਾਬਲੇ ਕਰਵਾਏ

ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਖਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਲੜਕੀਆਂ ਵਿਖੇ ਅੱਜ 'ਪ੍ਰਤਿਭਾ-2022' ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ | ਮੁਕਾਬਲੇ ਵਿਚ ਮੁੱਖ ਮਹਿਮਾਨ ਡਾ: ਮੁਨੀਸ਼ ਜਿੰਦਲ ਸੰਸਥਾਪਕ ਤੇ ਸੀ.ਈ.ਓ ਹੋਵਰਰੋਬੋਟਿਕਸ ਨੇ ...

ਪੂਰੀ ਖ਼ਬਰ »

ਰਸੋਈ ਗੈਸ ਦੀ ਸਪਲਾਈ ਡੀ.ਏ.ਸੀ. ਸਿਸਟਮ ਰਾਹੀਂ ਮਿਲ ਰਹੀ ਲੋਕਾਂ ਨੂੰ

ਲੁਧਿਆਣਾ, 30 ਨਵੰਬਰ (ਜੋਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਡੀ.ਏ.ਸੀ. ਸਿਸਟਮ ਲਾਗੂ ਕੀਤਾ ਗਿਆ ਹੈ, ਜਿਸ ਨੂੰ ਡਿਲੀਵਰੀ ਅਥੈਂਟਿਕ ਕੋਡ ਕਿਹਾ ਜਾਂਦਾ ਹੈ | ਭਾਵੇਂ ਕਿ ਗੈਸ ਕੰਪਨੀਆਂ ਵਲੋਂ ਇਹ ਪ੍ਰਣਾਲੀ ਕੁੱਝ ਮਹੀਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਅਰਜੁਨ ਕੁਮਾਰ ਵਾਸੀ ਜਨਕਪੁਰੀ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਡੇਢ ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਨੂੰ ਲੇਬਰ ਕਾਲੋਨੀ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਾਂਝੇ ਯਤਨ ਜ਼ਰੂਰੀ-ਬੌਬੀ

ਲੁਧਿਆਣਾ, 30 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਾਰ ਤੇ ਟਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਲਈ ਸਾਂਝੇ ਤੌਰ 'ਤੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ...

ਪੂਰੀ ਖ਼ਬਰ »

ਬੁੱਢਾ ਦਰਿਆ ਪ੍ਰੋਜੈਕਟ ਦੀ ਮੋਨੀਟਰਿੰਗ ਕਮੇਟੀ ਦੀ ਬੈਠਕ ਹੋਈ

ਲੁਧਿਆਣਾ, 30 ਨਵੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਬੱੁਢਾ ਦਰਿਆ ਪ੍ਰੋਜੈਕਟ ਦੀ ਮੋਨੀਟਰਿੰਗ ਕਮੇਟੀ ਦੀ 17ਵੀਂ ਬੈਠਕ ਨਿਗਮ ਦੇ ਜ਼ੋਨ-ਏ ਦਫਤਰ ਵਿਚ ਹੋਈ | ਇਸ ਮੌਕੇ ਨਿਗਮ ਅਧਿਕਾਰੀਆਂ ਵਲੋਂ ਕਮਿਸ਼ਨਰ ਨੰੂ ਇਸ ਪ੍ਰੋਜੈਕਟ ਦੀ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਅੰਤਰ ਕਾਲਜ ਯੁਵਕ ਮੇਲੇ ਦੀ ਸਫਲਤਾ ਲਈ ਵਿਸ਼ੇਸ਼ ਮੀਟਿੰਗ ਕਰਵਾਈ

ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿਚ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਅੰਤਰ ਕਾਲਜ ਯੁਵਕ ਮੇਲੇ ਦੀ ਸਫਲਤਾ ਲਈ ਸਭ ਦਾ ਧੰਨਵਾਦ ਕੀਤਾ ਗਿਆ | ਮੀਟਿੰਗ ਵਿਚ ਪੀ.ਏ.ਯੂ. ਦੇ ਉੱਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮੌਕੇ ਵਾਕਥੋਨ ਕਰਵਾਈ

ਲੁਧਿਆਣਾ, 30 ਨਵੰਬਰ (ਸਲੇਮਪੁਰੀ) - ਪੈਵੇਲੀਅਨ ਮਾਲ ਵਲੋਂ ਫੋਰਟਿਸ ਹਸਪਤਾਲ, ਇਨਰ ਵ੍ਹੀਲ ਕਲੱਬ ਅਤੇ ਫਿੱਕੀ ਐੱਫ.ਐੱਲ.ਓ. ਦੇ ਸਹਿਯੋਗ ਨਾਲ ਵਿਸ਼ਵ ਡਾਇਬਟੀਜ਼ ਦਿਵਸ ਦੇ ਸੰਬੰਧ 'ਚ ਇਕ ਵਾਕਥਨ ਕਰਵਾਈ ਗਈ ਅਤੇ ਇਸ ਬਿਮਾਰੀ ਬਾਰੇ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਤੋਂ ...

ਪੂਰੀ ਖ਼ਬਰ »

ਹਰ ਸਾਲ ਦੀ ਤਰ੍ਹਾਂ ਅੰਦਰ ਖਾਤੇ ਦੁਕਾਨਦਾਰਾਂ ਵਲੋਂ ਬਾਜ਼ਾਰਾਂ 'ਚ ਚਾਈਨਾਂ ਡੋਰ ਦੀ ਵਿਕਰੀ ਹੋਈ ਸ਼ੁਰੂ

ਲੁਧਿਆਣਾ, 30 ਨਵੰਬਰ (ਭੁਪਿੰਦਰ ਸਿੰਘ ਬੈਂਸ) - ਜਨਵਰੀ ਮਹੀਨੇ 'ਚ ਲੋਹੜੀ ਦਾ ਤਿਉਹਾਰ ਹੁੰਦਾ ਹੈ ਅਤੇ ਲੋਹੜੀ ਤੋਂ ਇਕ ਮਹੀਨਾ ਪਹਿਲਾਂ ਹੀ ਪਤੰਗ ਉਡਾਉਣ ਦਾ ਸੀਜਨ ਸ਼ੁਰੂ ਹੋ ਜਾਂਦਾ ਹੈ ਅਤੇ ਬਾਜ਼ਾਰਾਂ 'ਚ ਪਤੰਗ ਤੇ ਡੋਰ ਵੇਚਣ ਵਾਲੀਆਂ ਦੁਕਾਨਾਂ ਸੱਜ ਜਾਂਦੀਆਂ ਹਨ | ...

ਪੂਰੀ ਖ਼ਬਰ »

ਪਾਲਤੂ ਕੁੱਤੀ 'ਤੇ ਤਸ਼ੱਦਦ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਪਾਲਤੂ ਕੁੱਤੀ 'ਤੇ ਤਸ਼ੱਦਦ ਅਤੇ ਗੈਰਕੁਦਰਤੀ ਕਾਰਾ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਇਹ ਕਾਰਵਾਈ ਸ਼ਿਮਲਾਪੁਰੀ ਦੇ ਰਹਿਣ ਵਾਲੇ ਗੁਰਜੀਤ ਸਿੰਘ ...

ਪੂਰੀ ਖ਼ਬਰ »

ਅੱਜ ਏਡਜ਼ ਦਿਵਸ 'ਤੇ ਵਿਸ਼ੇਸ਼-ਏਡਜ਼ ਲਾਇਲਾਜ ਬਿਮਾਰੀ ਹੈ!

ਲੁਧਿਆਣਾ-ਸੰਸਾਰ ਭਰ ਵਿਚ ਹਰ ਸਾਲ ਪਹਿਲੀ ਦਸੰਬਰ ਨੂੰ ਏਡਜ਼ ਦਿਵਸ ਮਨਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ ਤਾਂ ਜੋ ਇਸ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ ਅਤੇ ਇਸ ਬਿਮਾਰੀ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਠੱਲਿ੍ਹਆ ਜਾ ਸਕੇ | ਐਚ. ਆਈ. ਵੀ. / ...

ਪੂਰੀ ਖ਼ਬਰ »

ਮਾਲਵਾ ਸੈਂਟਰਲ ਕਾਲਜ ਵਿਖੇ ਸਲੋਗਨ ਲਿਖਣ ਤੇ ਪੋਸਟਰ ਮੇਕਿੰਗ ਮੁਕਾਬਲੇ

ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਲੜਕੀਆਂ ਦੇ ਰੈੱਡ ਰਿਬਨ ਕਲੱਬ ਨੇ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਕਈ ਸਮਾਗਮ ਕਰਵਾਏ | ਅੱਜ ਸਲੋਗਨ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵਿਧਾਇਕ ਗਰੇਵਾਲ ਦੇ ਜਨਮ ਦਿਨ ਮੌਕੇ ਵੱਖ-ਵੱਖ ਥਾਵਾਂ 'ਤੇ ਖੂਨਦਾਨ ਕੈਂਪ ਲਗਾਏ

ਲੁਧਿਆਣਾ 30 ਨਵੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਜਨਮ ਦਿਨ ਦੇ ਮੌਕੇ ਅੱਜ ਸਮੂਹ ਪਾਰਟੀ ਵਰਕਰਾਂ, ਆਗੂਆਂ ਤੋਂ ਇਲਾਵਾ ਹਲਕਾ ਵਾਸੀਆਂ ਵਲੋਂ ਖੂਨਦਾਨ ਕੈਂਪ ਲਗਾਏ ਗਏ | ਹਲਕਾ ਪੂਰਬੀ ਦੇ ਕਈ ਵਾਰਡਾਂ ...

ਪੂਰੀ ਖ਼ਬਰ »

ਜਵਾਹਰ ਨਗਰ ਵਿਖੇ ਸੜਕਾਂ ਉਪਰ ਹੀ ਨਾਜਾਇਜ਼ ਕਬਜ਼ਾ ਕਰਕੇ ਚੱਲ ਰਹੀ ਚੌਪਾਟੀ

ਲੁਧਿਆਣਾ, 30 ਨਵੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸੜਕਾਂ 'ਤੇ ਨਾਜਾਇਜ਼ ਕਬਜ਼ਾ ਕਰਕੇ ਢਾਬੇ ਅਤੇ ਚਾਹ ਦੀਆਂ ਦੁਕਾਨਾਂ ਚੱਲ ਰਹੀਆਂ ਹਨ | ਅਜਿਹਾ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ, ਪਰ ਇਹ ਕੰਮ ਰੁਕਣ ਦਾ ਨਾਮ ਨਹੀਂ ਲੈ ਰਿਹਾ ...

ਪੂਰੀ ਖ਼ਬਰ »

ਗੌਰਵ ਸਹਿਦੇਵ ਤੇ ਵਰੁਣ ਬਾਂਸਲ ਸ੍ਰੀ ਹਿੰਦੂ ਨਿਆਏ ਪੀਠ 'ਚ ਹੋਏ ਸ਼ਾਮਿਲ

ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਸਨਾਤਨ ਧਰਮ ਅਤੇ ਸੰਸਕਿ੍ਤੀ ਦੇ ਪ੍ਰਚਾਰ ਅਤੇ ਪ੍ਰਸਾਰ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਸਮਾਜ ਸੇਵਕ ਗੌਰਵ ਸਹਿਦੇਵ ਅਤੇ ਵਰੁਣ ਬਾਂਸਲ ਸ੍ਰੀ ਹਿੰਦੂ ਨਿਆਏ ਪੀਠ 'ਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਪੀਠ ਦੇ ਮੁੱਖ ਬੁਲਾਰੇ ਪ੍ਰਵੀਨ ...

ਪੂਰੀ ਖ਼ਬਰ »

ਵੇਟ ਲਿਫ਼ਟਿੰਗ ਮੁਕਾਬਲੇ 'ਚ ਮਾਸਟਰ ਤਾਰਾ ਸਿੰਘ ਕਾਲਜ ਦੀ ਚੰਚਲ ਨੇ ਸੋਨੇ ਦਾ ਤਗਮਾ ਜਿੱਤਿਆ

ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ ਕਾਲਜ ਵੇਟ ਲਿਫਟਿੰਗ ਮੁਕਾਬਲੇ ਵਿਚ ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਲੜਕੀਆਂ ਲੁਧਿਆਣਾ ਦੀ ਟੀਮ ਨੇ 7 ਇਨਾਮ ਜਿੱਤੇ | 45 ਕਿਲੋਗ੍ਰਾਮ ਵੇਟ ਲਿਫਟਿੰਗ ਦੀ ਸ਼੍ਰੇਣੀ ...

ਪੂਰੀ ਖ਼ਬਰ »

32 ਜਥੇਬੰਦੀਆਂ ਦੀ ਇਕਜੁੱਟਤਾ ਕਿਸਾਨਾਂ ਲਈ ਸ਼ੁੱਭ ਸੰਕੇਤ-ਹਵਾਸ

ਭਾਮੀਆਂ ਕਲਾਂ, 30 ਨਵੰਬਰ (ਜਤਿੰਦਰ ਭੰਬੀ)-ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦਾ ਮੁੜ ਇਕ ਪਲੇਟ ਫਾਰਮ 'ਤੇ ਇਕੱਠੀਆਂ ਹੋਣ ਨੂੰ ਕਿਸਾਨਾਂ ਲਈ ਸੁੱਭ ਸੰਕੇਤ ਦੱਸਿਆ | ਉਨ੍ਹਾਂ ਕਿਸਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX