ਚੰਡੀਗੜ੍ਹ, 30 ਨਵੰਬਰ (ਵਿਕਰਮਜੀਤ ਸਿੰਘ ਮਾਨ)- ਰੇਲਵੇ ਵਲੋਂ ਪਿੱਕ ਐਂਡ ਡਰਾਪ ਸਹੂਲਤ 'ਤੇ ਮਨਮਾਨੀ ਫ਼ੀਸ ਵਸੂਲਣ ਦੇ ਮਨਮਾਨੇ ਅਤੇ ਬੇਤੁਕੇ ਫ਼ੈਸਲੇ ਦੇ ਵਿਰੋਧ ਵਿਚ ਚੰਡੀਗੜ੍ਹ ਕਾਂਗਰਸ ਨੇ ਅੱਜ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਸਾਹਮਣੇ ਧਰਨਾ ਦਿੱਤਾ | ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ.ਲੱਕੀ ਨੇ ਕਿਹਾ ਕਿ ਇਸ ਕਦਮ ਦਾ ਮਕਸਦ ਨਾ ਸਿਰਫ਼ ਆਮ ਜਨਤਾ ਦੀ ਲੁੱਟ ਕਰਕੇ ਰੇਲਵੇ ਅਤੇ ਸਰਕਾਰ ਦੇ ਖ਼ਜ਼ਾਨੇ ਨੂੰ ਭਰਨਾ ਹੈ ਸਗੋਂ ਉਨ੍ਹਾਂ ਅÏਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨਾ ਵੀ ਹੈ | ਇਸ ਮਾਮਲੇ ਨੂੰ ਲੈ ਕੇ ਰੇਲਵੇ ਸਟੇਸ਼ਨ ਅੱਗੇ ਧਰਨਾ ਦਿੰਦੇ ਕਾਂਗਰਸ ਆਗੂਆਂ ਨੇ ਕਿਹਾ ਕਿ ਗੱਡੀਆਂ ਤੋਂ ਹੇਠਾਂ ਉੱਤਰਨ ਤੋਂ ਬਾਅਦ ਲੋਕਾਂ ਨੂੰ ਭਾਰੀ ਸਮਾਨ ਲੈ ਕੇ ਪਾਰਕਿੰਗ ਏਰੀਏ ਵੱਲ ਭੱਜਣ ਲਈ ਮਜਬੂਰ ਕੀਤਾ ਜਾਂਦਾ ਹੈ | ਰੇਲਵੇ ਅਧਿਕਾਰੀਆਂ ਵਲੋਂ ਗੈਰ-ਵਾਜਬ ਤੌਰ 'ਤੇ ਵੱਧ ਪਿੱਕ ਐਂਡ ਡਰਾਪ ਚਾਰਜਿਜ਼ ਨੂੰ ਸਰਕਾਰ ਦੀ ਸੰਗਠਿਤ ਲੁੱਟ ਕਰਾਰ ਦਿੰਦਿਆਂ ਲੱਕੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਪਿੱਕ ਐਂਡ ਡਰਾਪ ਚਾਰਜਿਜ਼ ਨੂੰ ਤਰਕਸੰਗਤ ਨਾ ਬਣਾਇਆ ਗਿਆ ਅਤੇ ਯਾਤਰੀਆਂ ਨੂੰ ਬੇਲੋੜੀ ਪਰੇਸ਼ਾਨੀ ਨਾ ਰੋਕੀ ਗਈ ਤਾਂ ਚੰਡੀਗੜ੍ਹ ਕਾਂਗਰਸ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ | ਅੱਜ ਦੇ ਰੋਸ ਧਰਨੇ 'ਚ ਵਿਸ਼ੇਸ਼ ਤੌਰ 'ਤੇ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਡਹੇੜੀ, ਜਤਿੰਦਰ ਭਾਟੀਆ, ਹਰਫੂਲ ਕਲਿਆਣ, ਰਾਜਦੀਪ ਸਿੱਧੂ, ਧਰਮਵੀਰ, ਵਿਕਰਮ ਚੋਪੜਾ, ਲੇਖਪਾਲ, ਜੀਤ ਸਿੰਘ ਬਹਿਲਾਣਾ, ਸੁਰਜੀਤ ਢਿੱਲੋਂ, ਪਰਵੀਨ ਨਾਰੰਗ, ਭਜਨ ਕੌਰ ਅਤੇ ਮੰਜੂ ਤੋਂਗਰ ਨੇ ਸ਼ਮੂਲੀਅਤ ਕੀਤੀ | ਪਾਰਟੀ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਮੁਸਾਫ਼ਰਾਂ ਨੂੰ ਕੋਈ ਵਾਧੂ ਸੁਵਿਧਾਵਾਂ ਪ੍ਰਦਾਨ ਕੀਤੇ ਬਿਨਾਂ ਸਿਰਫ਼ ਆਪਣੇ ਲਈ ਕਮਾਈ ਦੇ ਸਾਧਨ ਵਜੋਂ ਰੇਲ ਗੱਡੀਆਂ ਅਤੇ ਰੇਲਵੇ ਦੀਆਂ ਜਾਇਦਾਦਾਂ ਦਾ ਸ਼ੋਸ਼ਣ ਕਰ ਰਹੀ ਹੈੈ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਪਿੱਕ ਐਂਡ ਡਰਾਪ ਚਾਰਜ ਲਗਾ ਕੇ ਕਿਸੇ ਠੇਕੇਦਾਰ ਨੂੰ ਦੇਣਾ ਅਤੇ ਉਸ ਨੂੰ ਮਨਮਾਨੇ ਰੇਟ ਵਸੂਲ ਕੇ ਜਨਤਾ ਦੀ ਲੁੱਟ ਕਰਨ ਦੀ ਇਜਾਜ਼ਤ ਦੇਣਾ ਰੇਲਵੇ ਸਟੇਸ਼ਨਾਂ ਨੂੰ ਨਿੱਜੀ ਹੱਥਾਂ ਵਿਚ ਸੌਂਪਣ ਦੀ ਦਿਸ਼ਾ ਵਿਚ ਇਕ ਲੋਕ ਵਿਰੋਧੀ ਕਦਮ ਹੈ | ਬੁਲਾਰੇ ਨੇ ਕਿਹਾ ਕਿ ਕਾਂਗਰਸ ਅਜਿਹਾ ਨਹੀਂ ਹੋਣ ਦੇਵੇਗੀ | ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਅਧਿਕਾਰੀਆਂ ਨੂੰ ਇਸ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ | ਇਸੇ ਦੌਰਾਨ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਵੀ ਪਿੱਕ ਐਂਡ ਡਰਾਪ ਚਾਰਜ ਵਾਪਸ ਨਾ ਲੈਣ 'ਤੇ ਰੇਲਵੇ ਅਧਿਕਾਰੀਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦਿੱਤੀ ਹੈ | ਯੂਥ ਕਾਂਗਰਸ ਦਾ ਕਹਿਣਾ ਹੈ ਕਿ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਉਨ੍ਹਾਂ ਦੀ ਲੁੱਟ ਕਰ ਰਹੀ ਹੈ | ਮਾਸਿਕ ਪਾਸਾਂ ਦੇ ਰੂਪ ਵਿਚ ਗਰੀਬ ਆਟੋ ਅਤੇ ਟੈਕਸੀ ਚਾਲਕਾਂ ਤੋਂ ਭਾਰੀ ਫੀਸ ਵਸੂਲੀ ਜਾ ਰਹੀ ਹੈ | ਲੁਬਾਣਾ ਨੇ ਕਿਹਾ ਕਿ ਯੂਥ ਕਾਂਗਰਸ ਦਾ ਇਹ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪਾਰਕਿੰਗ ਦੇ ਰੇਟ ਘੱਟ ਨਹੀਂ ਕੀਤੇ ਜਾਂਦੇ ਅਤੇ ਮੁਫਤ ਵਾਹਨਾਂ ਦਾ ਦਾਖਲਾ ਸਮਾਂ ਨਹੀਂ ਵਧਾਇਆ ਜਾਂਦਾ |
ਚੰਡੀਗੜ੍ਹ, 30 ਨਵੰਬਰ (ਅਜਾਇਬ ਸਿੰਘ ਔਜਲਾ) : ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਂਡ ਆਈ.ਟੀ ਚੰਡੀਗੜ੍ਹ ਨੇ ਪੰਜਾਬ ਦੇ ਪੌਲੀਟੈਕਨਿਕ ਵਿਦਿਆਰਥੀਆਂ ਦੀਆਂ 2 ਦਸੰਬਰ 2022 ਤੋਂ ਹੋਣ ਵਾਲੀਆਂ ਪ੍ਰੀਖਿਆਵਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਦੇ ਚੱਲਦੇ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ)- ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਅੱਗ ਲੱਗਣ ਦੇ ਕੇਸਾਂ ਵਿਚ ਪਿਛਲੇ ਸਾਲ ਦੇ ...
ਚੰਡੀਗੜ੍ਹ, 30 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅੱਜ ਗ੍ਰਾਮ ਸਰੰਖਕ ਸੰਵਾਦ ਪ੍ਰੋਗ੍ਰਾਮ ਦੇ ਤਹਿਤ ਪਿੰਡ ਸਰੰਖਕਾਂ ਨੂੰ ਸਿੱਧਾ ਫੋਨ-ਕਾਲ ਰਾਹੀਂ ਰੂ-ਬਰੂ ਹੋਏ | ਮੁੱਖ ਮੰਤਰੀ ਨੇ ਦੁਪਹਿਰ ਦੇ ਸਮੇਂ ਆਪਣੇ ਨਿਵਾਸ ਤੋਂ ਅੱਜ ...
ਚੰਡੀਗੜ੍ਹ, 30 ਨਵੰਬਰ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਦੇ ਸੈਕਟਰ-49-ਡੀ ਦੇ ਰਹਿਣ ਵਾਲੇ ਰਿਪੂਦਮਨ ਸ਼ਰਮਾ ਨੇ ਸਥਾਨਕ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਅਮਰੀਕ ਸਿੰਘ ਵਾਸੀ ਮੌਲੀ ਬੈਦਵਾਣ ਜ਼ਿਲ੍ਹਾ ਮੋਹਾਲੀ ਤੇ ਉਸ ਦੇ ਸਾਥੀ ਮਲਕੀਤ ਸਿੰਘ ਪਿੰਡ ...
ਚੰਡੀਗੜ੍ਹ, 30 ਨਵੰਬਰ (ਨਵਿੰਦਰ ਸਿੰਘ ਬੜਿੰਗ)- ਰਜਨੀਸ਼ ਸ਼ਰਮਾ ਪ੍ਰੋਜੈਕਟ ਮੈਨੇਜਰ ਕਰੈਸਟ ਵਿਭਾਗ ਵਾਟਰ ਵਰਕਸ, ਸੈਕਟਰ 37 ਚੰਡੀਗੜ੍ਹ ਨੇ ਦੱਸਿਆ ਸਥਾਨਕ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਅਣਪਛਾਤੇ ਵਿਅਕਤੀ ਵਾਟਰ ਵਰਕਸ ਬਿਲਡਿੰਗ ਸੈਕਟਰ 37 ...
ਚੰਡੀਗੜ੍ਹ, 30 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਪਹਿਲੀ ਦਸੰਬਰ ਨੂੰ ਇੱਥੇ ਹੋਵੇਗੀ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਰਨਗੇ | ਸੰਭਵ ਹੈ ਕਿ ਮੀਟਿੰਗ ਵਿਚ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਬਾਰੇ ਕੋਈ ਫ਼ੈਸਲਾ ...
ਚੰਡੀਗੜ੍ਹ, 30 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਫੂਡਗਰੇਨ ਏਜੰਸੀਆਂ ਦੇ ਅਫ਼ਸਰਾਂ ਦੀ ਕਨਫੈਡਰੇਸ਼ਨ ਸਮੂਹ ਖ਼ਰੀਦ ਏਜੰਸੀਆਂ ਦੀ ਤਾਲਮੇਲ ਕਮੇਟੀ, ਮਨਿਸਟਰੀਅਨ ਯੂਨੀਅਨ ਅਤੇ ਫ਼ੀਲਡ ਸਟਾਫ਼ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ | ਅੱਜ ਅਨਾਜ ...
ਚੰਡੀਗੜ੍ਹ, 30 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਵਿਚ ਅੱਜ ਪ੍ਰਤਿਭਾਵਾਨ ਅਦਾਕਾਰ ਪੰਕਜ ਬੇਰੀ ਨੇ ਕਿਹਾ ਕਿ ਉਨ੍ਹਾਂ ਦਾ ਨਵਾਂ ਆ ਰਿਹਾ ਸ਼ੋਅ 'ਦਿਲ ਦੀਆਂ ਗੱਲਾਂ' ਵਿਛੜੇ ਰਿਸ਼ਤਿਆਂ ਪ੍ਰਤੀ ਦਿਲ ਨੂੰ ਛੂਹ ਲੈਣ ਵਾਲਾ ਦਿ੍ਸ਼ਟੀਕੋਣ ਪ੍ਰਦਾਨ ਕਰੇਗਾ | ਇਸ ਮੌਕੇ ...
ਚੰਡੀਗੜ੍ਹ, 30 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਵਿਚਲੇ ਸੀਨੀਅਰ ਪ੍ਰੋਫੈਸਰ ਡਾ. ਕੰਵਰਜੀਤ ਕੌਰ ਮਰਵਾਹਾ ਨੂੰ 60 ਸਾਲ ਦੀ ਉਮਰ 'ਚ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਸੇਵਾ ਮੁਕਤ ਕਰਨ 'ਤੇ ਅੱਜ ਕਾਲਜ ਦੇ ਪ੍ਰੋਫੈਸਰਾਂ ਵਲੋਂ ਸਿੱਖ ...
ਚੰਡੀਗੜ੍ਹ, 30 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅੱਜ ਗ੍ਰਾਮ ਸਰੰਖਕ ਸੰਵਾਦ ਪ੍ਰੋਗ੍ਰਾਮ ਦੇ ਤਹਿਤ ਪਿੰਡ ਸਰੰਖਕਾਂ ਨੂੰ ਸਿੱਧਾ ਫੋਨ-ਕਾਲ ਰਾਹੀਂ ਰੂ-ਬਰੂ ਹੋਏ | ਮੁੱਖ ਮੰਤਰੀ ਨੇ ਦੁਪਹਿਰ ਦੇ ਸਮੇਂ ਆਪਣੇ ਨਿਵਾਸ ਤੋਂ ਅੱਜ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ)- ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਦਸੰਬਰ ਮਹੀਨੇ ਵਿਚ ਵਪਾਰਕ, ਰਿਹਾਇਸ਼ੀ ਅਤੇ ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾਵੇਗੀ | ਇਹ ਈ-ਨਿਲਾਮੀ 11 ਦਸੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 20 ...
ਚੰਡੀਗੜ੍ਹ, 30 ਨਵੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਟੈਗੋਰ ਥੀਏਟਰ ਵਿਖੇ ਅੱਜ 'ਸੁਸਾਇਟੀ ਫਾਰ ਦਿ ਕੇਅਰ ਆਫ਼ ਦਿ ਬਲਾਇੰਡ' ਵਲੋਂ ਆਪਣਾ ਗੋਲਡਨ ਜੁਬਲੀ ਪ੍ਰੋਗਰਾਮ ਕਰਵਾਇਆ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਲੋਂ ...
ਚੰਡੀਗੜ੍ਹ, 30 ਨਵੰਬਰ (ਐਨ.ਐਸ.ਪਰਵਾਨਾ) : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਲਈ ਹਰਿਆਣਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ਬਾਰੇ ਅੱਜ ਦਿੱਲੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ ਜਿਸ 'ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ...
ਚੰਡੀਗੜ੍ਹ, 30 ਨਵੰਬਰ (ਵਿਸ਼ੇਸ਼ ਪ੍ਰਤੀਨਿਧ) -ਕੁਰੂਕਸ਼ੇਤਰ ਵਿਚ ਪ੍ਰਬੰਧਿਤ ਕੌਮਾਂਤਰੀ ਗੀਤਾ ਮਹਾਉਤਸਵ ਦੇ ਮੌਕੇ 'ਤੇ ਗੀਤਾ ਜੈਯੰਤੀ ਦੇ ਦਿਨ 4 ਦਸੰਬਰ ਨੂੰ ਦੀਪਦਾਨ ਪ੍ਰੋਗ੍ਰਾਮ ਪ੍ਰਬੰਧਿਤ ਕੀਤਾ ਜਾਵੇਗਾ | ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਜਾਣਕਾਰੀ ਦਿੰਦੇ ...
ਚੰਡੀਗੜ੍ਹ, 30 ਨਵੰਬਰ (ਐਨ.ਐਸ. ਪਰਵਾਨਾ) : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਹੁਣ ਰਾਜ ਵਿਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਪਹਿਲੀ ਤੇ ਦੂਜੀ ਦਸੰਬਰ ਨੂੰ ਗੁਜਰਾਤ ਵਿਧਾਨ ਸਭਾ ਪੰਜਾਬ ਚੋਣ ਦੌਰੇ 'ਤੇ ਜਾ ਰਹੇ ਹਨ, ਜਿੱਥੇ ਕਾਂਗਰਸੀ ਉਮੀਦਵਾਰਾਂ ਦੀਆਂ ...
ਚੰਡੀਗੜ੍ਹ, 30 ਨਵੰਬਰ (ਅਜਾਇਬ ਸਿੰਘ ਔਜਲਾ)- ਐਮਚਿਉਰ ਸਰਕਲ ਕਬੱਡੀ ਫੈਡਰੇਸ਼ਨ ਆਫ਼ ਇੰਡੀਆ ਦੇ ਫਾਊਾਡਰ ਜਨਰਲ ਸਕੱਤਰ ਪ੍ਰੋ. ਜੇ.ਪੀ. ਸ਼ਰਮਾ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਖੇਡ ਮੈਦਾਨ ਚੰਡੀਗੜ੍ਹ ਨੈਸ਼ਨਲ ਸਰਕਲ ਕਬੱਡੀ ਚੈਂਪੀਅਨਸ਼ਿਪ ...
ਚੰਡੀਗੜ੍ਹ, 30 ਨਵੰਬਰ (ਤਰੁਣ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ਿਰੋਜ਼ਪੁਰ ਵਿਚ ਪ੍ਰਦਰਸ਼ਨਕਾਰੀਆਂ ਦੁਆਰਾ ਜਬਰੀ ਬੰਦ ਕਰਨ ਤੋਂ ਬਾਅਦ 17.80 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਣ ਦਾ ਦਾਅਵਾ ਕਰਨ ਵਾਲੀ ਸ਼ਰਾਬ ਦੀ ਫ਼ੈਕਟਰੀ (ਡਿਸਟਿਲਰੀ) ਦੀ ਇਕ ਪਟੀਸ਼ਨ 'ਤੇ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਸਰਕਾਰੀ ਸਰਕਟ ਹਾਊਸ/ਅਰਾਮ ਘਰਾਂ ਅੰਦਰ ਹੀ ਠਹਿਰਨ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿਚ ਲਿਆਉਣ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵਲੋਂ ਬੰਦ ...
ਚੰਡੀਗੜ੍ਹ, 30 ਨਵੰਬਰ (ਅਜਾਇਬ ਸਿੰਘ ਔਜਲਾ)- ਐਮਚਿਉਰ ਸਰਕਲ ਕਬੱਡੀ ਫੈਡਰੇਸ਼ਨ ਆਫ਼ ਇੰਡੀਆ ਦੇ ਫਾਊਾਡਰ ਜਨਰਲ ਸਕੱਤਰ ਪ੍ਰੋ. ਜੇ.ਪੀ. ਸ਼ਰਮਾ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਖੇਡ ਮੈਦਾਨ ਚੰਡੀਗੜ੍ਹ ਨੈਸ਼ਨਲ ਸਰਕਲ ਕਬੱਡੀ ਚੈਂਪੀਅਨਸ਼ਿਪ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਸਰਕਾਰੀ ਸਰਕਟ ਹਾਊਸ/ਅਰਾਮ ਘਰਾਂ ਅੰਦਰ ਹੀ ਠਹਿਰਨ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿਚ ਲਿਆਉਣ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵਲੋਂ ਬੰਦ ...
ਚੰਡੀਗੜ੍ਹ, 30 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਾਸਤਰੀ ਨਗਰ ਵਿਚ ਇਕ ਦਸੰਬਰ ਤੋਂ ਤੋੜ ਫੋੜ ਦੀ ਕਾਰਵਾਈ ਨੂੰ ਲੈ ਕੇ ਸਥਾਨਕ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਰਾਜਨੀਤੀ ਵੀ ਗਰਮਾ ਗਈ ਹੈ | ਇਸ ਮੁੱਦੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ)- ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਇਸ ਵਰ੍ਹੇ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਕਰਕੇ ਕਣਕ ਅਤੇ ਝੋਨੇ ਦੇ ਦੋ ਖ਼ਰੀਦ ਸੀਜ਼ਨ ਕਾਮਯਾਬੀ ਨਾਲ ...
ਚੰਡੀਗੜ੍ਹ, 30 ਨਵੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਾਹਿਤ ਸਭਾ ਵਲੋਂ ਜਸਬੀਰ ਮੰਡ ਦੇ ਨਾਵਲ 'ਆਖ਼ਰੀ ਬਾਬੇ' ਉੱਤੇ ਵਿਚਾਰ ਗੋਸ਼ਟੀ ਕਰਵਾਈ ਗਈ ¢ ਇਸ ਮÏਕੇ ਸਾਹਿਤ ਜਗਤ ਦੀਆਂ ਨਾਮਵਰ ਹਸਤੀਆਂ ਜਸਬੀਰ ਮੰਡ, ਸ਼ਮੀਲ ਅਤੇ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ)- ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਇਸ ਵਰ੍ਹੇ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਕਰਕੇ ਕਣਕ ਅਤੇ ਝੋਨੇ ਦੇ ਦੋ ਖ਼ਰੀਦ ਸੀਜ਼ਨ ਕਾਮਯਾਬੀ ਨਾਲ ...
ਚੰਡੀਗੜ੍ਹ, 30 ਨਵੰਬਰ (ਅਜਾਇਬ ਸਿੰਘ ਔਜਲਾ)- ਵਿਸ਼ਵਾਸ ਫਾਊਾਡੇਸ਼ਨ, ਇੰਡੀਅਨ ਰੈੱਡ ਕਰਾਸ ਸੋਸਾਇਟੀ ਯੂਟੀ ਚੰਡੀਗੜ੍ਹ ਅਤੇ ਪੰਜਾਬ ਰਾਜ ਸ਼ਾਖਾ, ਚੰਡੀਗੜ੍ਹ ਵਲੋਂ ਸੈਕਟਰ-25, ਚੰਡੀਗੜ੍ਹ ਵਿਖੇ ਖੂਨਦਾਨ ਕੈਂਪ ਲਗਾਇਆ | ਡੇਂਗੂ ਕਾਰਨ ਹਸਪਤਾਲਾਂ ਵਿਚ ਖ਼ੂਨ ਦੀ ਕਮੀ ਨੂੰ ...
ਚੰਡੀਗੜ੍ਹ, 30 ਨਵੰਬਰ (ਐਨ.ਐਸ. ਪਰਵਾਨਾ)-ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਕੱਲ੍ਹ ਸ੍ਰੀਮਦਭਗਵਦ ਗੀਤਾ ਦੀ ਪਵਿੱਤਰ ਧਰਤੀ ਧਰਮਖੇਤਰ ਕੁਰੂਕਸ਼ੇਤਰ ਵਿਚ ਚੱਲ ਰਹੇ ਕੌਮਾਂਤਰੀ ਗੀਤਾ ਮਹਾਉਤਸਵ ਦੇ ਪ੍ਰੋਗ੍ਰਾਮਾਂ ਦੀ ਲੜੀ ਵਿਚ ਕੁਰੂਕਸ਼ੇਤਰ ...
ਚੰਡੀਗੜ੍ਹ, 30 ਨਵੰਬਰ (ਐਨ.ਐਸ. ਪਰਵਾਨਾ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਹਰਿਆਣਾ ਦੀਆਂ ਆਸ਼ਾ ਵਰਕਰਾਂ, ਡਾਕਟਰਾਂ ਤੇ ਮਹਿਲਾ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਧੀਆਂ ਦੇ ਸ਼ਕਤੀਕਰਨ 'ਤੇ ਜ਼ੋਰ ਦਿੱਤਾ | ਇਸ ਮੌਕੇ ਰਾਸ਼ਟਰਪਤੀ ਨੇ ਉਨ੍ਹਾਂ ਦੇ ...
ਕੁਰਾਲੀ, 30 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਕਤੀ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 26ਵਾਂ ਚਾਰ ਰੋਜ਼ਾ ਧਾਰਮਿਕ ਸਮਾਗਮ 2 ਦਸੰਬਰ ਤੋਂ 5 ਦਸੰਬਰ ਤੱਕ ਰੂਪਨਗਰ ਮਾਰਗ 'ਤੇ ਸਥਿਤ ਸ੍ਰੀ ਵਿਸ਼ਵਕਰਮਾ ਮੰਦਰ ਨੇੜੇ ਕਰਵਾਇਆ ਜਾ ...
ਖਰੜ, 30 ਨਵੰਬਰ (ਜੰਡਪੁਰੀ)-ਖਰੜ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸਰਪ੍ਰਸਤ ਅਤੇ ਪੰਚਾਇਤ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਕਿਹਾ ਕਿ ਜਦੋਂ ਵੀ ਕੋਈ ਵਿਧਾਇਕ ਜਾਂ ਮੰਤਰੀ ਨਾਜਾਇਜ਼ ਮਾਈਨਿੰਗ ਨਾਲ ਜੁੜੇ ਮਾਫੀਆ ਜਾਂ ਸੰਬੰਧਤ ਅਫ਼ਸਰਾਂ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਦੇ ਖ਼ਿਲਾਫ਼ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਲ ਲੱਗਦੇ ਖੇਤਰ 'ਚੋਂ ਨਾਜਾਇਜ਼ ਕਬਜ਼ੇ, ਰੇਹੜੀਆਂ-ਫੜ੍ਹੀਆਂ ਅਤੇ ਸੜਕ ...
ਡੇਰਾਬੱਸੀ, 30 ਨਵੰਬਰ (ਰਣਬੀਰ ਸਿੰਘ ਪੜ੍ਹੀ)-ਅੰਬਾਲਾ ਤੋਂ ਚੰਡੀਗੜ੍ਹ ਲਈ ਨਵੇਂ ਬਣਨ ਜਾ ਰਹੇ ਗਰੀਨ ਫ਼ੀਲਡ ਐਕਸਪ੍ਰੈਸ ਹਾਈਵੇਅ ਲਈ 28 ਪਿੰਡਾਂ ਦੀ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਨੂੰ ਲੈ ਕੇ ਗਠਿਤ ਕਿਸਾਨ ਸੰਘਰਸ਼ ਕਮੇਟੀ ਦੇ ਯਤਨਾਂ ਤਹਿਤ ਜ਼ਮੀਨ ਦੇ ਭਾਅ 'ਚ 150 ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਲੇਬਰ ਵੈੱਲਫ਼ੇਅਰ ਬੋਰਡ ਦੀ 54ਵੀਂ ਮੀਟਿੰਗ ਲੇਬਰ ਭਵਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪੰਜਾਬ ਲੇਬਰ ਵੈੱਲਫ਼ੇਅਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾ ਨੇ ਕੀਤੀ | ਇਸ ਮੌਕੇ ਮਨਵੇਸ਼ ਸਿੰਘ ਸਿੱਧੂ ਸਕੱਤਰ ਕਿਰਤ ...
ਡੇਰਾਬੱਸੀ, 30 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਰਾਮਗੜ੍ਹ ਮਾਰਗ 'ਤੇ ਪੈਂਦੇ ਘੱਗਰ ਪੁਲ ਨੇੜੇ ਇਕ ਮੋਟਰਸਾਈਕਲ ਨੂੰ ਟਿੱਪਰ ਚਾਲਕ ਨੇ ਦਰੜ ਦਿੱਤਾ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁੰਦਰ ਪੁੱਤਰ ਮਹੇਸ਼ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ...
ਡੇਰਾਬੱਸੀ, 30 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਰਾਮਗੜ੍ਹ ਮਾਰਗ 'ਤੇ ਪੈਂਦੇ ਘੱਗਰ ਪੁਲ ਨੇੜੇ ਇਕ ਮੋਟਰਸਾਈਕਲ ਨੂੰ ਟਿੱਪਰ ਚਾਲਕ ਨੇ ਦਰੜ ਦਿੱਤਾ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁੰਦਰ ਪੁੱਤਰ ਮਹੇਸ਼ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ...
ਐੱਸ. ਏ. ਐੱਸ. ਨਗਰ, 30 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੜ੍ਹਾ ਰਹੇ ਲੈਕਚਰਾਰਾਂ ਲਈ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਐਫ. ਏ. ਪੀ.) ਵਲੋਂ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਅਤੇ ਸਕੂਲੀ ਸਿੱਖਿਆ ਦੇ ਖੇਤਰ 'ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ...
ਐੱਸ. ਏ. ਐੱਸ. ਨਗਰ, 30 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ 2 ਮੁਲਜ਼ਮਾਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਦੀ ਪਛਾਣ ਸੰਦੀਪ ਕੁਮਾਰ ਵਾਸੀ ਫੇਜ਼-1 ਮੁਹਾਲੀ ਅਤੇ ...
ਐੱਸ. ਏ. ਐੱਸ. ਨਗਰ, 30 ਨਵੰਬਰ (ਜਸਬੀਰ ਸਿੰਘ ਜੱਸੀ)-ਟੈਰਰ ਫੰਡਿੰਗ ਦੇ ਦੋਸ਼ 'ਚ ਪੁੱਛਗਿੱਛ ਕਰਨ ਲਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਅਰਸ਼ਵੀਰ ਸਿੰਘ ਬਾਜਵਾ ਨੂੰ ਪਟਿਆਲਾ ਜੇਲ੍ਹ ਤੇ ਬਲਜੀਤ ਸਿੰਘ ਨੂੰ ਫਰੀਦਕੋਟ ਦੀ ਜੇਲ੍ਹ 'ਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਲਈ 1 ਤੋਂ 31 ਦਸੰਬਰ ਤੱਕ ਆਮ ਇਜਲਾਸ ਕਰਵਾਏ ਜਾਣਗੇ | ਇਨ੍ਹਾਂ ਸਭਾਵਾਂ 'ਚ ਪਿੰਡਾਂ ਦੇ ਸਰਵਪੱਖੀ ਵਿਕਾਸ ਸੰਬੰਧੀ ਫ਼ੈਸਲੇ ਲਏ ਜਾਣਗੇ ਅਤੇ ਪੰਚਾਇਤ ਦੇ ਅਗਲੇ ਵਿੱਤੀ ਸਾਲ ...
ਡੇਰਾਬੱਸੀ, 30 ਨਵੰਬਰ (ਗੁਰਮੀਤ ਸਿੰਘ)-ਸਰਦੀਆਂ ਸ਼ੁਰੂ ਹੁੰਦਿਆਂ ਹੀ ਠੰਢ ਨੇ ਦਸਤਕ ਦੇ ਦਿੱਤੀ ਹੈ | ਠੰਢ ਵਿਚ ਜਿਥੇ ਆਮ ਲੋਕ ਘਰਾਂ ਦੇ ਅੰਦਰ ਰਜਾਈਆਂ, ਕੰਬਲ ਲੈ ਕੇ ਸੌਂਦੇ ਹਨ | ਕੁਝ ਬੇਘਰੇ ਲੋਕ ਅਜਿਹੇ ਵੀ ਹਨ ਜੋ ਡੇਰਾਬੱਸੀ ਵਿਖੇ ਰੈਣ ਬਸੇਰੇ ਦੀ ਅਣਹੋਂਦ ਕਰਕੇ ...
ਐੱਸ. ਏ. ਐੱਸ. ਨਗਰ, 30 ਨਵੰਬਰ (ਰਾਣਾ)-ਸਥਾਨਕ ਫੇਜ਼-7 ਸਥਿਤ ਗੁਰਦੁਆਰਾ ਬੀਬੀ ਭਾਨੀ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 8 ਜਨਵਰੀ ਨੂੰ ਮਨਾਇਆ ਜਾਵੇਗਾ | ਇਸ ਸੰਬੰਧੀ ਫ਼ੈਸਲਾ ਸੰਗਤ ਵਲੋਂ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਐਮ. ਪੀ. ਸੀ. ਏ.) ਵਲੋਂ ਗਮਾਡਾ ਦਫ਼ਤਰ ਵਿਖੇ ਅਰਦਾਸ ਉਪਰੰਤ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੀ ਤਸਵੀਰ ਸਥਾਪਤ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਹੈਡ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਮੁਹਾਲੀ ਵਲੋਂ ਸਾਲ 2022-23 ਲਈ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ 'ਚ ਵਧੀਆ ਯੋਗਦਾਨ ਪਾਉਣ ਵਾਲੇ ਯੂਥ ਕਲੱਬਾਂ ਤੋਂ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਮੁਹਾਲੀ ਵਲੋਂ ਸਾਲ 2022-23 ਲਈ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ 'ਚ ਵਧੀਆ ਯੋਗਦਾਨ ਪਾਉਣ ਵਾਲੇ ਯੂਥ ਕਲੱਬਾਂ ਤੋਂ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਪਿਛਲੇ ਕੁਝ ਸਮੇਂ ਤੋਂ ਮੁਹਾਲੀ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਕਮਾਨ ਸੰਭਾਲ ਰਹੀ ਨਗਰ ਨਿਗਮ ਮੁਹਾਲੀ ਦੀ ਜੁਆਇੰਟ ਕਮਿਸ਼ਨਰ ਦਮਨਦੀਪ ਕੌਰ ਦੀ ਦੋ ਦਿਨ ਪਹਿਲਾਂ ਹੋਈ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਪਿਛਲੇ ਕੁਝ ਸਮੇਂ ਤੋਂ ਮੁਹਾਲੀ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਕਮਾਨ ਸੰਭਾਲ ਰਹੀ ਨਗਰ ਨਿਗਮ ਮੁਹਾਲੀ ਦੀ ਜੁਆਇੰਟ ਕਮਿਸ਼ਨਰ ਦਮਨਦੀਪ ਕੌਰ ਦੀ ਦੋ ਦਿਨ ਪਹਿਲਾਂ ਹੋਈ ...
ਡੇਰਾਬੱਸੀ, 30 ਨਵੰਬਰ (ਰਣਬੀਰ ਸਿੰਘ ਪੜ੍ਹੀ)-ਪੰਜਾਬ ਪੁਲਿਸ ਦੀ ਇਕ ਮਹਿਲਾ ਅਫ਼ਸਰ ਦੀ ਘਰ 'ਚ ਪੈਸੇ ਲੈਣ ਦੀ ਵੀਡੀਓ ਵਾਇਰਲ ਕਰਨ ਵਾਲੀ ਸ਼ਿਕਾਇਤਕਰਤਾ ਅਤੇ ਜਬਰ-ਜਨਾਹ ਪੀੜਤਾ ਨੇ ਡੇਰਾਬੱਸੀ ਥਾਣੇ 'ਚ ਛੋਟੇ ਚਾਕੂ ਨਾਲ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਪੁਲਿਸ ਨੇ ...
ਡੇਰਾਬੱਸੀ, 30 ਨਵੰਬਰ (ਰਣਬੀਰ ਸਿੰਘ ਪੜ੍ਹੀ)-ਪੰਜਾਬ ਪੁਲਿਸ ਦੀ ਇਕ ਮਹਿਲਾ ਅਫ਼ਸਰ ਦੀ ਘਰ 'ਚ ਪੈਸੇ ਲੈਣ ਦੀ ਵੀਡੀਓ ਵਾਇਰਲ ਕਰਨ ਵਾਲੀ ਸ਼ਿਕਾਇਤਕਰਤਾ ਅਤੇ ਜਬਰ-ਜਨਾਹ ਪੀੜਤਾ ਨੇ ਡੇਰਾਬੱਸੀ ਥਾਣੇ 'ਚ ਛੋਟੇ ਚਾਕੂ ਨਾਲ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਪੁਲਿਸ ਨੇ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੁੱਚਾ ਸਿੰਘ ਲੰਗਾਹ ਨੂੰ ਇਕ ਬਜਰ ਗੁਨਾਹ ਕਰਨ ਕਾਰਨ ਧਾਰਮਿਕ ਤਨਖ਼ਾਹ ਲਗਾਉਣ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਲਏ ਗਏ ...
ਮੁੱਲਾਂਪੁਰ ਗਰੀਬਦਾਸ, 30 ਨਵੰਬਰ (ਖੈਰਪੁਰ)-ਪਿੰਡ ਗੜੋਲੀਆਂ/ਬੀਰੋਮਾਜਰੀ (ਸ੍ਰੀ ਫਤਿਹਗੜ੍ਹ ਸਾਹਿਬ) ਵਿਖੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ...
ਖਰੜ, 30 ਨਵੰਬਰ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਐੱਸ. ਪੀ. ਟੈ੍ਰਫ਼ਿਕ ਜਗਜੀਤ ਸਿੰਘ ਜੱਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫ਼ਿਕ ਪੁਲਿਸ ਖਰੜ ਵਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਭਾਰਤ 1 ਦਸੰਬਰ ਤੋਂ 30 ਨਵੰਬਰ 2023 ਤੱਕ ਕੌਮਾਂਤਰੀ ਜਥੇਬੰਦੀ ਜੀ-20 ਗਰੁੱਪ ਸਮੂਹ ਦੀ ਪ੍ਰਧਾਨਗੀ ਸੰਭਾਲੇਗਾ | ਇਸ ਸੰਬੰਧ ਵਿਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਗੁਰੂ ਨਗਰੀ ਅੰਮਿ੍ਤਸਰ ਵਿਖੇ ਮਹੱਤਵਪੂਰਨ ਮੀਟਿੰਗਾਂ ...
ਐੱਸ. ਏ. ਐੱਸ. ਨਗਰ, 30 ਨਵੰਬਰ (ਕੇ. ਐੱਸ. ਰਾਣਾ)-ਭਾਰਤ 1 ਦਸੰਬਰ ਤੋਂ 30 ਨਵੰਬਰ 2023 ਤੱਕ ਕੌਮਾਂਤਰੀ ਜਥੇਬੰਦੀ ਜੀ-20 ਗਰੁੱਪ ਸਮੂਹ ਦੀ ਪ੍ਰਧਾਨਗੀ ਸੰਭਾਲੇਗਾ | ਇਸ ਸੰਬੰਧ ਵਿਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਗੁਰੂ ਨਗਰੀ ਅੰਮਿ੍ਤਸਰ ਵਿਖੇ ਮਹੱਤਵਪੂਰਨ ਮੀਟਿੰਗਾਂ ...
ਖਰੜ, 30 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਨੂੰ ਭਾਵੇਂ ਪੰਜਾਬ ਦੀ ਰਾਜਧਾਨੀ ਦਾ ਪ੍ਰਵੇਸ਼ ਦੁਆਰ ਮੰਨਿਆ ਜਾਂਦਾ ਹੈ ਪਰ ਇਥੇ ਰਹਿਣ ਵਾਲੇ ਲੋਕ ਹਾਲੇ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਇਸ ਨਾਲ ਸਵੱਛਤਾ ਨੂੰ ਲੈ ਕੇ ਨਗਰ ਕੌਂਸਲ ਖਰੜ ਨੂੰ ਜੋ ਕੇਂਦਰ ...
ਜ਼ੀਰਕਪੁਰ, 30 ਨਵੰਬਰ (ਹੈਪੀ ਪੰਡਵਾਲਾ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਤੋਂ ਚੱਲੀ 'ਸੀਸ ਮਾਰਗ ਯਾਤਰਾ' ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਈ | ਇਸ ਯਾਤਰਾ 'ਚ ...
ਐੱਸ. ਏ. ਐੱਸ. ਨਗਰ, 30 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-78 ਦੇ ਸਪੋਰਟਸ ਸਟੇਡੀਅਮ ਵਿਚ ਮੁਹਾਲੀ ਜ਼ਿਲ੍ਹਾ ਅਥਲੈਟਿਕ ਐਸੋਸੀਏਸ਼ਨ ਵਲੋਂ 2 ਦਿਨਾਂ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਦੌਰਾਨ ਅੰਡਰ-8, ਅੰਡਰ-10, ਅੰਡਰ-14, ਅੰਡਰ-16, ਅੰਡਰ-18, ਅੰਡਰ-20 ਅਤੇ ਓਪਨ ਵਰਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX