ਤਾਜਾ ਖ਼ਬਰਾਂ


ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  1 minute ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  9 minutes ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  20 minutes ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  30 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  52 minutes ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 1 hour ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 2 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 2 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 3 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 3 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  1 minute ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 4 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 4 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 4 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮਾਨਸਾ

ਗੁਜਰਾਤ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਹੋਵੇਗਾ ਕਿ੍ਸ਼ਮਾ-ਗੁਰਪ੍ਰੀਤ ਸਿੰਘ ਬਣਾਂਵਾਲੀ

• 'ਅਜੀਤ' ਉਪ-ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ
ਮਾਨਸਾ, 1 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਗੁਜਰਾਤ ਚੋਣਾਂ 'ਚ ਕਿ੍ਸ਼ਮਾ ਕਰੇਗੀ | ਇਹ ਦਾਅਵਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਗੱਲਬਾਤ ਕਰਦਿਆਂ ਕੀਤਾ | ਉਪਰੋਕਤ ਰਾਜ 'ਚ 15 ਦਿਨ ਚੋਣ ਪ੍ਰਚਾਰ ਕਰ ਕੇ ਆਏ ਵਿਧਾਇਕ ਬਣਾਂਵਾਲੀ ਅੱਜ ਸ਼ਾਮ ਵਿਸ਼ੇਸ਼ ਤੌਰ 'ਤੇ 'ਅਜੀਤ' ਉਪ ਦਫ਼ਤਰ ਵਿਖੇ ਪਹੁੰਚੇ ਸਨ |
ਉਨ੍ਹਾਂ ਦੱਸਿਆ ਕਿ ਗੁਜਰਾਤੀ ਲੋਕ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਗਏ ਹਨ ਕਿਉਂਕਿ 27 ਵਰਿ੍ਹਆਂ ਤੋਂ ਰਾਜ ਭਾਗ 'ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਨੇ ਇਸ ਵਾਰ ਮੱਧ ਵਰਗੀ ਤੇ ਗ਼ਰੀਬ ਵਿਰੋਧੀ ਕਾਰਜ ਕੀਤੇ ਹਨ | ਵਿਧਾਇਕ ਨੇ ਦੱਸਿਆ ਕਿ ਨਵਸਾਰੀ ਜ਼ਿਲ੍ਹੇ ਦੇ 2 ਵਿਧਾਨ ਸਭਾ ਹਲਕਿਆਂ ਗਨਦੇਵੀ ਤੇ ਵਾਸਦਾ 'ਚ ਉਨ੍ਹਾਂ ਦੀ ਪਾਰਟੀ ਵਲੋਂ ਡਿਊਟੀ ਲਗਾਈ ਗਈ ਸੀ, ਜਿਥੇ ਘਰ-ਘਰ ਜਾ ਕੇ ਵੋਟਰਾਂ ਨਾਲ ਮਿਲਣੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਗਨਦੇਵੀ 'ਚ ਲੁਬਾਣਾ ਸਿੱਖਾਂ ਦੀ ਵੋਟ ਹੈ | ਉਨ੍ਹਾਂ ਦੱਸਿਆ ਕਿ 'ਆਪ' ਵਲੋਂ ਦੋਵੇਂ ਹਲਕਿਆਂ ਤੋਂ ਇਕੋ ਨਾਂਅ ਦੇ ਉਮੀਦਵਾਰ ਪੰਕਜ ਭਾਈ ਪਟੇਲ ਚੋਣ ਮੈਦਾਨ 'ਚ ਹਨ, ਜੋ ਸ਼ਾਨਦਾਰ ਜਿੱਤ ਹਾਸਲ ਕਰਨਗੇ | ਬਣਾਂਵਾਲੀ ਅਨੁਸਾਰ ਗੁਜਰਾਤ 'ਚ 5 ਹਜ਼ਾਰ ਸਰਕਾਰੀ ਸਕੂਲ ਬੰਦ ਕਰ ਦਿੱਤੇ ਗਏ ਹਨ, ਮਿੱਟੀ ਦਾ ਤੇਲ ਬੰਦ ਕਰ ਕੇ ਗੈਸ ਸਿਲੰਡਰ ਦਿੱਤੇ ਗਏ ਹਨ, ਜਿਸ ਕਰ ਕੇ ਗ਼ਰੀਬ ਲੋਕ ਬਹੁਤ ਪ੍ਰੇਸ਼ਾਨ ਹਨ | ਇਸੇ ਤਰ੍ਹਾਂ ਪੀਣ ਵਾਲਾ ਸ਼ੁੱਧ ਪਾਣੀ ਵੀ ਪੇਂਡੂਆਂ ਨੂੰ ਨਹੀਂ ਮਿਲ ਰਿਹਾ, ਮਗਨਰੇਗਾ ਕਾਰਡ ਵੀ ਨਹੀਂ ਬਣ ਰਹੇ ਤੇ ਫ਼ਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ਵੀ ਨਹੀਂ ਦਿੱਤਾ ਜਾਂਦਾ | ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹਨ, ਜਿਸ ਸਦਕਾ ਭਾਜਪਾ ਨੂੰ ਵੱਡਾ ਝਟਕਾ ਲੱਗੇਗਾ ਜਦਕਿ ਕਾਂਗਰਸ ਦੀ ਚੋਣ ਮੁਹਿੰਮ ਠੰਢੀ ਰਹੀ ਹੈ |

ਮਾਨਸਾ ਪੁਲਿਸ ਨੇ ਢਾਈ ਲੱਖ ਤੋਂ ਵਧੇਰੇ ਜਾਅਲੀ ਕਰੰਸੀ ਸਮੇਤ 3 ਨੂੰ ਕੀਤਾ ਕਾਬੂ

ਮਾਨਸਾ, 1 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਨੇ ਢਾਈ ਲੱਖ ਤੋਂ ਵਧੇਰੇ ਜਾਅਲੀ ਕਰੰਸੀ ਸਮੇਤ 3 ਜਣਿਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਕੋਲੋਂ ਸਕੈਨਰ ਤੇ ਕਟਰ ਵੀ ਬਰਾਮਦ ਹੋਇਆ ਹੈ | ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਪ੍ਰੈੱਸ ਕਾਨਫ਼ਰੰਸ ...

ਪੂਰੀ ਖ਼ਬਰ »

ਭੁਪਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਮਾਨਸਾ ਦਾ ਅਹੁਦਾ ਸੰਭਾਲਿਆ

ਮਾਨਸਾ, 1 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਭੁਪਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਵਜੋਂ ਅਹੁਦਾ ਸੰਭਾਲ ਲਿਆ ਹੈ | ਦੱਸਣਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਬਠਿੰਡਾ ਵਜੋਂ ਸੇਵਾਵਾਂ ਨਿਭਾਅ ਰਹੇ ਸਨ | ...

ਪੂਰੀ ਖ਼ਬਰ »

ਬੀ. ਐੱਡ ਸਮੈਸਟਰ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ

ਸਰਦੂਲਗੜ੍ਹ, 1 ਦਸੰਬਰ (ਨਿ. ਪ. ਪ.)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸ਼ਿਤ ਕੀਤੇ ਬੀ. ਐੱਡ. ਸਮੈਸਟਰ ਚੌਥਾ ਸੈਸ਼ਨ 2020-22 ਦੇ ਨਤੀਜੇ 'ਚ ਮੀਰਾ ਕਾਲਜ ਆਫ਼ ਐਜੂਕੇਸ਼ਨ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਰਾਕੇਸ਼ ਦੂਬੇ ਨੇ ਦੱਸਿਆ ਕਿ ਸੋਨੀਆ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਆੜ੍ਹਤ ਫ਼ਰਮ ਦੀ ਕਬਜ਼ਾ ਕਾਰਵਾਈ ਦਾ ਵਿਰੋਧ

ਬਰੇਟਾ, 1 ਦਸੰਬਰ (ਪਾਲ ਸਿੰਘ ਮੰਡੇਰ)-ਪੰਜਾਬ ਕਿਸਾਨ ਯੂਨੀਅਨ ਵਲੋਂ ਜਥੇਬੰਦੀ ਦੇ ਆਗੂ ਸਵਰਨ ਸਿੰਘ ਬੋੜਾਵਾਲ ਦੀ ਅਗਵਾਈ ਹੇਠ ਬਰੇਟਾ ਮੰਡੀ ਦੀ ਫਰਮ ਮੇਲੀ ਰਾਮ ਪਰਸ਼ੋਤਮ ਦਾਸ ਦੇ ਘਰ 'ਤੇ ਦੁਕਾਨ ਦੀ ਸਟੇਟ ਬੈਂਕ ਆਫ਼ ਇੰਡੀਆ ਵਲੋਂ ਕੀਤੀ ਜਾ ਰਹੀ ਕਬਜ਼ਾ ਕਾਰਵਾਈ ਦੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦਾ ਅਗਵਾਈ 'ਚ ਥਾਣੇ ਅੱਗੇ ਧਰਨਾ

ਬਰੇਟਾ, 1 ਦਸੰਬਰ (ਜੀਵਨ ਸ਼ਰਮਾ)-ਪਿੰਡ ਬਹਾਦਰਪੁਰ ਦੇ ਵਸਨੀਕਾਂ ਵਲੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਸਥਾਨਕ ਪੁਲਿਸ ਥਾਣੇ ਅੱਗੇ ਧਰਨਾ ਲਗਾਇਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਪਿੰਡ ਦੀ ਇਕ ਔਰਤ ਦੇ ਬਿਆਨਾਂ 'ਤੇ ਉਸ ਦੇ ਪਰਿਵਾਰ ਦੇ ਕੁਝ ...

ਪੂਰੀ ਖ਼ਬਰ »

ਹਰਿੰਦਰ ਸਿੰਘ ਭੁੱਲਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਾਨਸਾ ਵਜੋਂ ਅਹੁਦਾ ਸੰਭਾਲਿਆ

ਮਾਨਸਾ, 1 ਦਸੰਬਰ (ਰਾਵਿੰਦਰ ਸਿੰਘ ਰਵੀ)-ਹਰਿੰਦਰ ਸਿੰਘ ਭੁੱਲਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਜੋਂ ਅਹੁਦਾ ਸੰਭਾਲ ਲਿਆ ਹੈ | ਦੱਸਣਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ ਤੇ ਫੱਤਾ ਮਾਲੋਕਾ ਵਿਖੇ ਪਿ੍ੰਸੀਪਲ ਵਜੋਂ ਸੇਵਾਵਾਂ ਨਿਭਾਉਣ ਮੌਕੇ ਇਲਾਕੇ ...

ਪੂਰੀ ਖ਼ਬਰ »

ਫ਼ਿਲਮ 'ਦਾਸਤਾਨ-ਏ-ਸਰਹਿੰਦ' ਦੇ ਵਿਰੋਧ 'ਚ ਸਿੱਖ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 25 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਬਾਲ ਭਵਨ ਵਿਖੇ ਭਾਈ ਘਨੱਈਆ ਗ੍ਰੰਥੀ ਸਭਾ ਟਰੱਸਟ ਦੀ ਅਗਵਾਈ 'ਚ ਸਿੱਖ ਸੰਗਤਾਂ ਵਲੋਂ ਫ਼ਿਲਮ 'ਦਾਸਤਾਨ-ਏ-ਸਰਹਿੰਦ' ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਇਹ ਫ਼ਿਲਮ ਗੁਰੂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਭੁੱਕੀ ਚੂਰਾ ਪੋਸਤ ਬਰਾਮਦ, 4 ਕਾਬੂ

ਮਾਨਸਾ, 1 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਡਾ. ਨਾਨਕ ਸਿੰਘ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਗੱਲਾ ਮਜ਼ਦੂਰ ਯੂਨੀਅਨ ਵਲੋਂ ਮਾਰਕੀਟ ਕਮੇਟੀ ਦਫ਼ਤਰ ਦਾ ਘਿਰਾਓ

ਬਰੇਟਾ, 1 ਦਸੰਬਰ (ਜੀਵਨ ਸ਼ਰਮਾ)-ਗੱਲਾ ਮਜ਼ਦੂਰ ਯੂਨੀਅਨ ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਦਾ ਘਿਰਾਓ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗ ਜਲਦ ਨਾ ਮੰਨੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਆਗੂਆਂ ਨੇ ...

ਪੂਰੀ ਖ਼ਬਰ »

ਨਿਪਾਲ ਖੇਡ ਮੁਕਾਬਲਿਆਂ 'ਚੋਂ ਜ਼ਿਲੇ੍ਹ ਦੇ ਖਿਡਾਰੀਆਂ ਨੇ ਸੋਨ ਤਗਮੇ ਫੰੁਡੇ

ਮਾਨਸਾ, 1 ਦਸੰਬਰ (ਰਵੀ)-ਯੂਥ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਨਿਪਾਲ ਵਿਖੇ ਕਰਵਾਏ ਖੇਡ ਮੁਕਾਬਲਿਆਂ 'ਚ ਮਾਨਸਾ ਜ਼ਿਲੇ੍ਹ ਦੇ ਖਿਡਾਰੀਆਂ ਨੇ ਤਗਮੇ ਫੰੁਡੇ ਹਨ | ਮਾਨਸਾ ਦਾ ਰਾਜੇਸ਼ ਕੁਮਾਰ ਜੋ ਸਰੀਰਕ ਤੌਰ 'ਤੇ ਅਪੰਗ ਹੈ, ਨੇ ਗੋਲਾ ਸੁੱਟਣ ਮੁਕਾਬਲੇ 'ਚੋਂ ਸੋਨ ...

ਪੂਰੀ ਖ਼ਬਰ »

ਦੇਸ਼ ਨੂੰ ਸੰਘ ਦੀ ਫ਼ਿਰਕੂ ਸੋਚ ਤੋਂ ਬਚਾਉਣ ਲਈ ਧਰਮ ਨਿਰਪੱਖ ਤਾਕਤਾਂ ਇਕਮੁੱਠ ਹੋਣ-ਕਾ. ਅਰਸ਼ੀ

ਮਾਨਸਾ, 1 ਦਸੰਬਰ (ਰਾਵਿੰਦਰ ਸਿੰਘ ਰਵੀ)-ਆਰ. ਐਸ. ਐਸ. ਦੀ ਫਿਰਕੂ ਸੋਚ ਤੋਂ ਦੇਸ਼ ਨੂੰ ਬਚਾਉਣ ਲਈ ਧਰਮ ਨਿਰਪੱਖਤਾ ਤੇ ਖੱਬੀਆਂ ਧਿਰਾਂ ਨੂੰ ਇਕਮੁੱਠ ਹੋਣ ਦੀ ਲੋੜ ਹੈ ਤਾਂ ਹੀ ਜਮਹੂਰੀ ਢਾਂਚੇ ਨੂੰ ਕਾਇਮ ਕੀਤਾ ਜਾ ਸਕੇਗਾ | ਇਹ ਪ੍ਰਗਟਾਵਾ ਸੀ. ਪੀ. ਆਈ. ਦੇ ਕੌਮੀ ਕੌਂਸਲ ...

ਪੂਰੀ ਖ਼ਬਰ »

ਏਡਜ਼ ਦੇ ਖ਼ਾਤਮੇ ਲਈ ਜਾਗਰੂਕਤਾ ਲਹਿਰ ਚਲਾਉਣਾ ਸਮੇਂ ਦੀ ਮੁੱਖ ਲੋੜ

ਮਾਨਸਾ, 1 ਦਸੰਬਰ (ਰਾਵਿੰਦਰ ਸਿੰਘ ਰਵੀ)-ਏਡਜ਼ ਲਾਇਲਾਜ ਬਿਮਾਰੀ ਹੈ, ਦੇ ਖ਼ਾਤਮੇ ਲਈ ਜਾਗਰੂਕਤਾ ਲਹਿਰ ਚਲਾਉਣੀ ਸਮੇਂ ਦੀ ਮੁੱਖ ਲੋੜ ਹੈ | ਨੌਜਵਾਨ ਵਿਦਿਆਰਥੀਆਂ ਨੂੰ ਚੇਤਨ ਹੋ ਕੇ ਇਸ ਬਿਮਾਰੀ ਦੇ ਪ੍ਰਕੋਪ ਨੂੰ ਵਧਣ ਤੋਂ ਰੋਕਣ ਲਈ ਹੰਭਲੇ ਮਾਰਨੇ ਪੈਣਗੇ ਤਾਂ ਹੀ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਦੀ ਵਿਦਿਆਰਥਣ ਨੇ ਪੀ. ਟੀ. ਈ. 'ਚੋਂ ਲਏ 6.5 ਬੈਂਡ

ਮਾਨਸਾ, 1 ਦਸੰਬਰ (ਧਾਲੀਵਾਲ)-ਸਥਾਨਕ ਇੰਡੋ ਕੈਨੇਡੀਅਨ ਆਈਲਟਸ ਤੇ ਇਮੀਗਰੇਸ਼ਨ ਦੇ ਵਿਦਿਆਰਥੀਆਂ ਜਿਥੇ ਆਈਲਟਸ ਤੇ ਪੀ. ਟੀ. ਈ. 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ ਉਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਤੇ ਮਾਪਿਆਂ ਦੇ ਵਿਜ਼ਟਰ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ...

ਪੂਰੀ ਖ਼ਬਰ »

ਬੋਹਾ ਖੇਤਰ ਦੇ 50 ਪਿੰਡਾਂ 'ਚ ਬੱਸ ਸੇਵਾ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਬੋਹਾ, 1 ਦਸੰਬਰ (ਰਮੇਸ਼ ਤਾਂਗੜੀ)-ਕਸਬਾ ਬੋਹਾ ਤੇ ਇਸ ਨਾਲ ਸੰਬੰਧਿਤ 50 ਤੋਂ ਵੱਧ ਪਿੰਡਾਂ 'ਚ ਬੱਸ ਆਵਾਜਾਈ ਨਾ ਮਾਤਰ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਆ ਰਹੀ ਹੈ | ਗੁਰਜੀਤ ਸਿੰਘ ਆਂਡਿਆਂਵਾਲੀ, ਭੋਲਾ ਸਿੰਘ ਨਰਸੋਤ ਸਾਬਕਾ ਸਰਪੰਚ ਬੋਹਾ ਤੇ ਕਿਸਾਨ ਆਗੂ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬੁਢਲਾਡਾ, 1 ਦਸੰਬਰ (ਸੁਨੀਲ ਮਨਚੰਦਾ)-ਪਿੰਡ ਦਰੀਆਪੁਰ ਕਲਾਂ ਦੇ ਸਰਕਾਰੀ ਸਕੂਲ ਵਿਖੇ ਸੂਬਾ ਪੱਧਰੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਹਲਕਾ ਵਿਧਾਇਕ ਬੁੱਧ ਰਾਮ, ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੇ ਕਲਬਾਂ ਵਲੋਂ ਸਨਮਾਨਿਤ ਕੀਤਾ ਗਿਆ | ਸੰਬੋਧਨ ...

ਪੂਰੀ ਖ਼ਬਰ »

ਉੱਤਰ ਜ਼ੋਨ ਦੀ ਟੀਮ ਨੇ ਦੂਸਰੀ ਵਾਰ ਜਿੱਤਿਆ ਅੰਤਰ ਫਰੰਟੀਅਰ ਬਾਸਕਟਬਾਲ ਟੂਰਨਾਮੈਂਟ

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):- ਸਥਾਨਕ ਬੀਬੀਵਾਲਾ ਰੋਡ 7ਵੀਂ ਵਹਿਨੀ ਕੋਰ ਐਨ. ਡੀ. ਆਰ. ਐਫ. ਕੈਂਪ ਵਿਖੇ ਕਰਵਾਇਆ ਤਿੰਨ ਰੋਜ਼ਾ ਅੰਤਰ ਫਰੰਟੀਅਰ ਬਾਸਕਟਬਾਲ ਟੂਰਨਾਮੈਂਟ ਸਮਾਪਤ ਹੋ ਗਿਆ | ਟੂਰਨਾਮੈਂਟ ਵਿਚ ਦੇਸ਼ ਦੇ ਚਾਰ ਜ਼ੋਨਾਂ ਦੀਆਂ ਟੀਮਾਂ ਨੇ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਭਾਜਪਾ ਮੰਡਲ ਸਰਦੂਲਗੜ੍ਹ 'ਚ ਮੀਟਿੰਗ

ਸਰਦੂਲਗੜ੍ਹ, 1 ਦਸੰਬਰ (ਅਰੋੜਾ) -ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਮੰਡਲ ਪ੍ਰਧਾਨ ਪਵਨ ਕੁਮਾਰ ਜੈਨ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਜਨਰਲ ਸਕੱਤਰ ਮਾਧੋ ਮੁਰਾਰੀ ਸ਼ਰਮਾ ਤੇ ਜ਼ਿਲ੍ਹਾ ਵਾਈਸ ਪ੍ਰਧਾਨ ਵਿਜੈ ਦੇਵਗਨ ਨੇ ਸ਼ਮੂਲੀਅਤ ਕੀਤੀ | ਨਗਰ ਕੌਂਸਲ ਦੀਆਂ ਚੋਣਾਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਮਗਨਰੇਗਾ ਤਹਿਤ ਚੱਲ ਰਹੇ ਕੰਮਾਂ ਦਾ ਨਿਰੀਖਣ

ਮਾਨਸਾ, 1 ਦਸੰਬਰ (ਰਵੀ)-ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਜ਼ਿਲ੍ਹਾ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ 'ਚ ਮਗਨਰੇਗਾ ਤਹਿਤ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਬਲਾਕ ਬੁਢਲਾਡਾ ਦੇ ਪਿੰਡ ਕਲੀਪੁਰ, ਰਾਮਪੁਰ ਮੰਡੇਰ, ਫੱੁਲੂਵਾਲ ਡੋਡ, ਦਾਤੇਵਾਸ, ...

ਪੂਰੀ ਖ਼ਬਰ »

ਡੀ. ਸੀ. ਵਲੋਂ ਬੁਢਲਾਡਾ ਦੇ ਉਸਾਰੀ ਅਧੀਨ ਜੱਚਾ ਬੱਚਾ ਹਸਪਤਾਲ ਦੇ ਕੰਮਾਂ ਦਾ ਜਾਇਜ਼ਾ

ਬੁਢਲਾਡਾ, 1 ਦਸੰਬਰ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਵਿਖੇ ਜੱਚਾ ਬੱਚਾ ਹਸਪਤਾਲ ਦੀ ਉਸਾਰੀ ਅਧੀਨ ਇਮਾਰਤ ਦੇ ਕੰਮਾਂ ਦਾ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਨੇ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਇਮਾਰਤ ਦੇ ਕੰਮ ਨੂੰ ...

ਪੂਰੀ ਖ਼ਬਰ »

ਕੋਹੜ ਰੋਗ ਸੰਬੰਧੀ ਕੀਤਾ ਜਾਗਰੂਕ

ਮਾਨਸਾ, 1 ਦਸੰਬਰ (ਸ. ਰਿ.)-ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਨਿਸ਼ਾਂਤ ਗੁਪਤਾ ਦੀ ਦੇਖ-ਰੇਖ ਹੇਠ ਜ਼ਿਲੇ੍ਹ 'ਚ ਕੋਹੜ ਰੋਗ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸਬ ਸੈਂਟਰ ਨੰਗਲ ਕਲਾਂ ਵਿਖੇ ਆਸ਼ਾ ਵਰਕਰਾਂ ਦੀ ਮੀਟਿੰਗ ਰੱਖੀ ਗਈ | ...

ਪੂਰੀ ਖ਼ਬਰ »

ਮਾਸਟਰ ਗੁਰਮੀਤ ਸਿੰਘ ਜੱਜਲ ਨੇ ਲਗਾਤਾਰ 10ਵੀਂ ਵਾਰ ਜਿੱਤ ਨੂੰ ਬਰਕਰਾਰ ਰੱਖਿਆ

ਰਾਮਾਂ ਮੰਡੀ, 1 ਦਸੰਬਰ (ਤਰਸੇਮ ਸਿੰਗਲਾ)-ਲਗਾਤਾਰ 10 ਸਾਲ ਤੋਂ ਹਰ ਸਾਲ ਮਾਸਟਰਾਂ ਵਿਚਕਾਰ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਖੇਡ ਮੁਕਾਬਲਿਆਂ 'ਚ ਹੈਟਿ੍ਕ ਮਾਰਨ ਵਾਲੇ ਮਾਸਟਰ ਗੁਰਮੀਤ ਸਿੰਘ ਜੱਜਲ 56 ਸਾਲ ਜੋ ਕਿ ਸਰਕਾਰੀ ਹਾਈ ਸਕੂਲ ਪਿੰਡ ਮਲਕਾਣਾ ਵਿਖੇ ਪੰਜਾਬੀ ...

ਪੂਰੀ ਖ਼ਬਰ »

ਸੰਗਰੂਰ ਵਿਖੇ ਮਜ਼ਦੂਰਾਂ 'ਤੇ ਲਾਠੀਚਾਰਜ ਦੀ ਭਾਕਿਯੂ ਏਕਤਾ-ਉਗਰਾਹਾਂ ਵਲੋਂ ਨਿੰਦਾ

ਤਲਵੰਡੀ ਸਾਬੋ, 1 ਦਸੰਬਰ (ਰਵਜੋਤ ਸਿੰਘ ਰਾਹੀ)-ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਮੂਹਰੇ ਸ਼ਾਂਤਮਈ ਧਰਨਾ ਸ਼ੁਰੂ ਕਰਨ ਮੌਕੇ ਪੰਜਾਬ ਦੇ ਪੇਂਡੂ ਖੇਤ ਮਜ਼ਦੂਰਾਂ 'ਤੇ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਨੇ ਸਖ਼ਤ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

ਰੇਤੇ ਬਜ਼ਰੀ ਦੇ ਭਾਅ ਅਸਮਾਨੀ ਚੜੇ੍ਹ, 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਖੁਸ਼ਬਾਜ ਜਟਾਣਾ

ਰਾਮਾਂ ਮੰਡੀ, 1 ਦਸੰਬਰ (ਅਮਰਜੀਤ ਸਿੰਘ ਲਹਿਰੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਤ ਹੋਈ ਹੈ | ਇਹ ਪ੍ਰਗਟਾਵਾ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ 'ਤੇ ਲਾਠੀਚਾਰਜ ਦੀ ਨਿਖੇਧੀ

ਲਹਿਰਾ ਮੁਹੱਬਤ, 1 ਦਸੰਬਰ (ਸੁਖਪਾਲ ਸਿੰਘ ਸੁੱਖੀ)-ਇੰਪਲਾਈਜ਼ ਫੈਡਰੇਸ਼ਨ (ਚਾਹਲ) ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਬਿਜਲੀ ਮੁਲਾਜ਼ਮ ਏਕਤਾ (ਪੰਜਾਬ) ਨੇ ਪ੍ਰੈੱਸ ਬਿਆਨ ...

ਪੂਰੀ ਖ਼ਬਰ »

ਨਿਗਮ ਕੋਲ ਕਰੋੜਾਂ ਰੁਪਏ ਫ਼ੰਡ ਹੋਣ ਦੇ ਬਾਵਜੂਦ ਬੇਸਹਾਰਾ ਪਸ਼ੂ ਸੜਕਾਂ 'ਤੇ ਰੁਲੇ

ਬਠਿੰਡਾ, 1 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਰੋਜ਼ਾਨਾ ਅਨੇਕਾਂ ਹਾਦਸੇ ਵਾਪਰ ਰਹੇ ਹਨ ਜੋ ਕਿ ਸ਼ਹਿਰ ਵਾਸੀਆਂ ਲਈ ਮੁਸੀਬਤ ਬਣੀ ਹੋਈ ਹੈ | ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਬੇਸਹਾਰਾ ਗਊਆਂ ਦੇ ਨਾਮ 'ਤੇ ਸੈਸ ਦੇ ...

ਪੂਰੀ ਖ਼ਬਰ »

ਬੇਲੋੜੀਂਦੇ ਕੇਸਾਂ ਦੇ ਨਿਪਟਾਰੇ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਹੋਈ¢ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ¢ ਇਸ ਮੌਕੇ ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX