ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਹੁਸ਼ਿਆਰਪੁਰ / ਮੁਕੇਰੀਆਂ

ਭੂੰਗਾ ਤੋਂ ਢੋਲਵਾਹਾ ਸੜਕ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਕੀਤਾ ਜਾਵੇਗਾ ਸੰਘਰਸ਼-ਚੌਹਾਨ

ਹਰਿਆਣਾ, 2 ਦਸੰਬਰ (ਹਰਮੇਲ ਸਿੰਘ ਖੱਖ)-ਪ੍ਰਧਾਨ ਮੰਤਰੀ ਯੋਜਨਾ ਤਹਿਤ ਪਿੰਡ ਭੂੰਗਾ ਤੋਂ ਢੋਲਵਾਹਾ ਤੱਕ ਕਰੀਬ ਸਾਢੇ 6 ਕਰੋੜ ਰੁਪਏ ਨਾਲ 8 ਕਿੱਲੋਮੀਟਰ ਸੜਕ (18 ਫੁੱਟ) ਬਣਾਉਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਪਰ ਹੁਣ ਪਿਛਲੇ ਲੰਬੇ ਸਮੇਂ ਇਸ ਸੜਕ ਦਾ ਕੰਮ ਠੱਪ ਪਿਆ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਸਰਕਾਰ ਤੇ ਵਿਭਾਗ ਪੀ.ਡਬਲਯੂ.ਡੀ ਕੰੁਭਕਰਨ ਦੀ ਨੀਂਦ ਸੱਤਾ ਪਿਆ ਹੈ | ਜਿਸ ਸਬੰਧੀ ਹੀ ਅੱਜ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਦਫ਼ਤਰ ਭੂੰਗਾ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਦੀ ਅਗਵਾਈ ਜੰਗਵੀਰ ਸਿੰਘ ਚੌਹਾਨ ਸੂਬਾ ਪ੍ਰਧਾਨ ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਕੀਤੀ | ਇਸ ਮੌਕੇ ਜੰਗਵੀਰ ਸਿੰਘ ਚੌਹਾਨ ਤੇ ਰਵਿੰਦਰ ਸਿੰਘ ਕਾਹਲੋਂ ਪ੍ਰਾਨ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਨੇ ਕਿਹਾ ਬੜੇ ਚਿਰ ਤੋਂ ਲੋਕਾਂ ਦੀ ਮੰਗ ਸੀ ਕਿ ਅੱਡਾ ਭੂੰਗਾ ਤੋਂ ਢੋਲਵਾਹਾ (ਕਰੀਬ 8 ਕਿੱਲੋਮੀਟਰ) ਤੱਕ (18 ਫੁੱਟ ਚੌੜੀ) ਸੜਕ ਬਣਾਈ ਜਾਏ, ਜਿਸ ਨੂੰ ਬਣਾਉਣ ਲਈ ਪਿਛਲੀ ਸਰਕਾਰ ਵਲੋਂ ਕੰਮ ਸ਼ੁਰੂ ਕਰਵਾਇਆ ਗਿਆ ਜੋ ਅਜੇ ਤੱਕ ਸੜਕ ਦਾ ਮਾਮੂਲੀ ਜਿਹਾ ਕੰਮ ਸ਼ੁਰੂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸੜਕ ਕੰਮ 10 ਅਗਸਤ 2021 ਤੋਂ ਸ਼ੁਰੂ ਹੋ ਕੇ 9 ਨਵੰਬਰ 2022 ਤੱਕ ਮੁਕੰਮਲ ਹੋਣੀ ਸੀ ਪਰ ਹੁਣ ਤੱਕ ਸਿਰਫ਼ 5 ਫ਼ੀਸਦੀ ਹੀ ਸੜਕ ਦਾ ਕੰਮ ਹੀ ਹੋਇਆ, ਜਦਕਿ ਬਾਕੀ 95 ਫ਼ੀਸਦੀ ਸੜਕ ਮੁਕੰਮਲ ਕਰਨੀ ਬਾਕੀ ਹੈ | ਉਨ੍ਹਾਂ ਕਿਹਾ ਕਿ ਇਸ ਸੜਕ ਦੇ ਕੁੱਝ ਹਿੱਸੇ 'ਤੇ ਪੱਥਰ ਤੇ ਮਿੱਟੀ ਪਾਈ ਹੋਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਰਕਾਰ ਤੇ ਵਿਭਾਗ ਇਸ ਵੱਲ ਕੋਈ ਵੀ ਧਿਆਨ ਨਹੀ ਦੇ ਰਿਹਾ, ਜਿਸ ਲਈ ਵਿਭਾਗ ਪੀ.ਡਬਲਯੂ.ਡੀ ਤੇ ਹਲਕਾ ਵਿਧਾਇਕ ਨੂੰ ਵਾਰ ਵਾਰ ਬੇਨਤੀ ਕੀਤੀ, ਪਰ ਇਸ ਸਮੱਸਿਆ ਦਾ ਕੋਈ ਵੀ ਹੱਲ ਨਹੀ ਕੀਤਾ ਗਿਆ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਏਗਾ | ਉਨ੍ਹਾਂ ਕਿਹਾ ਕਿ ਕੰਢੀ ਕਨਾਲ ਨਹਿਰ ਲਈ, ਜਿਸ ਸ਼ਰਤਾਂ ਨਾਲ ਸਹਿਮਤੀ ਹੋਈ ਸੀ ਉਸ ਤੋਂ ਸਰਕਾਰ ਪਿੱਛੇ ਹੱਟ ਗਈ ਤੇ ਜਿਸ ਦਾ ਵੀ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਸਬੰਧੀ ਜਲਦ ਹੀ ਡੀ.ਸੀ. ਹੁਸ਼ਿਆਰਪੁਰ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਸਿੰਘ ਕਾਹਲੋਂ, ਨੰਬਰਦਾਰ ਮਨਿੰਦਰ ਸਿੰਘ ਟਿੰਮੀ ਸ਼ਾਹੀ, ਬਲੀ ਸਿੰਘ ਧੂਤ, ਪਰਮਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਤਰਲੋਚਨ ਸਿੰਘ, ਸੁਰਿੰਦਰ ਸਿੰਘ, ਗੁਰਦੀਪ ਸਿੰਘ, ਜਸਪਾਲ ਸਿੰਘ, ਜਸਪ੍ਰੀਤ ਸਿੰਘ, ਜੋਗਿੰਦਰ ਸਿੰਘ, ਰਜਿੰਦਰ ਸਿੰਘ, ਹਰਮਿੰਦਰ ਸਿੰਘ, ਜਸਵੀਰ ਸਿੰਘ, ਕੁਲਵੀਰ ਸਿੰਘ, ਪਰਮਿੰਦਰ ਕੌਰ, ਹਰਮਨ ਸਿੰਘ, ਹਰਦੇਵ ਸਿੰਘ, ਤਰਸੇਮ ਸਿੰਘ, ਗੁਰਦੀਪ ਸਿੰਘ, ਵਿਕਾਸ ਸ਼ਰਮਾ, ਉਂਕਾਰ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ |

ਪੁਲਿਸ ਵਲੋਂ ਮਾੜੇ ਅਨਸਰਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ-ਐੱਸ. ਐੱਚ. ਓ. ਬਲਵਿੰਦਰ ਸਿੰਘ

ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਸ਼ਹਿਰ ਮੁਕੇਰੀਆਂ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਮੁਸਤੈਦੀ ਨਾਲ ਕੰਮ ਕਰਦਿਆਂ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਦਿੱਤਾ ਮੰਗ-ਪੱਤਰ

ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)- ਇੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੜ੍ਹਸ਼ੰਕਰ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਲਈ ਐੱਸ.ਡੀ.ਐੱਮ. ਦਫ਼ਤਰ ਵਿਖੇ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

5 ਸਾਲ ਪਹਿਲਾਂ ਦੁਬਈ ਗਏ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਪਿਛਲੇ 5 ਸਾਲਾਂ ਤੋਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਬਲਾਕ ਮਾਹਿਲਪੁਰ ਦੇ ਪਿੰਡ ਬਾੜੀਆਂ ਕਲਾਂ ਦੇ ਇਕ ਨੌਜਵਾਨ ਵਲੋਂ ਉੱਥੇ ਆਪਣੇ ਨੇੜਲੀ ਇਮਾਰਤ 'ਚ ਰਹਿੰਦੇ ਜਲੰਧਰ ਦੇ ਇੱਕ ਨੌਜਵਾਨ ਤੋਂ ਤੰਗ ਆ ਕੇ ਫਾਹਾ ਲੈ ਕੇ ...

ਪੂਰੀ ਖ਼ਬਰ »

ਸੀਟੂ ਆਗੂਆਂ ਨੇ ਕਿਰਤੀਆਂ ਦੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਇੱਥੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸੱਦੇ 'ਤੇ ਸਥਾਨਕ ਆਗੂਆਂ ਵਲੋਂ ਪੰਜਾਬ ਦੇ ਮਜ਼ਦੂਰਾਂ ਦੀਆਂ ਜ਼ਰੂਰੀ ਅਤੇ ਭੱਖਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਲਈ ਐੱਸ.ਡੀ.ਐੱਮ. ਦਫ਼ਤਰ ਵਿਖੇ ...

ਪੂਰੀ ਖ਼ਬਰ »

ਸਾਂਬਰ ਦਾ ਸ਼ਿਕਾਰ ਕਰਨ ਦੇ ਦੋਸ਼ 'ਚ 3 ਕਾਬੂ ਮੀਟ ਤੇ ਹਥਿਆਰ ਬਰਾਮਦ

ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)- ਜੰਗਲੀ ਜੀਵ ਸੁਰੱਖਿਆ ਵਿਭਾਗ ਵਲੋਂ ਗੜ੍ਹਸ਼ੰਕਰ ਬਲਾਕ 'ਚ ਪੈਂਦੇ ਜੰਗਲੀ ਖੇਤਰ 'ਚ ਸਾਂਭਰ ਦਾ ਨਾਜਾਇਜ਼ ਸ਼ਿਕਾਰ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਨੂੰ ਮੀਟ ਅਤੇ ਹਥਿਆਰ ਸਮੇਤ ਕਾਬੂ ਕੀਤਾ ਹੈ | ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ...

ਪੂਰੀ ਖ਼ਬਰ »

'ਸਰਟੀਫਿਕੇਟ ਇਨ ਕਮਿਊਨਿਟੀ ਹੈਲਥ ਅਫ਼ਸਰ' ਕੋਰਸ 'ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)- ਗੁਰਸੇਵਾ ਕਾਲਜ ਆਫ਼ ਨਰਸਿੰਗ ਪਨਾਮ ਵਿਖੇ ਨਵੇਂ ਸ਼ੁਰੂ ਹੋਏ ਛੇ ਮਹੀਨੇ ਦੇ ਬਿ੍ਜ ਪ੍ਰੋਗਰਾਮ 'ਸਰਟੀਫਿਕੇਟ ਇਨ ਕਮਿਊਨਿਟੀ ਹੈਲਥ ਅਫ਼ਸਰ' ਦੇ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਮਾੜੇ ਅਨਸਰਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ-ਐੱਸ. ਐੱਚ. ਓ. ਬਲਵਿੰਦਰ ਸਿੰਘ

ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਸ਼ਹਿਰ ਮੁਕੇਰੀਆਂ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਮੁਸਤੈਦੀ ਨਾਲ ਕੰਮ ਕਰਦਿਆਂ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕੇ. ਐੱਮ. ਐੱਸ. ਕਾਲਜ ਵਿਖੇ ਭਾਸ਼ਨ ਪ੍ਰਤੀਯੋਗਤਾ

ਦਸੂਹਾ, 2 ਦਸੰਬਰ (ਭੁੱਲਰ)- ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐੱਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਕੰਪਿਊਟਰ ਲਿਟਰੇਸੀ ...

ਪੂਰੀ ਖ਼ਬਰ »

ਸੰਮਤੀ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ 'ਚ ਜ਼ਿਲ੍ਹਾ ਪੱਧਰੀ ਰੋਸ ਧਰਨਾ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ 'ਚ ਪੈਂਦੇ ਸਾਰੇ 10 ਬਲਾਕਾਂ ਦੇ ਸਮੂਹ ਪੰਚਾਇਤ ਸਕੱਤਰਾਂ, ਵੀ.ਡੀ.ਓਜ ਅਤੇ ਸਮੂਹ ਸੰਮਤੀ ਕਰਮਚਾਰੀਆਂ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ, ਆਟਾ-ਦਾਲ ਸਰਵੇ ਸਹਿਤ ਵਿਭਾਗ ਤੋਂ ...

ਪੂਰੀ ਖ਼ਬਰ »

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਦਾ ਹੁਸ਼ਿਆਰਪੁਰ ਵਿਖੇ ਭਰਵਾਂ ਸਵਾਗਤ

ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਕੇਂਦਰੀ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਦਾ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਭਾਜਪਾ ਨਿਪੁੰਨ ਸ਼ਰਮਾ ਦੀ ਅਗਵਾਈ 'ਚ ਭਰਵਾਂ ...

ਪੂਰੀ ਖ਼ਬਰ »

ਬਿਰਧ ਆਸ਼ਰਮ ਲਈ ਵਿੱਤੀ ਸਹਾਇਤਾ ਤੇ ਰਾਸ਼ਨ ਸਮੱਗਰੀ ਭੇਟ

ਅੱਡਾ ਸਰਾਂ , 2 ਦਸੰਬਰ (ਮਸੀਤੀ)-ਪਿੰਡ ਦੇਹਰੀਵਾਲ ਵਿਚ ਸਮਾਜ ਸੇਵੀ ਪਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਕੈਨੇਡਾ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸਰਮ ਨੂੰ ਦਾਨੀ ਪਰਿਵਾਰ ਵੱਲੋਂ ਆਰਥਿਕ ਸਹਾਇਤਾ ਅਤੇ ਰਾਸ਼ਨ ਸਮੱਗਰੀ ਭੇਟ ਕੀਤੀ ਗਈ | ਅਮਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਜੀ. ਆਰ. ਡੀ. ਨਰਸਿੰਗ ਕਾਲਜ ਟਾਂਡਾ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਟਾਂਡਾ ਉੜਮੁੜ, 2 ਦਸੰਬਰ (ਭਗਵਾਨ ਸਿੰਘ ਸੈਣੀ)- ਜੀ.ਆਰ.ਡੀ ਇੰਸਟੀਚਿਊਟ ਆਫ਼ ਨਰਸਿੰਗ ਟਾਂਡਾ ਵਿਖੇ ਚੇਅਰਪਰਸਨ ਪ੍ਰਦੀਪ ਕੌਰ ਅਤੇ ਐਮ.ਡੀ ਵਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਨੇਜਰ ਸਰਬਜੀਤ ਸਿੰਘ ਮੋਮੀ ਦੀ ਅਗਵਾਈ ਵਿਚ ਵਿਸ਼ਵ ਏਡਜ਼ ਦਿਵਸ ਸਬੰਧੀ ਚਾਰਟ ...

ਪੂਰੀ ਖ਼ਬਰ »

ਐਮ. ਐਸ. ਕੇ. ਸਕੂਲ ਕੋਟਲੀ ਜੰਡ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਧੂਮਧਾਮ ਨਾਲ ਸੰਪੰਨ

ਟਾਂਡਾ ਉੜਮੁੜ, 2 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਸਥਾਨਕ ਐੱਮ. ਐੱਸ. ਕੇ. ਡੇਅ ਬੋਰਡਿੰਗ ਸਕੂਲ ਕੋਟਲੀ ਜੰਡ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਅਤੇ ਸਕੂਲ ਪਿ੍ੰਸੀਪਲ ਪਰਵਿੰਦਰ ਕੌਰ ਦੀ ਅਗਵਾਈ ਵਿਚ ਆਪਣੀਆਂ ਅਮਿੱਟ ਯਾਦਾਂ ਛੱਡਦਾ ...

ਪੂਰੀ ਖ਼ਬਰ »

ਸਹਾਰਾ ਹਸਪਤਾਲ ਦਸੂਹਾ ਵਿਖੇ ਮੈਡੀਕਲ ਕੈਂਪ ਲਗਾਇਆ

ਦਸੂਹਾ, 2 ਦਸੰਬਰ (ਭੁੱਲਰ)- ਸਹਾਰਾ ਹਸਪਤਾਲ ਦਸੂਹਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾਕਟਰ ਕੁਲਦੀਪ ਸਿੰਘ ਔਰਥੋ ਸਪੈਸ਼ਲਿਸਟ ਏਮਸ ਸੰਜੀਵਨੀ ਹਸਪਤਾਲ ਜਲੰਧਰ ਵਲੋ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਉਨ੍ਹਾਂ ਵਲੋ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ...

ਪੂਰੀ ਖ਼ਬਰ »

ਸਰਪੰਚ ਮੁਖ਼ਤਿਆਰ ਸਿੰਘ ਤੇ ਰਵੇਲ ਕੌਰ ਨੂੰ ਸ਼ਰਧਾਂਜਲੀਆਂ ਭੇਟ

ਮਿਆਣੀ, 2 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਸਵਰਨ ਸਿੰਘ ਅਮਰੀਕਾ, ਐਡਵੋਕੇਟ ਚਰਨ ਸਿੰਘ ਮੁਲਤਾਨੀ, ਬਲਵੀਰ ਸਿੰਘ ਅਮਰੀਕਾ, ਕਸ਼ਮੀਰ ਸਿੰਘ ਨੀਲਾ ਅਮਰੀਕਾ ਦੇ ਪਿਤਾ ਸਵ. ਸਰਪੰਚ ਮੁਖ਼ਤਿਆਰ ਸਿੰਘ ਮਾਤਾ ਰਵੇਲ ਕੌਰ ਦੀ ਬਰਸੀ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਤੋਂ ਤੰਗ ਦੋ ਬੱਚਿਆਂ ਦੇ ਬਾਪ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਭੰਗਾਲਾ, 2 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਕਸਬਾ ਨਵਾਂ ਭੰਗਾਲਾ ਦੇ ਵਸਨੀਕ ਇਕ ਨੌਜਵਾਨ ਜੋ ਬੱਚਿਆਂ ਦਾ ਪਿਤਾ ਹੈ, ਵਲੋਂ ਆਪਣੇ ਸਹੁਰਾ ਪਰਿਵਾਰ ਤੋਂ ਤੰਗ-ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਡਰੱਗ ਮਨੀ ਸਮੇਤ 2 ਕਾਬੂ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ 2 ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਨਸ਼ੀਲਾ ਪਾਊਡਰ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ | ਪੁਲਿਸ ਮੁਤਾਬਿਕ ਨਾਕਾਬੰਦੀ ਦੌਰਾਨ 2 ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਲੜਕੀ ਨੂੰ ਕੁੱਟਣ 'ਤੇ ਪਿਓ-ਪੁੱਤਰ ਖ਼ਿਲਾਫ਼ ਮਾਮਲਾ ਦਰਜ

ਮਾਹਿਲਪੁਰ, 2 ਦਸੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੁਕਾਨ ਮਾਲਕ ਦੇ ਲੜਕੇ ਵਲੋਂ ਦੁਕਾਨ 'ਤੇ ਕੰਮ ਕਰਦੀ ਲੜਕੀ ਨੂੰ ਬੇਸਬਾਲ ਨਾਲ ਬੇਰਹਿਮੀ ਨਾਲ ਕੁੱਟਣ 'ਤੇ ਪਿਓ-ਪੁੱਤਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਹੋਦਿਆ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਸਨਮਾਨਿਤ

ਗੜ੍ਹਦੀਵਾਲਾ, 2 ਦਸੰਬਰ (ਚੱਗਰ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਸਹੋਦਿਆ ਖੇਡਾਂ ਜ਼ੋਨ-3 ਦੇ ਮੁਕਾਬਲਿਆਂ ਦੌਰਾਨ ਵਾਲੀਬਾਲ ਅੰਡਰ-14 ਤੇ ਅੰਡਰ-19 ਵਰਗ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਕੂਲ 'ਚ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ

ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਭਾਰਤ ਸਰਕਾਰ ਦੇ ਨਿਰਦੇਸ਼ਾਂ ਹੇਠ ਰੈੱਡ ਰਿਬਨ ਕਲੱਬ ਅਤੇ ਜੀਵ ਵਿਗਿਆਨ ਵਿਭਾਗ ਵਲੋਂ ਸਾਂਝੇ ਤੌਰ 'ਤੇ ਰਾਸ਼ਟਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਵਰਿੰਦਰ ਸਿੰਘ ਦਾ ਸਨਮਾਨ

ਦਸੂਹਾ, 2 ਦਸੰਬਰ (ਭੁੱਲਰ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਰਜਿਸਟਰਡ ਦਸੂਹਾ ਵਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਸੀਨੀਅਰ ਫਾਰਮੇਸੀ ਅਫ਼ਸਰ ਵਰਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿਕੰਦਰ ਸਿੰਘ ਮਲੂਕਾ ਦਾ ਕੋਰ ਕਮੇਟੀ ਦਾ ਮੈਂਬਰ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਭੰਗਾਲਾ, 2 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਮੁਲਾਜ਼ਮ ਵਿੰਗ ਪੰਜਾਬ ਦੇ ...

ਪੂਰੀ ਖ਼ਬਰ »

ਰੋਟਰੀ ਨਾਰਥ ਹੁਸ਼ਿਆਰਪੁਰ ਦੀ ਮੀਟਿੰਗ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਰੋਟਰੀ ਨਾਰਥ ਹੁਸ਼ਿਆਰਪੁਰ ਦੀ ਮੀਟਿੰਗ ਕਲੱਬ ਪ੍ਰਧਾਨ ਰੋਟੇਰੀਅਨ ਅਨਿਲ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਲੱਬ ਵਲੋਂ ਪਿਛਲੇ ਮਹੀਨੇ ਵਿਚ ਕੀਤੇ ਗਏ ਕੰਮਾਂ ਦੀ ਚਰਚਾ ਕੀਤੀ ਗਈ | ਇਸ ਮੌਕੇ ਮਹਾਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਓ. ਡੀ. ਐਫ਼. ਪਲੱਸ ਕਰਨ ਦੇ ਪਹਿਲੇ ਪੜਾਅ ਦਾ ਕੰਮ 31 ਤੱਕ ਕੀਤਾ ਜਾਵੇ ਮੁਕੰਮਲ-ਕੋਮਲ ਮਿੱਤਲ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਓ.ਡੀ.ਐਫ (ਖੁੱਲ੍ਹੇ ਵਿਚ ਸ਼ੌਚ ਮੁਕਤ) ਤੋਂ ਓ. ਡੀ. ਐਫ ਪਲੱਸ ਕਰਨ ਦੇ ਪਹਿਲੇ ਪੜਾਅ ਦੇ ਕੰਮ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ...

ਪੂਰੀ ਖ਼ਬਰ »

ਸਮਾਰਟ ਸਕੂਲ ਦਸੂਹਾ ਵਿਖੇ ਕਿਸ਼ੋਰ ਸਿੱਖਿਆ 'ਤੇ ਆਧਾਰਿਤ ਤਹਿਸੀਲ ਪੱਧਰੀ ਐਡਵੋਕੇਸੀ ਸਮਾਗਮ

ਦਸੂਹਾ, 2 ਦਸੰਬਰ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਭਗਵੰਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.) ਸ਼੍ਰੀ ਧੀਰਜ ਵਸ਼ਿਸ਼ਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਤਹਿਸੀਲ ਪੱਧਰੀ ਐਡਵੋਕੇਸੀ ਸਮਾਗਮ ਸਰਕਾਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਦੀ ਚੈਕਿੰਗ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮੋਹਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਨੀਲ ਅਹੀਰ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ਼ ਵੱਲੋਂ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਲੈਕ. ਡਾ. ਗੁਰਪਾਲ ਸਿੰਘ ਠੀਂਡਾ ਸੋਨ ਤਗਮੇ ਨਾਲ ਸਨਮਾਨਿਤ

ਕੋਟਫ਼ਤੂਹੀ, 2 ਦਸੰਬਰ (ਅਟਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਫ਼ਤੂਹੀ ਤੋਂ ਰਿਟਾਇਰਡ ਲੈਕਚਰਾਰ ਡਾ. ਗੁਰਪਾਲ ਸਿੰਘ ਠੀਡਾਂ ਨੂੰ ਵਿਅਕਤੀਗਤ ਪ੍ਰਾਪਤੀਆਂ ਲਈ ਵਿਸ਼ਵ ਵਿਆਪੀ ਪ੍ਰਗਤੀਸ਼ੀਲ ਤੇ ਖੋਜ ਸੰਸਥਾ ਵੱਲੋਂ ਭਾਰਤ ਰਤਨ ਮਦਰ ਟੈਰੇਸਾ ਸੋਨਾ ...

ਪੂਰੀ ਖ਼ਬਰ »

ਡੀ. ਏ. ਵੀ. ਬੀ.ਐੱਡ ਕਾਲਜ 'ਚ ਅੰਤਰਰਾਸ਼ਟਰੀ ਏਡਜ਼ ਦਿਵਸ ਮਨਾਇਆ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)- ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਕਾਲਜ ਦੇ ਇਨਫਰਮੇਸ਼ਨ ਤੇ ਅਵੇਅਰਨੈੱਸ ਸੈੱਲ ਵੱਲੋਂ ਅੰਤਰਰਾਸ਼ਟਰੀ ਏਡਜ਼ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ. ਵਿਧੀ ਭੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟੇਬਲ ਟੈਨਿਸ ਟੂਰਨਾਮੈਂਟ 'ਚ ਅੰਮਿ੍ਤਸਰ ਦੀ ਟੀਮ ਰਹੀ ਜੇਤੂ

ਟਾਂਡਾ ਉੜਮੁੜ, 2 ਦਸੰਬਰ (ਭਗਵਾਨ ਸਿੰਘ ਸੈਣੀ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਲਵਰ ਓਕ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੰਤਰ ਜ਼ਿਲ੍ਹਾ ਅੰਡਰ 14 ਸਟੇਟ ਟੇਬਲ ਟੈਨਿਸ ਟੂਰਨਾਮੈਂਟ ਅੱਜ ਸਫਲਤਾਪੂਰਵਕ ਸਮਾਪਤ ਹੋਇਆ | ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਅੰਤਰਰਾਸ਼ਟਰੀ ਕੁਮੈਂਟੇਟਰ ਹਰਦੀਪ ਸਿੰਘ ਰੰਧਾਵਾ ਸਨਮਾਨਿਤ

ਪੱਸੀ ਕੰਢੀ, 2 ਦਸੰਬਰ (ਜਗਤਾਰ ਸਿੰਘ ਰਜਪਾਲਮਾ)-ਪਿੰਡ ਰੰਧਾਵਾ ਦੇ ਅੰਤਰ ਰਾਸ਼ਟਰੀ ਕੁਮੈਂਟੇਟਰ ਹਰਦੀਪ ਸਿੰਘ ਰੰਧਾਵਾ ਵਲੋਂ ਆਸਟ੍ਰੇਲੀਆ ਵਿਖੇ ਹੋਏ ਕਬੱਡੀ ਟੂਰਨਾਮੈਂਟ ਵਿਚ ਕੁਮੈਂਟਰੀ ਦੀਆਂ ਧੰੁਮਾ ਪਾ ਕੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਉਪਰੰਤ ਵਾਪਸ ਪਿੰਡ ...

ਪੂਰੀ ਖ਼ਬਰ »

ਦੇਸ਼ ਭਗਤ ਟੈਕਨੀਕਲ ਕਾਲਜ 'ਚ ਸਾਲਾਨਾ ਟੂਰਨਾਮੈਂਟ ਕਰਵਾਇਆ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਦੇਸ਼ ਭਗਤ ਟੈਕਨੀਕਲ ਕਾਲਜ ਹੁਸ਼ਿਆਰਪੁਰ ਵਿਖੇ ਸਾਲਾਨਾ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜੇਸ਼ਵਰ ਦਿਆਲ, 'ਆਪ' ਆਗੂ ਬਿੰਦੂ ਸ਼ਰਮਾ, ਅਜੀਤਪਾਲ ਸਿੰਘ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਜਰਸੀਆਂ ਭੇਟ

ਅੱਡਾ ਸਰਾਂ, 2 ਦਸੰਬਰ (ਮਸੀਤੀ)- ਸਰਕਾਰੀ ਐਲੀਮੈਂਟਰੀ ਸਕੂਲ ਬੁੱਢੀ ਪਿੰਡ ਵਿਖੇ ਸੁਮਨ ਰਾਣੀ ਦੀ ਅਗਵਾਈ 'ਚ ਹੋਏ ਇੱਕ ਸਮਾਗਮ ਦੌਰਾਨ ਪ੍ਰਵਾਸੀ ਪੰਜਾਬੀ ਮਨੀ ਸਿੰਘ ਕੈਨੇਡਾ ਦੇ ਪਰਿਵਾਰ ਵੱਲੋਂ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਵਿਦਿਆਰਥੀਆਂ ਨੂੰ ਬੂਟ ਤੇ ਜਰਸੀਆਂ ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਮਾਪੇ-ਅਧਿਆਪਕ ਮੀਟਿੰਗ

ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਮਾਪੇ-ਅਧਿਆਪਕ ਮੀਟਿੰਗ ਕਰਵਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਡਾਂਡੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਜਲੰਧਰ, 2 ਦਸੰਬਰ (ਅ. ਬ.)-ਉੱਘੇ ਪੰਜਾਬੀ ਕਵੀ ਤੇ ਨਾਟਕਕਾਰ ਅਜਾਇਬ ਕਮਲ ਤੇ ਉਨ੍ਹਾਂ ਦੇ ਭਰਾ ਨੰਬਰਦਾਰ ਡਾਕਟਰ ਚੰਨਣ ਸਿੰਘ ਦੇ ਪਰਿਵਾਰ ਵਲੋਂ ਆਪਣੇ ਵੱਡੇ-ਵਡੇਰਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕੁਟੀਆ ਸੰਤ ਤਾਰਾ ਸਿੰਘ ਪਿੰਡ ਡਾਂਡੀਆਂ ਵਿਖੇ ਕਰਵਾਇਆ ਗਿਆ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਖੇਡ ਵਿਭਾਗ ਵਲੋਂ ਇਸ ਸਾਲ ਵੀ ਸ਼ਾਨਦਾਰ ਪ੍ਰਾਪਤੀਆਂ ਦਾ ਸਿਲਸਿਲਾ ਸ਼ੁਰੂ

ਦਸੂਹਾ, 2 ਦਸੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਖੇਡ ਵਿਭਾਗ ਦੇ ਵਿਦਿਆਰਥੀਆਂ ਵਲੋਂ ਇਸ ਸਾਲ ਵੀ ਪਿਛਲੀਆਂ ਰਵਾਇਤਾਂ ਨੂੰ ਕਾਇਮ ਰੱਖਦਿਆਂ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਵਿਚੋਂ ਆਪਣਾ ਸਿੱਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX