ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫਾਜ਼ਿਲਕਾ / ਅਬੋਹਰ

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ

ਫ਼ਾਜ਼ਿਲਕਾ, 2 ਦਸੰਬਰ (ਅਮਰਜੀਤ ਸ਼ਰਮਾ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਧਰਨਾ ਦੇ ਕੇ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ | ਇਸ ਤੋਂ ਬਾਅਦ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਏ. ਡੀ. ਸੀ. ਨੂੰ ਮੰਗਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਮੰਗ-ਪੱਤਰ ਸੌਂਪਿਆ | ਇਸ ਧਰਨੇ ਵਿਚ ਫ਼ਾਜ਼ਿਲਕਾ, ਅਰਨੀਵਾਲਾ, ਅਬੋਹਰ, ਖੂਹੀਆਂ ਸਰਵਰ ਅਤੇ ਜਲਾਲਾਬਾਦ ਬਲਾਕ ਦੇ ਸਮੂਹ ਪੰਚਾਇਤ ਸਕੱਤਰ ਸ਼ਾਮਿਲ ਹੋਏ | ਗੁਰਮੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਪ੍ਰਦੀਪ ਛੋਕਰਾ, ਭੁਪਿੰਦਰ ਸਿੰਘ, ਮੁਕੇਸ਼ ਸ਼ਰਮਾ, ਗੁਰਚਰਨ ਸਿੰਘ, ਇਕਬਾਲ ਸਿੰਘ, ਵਿਸ਼ਵ ਕਰਿਤੀ, ਅਸ਼ੋਕ ਕੁਮਾਰ, ਲੋਕੇਸ਼ ਅਰੋੜਾ, ਗੁਰਮੀਤ ਸਿੰਘ, ਰਾਜਪਾਲ, ਪੂਜਾ ਰਾਣੀ, ਸੁਖਵਿੰਦਰ ਕੌਰ, ਸੁਨੀਤਾ ਰਾਣੀ, ਰਾਧਕਾ, ਸਤਨਾਮ ਕੌਰ, ਰੌਸ਼ਨ ਲਾਲ, ਅਕਸ਼ੇ ਕੁਮਾਰ, ਮਨਜੀਤ ਖੇੜਾ ਨੇ ਦੱਸਿਆ ਕਿ ਪੰਚਾਇਤ ਸਕੱਤਰਾਂ ਨੂੰ ਪਿਛਲੇ 5-6 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲ ਰਹੀ, ਜੇ ਤਨਖ਼ਾਹ ਮਿਲਦੀ ਹੈ ਤਾਂ ਉਹ ਵੀ ਬੜੀ ਦੇਰੀ ਨਾਲ ਮਿਲਦੀ ਹੈ | ਉਨ੍ਹਾਂ ਦੱਸਿਆ ਕਿ ਆਪਣੀ ਤਨਖ਼ਾਹ ਲੈਣ ਲਈ ਵਾਰ-ਵਾਰ ਰੋਸ ਧਰਨੇ ਦੇਣੇ ਪੈਂਦੇ ਹਨ | ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖ਼ਾਹ ਜਾਰੀ ਹੁੰਦੀ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਚਾਇਤੀ ਸਕੱਤਰਾਂ ਤੇ ਸੰਮਤੀ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੇਣ ਦਾ ਪੱਕਾ ਹੱਲ ਕੀਤਾ ਜਾਵੇ ਅਤੇ ਹਰ ਮਹੀਨੇ ਦੀ 5 ਤਰੀਕ ਤੋਂ ਪਹਿਲਾ-ਪਹਿਲਾ ਤਨਖ਼ਾਹ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਵਿਭਾਗੀ ਕੰਮਾਂ ਤੋਂ ਇਲਾਵਾ ਪੰਚਾਇਤ ਸਕੱਤਰਾਂ ਤੇ ਬੀ.ਡੀ.ਓ. ਉੱਪਰ ਦੂਜੇ ਵਿਭਾਗਾਂ ਦੇ ਵਾਧੂ ਕੰਮ ਥਾਪੇ ਜਾ ਰਹੇ ਹਨ, ਜਿਨ੍ਹਾਂ ਨੂੰ ਜਲਦ ਬੰਦ ਕੀਤਾ ਜਾਵੇ | ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਪੰਚਾਇਤਾਂ ਦਾ ਆਡਿਟ ਲੋਕਲ ਆਡੀਟਰ ਜਾਂ ਏ.ਜੀ. ਪੰਜਾਬ ਵਲੋਂ ਕੀਤਾ ਜਾ ਚੱੁਕਿਆ ਹੈ, ਉਨ੍ਹਾਂ ਪੰਚਾਇਤਾਂ ਦਾ ਆਡਿਟ ਵਿਭਾਗੀ ਕਮੇਟੀ ਵਲੋਂ ਨਾ ਕਰਵਾਇਆ ਜਾਵੇ | ਚੌਕਸੀ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਪੜਤਾਲਾਂ ਤੁਰੰਤ ਬੰਦ ਕਰ ਕੇ ਵਿਭਾਗ ਵਲੋਂ ਕਰਵਾਈ ਜਾਵੇ | ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਸੇਵਾ-ਮੁਕਤ ਕਰਮਚਾਰੀਆਂ ਦੀਆਂ ਪੈਨਸ਼ਨਾਂ ਸਮੇਂ ਸਿਰ ਦਿੱਤੀਆਂ ਜਾਣ, ਉਨ੍ਹਾਂ ਸਰਕਾਰ ਨੂੰ ੂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਜਾਵੇਗਾ |

ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਅੱਗੇ ਲਗਾਇਆ ਧਰਨਾ

ਅਬੋਹਰ, 2 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੀ.ਡਬਲਿਊ.ਡੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਅਬੋਹਰ ਵਲੋਂ ਸੀਵਰੇਜ ਬੋਰਡ ਤੇ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਅਬੋਹਰ ਦੇ ਅੱਗੇ ਧਰਨਾ ਲਗਾਇਆ ਗਿਆ | ਅੱਜ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦੀ ਮੀਟਿੰਗ 'ਚ ਅਬੋਹਰ ਅੰਦਰ ਆਵਾਰਾ ਪਸ਼ੂਆਂ ਦੀ ਭਰਮਾਰ ਦਾ ਮੁੱਦਾ ਉੱਠਿਆ

ਅਬੋਹਰ, 2 ਦਸੰਬਰ(ਵਿਵੇਕ ਹੂੜੀਆ)-ਐੱਸ.ਡੀ.ਐੱਮ ਦਫ਼ਤਰ ਵਿਚ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੀ ਇਕ ਬੈਠਕ ਬੁਲਾਈ ਗਈ, ਜਿਸ ਵਿਚ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਰੇਸ਼ ਸਤੀਜਾ ਨੇ ਐੱਸ.ਡੀ.ਐੱਮ. ਨੂੰ ਸ਼ਹਿਰ ਅਤੇ ਹਸਪਤਾਲ ਦੇ ਖੇਤਰ ਵਿਚ ਵੱਧ ਰਹੇ ਆਵਾਰਾ ਪਸ਼ੂਆਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਕਮੇਟੀ ਨੇ ਵਿਸ਼ੇਸ਼ ਸੇਵਾਵਾਂ ਲਈ ਗੁਰਮਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਅਬੋਹਰ, 2 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਇਲਾਕੇ ਨਾਲ ਸੰਬੰਧਿਤ ਯੂ.ਐੱਸ.ਏ ਵਾਸੀ ਗੁਰਮਿੰਦਰ ਸਿੰਘ ਚਲਾਣਾ ਨੂੰ ਧਾਰਮਿਕ ਖੇਤਰ ਵਿਚ ਵਿਸ਼ੇਸ਼ ਸੇਵਾਵਾਂ ਦੇਣ ਬਦਲੇ ਗੁਰਦੁਆਰਾ ਦਮਦਮਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਨੇ ਗਰਜਣਾ ਰੈਲੀ ਨੂੰ ਲੈ ਕੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਸੰਘ ਦੀ 19 ਦਸੰਬਰ ਨੂੰ ਦਿੱਲੀ ਵਿਖੇ ਹੋਣ ਵਾਲੀ ਗਰਜਣਾ ਰੈਲੀ ਨੂੰ ਲੈ ਕੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ | ਜਿਨ੍ਹਾਂ ਵਿਚ ਪਿੰਡ ਹੀਰਾਂ ਵਾਲੀ, ਸਾਬੂਆਣਾ, ਕੇਰੀਆਂ, ਪੂਰਨ ਪੱਟੀ, ਰੋਹੜਿਆਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਦਾ ਹੋਇਆ ਵਿਸਤਾਰ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਮੇਲ/ਫੀਮੇਲ (ਮੰਗਲਵਾਰ) ਪੰਜਾਬ ਦੀ ਜ਼ਿਲ੍ਹਾ ਫ਼ਾਜ਼ਿਲਕਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਜਰਨਲ ਸਕੱਤਰ ਸੰਜੇ ਕੁਮਾਰ ਦੀ ਪ੍ਰਧਾਨਗੀ ਵਿਚ ਹੋਈ | ਇਸ ...

ਪੂਰੀ ਖ਼ਬਰ »

ਐੱਨ.ਆਰ.ਆਈ. ਗੁਰਮਿੰਦਰ ਚਲਾਨਾ ਨੇ ਸੁਸਾਇਟੀ ਨੇ ਦਿੱਤਾ ਆਰਥਿਕ ਸਹਿਯੋਗ

ਅਬੋਹਰ, 2 ਦਸੰਬਰ(ਵਿਵੇਕ ਹੂੜੀਆ)-ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਕਾਰਜਾਂ ਦੀ ਹੌਸਲਾ ਅਫ਼ਜ਼ਾਈ ਦੇ ਲਈ ਸੁਸਾਇਟੀ ਤੋਂ ਪਿਛਲੇ 32 ਸਾਲਾਂ ਨਾਲ ਜੁੜੇ ਸੁਖਚੈਨ ਸਿੰਘ ਚਲਾਨਾਂ ਦੇ ਬੇਟੇ ਐਨ.ਆਰ.ਆਈ. ਗੁਰਮਿੰਦਰ ਸਿੰਘ ਚਲਾਨਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਰਾਸਤ 1704 ਨੂੰ ਸਮਰਪਿਤ ਹੋਣਗੇ ਵਿੱਦਿਅਕ ਮੁਕਾਬਲੇ

ਅਬੋਹਰ, 2 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨਿੱਕੀਆਂ ਜਿੰਦਾ ਵੱਡਾ ਸਾਕਾ ਵਿਰਾਸਤ 1704 ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ਡਾ.ਮਨਦੀਪ ਸਿੰਘ ਤੇ ਰਾਜੂ ਕਾਲੜਾ ਨੇ ਦੱਸਿਆ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ ਵਿਚ ਵਿਅਕਤੀ ਨੂੰ ਡੇਢ ਸਾਲ ਦੀ ਕੈਦ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਅਬੋਹਰ ਸਬ-ਡਵੀਜ਼ਨ ਦੇ ਮਾਨਯੋਗ ਜੱਜ ਰਾਜਨ ਅਨੇਜਾ ਦੀ ਅਦਾਲਤ ਨੇ ਚੈੱਕ ਬਾਊਸ ਦੇ ਮਾਮਲੇ ਵਿਚ ਵਿਅਕਤੀ ਨੂੰ ਸਜ਼ਾ ਦੇ ਹੁਕਮ ਸੁਣਾਏ ਹਨ | ਸ਼ਿਕਾਇਤ ਕਰਤਾ ਰਾਮ ਚੰਦ ਪੁੱਤਰ ਦੌਲਤ ਰਾਮ ਵਾਸੀ ਸਾਊਥ ਐਵੀਨਿਊ ਅਬੋਹਰ ਦੇ ਵਕੀਲ ਸੰਦੀਪ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰਸਾਈਕਲ ਸਵਾਰਾਂ ਨੇ ਔਰਤ ਦੀਆਂ ਵਾਲੀਆਂ ਝਪਟੀਆਂ

ਬੱਲੂਆਣਾ, 2 ਦਸੰਬਰ (ਜਸਮੇਲ ਸਿੰਘ ਢਿੱਲੋਂ)-ਘਰ ਤੋਂ ਬਾਹਰ ਨਿਕਲੀ ਇਕ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਮੋਟਰਸਾਈਕਲ ਸਵਾਰ ਫ਼ਰਾਰ ਹੋ ਗਏ | ਮੋਟਰਸਾਈਕਲ ਸਵਾਰਾਂ ਨੇ ਇਸ ਵਾਰਦਾਤ ਨੂੰ ਦਿਨ-ਦਿਹਾੜੇ ਅੰਜਾਮ ਦਿੱਤਾ | ਜਾਣਕਾਰੀ ਦਿੰਦਿਆਂ ਪੀੜਤ ਔਰਤ ਦੇ ਪੁੱਤਰ ...

ਪੂਰੀ ਖ਼ਬਰ »

ਇਕਰਾਰਨਾਮਾ ਸ਼ਰਤਾਂ ਦੀ ਪਾਲਣਾ ਨਾ ਕਰਨ ਦੇ ਦੋਸ਼ 'ਚ 2 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)-ਇਕਰਾਰਨਾਮੇ ਦੀ ਸ਼ਰਤਾਂ ਦੀ ਪਾਲਣਾ ਨਾ ਕਰਨ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਮਸ਼ੇਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਬਹਿਕ ਖ਼ਾਸ ਨੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਕੁਮਾਰ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਹੁਕਮ ਵਿਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ...

ਪੂਰੀ ਖ਼ਬਰ »

ਏਡਜ਼ ਦਿਵਸ ਮੌਕੇ ਐੱਨ.ਜੀ.ਓ. ਨੇ ਨਰਸਿੰਗ ਕਾਲਜ ਵਿਖੇ ਲਗਾਇਆ ਜਾਗਰੂਕਤਾ ਕੈਂਪ

ਜਲਾਲਾਬਾਦ, 2 ਦਸੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਸਿਵਲ ਹਸਪਤਾਲ ਜਲਾਲਾਬਾਦ ਦੇ ਅੰਦਰ ਸਥਿਤ ਨਰਸਿੰਗ ਕਾਲਜ ਵਿਖੇ ਅੱਜ ਏਡਜ਼ ਦਿਵਸ ਦੇ ਮੌਕੇ 'ਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਐੱਚ ਆਈ ਵੀ ਏਡਜ਼ ਸੰਬੰਧੀ ...

ਪੂਰੀ ਖ਼ਬਰ »

ਹੈਰੋਇਨ ਵੇਚਣ ਦੇ ਮਾਮਲੇ 'ਚ ਸੈਸ਼ਨ ਕੋਰਟ ਤੋਂ ਜ਼ਮਾਨਤ ਮਨਜ਼ੂਰ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਵਿਸ਼ਲੇਸ਼ ਕੁਮਾਰ ਦੀ ਅਦਾਲਤ ਨੇ ਨਸ਼ਾ ਵੇਚਣ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਜਮਾਨਤ ਮਨਜੂਰ ਕੀਤੀ ਹੈ | ਲਲਿਤ ਮਿੱਢਾ ਪੁੱਤਰ ਅਸ਼ੋਕ ਕੁਮਾਰ ਵਾਸੀ ਨਵੀਂ ਆਬਾਦੀ ਹਾਲਾ ਅਬਾਦ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਲਗਾਇਆ ਕਾਨੂੰਨੀ ਜਾਗਰੂਕਤਾ ਸੈਮੀਨਾਰ

ਜਲਾਲਾਬਾਦ, 2 ਦਸੰਬਰ (ਕਰਨ ਚੁਚਰਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਦੇ ਸ਼ਿਵਾਲਿਕ ਪਬਲਿਕ ਸਕੂਲ ਫ਼ਲੀਆਂਵਾਲਾ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਬੱਚਿਆਂ ਨੂੰ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਦਿੱਤੀਆਂ ਜਾਣ ...

ਪੂਰੀ ਖ਼ਬਰ »

ਭਾਈ ਘਨਈਆ ਸੇਵਾ ਸੁਸਾਇਟੀ ਵਲੋਂ ਜ਼ਰੂਰਤਮੰਦਾਂ ਦੇ ਇਲਾਜ ਲਈ ਉਪਰਾਲੇ ਲਗਾਤਾਰ ਜਾਰੀ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਭਾਈ ਘਨਈਆ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਲਈ ਜ਼ਰੂਰਤਮੰਦ ਮਰੀਜ਼ਾਂ ਦੇ ਇਲਾਜ ਲਈ ਉਪਰਾਲੇ ਲਗਾਤਾਰ ਜਾਰੀ ਹਨ | ਪਿਛਲੇ ਦਿਨੀ ਸੁਸਾਇਟੀ ਮੈਂਬਰਾਂ ਨੇ ਰੇਲਵੇ ਸਟੇਸ਼ਨ ਦੇ ਬਾਹਰ ਇਕ ਲਾਵਾਰਸ ਮਰੀਜ਼ ਪਿਆ ...

ਪੂਰੀ ਖ਼ਬਰ »

ਕੌਂਸਲਰ ਨਰਿੰਦਰ ਵਰਮਾ ਦੀ ਅਗਵਾਈ ਵਿਚ ਚਲਾਇਆ ਸਫ਼ਾਈ ਅਭਿਆਨ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਨਗਰ ਨਿਗਮ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਰ ਸ਼ੱੁਕਰਵਾਰ ਨੂੰ ਮੇਰਾ ਸ਼ਹਿਰ ਮੇਰਾ ਮਾਨ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ | ਜਿਸ ਤਹਿਤ ਅੱਜ ਨਗਰ ਨਿਗਮ ਕਰਮਚਾਰੀਆਂ ਵਲੋਂ ਵਾਰਡ ਨੰਬਰ 23 ਵਿਚ ਵਿਸ਼ੇਸ਼ ਸਫ਼ਾਈ ...

ਪੂਰੀ ਖ਼ਬਰ »

ਮਹਿਕੋ ਮੋਨਸੈਂਟੋ ਕੰਪਨੀ ਨੇ ਲਗਾਇਆ ਫੋਰੋਮੈਂਟ ਟਰੈਪ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਮਹਿਕੋ ਮੋਨਸੈਂਟ ਬੋਲਗਾਰਡ ਕੰਪਨੀ ਵਲੋਂ ਗੁਲਾਬੀ ਸੰੁਡੀ ਤੋਂ ਨਰਮੇ ਨੂੰ ਬਚਾਉਣ ਲਈ ਇੱਥੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ਉੱਥੇ ਨਰਮੇ ਦੀ ਮਿਲਾਂ ਵਿਚ ਫੋਰੋਮੈਂਨ ਟਰੈਪ ਲਗਾ ਕੇ ਨਰਮੇ ਮੀਲਾਂ ਨੂੰ ਸੈਨੀਏਸ਼ਨ ਕੀਤਾ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX