ਤਾਜਾ ਖ਼ਬਰਾਂ


ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  6 minutes ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  8 minutes ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  7 minutes ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  40 minutes ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  46 minutes ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 1 hour ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 1 hour ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ...
ਬਜਟ ਇਜਲਾਸ:ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਵਿੱਤ ਬਿੱਲ 2023
. . .  about 1 hour ago
ਨਵੀਂ ਦਿੱਲੀ,24 ਮਾਰਚ -ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜਕੇਂਦਰ ਸਰਕਾਰ ਦੀਆਂ ਵਿੱਤੀ ਤਜਵੀਜ਼ਾਂ ਨੂੰ ਲਾਗੂ ਕਰਨ ਲਈ ਵਿੱਤ ਬਿੱਲ 2023 ਪੇਸ਼...
ਪਾਕਿਸਤਾਨ ਨੇ ਸਿੰਧ 'ਚ ਲੱਖਾਂ ਹੜ੍ਹ ਪੀੜਤਾਂ ਨੂੰ ਕੀਤਾ ਨਜ਼ਰਅੰਦਾਜ਼-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਸਿੰਧੀ ਸਿਆਸੀ ਕਾਰਕੁਨ
. . .  about 1 hour ago
ਜੇਨੇਵਾ, 24 ਮਾਰਚ-ਇਕ ਸਿੰਧੀ ਸਿਆਸੀ ਕਾਰਕੁਨ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦਾ ਫੌਰੀ ਧਿਆਨ ਉਨ੍ਹਾਂ ਲੱਖਾਂ ਸਿੰਧੀ ਹੜ੍ਹ ਪੀੜਤਾਂ ਵੱਲ ਖਿੱਚਿਆ ਹੈ, ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ...
ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ ਉਠਾਇਆ ਗਿਆ ਤਿੱਬਤ, ਸ਼ਿਨਜਿਆਂਗ ਵਿਚ ਚੀਨ ਦੇ ਜਬਰ ਨੂੰ
. . .  about 2 hours ago
ਜੇਨੇਵਾ, 24 ਮਾਰਚ -ਜਿਨੇਵਾ 'ਚ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ 52ਵੇਂ ਸੈਸ਼ਨ ਦੌਰਾਨ ਇਕ ਖੋਜ ਵਿਸ਼ਲੇਸ਼ਕ ਨੇ ਤਿੱਬਤ ਅਤੇ ਸ਼ਿਨਜਿਆਂਗ 'ਚ ਚੀਨ ਦੀਆਂ ਦਮਨਕਾਰੀ ਨੀਤੀਆਂ ਦਾ ਪਰਦਾਫਾਸ਼ ਕੀਤਾ ਹੈ।ਰਿਪੋਰਟ ਅਨੁਸਾਰ ਦੁਨੀਆਂ ਵਿਚ ਬਹੁਤ ਸਾਰੀਆਂ...
ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ 'ਚ ਐਕਟ ਸ਼ਾਮਿਲ ਕਰਨ ਵਾਸਤੇ ਕਰਨਾਟਕ ਵਲੋਂ ਕੇਂਦਰ ਨੂੰ ਪ੍ਰਸਤਾਵ
. . .  about 2 hours ago
ਬੈਂਗਲੁਰੂ, 24 ਮਾਰਚ-ਕਰਨਾਟਕ ਨੇ ਰਾਜ ਵਿਚ ਸਿੱਖਿਆ, ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ ਵਿਚ ਐਕਟ ਸ਼ਾਮਿਲ ਕਰਨ ਲਈ ਕੇਂਦਰ ਨੂੰ ਪ੍ਰਸਤਾਵ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਉਤਰਾਖੰਡ 'ਚ ਅਲਰਟ ਜਾਰੀ
. . .  about 2 hours ago
ਦੇਹਰਾਦੂਨ, 24 ਮਾਰਚ -ਖ਼ਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਸੂਬੇ ਵਿਚ ਦਾਖ਼ਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਉੱਤਰਾਖੰਡ ਦੇ ਦੇਹਰਾਦੂਨ, ਹਰਿਦੁਆਰ ਅਤੇ ਊਧਮਸਿੰਘਨਗਰ ਜ਼ਿਲ੍ਹਿਆਂ ਵਿਚ ਇਹਤਿਆਤ ਵਜੋਂ ਅਲਰਟ ਜਾਰੀ ਕੀਤਾ...।
ਅਧਿਆਪਕ ਸਵਾਰ ਟਰੈਕਸ ਗੱਡੀ ਦੀ ਬੱਸ ਨਾਲ ਹੋਈ ਟੱਕਰ 'ਚ 4 ਮੌਤਾਂ, ਕਈ ਜ਼ਖ਼ਮੀ
. . .  about 1 hour ago
ਮਮਦੋਟ/ਝੋਕ ਹਰੀ ਹਰ, 24 ਮਾਰਚ (ਰਾਜਿੰਦਰ ਸਿੰਘ ਹਾਂਡਾ/ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਖਾਈ ਫੇਮੇ ਦੀ ਵਿਖੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਹੋਈ ਟੱਕਰ 'ਚ 3 ਅਧਿਆਪਕਾਂ ਸਮੇਤ 4 ਜਣਿਆਂ ਦੀ ਮੌਤ ਹੋ ਗਈ, ਜਦਕਿ...
ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ 'ਚ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਕਰਨਗੇ ਸੰਬੋਧਨ
. . .  about 3 hours ago
ਵਾਰਾਣਸੀ, 24 ਮਾਰਚ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜਵਾਰਾਣਸੀ ਦੇ ਰੁਦਰਕਾਸ਼ ਕਨਵੈਨਸ਼ਨ ਸੈਂਟਰ ਵਿਖੇ ਵਿਸ਼ਵ ਟੀਬੀ ਦਿਵਸ 'ਤੇ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਸੰਬੋਧਨ ਕਰਨਗੇ। ਇਹ ਸੰਮੇਲਨ ਸਿਹਤ ਅਤੇ ਪਰਿਵਾਰ ਭਲਾਈ...
ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ
. . .  about 3 hours ago
ਇਜ਼ੂ ਟਾਪੂ (ਜਾਪਾਨ), 24 ਮਾਰਚ-ਅੱਜ ਸਵੇਰੇ 00:06:45 ਵਜੇ ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ।ਇਜ਼ੂ ਟਾਪੂ ਜਪਾਨ ਦੇ ਇਜ਼ੂ ਪ੍ਰਾਇਦੀਪ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਲੁਧਿਆਣਾ

ਵਪਾਰੀ ਨੂੰ ਨਸ਼ਾ ਤਸਕਰੀ ਦੇ ਝੂਠੇ ਮਾਮਲੇ 'ਚ ਫਸਾਉਣ ਸੰਬੰਧੀ ਨਾਮਜ਼ਦ ਸਬਜ਼ੀ ਮੰਡੀ ਦੇ ਪ੍ਰਧਾਨ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਰੱਦ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਬਜ਼ੀ ਵਪਾਰੀ ਨੂੰ ਨਿੱਜੀ ਰੰਜਿਸ਼ ਕਾਰਨ ਨਸ਼ਾ ਤਸਕਰੀ ਦੇ ਝੂਠੇ ਮਾਮਲੇ ਵਿਚ ਫਸਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਬਜ਼ੀ ਮੰਡੀ ਦੇ ਪ੍ਰਧਾਨ ਗੁਰਕਮਲ ਸਿੰਘ ਉਰਫ਼ ਈਲੂ ਦੀ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ ਕਰ ਦਿੱਤੀ ਗਈ ਹੈ | ਇਸ ਤੋਂ ਪਹਿਲਾਂ ਹੇਠਲੀ ਅਤੇ ਮਾਨਯੋਗ ਹਾਈਕੋਰਟ ਵਲੋਂ ਵੀ ਇਹਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਸੀ | ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਈਲੂ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਕਿ ਅੱਜ ਰੱਦ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਸਬਜ਼ੀ ਵਪਾਰੀ ਮਨੋਜ ਕੁਮਾਰ ਉਰਫ਼ ਮੋਨੂੰ ਦੀ ਇਨੋਵਾ ਕਾਰ ਵਿਚੋਂ ਪੁਲਿਸ ਨੇ ਅਫ਼ੀਮ ਅਤੇ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਸਨ | ਮਨੋਜ ਕੁਮਾਰ ਆਪਣੇ ਦੋਸਤਾਂ ਨਾਲ ਬਹਾਦਰ ਕੇ ਰੋਡ ਨੇੜੇ ਇਨੋਵਾ ਕਾਰ ਵਿਚ ਜਾ ਰਿਹਾ ਸੀ ਕਿ ਐਸ.ਟੀ.ਐਫ. ਵਲੋਂ ਲਗਾਏ ਗਏ ਨਾਕੇ 'ਤੇ ਜਦੋਂ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਇਹ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ, ਜਿਸ ਆਧਾਰ 'ਤੇ ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ, ਪਰ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਕਿ ਮਨੋਜ ਕੁਮਾਰ ਦੀ ਕਾਰ ਨੂੰ ਦੋ ਦਿਨ ਪਹਿਲਾਂ ਸਬਜ਼ੀ ਮੰਡੀ ਵਿਚ ਕੰਮ ਕਰਨ ਵਾਲਾ ਮੁਕੇਸ਼ ਕੁਮਾਰ ਉਰਫ਼ ਖੱਲੀ ਮੰਗ ਕੇ ਲੈ ਗਿਆ ਸੀ ਅਤੇ ਇਸ ਦੌਰਾਨ ਹੀ ਖੱਲੀ ਨੇ ਮਨੋਜ ਕੁਮਾਰ ਦੀ ਕਾਰ ਵਿਚ ਇਹ ਨਸ਼ੀਲੇ ਪਦਾਰਥ ਰੱਖ ਦਿੱਤੇ ਤੇ ਇਸ ਦੀ ਸੂਚਨਾ ਐਸ.ਟੀ.ਐਫ. ਦੀ ਪੁਲਿਸ ਨੂੰ ਦੇ ਦਿੱਤੀ | ਜਦੋਂ ਖੱਲੀ ਪਾਸੋਂ ਪੁਲਿਸ ਨੇ ਪੁੱਛ ਪੜਤਾਲ ਕੀਤੀ ਤਾਂ ਉਸ ਦੀ ਪੁੱਛ ਪੜਤਾਲ ਦੇ ਆਧਾਰ 'ਤੇ ਪੁਲਿਸ ਨੇ ਸਬਜ਼ੀ ਮੰਡੀ ਵਪਾਰੀ ਜਥੇਬੰਦੀ ਦੇ ਪ੍ਰਧਾਨ ਗੁਰਕਮਲ ਉਰਫ਼ ਈਲੂ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕਰ ਲਿਆ ਸੀ | ਪੁਲਿਸ ਅਧਿਕਾਰੀਆਂ ਮੁਤਾਬਿਕ ਖੱਲੀ ਵਲੋਂ ਇਹ ਸਭ ਕੁੱਝ ਈਲੂ ਦੇ ਕਹਿਣ 'ਤੇ ਹੀ ਕੀਤਾ ਗਿਆ ਸੀ | ਉਸ ਤੋਂ ਬਾਅਦ ਈਲੂ ਫ਼ਰਾਰ ਹੋ ਗਿਆ ਸੀ | ਥਾਣਾ ਸਲੇਮ ਟਾਬਰੀ ਦੀ ਪੁਲਿਸ ਵਲੋਂ ਵੀ ਮਨੋਜ ਕੁਮਾਰ ਦੀ ਪਤਨੀ ਦੀ ਸ਼ਿਕਾਇਤ 'ਤੇ ਈਲੂ ਖ਼ਿਲਾਫ਼ ਉਨ੍ਹਾਂ ਪਾਸੋਂ ਜਬਰੀ ਉਗਰਾਹੀ ਕਰਨ ਦੇ ਵੀ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਇਸ ਮਾਮਲੇ ਵਿਚ ਵੀ ਪੁਲਿਸ ਉਸਦੀ ਭਾਲ ਕਰ ਰਹੀ ਹੈ | ਐਸ.ਟੀ.ਐਫ. ਵਲੋਂ ਈਲੂ ਦੀ ਭਾਲ ਲਈ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ |

ਜ਼ੋਨਲ ਕਮਿਸ਼ਨਰ ਸੇਖੋਂ ਨੇ ਰੈਣ ਬਸੇਰੇ ਦਾ ਕੀਤਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ

ਲੁਧਿਆਣਾ, 2 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜ਼ੋਨ-ਡੀ ਦੇ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਹੈਬੋਵਾਲ ਡੇਅਰੀ ਕੰਪਲੈਕਸ ਸਥਿਤ ਰੈਣ ਬਸੇਰੇ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਉਥੇ ਪ੍ਰਬੰਧਾਂ ਦਾ ਵੀ ਨਰੀਖਣ ਕੀਤਾ | ਨਗਰ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾ ਰੁਪਏ ਮੁੱਲ ਦੇ ਵਾਹਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ ਕਰੋੜਾਂ ਦੀ ਠੱਗੀ ਕਰਨ ਵਾਲਾ ਵਪਾਰੀ ਗਿ੍ਫ਼ਤਾਰ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ ਕਰੋੜਾਂ ਦੀ ਠੱਗੀ ਕਰਨ ਵਾਲੇ ਵਪਾਰੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਿਛਲੇ ਸਾਲ ਇਸ ਮਾਮਲੇ ਵਿਚਲੀ ਜੇ. ਫ਼ੈਬਰਿਕ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਰਜਿੰਦਰ ਬਾਂਸਲ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਵਪਾਰੀ ਤੇ ਨਗਰ ਨਿਗਮ ਦਾ ਮੁਲਾਜ਼ਮ ਗਿ੍ਫ਼ਤਾਰ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਹੌਜ਼ਰੀ ਵਪਾਰੀ ਅਤੇ ਨਗਰ ਨਿਗਮ ਮੁਲਾਜ਼ਮ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ | ਡੀ. ਸੀ. ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 11ਵਾਂ ਸਾਲਾਨਾ ਸਮਾਗਮ ਕੱਲ੍ਹ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਭਾਈ ਪਾਰੋ ਜੀ ਸੇਵਾ ਸੁਸਾਇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 11ਵਾਂ ਸਾਲਾਨਾ ਸਮਾਗਮ 4 ਦਸੰਬਰ ਦਿਨ ਐਤਵਾਰ ਸਵੇਰੇ 8.30 ਵਜੇ ਤੋਂ ਦੁਪਹਿਰ 2.00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕੀਰਤਨ ਸਮਾਗਮ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਕਰਵਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਦੀਪ ਸਿੰਘ ਨਾਨਕਸਰ ਵਾਲਿਆਂ ਦੇ ਰਾਗੀ ਜੱਥੇ ਵਲੋਂ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਪਾਰਕਿੰਗ ਕੀਮਤਾਂ 'ਚ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਵਪਾਰੀਆਂ ਤੇ ਕਾਰੋਬਾਰੀਆਂ ਵਲੋਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਬੈਨਰ ਹੇਠ ਲੁਧਿਆਣਾ ਸ਼ਹਿਰ ਵਿਚ ਪਾਰਕਿੰਗ ਦਰਾਂ ਬੇਤਹਾਸ਼ਾ ਵਾਧੇ ਵਿਰੁੱਧ ਧਰਨਾ ਦਿੱਤਾ ਗਿਆ | ਨਗਰ ਨਿਗਮ ਲੁਧਿਆਣਾ (ਜ਼ੋਨ ਏ.) ਦੇ ਦਫ਼ਤਰ ਅੱਗੇ ਦਿੱਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡੀ ਜਾਵੇਗੀ ਮੁਫਤ ਕਣਕ

ਲੁਧਿਆਣਾ, 2 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫਤ ਕਣਕ ਵੰਡਣ ਦਾ ਕੰਮ ਜਲਦੀ ਆਰੰਭ ਹੋ ਜਾਵੇਗਾ ਅਤੇ ਵਿਭਾਗ ਵਲੋਂ ਇਸ ਸੰਬੰਧ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ...

ਪੂਰੀ ਖ਼ਬਰ »

ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਨੰੂ ਲੈ ਕੇ ਨਿਗਮ ਪ੍ਰਸ਼ਾਸਨ ਹੋਇਆ ਸਖ਼ਤ

ਲੁਧਿਆਣਾ, 2 ਦਸੰਬਰ (ਭੁੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਦਿਨੋਂ ਦਿਨ ਹੋ ਰਹੇ ਨਾਜਾਇਜ਼ ਕਬਜ਼ਿਆਂ ਨੰੂ ਲੈਕੇ ਨਿਗਮ ਪ੍ਰਸ਼ਾਸਨ ਵਲੋਂ ਹੁਣ ਸਖਤ ਰਵੱਈਆ ਅਪਣਾ ਲਿਆ ਹੈ, ਜਿਸ ਦੇ ਸਿੱਟੇ ਵਜੋਂ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਲਗਾਤਾਰ ਸ਼ਹਿਰ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਵਪਾਰੀ ਦੀ ਕਾਰ 'ਚੋਂ 8 ਲੱਖ ਦੀ ਨਕਦੀ ਚੋਰੀ ਦੇ ਮਾਮਲੇ 'ਚ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲਾਡੂਵਾਲ ਚੌਕ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਵਪਾਰੀ ਦੀ ਕਾਰ ਵਿਚੋਂ 8 ਲੱਖ ਦੀ ਨਗਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ 'ਚ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਮਾਮਲੇ ਵਿਚ ਪੁਲਿਸ ਨੇ ਮਨੋਰਮਾ ਪਤਨੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਗਈ ਔਰਤ ਦੀ ਸ਼ਨਾਖ਼ਤ ਸੀਮਾ ਰਾਣੀ ਵਾਸੀ ...

ਪੂਰੀ ਖ਼ਬਰ »

ਖੋਖਲਾ ਕਰ ਰਹੀਆਂ ਸਾਡੇ ਸਮਾਜ ਨੂੰ ਸਮਾਜਿਕ ਬੁਰਾਈਆਂ-ਬਾਵਾ

ਲੁਧਿਆਣਾ, 2 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਨੌਜਵਾਨ ਵਪਾਰੀ ਆਗੂ ਅਤੇ ਹੋਲਸੇਲ ਕਲਾਥ ਐਂਡ ਗਾਰਮੈਂਟ ਟਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਸਾਡੇ ਸਮਾਜ ਨੂੰ ਖੋਖਲਾ ਕਰ ਰਹੀਆਂ ਹਨ ਅਤੇ ਇਸ ਲਈ ...

ਪੂਰੀ ਖ਼ਬਰ »

ਫੈਪ ਐਵਾਰਡ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਡਾਬਾ/ਲੁਹਾਰਾ, 2 ਦਸੰਬਰ (ਕੁਲਵੰਤ ਸਿੰਘ ਸੱਪਲ)-ਫੈਪ ਐਵਾਰਡ ਜੇਤੂ ਵਿਦਿਆਰਥੀਆਂ ਦਾ ਸੰਮੇਲਨ ਮੈਰੀ ਮਿੰਟ ਪਬਲਿਕ ਹਾਈ ਸਕੂਲ ਨਿਓ ਅਮਰ ਨਗਰ ਵਿਖੇ ਕਰਵਾਇਆ ਗਿਆ | ਇਹ ਦੋ ਪੱਧਰੀ ਐਵਾਰਡ ਪਹਿਲਾ 'ਸਕੂਲ ਚੈਂਪੀਅਨ' ਤੇ ਦੂਜਾ 'ਜ਼ਿਲ੍ਹਾ ਪੱਧਰੀ' ਸੀ ਸਕੂਲ ਪੱਧਰੀ ...

ਪੂਰੀ ਖ਼ਬਰ »

ਕਿ੍ਕਟ ਐਸੋਸੀਏਸ਼ਨ 'ਚ ਹੋਈਆਂ ਬੇਨਿਯਮੀਆਂ ਦੇ ਮਾਮਲੇ ਦੀ ਜਾਂਚ ਸ਼ੁਰੂ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕਿ੍ਕਟ ਐਸੋਸੀਏਸ਼ਨ ਵਿਚ ਹੋਈਆਂ ਬੇਨਿਯਮੀਆਂ ਅਤੇ ਕਥਿਤ ਤੌਰ 'ਤੇ ਘਪਲੇਬਾਜ਼ੀ ਨੂੰ ਲੈ ਕੇ ਐਸ. ਡੀ. ਐਮ. ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਤਹਿਤ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ 5 ਦਸੰਬਰ ਨੂੰ ਪੇਸ਼ ਹੋਣ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਪੰਜਾਬ ਭਵਨ ਜਲੰਧਰ ਦੀ ਮੁੱਖ ਸੰਚਾਲਕਾ ਪ੍ਰੀਤ ਹੀਰ ਦਾ ਕੀਤਾ ਵਿਸ਼ੇਸ਼ ਸਨਮਾਨ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਦੂਸਰੀ ਯੂਰਪੀਨ ਪੰਜਾਬੀ ਕਾਨਫ਼ਰੰਸ ਜੋ ਕਿ ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਕਰਵਾਈ ਗਈ | ਇਸ ਕਾਨਫ਼ਰੰਸ ਵਿਚ ਪੰਜਾਬ ਭਵਨ ਜਲੰਧਰ ਦੀ ਮੁੱਖ ਸੰਚਾਲਕਾ ਹਰਪ੍ਰੀਤ ਕੌਰ ਦੁੱਗਰੀ ਉਰਫ਼ ਪ੍ਰੀਤ ਹੀਰ ਦਾ ਵਿਸ਼ੇਸ਼ ਯੋਗਦਾਨ ਰਿਹਾ | ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਚੋਰਾਂ ਵਲੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵਾਪਰੀਆਂ ਚੋਰੀ ਦੀਆਂ ਵਾਰਦਾਤਾਂ ਵਿਚ ਚੋਰ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਪਿੰਡ ਸੁਨੇਤ ਦੇ ਰਹਿਣ ਵਾਲੇ ਇੰਦਰ ਸਿੰਘ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਮੱਝਾਂ ਦੀ ਬਿਹਤਰ ਪ੍ਰਜਣਨ ਸਮਰੱਥਾ ਸੰਬੰਧੀ ਵੈਟਰਨਰੀ ਯੂਨੀਵਰਸਿਟੀ ਵਿਖੇ ਅੰਤਰ-ਰਾਸ਼ਟਰੀ ਸਿਖਲਾਈ ਸ਼ੁਰੂ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-'ਮੱਝਾਂ ਦੀ ਪ੍ਰਜਣਨ ਸਮਰੱਥਾ ਬਿਹਤਰ ਕਰਨ ਸੰਬੰਧੀ' ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਅੰਤਰ-ਰਾਸ਼ਟਰੀ ਸਿਖਲਾਈ ਕਰਵਾਈ ਜਾ ਰਹੀ ਹੈ ਜਿਸ ਵਿਚ ਨੇਪਾਲ ਦੇ ਵੈਟਰਨਰੀ ਅਫ਼ਸਰ ਅਤੇ ...

ਪੂਰੀ ਖ਼ਬਰ »

ਕੇ.ਸੀ.ਡਬਲਯੂ. ਵਿਖੇ ਇਕ ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਨੇ ਟੀਚਿੰਗ ਅਤੇ ਟੀਚਰ ਐਜੂਕੇਸ਼ਨ ਲਈ ਵੈੱਬਸਾਈਟ ਕਿਵੇਂ ਡਿਜ਼ਾਈਨ ਕਰੀਏ ਵਿਸ਼ੇ 'ਤੇ ਇਕ ਰੋਜ਼ਾ ਫੈਕਲਟੀ ਵਿਕਾਸ ਪ੍ਰੋਗਰਾਮ ਕਰਵਾਇਆ | ...

ਪੂਰੀ ਖ਼ਬਰ »

ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਉਣਾ ਸ਼ਲਾਘਾਯੋਗ-ਜਥੇਦਾਰ ਨਿਮਾਣਾ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਸਿਆਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਪੰਥ ਹਿਤਾਂ ਦੀ ਰਾਖੀ ਲਈ ਆਪਣੀ ਆਵਾਜ਼ ਹਮੇਸ਼ਾਂ ਬੁਲੰਦ ਕੀਤੀ ਹੈ ਅਤੇ ਪਾਰਟੀ ਅੰਦਰ ਸਮੂਹ ਵਰਗਾਂ ਦੇ ਵਿਅਕਤੀਆਂ ਨੂੰ ਪੂਰਾ ...

ਪੂਰੀ ਖ਼ਬਰ »

ਪਠਾਨਕੋਟ ਤੋਂ ਬਾਸਕਟਬਾਲ ਖੇਡਣ ਆਏ ਖਿਡਾਰੀਆਂ ਦਾ ਸਟੇਡੀਅਮ 'ਚੋਂ ਮੋਬਾਈਲ ਚੋਰੀ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ ਪਠਾਨਕੋਟ ਤੋਂ ਬਾਸਕਟਬਾਲ ਖੇਡਣ ਆਏ ਖਿਡਾਰੀਆਂ ਦੇ ਮੋਬਾਈਲ ਅਤੇ ਕੱਪੜੇ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਅਣਪਛਾਤੇ ...

ਪੂਰੀ ਖ਼ਬਰ »

ਗਿਆਨੀ ਜਗਤਾਰ ਸਿੰਘ ਦੀਆਂ ਧਾਰਮਿਕ ਸੇਵਾਵਾਂ ਪੰਥ ਲਈ ਚਾਨਣ ਮੁਨਾਰਾ-ਇੰਦਰਜੀਤ ਸਿੰਘ ਮੱਕੜ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਸਿੱਖ ਗੁਰੂ ਸਾਹਿਬਾਨ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਪੰਥਕ ਸੇਵਾ ਕਾਰਜਾਂ ਵਿਚ ਲਗਾਉਣ ਵਾਲੇ ਵਿਅਕਤੀ ਸਮੁੱਚੀ ਕੌਮ ਲਈ ਇਕ ਚਾਨਣ ਮੁਨਾਰਾ ...

ਪੂਰੀ ਖ਼ਬਰ »

ਸੇਵਾ ਮੁਕਤੀ ਮੌਕੇ ਡਿਪਟੀ ਡਾਇਰੈਕਟਰ ਖੇਤੀਬਾੜੀ ਚਰਨਜੀਤ ਕੈਂਥ ਨੂੰ ਦਿੱਤੀ ਵਿਦਾਇਗੀ ਪਾਰਟੀ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਦੇ ਹੋਏ ਲਗਭਗ 35 ਸਾਲ ਦੀ ਸਰਕਾਰੀ ਸੇਵਾ ਪੂਰੀ ਕਰਦੇ ਹੋਏ ਡਾ. ਚਰਨਜੀਤ ਸਿੰਘ ਕੈਂਥ ਡਿਪਟੀ ਡਾਇਰੈਕਟਰ ਖੇਤੀਬਾੜੀ ਨੂੰ ਉਨ੍ਹਾਂ ਦੀ ਸੇਵਾ ਮੁਕਤੀ ...

ਪੂਰੀ ਖ਼ਬਰ »

ਅੱਜ ਜਗਰਾਉਂ, ਕੱਲ੍ਹ ਸਮਰਾਲਾ ਤੇ 5 ਨੂੰ ਖੰਨਾ ਵਿਖੇ ਮਿਲਣਗੀਆਂ ਅੱਧੇ ਮੁੱਲ 'ਤੇ ਕੰਨ ਦੀਆਂ ਮਸ਼ੀਨਾਂ

ਜਲੰਧਰ, 2 ਦਸੰਬਰ (ਅ. ਬ.)-3 ਦਸੰਬਰ ਦਿਨ ਸਨਿਚਰਵਾਰ ਨੂੰ ਜੁਗਲ ਕਿਸ਼ੋਰ ਧਰਮਸ਼ਾਲਾ, ਰੇਲਵੇ ਸਟੇਸ਼ਨ ਰੋਡ, ਨੇੜੇ ਤਲਵਾਰ ਬੂਟ ਹਾਊਸ, ਜਗਰਾਉਂ ਅਤੇ 4 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗ੍ਰੰਥ ਸਾਹਿਬ ਜੀ, ਮੇਨ ਚੌਕ ਸਮਰਾਲਾ ਅਤੇ 5 ਦਸੰਬਰ ਦਿਨ ਸੋਮਵਾਰ ਨੂੰ ...

ਪੂਰੀ ਖ਼ਬਰ »

ਦੋ ਐਫ ਐੱਸ ਓਜ ਉਪਰ ਗੰਭੀਰ ਦੋਸ਼ ਹੋਣ 'ਤੇ ਮੁੱਖ ਵਿਜੀਲੈਂਸ ਬਿਊਰੋ ਨੇ ਰਿਪੋਰਟ ਮੰਗੀ

ਲੁਧਿਆਣਾ, 2 ਨਵੰਬਰ (ਸਲੇਮਪੁਰੀ)-ਸਿਹਤ ਵਿਭਾਗ ਵਿਚ ਤਾਇਨਾਤ ਦੋ ਐਫ ਐੱਸ ਓਜ ਵਿਰੁੱਧ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਸਿਹਤ ਵਿਭਾਗ ਦੇ ਵਿਜੀਲੈਂਸ ਵਿਭਾਗ ਦੇ ਮੁਖੀ ਵਲੋਂ ਸਿਵਲ ਸਰਜਨ ਲੁਧਿਆਣਾ ਕੋਲੋਂ ਰਿਪੋਰਟ ਮੰਗੀ ਗਈ ਹੈ | ਪਿਛਲੇ ਕੁਝ ਮਹੀਨਿਆਂ ਤੋਂ ਸਿਹਤ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਪਾਸੋਂ ਸੋਨੇ ਦੀ ਵਾਲੀਆ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਦਵਈ ਨਗਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਬਜ਼ੁਰਗ ਔਰਤ ਪਾਸੋਂ ਸੋਨੇ ਦੀ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੀੜਤ ਔਰਤ ਮਨਜੀਤ ਕੌਰ ਵਾਸੀ ਕਿਦਵਈ ਨਗਰ ਅੱਜ ਸਵੇਰੇ ਆਪਣੀ ਭੈਣ ਨਾਲ ਘਰ ...

ਪੂਰੀ ਖ਼ਬਰ »

ਅਮਰਜੀਤ ਸਿੰਘ ਗਲੌਤਰਾ ਨਮਿਤ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਸ਼ਖ਼ਸੀਅਤਾਂ ਸ਼ਾਮਿਲ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਆਰਿਆ ਮੁਹੱਲਾ ਲੁਧਿਆਣਾ ਦੇ ਮੁਖੀ ਮਾਤਾ ਵਿਪਨਪ੍ਰੀਤ ਕੌਰ ਦੇ ਪਤੀ ਅਮਰਜੀਤ ਸਿੰਘ ਗਲੌਤਰਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਟਿਕਾਊ ਖੇਤੀ ਲਈ ਪਾਣੀ ਤੇ ਭੂਮੀ ਦੀ ਸੰਭਾਲ ਬਾਰੇ ਪੀ.ਏ.ਯੂ. ਵਿਖੇ ਸਿਖ਼ਲਾਈ ਕੋਰਸ ਸ਼ੁਰੂ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਟਿਕਾਊ ਖੇਤੀ ਲਈ ਪਾਣੀ ਤੇ ਭੂਮੀ ਦੀ ਸੰਭਾਲ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨ ਵਿਭਾਗ ਵਲੋਂ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਸੀ. ਏ. ਐੱਫ. ਟੀ. ਪ੍ਰੋਗਰਾਮ ਤਹਿਤ ਤਿੰਨ ਹਫਤਿਆਂ ਦੇ 33ਵੇਂ ਰਾਸ਼ਟਰ ਪੱਧਰੀ ...

ਪੂਰੀ ਖ਼ਬਰ »

ਯੂਨਾਈਟਿਡ ਸਿਖਸ ਵਲੋਂ ਦਸਮੇਸ਼ ਖਾਲਸਾ ਚੈਰੀਟੇਬਲ ਹਸਪਤਾਲ ਨੂੰ ਐਂਬੂਲੈਂਸ ਭੇਟ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਦਸ਼ਮੇਸ਼ ਖਾਲਸਾ ਚੈਰੀਟੇਬਲ ਹਸਪਤਾਲ ਪਿੰਡ ਹੇਰਾਂ ਵਿਖੇ ਬਹੁਤ ਹੀ ਸਾਦੇ, ਮਗਰ ਪ੍ਰਭਾਵਸ਼ਾਲੀ ਸਮਾਗਮ ਵਿਚ ਜਿੱਥੇ ਗਿਆਨ ਪਰਕਾਸ਼ ਟਰੱਸਟ ਦੇ ਸਰਪ੍ਰਸਤ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ...

ਪੂਰੀ ਖ਼ਬਰ »

ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਖੂਨਦਾਨ ਕੈਂਪ

ਲੁਧਿਆਣਾ, 2 ਦਸੰਬਰ (ਸਲੇਮਪੁਰੀ)-ਪੰਜਾਬ ਏਡਜ ਕੰਟਰੋਲ ਵੈਲਫੇਅਰ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਦੀ ਅਗਵਾਈ ਹੇਠ ਏਡਜ਼ ਦਿਵਸ ਮੌਕੇ ਕਿਸਾਨ ਵਿਕਾਸ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ 3 ਮੁੱਖ ਇੰਜੀਨੀਅਰਾਂ ਵਲੋਂ ਖੇਤਰੀ ਗਿਆਨ ਕੇਂਦਰ ਦਾ ਦੌਰਾ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਦੇ ਲੁਧਿਆਣਾ ਸਥਿਤ ਖੇਤਰੀ ਗਿਆਨ ਕੇਂਦਰ 'ਚ ਤਿੰਨੋਂ ਮੁੱਖ ਇੰਜੀਨੀਅਰਾਂ ਨੇ ਇਕੱਠਿਆਂ ਦੌਰਾ ਕੀਤਾ ਅਤੇ ਉੱਥੇ ਕਲਰਕਾਂ ਦੀ ਨਵੀਂ ਭਰਤੀ ਦੇ ਇੰਡਕਸ਼ਨ ਸਿਖਲਾਈ ਬੈਚ ਨੂੰ ਸੰਬੋਧਨ ਕੀਤਾ | ਉਨ੍ਹਾਂ ਗਿਆਨ ...

ਪੂਰੀ ਖ਼ਬਰ »

ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਬਿਜਲੀ ਨਿਗਮ ਲੁਧਿਆਣਾ ਦੇ 11 ਕੇ.ਵੀ. ਲੁਧਿਆਣਾ ਫੀਡਰਾਂ ਦੀ ਜ਼ਰੂਰੀ ਮੁਰੰਮਤ ਤੇ ਸਾਂਭ-ਸੰਭਾਲ ਲਈ 3 ਦਸੰਬਰ ਸਨਿੱਚਰਵਾਰ ਨੂੰ ਬਿਜਲੀ ਬੰਦ ਰਹੇਗੀ | ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਜੱਸੀਆਂ ਪਿੰਡ, ਹਰੀ ਸਿੰਘ ਨਗਰ, ਕੁੰਜ ਵਿਹਾਰ ...

ਪੂਰੀ ਖ਼ਬਰ »

ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸੁਹੇਲ ਕਸਮ ਮੀਰ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX