ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਤਿੰਨ ਰੋਜ਼ਾ ਕਾਰਨੀਵਾਲ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਰਸਮੀ ਉਦਘਾਟਨ ਉਪਰੰਤ ਅੱਜ ਚੰਡੀਗੜ੍ਹ ਦੇ ਸੈਕਟਰ 10 ਦੀ ਲਈਅਰ ਵੈਲੀ ਵਿਖੇ ਤਿੰਨ ਰੋਜ਼ਾ ਚੰਡੀਗੜ੍ਹ ਕਾਰਨੀਵਾਲ ਦਾ ਸਾਨੋ-ਸ਼ੌਕਤ ਨਾਲ ਆਗਾਜ਼ ਹੋਇਆ | ਇਸ ਮੌਕੇ ਉਨ੍ਹਾਂ ਦੇ ਨਾਲ ਸ. ਧਰਮਪਾਲ, ਆਈ.ਏ.ਐਸ., ਪ੍ਰਸ਼ਾਸਕ ਦੇ ਸਲਾਹਕਾਰ, ਸ੍ਰੀਮਤੀ ਹਰਗੁਣਜੀਤ ਕੌਰ, ਆਈ.ਏ.ਐਸ., ਸਕੱਤਰ-ਕਮ-ਡਾਇਰੈਕਟਰ ਟੂਰਿਜ਼ਮ ਅਤੇ ਸ. ਰਾਜੀਵ ਤਿਵਾੜੀ, ਡਾਇਰੈਕਟਰ ਲੋਕ ਸੰਪਰਕ, ਯੂ.ਟੀ. ਚੰਡੀਗੜ੍ਹ ਵੀ ਹਾਜ਼ਰ ਸਨ |ਪੁਲਿਸ ਬੈਂਡ ਦੀਆਂ ਧੁੰਨਾਂ ਦੇ ਦਰਮਿਆਨ ਰਿਬਨ ਕੱਟਣ ਦੀ ਰਸਮ ਤੋਂ ਬਾਅਦ ਰਾਜਪਾਲ ਵਲੋਂ ਸਾਰੇ ਪ੍ਰਦਰਸ਼ਨੀ ਸਟਾਲਾਂ ਦਾ ਚੱਕਰ ਲਗਾਇਆ | ਕਾਰਨੀਵਲ ਵਿਚ ਉੱਤਰੀ ਭਾਰਤ ਦੇ ਵੱਖ-ਵੱਖ ਪ੍ਰਾਤਾਂ ਦੇ ਕਲਾਕਾਰਾਂ ਨੇ ਹਿੱਸਾ ਲਿਆ | ਜਾਪਾਨ, ਕੋਰੀਆ, ਬੰਗਲਾਦੇਸ਼ ਅਤੇ ਨੇਪਾਲ ਦੇ ਵੱਖ-ਵੱਖ ਕਲਾਕਾਰਾਂ ਵਲੋਂ ਵੀ ਕਲਾ ਪ੍ਰਦਰਸ਼ਨੀ ਵੀ ਲਗਾਈ ਗਈ | ਰਾਜਪਾਲ ਵਲੋਂ ਕਾਰਨੀਵਲ ਪਰੇਡ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਿਸ ਵਿਚ ਘੋੜ ਸਵਾਰ, ਫਲੋਟ, 75 ਢੋਲੀ ਆਦਿ ਨੇ ਪਰੇਡ ਵਿਚ ਹਿੱਸਾ ਲਿਆ | ਰਾਜਪਾਲ ਵਲੋਂ ਵਿੰਟੇਜ ਕਾਰ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ | ਦੋ ਸਾਲਾਂ ਬਾਅਦ ਕਾਰਨੀਵਾਲ ਦਾ ਆਯੋਜਨ ਹੋਣ ਕਾਰਨ ਲੋਕਾਂ ਵਿਚ ਭਾਰੀ ਉਤਸ਼ਾਹ ਸੀ | ਇਸ ਤੋਂ ਇਲਾਵਾ, ਅਜਾਇਬ ਘਰ ਅਤੇ ਆਰਟ ਗੈਲਰੀ, ਸੈਕਟਰ 10, ਚੰਡੀਗੜ੍ਹ, ਸੈਕਟਰ 42 ਦੀ ਨਵੀਂ ਝੀਲ, ਬੋਟੈਨੀਕਲ ਗਾਰਡਨ ਅਤੇ ਸੁਖਨਾ ਝੀਲ ਦੇ ਸਾਹਮਣੇ ਖੁੱਲੇ੍ਹ ਮੈਦਾਨ ਵਿਚ ਵੀ ਜਸ਼ਨ ਆਯੋਜਿਤ ਕੀਤੇ ਗਏ ਹਨ | ਨਵੀਂ ਝੀਲ, ਸੈਕਟਰ-42, ਚੰਡੀਗੜ੍ਹ ਵਿਖੇ ਉੱਤਰੀ ਭਾਰਤ ਦੇ ਵੱਖ-ਵੱਖ ਕਲਾਕਾਰਾਂ ਨਾਲ ਦਿਨ ਦਾ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ | ਇਸ ਤੋਂ ਇਲਾਵਾ ਗਾਇਕ ਹਰਜੀਤ ਹਰਮਨ ਓਪਨ ਗਰਾਉਂਡ ਦੇ ਸਾਹਮਣੇ ਮਿਊਜ਼ੀਅਮ ਅਤੇ ਆਰਟ ਗੈਲਰੀ, ਸੈਕਟਰ-10 ਵਿਖੇ ਗਾਇਕੀ ਨਾਲ ਸਰੋਤਿਆਂ ਦੀ ਚੰਗੀ ਵਾਹਵਾ ਖੱਟੀ | ਕਾਰਨੀਵਾਲ ਮੇਲੇ ਦੌਰਾਨ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੀ ਸਟੇਜ 'ਤੇ ਵੀ ਅਕਾਦਮੀ ਦੇ ਚੇਅਰਮੈਨ ਅਤੁਲ ਸ਼ਰਮਾ, ਵਾਈਸ ਚੇਅਰਮੈਨ ਬਲਕਾਰ ਸਿੱਧੂ ਅਤੇ ਸਕੱਤਰ ਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਰਾਜਸਥਾਨ ਦੇ ਕਲਾਕਾਰਾਂ 'ਵਲੀ ਕੱਚੀ ਘੋੜੀ' ਨਾਚ ਪੇਸ਼ਕਾਰੀ ਦਿੱਤੀ, ਉਥੇ ਹਿਮਾਚਲ ਪ੍ਰਦੇਸ਼ ਕਲਾਕਾਰਾਂ ਨੇ ''ਸਿਰਮੌਰੀ ਨਾਟੀ'' ਦੀ ਪੇਸ਼ਕਾਰੀ ਨਾਲ ਦਰਸ਼ਕ ਮੋਹੇ | ਇਸੇ ਲੜੀ 'ਚ ਉਤਰਾਖੰਡ ਦੇ ਚਮੋਲੀ ਨਾਲ ਸਬੰਧਤ ਕਲਾਕਾਰਾਂ ਦਾ ਜੁਮੇਲੂ ਨਾਚ ਪੇਸ਼ ਕੀਤਾ | ਪਟਿਆਲਾ ਦੇ ਭੋਲਾ ਗਰੁੱਪ ਦੇ ਕਲਾਕਾਰਾਂ ਦੀ ਨਚਾਰ ਪਾਰਟੀ ਨੇ ਬੀਨ ਵਾਜ਼ਿਆਂ ਨਾਲ ਪੇਸ਼ਕਾਰੀ ਦਿੱਤੀ | ਉਤਰ ਪ੍ਰਦੇਸ਼ ਦੇ ਕਲਾਕਾਰਾਂ ਨੇ ਵੀ ਆਪਣੀ ਕਲਾ ਨਾਲ ਦਰਸ਼ਕ ਮੋਹੇ |
ਇਸ ਮੌਕੇ ਇਨਰਵੀਲ ਕਲੱਬ ਦੀਆਂ ਮੈਂਬਰਾਂ ਨੇ ਊਸ਼ਾ ਆਹੂਜਾ ਦੀ ਅਗਵਾਈ ਵਿਚ ਆਪਣੀ ਚੰਗੀ ਹਾਜ਼ਰੀ ਦਰਜ ਕਰਵਾਈ | ਇਸੇ ਦੌਰਾਨ ਸੁਪ੍ਰੀਤੀ ਦਾ ਹਿਮਾਚਲੀ ਗੀਤ ਵੀ ਖ਼ੂਬ ਰਿਹਾ |

ਪੀ.ਜੀ.ਆਈ. ਦੇ ਐਡਵਾਂਸ ਕਾਰਡੀਅਕ ਸੈਂਟਰ ਦੀ ਅੰਮਿ੍ਤ ਫਾਰਮੇਸੀ 'ਚ ਨਿਯਮਾਂ ਦੀ ਹੋ ਰਹੀ ਹੈ ਅਣਦੇਖੀ

ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਐਡਵਾਂਸ ਕਾਰਡੀਅਕ ਸੈਂਟਰ ਦੀ ਗਰਾਊਾਡ ਫਲੋਰ 'ਤੇ ਸਥਿਤ ਅੰਮਿ੍ਤ ਫਾਰਮੇਸੀ ਵਿਖੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਵਾਈਆਂ ਦੇਰੀ ਨਾਲ ਮਿਲਣ ਕਾਰਨ ਕਾਫੀ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨਾਲ ਹੋਰ ਰਾਬਤਾ ਕਾਇਮ ਕੀਤਾ ਜਾਵੇਗਾ : ਮਹਾਰਾਣੀ ਪ੍ਰਨੀਤ ਕੌਰ

ਲਾਲੜੂ, 2 ਦਸੰਬਰ (ਰਾਜਬੀਰ ਸਿੰਘ)-ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਮੋੜਿਆ ਹੀ ਨਹੀਂ ਜਾ ਸਕਦਾ | ਮੈਂ ਅਗਾਂਹ ਵੀ ਇਸ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਰਹਾਂਗੀ | ...

ਪੂਰੀ ਖ਼ਬਰ »

ਗਮਾਡਾ ਵਲੋਂ ਸਟਰੀਟ ਵੈਂਡਰਾਂ ਲਈ ਮਾਰਕੀਟਾਂ ਵਿਕਸਿਤ ਕਰਨ ਵਾਸਤੇ 4-ਸਾਈਟਾਂ ਨਗਰ ਨਿਗਮ ਮੁਹਾਲੀ ਨੂੰ ਸੌਂਪੀਆਂ ਗਈਆਂ : ਅਮਨ ਅਰੋੜਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ, ਨੂੰ ਯਕੀਨੀ ਬਣਾਉਣ ਵਾਸਤੇ ਗਮਾਡਾ ਵਲੋਂ ਰੇਹੜੀਆਂ-ਫੜ੍ਹੀਆਂ (ਸਟਰੀਟ ਵੈਂਡਰਾਂ) ਵਾਲਿਆਂ ਲਈ ...

ਪੂਰੀ ਖ਼ਬਰ »

ਟਰਾਈਸਿਟੀ ਲਈ ਵਿਆਪਕ ਗਤੀਸ਼ੀਲਤਾ ਯੋਜਨਾ ਨੂੰ ਲੈ ਕੇ ਬੈਠਕ

ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)- ਟਰਾਈਸਿਟੀ ਲਈ ਵਿਆਪਕ ਗਤੀਸ਼ੀਲਤਾ ਯੋਜਨਾ ਨੂੰ ਲੈ ਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਅਗਵਾਈ ਹੇਠ ਬੈਠਕ ਹੋਈ | ਮੈਸਟਰਜ ਰਾਈਟ ਲਿਮਟਿਡ ਵਲੋਂ ਸੈਕਟਰੀ ਟਰਾਂਸਪੋਰਟ, ਐਸ.ਐਸ.ਪੀ. ਟਰੈਫ਼ਿਕ ਅਤੇ ਸੁਰੱਖਿਆ, ਡਾਇਰੈਕਟਰ ...

ਪੂਰੀ ਖ਼ਬਰ »

'ਮੇਰਾ ਸ਼ਹਿਰ-ਮੇਰਾ ਮਾਣ' ਮੁਹਿੰਮ ਤਹਿਤ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਐੱਸ. ਏ. ਐੱਸ. ਨਗਰ, 2 ਦਸੰਬਰ (ਰਾਣਾ)-ਨਗਰ ਨਿਗਮ ਮੁਹਾਲੀ ਦੀ ਟੀਮ ਨੇ ਵਾਰਡ ਨੰ. 3 ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਕ ਹਫ਼ਤੇ ਵਿਚ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਨੇ ਲੋਕਾਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸੁਝਾਅ ਵੀ ਦਿੱਤੇ | ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਲੋਂ ਤਿੰਨ ਰੋਜ਼ਾ ਗੀਤਾ ਜੈਅੰਤੀ ਮਹਾਂਉਤਸਵ ਦਾ ਉਦਘਾਟਨ

ਪੰਚਕੂਲਾ, 2 ਦਸੰਬਰ (ਕਪਿਲ)-ਸਥਾਨਕ ਸੈਕਟਰ-14 ਸਥਿਤ ਸਰਕਾਰੀ ਗਰਲਜ਼ ਕਾਲਜ ਵਿਖੇ 2 ਤੋਂ 4 ਦਸੰਬਰ ਤੱਕ 3 ਰੋਜ਼ਾ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਮਹਾਂਉਤਸਵ ਕਰਵਾਇਆ ਜਾ ਰਿਹਾ ਹੈ, ਦਾ ਉਦਘਾਟਨ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਦੀ ਟੀਮ ਨੇ ਵੱਖ-ਵੱਖ ਇਲਾਕਿਆਂ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ੇ ਹਟਾਓ ਟੀਮ ਵਲੋਂ ਨਗਰ ਨਿਗਮ ਮੁਹਾਲੀ ਦੀ ਨਵੀਂ ਜੁਆਇੰਟ ਕਮਿਸ਼ਨਰ ਕਿਰਨ ਸ਼ਰਮਾ ਦੀ ਅਗਵਾਈ 'ਚ ਆਪਣੀ ਮੁਹਿੰਮ ਨੂੰ ਅੱਗੇ ਤੋਰਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਨਾਜਾਇਜ਼ ...

ਪੂਰੀ ਖ਼ਬਰ »

ਦੋ ਚੋਰ ਗਿ੍ਫਤਾਰ- ਸੋਨੇ ਅਤੇ ਚਾਂਦੀ ਦੇ ਗਹਿਣੇ ਬਰਾਮਦ

ਮਾਜਰੀ, 2 ਦਸੰਬਰ (ਧੀਮਾਨ)-ਥਾਣਾ ਨਵਾਂਗਰਾਉਂ ਦੀ ਪੁਲਿਸ ਨੇ ਚੋਰੀ ਕਰਨ ਦੇ ਦੋਸ਼ ਹੇਠ ਅਜੇ ਉਰਫ਼ ਨਾਟਾ ਪੁੱਤਰ ਸੋਮਪਾਲ ਮੂਲ ਵਾਸੀ ਪਿੰਡ ਬਿਰਾਲ ਜ਼ਿਲ੍ਹਾ ਮੁਜੱਫ਼ਰਨਗਰ (ਯੂ. ਪੀ.) ਤੇ ਹਾਲ ਵਾਸੀ ਪਿੰਡ ਛੋਟੀ ਸਿੰਘਾਂ ਦੇਵੀ ਅਤੇ ਗੋਲੂ ਪੁੱਤਰ ਤੇਲੂ ਰਾਮ ਵਾਸੀ ਜਨਤਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਖਰੜ ਰਵਿੰਦਰ ਸਿੰਘ ਵਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਚੈਕਿੰਗ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਸਬ ਡਵੀਜ਼ਨ ਖਰੜ ਤਹਿਤ ਪੈਂਦੇ ਖੇਤਰਾਂ 'ਚ ਕਿਸੇ ਥਾਂ 'ਤੇ ਨਾਜਾਇਜ਼ ਮਾਈਨਿੰਗ ਹੁੰਦੀ ਹੈ ਜਾਂ ਫਿਰ ਕੋਈ ਬਿਨਾਂ ਪ੍ਰਵਾਨਗੀ ਤੋਂ ਨਜਾਇਜ਼ ਤੌਰ 'ਤੇ ਕਰੈਸ਼ਰ ਚਲਾਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਵਿੱਦਿਆ ਅੰਮਿ੍ਤ ਮਹਾਂਉਤਸਵ ਲਈ ਨਾਮਜ਼ਦਗੀਆਂ ਭੇਜਣ ਦੀ ਮਿਤੀ 'ਚ 31 ਦਸੰਬਰ ਤੱਕ ਵਾਧਾ

ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਦੇ 12 ਹਜ਼ਾਰ ਦੇ ਕਰੀਬ ਸਰਕਾਰੀ ਅਧਿਆਪਕਾਂ ਨੇ ਹੁਣ ਤੱਕ ਵਿੱਦਿਆ ਅੰਮਿ੍ਤ ਮਹਾਂਉਤਸਵ ਲਈ ਨਾਮਜ਼ਦਗੀ ਪ੍ਰਕਿਰਿਆ ਵਿਚ ਸ਼ਮੂਲੀਅਤ ਕਰ ਲਈ ਹੈ | ਰਾਸ਼ਟਰੀ ਵਿੱਦਿਅਕ ਖੋਜ ਅਤੇ ਸਿਖਲਾਈ ...

ਪੂਰੀ ਖ਼ਬਰ »

ਡੀ. ਸੀ. ਨੇ ਨਵੇਂ 21 ਹੋਰ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਸਮੀਖਿਆ ਮੀਟਿੰਗ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਜਲਦ ਹੀ 21 ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਦਸਵੀਂ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਸਾਰਾ ਦਿਨ ਚੱਲੇ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਨਾਟਕ ਅਤੇ ਨਾਚ ਪੇਸ਼ਕਾਰੀਆਂ ਨੇ ਦਰਸ਼ਕਾਂ ਦੇ ਦਿਲ ਜਿੱਤੇ

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ) ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ''ਸਮਭੰਗ ਨਾਟਕ ਉਤਸਵ'' ਤਹਿਤ ਸਵਾਮੀ ਰਾਮ ਤੀਰਥ ਐਜੂਕੇਸ਼ਨ ਕਲਚਰਲ ਐਂਡ ਐਚ.ਐਮ. ਸੁਸਾਇਟੀ ਵਲੋਂ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ, ਸਭਿਆਚਾਰਕ ਮਾਮਲੇ ਵਿਭਾਗ ...

ਪੂਰੀ ਖ਼ਬਰ »

ਕਹਾਣੀਕਾਰ ਸੰਤੋਖ ਸਿੰਘ ਧੀਰ ਦੇ ਜਨਮ ਦਿਨ ਨੂੰ ਸਮਰਪਿਤ ਵਿਚਾਰ-ਚਰਚਾ ਕਰਵਾਈ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਵਿਖੇ ਪੰਜਾਬੀ ਦੇ ਸਿਰਮੌਰ ਕਹਾਣੀਕਾਰ ਸੰਤੋਖ ਸਿੰਘ ਧੀਰ ਦੇ ਜਨਮ ਦਿਨ ਨੂੰ ਸਮਰਪਿਤ ਵਿਚਾਰ-ਚਰਚਾ ਕਰਵਾਈ ਗਈ | ਇਸ ਮੌਕੇ ਸ਼੍ਰੋਮਣੀ ਕਹਾਣੀਕਾਰ ਕਰਨਲ ਜਸਬੀਰ ਭੁੱਲਰ ਨੇ ...

ਪੂਰੀ ਖ਼ਬਰ »

ਕਾ. ਸੁਰਜੀਤ ਦੀ 14ਵੀਂ ਬਰਸੀ 7 ਨੂੰ

ਚੰਡੀਗੜ੍ਹ, 2 ਦਸੰਬਰ (ਐਨ.ਐਸ. ਪਰਵਾਨਾ) ਪ੍ਰਸਿੱਧ ਕੌਮਾਂਤਰੀ ਮਾਰਕਸਵਾਦੀ ਕਮਿਊਨਿਸਟ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 7 ਦਸੰਬਰ ਨੂੰ ਪਿੰਡ ਬੰਡਾਲਾ 'ਚ ਮਨਾਈ ਜਾਵੇਗੀ | ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਹੋਣ ਵਾਲੇ ਸ਼ੋਕ ਸਮਾਗਮ ਵਿਚ ...

ਪੂਰੀ ਖ਼ਬਰ »

ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਵਲੋਂ ਅੱਜ ਮਨਾਈ ਜਾਵੇਗੀ ਹਰਭਜਨ ਸਿੰਘ ਯੋਗੀ ਦੀ 13ਵੀਂ ਬਰਸੀ

ਚੰਡੀਗੜ੍ਹ, 2 ਦਸੰਬਰ (ਨਵਿੰਦਰ ਸਿੰਘ ਬੜਿੰਗ) ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਵਲੋਂ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਖਾਨਦਾਨੀ ਵੈਦ ਹਰਭਜਨ ਸਿੰਘ ਯੋਗੀ ਦੀ 13ਵੀਂ ਬਰਸੀ 3 ਦਸੰਬਰ ਨੂੰ ਮਨਾਈ ਜਾ ਰਹੀ ਹੈ | ਇਸ ਮੌਕੇ ਗੁਰਮਤਿ ਸਮਾਗਮ ਸ਼ਨੀਵਾਰ ਸ਼ਾਮ 4.30 ਤੋਂ ਰਾਤ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੰਵਿਧਾਨ ਸਪਤਾਹ ਦਾ ਸਮਾਪਤੀ ਸਮਾਰੋਹ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜਸਟਿਸ ਤੇਜਿੰਦਰ ਸਿੰਘ ਢੀਂਡਸਾ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵਲੋਂ ਜਾਰੀ ਹਦਾਇਤਾਂ ਤਹਿਤ ਹਰਪਾਲ ਸਿੰਘ ਜਿਲ੍ਹਾ ਅਤੇ ਸੈਸ਼ਨਜ਼ ਜੱਜ ਮੁਹਾਲੀ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਸੋਸਲ ਵੈੱਲਫੇਅਰ ਵਿਭਾਗ ਵਲੋਂ ਪੋਸ਼ਣ ਅਭਿਆਨ ਤਹਿਤ ਬੱਚਿਆਂ ਅਤੇ ਔਰਤਾਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)-ਸਮਾਜ ਕਲਿਆਣ ਮਹਿਲਾ ਅਤੇ ਬਾਲ ਵਿਕਾਸ ਚੰਡੀਗੜ੍ਹ ਵਲੋਂ ਸ਼ਹਿਰ 'ਚ ਪੋਸ਼ਣ ਅਭਿਆਨ ਮੁਹਿੰਮ ਤਹਿਤ ਬੱਚਿਆਂ ਤੇ ਔਰਤਾਂ ਨੂੰ ਇਸ ਮੁਹਿੰਮ ਨਾਲ ਜਿੱਥੇ ਵੱਡੇ ਪੱਧਰ 'ਤੇ ਜੋੜਿਆ ਜਾ ਰਿਹਾ ਹੈ ਉਥੇ ਸ਼ਹਿਰ ਦੇ ਨਾਲ-ਨਾਲ ਪੇਂਡੂ ...

ਪੂਰੀ ਖ਼ਬਰ »

ਫੌਜਾ ਸਿੰਘ ਸਰਾਰੀ ਵਲੋਂ ਬਾਗ਼ਬਾਨੀ ਵਿਭਾਗ ਦੇ ਸਮੂਹ ਬਲਾਕ ਅਫ਼ਸਰਾਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸ਼ੁੱਕਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ...

ਪੂਰੀ ਖ਼ਬਰ »

ਐਮ. ਪੀ. ਪ੍ਰਨੀਤ ਕੌਰ ਵਲੋਂ ਆਪਣੇ ਹਲਕੇ ਨਾਲ ਸੰਬੰਧਿਤ ਮਸਲਿਆਂ ਸੰਬੰਧੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵਲੋਂ ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਆਪਣੇ ਸੰਸਦੀ ਖੇਤਰ ਜ਼ੀਰਕਪੁਰ, ਪੀਰਮੁਛੱਲਾ ਅਤੇ ਡੇਰਾਬੱਸੀ ਨਾਲ ਸੰਬੰਧਤ ਲੋਕ-ਮਸਲਿਆਂ ਦੇ ਹੱਲ ਲਈ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਜਾਣ ਕਾਰਨ ਪੈਦਲ ਜਾ ਰਹੇ ਵਿਅਕਤੀ ਦੀ ਮੌਤ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੀ ਲਾਂਡਰਾਂ-ਬਨੂੰੜ ਰੋਡ 'ਤੇ ਇਕ ਤੇਜ਼ ਰਫ਼ਤਾਰ ਕਰ ਦੀ ਲਪੇਟ 'ਚ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਜੇਸ਼ ਸਿੰਘ ਵਾਸੀ ਪਿੰਡ ਮਖਲੇਸ਼ਪੁਰ ਜ਼ਿਲ੍ਹਾ ਆਜਮਗੜ੍ਹ ਯੂ. ...

ਪੂਰੀ ਖ਼ਬਰ »

ਆਪਣੀ ਬਦਹਾਲੀ 'ਤੇ ਅੱਥਰੂ ਵਹਾ ਰਿਹਾ ਹੈ ਸਰਕਾਰੀ ਸਮਾਰਟ ਸਕੂਲ ਗੁਲਾਬਗੜ੍ਹ

ਡੇਰਾਬੱਸੀ, 2 ਦਸੰਬਰ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ 'ਤੇ ਕਾਬਜ਼ ਹੋਏ ਕਈ ਮਹੀਨੇ ਬੀਤ ਚੁੱਕੇ ਹਨ ਅਤੇ ਸਿੱਖਿਆ ਮੰਤਰੀ ਖ਼ੁਦ ਡੇਰਾਬੱਸੀ ਹਲਕੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾੜੇ ਹਾਲਾਤਾਂ ਦਾ ਠੀਕਰਾ ਪਿਛਲੀ ਸਰਕਾਰਾਂ ਦੇ ਸਿਰ ਭੰਨ ...

ਪੂਰੀ ਖ਼ਬਰ »

ਬੋਰਡ ਸਿੱਖਿਆਵਾਂ ਲਈ ਨਵੀਆਂ ਹਦਾਇਤਾਂ

ਚੰਡੀਗੜ੍ਹ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) ਹਰਿਆਣਾ ਸਕੂਲ ਸਿਖਿਆ ਬੋਰਡ ਭਿਵਾਨੀ ਨਾਲ ਸਬੰਧਿਤ ਸੈਕੰਡਰੀ/ਸੀਨੀਅਰ ਸੈਕੰਡਰੀ (ਵਿਦਿਅਕ) ਮਾਰਚ/ਜੁਲਾਈ/ਸਤੰਬਰ-2022 ਦੀ ਪ੍ਰੀਖਿਆ ਦੇ ਨਤੀਜੇ ਐਲਾਨ ਬਾਅਦ ਜਿਨ੍ਹਾਂ ਪ੍ਰੀਖਿਆਰਥੀਆਂ ਦਾ ਮੁੜ ਮੁਲਾਂਕਨ, ਮੁੜ ਜਾਂਚ ਤੇ ...

ਪੂਰੀ ਖ਼ਬਰ »

ਮੁੱਖ ਸਕੱਤਰ ਵਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਸੂਬੇ ਵਿਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ | ਖ਼ੁਰਾਕ ਤੇ ...

ਪੂਰੀ ਖ਼ਬਰ »

ਹਰਭਜਨ ਸਿੰਘ ਈ.ਟੀ.ਓ ਵਲੋਂ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਲੋਕਾਂ ਨੂੰ ਈ-ਅਸ਼ਟਾਮ ਪੇਪਰ ਲੈਣ ਲਈ ਤਹਿਸੀਲਾਂ 'ਚ ਧੱਕੇ ਖਾਣੇ ਪੈ ਰਹੇ ਹਨ : ਸੋਨਾ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੀ ਈ-ਅਸ਼ਟਾਮ ਪੇਪਰ ਪ੍ਰਣਾਲੀ ਨੇ ਪੰਜਾਬ ਦੀ ਜਨਤਾ ਨੂੰ ਚੱਕਰਾਂ ਵਿਚ ਪਾਇਆ ਹੋਇਆ ਹੈ ਅਤੇ ਕਿਸੇ ਨੂੰ ਸਮੇਂ ਸਿਰ ਲੋੜ ਅਨੁਸਾਰ ਕਦੇ ਅਸ਼ਟਾਮ ਨਹੀਂ ਮਿਲਦੇ ਅਤੇ ਅਸ਼ਟਾਮ ਲੈਣ ਲਈ ਲੋਕਾਂ ਨੂੰ ਕਈ-ਕਈ ਚੱਕਰ ...

ਪੂਰੀ ਖ਼ਬਰ »

ਕਾਮਰਸ ਲੈਕਚਰਾਰਾਂ ਦੀ ਦੋ ਰੋਜ਼ਾ ਰਾਜ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚ ਕਾਮਰਸ ਵਿਸ਼ਾ ਪੜ੍ਹਾ ਰਹੇ ਲੈਕਚਰਾਰਾਂ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ ਡਾ: ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਉੱਚ ਅਧਿਕਾਰੀਆਂ ਨਾਲ ਹੋਈ ਪੈਨਲ ਮੀਟਿੰਗ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੂਬੇ ਭਰ ਦੇ ਕੱਚੇ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਆਪੋ-ਆਪਣੇ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ | 'ਆਪ' ਸਰਕਾਰ ਵਲੋਂ ਚੋਣਾਂ ਸਮੇਂ 36,000 ਕੱਚੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਕੌਂਸਲ ਨੂੰ ਸਵੱਛਤਾ 'ਚ ਮਿਲੇ ਐਵਾਰਡ ਸੰਬੰਧੀ ਲਗਾਏ ਫਲੈਕਸ ਬੋਰਡਾਂ ਦੇ ਹੇਠਾਂ ਹੀ ਘਾਹ ਉੱਗਿਆ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਨੂੰ ਸਵੱਛਤਾ ਨੂੰ ਲੈ ਕੇ ਇਸੇ ਸਾਲ ਮਿਲੇ ਐਵਾਰਡ ਨੂੰ ਲੈ ਕੇ ਨਗਰ ਕੌਂਸਲ ਖਰੜ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਸਵਾਗਤੀ ਬੋਰਡ ਲਗਾ ਕੇ ਖੂਬ ਪ੍ਰਚਾਰ ਕੀਤਾ ਗਿਆ ਹੈ, ਜਿਸ 'ਤੇ ਪੰਜਾਬ ਦੀ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਟੈਗੋਰ ਥੀਏਟਰ 'ਚ ਵਿਦਿਆਰਥੀਆਂ ਨੇ ਪੇਸ਼ਕਾਰੀਆਂ ਨਾਲ ਲਾਈਆਂ ਰੌਣਕਾਂ

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)- ਸੰਸਥਾਪਕਾਂ ਤੇ ਨਿਰਦੇਸ਼ਕਾਂ ਡਾ: ਐਨੀ ਚਾਰਲਸ ਸੈਮੂਅਲ ਅਤੇ ਡਾ: ਅਰਨੈਸਟ ਚਾਰਲਸ ਜੇ ਸੈਮੂਅਲ ਦੀ ਅਗਵਾਈ ਹੇਠ ਮਾਊਾਟ ਕਾਰਮਲ ਸਕੂਲ ਜ਼ੀਰਕਪੁਰ ਦਾ 35ਵਾਂ ਫਾਉਂਡਰਜ਼ ਵੀਕ-ਕਮ-7ਵਾਂ ਸਾਲਾਨਾ ਦਿਵਸ ਅੱਜ ਟੈਗੋਰ ਥੀਏਟਰ ...

ਪੂਰੀ ਖ਼ਬਰ »

ਮੁੱਖ ਸਕੱਤਰ ਨੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਨਾਲ ਨਿਵੇਕਲੀ ਸਕੀਮ ਸ਼ੁਰੂ ਕਰਨ ਬਾਰੇ ਕੀਤੀ ਚਰਚਾ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਸੰਧਵਾਂ ਵਲੋਂ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ਨੂੰ ਵਧੇਰੇ ਅਸਰਦਾਰ ਅਤੇ ਸਰਗਰਮ ਬਣਾਉਣ 'ਤੇ ਜ਼ੋਰ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਧੇਰੇ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਇਸ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ...

ਪੂਰੀ ਖ਼ਬਰ »

9ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀ ਰਮਿੰਦਰ ਵਾਲੀਆ ਮੀਡੀਆ ਡਾਇਰੈਕਟਰ ਨਿਯੁਕਤ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜਗਤ ਪੰਜਾਬੀ ਸਭਾ ਕੈਨੇਡਾ ਅਤੇ ਪੱਬਪਾ ਦੀ 9ਵੀਂ ਵਰਲਡ ਪੰਜਾਬੀ ਕਾਨਫ਼ਰੰਸ 23, 24 ਤੇ 25 ਜੂਨ ਨੂੰ ਬਰੈਂਪਟਨ (ਕੈਨੇਡਾ) ਵਿਖੇ ਹੋਣ ਜਾ ਰਹੀ ਹੈ ਜਿਸ ਵਾਸਤੇ ਰਮਿੰਦਰ ਵਾਲੀਆ ਨੂੰ ਮੀਡੀਆ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਹਰਿਆਣਾ ਨੇ ਆਪਣੀ ਨਵੀਂ ਹਰਿਆਣਾ ਆਤਮ-ਨਿਰਭਰ ਟੈਕਸਟਾਈਲ ਨੀਤੀ 2022-25 ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 2 ਦਸੰਬਰ (ਐਨ.ਐਸ. ਪਰਵਾਨਾ) - ਸੂਬੇ ਦੇ ਪਹਿਲਾਂ ਤੋਂ ਹੀ ਮਜ਼ਬੂਤ ਕੱਪੜਾ ਖੇਤਰ ਦੇ ਵਿਕਾਸ ਨੂੰ ਹੋਰ ਗਤੀ ਤੇਜ਼ ਤੇ ਰਾਜ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ, ਨਵਾਚਾਰ ਕਰਨ ਤੇ ਸੂਬੇ 'ਚ ਟੈਕਸਟਾਈਲ ਉਦਯੋਗ ਲਈ ਇਕ ਵਿਆਪਕ ਸਮਰਥਨ ਢਾਂਚਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੇ ਜੰਡਪੁਰ ਦੇ ਕਬੱਡੀ ਮਹਾਂਕੁੰਭ ਦਾ ਪੋਸਟਰ ਕੀਤਾ ਰਿਲੀਜ਼

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿਚ ਵੱਡੀਆਂ ਪੁਲਾਘਾਂ ਪੁੱਟ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX