ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਅੰਮ੍ਰਿਤਸਰ / ਦਿਹਾਤੀ

ਐੱਸ. ਡੀ. ਐੱਮ ਅਲਕਾ ਕਾਲੀਆ ਨੇ ਪਿੰਡ ਸੈਦੋਕੇ ਵਿਖੇ ਹਾਈਵੇਅ ਉਜਾੜਾ ਪੀੜਤ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਚੌਕ ਮਹਿਤਾ, 2 ਦਸੰਬਰ (ਜਗਦੀਸ਼ ਸਿੰਘ ਬਮਰਾਹ) - ਅੰਮਿ੍ਤਸਰ ਸਾਹਿਬ ਤੋਂ ਊਨਾ (ਹਿਮਾਚਲ) ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇਅ ਨੰਬਰ 503 ਏ, ਜੋਕਿ ਮਹਿਤਾ ਚੌਕ ਦੇ ਕੋਲੋਂ ਦੀ ਲੰਘਣਾ ਹੈ ਅਤੇ ਪਿੰਡ ਸੈਦੋਕੇ ਦੇ ਜਿਹੜੇ ਕਿਸਾਨਾਂ ਦੀ ਜ਼ਮੀਨ ਇਸ ਹਾਈਵੇਅ ਦੀ ਜੱਦ ਵਿਚ ਆਉਣੀ ਹੈ, ਬੀਤੇ ਦਿਨੀਂ ਉਨ੍ਹਾਂ ਪੀੜਤ ਕਿਸਾਨਾਂ ਦੇ ਇਕ ਵਫਦ ਨੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਨੂੰ ਮਿਲ ਕੇ ਅਪਣਾ ਦੁੱਖੜਾ ਦੱਸਿਆ ਸੀ | ਉਨ੍ਹਾਂ ਵਲੋਂ ਭੇਜੇ ਗਏ ਐੱਸ. ਡੀ. ਐੱਮ. ਬਾਬਾ ਬਕਾਲਾ ਸਾਹਿਬ ਮੈਡਮ ਅਲਕਾ ਕਾਲੀਆ ਨੇ ਨੈਸ਼ਨਲ ਹਾਈਵੇਅ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਸੈਦੋਕੇ ਵਿਖੇ ਪਹੁੰਚ ਕੇ ਮੌਕਾ ਦੇਖਿਆ ਅਤੇ ਪੀੜਤ ਕਿਸਾਨਾਂ ਦੀ ਸਮੱਸਿਆ ਨੂੰ ਬੜੇ ਧਿਆਨ ਨਾਲ ਸੁਣਿਆ | ਇਸ ਮੌਕੇ ਕਿਸਾਨ ਆਗੂ ਗੁਰਜੀਤ ਸਿੰਘ ਰੰਧਾਵਾ, ਦਵਿੰਦਰਪਾਲ ਸਿੰਘ, ਅਰਸ਼ਦੀਪ ਸਿੰਘ, ਨਿਰਮਲ ਸਿੰਘ ਸੈਕਟਰੀ ਅਤੇ ਹੋਰਨਾਂ ਨੇ ਐੱਸ. ਡੀ. ਐੱਮ ਸਾਹਿਬਾ ਨੂੰ ਦਸਿਆ ਕਿ ਮਹਿਤਾ ਚੌਕ ਅੰਮਿ੍ਤਸਰ ਰੋਡ 'ਤੇ ਸਥਿੱਤ ਪਿੰਡ ਉਦੋਨੰਗਲ ਦੇ ਕੋਲੋਂ ਇਸ ਹਾਈਵੇਅ ਨੂੰ ਬਾਈਪਾਸ ਦੇ ਰੂਪ ਵਿਚ ਪਿੰਡ ਦਬੁਰਜੀ, ਚੂੰਘ, ਸੈਦੋਕੇ ਅਤੇ ਖੱਬੇ ਰਾਜਪੂਤਾਂ ਦੀ ਜ਼ਮੀਨ ਵਿਚੋਂ ਕੱਢਿਆ ਜਾ ਰਿਹਾ ਹੈ | ਪਿੰਡ ਦਬੁਰਜ਼ੀ ਅਤੇ ਚੂੰਘ ਦੀ ਜ਼ਮੀਨ ਦਾ ਮੁਆਵਜ਼ਾ ਤਕਰੀਬਨ ਇਕ ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤਾ ਗਿਆ ਹੈ ਜਦਕਿ ਪਿੰਡ ਸੈਦੋਕੇ ਦੀ ਜ਼ਮੀਨ ਦਾ ਮੁਆਵਜ਼ਾ ਸਿਰਫ ਅਠਾਰਾਂ ਤੋਂ ਵੀਹ ਲੱਖ ਰੁਪਏ ਹੀ ਪ੍ਰਤੀ ਏਕੜ ਪਾਸ ਕੀਤਾ ਗਿਆ ਹੈ | ਪੀੜਤ ਕਿਸਾਨਾਂ ਨੇ ਦਸਿਆ ਕਿ ਬਿਆਸ, ਬਾਬਾ ਬਕਾਲਾ ਸਾਹਿਬ, ਮਹਿਤਾ ਚੌਕ ਵਾਲੇ ਰੋਡ ਨੂੰ ਵੀ ਨੈਸ਼ਨਲ ਹਾਈਵੇਅ ਨੰਬਰ 503 ਡੀ. ਦੇ ਨਾਂਅ ਹੇਠ ਵਾਇਆ ਬਟਾਲਾ, ਡੇਰਾ ਬਾਬਾ ਨਾਨਕ, ਕਰਤਾਰਪੁਰ ਸਾਹਿਬ ਨਾਲ ਜੋੜਿਆ ਜਾ ਰਿਹਾ ਹੈ ਅਤੇ ਇਹ ਬਾਈਪਾਸ ਵੀ ਪਿੰਡ ਸੈਦੋਕੇ ਦੇ ਕੋਲੋਂ ਦੂਸਰੇ ਬਾਈਪਾਸ ਨਾਲ ਜੋੜਿਆ ਜਾਵੇਗਾ | ਕਿਸਾਨਾਂ ਦੀ ਸਮੱਸਿਆ ਨੂੰ ਸਮਝ ਕੇ ਐੱਸ. ਡੀ. ਐੱਮ. ਬਾਬਾ ਬਕਾਲਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੈਂ ਇਸ ਸਬੰਧ ਵਿੱਚ ਉੱਚ ਅਧਿਆਕਾਰੀਆਂ ਦੇ ਧਿਆਨ ਵਿਚ ਇਹ ਗੱਲ ਲਿਆਵਾਂਗੀ ਤਾਕਿ ਇਸ ਸੜਕ ਦੀ ਰੀ-ਅਲਾਇਨਮੈਂਟ (ਪੁਨਰ ਸਰਵੇਖਣ) ਕਰਵਾ ਕੇ ਕਿਸਾਨਾਂ ਦਾ ਉਜਾੜਾ ਰੋਕਿਆ ਜਾ ਸਕੇ | ਇਸ ਮੌਕੇ ਹੋਰਨਾਂ ਪੀੜਤ ਕਿਸਾਨਾਂ ਨਾਲ ਕ੍ਰਿਪਾਲ ਸਿੰਘ, ਨਰਿੰਦਰ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਕਿਸਾਨ ਆਗੂ, ਪਰਗਟ ਸਿੰਘ, ਸ਼ੇਰ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ, ਤਿ੍ਪਤ ਕੌਰ, ਨਿਰਮਲ ਕੌਰ, ਜੋਗਿੰਦਰ ਕੌਰ, ਗੁਰਪ੍ਰੀਤ ਕੌਰ, ਰਵਿੰਦਰ ਕੌਰ, ਰਮਿੰਦਰਜੀਤ ਕੌਰ, ਰਾਜਬੀਰ ਕੌਰ, ਜਸਵਿੰਦਰ ਕੌਰ ਆਦਿ ਵੀ ਮੌਜ਼ੂਦ ਸਨ |

ਸਰਕਾਰ ਬਦਲੀ ਪਰ ਲੋਕਾਂ ਦੀਆਂ ਮੁਸ਼ਕਿਲਾਂ ਜਿਉਂ ਦੀਆਂ ਤਿਉਂ!

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਚੋਣਾਂ ਵਿਚ ਰਵਾਇਤੀ ਪਾਰਟੀਆਂ ਦੀ ਹਾਰ ਤੋਂ ਬਾਅਦ ਹੋਂਦ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਆਸਾਂ ਉੇਮੀਦਾਂ ਸਨ ਕਿ ਇਸ ਸਰਕਾਰ ਦੇ ਰਾਜ 'ਚ ਚੋਰੀਆਂ ਲੁੱਟਾਂ ਖੋਹਾਂ ਅਤੇ ਨਸ਼ਿਆਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾ ਕੇ 'ਪੰਜਾਬੀ ਮਾਹ 2022' ਮਨਾਇਆ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਰਕਾਰੀ ਕਾਲਜ ਅਜਨਾਲਾ ਵਲੋਂ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ 'ਚ ਵੱਖ-ਵੱਖ ਗਤੀਵਿਧੀਆਂ ਕਰਵਾ ਕੇ 'ਪੰਜਾਬੀ ਮਾਹ 2022' ਉਤਸ਼ਾਹ ਨਾਲ ਮਨਾਇਆ ਗਿਆ | ਇਨ੍ਹਾਂ ਗਤੀਵਿਧੀਆਂ ਦੀ ਸ਼ੁਰੂਆਤ ਵਿਦਿਆਥੀਆਂ ਦੀ ਲੇਖਣੀ ...

ਪੂਰੀ ਖ਼ਬਰ »

ਅਜਨਾਲਾ ਪੁਲਿਸ ਤੇ ਨਗਰ ਪੰਚਾਇਤ ਵਲੋਂ ਬੱਸਾਂ ਵਾਲਿਆਂ ਨੂੰ ਚੇਤਾਵਨੀ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਸਪਿੰਦਰ ਕੌਰ ਢਿੱਲੋਂ ਦੀ ਅਗਵਾਈ 'ਚ ਅੱਜ ਮੁੜ ਪੁਲਿਸ ਅਤੇ ਨਗਰ ਪੰਚਾਇਤ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਚਲਾਏ ਆਪ੍ਰੇਸ਼ਨ ਦੌਰਾਨ ਸ਼ਹਿਰ ਦੇ ਬਜ਼ਾਰਾਂ ਵਿਚੋਂ ਨਾਜਾਇਜ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਬਾਬਾ ਬਕਾਲਾ ਸਾਹਿਬ, 2 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਾਬਾ ਬਕਾਲਾ ਸਾਹਿਬ ਦੇ ਪ੍ਰਮੁੱਖ ਬਜ਼ਾਰਾਂ ਵਿਚ ਹੱਕੀ ਮੰਗਾਂ ਨੂੰ ਲੈ ਕੇ ਲੋਕਾਂ ਵਿਚ ਪ੍ਰਚਾਰ ਮੁਹਿੰਮ ਆਰੰਭੀ ਗਈ | ਇਸ ਮੌਕੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਸਮਾਜ ਸੇਵਕ ਸਭਾ ਰਈਆ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਰਈਆ, 2 ਦਸੰਬਰ (ਸ਼ਰਨਬੀਰ ਸਿੰਘ ਕੰਗ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਜ ਸੇਵਕ ਸਭਾ ਰਈਆ ਵਲੋਂ ਨੇਤਰ ਪ੍ਰਕਾਸ਼ ਪ੍ਰੋਗਰਾਮ ਤਹਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਬਸਤੀ ਰਈਆ ਵਿਖੇ ਲਗਾਇਆ ਗਿਆ | ...

ਪੂਰੀ ਖ਼ਬਰ »

ਗਸ਼ਤ ਦੌਰਾਨ ਪੁਲਿਸ ਪਾਰਟੀ ਉੱਪਰ ਹਮਲਾ ਕਰਨ ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਚੋਗਾਵਾਂ/ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਵਿੰਦਰ ਸਿੰਘ ਛੀਨਾ) - ਪੁਲਿਸ ਥਾਣਾ ਭਿੰਡੀਸੈਦਾਂ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੌਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ ਤੇ ਦੋ ਵਿਅਕਤੀਆਂ ਵਲੋ ਸਰਕਾਰੀ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਰੀ ਹੋਣ ਨਾਲ ਪਾਵਰਕਾਮ ਕਾਰਪੋਰੇਸ਼ਨ ਨੂੰ ਕਿੰਨਾ ਹੁੰਦਾ ਹੈ ਨੁਕਸਾਨ

ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਦੇ ਸੂਤਰਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ 6.3 ਕੇ. ਵੀ. ਦਾ ਟਰਾਂਸਫਾਰਮਰ ਚੋਰੀ ਹੋਣ ਨਾਲ 28974 ਰੁਪਏ, 10 ਕੇ. ਵੀ. ਦਾ 41128, 16 ਕੇ. ਵੀ. 46932 ਰੁਪਏ, 25 ਕੇ. ਵੀ. ਦਾ 61852, 63 ਕੇ. ਵੀ. ਦਾ 117844 ਅਤੇ 100 ਕੇ. ਵੀ. ਦਾ ਟਰਾਂਸਫਾਰਮਰ ਚੋਰੀ ਹੋਣ ਤੇ ...

ਪੂਰੀ ਖ਼ਬਰ »

ਭਾਈ ਤਾਲਬਪੁਰਾ ਤੇ ਹਰਪ੍ਰਤਾਪ ਸਿੰਘ ਜਲੰਧਰ ਨੂੰ ਕੀਤਾ ਸਨਮਾਨਿਤ

ਗੱਗੋਮਾਹਲ, 2 ਦਸੰਬਰ (ਬਲਵਿੰਦਰ ਸਿੰਘ ਸੰਧੂ) - ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਤੇ ਸਿੱਖ ਚਿੰਤਕ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਤੇ ਮੁੱਖ ਬੁਲਾਰੇ ਭਾਈ ਹਰਪ੍ਰਤਾਪ ਸਿੰਘ ਜਲੰਧਰ ਦਾ ਪੰਥਕ ਸੇਵਾਵਾਂ ਬਦਲੇ ...

ਪੂਰੀ ਖ਼ਬਰ »

ਨਵੀਆਂ ਵੋਟਾਂ ਬਣਾਉਣ ਲਈ ਅੱਜ ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ-ਐਸ.ਡੀ.ਐਮ ਰਾਜੇਸ਼ ਕੁਮਾਰ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ 9 ਨਵੰਬਰ ਤੋਂ ਜਾਰੀ ਹੈ ਤੇ ਇਸੇ ਤਹਿਤ ਕੱਲ੍ਹ 3 ਤੇ ਪਰਸੋਂ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਰਕਲ ਭਿੰਡੀ ਸੈਦਾਂ ਦੀ ਮਹੀਨਾਵਾਰ ਮੀਟਿੰਗ ਹੋਈ

ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ) - ਸਰਹੱਦੀ ਪਿੰਡਾਂ ਦੇ ਆਰ.ਐੱਮ. ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਜਸਬੀਰ ਸਿੰਘ ਔਲਖ ਤੇ ਸੀਨੀਅਰ ਮੀਤ ਪ੍ਰਧਾਨ ਡਾ. ਸੁਭਾਸ਼ ਅਵਾਣ ਵਸਾਉ ਦੀ ਅਗਵਾਈ ਵਿਚ ਹੋਈ | ਜਿਸ ਵਿਚ ਆਰ.ਐੱਮ.ਪੀ. ਡਾਕਟਰਾਂ ਨੇ ਭਾਰੀ ਗਿਣਤੀ ...

ਪੂਰੀ ਖ਼ਬਰ »

20 ਸਕੂਲਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਸਿਖਲਾਈ ਕੈਂਪ 'ਚ ਲਿਆ ਹਿੱਸਾ

ਅਟਾਰੀ, 2 ਦਸੰਬਰ (ਗੁਰਦੀਪ ਸਿੰਘ ਅਟਾਰੀ) - ਲੰਗਰ ਚਲੈ ਗੁਰ ਸਬਦਿ ਸੰਸਥਾ ਰਜਿ. ਚੀਚਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਟ੍ਰੇਨਿੰਗ ਕੈਂਪ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ ਹੁਸ਼ਿਆਰ ਨਗਰ ਸਤਲਾਣੀ ਸਾਹਿਬ ਵਿਖੇ ...

ਪੂਰੀ ਖ਼ਬਰ »

ਸੇਵਾਮੁਕਤ ਸੂਬੇਦਾਰ ਜਗਤਾਰ ਸਿੰਘ ਭੰਗੂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਆੜ੍ਹਤੀ ਹਰਤਾਰ ਸਿੰਘ ਅਜਨਾਲਾ ਦੇ ਭਰਾ ਤੇ ਐਨ. ਆਰ. ਆਈ. ਗੁਰਭੇਜ ਸਿੰਘ ਭੰਗੂ ਦੇ ਸਤਿਕਾਰਯੋਗ ਪਿਤਾ ਸੇਵਾਮੁਕਤ ਸੂਬੇਦਾਰ ਜਗਤਾਰ ਸਿੰਘ ਭੰਗੂ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਰਖਵਾਏ ਸ੍ਰੀ ...

ਪੂਰੀ ਖ਼ਬਰ »

ਸਰਕਾਰ ਜੀ ਜ਼ਰਾ ਏਧਰ ਵੀ ਧਿਆਨ ਦਿਓ...

ਚੋਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਭੰਗਵਾਂ ਵਿਖੇ ਪਾਣੀ ਦਾ ਨਿਕਾਸ ਨਾ ਹੋਣ 'ਤੇ ਪਿੰਡ ਵਾਸੀ ਪਿਛਲੇ ਕਈ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜੀਣ ਲਈ ਮਜਬੂਰ ਹਨ | ਇਸ ਸੰਬੰਧੀ ਪਿੰਡ ਦੇ ਅਗਾਂਹਵਧੂ ਨੌਜਵਾਨ ਆਗੂ ਤੇ ਗੁਰੂ ...

ਪੂਰੀ ਖ਼ਬਰ »

ਪਿੰਡ ਰਾਣਾ ਕਾਲਾ ਵਿਖੇ ਸਰਕਾਰੀ ਸਕੂਲ ਦੀ ਇਮਾਰਤ ਦਾ ਈ. ਟੀ. ਓ. ਨੇ ਕੀਤਾ ਉਦਘਾਟਨ

ਟਾਂਗਰਾ, 2 ਦਸੰਬਰ (ਹਰਜਿੰਦਰ ਸਿੰਘ ਕਲੇਰ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਅਨੇਕਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX