ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਮਾਨਸਾ

ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ (ਸੀਟੂ) ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਮਾਨਸਾ, 2 ਦਸੰਬਰ (ਰਾਵਿੰਦਰ ਸਿੰਘ ਰਵੀ)-ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ (ਸੀਟੂ) ਵਲੋਂ ਸੂਬਾਈ ਜਥੇਬੰਦੀ ਦੇ ਸੱਦੇ 'ਤੇ ਸਥਾਨਕ ਸ਼ਹਿਰ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਯੂਨੀਅਨ ਦੇ ਕੇਂਦਰੀ ਮੀਤ ਪ੍ਰਧਾਨ ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਤੇ ਸੂਬਾ ਸਕੱਤਰ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਵਲੋਂ ਕਿਰਤੀਆਂ ਦੀ ਭਲਾਈ ਲਈ ਪਿਛਲੇ 8 ਮਹੀਨਿਆਂ ਤੋਂ ਕੁਝ ਵੀ ਨਹੀਂ ਕੀਤਾ ਸਗੋਂ ਕਾਰਪੋਰੇਟ ਘਰਾਂਣਿਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ ਤੇ ਆਮ ਲੋਕ ਆਰਥਿਕਤਾ ਦੀ ਚੱਕੀ 'ਚ ਪਿਸ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਘੱਟੋ ਘੱਟ ਉਜਰਤਾ 'ਚ ਰੋਕਿਆ ਵਾਧਾ ਲਾਗੂ ਕੀਤਾ ਜਾਵੇ, ਕੱਚੇ ਵਰਕਰ ਪੱਕੇ ਕੀਤੇ ਜਾਣ, ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ, ਮਗਨਰੇਗਾ ਤੇ ਆਂਗਣਵਾੜੀ ਵਰਕਰ ਸਕੀਮਾਂ ਸਹੀ ਢੰਗ ਨਾਲ ਲਾਗੂ ਕੀਤੀਆਂ ਜਾਣ, ਆਸ਼ਾ ਤੇ ਮਿਡ-ਡੇ-ਮੀਲ ਵਰਕਰ ਤੋਂ ਇਲਾਵਾ ਤੇ ਚੌਂਕੀਦਾਰਾਂ ਨੂੰ ਘੱਟੋ-ਘੱਟ ਉਜਰਤ ਦੇ ਦਾਇਰੇ 'ਚ ਸ਼ਾਮਿਲ ਕੀਤਾ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਆਗੂਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਬਲਦੇਵ ਸਿੰਘ ਬਾਜੇਵਾਲਾ, ਗੁਰਪਿਆਰ ਸਿੰਘ ਫੱਤਾ, ਸਾਧੂ ਸਿੰਘ ਰਾਮਾਨੰਦੀ, ਬਿੱਕਰ ਸਿੰਘ ਮਾਖਾ, ਜਸਮੇਲ ਸਿੰਘ ਅਤਲਾ, ਰਣਜੀਤ ਕੌਰ ਬਰੇਟਾ, ਅਵਿਨਾਸ਼ ਕੌਰ ਮਾਨਸਾ, ਮੱਘਰ ਸਿੰਘ ਸਮਾਉਂ, ਕੁਲਵੰਤ ਸਿੰਘ ਬਰਨਾਲਾ, ਕਾਲਾ ਖਾਂ ਭੰਮੇ, ਨਿਰਮਲ ਸਿੰਘ ਬੱਪੀਆਣਾ, ਤੇਜਾ ਸਿੰਘ ਹੀਰਕਾ, ਰਾਜਾ ਸਿੰਘ ਦੂਲੋਵਾਲ, ਬਲਦੇਵ ਸਿੰਘ ਦੂਲੋਵਾਲ, ਦਰਸ਼ਨ ਸਿੰਘ ਉੱਭਾ ਆਦਿ ਹਾਜ਼ਰ ਸਨ |

ਸਿਹਤ ਕਰਮੀਆਂ ਨੇ ਲੋਕਾਂ ਨੂੰ ਮਲੇਰੀਆ ਤੇ ਡੇਂਗੂ ਬੁਖ਼ਾਰ ਤੋਂ ਬਚਾਅ ਸੰਬੰਧੀ ਕੀਤਾ ਜਾਗਰੂਕ

ਬੁਢਲਾਡਾ, 2 ਦਸੰਬਰ (ਸਵਰਨ ਸਿੰਘ ਰਾਹੀ)-ਸਿਹਤ ਵਿਭਾਗ ਵਲੋਂ ਸਥਾਨਕ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਬੁਖ਼ਾਰ ਸੰਬੰਧੀ ਜਾਗਰੂਕ ਕਰਦਿਆਂ ਆਪਣੇ ਆਲੇ-ਦੁਆਲੇ ਦੀ ਸਫ਼ਾਈ ਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ | ਡਾ. ਗੁਰਚੇਤਨ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ 25 ਗ੍ਰਾਮ ਚਿੱਟਾ ਤੇ 69 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 5 ਕਾਬੂ

• ਭਗੌੜਾ ਵੀ ਫੜਿਆ ਮਾਨਸਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿਥੇ ਚਿੱਟਾ ਤੇ ਸ਼ਰਾਬ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ ਉਥੇ ਇਕ ਭਗੌੜੇ ਨੂੰ ਵੀ ਕਾਬੂ ਕੀਤਾ ...

ਪੂਰੀ ਖ਼ਬਰ »

ਬੁਢਲਾਡਾ ਪੁਲਿਸ ਵਲੋਂ ਵਾਹਨ ਚੋਰ ਗਰੋਹ ਦੇ 2 ਮੈਂਬਰ ਕਾਬੂ-4 ਮੋਟਰਸਾਈਕਲ ਬਰਾਮਦ

ਮਾਨਸਾ/ਬੁਢਲਾਡਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ/ਸੁਨੀਲ ਮਨਚੰਦਾ)-ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਵਾਹਨ ਚੋਰ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰ ਕੇ ਚੋਰੀ ਦੇ 4 ਮੋਟਰਸਾਈਕਲ ਬਰਾਮਦ ਕੀਤੇ ਹਨ | ਡਾ. ਨਾਨਕ ਸਿੰਘ ਐਸ. ਐਸ. ਪੀ. ਨੇ ਦੱਸਿਆ ਕਿ ਬੀਤੇ ਕੱਲ੍ਹ ...

ਪੂਰੀ ਖ਼ਬਰ »

ਡੀ. ਸੀ. ਮਾਨਸਾ ਨੇ ਬੁਢਲਾਡਾ ਵਿਖੇ ਨਿਰਮਾਣ ਅਧੀਨ ਓਵਰਬਿ੍ਜ ਦੇ ਕੰਮਾਂ ਦਾ ਲਿਆ ਜਾਇਜ਼ਾ

ਬੁਢਲਾਡਾ, 2 ਦਸੰਬਰ (ਸਵਰਨ ਸਿੰਘ ਰਾਹੀ)-ਭੀਖੀ ਤੋਂ ਮੂਣਕ ਤੱਕ ਬਣ ਰਹੇ ਨੈਸ਼ਨਲ ਹਾਈਵੇ 148-ਬੀ ਦੇ ਰਸਤੇ 'ਚ ਪੈਂਦੇ ਬੁਢਲਾਡਾ ਸ਼ਹਿਰ ਵਿਖੇ ਨਿਰਮਾਣ ਅਧੀਨ 2 ਓਵਰਬਿ੍ਜ ਪੁਲਾਂ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਨਿਰਮਾਣ ਕਾਰਜਾਂ ...

ਪੂਰੀ ਖ਼ਬਰ »

ਗ਼ਲਤ ਆਗੂਆਂ ਨੂੰ ਉੱਚ ਅਹੁਦੇ ਦੇਣ ਨਾਲ ਹੋਇਆ ਅਕਾਲੀ ਦਲ ਦਾ ਨਿਘਾਰ-ਚੰਗਾਲ

ਸੰਗਰੂਰ, 2 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਗ ਕਮੇਟੀ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ ਨੇ ਕਿਹਾ ਕਿ ਇਕਬਾਲ ਸਿੰਘ ਝੰੂਦਾਂ ਨੇ ਸਾਬਤ ਕਰ ਦਿੱਤਾ ਹੈ ਕਿ ਜਾਂਚ ਕਮੇਟੀ ਦੀ ਰਿਪੋਰਟ ਕਿਸ ਮਕਸਦ ਲਈ ਸੁਖਬੀਰ ਸਿੰਘ ...

ਪੂਰੀ ਖ਼ਬਰ »

ਸ਼ੋਰ ਪ੍ਰਦੂਸ਼ਣ ਜ਼ੋਰਾਂ 'ਤੇ, ਬੱਚਿਆਂ ਦੀ ਪੜ੍ਹਾਈ ਦਾ ਹੋ ਰਿਹਾ ਨੁਕਸਾਨ

ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਭੁੱਲਰ, ਧਾਲੀਵਾਲ)-ਵੱਡੇ-ਵੱਡੇ ਸਪੀਕਰਾਂ ਦੀਆਂ ਕੰਨ ਪਾੜਵੀਆਂ ਆਵਾਜ਼ਾਂ ਨੇ ਜਿਥੇ ਆਮ ਨਾਗਰਿਕਾਂ ਤੇ ਬਜ਼ੁਰਗਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਉਥੇ ਹੀ ਪੜ੍ਹਨ ਵਾਲੇ ਬੱਚਿਆ ਦੀ ਪੜ੍ਹਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ...

ਪੂਰੀ ਖ਼ਬਰ »

ਆਦਰਸ਼ ਸਕੂਲਾਂ ਅਧਿਆਪਕਾਂ ਦਾ ਵਫ਼ਦ ਵਿਧਾਇਕ ਨੂੰ ਮਿਲਿਆ

ਮਾਨਸਾ, 2 ਦਸੰਬਰ (ਸੱਭਿ.ਪ੍ਰਤੀ.)-ਆਦਰਸ਼ ਸਕੂਲ ਅਧਿਆਪਕ ਯੂਨੀਅਨ ਦਾ ਵਫ਼ਦ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਮਿਲਿਆ | ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ਤੇ ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ ਨੇ ਮੰਗ ਪੱਤਰ ਦਿੰਦਿਆਂ ਆਦਰਸ਼ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਇਕ ਗਿ੍ਫ਼ਤਾਰ

ਰਾਮਾਂ ਮੰਡੀ, 2 ਦਸੰਬਰ (ਤਰਸੇਮ ਸਿੰਗਲਾ)-ਅੰਗਰੇਜ਼ ਸਿੰਘ ਮੁੱਖ ਅਫ਼ਸਰ ਥਾਣਾ ਰਾਮਾਂ ਮੰਡੀ ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸੰਬੰਧ 'ਚ ਗਸ਼ਤ ਕਰ ਰਹੀ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਮੁਖ਼ਬਰੀ ਦੇ ਆਧਾਰ 'ਤੇ ਗਾਂਧੀ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ ਧਰਨਾ ਮੁਲਤਵੀ

ਬੋਹਾ, 2 ਦਸੰਬਰ (ਪ. ਪ.)-ਪਿੰਡ ਆਂਡਿਆਂਵਾਲੀ, ਝਲਬੂਟੀ ਆਦਿ ਪਿੰਡਾਂ 'ਚੋਂ ਸਾਂਝਾ ਝੋਟਾ ਚੋਰੀ ਕਰਨ ਜਾਂ ਗੁਆਚ ਜਾਣ ਦੇ ਮਾਮਲੇ 'ਚ ਮਜ਼ਦੂਰ ਸੋਨੀ ਸਿੰਘ ਪੁੱਤਰ ਦਲੀਪ ਸਿੰਘ ਦੀ ਪੁਲਿਸ ਵਲੋਂ ਕੀਤੀ ਕੁੱਟਮਾਰ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਵਲੋਂ 3 ਦਸੰਬਰ ਨੂੰ ਥਾਣੇ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਬਰੇਟਾ ਵਲੋਂ ਹੜਤਾਲ ਸ਼ੁਰੂ

ਬਰੇਟਾ, 2 ਦਸੰਬਰ (ਪਾਲ ਸਿੰਘ ਮੰਡੇਰ)-ਆੜ੍ਹਤੀਆ ਐਸੋਸੀਏਸ਼ਨ ਬਰੇਟਾ ਨੇ 3 ਦਿਨਾਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ | ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਮੋਹਨ ਗਰਗ ਦੀ ਅਗਵਾਈ ਹੇਠ ਐਸੋਸੀਏਸ਼ਨ ਦੀ ਮੀਟਿੰਗ ਹੋਈ | ਉਨ੍ਹਾਂ ਕਮੇਟੀ ਦੇ ਸਕੱਤਰ 'ਤੇ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

ਸਰਵਹਿਤਕਾਰੀ ਵਿੱਦਿਆ ਮੰਦਰ 'ਚ ਸਾਲਾਨਾ ਸਮਾਗਮ ਕਰਵਾਇਆ

ਭੀਖੀ, 2 ਦਸੰਬਰ (ਔਲਖ)-ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸਾਲਾਨਾ ਸਮਾਗਮ 'ਅਲੰਕਾਰ-2022' ਕਰਵਾਇਆ ਗਿਆ | ਮੁੱਖ ਮਹਿਮਾਨ ਡਾ. ਅਮਿਤ ਕਾਂਸਲ ਡਾਇਰੈਕਟਰ ਐਨ. ਐਚ. ਪੀ. ਸੀ., ਊਰਜਾ ਮੰਤਰਾਲਾ ਭਾਰਤ ਸਰਕਾਰ ਸਨ | ਨਰਸਰੀ ਤੋਂ ਦੂਸਰੀ ਜਮਾਤ ਤੱਕ ਦੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਅਰਸ਼ਪ੍ਰੀਤ ਸਿੰਘ ਦੀ ਰਾਸ਼ਟਰ ਪੱਧਰੀ ਸਕੂਲੀ ਖੇਡਾਂ ਲਈ ਚੋਣ

ਬਰੇਟਾ, 2 ਦਸੰਬਰ (ਜੀਵਨ ਸ਼ਰਮਾ)-ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਅਰਸ਼ਪ੍ਰੀਤ ਸਿੰਘ ਵਲੋਂ ਪੰਜਾਬ ਪੱਧਰੀ ਸਕੂਲੀ ਖੇਡਾਂ ਜੋ ਕਿ ਜਲੰਧਰ ਵਿਖੇ ਹੋਈਆਂ ਸਨ, ਦੌਰਾਨ ਅੰਡਰ-78 ਕਿੱਲੋ 'ਚ ਸੂਬਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕਰ ...

ਪੂਰੀ ਖ਼ਬਰ »

ਮਾਡਰਨ ਕਾਲਜ ਆਫ਼ ਐਜੂਕੇਸ਼ਨ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 2 ਦਸੰਬਰ (ਨਿ. ਪ. ਪ.)-ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ. ਸੈਸ਼ਨ (2021-22) ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਨੇਹਾ ਗਰਗ 82 ਫੀਸਦੀ, ਡਿੰਪਲ 81.06 ਫੀਸਦੀ ਤੇ ਨੂਪੁਰ ਵਰਮਾ ਨੇ 80.04 ਫੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਚਲਾਈ

ਭੀਖੀ, 2 ਦਸੰਬਰ (ਗੁਰਿੰਦਰ ਸਿੰਘ ਔਲਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਦਸਤਖ਼ਤੀ ਮੁਹਿੰਮ ਨੂੰ ਭੀਖੀ ਵਿਖੇ ਭਰਵਾਂ ਹੁੰਗਾਰਾ ਮਿਲਿਆ | ਗੁਰੂਘਰ ਦੇ ਮੈਨੇਜਰ ਅਜੈਬ ਸਿੰਘ ਜੋਗਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ-ਭੁੱਲਰ

ਮਾਨਸਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਭੌਤਿਕ ਵਿਗਿਆਨ ਵਿਸ਼ੇ ਦੀ 3 ਰੋਜ਼ਾ ਵਰਕਸ਼ਾਪ ਲਗਾਈ ਗਈ | ਰਿਸੋਰਸ ਪਰਸਨ ਅਰੁਣ ਕੁਮਾਰ, ਵਿਪਿਨ ਕੁਮਾਰ ਤੇ ਅਨੁਪਮ ਕੁਮਾਰ ਨੇ ਅਧਿਆਪਕਾਂ ਨੂੰ 11ਵੀਂ ਤੇ 12ਵੀਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX