ਤਾਜਾ ਖ਼ਬਰਾਂ


ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  about 1 hour ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  about 2 hours ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  about 2 hours ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  about 3 hours ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  about 3 hours ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  about 3 hours ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  about 4 hours ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  about 4 hours ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 minute ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  about 2 hours ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  about 5 hours ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  about 5 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  about 6 hours ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  about 6 hours ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  about 6 hours ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  about 6 hours ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  about 6 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  about 6 hours ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  about 6 hours ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  about 7 hours ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਆਧਾਰਤ- ਰਾਹੁਲ ਗਾਂਧੀ
. . .  about 7 hours ago
ਨਵੀਂ ਦਿੱਲੀ, 23 ਮਾਰਚ- ਕਥਿਤ ‘ਮੋਦੀ ਸਰਨੇਮ’ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੇਰਾ ਧਰਮ ਸੱਚ ਅਤੇ ਅਹਿੰਸਾ...
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ’ਤੇ ਦਰਜ ਝੂਠੇ ਕੇਸ ਸਾਬਤ ਨਹੀਂ ਹੋਣਗੇ- ਬਿਕਰਮ ਸਿੰਘ ਮਜੀਠੀਆ
. . .  about 7 hours ago
ਫਰੀਦਕੋਟ, 23 ਮਾਰਚ- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅੱਜ ਇੱਥੇ ਹੋਣ ਵਾਲੀ ਪੇਸ਼ੀ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਅਕਾਲੀ ਆਗੂ ਅਦਾਲਤ ਪਹੁੰਚੇ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਭਾਵੇਂ ਸਰਕਾਰ ਝੂਠੇ ਕੇਸ....
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਪਹੁੰਚੇ ਅਦਾਲਤ
. . .  about 7 hours ago
ਫਰੀਦਕੋਟ, 23 ਮਾਰਚ (ਜਸਵੰਤ ਪੁਰਾਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚ ਚੁੱਕੇ ਹਨ ਅਤੇ ਮਾਣਯੋਗ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੀਫੋਰਨੀਆ 'ਚ ਮਿਡਲ ਸਕੂਲ ਦੇ 7 ਵਿਦਿਆਰਥੀ ਸ਼ੱਕੀ ਜ਼ਹਿਰੀਲੀ ਚੀਜ਼ ਖਾਣ ਕਾਰਨ ਹਸਪਤਾਲ ਦਾਖ਼ਲ

ਸੈਕਰਾਮੈਂਟੋ, 3 ਦਸੰਬਰ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੇ ਲਾਸ ਏਾਜਲਸ ਖੇਤਰ ਦੇ ਇਕ ਮਿਡਲ ਸਕੂਲ ਦੇ 7 ਵਿਦਿਆਰਥੀਆਂ ਨੂੰ ਕੋਈ ਸ਼ੱਕੀ ਨਸ਼ੀਲਾ ਪਦਾਰਥ ਵੱਧ ਮਾਤਰਾ 'ਚ ਖਾ ਜਾਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ ¢ ਇਹ ਪ੍ਰਗਟਾਵਾ ਲਾਸ ਏਾਜਲਸ ਦੇ ਅੱਗ ਬੁਝਾਊ ਵਿਭਾਗ ਨੇ ਜਾਰੀ ਇਕ ਬਿਆਨ 'ਚ ਕੀਤਾ ਹੈ¢ ਲਾਸ ਏਾਜਲਸ ਯੁਨੀਫਾਈਡ ਸਕੂਲ ਡਿਸਟਿ੍ਕਟ ਨੇ ਕਿਹਾ ਕਿ ਅਜੇ ਇਹ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਵਿਦਿਆਰਥੀਆਂ ਨੇ ਕਿਹੜਾ ਨਸ਼ੀਲਾ ਪਦਾਰਥ ਖਾਧਾ ਸੀ ¢ ਸਕੂਲ ਡਿਸਟਿ੍ਕਟ ਅਨੁਸਾਰ ਨੂਇਸ ਮਿਡਲ ਸਕੂਲ ਦੇ ਕੁਝ ਵਿਦਿਆਰਥੀਆਂ ਦੇ ਠੀਕ ਨਾ ਹੋਣ ਦੀ ਸ਼ਿਕਾਇਤ ਮਿਲਣ 'ਤੇ ਅਧਿਕਾਰੀਆਂ ਨੇ ਤੁਰੰਤ ਮੈਡੀਕਲ ਵੈਨ ਸਕੂਲ 'ਚ ਭੇਜੀ ¢ 12 ਤੋਂ 15 ਸਾਲ ਦੇ 10 ਵਿਦਿਆਰਥੀਆਂ ਵਲੋਂ ਨਸ਼ੀਲਾ ਪਦਾਰਥ ਖਾਧਾ ਹੋਣ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 7 ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ¢ ਅਧਿਕਾਰੀਆਂ ਵਲੋਂ ਸਮੁੱਚੇ ਸਕੂਲ ਦੀ ਤਲਾਸ਼ੀ ਵੀ ਲਈ ਗਈ ਤੇ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਹੋਰ ਕੋਈ ਵਿਦਿਆਰਥੀ ਬਿਮਾਰ ਨਾ ਹੋਵੇ ¢ ਸਕੂਲ ਡਿਸਟਿ੍ਕਟ ਨੇ ਕਿਹਾ ਕਿ ਇਸ ਘਟਨਾ ਦੇ ਬਾਵਜੂਦ ਸਕੂਲ ਸੁਰੱਖਿਅਤ ਹੈ | ਇਸ ਨੂੰ ਹਦਾਇਤਾਂ ਅਨੁਸਾਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ¢

ਸਵਰਨ ਸਿੰਘ ਟਹਿਣਾ ਸਾਊਥਾਲ ਵਿਖੇ ਪੰਜਾਬੀ ਭਾਈਚਾਰੇ ਦੇ ਰੂ-ਬਰੂ

ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਉੱਘੇ ਪੱਤਰਕਾਰ ਅਤੇ ਪੇਸ਼ਕਾਰ ਸਵਰਨ ਸਿੰਘ ਟਹਿਣਾ ਦੇ ਸਨਮਾਨ ਵਿਚ ਸਾਊਥਾਲ ਵਿਖੇ ਪੰਜਾਬੀ ਭਾਈਚਾਰੇ ਵਲੋਂ ਗੁਰਚਰਨ ਸਿੰਘ ਸੂਜਾਪੁਰ ਅਤੇ ਜਗਜੀਤ ਸਿੰਘ ਵਲੋਂ ਰੂਬਰੂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐਮ ਪੀ ਵਰਿੰਦਰ ...

ਪੂਰੀ ਖ਼ਬਰ »

ਵੈਨਕੂਵਰ ਪਾਰਕ ਬੋਰਡ ਦੀ ਕਮਿਸ਼ਨਰ ਬਣੀ ਪੰਜਾਬਣ

ਐਬਟਸਫੋਰਡ 3 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਪਾਰਕ ਬੋਰਡ ਦੀਆਂ ਹੋਈਆਂ ਚੋਣਾਂ ਵਿਚ ਪੰਜਾਬਣ ਅਧਿਆਪਕਾ ਐਂਜਲਾ ਹੇਅਰ ਪਾਰਕ ਬੋਰਡ ਦੀ ਕਮਿਸ਼ਨਰ ਚੁਣੀ ਗਈ ਹੈ | ਵੈਨਕੂਵਰ ਦੇ ਇਤਿਹਾਸ ਵਿਚ ਪਾਰਕ ਬੋਰਡ ਦੀ ਕਮਿਸ਼ਨਰ ਬਣਨ ਵਾਲੀ ਐਂਜਲਾ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ 'ਚ ਪੰਜਾਬਣ ਅਧਿਆਪਕ ਨੂੰ ਮਿਲਿਆ ਮੁੱਖ ਮੰਤਰੀ ਸਨਮਾਨ

ਐਬਟਸਫੋਰਡ 3 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਬਿ੍ਟਿਸ਼ ਕੋਲੰਬੀਆ ਸੂਬੇ ਦੇ ਸਹਿਰ ਐਲਡਰਗਰੋਵ ਨਿਵਾਸੀ 28 ਸਾਲਾ ਪੰਜਾਬਣ ਅਧਿਆਪਕਾ ਬਲਰੂਪ ਕੌਰ ਧਨੋਆ ਨੂੰ ਪ੍ਰੀਮੀਅਰਜ਼ ਐਵਾਰਡ ਫਾਰ ਐਕਸੀਲੈਂਸ ਇਨ ਐਜੂਕੇਸ਼ਨ ਫਾਈਨਲਿਸਟ ਨਾਲ ਸਨਮਾਨਿਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਅਮਰੀਕਾ 'ਚ ਨਵੰਬਰ ਮਹੀਨੇ ਦÏਰਾਨ 2,63,000 ਨਵੀਆਂ ਨੌਕਰੀਆਂ ਪੈਦਾ ਹੋਈਆਂ

ਸੈਕਰਾਮੈਂਟੋ, 3 ਦਸੰਬਰ (ਹੁਸਨ ਲੜੋਆ ਬੰਗਾ)-ਅਮਰੀਕੀ ਅਰਥਵਿਵਸਥਾ 'ਚ ਮੰਦਾ ਆਉਣ ਦੀਆਂ ਕਿਆਸ ਅਰਾਈਆਂ ਦੇ ਉਲਟ ਪਿਛਲੇ ਨਵੰਬਰ ਮਹੀਨੇ ਦÏਰਾਨ ਲਾਏ ਗਏ ਅਨੁਮਾਨ ਤੋਂ ਵੱਧ ਨਵੀਆਂ ਨÏਕਰੀਆਂ ਪੈਦਾ ਹੋਈਆਂ ਹਨ ¢ ਆਰਥਿਕ ਮਾਹਿਰਾਂ ਦਾ ਅਨੁਮਾਨ ਸੀ ਕਿ ਨਵੰਬਰ ਮਹੀਨੇ ਦÏਰਾਨ ...

ਪੂਰੀ ਖ਼ਬਰ »

ਇਟਲੀ 'ਚ ਸੜਕ ਹਾਦਸੇ 'ਚ 6 ਸਾਲਾ ਬੱਚੀ ਸਹਿਜ ਕÏਰ ਦੀ ਮÏਤ

ਵੀਨਸ (ਇਟਲੀ), 3 ਦਸੰਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਮੋਤੇਕੀਉ ਨੇੜੇ ਵਾਪਰੇ ਸੜਕ ਹਾਦਸੇ 'ਚ 6 ਸਾਲਾ ਦੀ ਛੋਟੀ ਬੱਚੀ ਸਹਿਜ ਕÏਰ ਦਾ ਦਿਹਾਂਤ ਹੋ ਗਿਆ ¢ ਬੀਤੇ ਵੀਰਵਾਰ ਇਹ ਬੱਚੀ ਐਕਸੀਡੈਂਟ 'ਚ ਜ਼ਖਮੀ ਹੋ ਗਈ ਸੀ ¢ ਉਸ ਸਮੇਂ ਉਸ ਦੀ ਮੰੰਮੀ ਸਤਵੀਰ ...

ਪੂਰੀ ਖ਼ਬਰ »

ਕੋਲਕਾਤਾ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ 'ਚ 42 ਦੇਸ਼ਾਂ ਦੀਆਂ ਫ਼ਿਲਮਾਂ ਵਿਖਾਈਆਂ ਜਾਣਗੀਆਂ

ਕੋਲਕਾਤਾ, 3 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)-ਇਸ ਸਾਲ 28ਵੇਂ ਕੋਲਕਾਤਾ ਅੰਤਰਰਾਸ਼ਟਰੀ ਫ਼ਿਲਮ ਸਮਾਰੋਹ 'ਚ 42 ਦੇਸ਼ਾਂ ਦੀਆਂ ਫ਼ਿਲਮਾਂ ਵਿਖਾਈਆਂ ਜਾਣਗੀਆਂ | ਸਮਾਰੋਹ ਲਈ 57 ਦੇਸ਼ਾਂ ਤੋਂ 1,078 ਫਿਲਮਾਂ ਦੀ ਪੇਸ਼ਕਸ਼ ਹੋਈ ਸੀ, ਜਿਨ੍ਹਾਂ 'ਚੋਂ 180 ਫਿਲਮਾਂ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਭਾਰਤੀ ਸਟਾਰਟਅਪ ਖੇਤੀ ਨੇ ਪਿ੍ੰਸ ਵਿਲੀਅਮ ਦਾ ਅਰਥਸ਼ਾਰਟ ਪੁਰਸਕਾਰ ਜਿੱਤਿਆ

ਨਿਊ ਯਾਰਕ, 3 ਦਸੰਬਰ (ਏਜੰਸੀ)-ਤੇਲੰਗਾਨਾ ਸਟਾਰਟ ਅਪ ਖੇਤੀ ਦੁਆਰਾ ਤਿਆਰ ਕੀਤੇ ਗਏ ਛੋਟੇ ਕਿਸਾਨਾਂ ਲਈ ਇਕ ਗ੍ਰੀਨ ਹਾਊਸ-ਇਨ-ਦ-ਬਾਕਸ ਸਥਾਈ ਹੱਲ ਨੇ 10 ਲੱਖ ਪੌਂਡ ਦਾ ਅਰਥਸ਼ਾਟ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਬਿ੍ਟੇਨ ਦੇ ਪਿ੍ੰਸ ਵਿਲੀਅਮ ਦੁਆਰਾ ਸਥਾਪਿਤ ਕੀਤਾ ਗਿਆ ...

ਪੂਰੀ ਖ਼ਬਰ »

ਵਿਵਾਦਤ ਬਿਆਨ ਕਾਰਨ ਪਰੇਸ਼ ਰਾਵਲ ਵਿਰੁੱਧ ਸ਼ਿਕਾਇਤ ਦਰਜ

ਕੋਲਕਾਤਾ, 3 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)-ਉਘੇ ਕਲਾਕਾਰ ਪਰੇਸ਼ ਰਾਵਲ ਵਲੋਂ ਗੁਜਰਾਤ 'ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਵਿਵਾਦਿਤ ਬਿਆਨ ਨੂੰ ਲੈ ਕੇ ਬੰਗਾਲ 'ਚ ਭਾਰੀ ਵਿਰੋਧ ਵੇਖਿਆ ਜਾ ਰਿਹਾ ਹੈ | ਸੀ.ਪੀ.ਐਮ. ਦੇ ਰਾਜ ਸਕੱਤਰ ਮੁਹੰਮਦ ਸਲੀਮ ਨੇ ਤਾਲਤਲਾ ਪੁਲਿਸ ...

ਪੂਰੀ ਖ਼ਬਰ »

ਐਸ.ਐਸ. ਰਾਜਾਮੌਲੀ ਨੂੰ ਨਿਊ ਯਾਰਕ ਫ਼ਿਲਮ ਕ੍ਰਿਟਿਕ ਸਰਕਲ 'ਚ ਸਰਬੋਤਮ ਨਿਰਦੇਸ਼ਕ ਪੁਰਸਕਾਰ

ਨਵੀਂ ਦਿੱਲੀ, 3 ਦਸੰਬਰ (ਏਜੰਸੀ)- ਆਰ.ਆਰ.ਆਰ. ਵਰਗੀ ਬਲਾਕਬਸਟਰ ਫ਼ਿਲਮ ਦੇਣ ਵਾਲੇ ਫ਼ਿਲਮ ਨਿਰਮਾਤਾ ਐਸ.ਐਸ. ਰਾਜਾਮੌਲੀ ਨੂੰ ਫ਼ਿਲਮ 'ਆਰ.ਆਰ.ਆਰ. ਲਈ ਅੰਤਰਰਾਸ਼ਟਰੀ ਪੱਧਰ 'ਤੇ ਸਰਬੋਤਮ ਨਿਰਦੇਸ਼ਕ ਦਾ ਪੁਰਸਕਾਰ ਦਿੱਤਾ ਗਿਆ ਹੈ | ਰਾਜਾਮੌਲੀ ਨੇ ਰਾਮ ਚਰਨ ਅਤੇ ਜੂਨੀਅਪ ...

ਪੂਰੀ ਖ਼ਬਰ »

ਟਿਕ ਟਾਕ ਸਟਾਰ ਮੇਘਾ ਠਾਕੁਰ ਦਾ ਦਿਹਾਂਤ

ਨਵੀਂ ਦਿੱਲੀ, 3 ਦਸੰਬਰ (ਏਜੰਸੀ)- ਬਾਡੀ ਪਾਜ਼ੀਟੀਵਿਟੀ ਅਤੇ ਆਤਮ ਵਿਸ਼ਵਾਸ ਦੇ ਸੰਦੇਸ਼ ਫੈਲਾਉਣ ਲਈ ਭਾਰਤੀ ਮੂਲ ਦੀ ਕੈਨੇਡੀਆਈ ਟਿਕਟਾਕ ਸਟਾਰ ਮੇਘਾ ਠਾਕੁਰ ਦਾ ਦਿਹਾਂਤ ਹੋ ਗਿਆ ਹੈ | ਇਸ ਦਾ ਐਲਾਨ ਉਸ ਦੇ ਮਾਪਿਆਂ ਵਲੋਂ ਕੀਤਾ ਗਿਆ ਹੈ | ਟਿਕਟਾਕ 'ਤੇ 9 ਲੱਖ ...

ਪੂਰੀ ਖ਼ਬਰ »

ਐਲਨ ਮਸਕ ਦੇ ਖ਼ੁਲਾਸੇ ਨਾਲ ਮਚਿਆ ਬਵਾਲ

ਵਾਸ਼ਿੰਗਟਨ, 3 ਦਸੰਬਰ (ਏਜੰਸੀ)-ਭਾਰਤੀ ਮੂਲ ਦੇ ਦੋ ਅਮਰੀਕੀ ਸੰਸਦ ਮੈਂਬਰ ਰੋ ਖੰਨਾ ਅਤੇ ਵਿਜਿਆ ਗੜੇ ਰਾਸ਼ਟਰਪਤੀ ਜੋ ਬਾਈਡਨ ਦੇ ਪੁੱਤਰ ਹੰਟਰ ਬਾਈਡਨ ਦੇ ਲੈਪਟਾਪ ਨਾਲ ਜੁੜੇ ਵਿਵਾਦ ਦੇ ਕੇਂਦਰ 'ਚ ਆ ਗਏ ਹਨ | ਇਸ ਦਰਮਿਆਨ ਟਵਿੱਟਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਲਨ ...

ਪੂਰੀ ਖ਼ਬਰ »

ਮੈਂ ਵੀ ਆਪਣੇ ਜੀਵਨ 'ਚ ਨਸਲਵਾਦ ਦਾ ਅਨੁਭਵ ਕੀਤਾ-ਰਿਸ਼ੀ ਸੁਨਕ

ਲੰਡਨ, 3 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਵੀ ਨਸਲਵਾਦ ਦਾ ਸਾਹਮਣਾ ਕੀਤਾ ਹੈ ¢ ਉਨ੍ਹਾਂ ਇਹ ਖੁਲਾਸਾ ਬਕਿੰਘਮ ਪੈਲਿਸ 'ਚ ਨਸਲਵਾਦ ਆਉਣ ਦੇ ਵਿਵਾਦ ਦੇ ਪ੍ਰਤੀਕ੍ਰਮ ਵਜੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ...

ਪੂਰੀ ਖ਼ਬਰ »

ਸੰਸਦ ਮੈਂਬਰ ਰੋ ਖੰਨਾ ਤੇ ਵਿਜਿਆ ਦਾ ਨਾਂਅ ਹੰਟਰ ਬਾਈਡਨ ਲੈਪਟਾਪ ਵਿਵਾਦ 'ਚ ਐਲਨ ਮਸਕ ਦੇ ਖ਼ੁਲਾਸੇ ਨਾਲ ਮਚਿਆ ਬਵਾਲ

ਵਾਸ਼ਿੰਗਟਨ, 3 ਦਸੰਬਰ (ਏਜੰਸੀ)-ਭਾਰਤੀ ਮੂਲ ਦੇ ਦੋ ਅਮਰੀਕੀ ਸੰਸਦ ਮੈਂਬਰ ਰੋ ਖੰਨਾ ਅਤੇ ਵਿਜਿਆ ਗੜੇ ਰਾਸ਼ਟਰਪਤੀ ਜੋ ਬਾਈਡਨ ਦੇ ਪੁੱਤਰ ਹੰਟਰ ਬਾਈਡਨ ਦੇ ਲੈਪਟਾਪ ਨਾਲ ਜੁੜੇ ਵਿਵਾਦ ਦੇ ਕੇਂਦਰ 'ਚ ਆ ਗਏ ਹਨ | ਇਸ ਦਰਮਿਆਨ ਟਵਿੱਟਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਲਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX