ਗੁਰਦਾਸਪੁਰ, 4 ਦਸੰਬਰ (ਗੁਰਪ੍ਰਤਾਪ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਅੱਜ 9ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਫ਼ੌਜੀ ਵਲੋਂ ਕੀਤੀ ਗਈ | ਇਸ ਮੌਕੇ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ਕਿ ਕੇਂਦਰ ਤੇ ਸੂਬਾ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਨੰੂ ਦੇਖਦੇ ਹੋਏ ਸੰਘਰਸ਼ ਨੰੂ ਤਿੱਖਾ ਕਰਨ ਦੀ ਰੂਪ ਰੇਖਾ ਉਲੀਕੀ ਗਈ ਹੈ | ਉਨ੍ਹਾਂ ਕਿਹਾ ਕਿ 5 ਦਸੰਬਰ ਨੰੂ ਪੰਜਾਬ ਭਰ ਦੇ ਸੰਸਦ ਮੈਂਬਰਾਂ ਨੰੂ ਮੰਗ ਪੱਤਰ ਦਿੱਤੇ ਜਾਣਗੇ, 7 ਦਸੰਬਰ ਨੰੂ ਡੀ.ਸੀ ਦਫ਼ਤਰਾਂ ਦੇ ਗੇਟ ਬੰਦ ਕੀਤੇ ਜਾਣਗੇ, 12 ਦਸੰਬਰ ਨੰੂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਸਾਹਮਣੇ ਧਰਨੇ ਦਿੱਤੇ ਜਾਣਗੇ ਅਤੇ 15 ਦਸੰਬਰ ਤੋਂ 15 ਜਨਵਰੀ ਤੱਕ ਸਾਰੇ ਟੋਲ ਪਲਾਜ਼ੇ ਬੰਦ ਰੱਖੇ ਜਾਣਗੇ ਤੇ ਜੇਕਰ ਫਿਰ ਵੀ ਸੂਬਾ ਤੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੱਢਿਆ ਤਾਂ ਆਰ ਪਾਰ ਦੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਕਿਸਾਨਾਂ ਵਲੋਂ ਨਿੱਜੀਕਰਨ ਖ਼ਿਲਾਫ਼ ਡਾਕਖ਼ਾਨਾ ਚੌਕ 'ਚ ਅਡਾਨੀ ਤੇ ਅੰਬਾਨੀ ਸਮੇਤ ਕਾਰਪੋਰੇਟ ਘਰਾਨਿਆਂ ਦੇ ਪੁਤਲੇ ਫ਼ੂਕੇ ਗਏ | ਉਨ੍ਹਾਂ ਮੰਗ ਕਰਦਿਆਂ ਨਿੱਜੀਕਰਨ ਸਬੰਧੀ ਭਾਰਤ 'ਚ ਹੋ ਰਹੀਆਂ ਮੀਟਿੰਗਾਂ ਤੁਰੰਤ ਬੰਦ ਕਰਨ, 23 ਫ਼ਸਲਾਂ ਦੀ ਖ਼ਰੀਦ ਤੇ ਗਰੰਟੀ ਕਾਨੰੂਨ ਲਿਆਉਣ, ਬਿਜਲੀ ਫ਼ੰਡ ਕਾਨੰੂਨ 2022 ਰੱਦ ਕਰਨ, ਕਿਸਾਨ-ਮਜ਼ਦੂਰਾਂ ਦਾ ਸਮੁੱਚਾ ਕਰਜ਼ ਮੁਆਫ਼ ਕਰਨ, ਪੰਜਾਬ ਦੀ ਸਾਰੀ ਜ਼ਮੀਨ ਨੰੂ ਨਹਿਰੀ ਪਾਣੀ ਲਗਾਉਣ ਅਤੇ ਉਪਰਾਲੇ ਕਰਨ, ਨਿੱਜੀ ਕੰਪਨੀਆਂ ਦੇ ਪ੍ਰੋਜੈਕਟ ਤੁਰੰਤ ਰੱਦ ਕਰਨ, ਬੰਦੀ ਸਿੰਘਾਂ ਨੰੂ ਤੁਰੰਤ ਰਿਹਾਅ ਕਰਨ ਤੇ ਬੇਅਦਬੀ ਦੇ ਦੋਸ਼ੀਆਂ ਨੰੂ ਸਜ਼ਾਵਾਂ ਦੇਣ ਦੀ ਮੰਗ ਕੀਤੀ | ਇਸ ਮੌਕੇ ਹਰਵਿੰਦਰ ਸਿੰਘ, ਸੁਖਦੇਵ ਸਿੰਘ, ਹਰਜੀਤ ਸਿੰਘ, ਹਰਭਜਨ ਸਿੰਘ, ਝਿਰਮਲ ਸਿੰਘ, ਜਤਿੰਦਰ ਸਿੰਘ, ਵੱਸਣ ਸਿੰਘ, ਸੂਬਾ ਸਿੰਘ, ਰਣਬੀਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |
ਡੇਹਰੀਵਾਲ ਦਰੋਗਾ, 4 ਦਸੰਬਰ (ਹਰਦੀਪ ਸਿੰਘ ਸੰਧੂ)-ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਸਹੂਲਤਾਂ ਦੇਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਤਾ ਸੰਭਾਲਣ ਉਪਰੰਤ ਹੁਣ ਕਿਸਾਨੀ ਨੂੰ ਵੱਡੇ ਪੱਧਰ 'ਤੇ ਮੁਸ਼ਕਲਾਂ ਦਾ ...
ਬਟਾਲਾ, 4 ਦਸੰਬਰ (ਕਾਹਲੋਂ)-ਬੀਤੇ ਦਿਨੀਂ ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਸਕੂਲ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਸ੍ਰੀਮਤੀ ਕੁਲਬੀਰ ਕੌਰ ਦੀ ਅਗਵਾਈ ਹੇਠ ਹੋਇਆ, ਜਿਸ ਵਿਚ ਸਕੂਲ ਦੇ ਜੂਨੀਅਰ ਤੇ ਸੀਨੀਅਰ ...
ਬਟਾਲਾ, 4 ਦਸੰਬਰ (ਕਾਹਲੋਂ)- ਸੂਬੇ ਵਿਚ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਵਾਅਦਿਆਂ ਦਾ ਲਾਲਚ ਦੇ ਕੇ ਸੱਤਾ ਹਾਸਲ ਕੀਤੀ ਤੇ ਹੁਣ ਲੋਕ ਇਸ ਪਾਰਟੀ ਦੀ ਸਰਕਾਰ ਵਿਚ ਵੋਟਾਂ ਪਾ ਕੇ ਪਛਤਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ...
ਦੀਨਾਨਗਰ, 4 ਦਸੰਬਰ (ਸੰਧੂ/ਸ਼ਰਮਾ/ਸੋਢੀ)- ਦੀਨਾਨਗਰ ਸ਼ਹਿਰ ਅੰਦਰ ਦਾਖ਼ਲ ਹੁੰਦਿਆਂ ਹੀ ਬਦਬੂ ਮਾਰਦੇ ਸੜਕਾਂ ਕੰਢੇ ਲੱਗੇ ਪਹਾੜ ਨੁਮਾ ਕੂੜੇ ਦੇ ਢੇਰਾਂ ਨਾਲ ਜਿੱਥੇ ਲੋਕਾਂ ਦਾ ਸਵਾਗਤ ਹੁੰਦਾ ਹੈ ਉੱਥੇ ਹੀ ਇਨ੍ਹਾਂ ਕੂੜੇ ਦੇ ਢੇਰਾਂ ਕਾਰਨ ਆਸ ਪਾਸ ਰਹਿਣ ਵਾਲੇ ਲੋਕ ...
ਬਟਾਲਾ, 4 ਦਸੰਬਰ (ਕਾਹਲੋਂ)- ਸਾਬਕਾ ਵਿਧਾਇਕ ਤੇ ਸੀਨੀਅਰ ਭਾਜਪਾ ਆਗੂ ਸ: ਫਤਹਿਜੰਗ ਸਿੰਘ ਬਾਜਵਾ ਨੂੰ ਭਾਜਪਾ ਹਾਈਕਮਾਂਡ ਵਲੋਂ ਸੂਬਾ ਮੀਤ ਪ੍ਰਧਾਨ ਬਣਾਏ ਜਾਣ 'ਤੇ ਉਨ੍ਹਾਂ ਦੇ ਸਾਥੀਆਂ ਤੇ ਭਾਜਪਾ ਵਰਕਰਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਦੀ ...
ਤਿੱਬੜ, 4 ਦਸੰਬਰ (ਭੁਪਿੰਦਰ ਸਿੰਘ ਬੋਪਾਰਾਏ)- ਪੁਲਿਸ ਥਾਣਾ ਤਿੱਬੜ ਵਲੋਂ 29 ਬੋਤਲਾਂ ਨਜਾਇਜ਼ ਦੇਸੀ ਸ਼ਰਾਬ ਸਮੇਤ ਇਕ ਦੋਸ਼ੀ ਨੰੂ ਕਾਬੂ ਕਰਕੇ ਮਾਮਲਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਥਾਣਾ ਮੁਖੀ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ...
ਘੁਮਾਣ, 4 ਦਸੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਲੱਧਾ ਮੁੰਡਾ ਨੇ ਬਿਕਰਮ ਸਿੰਘ ਮਜੀਠੀਆ ਤੇ ਲਖਬੀਰ ਸਿੰਘ ਲੋਧੀਨੰਗਲ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਣਨ 'ਤੇ ਵਧਾਈ ...
ਗੁਰਦਾਸਪੁਰ, 4 ਦਸੰਬਰ (ਆਰਿਫ਼)- ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕੀਤੇ ਸਨ ਕਿ ਪੰਜਾਬ ਅੰਦਰ ਆਪ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ...
ਨੌਸ਼ਹਿਰਾ ਮੱਝਾ ਸਿੰਘ, 4 ਦਸੰਬਰ (ਤਰਸੇਮ ਸਿੰਘ ਤਰਾਨਾ)- ਰੋਜ਼ੀ-ਰੋਟੀ ਕਮਾਉਣ ਗਏ ਨਜ਼ਦੀਕੀ ਪਿੰਡ ਸੁਚੇਤਗੜ੍ਹ ਦੇ ਵਸਨੀਕ 42 ਸਾਲਾ ਵਸਨੀਕ ਰਜਿੰਦਰ ਸਿੰਘ ਦੀ ਬੀਤੇ ਦਿਨ ਅਚਾਨਕ ਦਿਨ ਅਚਾਨਕ ਸਿਹਤ ਵਿਗੜਨ ਦੀ ਵਜ੍ਹਾ ਕਰਕੇ ਮੌਤ ਹੋਣ ਕਰਕੇ ਪਿੰਡ 'ਚ ਸੋਗ ਦੀ ਲਹਿਰ ਫੈਲ ...
ਧਾਰੀਵਾਲ, 4 ਦਸੰਬਰ (ਸਵਰਨ ਸਿੰਘ)-ਸ਼ੋ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਅਤੇ ਪਿ੍ੰਸੀਪਲ ਡਾ: ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਏਡਜ਼ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ 'ਚ ...
ਧਾਰੀਵਾਲ, 4 ਦਸੰਬਰ (ਸਵਰਨ ਸਿੰਘ)- ਪੰਜਾਬ ਦੇ ਹਿੰਦੂਵਾਦੀ ਨੇਤਾ ਅਤੇ ਧਾਰੀਵਾਲ ਦੇ ਵਸਨੀਕ ਰੋਹਿਤ ਮੈਂਗੀ ਨੂੰ ਸੰਗਠਨ ਵਲੋਂ ਨਰਿੰਦਰ ਮੋਦੀ ਸੈਨਾ ਸਭਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸੰਗਠਨ ਦੇ ਉਤਰਾਖੰਡ ਰਾਜ ਦੇ ਮੈਂਬਰ ਪ੍ਰਵੀਨ ਮੋਧਾ, ...
ਕੋਟਲੀ ਸੂਰਤ ਮੱਲ੍ਹੀ, 4 ਦਸੰਬਰ (ਕੁਲਦੀਪ ਸਿੰਘ ਨਾਗਰਾ)- ਜੀ.ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਚ ਅਧਿਆਪਕਾਂ ਲਈ ਇਕ ਵਰਕਸ਼ਾਪ ਲਗਾਈ ਗਈ, ਜਿਸ ਦਾ ਵਿਸ਼ਾ ਅਨੁਭਵੀ ਸਿਖਲਾਈ ਸੀ | ਇਸ ਮੌਕੇ ਸ੍ਰੀਮਤੀ ਰੇਖਾ ਸ਼ਰਮਾ ਰਿਸੋਰਸ ਪਰਸਨ ...
ਬਟਾਲਾ, 4 ਦਸੰਬਰ (ਕਾਹਲੋਂ)- ਪ੍ਰੇਮ ਪਬਲਿਕ ਸਕੂਲ ਸ਼ਾਂਤੀ ਨਗਰ ਬਟਾਲਾ ਵਿਖੇ ਹੋਮਗਾਰਡ ਅਤੇ ਸਿਵਲ ਡਿਫੈਂਸ ਬਟਾਲਾ ਵਲੋਂ 60ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਭੂਚਾਲ ਸਬੰਧੀ ਜਾਗਰੂਕ ਸੈਮੀਨਾਰ ਵੀ ਹੋਇਆ | ਇੰਚਾਰਜ ਹਰਬਖਸ਼ ਸਿੰਘ, ਹਰਪ੍ਰੀਤ ਸਿੰਘ ਅਤੇ ...
ਕਲਾਨੌਰ, 4 ਦਸੰਬਰ (ਪੁਰੇਵਾਲ)- ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁਖਜੀਤ ਕੌਰ ਮੱਲ੍ਹੀ, ਡਾਇਰੈਕਟਰ ਅਮਰਿੰਦਰ ਸਿੰਘ ਮੱਲ੍ਹੀ, ਮੈਡਮ ਸੁਪਰੀਤ ਕੌਰ ...
ਧਾਰੀਵਾਲ, 4 ਦਸੰਬਰ (ਸਵਰਨ ਸਿੰਘ)- ਪੰਜਾਬ ਰਾਜ ਪਾਵਰਕਾਮ ਡਵੀਜ਼ਨ ਧਾਰੀਵਾਲ ਦੇ ਵਧੀਕ ਨਿਗਰਾਨ ਇੰਜੀ. ਹਰਨਪ੍ਰੀਤ ਸਿੰਘ ਗਿੱਲ ਨੂੰ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਕਲ ਸਕੱਤਰ ਸੁਖਵਿੰਦਰ ਸਿੰਘ ਗਿੱਲ, ਬਲਵਿੰਦਰ ਸਿੰਘ ਬਾਜਵਾ, ...
ਕਲਾਨੌਰ, 4 ਦਸੰਬਰ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਸੰਤ ਨਿਰੰਕਾਰੀ ਸਤਸੰਗ ਭਵਨ ਵਿਖੇ ਅੱਜ ਖੂਨਦਾਨ ਕੈਂਪ ਵਿਚ 100 ਦਾਨੀਆਂ ਖੂਨ ਦਾਨ ਕੀਤਾ | ਖੂਨਦਾਨ ਕੈਂਪ ਵਿਚ ਸਿਵਲ ਹਸਪਤਾਲ ਗੁਰਦਾਸਪੁਰ ਬਲੱਡ ਬੈਂਕ ਤੋਂ ਡਾਕਟਰ ਪੂਜਾ ਦੀ ਟੀਮ ਨੇ ਪਹੁੰਚ ਕੇ ਖੂਨ ਇਕੱਤਰ ਕੀਤਾ | ...
ਪੰਜਗਰਾਈਆਂ, 4 ਦਸੰਬਰ (ਬਲਵਿੰਦਰ ਸਿੰਘ)- ਨਜ਼ਦੀਕੀ ਪਿੰਡ ਕਰਨਾਮੇ ਵਿਖੇ ਸੁਤੰਤਰਤਾ ਸੰਗਰਾਮੀ ਸ: ਬਲਵੰਤ ਸਿੰਘ ਢਿੱਲੋਂ ਅਤੇ ਉਨ੍ਹਾਂ ਦੀ ਪਤਨੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਜਾਣਕਾਰੀ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਸਪੁੱਤਰ ...
ਧਿਆਨਪੁਰ, 4 ਦਸੰਬਰ (ਕੁਲਦੀਪ ਸਿੰਘ)- ਗੁਜਰਾਤ ਵਿਚ ਆਪ ਦੀ ਜਿੱਤ ਯਕੀਨੀ ਹੈ, ਕਿਉਂਕਿ ਲੋਕਾਂ ਵਿਚ ਜਾਗਿ੍ਤੀ ਆ ਗਈ ਹੈ ਤੇ ਉਹ ਵਿਕਾਸ ਦੀ ਗੱਲ ਕਰ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਸੀ. ਵਿੰਗ ਡੇਰਾ ਬਾਬਾ ਨਾਨਕ ਦੇ ਕੋਆਰਡੀਨੇਟਰ ਰੂਪਤਜਿੰਦਰ ਸਿੰਘ ...
ਗੁਰਦਾਸਪੁਰ, 4 ਦਸੰਬਰ (ਪੰਕਜ ਸ਼ਰਮਾ)- ਬਹੁਜਨ ਸਮਾਜ ਪਾਰਟੀ ਦੇ ਮਾਝਾ ਜ਼ੋਨ ਦੀ ਸਾਂਝੀ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੇਂਦਰੀ ਕੋਆਰਡੀਨੇਟਰ ਇੰਚਾਰਜ ਹਿਮਾਚਲ, ਹਰਿਆਣਾ ਤੇ ਪੰਜਾਬ ਰਣਧੀਰ ਸਿੰਘ ਸਮੇਤ ਐਡਵੋਕੇਟ ...
ਵਡਾਲਾ ਬਾਂਗਰ, 4 ਦਸੰਬਰ (ਭੁੰਬਲੀ)- ਇਲਾਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਅਕਾਲੀ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਕਸਬਾ ਵਡਾਲਾ ਬਾਂਗਰ ਵਿਖੇ ਹੋਈ ਜਿਸ ਦੀ ਅਗਵਾਈ ਅਬਜ਼ਰਵਰ ਰਛਪਾਲ ਸਿੰਘ ਢਿੱਲੋਂ ਤੇ ਸਾ. ਡਾਇਰੈਕਟਰ ਪੰਜਾਬ ਹਰਿੰਦਰਪਾਲ ਸਿੰਘ ਗੋਰਾ ਨੇ ...
ਕਲਾਨੌਰ, 4 ਦਸੰਬਰ (ਪੁਰੇਵਾਲ)-ਇੰਡੀਅਨ ਨੈਸ਼ਨਲ ਕਾਗਰਸ ਪਾਰਟੀ ਦੇ ਸੀਨੀਅਰ ਲੀਡਰ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਵਿਚ ਪੰਜਾਬ ਪਹੁੰਚ ਰਹੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਪਹੁੰਚਣ ਦੀਆਂ ਤਿਆਰੀਆਂ ਆਰੰਭ ਹੋ ਚੁੱਕੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ...
ਪੰਜਗਰਾਈਆਂ, 4 ਦਸੰਬਰ (ਬਲਵਿੰਦਰ ਸਿੰਘ)- ਸਥਾਨਕ ਡੇਰਾ ਬਾਬਾ ਸ੍ਰੀ ਚੰਦ ਜੀ ਦੇ ਸਵ. ਮਹੰਤ ਬ੍ਰਹਮ ਦੇਵ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਮਹੰਤ ਸੁਖਪਾਲ ਦੇਵ ਦੀ ਰਹਿਨੁਮਾਈ ਅਤੇ ਸੰਗਤਾਂ ਦੇ ਭਰਵੇਂ ...
ਧਿਆਨਪੁਰ, 4 ਦਸੰਬਰ (ਕੁਲਦੀਪ ਸਿੰਘ)- ਲੋਕਾਂ ਵਿਚ ਜਾਗਿ੍ਤੀ ਦੀ ਬਹੁਤ ਵੱਡੀ ਲਹਿਰ ਆ ਗਈ ਹੈ ਅਤੇ ਲੋਕਾਂ ਨੇ ਗੁਜਰਾਤ ਦੇ ਨਾਲ ਪੂਰੇ ਭਾਰਤ ਵਿਚ ਆਪ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ | ਲੋਕ 2024 ਦੀਟਾਂ ਲੋਕ ਸਭਾ ਚੋਣਾਂ 'ਚ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਦੇ ...
ਗੁਰਦਾਸਪੁਰ, 4 ਦਸੰਬਰ (ਆਰਿਫ਼)- ਸ੍ਰੀ ਅਦਵੈਤ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਿਤ ਇੰਟਰ ਸਕੂਲ ਭਾਸ਼ਣ ਪ੍ਰਤੀਯੋਗਤਾ ਕਰਵਾਈ ਜਿਸ ਵਿਚ 11 ਸਕੂਲਾਂ ਦੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ | ...
ਗੁਰਦਾਸਪੁਰ, 4 ਦਸੰਬਰ (ਪ੍ਰੇਮ ਕੁਮਾਰ)- ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਨੰੂ ਦੇਸ਼ ਦੀਆਂ ਸਮੁੱਚੀਆਂ ਜਮਹੂਰੀ ਅਧਿਕਾਰਾਂ ਦੀਆਂ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਜੇਲ੍ਹਾਂ 'ਚ ਬੰਦ ਬੁੱਧੀਜੀਵੀਆਂ, ਪੱਤਰਕਾਰਾਂ, ਵਕੀਲਾਂ, ਆਦਿਵਾਸੀਆਂ, ...
ਗੁਰਦਾਸਪੁਰ, 4 ਦਸੰਬਰ (ਪੰਕਜ ਸ਼ਰਮਾ)-ਦਰਸ਼ਨਾ ਮਾਤਾ ਮੰਦਿਰ ਕਾਹਨੰੂਵਾਨ ਰੋਡ ਵਿਖੇ ਸ਼ਿਵ ਮੂਰਤੀ ਸਥਾਪਨਾ ਸਬੰਧੀ ਸ਼ਹਿਰ ਅੰਦਰ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ ਸੰਮਤੀਆਂ ਨੇ ਸ਼ਰਧਾ ਨਾਲ ਭਾਗ ਲਿਆ | ਜਦੋਂ ਕਿ ਗੋਸਵਾਮੀ ਸ੍ਰੀ ...
ਗੁਰਦਾਸਪੁਰ, 4 ਦਸੰਬਰ (ਆਰਿਫ਼)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਲੋਂ ਅੱਜ ਬੱਬੇਹਾਲੀ ਪਿੰਡ ਵਿਖੇ ਗੁਰਦਾਸਪੁਰ-ਕਾਹਨੂੰਵਾਨ ਰੋਡ ਤੋਂ ਹਸਤੀਰ ਬਰਾਦਰੀ ਦੇ ਜਠੇਰਿਆਂ ਤੱਕ ਸੜਕ ਦਾ ਉਦਘਾਟਨ ਕੀਤਾ ਗਿਆ | 10 ਫੁੱਟ ਚੌੜੀ ਤੇ 350 ਮੀਟਰ ...
ਗੁਰਦਾਸਪੁਰ, 4 ਦਸੰਬਰ (ਆਰਿਫ਼)- 28 ਤੋਂ 30 ਨੰਬਰ ਤੱਕ ਆਰੀਆ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਵਿਖੇ ਹੋਈਆਂ ਪੰਜਾਬ ਸਕੂਲ ਖੇਡਾਂ 'ਚੋਂ ਐੱਚ. ਆਰ. ਏ. ਸਕੂਲ ਦੇ ਵਿਦਿਆਰਥੀ ਸਾਹਿਲ ਸਿੰਘ ਨੇ ਕਾਂਸੇ ਦਾ ਤਗਮਾ ਹਾਸਲ ਕਰਕੇ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...
ਪੁਰਾਣਾ ਸ਼ਾਲਾ, 4 ਦਸੰਬਰ (ਅਸ਼ੋਕ ਸ਼ਰਮਾ)- ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਨਵਾਂ ਸ਼ਾਲਾ ਦੇ ਮਾਤਾ ਵੈਸ਼ਨੋ ਦੇਵੀ ਦੇ ਮੰਦਰ ਵਿਖੇ ਮੰਦਰ ਦੀ ਸੰਚਾਲਕ ਸੁਰਜੀਤ ਕੌਰ ਪਤਨੀ ਮਰਹੂਮ ਜੋਗਾ ਸਿੰਘ ਵਾਸੀ ਨਵਾਂ ਸ਼ਾਲਾ ਦੀ ਰਹਿਨੁਮਾਈ ਹੇਠ ਪੰਡਤ ਅਸ਼ਵਨੀ ਕੁਮਾਰ, ਰਿੰਕੂ ...
ਗੁਰਦਾਸਪੁਰ, 4 ਦਸੰਬਰ (ਗੁਰਪ੍ਰਤਾਪ ਸਿੰਘ)- ਅੱਜ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਨਸ਼ੇ ਤੇ ਸ਼ਰਾਰਤੀ ਅਨਸਰਾਂ ਨੰੂ ਨੱਥ ਪਾਉਣ ਲਈ ਐਸ.ਐੱਚ.ਓ. ਅਮਨਦੀਪ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ | ਇਸ ਮੌਕੇ ਪੁਲਿਸ ਵਲੋਂ ਬੱਬਰੀ ਬਾਈਪਾਸ ...
ਬਟਾਲਾ, 4 ਦਸੰਬਰ (ਕਾਹਲੋਂ)- ਧੰਨ-ਧੰਨ ਸੰਤ ਬਾਬਾ ਮੋਹਨ ਸਿੰਘ ਭਾਗੋਵਾਲ ਵਾਲਿਆਂ ਦੇ ਚਰਨ ਸੇਵਕ ਸੰਤ ਬਾਬਾ ਤੇਜਾ ਸਿੰਘ ਨਿਕੌੜੇ ਵਾਲੇ ਅਤੇ ਸੰਤ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੇ ਬਰਸੀ ਸਮਾਗਮ ਸਬੰਧੀ ਅਖੰਡ ਪਾਠ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਭਾਗੋਵਾਲ ...
ਗੁਰਦਾਸਪੁਰ, 4 ਦਸੰਬਰ (ਆਰਿਫ਼)- ਪਾਰਟੀ ਹਾਈ ਕਮਾਂਡ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੰੂ ਕੋਰ ਕਮੇਟੀ ਮੈਂਬਰ ਬਣਾਉਣ 'ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਵਧਾਈ ਦਿੱਤੀ ਗਈ | ਇਸ ...
ਪੁਰਾਣਾ ਸ਼ਾਲਾ, 4 ਦਸੰਬਰ (ਗੁਰਵਿੰਦਰ ਸਿੰਘ ਗੋਰਾਇਆ)- ਮਾਤਾ ਸਾਹਿਬ ਕੌਰ ਸੇਵਾ ਸੁਸਾਇਟੀ ਭੂੰਡੇਵਾਲ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 27 ਦਸੰਬਰ ਨੂੰ ਸੈਦੋਵਾਲ ਕਲਾਂ ਦੀ ਦੁਸਹਿਰਾ ਗਰਾਊਾਡ 'ਚ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ...
ਪੁਰਾਣਾ ਸ਼ਾਲਾ, 4 ਦਸੰਬਰ (ਗੁਰਵਿੰਦਰ ਸਿੰਘ ਗੋਰਾਇਆ)- ਮਾਤਾ ਸਾਹਿਬ ਕੌਰ ਸੇਵਾ ਸੁਸਾਇਟੀ ਭੂੰਡੇਵਾਲ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 27 ਦਸੰਬਰ ਨੂੰ ਸੈਦੋਵਾਲ ਕਲਾਂ ਦੀ ਦੁਸਹਿਰਾ ਗਰਾਊਾਡ 'ਚ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ...
ਦੋਰਾਂਗਲਾ, 4 ਦਸੰਬਰ (ਚੱਕਰਾਜਾ)- ਪਿੰਡ ਮੰਜੀਰੀ ਦੇ ਇਕ ਕਿਸਾਨ ਦੀ ਕੀਮਤੀ ਮੱਝ ਦੀ ਮੌਤ ਹੋ ਗਈ ਜਿਸ ਕਾਰਨ ਉਸ ਨੂੰ ਭਾਰੀ ਆਰਥਿਕ ਘਾਟਾ ਪਿਆ | ਇਸ ਸਬੰਧੀ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਨੇ ਦੱਸਿਆ ਕਿ ਕਿਸਾਨ ...
ਕਾਦੀਆਂ, 4 ਦਸੰਬਰ (ਯਾਦਵਿੰਦਰ ਸਿੰਘ)- ਭਗਤ ਪੂਰਨ ਸਿੰਘ ਆਦਰਸ਼ ਹਾਈ ਸਕੂਲ ਪਿੰਡ ਬੁੱਟਰ ਕਲਾਂ ਵਿਚ ਬੱਚਿਆਂ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਸ 'ਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ | ਇਸ ਦੌਰਾਨ ਪਹਿਲੀ ਜਮਾਤ ਦੀਆਂ ਵਿਦਿਆਰਥਣਾਂ ਜਿਨ੍ਹਾਂ ਵਿਚ ...
ਗੁਰਦਾਸਪੁਰ, 4 ਦਸੰਬਰ (ਆਰਿਫ਼)- ਮਾਂ ਬੋਲੀ ਪੰਜਾਬੀ ਨੰੂ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ ਜਿਸ ਵਿਚ ਬਲਾਕ ਦੋਰਾਂਗਲਾ (ਗੁਰਦਾਸਪੁਰ) ਦੇ 8 ਸੈਂਟਰਾਂ ਦੇ ਸਕੂਲਾਂ 'ਚੋਂ ਵੱਖ-ਵੱਖ ਖੇਤਰਾਂ ਦੇ ਬੈਸਟ ਚੁਣੇ ਹੋਏ ਬੱਚਿਆਂ ਨੇ ਭਾਗ ਲਿਆ | ਇਸ ਸਬੰਧੀ ...
ਬਟਾਲਾ, 4 ਦਸੰਬਰ (ਹਰਦੇਵ ਸਿੰਘ ਸੰਧੂ)- ਗੁਰੂ ਹਰਿ ਰਾਏ ਇੰਟੈਲੀਜੈਂਟ ਟ੍ਰੈਯਰ ਸਕੂਲ ਪੰਜਗਰਾਈਆਂ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਇਸ ਸਬੰਧੀ ਸਕੂਲ 'ਚ ਇਕ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ, ਜਿਸ ਦੇ ਮੁੱਖ ਮਹਿਮਾਨ ਚੇਅਰਪਰਸਨ ਮੈਡਮ ਅਮਨਦੀਪ ਕੌਰ ਬਾਜਵਾ, ...
ਧਾਰੀਵਾਲ, 4 ਦਸੰਬਰ (ਜੇਮਸ ਨਾਹਰ)- ਪੰਜਾਬ ਕ੍ਰਿਸ਼ਚਨ ਫੈੱਡਰੇਸ਼ਨ ਵਲੋਂ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਨੂੰ ਸਮਰਪਿਤ 6ਵਾਂ ਕ੍ਰਿਸਮਸ ਸੰਮੇਲਨ ਉਤਸ਼ਾਹ ਨਾਲ 19 ਦਸੰਬਰ ਨੂੰ ਸਵੇਰੇ 11 ਤੋਂ 4 ਵਜੇ ਤੱਕ ਕਰਵਾਇਆ ਜਾਵੇਗਾ | ਇਹ ਜਾਣਕਾਰੀ ਇਕ ਮੀਟਿੰਗ ਉਪਰੰਤ ਪੰਜਾਬ ...
ਅਲੀਵਾਲ, 4 ਦਸੰਬਰ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਪੰਜਾਬ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਦੀ ਰਹਿਨੁਮਾਈ ਹੇਠ ਤੇ ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਦੀ ਅਗਵਾਈ 'ਚ ਪਿੰਡ ਕਾਦੀਆਂ ਰਾਜਪੂਤਾਂ ਦੇ ਘਰਾਂ ਦੀਆਂ ਕੱਚੀਆਂ ਛੱਤਾਂ ...
ਫਤਹਿਗੜ੍ਹ ਚੂੜੀਆਂ, 4 ਦਸੰਬਰ (ਐੱਮ.ਐੱਸ. ਫੁੱਲ)- ਸਥਾਨਕ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ ਫਤਹਿਗੜ੍ਹ ਚੂੜੀਆਂ ਦੀ ਬੀ.ਏ. ਪੰਜਵਾਂ ਸਮੈਸਟਰ ਦੀ ਵਿਦਿਆਰਥਣ ਸੰਦੀਪ ਕੌਰ ਨੇ ਇੰਟਰ ਕਾਲਜ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਗਾਂਧੀ ਜੈਅੰਤੀ ਨੂੰ ...
ਭੈਣੀ ਮੀਆਂ ਖਾਂ, 4 ਦਸੰਬਰ (ਜਸਬੀਰ ਸਿੰਘ ਬਾਜਵਾ)- ਬੇਟੇ ਖੇਤਰ ਦੀ ਨਾਮਵਰ ਸੰਸਥਾ ਜੀਵਨ ਜੋਤੀ ਪਬਲਿਕ ਸਕੂਲ ਭੈਣੀ ਮੀਆਂ ਖਾਂ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਮੁੱਖ ਪ੍ਰਬੰਧਕ ਕੈਪਟਨ ਸਾਗਰ ਸਿੰਘ ਸੈਣੀ ਨੇ ਦੱਸਿਆ ਕਿ ਬਿਆਸ ਸਹੋਦਿਆ ਸਕੂਲ ਕੰਪਲੈਕਸ ਵਲੋਂ ਸਲਾਨਾ ...
ਵਡਾਲਾ ਗ੍ਰੰਥੀਆਂ, 4 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਵਹਿਮਾਂ-ਭਰਮਾਂ, ਪਤਿਤਪੁਣੇ ਅਤੇ ਧਰਮ ਪਰਿਵਰਤਨ ਨੂੰ ਠੱਲ੍ਹ ਪਾਉਣ ਲਈ ਨਿਸ਼ਕਾਮ ਕੀਰਤਨ ਜਥਾ ਗੁਰਦਾਸਪੁਰ ਵਲੋਂ ਵੱਡੀ ਪੱਧਰ 'ਤੇ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਪਿੰਡ-ਪਿੰਡ 'ਚ ਕਰਵਾਏ ਗਏ ਸਮਾਗਮਾਂ 'ਚ ...
ਬਟਾਲਾ, 4 ਨਵੰਬਰ (ਕਾਹਲੋਂ)- ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਾਰਿਸ ਸ਼ਾਹ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿਚ ਬੋਲਦਿਆਂ ਡਾ. ਆਤਮ ਸਿੰਘ ਰੰਧਾਵਾ ਮੁਖੀ ਪੰਜਾਬੀ ਵਿਭਾਗ ਅੰਮਿ੍ਤਸਰ ਨੇ ਕਿਹਾ ਕਿ ਵਾਰਿਸ ਸ਼ਾਹ ਸੁਖਨ ਦਾ ...
ਦੀਨਾਨਗਰ, 4 ਦਸੰਬਰ (ਸ਼ਰਮਾ/ ਸੰਧੂ/ ਸੋਢੀ)- ਦੀਨਾਨਗਰ 'ਚ ਐੱਸ. ਡੀ. ਐਮ. ਦੀ ਪੱਕੇ ਤੌਰ 'ਤੇ ਤਾਇਨਾਤੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ | ਐੱਸ.ਡੀ.ਐਮ. ਦਫ਼ਤਰ ਦੀਨਾਨਗਰ ਵਿਚ ਆਪਣਾ ਕੰਮ ਕਰਵਾਉਣ ਲਈ ਆਏ ਰਣਵੀਰ ਸਿੰਘ ਵਾਸੀ ਕੇਸਵਪੁਰ ਨੇ ਕਿਹਾ ਕਿ ਦਫ਼ਤਰ 'ਚ ਐਸ. ਡੀ. ਐਮ. ਨਾ ...
ਕਾਹਨੂੰਵਾਨ, 4 ਦਸੰਬਰ (ਜਸਪਾਲ ਸਿੰਘ ਸੰਧੂ)- ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨੀਲਮ ਕੁਮਾਰੀ ਦੀ ਰਹਿਨੁਮਾਈ ਹੇਠ ਕਮਿਊਨਿਟੀ ਸਿਹਤ ਕੇਂਦਰ ਕਾਹਨੂੰਵਾਨ ਵਿਖੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਆਏ ਹੋਏ ਲੋਕਾਂ ਨੂੰ ਸਿਹਤ ਕਰਮੀਆਂ ਵਲੋਂ ਏਡਜ਼ ਸਬੰਧੀ ...
ਪੁਰਾਣਾ ਸ਼ਾਲਾ, 4 ਦਸੰਬਰ (ਅਸ਼ੋਕ ਸ਼ਰਮਾ)- ਸਿਵਲ ਸਰਜਨ ਡਾ: ਹਰਭਜਨ ਸਿੰਘ ਮਾਡੀ ਦੇ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਨੀਤਾ ਗੁਪਤਾ ਦੀ ਅਗਵਾਈ ਹੇਠ ਪੀ.ਐੱਚ.ਸੀ ਰਣਜੀਤ ਬਾਗ਼ ਵਿਖੇ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਅਨੀਤਾ ਗੁਪਤਾ ਨੇ ...
ਸ਼ਾਹਪੁਰ ਕੰਢੀ, 4 ਦਸੰਬਰ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਦੀ ਪੁਲਿਸ ਨੇ ਦੋ ਅਣਪਛਾਤੇ ਚੇਨ ਝਪਟਕਾਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਕਮਲੇਸ਼ ਰਾਣੀ ਪਤਨੀ ਨਿਸ਼ਾਨ ਸਿੰਘ ਵਾਸੀ ਨਿਊ ਗੁਗਰਾਂ ਸੁਜਾਨਪੁਰ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਹ ਬੀਤੀ ...
ਪਠਾਨਕੋਟ, 4 ਦਸੰਬਰ (ਚੌਹਾਨ)- ਪਠਾਨਕੋਟ-ਡਲਹੌਜੀ ਕੁੱਲੂ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਜੰਡਵਾਲ ਨੇੜੇ ਇਕ ਜੰਗਲੀ ਬਾਰਾਂਸਿੰਙਾ ਦੀ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਦਰਦਨਾਕ ਮੌਤ ਹੋ ਗਈ | ਬਾਰਾਂਸਿੰਙਾ ਨੰੂ ਨੈਸ਼ਨਲ ਹਾਈਵੇ 'ਤੇ ਖ਼ੂਨ ਨਾਲ ਲੱਥਪੱਥ ...
ਪਠਾਨਕੋਟ, 4 ਦਸੰਬਰ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਵਲੋਂ ਮੁੱਖ ਪ੍ਰਬੰਧਕ ਜਥੇ: ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ-ਰੇਖ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ...
ਸ਼ਾਹਪੁਰ ਕੰਢੀ, 4 ਦਸੰਬਰ (ਰਣਜੀਤ ਸਿੰਘ)- ਪ੍ਰੈਜੀਟੇਸ਼ਨ ਪਬਲਿਕ ਸਕੂਲ ਜੁਗਿਆਲ ਵਿਖੇ 22ਵਾਂ ਸਾਲਾਨਾ ਸਮਾਗਮ ਵੈਂਵਜ 2022 ਐਮ.ਡੀ. ਸ਼ੀਤਲ ਸਿੰਘ ਬਾਜਵਾ ਦੀ ਅਗਵਾਈ ਹੇਠ ਧੂਮਧਾਮ ਨਾਲ ਕਰਵਾਇਆ ਗਿਆ ਜਿਸ ਵਿਚ ਏ.ਡੀ.ਸੀ. ਅੰਕੁਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ...
ਧਾਰੀਵਾਲ, 4 ਦਸੰਬਰ (ਜੇਮਸ ਨਾਹਰ)- ਭਾਰਤੀ ਜਨਤਾ ਪਾਰਟੀ ਵਿਚ ਲੰਬੇਂ ਸਮੇਂ ਤੋਂ ਦਿਨ-ਰਾਤ ਬੇਹੱਦ ਪ੍ਰਭਾਵਸ਼ਾਲੀ ਸੇਵਾਵਾਂ ਨਿਭਾਉਣ ਬਦਲੇ ਪਾਰਟੀ ਦੇ ਸਰਗਰਮ ਆਗੂ ਭਾਜਪਾ ਦੇ ਮਹਾਂਮੰਤਰੀ ਥੋਮਸ ਮਸੀਹ ਨੂੰ ਪਾਰਟੀ ਨੇ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...
ਕਲਾਨੌਰ, 4 ਦਸੰਬਰ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਤੇ ਐਂਟੀ ਕੁਰੱਪਸ਼ਨ ਸੈੱਲ ਪੰਜਾਬ ਦੇ ਡਾਇਰੈਕਟਰ ਸਤਨਾਮ ਸਿੰਘ ਹਰੂਵਾਲ ਵਲੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਸਥਿਤ ਪਿੰਡ ਕਮਾਲਪੁਰ ਜੱਟਾਂ ...
ਗੁਰਦਾਸਪੁਰ, 4 ਦਸੰਬਰ (ਆਰਿਫ਼)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਭਾਜਪਾ ਪੰਜਾਬ ਦੀ ਨਵੀਂ ਬਣਾਈ ਟੀਮ 'ਚ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਫ਼ਤਹਿਜੰਗ ਸਿੰਘ ...
ਬਟਾਲਾ, 4 ਦਸੰਬਰ (ਹਰਦੇਵ ਸਿੰਘ ਸੰਧੂ)-ਮਹਾਰਾਜ ਦਰਸ਼ਨ ਦਾਸ ਦੇ ਜਨਮ ਦਿਨ ਸਬੰਧੀ 3 ਰੋਜ਼ਾ ਸਮਾਗਮ ਸਥਾਨਕ ਬਾਈਪਾਸ 'ਤੇ ਸਥਿਤ ਸਚਖੰਡ ਨਾਨਕ ਧਾਮ ਵਿਖੇ ਮਨਾਉਣ ਸਬੰਧੀ ਪ੍ਰਬੰਧਕਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਸਮਾਗਮ ਦੇ ਪ੍ਰਬੰਧਕਾਂ ਨੇ ਦੱਸਿਆ ਕਿ 6 ਤੋਂ 8 ਦਸੰਬਰ ...
ਵਡਾਲਾ ਗ੍ਰੰਥੀਆਂ, 4 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਧਾਰਮਿਕ ਸਜ਼ਾਵਾਂ ਲਗਾ ਕੇ ਸਿੱਖ ਪੰਥ 'ਚ ਵਾਪਸੀ ਦਾ ਰਸਤਾ ਖੋਲ੍ਹਣ 'ਤੇ ਉਨ੍ਹਾਂ ਦੇ ਸਮਰਥਕਾਂ 'ਚ ...
ਧਾਰੀਵਾਲ, 4 ਦਸੰਬਰ (ਜੇਮਸ ਨਾਹਰ)- ਸੀ.ਐਨ.ਆਈ. ਚਰਚ ਅਤੇ ਮਸੀਹ ਸੰਗਤਾਂ ਵਲੋਂ ਤਿਆਰ ਕਰਵਾਏ ਸੀ.ਐਨ.ਆਈ. ਚਰਚ ਦੀ ਨਵੀਂ ਬਣੀ ਇਮਾਰਤ 'ਚ ਅੱਜ ਮਸੀਹ ਸਮਾਗਮ ਕਰਵਾਇਆ ਗਿਆ | ਸਮਾਗਮ ਸੀ.ਐਨ.ਆਈ. ਚਰਚ ਧਾਰੀਵਾਲ ਦੇ ਪਾਦਰੀ ਰੋਹਿਤ ਵਿਲੀਅਮ ਦੀ ਅਗਵਾਈ ਵਿਚ ਪਾਸਟਰੇਟ ਕਮੇਟੀ ਦੇ ...
ਪੰਜਗਰਾਈਆਂ, 4 ਦਸੰਬਰ (ਬਲਵਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਸਵਿੰਦਰ ਸਿੰਘ ਚੁਤਾਲਾ ਦੀ ਯੋਗ ਅਗਵਾਈ ਹੇਠ ਚੱਲ ਰਹੇ ਜ਼ੋਨ ਬਾਬਾ ਫੌਜਾ ਸਿੰਘ ਜੀ ਅਤੇ ਜ਼ੋਨ ਬਾਬਾ ਮੱਕਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX