ਕੁੱਪ ਕਲਾਂ, 4 ਦਸੰਬਰ (ਮਨਜਿੰਦਰ ਸਿੰਘ ਸਰÏਦ)-ਪਿਛਲੇ ਦਿਨੀਂ ਸਰਕਾਰ ਦੇ ਬਾਗ਼ਬਾਨੀ ਵਿਭਾਗ ਤੇ ਕਈ ਸਮਾਜ ਸੇਵਕਾਂ ਵਲੋਂ ਪੰਜਾਬ ਦੇ ਪਲੀਤ ਹੋ ਖ਼ਤਰਨਾਕ ਦਿਸ਼ਾ ਵੱਲ ਜਾ ਰਹੇ ਵਾਤਾਵਰਨ ਤੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੀਆਂ ਮਨੁੱਖੀ ਜ਼ਿੰਦਗੀਆਂ ਨੂੰ ਬਚਾਉਣ ਲਈ ਬੂਟੇ ਲਗਾਓ ਮੁਹਿੰਮ ਤਹਿਤ ਹਜ਼ਾਰਾਂ ਦੀ ਗਿਣਤੀ 'ਚ ਫਲਦਾਰ ਤੇ ਹੋਰ ਬੂਟੇ ਲਗਾ ਕੇ ਵਾਤਾਵਰਨ ਨੂੰ ਮੁੜ ਤੋਂ ਪੈਰਾਂ-ਸਿਰ ਕਰਨ ਦੇ ਲਈ ਸਿਰਤੋੜ ਕੋਸ਼ਿਸ਼ ਦੇ ਚੱਲਦਿਆਂ ਵੱਡੀ ਗਿਣਤੀ 'ਚ ਬੂਟੇ ਲਗਾਏ ਸਨ, ਜਿਨ੍ਹਾਂ ਦਾ ਕੁਝ ਦਿਨ ਬੀਤਣ ਦੇ ਬਾਅਦ ਵੀ ਕਿਤੇ ਨਾਮੋ-ਨਿਸ਼ਾਨ ਵੀ ਨਹੀਂ ਮਿਲਦਾ ਜਾਂ ਫਿਰ ਇੰਞ ਕਹਿ ਲਈਏ ਕਿ ਇਹ ਮੁਹਿੰਮ ਸਿਰਫ਼ ਫ਼ੋਟੋਆਂ ਖਿਚਵਾਉਣ ਤੱਕ ਸੀਮਤ ਸੀ | ਪਿਛਲੇ ਸਮੇਂ 'ਚ ਬੂਟੇ ਲਗਾਉਣ ਤੋਂ ਬਾਅਦ ਕਿਸੇ ਵੀ ਸਰਕਾਰੀ ਮੁਲਾਜ਼ਮਾਂ ਨੇ ਬੂਟਿਆਂ ਨੂੰ ਮੁੜ ਕੇ ਦੇਖਣ ਦੀ ਵੀ ਖੇਚਲ ਨਹੀਂ ਕੀਤੀ ਜਾਂਦੀ ਜਿਸ ਦੀ ਬਦÏਲਤ ਲਗਾਏ ਬੂਟੇ ਕੁਝ ਦਿਨਾਂ ਬਾਅਦ ਇਸ ਇਸ ਸੰਸਾਰ ਤੋਂ ਕੂਚ ਕਰ ਗਏ | ਅਕਸਰ ਅਜਿਹੇ ਮÏਕੇ 'ਤੇ ਕਈ ਸਮਾਜ ਸੇਵੀ, ਸਿਆਸੀ ਆਗੂ ਫ਼ੋਟੋਆਂ ਖਿਚਵਾ ਕੇ ਤੁਰਦੇ ਬਣਦੇ ਹਨ ਤੇ ਸਮਾਜ 'ਚ ਵਾਹ-ਵਾਹ ਖੱਟਣ ਦੇ ਲਈ ਇਹ ਵਰਤਾਰਾ ਵੱਡੇ ਪੱਧਰ 'ਤੇ ਪਨਪ ਰਿਹਾ ਹੈ | ਬਿਨਾ ਸ਼ੱਕ ਸਰਕਾਰ, ਸਮਾਜ ਸੇਵੀ ਜਥੇਬੰਦੀਆਂ ਤੇ ਸਿਆਸੀ ਆਗੂਆਂ ਦੀ ਬੂਟੇ ਲਗਾਓ ਮੁਹਿੰਮ ਪੰਜਾਬ ਦੇ ਹਾਸ਼ੀਏ ਵੱਲ ਜਾ ਰਹੇ ਵਾਤਾਵਰਨ ਨੂੰ ਮੁੜ ਤੋਂ ਹਰਿਆਵਲ ਭਰਪੂਰ ਬਣਾਉਣ ਦਾ ਜ਼ਰੀਆ ਜ਼ਰੂਰ ਬਣ ਸਕਦੀ ਹੈ ਬਸ਼ਰਤੇ ਬੂਟੇ ਲਗਾਉਣ ਦੇ ਨਾਲ ਬੂਟੇ ਬਚਾਉਣ ਦੀ ਮੁਹਿੰਮ 'ਤੇ ਵੀ ਜੋਰ ਦਿੱਤਾ ਜਾਵੇ, ਨਹੀਂ ਤਾਂ ਰਵਾਇਤੀ ਸਮਾਜਿਕ ਕੰਮਾਂ ਵਾਂਗ ਬੂਟੇ ਲਗਾਓ ਮੁਹਿੰਮ ਵੀ ਸਿਵਾਏ ਫ਼ੋਟੋ ਖਿਚਵਾਉਣ ਤੱਕ ਸਿਮਟ ਜਾਵੇਗੀ | ਸਰਕਾਰ ਵਲੋਂ ਇਕ ਵੱਡੇ ਉਪਰਾਲੇ ਤਹਿਤ ਸੜਕਾਂ ਦੇ ਕੰਢੇ ਤੇ ਖਾਲੀ ਪਈਆਂ ਜਗਾਂ ਵਿਚ ਲੱਖਾਂ ਦੀ ਤਾਦਾਦ ਵਿਚ ਬੂਟੇ ਲਗਾ ਕੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਇਕ ਵੱਡਾ ਯਤਨ ਜ਼ਰੂਰ ਕੀਤਾ ਗਿਆ ਸੀ ਪਰ ਬਦਕਿਸਮਤੀ ਨਾਲ ਉਨ੍ਹਾਂ 'ਚੋਂ ਬਹੁਤ ਸਾਰੇ ਬੂਟੇ ਅਵਾਰਾ ਪਸ਼ੂਆਂ ਤੇ ਮਨੁੱਖੀ ਲਾਲਸਾਵਾਂ ਦੀ ਭੇਟ ਚੜ੍ਹ ਗਏ |
ਅਮਰਗੜ੍ਹ, 4 ਦਸੰਬਰ (ਸੁਖਜਿੰਦਰ ਸਿੰਘ ਝੱਲ)-ਸਵ. ਮੈਂਗਲ ਸਿੰਘ ਯਾਦਗਾਰੀ ਟਰੱਸਟ ਅਮਰਗੜ੍ਹ ਵਲੋਂ ਪ੍ਰਧਾਨ ਬਿਕਰਮਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਐਨ. ਆਰ. ਆਈ. ਦੇ ਸਹਿਯੋਗ ਸਦਕਾ 23ਵਾਂ ਵਾਲੀਬਾਲ ਕੱਪ ਕਰਵਾਇਆ ਗਿਆ | ਵਾਲੀਬਾਲ ਕੱਪ ਦਾ ਉਦਘਾਟਨ ਅਵਨੀਤ ਕÏਰ ਸਿੱਧੂ ...
ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਭੁੱਲਰ, ਧਾਲੀਵਾਲ)-ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਊਧਮ ...
ਸੰਦੌੜ, 4 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਰਾਜ ਪੱਧਰੀ ਅਧਿਆਪਕ ਪਰਵ 2022 ਸਰਕਾਰੀ ਹਾਈ ਸਕੂਲ ਖ਼ੁਰਦ ਦੇ ਅਧਿਆਪਕ ਸਲੀਮ ਮੁਹੰਮਦ ਨੇ ...
ਧੂਰੀ, 4 ਦਸੰਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਹਲਕੇ ਦੀ ਦਿ ਐੱਜ ਓਵਰਸੀਜ਼ ਕੰਸਲਟੈਂਟ ਧੂਰੀ ਵਲੋਂ ਕੈਨੇਡਾ 'ਚ ਪੜ੍ਹਾਈ ਲਈ ਜਨਵਰੀ 2023 ਸੈਸ਼ਨ ਲਈ ਸੈਂਕੜੇ ਵਿਦਿਆਰਥੀਆਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਵਿਦੇਸ਼ ਜਾਣ ਦਾ ਸੁਪਨਾ ਸਕਾਰ ਕੀਤਾ | ਦਿ ਐੱਜ ਓਵਰਸੀਜ਼ ...
ਲੌਂਗੋਵਾਲ, 4 ਦਸੰਬਰ (ਸ.ਸ਼.ਖੰਨਾ, ਵਿਨੋਦ)-ਸਥਾਨਕ ਕਸਬੇ 'ਚ ਪੰਜਾਬ ਪੁਲਿਸ 'ਚੋਂ ਸੇਵਾ ਮੁਕਤ ਨਛੱਤਰ ਸਿੰਘ ਢਿੱਲੋਂ ਦੇ ਹੋਣਹਾਰ ਨÏਜਵਾਨ ਸਪੁੱਤਰ ਗੁਰਵਿੰਦਰ ਸਿੰਘ ਢਿੱਲੋਂ (ਸੀ. ਆਰ. ਪੀ. ਐਫ. ਦੇ ਇੰਸਪੈਕਟਰ) ਜਿਨ੍ਹਾਂ ਦੀ ਅਚਾਨਕ ਮÏਤ ਹੋ ਗਈ ਜੋ ਕਿ ਸ੍ਰੀ ਅਕਾਲ ਤਖ਼ਤ ...
ਮਾਲੇਰਕੋਟਲਾ, 4 ਦਸੰਬਰ (ਪਾਰਸ ਜੈਨ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਮੁੰਡੇ), ਦਿੱਲੀ ਗੇਟ ਦੇ ਪਿ੍ੰਸੀਪਲ ਆਰਤੀ ਗੁਪਤਾ ਦੀ ਸਰਪ੍ਰਸਤੀ ਤੇ ਸਮਾਜਿਕ ਸਿੱਖਿਆ ਮਾਸਟਰ ਨਿਖਿਲੇਸ਼ ਜੈਨ ਦੀ ਅਗਵਾਈ 'ਚ ਸਕੂਲ ਦੇ 47 ਬੱਚਿਆਂ ਦਾ 5 ਰੋਜ਼ਾ ਵਿੱਦਿਅਕ ਟੂਪ ਜੈਪੁਰ, ...
ਖਨੌਰੀ, 4 ਦਸੰਬਰ (ਬਲਵਿੰਦਰ ਸਿੰਘ ਥਿੰਦ)-ਨਜ਼ਦੀਕੀ ਪਿੰਡ ਖਨੌਰੀ ਖ਼ੁਰਦ ਵਿਖੇ ਪਿੰਡ ਦੇ ਗੁਰਦੁਆਰਾ ਸਾਹਿਬ, ਗੂਗਾ ਮੈੜੀ ਮੰਦਰ, ਲਾਲਾ ਵਾਲਾ ਪੀਰ ਦੀ ਸਮਾਧ, ਕਮਿਊਨਿਟੀ ਸੈਂਟਰ ਤੇ ਗੂਗਾ ਮੈੜੀ ਬਸਤੀ ਦੇ ਨੇੜੇ ਬਣਿਆ ਗੰਦੇ ਪਾਣੀ ਵਾਲਾ ਛੱਪੜ ਇਥੋਂ ਦੇ ਲੋਕਾਂ ਦੇ ਲਈ ...
ਧੂਰੀ, 4 ਦਸੰਬਰ (ਸੁਖਵੰਤ ਸਿੰਘ ਭੁੱਲਰ)-ਬਾਰ ਐਸੋਸੀਏਸ਼ਨ ਧੂਰੀ ਦੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਵੋਟਿੰਗ 16 ਦਸੰਬਰ ਨੂੰ ਕੀਤੀ ਜਾ ਰਹੀ ਹੈ ਤੇ ਇਹ ਚੋਣ ਬਾਰ ਐਸੋਸੀਏਸ਼ਨ ਚੋਣ ਕਮੇਟੀ ਦੀ ਬਾਰ ਕਾਊਾਸਿਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਕਮੇਟੀ ਮੈਂਬਰਾਨ ਦੀ ...
ਛਾਜਲੀ, 4 ਦਸੰਬਰ (ਹਰਬੰਸ ਸਿੰਘ ਛਾਜਲੀ)-ਪੰਜਾਬ ਸਟੇਟ ਆਯੁਰਵੈਦ ਸੇਵਾ ਸੰਘ ਦੀ ਮੀਟਿੰਗ ਪ੍ਰਧਾਨ ਪਿਆਰਾ ਸਿੰਘ ਦੀ ਅਗਵਾਈ ਹੇਠ ਛਾਜਲੀ ਵਿਖੇ ਹੋਈ, ਜਿਸ 'ਚ ਸਟੇਟ ਕਮੇਟੀ, ਜ਼ਿਲ੍ਹਾ ਕਮੇਟੀ, ਬਲਾਕ ਕਮੇਟੀਆ ਤੇ ਇਕਾਈਆਂ ਦੇ ਪ੍ਰਧਾਨ ਸ਼ਾਮਿਲ ਹੋਏ | ਮੀਟਿੰਗ 'ਚ ਭਾਟੀਆ ...
ਭਵਾਨੀਗੜ੍ਹ, 4 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਆਲੋਅਰਖ਼ ਵਿਖੇ ਬੀਤੀ ਰਾਤ ਚੋਰਾਂ ਵਲੋਂ 7 ਕਿਸਾਨਾਂ ਦੀਆਂ ਖੇਤਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਕੱਟ ਕੇ ਸਟਾਰਟਰਾਂ ਦੀ ਭੰਨਤੋੜ ਕਰਨ ਤੇ ਮੋਟਰਾਂ ਦੇ ਪਏ ਸਾਮਾਨ ਨੂੰ ਅੱਗ ਲਗਾ ਦੇਣ ਦਾ ਸਮਾਚਾਰ ਪ੍ਰਾਪਤ ...
ਸੰਗਰੂਰ, 4 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਦੇ ਲਗਪਗ 2000 ਸੀਨੀਅਰ ਸੈਕ: ਸਕੰ: ਸਕੂਲਾਂ 'ਚ ਭੂਗੋਲ (ਜÏਗਰਫ਼ੀ) ਲੈਕਚਰਾਰਾਂ ਦੀਆਂ ਅਸਾਮੀਆਂ ਦੀ ਘਾਟ ਨੂੰ ਪੂਰਾ ਕਰਵਾਉਣ, ਪੰਜਾਬ ਸਰਕਾਰ ਦੇ ਗਜ਼ਟ ਨੋਟੀਫ਼ਿਕੇਸ਼ਨ ਅਨੁਸਾਰ ਜÏਗਰਫ਼ੀ ਲੈਕਚਰਾਰਾਂ ਦੀਆਂ ...
ਸੰਗਰੂਰ, 4 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਪੁਲਿਸ ਕਪਤਾਨ ਸੰਗਰੂਰ ਤੋਂ ਲੁਧਿਆਣਾ ਦੇ ਬਣੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨਾਲ ਖੁਸ਼ੀ ਸਾਂਝੀ ਕਰਨ ਲਈ ਸਥਾਨਕ ਭਾਈ ਗੁਰਦਾਸ ਇੰਸਟੀਚਿਊਟ 'ਚ ਕਰਵਾਏ ਸਮਾਗਮ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ...
ਸੰਗਰੂਰ, 4 ਦਸੰਬਰ (ਅਮਨਦੀਪ ਸਿੰਘ ਬਿੱਟਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਐਡੀਸ਼ਨਲ ਚੀਫ਼ ਸਕੱਤਰ ਸੁਰਿੰਦਰਪਾਲ ਸਿੰਘ ਸਿੱਦਕੀ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ 150ਵੇਂ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਨਨਕਾਣਾ ਸਾਹਿਬ ਪਬਲਿਕ ...
ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਭੁੱਲਰ, ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਵਲੋਂ ਅਸ਼ਵਨੀ ਸਰਮਾ ਨੂੰ ਤੀਜੀ ਵਾਰ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਤੋਂ ਇਲਾਵਾ ਅਰਵਿੰਦ ਖੰਨਾ ਨੂੰ ਸੂਬਾ ਉਪ ਪ੍ਰਧਾਨ ਤੇ ਮੈਡਮ ਦਾਮਨ ਥਿੰਦ ਬਾਜਵਾ ...
ਧੂਰੀ, 4 ਦਸੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਭੁੱਲਰ) - ਸਬ ਇੰਸਪੈਕਟਰ ਜਗਦੀਪ ਸਿੰਘ ਨੇ ਥਾਣਾ ਸਦਰ ਧੂਰੀ ਦੇ ਐੱਸ. ਐੱਚ. ਓ. ਵਜੋਂ ਚਾਰਜ ਸੰਭਾਲਿਆ¢ ਥਾਣਾ ਸਦਰ ਧੂਰੀ ਦੇ ਐੱਸ. ਐੱਚ. ਓ. ਜਗਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਥਾਣਾ ਸਦਰ ...
ਅਹਿਮਦਗੜ੍ਹ, 4 ਦਸੰਬਰ (ਸੋਢੀ)-ਸਥਾਨਕ ਗਰੀਨ ਵੈਲੀ ਪਬਲਿਕ ਸਕੂਲ 'ਚ ਬਤੌਰ ਕੰਪਿਊਟਰ ਟੀਚਰ ਸੇਵਾਵਾਂ ਨਿਭਾ ਰਹੇ ਗੁਰਿੰਦਰਪਾਲ ਸਿੰਘ ਦਿਉਲ ਨੂੰ ਸਿੱਖਿਆ ਦੇ ਖੇਤਰ 'ਚ ਚੰਗੀ ਕਾਰਗੁਜ਼ਾਰੀ ਲਈ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਵਲੋਂ ਨੈਸ਼ਨਲ ...
ਲੌਂਗੋਵਾਲ, 4 ਦਸੰਬਰ (ਵਿਨੋਦ, ਸ. ਸ. ਖੰਨਾ)-ਗੁਰਦੁਆਰਾ ਸਿੱਧ ਸਮਾਧਾਂ ਲੌਂਗੋਵਾਲ ਵਿਖੇ ਬੀਬੀ ਹਰਦੇਵ ਕÏਰ ਧਰਮ ਸੁਪਤਨੀ ਇੰਸਪੈਕਟਰ ਕਰਨੈਲ ਸਿੰਘ ਦੁੱਲਟ ਨਮਿਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਬਾਬਾ ਗੁਰਪਾਲ ਸਿੰਘ ਭੁੱਚੋ ਮੰਡੀ ਦੇ ਜਥੇ ...
ਧੂਰੀ, 4 ਦਸੰਬਰ (ਸੰਜੇ ਲਹਿਰੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਧੂਰੀ ਵਲੋਂ ਪੈਨਸ਼ਨਰ ਦਿਹਾੜਾ 17 ਦਸੰਬਰ ਨੂੰ ਮੰਗਲਾ ਆਸ਼ਰਮ (ਗਊਸ਼ਾਲਾ) ਧੂਰੀ ਵਿਖੇ ਮਨਾਇਆ ਜਾਵੇਗਾ, ਜਿਸ 'ਚ ਸੇਵਾ ਮੁਕਤ ਜੇਲ੍ਹ ਸੁਪਰਡੈਂਟ ਨੰਬਰਦਾਰ ਗੁਰਦਿਆਲ ਸਿੰਘ ਮੀਰਹੇੜੀ ਤੇ ਪ੍ਰਧਾਨ ...
ਸੰਦÏੜ, 4 ਦਸੰਬਰ (ਜਸਵੀਰ ਸਿੰਘ ਜੱਸੀ)-ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ 'ਚ ਮਾਡਰਨ ਗਰੁੱਪ ਅਧੀਨ ਚੱਲ ਰਹੀਆਂ ਸੰਸਥਾਵਾਂ ਵਿਚ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਭਾਗ ਲੈਂਦਿਆਂ ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾਂ ਦੇ ਪਹਿਲੀ ...
ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਧਾਲੀਵਾਲ, ਭੁੱਲਰ)-ਦਿਨੋ ਦਿਨ ਵੱਧ ਰਹੀ ਵਾਹਨਾਂ ਦੀ ਗਿਣਤੀ ਕਾਰਨ ਭਾਵੇਂ ਟ੍ਰੈਫਿਕ ਇਕ ਸਮੱਸਿਆ ਬਣੀ ਹੋਈ ਹੈ ਪਰ ਸੁਨਾਮ ਸ਼ਹਿਰ 'ਚ ਕੋਈ ਵੀ ਪਾਰਕਿੰਗ ਨਾ ਹੋਣ ਕਾਰਨ ਇਹ ਮਸਲਾ ਹੋਰ ਵੀ ਗੰਭੀਰ ਬਣਿਆ ਹੋਇਆ ਹੈ, ਜਿਸ ਕਾਰਨ ਸ਼ਹਿਰ ਦੀ ...
ਮਹਿਲਾਂ ਚੌਕ, 4 ਦਸੰਬਰ (ਸੁਖਮਿੰਦਰ ਸਿੰਘ ਕੁਲਾਰ)-ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਮਹਿਲਾਂ ਚੌਕ ਵਿਖੇ ਬੀ. ਐਡ ਸੈਸ਼ਨ (2020-22) ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀ ਗੁਰਪ੍ਰੀਤ ਕੌਰ ਨੇ 406 ਅੰਕਾਂ ਨਾਲ ਪਹਿਲਾ, ਰੀਤਿਕਾ ਰਾਣੀ ਨੇ 403 ਅੰਕਾਂ ਨਾਲ ...
ਕੁੱਪ ਕਲਾਂ, 4 ਦਸੰਬਰ (ਮਨਜਿੰਦਰ ਸਿੰਘ ਸਰÏਦ)-ਸਿੱਖਿਆ ਦੇ ਖੇਤਰ ਅੰਦਰ ਵੱਡੀਆਂ ਮੱਲਾਂ ਮਾਰਨ ਵਾਲੀ ਇਲਾਕੇ ਦੀ ਨਾਮੀ ਵਿਦਿਅਕ ਸੰਸਥਾ ਗੁਰੂ ਹਰਿਕਿਸ਼ਨ ਪਬਲਿਕ ਸਕੂਲ ਫੱਲੇਵਾਲ ਖੁਰਦ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦÏਰਾਨ ਮੁੱਖ ਮਹਿਮਾਨ ...
ਮਾਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਇਲਾਕੇ 'ਚ ਬੱਚਿਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਇਸਲਾਮੀ ਵਿੱਦਿਆ ਵੀ ਮੁਹੱਈਆ ਕਰਵਾ ਰਿਹਾ ਸਥਾਨਕ ਵਿੱਦਿਅਕ ਅਦਾਰਾ ਅਲ-ਫਲਾਹ ਸੀਨੀਅਰ ਸੈਕੰਡਰੀ ਪਬਲਿਕ ਵਲੋਂ ਪਿ੍ੰਸੀਪਲ ਸ੍ਰੀਮਤੀ ਰਿਹਾਨਾ ਨਕਵੀ ਤੇ ...
ਭਵਾਨੀਗੜ੍ਹ, 4 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਮੁੱਖ ਸਲਾਹਕਾਰ ਬੋਰਡ ਦਾ ਮੈਂਬਰ ਬਣਾਉਣ 'ਤੇ ਸਨਮਾਨ ਕਰਨ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ...
ਮਹਿਲਾਂ ਚੌਕ, 4 ਦਸੰਬਰ (ਸੁਖਮਿੰਦਰ ਸਿੰਘ ਕੁਲਾਰ)-ਲੋਕਤੰਤਰ ਦੇ ਦਾਇਰੇ 'ਚ ਰਹਿ ਕੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਮਜ਼ਦੂਰਾਂ 'ਤੇ ਲਾਠੀਚਾਰਜ ਕਰਨ ਕਰਕੇ ਆਮ ਆਦਮੀ ਪਾਰਟੀ ਦੀ ਕਰੜੇ ਸ਼ਬਦਾਂ 'ਚ ਨਿੰਦਿਆ ਕਰਦਿਆਂ ਸਮਾਜ ਸੇਵਕ ਦਲਿਤ ਆਗੂ ਰਣ ਸਿੰਘ ਮਹਿਲਾਂ ਨੇ ਕਿਹਾ ...
ਸੰਗਰੂਰ, 4 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਪੁਲਿਸ ਕਪਤਾਨ ਸੰਗਰੂਰ ਤੋਂ ਲੁਧਿਆਣਾ ਦੇ ਬਣੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨਾਲ ਖੁਸ਼ੀ ਸਾਂਝੀ ਕਰਨ ਲਈ ਸਥਾਨਕ ਭਾਈ ਗੁਰਦਾਸ ਇੰਸਟੀਚਿਊਟ 'ਚ ਕਰਵਾਏ ਸਮਾਗਮ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ...
ਮਸਤੂਆਣਾ ਸਾਹਿਬ, 4 ਦਸੰਬਰ (ਦਮਦਮੀ)-ਬੀਤੇ ਦਿਨੀਂ ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਪੰਜਾਬ ਵਲੋਂ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਕਰਵਾਈ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਦÏਰਾਨ 70 ਸਾਲਾ ਵਰਗ ਦੇ 5 ਕਿੱਲੋਮੀਟਰ ਵਾਕ ...
ਮਲੇਰਕੋਟਲਾ, 4 ਦਸੰਬਰ (ਪਾਰਸ ਜੈਨ)-ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਮਾਲੇਰਕੋਟਲਾ ਨੇ ਪੁਲਿਸ ਮੁਲਾਜ਼ਮਾਂ ਨੂੰ ਏਡਜ਼ ਤੋਂ ਜਾਗਰੂਕ ਕਰਨ ਲਈ ਇਕ ਸਮਾਗਮ ਕਰਵਾਇਆ | ਸਮਾਗਮ ਦÏਰਾਨ ਡਾ. ਰਾਹੁਲ ਗਾਰਗੀ ਨੇ ਏਡਜ਼ ਦੇ ਕਾਰਨਾਂ, ਲੱਛਣਾਂ ਤੇ ਇਲਾਜ ਸੰਬੰਧੀ ਜਾਣਕਾਰੀ ਦਿੱਤੀ ...
ਸੂਲਰ ਘਰਾਟ, 4 ਦਸੰਬਰ (ਜਸਵੀਰ ਸਿੰਘ ਅÏਜਲਾ)-ਸਮੇਂ ਦੀ ਲੋੜ ਨੂੰ ਸਮਝਦੇ ਹੋਏ ਸ਼ਹੀਦ ਭਗਤ ਸਿੰਘ ਪਬਲਿਕ ਹਾਈ ਸਕੂਲ ਮÏੜਾਂ ਵਿਚ ਸੈਂਕੜੇ ਹੀ ਬੂਟੇ ਲਾਉਣ ਦਾ ਉਪਰਾਲਾ ਕੀਤਾ ਗਿਆ ਹੈ | ਸਕੂਲ ਡਾਇਰੈਕਟਰ ਲੱਕੀ ਗੋਇਲ ਨੇ ਗੱਲਬਾਤ ਕਰਦਿਆਂ ਵਾਤਾਵਰਨ ਦੀ ਹੋ ਰਹੀ ਬਰਬਾਦੀ ...
ਧੂਰੀ, 4 ਦਸੰਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਨਕਸ਼ਿਆਂ 'ਤੇ ਰੰਗੋਲੀ ਮੁਕਾਬਲਿਆਂ ਦਾ ਆਯੋਜਨ ਕੀਤਾ, ਜਿਸ 'ਚ ਕਾਲਜ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਮੀਮਸਾ ਤੇ ਕਾਲਜ ਦੇ ਪਿ੍ੰਸੀਪਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕਾਲਜ ਦੇ ...
ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਧਾਲੀਵਾਲ, ਭੁੱਲਰ)-ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਵਲੋਂ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਦੁਕਾਨਦਾਰਾਂ ਦੀਆਂ ਵੱਖ-ਵੱਖ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਸਥਾਨਕ ਨਗਰ ਕੌਂਸਲ ...
ਸੰਗਰੂਰ, 4 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਈ. ਟੀ. ਮਾਲ ਬਰਨਾਲਾ ਕੈਂਚੀਆਂ ਵਿਖੇ ਆਬਕਾਰੀ ਤੇ ਕਰ ਵਿਭਾਗ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦੀ ਅਹਿਮ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਰਵਿੰਦਰ ...
ਸ਼ੇਰਪੁਰ, 4 ਦਸੰਬਰ (ਮੇਘ ਰਾਜ ਜੋਸ਼ੀ)-ਬਲਾਕ ਸ਼ੇਰਪੁਰ ਦੇ ਪਿੰਡ ਫਤਹਿਗੜ੍ਹ ਪੰਜਗਰਾਈਆਂ ਵਿਖੇ ਨੀਵੀਂ ਹੋ ਚੁੱਕੀ ਗਲੀ ਵਿਚ ਛੱਪੜ ਵਾਂਗ ਭਰੇ ਨਾਲੀਆਂ ਦੇ ਗੰਦੇ ਪਾਣੀ ਕਾਰਨ ਲੋਕ ਘਰਾਂ ਅੰਦਰ ਹੀ ਕੈਦ ਹੋਣ ਲਈ ਮਜਬੂਰ ਹੋਏ ਹਨ | ਰਵਿਦਾਸੀਆ ਸਿੱਖ ਭਾਈਚਾਰੇ ਸਮੇਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX