ਤਾਜਾ ਖ਼ਬਰਾਂ


ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  44 minutes ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  52 minutes ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 1 hour ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 1 hour ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 1 hour ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

24ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਤੀਜਾ ਦਿਨ

ਬੰਗਾ, 7 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ ਵਲੋਂ ਪਰਮਜੀਤ ਕਾਹਮਾ ਤੇ ਹਰਜਗਦੀਸ਼ ਸਿੰਘ ਮਾਨ ਦੀ ਯਾਦ ਨੂੰ ਸਮਰਪਿਤ 24ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਤੀਸਰੇ ਦਿਨ ਪਹਿਲਾ ਮੈਚ ਜੇ. ਸੀ. ਟੀ. ਫੁੱਟਬਾਲ ਅਕੈਡਮੀ ਫਗਵਾੜਾ ਦੀ ਟੀਮ ਅਤੇ ਯੰਗ ਫੁੱਟਬਾਲ ਕਲੱਬ ਮਾਹਿਲਪੁਰ ਦੀ ਟੀਮ ਵਿਚਕਾਰ ਹੋਇਆ | ਦੋਨੇ ਟੀਮਾਂ ਨਿਸ਼ਚਿਤ ਸਮੇਂ ਅਤੇ ਵਾਧੂ ਸਮੇਂ ਵਿੱਚ ਵੀ ਕੋਈ ਗੋਲ ਨਾ ਸਕੀਆਂ | ਅੰਤ ਟ੍ਰਾਈ ਬਰੈਕਰ ਰਾਹੀਂ ਯੰਗ ਫੁੱਟਬਾਲ ਕਲੱਬ ਮਾਹਿਲਪੁਰ ਦੀ ਟੀਮ ਨੇ ਜੇ. ਸੀ. ਟੀ ਫੁੱਟਬਾਲ ਅਕੈਡਮੀ ਫਗਵਾੜਾ ਦੀ ਟੀਮ ਨੂੰ 4-2 ਦੇ ਸਕੋਰ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ | ਇਸ ਮੈਚ ਦਾ ਉਦਘਾਟਨ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਬੰਗਾ ਅਤੇ ਜਰਨੈਲ ਸਿੰਘ ਕੰਦੋਲਾ ਨੇ ਕੀਤਾ ਅਤੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ | ਦੂਜਾ ਮੈਚ ਦਲਬੀਰ ਫੁੱਟਬਾਲ ਅਕੈਡਮੀ ਪਟਿਆਲਾ ਅਤੇ ਨਾਮਧਾਰੀ ਫੁੱਟਬਾਲ ਅਕੈਡਮੀ ਭੈਣੀ ਸਾਹਿਬ ਵਿਚਕਾਰ ਹੋਇਆ | ਇਹ ਮੈਚ ਦਲਬੀਰ ਫੁੱਟਬਾਲ ਅਕੈਡਮੀ ਪਟਿਆਲਾ ਦੀ ਟੀਮ ਨੇ ਵੀ 1-0 ਦੇ ਸਕੋਰ ਨਾਲ ਨਾਮਧਾਰੀ ਫੁੱਟਬਾਲ ਅਕੈਡਮੀ ਭੈਣੀ ਸਾਹਿਬ ਦੀ ਟੀਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ | ਇਸ ਮੈਚ ਦ ਾਉਦਘਾਟਨ ਮਲਕੀਅਤ ਸਿੰਘ ਬਾਹੜੋਵਾਲ, ਬਾਬਾ ਜਸਦੀਪ ਸਿੰਘ ਮੰਗਾ ਅਤੇ ਸੁਰਿੰਦਰ ਸਿੰਘ ਖਾਲਸਾ ਦੀ ਥਾਂ ਜਸਵੀਰ ਸਿੰਘ ਹੱਪੋਵਾਲ ਨੇ ਕੀਤਾ | ਮੈਚ ਦੇ ਅੱਧ ਵਿਚਕਾਰ ਲੋਕ ਗਾਇਕ ਰੇਸ਼ਮ ਸਿੰਘ ਰੇਸ਼ਮ, ਮਾ. ਸ਼ੰਕਰ ਦਾਸ ਅਤੇ ਸਰਬਜੀਤ ਸਿੰਘ ਗਿੱਦਾ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ | ਪ੍ਰਬੰਧਕੀ ਸਕੱਤਰ ਹਰਜੀਤ ਸਿੰਘ ਮਾਹਲ ਤੇ ਪ੍ਰੈੱਸ ਸਕੱਤਰ ਹਰਬੰਸ ਹੀਉਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੂਰਨਾਮੈਂਟ ਦੇ ਚੌਥੇ ਦਿਨ ਕੁਆਰਟਰ ਫਾਈਨਲ ਦੇ ਦੋ ਮੈਚ ਹੋਣਗੇ | ਪਹਿਲਾ ਮੈਚ ਜਗਤ ਸਿੰਘ ਪਲਾਹੀ ਫੁੱਟਬਾਲ ਅਕੈਡਮੀ ਫਗਵਾੜਾ ਅਤੇ ਸੀ. ਆਰ. ਪੀ. ਐਫ਼ ਜਲੰਧਰ ਵਿਚਕਾਰ ਅਤੇ ਦੂਜਾ ਮੈਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਫੁੱਟਬਾਲ ਅਕੈਡਮੀ ਬੰਗਾ ਵਿਚਕਾਰ ਹੋਵੇਗਾ | ਇਸ ਮੌਕੇ ਦਰਸ਼ਨ ਸਿੰਘ ਮਾਹਲ, ਪ੍ਰਧਾਨ ਨਰਿੰਦਰ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਗੁਰਦਿਆਲ ਸਿੰਘ ਜਗਤਪੁਰ, ਪ੍ਰਬੰਧਕੀ ਸਕੱਤਰ ਹਰਜੀਤ ਸਿੰਘ ਮਾਹਲ, ਡਾ. ਤਰਸੇਮ ਸਿੰਘ ਭਿੰਡਰ, ਇਕਬਾਲ ਸਿੰਘ ਰਾਣਾ, ਜਰਨੈਲ ਸਿੰਘ ਪੱਲੀ ਝਿੱਕੀ, ਸਾਗਰ ਅਰੋੜਾ ਐਮ. ਸੀ., ਮਾ ਪ੍ਰੇਮ ਸਿੰਘ ਸੂਰਾਪੁਰੀ, ਪ੍ਰੋ. ਪ੍ਰਗਣ ਸਿੰਘ ਅਟਵਾਲ ਆਦਿ ਕਮੇਟੀ ਦੇ ਅਹੁਦੇਦਾਰਾਂ, ਮਹਿਮਾਨਾਂ ਸਮੇਤ ਸੈਂਕੜੇ ਦਰਸ਼ਕਾਂ ਨੇ ਮੈਚਾਂ ਦਾ ਅਨੰਦ ਮਾਣਿਆ |

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦੀ ਸ਼ੁਰੂਆਤ ਡੀ.ਸੀ. ਰੰਧਾਵਾ ਨੂੰ ਟੋਕਨ ਫਲੈਗ ਲਾ ਕੇ ਕੀਤੀ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਫ਼ੰਡ ਇਕੱਠਾ ਕਰਨ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਟੋਕਨ ਫਲੈਗ ਲਾ ਕੇ ਕੀਤੀ ਗਈ | ਉਨ੍ਹਾਂ ਇਸ ਮੌਕੇ ਆਖਿਆ ਕਿ ਹਰ ਸਾਲ ਮਨਾਇਆ ...

ਪੂਰੀ ਖ਼ਬਰ »

ਬੰਗਾ ਵਿਖੇ ਨਾਜਾਇਜ਼ ਕਬਜ਼ਿਆਂ, ਨੈਸ਼ਨਲ ਹਾਈਵੇਅ ਦੇ ਕੰਮਾਂ ਤੇ ਪਾਰਕਿੰਗ ਸੰਬੰਧੀ ਐਸ. ਡੀ. ਐਮ. ਵਲੋਂ ਮੀਟਿੰਗ

ਬੰਗਾ, 7 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ, ਨੈਸ਼ਨਲ ਹਾਈਵੇਅ ਦੇ ਚੱਲ ਰਹੇ ਕੰਮਾਂ ਦੇ ਨਿਪਟਾਰੇ ਅਤੇ ਸ਼ਹਿਰ ਦੀ ਪਾਰਕਿੰਗ ਸਬੰਧੀ ਇੱਕ ਮੀਟਿੰਗ ਐਸ. ਡੀ. ਐਮ. ਦਫ਼ਤਰ ਬੰਗਾ ਵਿਖੇ ਮੇਜਰ (ਡਾ.) ਸ਼ਿਵ ਰਾਜ ਸਿੰਘ ਬੱਲ੍ਹ, ਉੱਪ ਮੰਡਲ ...

ਪੂਰੀ ਖ਼ਬਰ »

11-13 ਦਸੰਬਰ ਨੂੰ ਖੇਤ ਮਜ਼ਦੂਰ ਮੈਂਬਰਸ਼ਿੱਪ ਭਰਨਗੇ

ਬੰਗਾ, 7 ਦਸੰਬਰ (ਕਰਮ ਲਧਾਣਾ) - ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਤੇ ਸੂਬਾ ਜਨਰਲ ਸਕੱਤਰ ਲਾਲ ਸਿੰਘ ਧਨੌਲਾ ਨੇ ਦੱਸਿਆ ਕਿ ਯੂਨੀਅਨ ਦੀ ਪੰਜਾਬ ਵਿਚ 11-13 ਦਸੰਬਰ 1954 ਨੂੰ ਖਾਨਖਾਨਾ ਵਿਚ ਸਥਾਪਨਾ ਹੋਈ ਸੀ | ਉਸ ਦਿਨ ਦੇ ...

ਪੂਰੀ ਖ਼ਬਰ »

ਨਿੱਘੀ ਦੇ ਪਿ੍ੰਸ ਚੇਚੀ ਤੇ ਮਨੀਸ਼ਾ ਦਾ ਚੰਡੀਗੜ੍ਹ ਵਿਖੇ ਸਨਮਾਨ

ਰੱਤੇਵਾਲ, 7 ਦਸੰਬਰ (ਆਰ.ਕੇ. ਸੂਰਾਪੁਰੀ)- ਰਾਜੇਸ਼ ਪਾਇਲਟ ਮੈਮੋਰੀਅਲ ਗੁੱਜਰ ਭਵਨ ਚੰਡੀਗੜ੍ਹ ਵਿਖੇ ਕਰਵਾਏ ਗਏ ਪ੍ਰਤਿਭਾ ਸਨਮਾਨ ਸਮਾਰੋਹ ਮੌਕੇ ਪਿੰਡ ਨਿੱਘੀ ਦੇ ਪਿ੍ੰਸ ਚੇਚੀ ਪੁੱਤਰ ਹਰਮੇਸ਼ ਲਾਲ ਚੇਚੀ ਅਤੇ ਉਸ ਦੀ ਭੈਣ ਮਨੀਸ਼ਾ ਦਾ ਪੜ੍ਹਾਈ 'ਚ ਉੱਚ ਪੁਜ਼ੀਸ਼ਨਾਂ ...

ਪੂਰੀ ਖ਼ਬਰ »

ਡੀ.ਸੀ. ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਟੇਟ ਪੱਧਰ ਦੀਆਂ ਵਿਸ਼ੇਸ਼ ਖੇਡਾਂ ਲਈ ਰਵਾਨਾ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਸਕੂਲ ਸਿੱਖਿਆ ਵਿਭਾਗ ਖੇਡ ਨੀਤੀ-2021 ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਖੇਤਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਖੇਡਾਂ ਨਾਲ ਜੋੜਨ ਲਈ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ 8 ਤੋਂ 9 ਦਸੰਬਰ, ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਜਾਅਲੀ ਅਤੇ ਸੰਵੇਦਨਸ਼ੀਲ ਸੂਚਨਾਵਾਂ ਨੂੰ ਸਾਂਝਾ ਕਰਨ ਤੋਂ ਗੁਰੇਜ਼ ਕਰੋ-ਐੱਸ.ਐੱਸ.ਪੀ.

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਚਲਾਏ ਜਾ ਰਹੇ ਵੈੱਬ/ਸੋਸ਼ਲ ਮੀਡੀਆ ਚੈਨਲਾਂ ਪਾਸੋਂ ਸਹਿਯੋਗ ਦੀ ਮੰਗ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਭਾਗੀਰਥ ਸਿੰਘ ਮੀਨਾ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੇ ਸੋਸ਼ਲ ਮੀਡੀਆ ...

ਪੂਰੀ ਖ਼ਬਰ »

ਮਜ਼ਦੂਰਾਂ ਤੇ ਮੁਲਾਜ਼ਮਾਂ ਦੀ ਮੁੱਦਿਆਂ ਸੰਬੰਧੀ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ 22 ਨੂੰ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੇ ਸੱਦੇ ਤੇ ਪੰਜਾਬ ਭਰ ਦੀਆਂ 22 ਮੁਲਾਜ਼ਮ, ਸਮਾਜਿਕ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ 12 ਤੋਂ ਕਰਾਂਗੇ - ਇੰਸ. ਸੰਜੀਵ ਕੁਮਾਰ

ਸੰਧਵਾਂ, 7 ਦਸੰਬਰ (ਪ੍ਰੇਮੀ ਸੰਧਵਾਂ) - ਪੰਜਾਬ ਰਾਜ ਕੋਆਪ੍ਰੇਟਿਵ ਇੰਸਪੈਕਟਰਜ਼ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਸਰਕਾਰ ਵਲੋਂ ਸਹਿਕਾਰਤਾ ਵਿਭਾਗ ਦੇ ਇੰਸਪੈਕਟਰਾਂ ਦੀਆਂ ਮੰਗਾਂ ਨੂੰ ਅਣਗੌਲ਼ਿਆਂ ਕਰਨ ਦੇ ਵਿਰੋਧ 'ਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਜੀਤ ...

ਪੂਰੀ ਖ਼ਬਰ »

ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ-ਡਾ. ਰਾਕੇਸ਼ ਚੰਦਰ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਨੇ ਅੱਜ ਨਵਾਂਸ਼ਹਿਰ ਅਤੇ ਬਲਾਚੌਰ ਇਲਾਕਿਆਂ ਵਿਚ 5 ਨਿੱਜੀ ਅਲਟਰਾਸਾਊਾਡ ਸਕੈਨ ਸੈਂਟਰਾਂ ਦੀ ...

ਪੂਰੀ ਖ਼ਬਰ »

ਸਰਕਾਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀਆਂ ਮੰਗਾਂ ਪ੍ਰਵਾਨ ਕਰੇ- ਮੁਖ਼ਤਿਆਰ ਸਿੰਘ

ਬਲਾਚੌਰ, 7 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਰਾਜ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਸ਼ੁਰੂ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ ਤਹਿਤ ਅੱਜ ਪੰਚਾਇਤ ਸੰਮਤੀ/ ਬਲਾਕ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਸ਼ਹੀਦ ਜਸਵੰਤ ਰਾਏ ਰਤਨ ਦੀ ਯਾਦਗਾਰ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ- ਸੰਤੋਸ਼ ਕਟਾਰੀਆ

ਪੋਜੇਵਾਲ ਸਰਾਂ, 7 ਦਸੰਬਰ (ਨਵਾਂਗਰਾਈਾ)- ਅੱਜ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਕਰੀਮਪੁਰ ਚਾਹਵਾਲਾ ਵਿਖੇ ਸ਼ਹੀਦ ਜਸਵੰਤ ਰਾਏ ਰਤਨ ਦੀ 50ਵੀਂ ਬਰਸੀ ਸਬੰਧੀ ਸਮਾਗਮ ਕਰਵਾਇਆ | ਇਸ ਸਮਾਗਮ ਵਿਚ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਬੱਬਰ ਅਕਾਲੀ ਲਹਿਰ ਦਾ ਸੌ ਸਾਲਾ ਸ਼ਤਾਬਦੀ ਦਿਵਸ ਮਨਾਇਆ

ਔੜ/ਝਿੰਗੜਾਂ, 7 ਦਸੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਪ੍ਰਬੰਧਕਾਂ ਵਲੋਂ ਬੱਬਰ ਅਕਾਲੀ ਲਹਿਰ ਦੇ 100 ਸਾਲਾ ਸ਼ਤਾਬਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਢਾਡੀ ਅਮਰਜੀਤ ...

ਪੂਰੀ ਖ਼ਬਰ »

ਮਾਗਟਾਂ 'ਚ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਦਾ ਸਨਮਾਨ

ਘੁੰਮਣਾਂ, 7 ਦਸੰਬਰ (ਮਹਿੰਰਪਾਲ ਸਿੰਘ) - ਪਿੰਡ ਮਾਂਗਟ 'ਚ ਜਥੇ. ਸੁਰਜੀਤ ਸਿੰਘ ਮਾਂਗਟ ਸਰਕਲ ਪ੍ਰਧਾਨ ਬਹਿਰਾਮ ਸ਼ੋ੍ਰਮਣੀ ਅਕਾਲੀ ਦਲ ਦੇ ਗ੍ਰਹਿ ਵਿਖੇ ਜਥੇਦਾਰ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ...

ਪੂਰੀ ਖ਼ਬਰ »

ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ-ਡਾ. ਰਾਕੇਸ਼ ਚੰਦਰ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਨੇ ਅੱਜ ਨਵਾਂਸ਼ਹਿਰ ਅਤੇ ਬਲਾਚੌਰ ਇਲਾਕਿਆਂ ਵਿਚ 5 ਨਿੱਜੀ ਅਲਟਰਾਸਾਊਾਡ ਸਕੈਨ ਸੈਂਟਰਾਂ ਦੀ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ 'ਤੇ ਉਟਾਲ 'ਚ ਲੱਗੇਗਾ ਦੁੱਧ ਦਾ ਲੰਗਰ

ਜਾਡਲਾ, 7 ਦਸੰਬਰ (ਬੱਲੀ)- ਲਾਗਲੇ ਪਿੰਡ ਉਟਾਲ ਦੀ ਭਾਈ ਘਨੱਈਆ ਜੀ ਵੈੱਲਫੇਅਰ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੇ ਸ਼ਹੀਦੀ ਦਿਹਾੜੇ ਤੇ 25 ਦਸੰਬਰ ਨੂੰ ਗਰਮ ਦੁੱਧ ਅਤੇ ਪਕੌੜਿਆਂ ਦਾ ਲੰਗਰ ਲਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਾਂਝ ਕੇਂਦਰ ਪੋਜੇਵਾਲ ਵਿਖੇ ਪੁਲਿਸ ਹੈਲਪ ਲਾਈਨ ਸੰਬੰਧੀ ਸੈਮੀਨਾਰ

ਪੋਜੇਵਾਲ ਸਰਾਂ, 7 ਦਸੰਬਰ (ਨਵਾਂਗਰਾਈਾ)- ਥਾਣਾ ਪੋਜੇਵਾਲ ਵਿਖੇ ਅੱਜ ਸਾਂਝ ਕੇਂਦਰ ਇੰਚਾਰਜ ਏ.ਐੱਸ.ਆਈ. ਅਵਤਾਰ ਸਿੰਘ ਦੀ ਅਗਵਾਈ ਵਿਚ ਪੁਲਿਸ ਹੈਲਪ ਲਾਈਨ ਸਬੰਧੀ ਸੈਮੀਨਾਰ ਲਗਾਇਆ | ਇਸ ਸੈਮੀਨਾਰ ਦੌਰਾਨ ਏ.ਐੱਸ.ਆਈ. ਅਵਤਾਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਔਰਤਾਂ ਨੂੰ ...

ਪੂਰੀ ਖ਼ਬਰ »

ਸਰਦ ਹਵਾਵਾਂ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਸਰਦ ਹਵਾਵਾਂ ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਲਈ ਵੱਖ-ਵੱਖ ਸਾਵਧਾਨੀਆਂ ਅਪਣਾਏ ਜਾਣ ਦੀ ਸਲਾਹਕਾਰੀ ਜਾਰੀ ਕੀਤੀ ਹੈ | ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ...

ਪੂਰੀ ਖ਼ਬਰ »

ਬਣਵੈਤ ਭਾਈਚਾਰੇ ਨੇ ਸੜਕ 'ਤੇ ਲਾਈਟਾਂ ਲਗਵਾਈਆਂ

ਮਜਾਰੀ/ਸਾਹਿਬਾ, 7 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਬਣਵੈਤ ਭਾਈਚਾਰੇ ਵਲੋਂ ਸਤੀ ਮਾਤਾ ਮੰਦਰ ਮਜਾਰੀ ਤੋਂ ਲੈ ਕੇ ਪਿੰਡ ਰੱਕੜਾਂ ਢਾਹਾਂ ਤੱਕ ਸੜਕ 'ਤੇ 25 ਲਾਈਟਾਂ ਲਗਵਾਉਣ ਦੀ ਸੇਵਾ ਕੀਤੀ, ਜਿਸ ਦਾ ਉਦਘਾਟਨ ਕੈਂਪ. ਅਮਰੀਕ ਸਿੰਘ ਨਾਗਰਾ ਵਲੋਂ ਕੀਤਾ ਗਿਆ | ਇਸ ਬਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਬੰਗਾ ਤੋਂ ਸੌ ਫ਼ੀਸਦੀ ਮੁਹਿੰਮ ਦਾ ਆਗਾਜ਼

ਬੰਗਾ, 7 ਦਸੰਬਰ (ਕਰਮ ਲਧਾਣਾ) - ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਆਉਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਸਬੰਧ ਵਿਚ ਸਰਕਾਰੀ ਸਕੂਲਾਂ ਦੇ ਨਤੀਜੇ ਨੂੰ ਸੌ ਫੀਸਦੀ ਪ੍ਰਾਪਤ ਕਰਨ ਲਈ ਅਰੰਭ ਕੀਤੇ ਗਏ ਮਿਸ਼ਨ 100 ਫੀਸਦੀ ਦੇ ਸਬੰਧ ...

ਪੂਰੀ ਖ਼ਬਰ »

ਸੈਂਟਰਲ ਪਬਲਿਕ ਸਕੂਲ ਦੇ ਅਧਿਆਪਕ ਯੂਨੀਵਰਸਿਟੀ ਫੈਪ ਪੁਰਸਕਾਰ ਨਾਲ ਸਨਮਾਨਿਤ

ਬੰਗਾ, 7 ਦਸੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਚੰਡੀਗੜ੍ਹ ਨੇ ਯੂਨੀਵਰਸਿਟੀ ਫੈਪ ਐਵਾਰਡ 2022 ਦੀ ਮੇਜ਼ਬਾਨੀ ਕੀਤੀ | ਜਿਸ ਵਿਚ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੇ 279 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਜਿਸ ਵਿਚ ਬੰਗਾ ਦੇ ਐਸ. ਐਲ. ਐਮ. ਸੈਂਟਰਲ ਪਬਲਿਕ ਸਕੂਲ ਦੇ ਵੀ ...

ਪੂਰੀ ਖ਼ਬਰ »

ਪੰਜਾਬ ਪੱਧਰ ਦੀ ਕਬੱਡੀ ਟੀਮ ਲਈ ਚੁਣੇ ਖਿਡਾਰੀ ਪੁਰੇਵਾਲ ਹਾਊਸ ਵਿਖੇ ਸਨਮਾਨਿਤ

ਮੁਕੰਦਪੁਰ, 7 ਦਸੰਬਰ (ਅਮਰੀਕ ਸਿੰਘ ਢੀਂਡਸਾ) - ਪੰਜਾਬ ਵਿਚ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਪੱਧਰ ਲਈ ਚੁਣੀ ਗਈ ਟੀਮ ਵਿਚ ਜ਼ਿਲ੍ਹਾ ਨਵਾਂਸ਼ਹਿਰ ਦੀ ਬੰਗਾ ਤਹਿਸੀਲ ਦੇ ਆਰੀਅਨ ਕੈਂਥ ਪਿੰਡ ...

ਪੂਰੀ ਖ਼ਬਰ »

ਅਟਾਰੀ 'ਚ ਸੰਤ ਬਾਬਾ ਸੁੱਚਾ ਸਿੰਘ ਨੈਕੀ ਵਾਲਿਆਂ ਦੀ ਬਰਸੀ ਮੌਕੇ ਗੁਰਮਤਿ ਸਮਾਗਮ

ਕਟਾਰੀਆਂ, 7 ਦਸੰਬਰ (ਨਵਜੋਤ ਸਿੰਘ ਜੱਖੂ) - ਗੁਰਦੁਆਰਾ ਨਵੀਂ ਨਿਰਮਲ ਕੁਟੀਆ ਪਿੰਡ ਅਟਾਰੀ, ਰਾਮਪੁਰ, ਗੋਬਿੰਦਪੁਰ ਵਿਖੇ ਗਿਆਨੀ ਸੰਤ ਹਰੀ ਸਿੰਘ ਨੈਕੀ ਵਾਲਿਆਂ ਤੋਂ ਵਰੋਸਾਏ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਨੈਕੀ ਵਾਲਿਆਂ ਦੀ ਸੱਤਵੀਂ ਬਰਸੀ ਮੌਕੇ ਗੁਰਮਿਤ ...

ਪੂਰੀ ਖ਼ਬਰ »

ਦੋਆਬਾ ਸਕੂਲ ਸਾਹਲੋਂ ਦੀ ਅਧਿਆਪਕਾ ਨਿਸ਼ਾ ਰਾਣੀ ਨੂੰ ਮਿਲਿਆ ਸਰਬੋਤਮ ਅਧਿਆਪਕ ਦਾ ਪੁਰਸਕਾਰ

ਸਾਹਲੋਂ, 7 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਫੈਡਰੇਸ਼ਨ ਐਂਡ ਐਸੋਸੀਏਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਿਛਲੇ ਸਾਲ ਵਿੱਦਿਅਕ ਵਰ੍ਹੇ 2021-22 ਦੌਰਾਨ ਦਸਵੀਂ ਜਮਾਤ ਦੇ 100 ...

ਪੂਰੀ ਖ਼ਬਰ »

ਦਿੱਲੀ 'ਚ 'ਆਪ' ਵਲੋਂ ਕੀਤੇ ਵਿਕਾਸ ਦੀ ਹੋਈ ਜਿੱਤ - ਬਿੱਲਾ

ਘੁੰਮਣਾਂ, 7 ਦਸੰਬਰ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ 'ਚ ਬਲਾਕ ਬੰਗਾ ਦੇ ਆਪ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਿੱਲਾ ਨੇ ਆਪਣੇ ਪਾਰਟੀ ਵਰਕਰਾਂ ਦੀ ਹਾਜ਼ਰੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ 'ਚ ਵੀ 'ਆਪ' ਦੀ ਸਰਕਾਰ ਲਗਾਤਾਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਟਰੱਸਟ ਵਲੋਂ ਆਦਰਸ਼ ਸਕੂਲ ਵਿਚ ਲਗਾਇਆ ਸਿਹਤ ਜਾਗਰੂਕਤਾ ਸੈਮੀਨਾਰ

ਪੋਜੇਵਾਲ ਸਰਾਂ, 7 ਦਸੰਬਰ (ਨਵਾਂਗਰਾਈਾ)- ਗੁਰੂ ਨਾਨਕ ਮਿਸ਼ਨ ਟਰੱਸਟ ਨਵਾਂਗਰਾਂ ਕੁੱਲਪੁਰ ਵਲੋਂ ਆਦਰਸ਼ ਸਕੂਲ ਨਵਾਂਗਰਾਂ ਵਿਖੇ ਬੱਚਿਆਂ ਨੂੰ ਸਿਹਤ ਪ੍ਰਤੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ | ਇਸ ਸੈਮੀਨਾਰ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਮੈਡੀਕਲ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਾਰਨ ਸੈਣੀ ਮੁਹੱਲੇ ਦੇ ਵਾਸੀ ਗੰਦੇ ਪਾਣੀ ਵਿਚੋਂ ਲੰਘਣ ਲਈ ਮਜਬੂਰ

ਬਲਾਚੌਰ, 7 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਇਕ ਪਾਸੇ ਨਗਰ ਕੌਂਸਲ ਬਲਾਚੌਰ ਸਮੁੱਚੇ ਵਾਰਡਾਂ ਦੀ ਕਾਇਆ ਕਲਪ ਕਰਨ ਦੀ ਕਹਾਣੀ ਸੁਣਾ ਰਹੀ ਹੈ, ਪਰ ਸ਼ਹਿਰ ਦੇ ਕੁਝ ਵਾਰਡਾਂ ਦੇ ਵਾਸੀ ਨਰਕ ਵਾਲੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ, ਜਿਨ੍ਹਾਂ ਵਿਚ ਵਾਰਡ ਨੰਬਰ 9 ਸੈਣੀ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਾਰਨ ਸੈਣੀ ਮੁਹੱਲੇ ਦੇ ਵਾਸੀ ਗੰਦੇ ਪਾਣੀ ਵਿਚੋਂ ਲੰਘਣ ਲਈ ਮਜਬੂਰ

ਬਲਾਚੌਰ, 7 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਇਕ ਪਾਸੇ ਨਗਰ ਕੌਂਸਲ ਬਲਾਚੌਰ ਸਮੁੱਚੇ ਵਾਰਡਾਂ ਦੀ ਕਾਇਆ ਕਲਪ ਕਰਨ ਦੀ ਕਹਾਣੀ ਸੁਣਾ ਰਹੀ ਹੈ, ਪਰ ਸ਼ਹਿਰ ਦੇ ਕੁਝ ਵਾਰਡਾਂ ਦੇ ਵਾਸੀ ਨਰਕ ਵਾਲੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ, ਜਿਨ੍ਹਾਂ ਵਿਚ ਵਾਰਡ ਨੰਬਰ 9 ਸੈਣੀ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਨਵਾਂਸ਼ਹਿਰ ਵਿਖੇ ਮਮਤਾ ਦਿਵਸ ਦੌਰਾਨ ਸਿਹਤ ਸਹੂਲਤਾਂ ਦੀ ਕੀਤੀ ਜਾਂਚ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਜ਼ਿਲ੍ਹੇ ਵਿਚ ਗਰਭਵਤੀ ਔਰਤਾਂ ਸਮੇਤ ਨਿੱਕੇ ਬੱਚਿਆਂ ਤੇ ਆਮ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ...

ਪੂਰੀ ਖ਼ਬਰ »

ਅਨੁਭਵ ਧਾਮ ਨਾਨੋਵਾਲ ਵਿਖੇ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਨੂੰ ਦਿੱਤੀ ਅੰਤਿਮ ਵਿਦਾਇਗੀ

ਭੱਦੀ, 7 ਦਸੰਬਰ (ਨਰੇਸ਼ ਧੌਲ)- ਭੂਰੀ ਵਾਲੇ ਗਰੀਬਦਾਸੀ ਭੇਖ ਦੇ ਸਿਰਮੌਰ ਮਹਾਂ ਪੁਰਸ਼ ਸਤਿਗੁਰੂ ਗੰਗਾ ਨੰਦ ਮਹਾਰਾਜ, ਸਤਿਗੁਰੂ ਓਾਕਾਰਾ ਨੰਦ ਮਹਾਰਾਜ ਤੇ ਸਤਿਗੁਰੂ ਅਨੁਭਵਾਂ ਨੰਦ ਮਹਾਰਾਜ ਦੇ ਮੌਜੂਦਾ ਗੱਦੀ ਨਸ਼ੀਨ ਪਰਮ ਸੰਤ ਸਵਾਮੀ ਦਾਸਾ ਨੰਦ ਮਹਾਰਾਜ ਜੋ ਪਿਛਲੇ ...

ਪੂਰੀ ਖ਼ਬਰ »

ਅਨੁਭਵ ਧਾਮ ਨਾਨੋਵਾਲ ਵਿਖੇ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਨੂੰ ਦਿੱਤੀ ਅੰਤਿਮ ਵਿਦਾਇਗੀ

ਭੱਦੀ, 7 ਦਸੰਬਰ (ਨਰੇਸ਼ ਧੌਲ)- ਭੂਰੀ ਵਾਲੇ ਗਰੀਬਦਾਸੀ ਭੇਖ ਦੇ ਸਿਰਮੌਰ ਮਹਾਂ ਪੁਰਸ਼ ਸਤਿਗੁਰੂ ਗੰਗਾ ਨੰਦ ਮਹਾਰਾਜ, ਸਤਿਗੁਰੂ ਓਾਕਾਰਾ ਨੰਦ ਮਹਾਰਾਜ ਤੇ ਸਤਿਗੁਰੂ ਅਨੁਭਵਾਂ ਨੰਦ ਮਹਾਰਾਜ ਦੇ ਮੌਜੂਦਾ ਗੱਦੀ ਨਸ਼ੀਨ ਪਰਮ ਸੰਤ ਸਵਾਮੀ ਦਾਸਾ ਨੰਦ ਮਹਾਰਾਜ ਜੋ ਪਿਛਲੇ ...

ਪੂਰੀ ਖ਼ਬਰ »

ਸੀ ਪਾਈਟ ਨਵਾਂਸ਼ਹਿਰ ਵਿਖੇ ਟ੍ਰਾਇਲ ਪਾਸ ਕਰਨ ਵਾਲੇ ਯੁਵਕਾਂ ਲਈ ਪੇਪਰ ਦੀ ਮੁਫ਼ਤ ਤਿਆਰੀ ਕਰਵਾਈ ਜਾਵੇਗੀ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਭਾਰਤ ਸਰਕਾਰ ਵਲੋਂ ਸਟਾਫ਼ ਸਿਲੈੱਕਸ਼ਨ ਕਮਿਸ਼ਨ ਰਾਹੀਂ ਅਰਧ ਸੈਨਿਕ ਬਲਾਂ ਦੀ ਕੀਤੀ ਜਾਣ ਵਾਲੀ ਭਰਤੀ ਤੇ ਜਲੰਧਰ ਵਿਖੇ ਹੋਈ ਆਰਮੀ ਭਰਤੀ ਰੈਲੀ 'ਚ ਟ੍ਰਾਇਲ ਪਾਸ ਕਰਨ ਵਾਲੇ ਨਵਾਂਸ਼ਹਿਰ ਤੇ ਹੁਸ਼ਿਆਰਪੁਰ ਨਾਲ ਸਬੰਧਤ ...

ਪੂਰੀ ਖ਼ਬਰ »

ਬਾਬਾ ਸਾਹਿਬ ਨੇ ਗ਼ਰੀਬਾਂ ਦੀ ਉੱਜੜੀ ਜ਼ਿੰਦਗੀ 'ਚ ਆਜ਼ਾਦੀ ਦਾ ਰੰਗ ਭਰਿਆ - ਪਿ੍ੰ. ਭੁਪਿੰਦਰ ਪਾਲ

ਸੰਧਵਾਂ, 7 ਦਸੰਬਰ (ਪ੍ਰੇਮੀ ਸੰਧਵਾਂ) - ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ (ਡਾ. ਅੰਬੇਡਕਰ ਨਗਰ) ਸੂੰਢ ਵਿਖੇ ਦੇਸ਼ ਦੇ ਪਹਿਲੇ ਕਾਨੂੰਨ ਤੇ ਨਿਆ ਮੰਤਰੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀਨਿਰਵਾਣ ਮੌਕੇ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ...

ਪੂਰੀ ਖ਼ਬਰ »

ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਜਿੱਤੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚੋਂ ਤਗਮੇ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਕੁਸ਼ਤੀ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਪਹਿਲਵਾਨ ਲੜਕੇ ਤੇ ਲੜਕੀਆਂ ਨੇ ਸੂਬਾ ਪੱਧਰੀ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 (ਲੜਕੇ ਅਤੇ ਲੜਕੀਆਂ) ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਵਿਰੋਧੀ ਸੋਚਾਂ 'ਚ ਪਾਏ - ਸਰਹਾਲ

ਸੰਧਵਾਂ, 7 ਦਸੰਬਰ (ਪ੍ਰੇਮੀ ਸੰਧਵਾਂ) - ਪੰਜਾਬ ਦੀ ਖੁਸ਼ਹਾਲੀ ਤੇ ਪੰਜਾਬੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਿਨ ਰਾਤ ਡੱਟ ਕੇ ਕੰਮ ਕਰ ਰਹੀ ਹੈ | ਇਹ ਪ੍ਰਗਟਾਵਾ ਸੀਨੀਅਰ 'ਆਪ' ਆਗੂ ਕੁਲਜੀਤ ਸਿੰਘ ਸਰਹਾਲ ਇੰਚਾਰਜ ਹਲਕਾ ਬੰਗਾ ਨੇ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਡਾ. ਅੰਬੇਡਕਰ ਨੇ ਅੱਤ ਦੀ ਗ਼ਰੀਬੀ 'ਚ ਉਚੇਰੀ ਸਿੱਖਿਆ ਗ੍ਰਹਿਣ ਕਰ ਕੇ ਭਾਰਤੀ ਸੰਵਿਧਾਨ ਲਿਖਿਆ - ਪਿ੍ੰ. ਸ਼ਰਮਾ, ਗਿੱਲ

ਸੰਧਵਾਂ, 7 ਦਸੰਬਰ (ਪ੍ਰੇਮੀ ਸੰਧਵਾਂ) - ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਗਰੀਬਾਂ ਦੇ ਮਸੀਹਾ ਡਾ. ਬੀ. ਆਰ. ਅੰਬੇਡਕਰ ਦੇ 66ਵੇਂ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਵਿਦਿਆਰਥਣਾਂ ਦੇ ਵਿੱਦਿਅਕ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਵਿਚ ਵਿੱਛੜਿਆਂ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ

ਨਵਾਂਸ਼ਹਿਰ, 7 ਦਸੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਹੋਈ | ਜ਼ਿਲ੍ਹਾ ਸਕੱਤਰ ਜੀਤ ...

ਪੂਰੀ ਖ਼ਬਰ »

ਬੰਗਾ 'ਚ ਮੁੱਖ ਮਾਰਗ ਤੇ ਬਾਜ਼ਾਰਾਂ 'ਚ ਨਾਜਾਇਜ਼ ਕਬਜ਼ਿਆਂ ਤੋਂ ਨਗਰ ਕੌਂਸਲ ਬੇਖ਼ਬਰ

ਬੰਗਾ, 7 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ | ਮੁੱਖ ਮਾਰਗ 'ਤੇ ਬਣਾਏ ਪੈਦਲ ਰਸਤੇ 'ਤੇ ਲੋਕਾਂ ਨੇ ਰੇਹੜੀਆਂ, ਫੜ੍ਹੀਆਂ ਤੇ ਕੱਪੜਿਆਂ ਦੀਆਂ ਦੁਕਾਨਾਂ ਲਗਾਈਆਂ ਹੋਈਆਂ ਹਨ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਦਾ ਲਗਾਇਆ ਵਿੱਦਿਅਕ ਟੂਰ

ਮੁਕੰਦਪੁਰ, 7 ਦਸੰਬਰ (ਅਮਰੀਕ ਸਿੰਘ ਢੀਂਡਸਾ) - ਪਿ੍ੰਸੀਪਲ ਅਮਰਜੀਤ ਖਟਕੜ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਸਕੂਲ ਕਮ ਸਟੇਟ ਪ੍ਰਾਜੈਕਟ ਡਾਇਰੈਕਟਰ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਲੈ ਰਹੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX