ਤਾਜਾ ਖ਼ਬਰਾਂ


ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ
. . .  34 minutes ago
ਅੰਮ੍ਰਿਤਸਰ, 9 ਫਰਵਰੀ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਤਹਿਤ ਪਾਰਟੀ ਵਲੋਂ ਲਗਾਤਾਰ...
ਨਵੀਂ ਦਿੱਲੀ: ਬੇਰੁਜ਼ਗਾਰੀ, ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਕੀਤਾ ਗਿਆ ਪ੍ਰਦਰਸ਼ਨ
. . .  50 minutes ago
ਨਵੀਂ ਦਿੱਲੀ, 9 ਫਰਵਰੀ- ਮਹਿਲਾ ਕਾਂਗਰਸ ਮੈਂਬਰਾਂ ਨੇ ਬੇਰੁਜ਼ਗਾਰੀ, ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕੀਤਾ।
ਬਾਬਾ ਟੇਕ ਸਿੰਘ ਧਨੌਲਾ ਬਣੇ ਸੰਪ੍ਰਦਾਇ ਮਸਤੂਆਣਾ ਦੇ ਨਵੇਂ ਮੁਖੀ
. . .  about 1 hour ago
ਤਲਵੰਡੀ ਸਾਬੋ, 9 ਫਰਵਰੀ (ਰਣਜੀਤ ਸਿੰਘ ਰਾਜੂ)- ਬੀਤੇ ਦਿਨੀਂ ਗੁਰਪੁਰੀ ਗਮਨ ਕਰ ਗਏ ਸੰਪ੍ਰਦਾਇ ਮਸਤੂਆਣਾ ਦੇ ਮੁਖੀ ਸੰਤ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਪ੍ਰਦਾਇ...
ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਰਾਜੇਸ਼ ਜੋਸ਼ੀ ਨੂੰ ਕੀਤਾ ਗ੍ਰਿਫ਼ਤਾਰ
. . .  1 minute ago
ਨਵੀਂ ਦਿੱਲੀ, 9 ਫਰਵਰੀ- ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਇਸ਼ਤਿਹਾਰੀ ਕੰਪਨੀ ਦੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  about 2 hours ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  about 2 hours ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 3 hours ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 3 hours ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 3 hours ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਅੰਮ੍ਰਿਤਸਰ

ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਵਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਸੰਬੰਧੀ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਨਾਜਾਇਜ਼ ਕਬਜ਼ੇ ਹਟਾਏ | ਇਸ ਦੌਰਾਨ ਸਾਂਝੀ ਟੀਮ ਵਲੋਂ ਵਿਰਾਸਤੀ ਮਾਰਗ 'ਚ ਵੀ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਨੂੰ ਅੰਜਾਮ ਦੇਣ ਲਈ ਦਸਤਕ ਦਿੱਤੀ ਪਰ ਸੱਤਾਧਾਰੀ ਪਾਰਟੀ ਦੇ ਇਕ ਆਗੂ ਦੀ ਸ਼ਹਿ 'ਤੇ ਦੁਕਾਨਦਾਰਾਂ ਵਲੋਂ ਇਹ ਕਬਜ਼ੇ ਛੱਡਣ ਤੋਂ ਇਨਕਾਰ ਕਰ ਦਿੱਤਾ | ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਨਾਲ ਮਿਲ ਕੇ ਅੱਜ ਸਥਾਨਕ ਰੇਲਵੇ ਿਲੰਕ ਰੋਡ, ਪੁਤਲੀਘਰ, ਸਮਿਟਰੀ ਰੋਡ, ਵਿਰਾਸਤੀ ਮਾਰਗ ਅਤੇ ਬੱਸ ਅੱਡੇ ਦੇ ਨੇੜੇ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਨ ਲਈ ਤਿਆਰੀ ਕੀਤੀ ਗਈ | ਇਸ ਟੀਮ ਵਲੋਂ ਰੇਲਵੇ ਿਲੰਕ ਰੋਡ ਅਤੇ ਪੁਤਲੀਘਰ ਵਿਖੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਜਿਸ ਦੌਰਾਨ ਇਸ ਟੀਮ ਨੇ ਦੁਕਾਨਦਾਰਾਂ ਦਾ ਸਰਕਾਰੀ ਜਗ੍ਹਾ 'ਤੇ ਪਿਆ ਸਾਮਾਨ ਆਪਣੇ ਕਬਜ਼ੇ ਵਿਚ ਲਿਆ | ਇਸ ਦੌਰਾਨ ਪੁਤਲੀਘਰ ਵਿਖੇ ਇਕ ਦੁਕਾਨਦਾਰ ਵਲੋਂ ਵਿਭਾਗ ਦੀ ਇਸ ਕਾਰਵਾਈ 'ਤੇ ਕਿੰਤੂ-ਪ੍ਰੰਤੂ ਵੀ ਕੀਤਾ ਪਰ ਇਸ ਦੇ ਬਾਵਜੂਦ ਨਿਗਮ ਦੀ ਟੀਮ ਵਲੋਂ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ | ਇਸ ਉਪਰੰਤ ਇਸ ਟੀਮ ਵਲੋਂ ਰੇਲਵੇ ਿਲੰਕ ਰੋਡ ਤੋਂ ਦੁਕਾਨਦਾਰਾਂ ਦਾ ਸਰਕਾਰੀ ਜਗ੍ਹਾ 'ਤੇ ਪਿਆ ਸਾਮਾਨ ਕਬਜ਼ੇ ਵਿਚ ਲਿਆ | ਇਸ ਦੌਰਾਨ ਇਸ ਟੀਮ ਨੇ ਵਿਰਾਸਤੀ ਮਾਰਗ ਵਿਚ ਕਾਰਵਾਈ ਨੂੰ ਅੰਜਾਮ ਦੇਣ ਲਈ ਦਸਤਕ ਦਿੱਤੀ | ਇਸ ਮੌਕੇ ਕੁਝ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ ਇਸ ਕਾਰਵਾਈ ਦਾ ਵਿਰੋਧ ਕਰਦੇ ਹੋਏ ਕਬਜ਼ੇ ਹਟਾਉਣ ਤੋਂ ਮਨ੍ਹਾ ਕਰ ਦਿੱਤਾ |

ਕਿਸਾਨ ਜਥੇਬੰਦੀ ਵਲੋਂ ਡੀ. ਸੀ. ਦਫ਼ਤਰ ਦੇ ਮੁੱਖ ਦਰਵਾਜ਼ੇ ਬੰਦ ਕਰ ਕੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ. ਸੀ. ਦਫਤਰਾਂ ਦੇ ਬਾਹਰ ਅਣਮਿੱਥੇ ਸਮੇਂ ਦੇ ਸ਼ੁਰੂ ਕੀਤੇ ਮੋਰਚੇ ਦੌਰਾਨ ਅੱਜ ਜਥੇਬੰਦੀ ਵਲੋਂ ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਦੀ ਕਾਰਵਾਈ ਦਾ ਅਸਰ : ਭੀੜ-ਭਾੜ ਵਾਲੇ ਇਲਾਕੇ ਖਾਲੀ ਹੋਣੇ ਸ਼ੁਰੂ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਟ੍ਰੈਫਿਕ ਪੁਲਿਸ ਵਲੋਂ ਕੀਤੇ ਉਪਰਾਲਿਆਂ ਦਾ ਅਸਰ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਸ਼ਹਿਰ ਦੇ ਭੀੜ ਭਾੜ ਵਾਲੇ ਇਲਾਕੇ ਖਾਲੀ ਹੋਣੇ ਸ਼ੁਰੂ ਹੋ ਗਏ ਹਨ | ਇਸੇ ਤਹਿਤ ਹੀ ਟ੍ਰੈਫਿਕ ਪੁਲਿਸ ...

ਪੂਰੀ ਖ਼ਬਰ »

ਅੰਮਿ੍ਤਸਰ ਦੀਆਂ ਪ੍ਰਮੁੱਖ ਹਿੰਦੂ ਜਥੇਬੰਦੀਆਂ ਵਲੋਂ ਹਿੰਦੂ ਮਹਾਂਗੱਠਬੰਧਨ ਦਾ ਐਲਾਨ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਦੀਆਂ ਪ੍ਰਮੁੱਖ ਹਿੰਦੂ ਜਥੇਬੰਦੀਆਂ ਨੇ ਹਿੰਦੂ ਮਹਾਂਗੱਠਬੰਧਨ ਦਾ ਐਲਾਨ ਕੀਤਾ, ਜਿਸ 'ਚ ਵਿਵੇਕ ਸਾਗਰ ਸੱਗੂ ਸ਼ਿਵ ਸੈਨਾ ਸ਼ੇਰੇ ਪੰਜਾਬ, ਸਚਿਨ ਬਹਿਲ ਸ਼ਿਵ ਸੈਨਾ ਰਾਸ਼ਟਰਵਾਦੀ, ਪ੍ਰਦੀਪ ਜਾਟ ਰੁਦਰ ਸ਼ਿਵ ...

ਪੂਰੀ ਖ਼ਬਰ »

ਮੋਬਾਈਲ ਵਿੰਗ ਵਲੋਂ ਰਾਈਸ ਬਰਾਨ ਦਾ ਟਰੱਕ ਜ਼ਬਤ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਵਲੋਂ ਕਰ ਚੋਰਾਂ ਖ਼ਿਲਾਫ਼ ਵਿੱਢੀ ਮੁੁਹਿੰਮ ਲਗਾਤਾਰ ਜਾਰੀ ਹੈ | ਜਾਣਕਾਰੀ ਮੁਤਾਬਕ ਮੋਬਾਈਲ ਵਿੰਗ ਦੇ ਈ. ਟੀ. ਓ. ਰਮਨ ਕੁਮਾਰ ਦੀ ਟੀਮ ਨੇ ਸਹਾਇਕ ਕਮਿਸ਼ਨਰ ਸੰਦੀਪ ...

ਪੂਰੀ ਖ਼ਬਰ »

ਦਿੱਲੀ ਨਿਗਮ ਚੋਣਾਂ ਵਿਚ 'ਆਪ' ਦੀ ਜਿੱਤ ਦਾ ਵਰਕਰਾਂ ਨੇ ਮਨਾਇਆ ਜਸ਼ਨ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਦੀਆਂ ਨਗਰ ਨਿਗਮ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਕੇ ਇਤਿਹਾਸ ਸਿਰਜ ਦਿੱਤਾ ਹੈ | ਉਕਤ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਘਰ ਦੇ ਬਾਹਰ ਕੁਰਸੀ 'ਤੇ ਬੈਠੀ ਔਰਤ ਕੋਲੋਂ ਮੋਬਾਈਲ ਫ਼ੋਨ ਖੋਹ ਕੇ ਦੌੜੇ 2 ਲੁਟੇਰੇ ਕਾਬੂ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਇੱਥੇ ਸ਼ਿਵਾਲਾ ਭਾਈਆਂ ਖੇਤਰ 'ਚ ਘਰ ਦੇ ਬਾਹਰ ਕੁਰਸੀ ਡਾਹ ਕੇ ਧੱੁਪ ਸੇਕ ਰਹੀ ਇਕ ਔਰਤ ਪਾਸੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਸ ਵੇਲੇ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਫਰਾਰ ਹੋ ਗਏ ਜਦੋਂ ਉਹ ਮੋਬਾਈਲ 'ਤੇ ਕਿਸੇ ਨਾਲ ਗੱਲ ਕਰ ਰਹੀ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ 11 ਨੂੰ ਸਮੂਹਿਕ ਰੂਪ 'ਚ ਸਿੱਖਿਆ ਮੰਤਰੀ ਦੀ ਰਿਹਾਇਸ਼ 'ਤੇ ਦਿੱਤਾ ਜਾਵੇਗਾ ਰੋਸ ਪੱਤਰ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ. ਟੀ. ਐੱਫ.) ਪੰਜਾਬ ਦੀ ਸੂਬਾ ਕਮੇਟੀ ਅਤੇ ਓ. ਡੀ. ਐੱਲ. ਅਧਿਆਪਕ ਯੂਨੀਅਨ (3442, 7654) ਵਲੋਂ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਮਸਲੇ ਹੱਲ ਕਰਨ ਤੋਂ ਇਨਕਾਰੀ ਸਿੱਖਿਆ ਮੰਤਰੀ ਹਰਜੋਤ ...

ਪੂਰੀ ਖ਼ਬਰ »

ਔਰਤ ਨੂੰ ਡਿਸਕ ਸਮੱਸਿਆ ਤੋਂ ਫਿਜਿਓਥੈਰੇਪੀ ਨਾਲ ਮਿਲੀ ਨਿਜ਼ਾਤ : ਡਾ: ਬਾਵਾ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਘਰੇਲੂ ਗ੍ਰਹਿਣੀ ਜੋ ਕਿ ਡਿਸਕ ਸਮੱਸਿਆ ਨਾਲ ਜੂਝ ਰਹੀ ਸੀ, ਲਈ ਫਿਜਿਓਥਰੈਪੀ ਦਾ ਇਲਾਜ ਕਾਰਗਾਰ ਸਾਬਤ ਹੋਇਆ ਹੈ ਅਤੇ ਵੀਲ੍ਹਚੇਅਰ 'ਤੇ ਬੈਠ ਕੇ ਆਈ ਇਹ ਔਰਤ ਫਿਜਿਓਥਰੈਪੀ ਦੇ ਕਾਰਗਾਰ ਇਲਾਜ ਕਾਰਨ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ...

ਪੂਰੀ ਖ਼ਬਰ »

ਅੰਮਿ੍ਤਸਰ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਕਮੇਟੀ ਦੀ ਬੈਠਕ

ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਗੁਰੂ ਨਗਰੀ 'ਚ 24 ਘੰਟੇ ਨਹਿਰੀ ਪਾਣੀ ਦੀ ਵਰਤੋਂ ਸਬੰਧੀ ਲਿਆਂਦੇ ਗਏ ਪ੍ਰਾਜੈਕਟ ਨੂੰ ਲੈ ਕੇ ਬਣਾਈ ਗਈ ਅੰਮਿ੍ਤਸਰ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਕਮੇਟੀ ਦੀ ਬੈਠਕ ਕਮੇਟੀ ਦੇ ਚੇਅਰਮੈਨ ਮੇਅਰ ਕਰਮਜੀਤ ਸਿੰਘ ਰਿੰਟੂ ...

ਪੂਰੀ ਖ਼ਬਰ »

ਖ਼ਾਲਸਾ ਗਲੋਬਲ ਰੀਚ ਫ਼ਾਊਾਡੇਸ਼ਨ ਅਮਰੀਕਾ ਵਲੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ 9 ਲੱਖ ਦੇ ਚੈੱਕ ਭੇਟ

ਅੰਮਿ੍ਤਸਰ, 7 ਦਸੰਬਰ (ਜੱਸ)-ਖ਼ਾਲਸਾ ਗਲੋਬਲ ਰੀਚ ਫਾਊਾਡੇਸ਼ਨ (ਅਮਰੀਕਾ) ਵਲੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਗਰਲਜ਼ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਬੀਬੀ ਦਵਿੰਦਰ ਕੌਰ ਦਾ ਸਨਮਾਨ

ਅੰਮਿ੍ਤਸਰ, 7 ਦਸੰਬਰ (ਜੱਸ)-ਅੰਮਿ੍ਤ ਵੇਲੇ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਆਲੇ-ਦੁਆਲੇ ਵਿਖੇ ਲੰਬੇ ਅਰਸੇ ਤੋਂ ਨਿਸ਼ਕਾਮ ਸੇਵਾਵਾਂ ਨਿਭਾਅ ਰਹੇ ਨਿਸ਼ਕਾਮ ਸੇਵਕ ਜਥੇ ਦੀ ਮੁੱਖ ਸੇਵਾਦਾਰ ਬੀਬੀ ਦਵਿੰਦਰ ਕੌਰ ਦੀ ਅਗਵਾਈ ਹੇਠ ਜਥੇ ਦੇ ਮੈਂਬਰਾਂ ...

ਪੂਰੀ ਖ਼ਬਰ »

ਮੰਦਰ ਜੈ ਕ੍ਰਿਸ਼ਨਿਆ ਵਿਖੇ ਸ੍ਰੀ ਦੱਤਾਤ੍ਰੇਯ ਜੈਅੰਤੀ ਮਨਾਈ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਚÏਕ ਪਾਸੀਆਂ ਸਥਿਤ ਮੰਦਰ ਜੈ ਕ੍ਰਿਸ਼ਨਿਆ ਵਿਖੇ ਸ੍ਰੀ ਦੱਤਾਤ੍ਰੇਯ ਜੈਅੰਤੀ ਮਨਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਦੱਤਾਤ੍ਰੇਯ ਕਵਚ ਦੇ ਪਾਠ ਨਾਲ ਕੀਤੀ ਗਈ | ਮੰਦਰ ਦੇ ਮੁੱਖ ਸੰਚਾਲਕ ਦਰਸ਼ਨਾਚਾਰਿਆ ਸਾਗਰ ਮੁਨੀ ...

ਪੂਰੀ ਖ਼ਬਰ »

ਫੋਰ ਐੱਸ ਵਿੱਦਿਅਕ ਸੰਸਥਾਵਾਂ ਵਲੋਂ 5 ਦਿਨਾ ਅੰਤਰ-ਸਕੂਲ ਖੇਡ ਟੂਰਨਾਮੈਂਟ ਕਰਵਾਇਆ

ਅੰਮਿ੍ਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੀ ਪੁਰਾਤਨ ਵਿਦਿਅਕ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਗਰੱੁਪ ਆਫ ਸਕੂਲਜ਼ ਤੇ ਕਾਲਜ਼ਿਜ਼ ਵਲੋਂ ਫੋਰ ਐੱਸ ਵਿੱਦਿਅਕ ਸੰਸਥਾਵਾਂ ਦਾ ਪੰਜ ਦਿਨਾ ਅੰਤਰ-ਸਕੂਲ ਖੇਡ ਟੂਰਨਾਮੈਂਟ ਸੰਤ ਸਿੰਘ ਸੁੱਖਾ ਸਿੰਘ ਮਾਡਰਨ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨਾਂ ਵਲੋਂ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਵਾਲੀ ਖੇਤੀ ਨੂੰ ਅਪਣਾਉਣ 'ਤੇ ਜ਼ੋਰ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਕਿਸਾਨ ਹੁਣ ਜਾਗਰੂਕ ਹੋ ਕੇ ਨਾ ਕੇਵਲ ਬਦਲਵੀਂ ਖੇਤੀ ਨੂੰ ਅਪਣਾ ਰਹੇ ਹਨ ਸਗੋਂ ਸਾਥੀ ਕਿਸਾਨਾਂ ਨੂੰ ਵੀ ਬਿਨਾਂ ਸਾੜਨ ਵਾਲੀ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਾਲੀ ਖੇਤੀ ਲਈ ਪ੍ਰੇਰਿਤ ਕਰ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨਾਂ ਵਲੋਂ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਵਾਲੀ ਖੇਤੀ ਨੂੰ ਅਪਣਾਉਣ 'ਤੇ ਜ਼ੋਰ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਕਿਸਾਨ ਹੁਣ ਜਾਗਰੂਕ ਹੋ ਕੇ ਨਾ ਕੇਵਲ ਬਦਲਵੀਂ ਖੇਤੀ ਨੂੰ ਅਪਣਾ ਰਹੇ ਹਨ ਸਗੋਂ ਸਾਥੀ ਕਿਸਾਨਾਂ ਨੂੰ ਵੀ ਬਿਨਾਂ ਸਾੜਨ ਵਾਲੀ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਾਲੀ ਖੇਤੀ ਲਈ ਪ੍ਰੇਰਿਤ ਕਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਨਾਂਅ 'ਤੇ ਵੋਟਾਂ ਲੈਣ ਵਾਲੀ 'ਆਪ' ਨੇ ਉਨ੍ਹਾਂ ਨੂੰ ਹੀ ਵਿਸਾਰਿਆ : ਲੱਧੜ

ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਐੱਸ.ਸੀ. ਮੋਰਚਾ ਦੇ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸੁੱਚਾ ਰਾਜ ਲੱਧੜ ਸਾਬਕਾ ਆਈ.ਏ.ਐੱਸ. ਨੇ ਕਿਹਾ ਕਿ ਪੰਜਾਬ ਵਿਚ 32 ਫ਼ੀਸਦੀ ਅਨੁਸੂਚਿਤ ਭਾਈਚਾਰਾ ਰਹਿੰਦਾ ਹੈ | ਭਾਜਪਾ ਦੇਸ਼ ਭਰ 'ਚ ਸਭ ਦਾ ਵਿਕਾਸ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਦਾ ਖੇਡਾਂ 'ਚ ਵਧੀਆ ਪ੍ਰਦਰਸ਼ਨ

ਅੰਮਿ੍ਤਸਰ, 7 ਦਸੰਬਰ (ਜੱਸ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਖਿਡਾਰਨਾਂ ਨੇ ਫੁੱਟਬਾਲ, ਸਾਫ਼ਟਬਾਲ, ਹੈਂਡਬਾਲ, ਕਬੱਡੀ ਅਤੇ ਅਥਲੈਟਿਕਸ ਆਦਿ ਵੱਖ-ਵੱਖ ਖੇਡਾਂ 'ਚ ਚੰਗਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕਰਕੇ ਆਪਣੇ ਕਾਲਜ ਅਤੇ ਜ਼ਿਲ੍ਹੇ ਦਾ ...

ਪੂਰੀ ਖ਼ਬਰ »

ਰਾਜ ਪੱਧਰੀ ਸਮਾਗਮ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਅੰਮਿ੍ਤਸਰ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਰੈੱਡ ਕਰਾਸ ਵਲੋਂ ਭਾਈ ਘਨੱਈਆ ਜੀ ਦੀ ਯਾਦ ਵਿਚ ਕਰਵਾਏ ਰਾਜ ਪੱਧਰੀ ਸਮਾਗਮ 'ਚ ਬੀ.ਬੀ.ਕੇ. ਡੀ. ਏ. ਵੀ.ਕਾਲਜ ਫ਼ਾਰ ਵੂਮੈਨ ਅੰਮਿ੍ਤਸਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਲਵਲੀ ਪ੍ਰੋਫੈਸ਼ਨਲ ...

ਪੂਰੀ ਖ਼ਬਰ »

ਤਾਈਕਵਾਂਡੋ ਮੁਕਾਬਲੇ 'ਚ ਜੇ.ਜੇ.ਐੱਸ. ਇੰਨੋਵੇਸ਼ਨ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 7 ਦਸੰਬਰ (ਗਗਨਦੀਪ ਸ਼ਰਮਾ)-23ਵੀਂ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਜੇ.ਜੇ.ਐੱਸ. ਇਨੋਵੇਸ਼ਨ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਇਨੋਵੇਸ਼ਨ ਦੇ ਖਿਡਾਰੀ ਤਸਵੀਰ ਸਿੰਘ, ਰਸਮੀਨ ਛਾਬੜਾ, ਰੋਮਿਲ ਸਿੰਘ, ਭੁਪਿੰਦਰ ਸਿੰਘ ਨੇ ਚਾਂਦੀ ਅਤੇ ਹਰਅੰਗਦ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦੌਰਾਨ ਬਾਪੂ ਸੂਰਤ ਸਿੰਘ ਨੇ ਵੀ ਭਰਿਆ ਪ੍ਰੋਫਾਰਮਾ

ਅੰਮਿ੍ਤਸਰ, 7 ਦਸੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 1 ਦਸੰਬਰ ਤੋਂ ਸ਼ੁਰੂ ਕੀਤੀ ਗਈ ਦਸਤਖ਼ਤ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਵਲੋਂ ਵੀ ਪ੍ਰੋਫਾਰਮਾ ਭਰਿਆ ਗਿਆ | ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਜਿੱਤ ਦੀ ਖੁਸ਼ੀ ਮੇਅਰ ਨਾਲ ਸਾਂਝੀ ਕੀਤੀ

ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਆਮ ਆਦਮੀ ਪਾਰਟੀ ਨੂੰ ਦਿੱਲੀ ਨਗਰ ਨਿਗਮ ਚੋਣਾਂ ਵਿਚ ਮਿਲੀ ਭਾਰੀ ਜਿੱਤ 'ਤੇ ਖੁਸ਼ੀ ਸਾਂਝੀ ਕਰਦੇ ਹੋਏ ਨਗਰ ਨਿਗਮ ਅੰਮਿ੍ਤਸਰ ਦੇ ਕੌਂਸਲਰਾਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਤੋਂ ਪਿੰਡ ਨੂੰ ਜਾਂਦੀ ਸਰਵਿਸ ਲਾਈਨ ਦਾ ਰਸਤਾ ਖੋਲ੍ਹਣ ਦੀ ਮੰਗ

ਸੁਲਤਾਨਵਿੰਡ, 7 ਦਸੰਬਰ (ਗੁਰਨਾਮ ਸਿੰਘ ਬੁੱਟਰ)-ਬੇਸ਼ਕ ਗੁਰੂ ਨਗਰੀ ਦੀ ਟ੍ਰੈਫਿਕ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨ ਵਲੋਂ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਹਾਲੇ ਵੀ ਇਲਾਕੇ ਅਜਿਹੇ ਹਨ ਜਿਥੇ ਰੋਜ਼ਾਨਾ ਘੰਟਿਆਂ ਦੇ ਹਿਸਾਬ ਨਾਲ ...

ਪੂਰੀ ਖ਼ਬਰ »

ਸੜਕ 'ਤੇ ਖੜ੍ਹੀ ਕਾਰ 'ਚ ਦੂਸਰੀ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)-ਸੜਕ ਦੇ ਚੱਲਦੇ ਨਿਰਮਾਣ ਤਹਿਤ ਕੁੱਕੜਾਂ ਵਾਲਾ ਚੌਕ ਵਿਚ ਇਕ ਖੜ੍ਹੀ ਕਾਰ ਨੂੰ ਬੇਕਾਬੂ ਹੋਈ ਦੂਜੀ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਚਾਲਕ ਤਾਂ ਬਚ ਗਏ ਪਰ ਕਾਰਾਂ ਨੁਕਸਾਨੀਆਂ ਗਈਆਂ | ਜਾਣਕਾਰੀ ਅਨੁਸਾਰ ਇਕ ਕਾਰ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ ਕਾਰਨ ਵਾਲੇ 2 ਦੋਸ਼ੀ ਕਾਬੂ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਕਰਿਆਨੇ ਦਾ ਥੋਕ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰ ਦੀ ਚੋਰੀ ਦੇ ਮਾਮਲੇ 'ਚ ਪੁਲਿਸ ਵਲੋਂ 2 ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਜਿਨ੍ਹਾਂ ਪਾਸੋਂ ਪੁਲਿਸ ਨੇ 90 ਕਿੱਲੋਗ੍ਰਾਮ ਗਰਮ ਮਸਾਲਾ, 60 ਕਿੱਲੋ ਜ਼ੀਰਾ ਤੇ 5 ਪੈਕਟ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ ਕਾਰਨ ਵਾਲੇ 2 ਦੋਸ਼ੀ ਕਾਬੂ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਕਰਿਆਨੇ ਦਾ ਥੋਕ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰ ਦੀ ਚੋਰੀ ਦੇ ਮਾਮਲੇ 'ਚ ਪੁਲਿਸ ਵਲੋਂ 2 ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਜਿਨ੍ਹਾਂ ਪਾਸੋਂ ਪੁਲਿਸ ਨੇ 90 ਕਿੱਲੋਗ੍ਰਾਮ ਗਰਮ ਮਸਾਲਾ, 60 ਕਿੱਲੋ ਜ਼ੀਰਾ ਤੇ 5 ਪੈਕਟ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 16ਵਾਂ ਪਾਈਟੈਕਸ ਅੱਜ ਤੋਂ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵੀਰਵਾਰ ਤੋਂ ਅੰਮਿ੍ਤਸਰ ਵਿਚ ਸ਼ੁਰੂ ਹੋ ਰਿਹਾ ਹੈ | ਇਸ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 16ਵਾਂ ਪਾਈਟੈਕਸ ਅੱਜ ਤੋਂ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵੀਰਵਾਰ ਤੋਂ ਅੰਮਿ੍ਤਸਰ ਵਿਚ ਸ਼ੁਰੂ ਹੋ ਰਿਹਾ ਹੈ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਰਿਆਂਸ਼ ਨੇ ਸੋਨ ਤਗਮਾ ਹਾਸਲ ਕੀਤਾ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਰਿਆਂਸ਼ ਭੰਡਾਰੀ ਨੇ ਫ੍ਰੀ ਸਟਾਈਲ ਕੁਸ਼ਤੀ ਵਿਚ ਸੋਨ ਤਗਮਾ ਜਿੱਤ ਕੇ ਕਾਲਜ ਅਤੇ ਸ਼ਹਿਰ ਦਾ ਨਾਂਅ ਰÏਸ਼ਨ ਕੀਤਾ ਹੈ | ਰਿਆਂਸ਼ ਨੂੰ ਇਹ ਐਵਾਰਡ ਪੰਜਾਬ ਸਕੂਲ ਖੇੜਾ ਮੁਕਾਬਲੇ ਵਿਚ ਫ੍ਰੀ ...

ਪੂਰੀ ਖ਼ਬਰ »

ਵਿਧਾਇਕ ਡਾ. ਸੰਧੂ ਵਲੋਂ ਬਾਬਾ ਦੀਪ ਸਿੰਘ ਕਾਲੋਨੀ ਵਿਚ ਇੰਟਰਲਾਕਿੰਗ ਟਾਈਲ ਲਾ ਕੇ ਗਲੀਆਂ ਬਣਾਉਣ ਦਾ ਉਦਘਾਟਨ

ਛੇਹਰਟਾ, 7 ਦਸੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਪੱਛਮੀ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ...

ਪੂਰੀ ਖ਼ਬਰ »

ਵਿਧਾਇਕ ਡਾ. ਸੰਧੂ ਵਲੋਂ ਬਾਬਾ ਦੀਪ ਸਿੰਘ ਕਾਲੋਨੀ ਵਿਚ ਇੰਟਰਲਾਕਿੰਗ ਟਾਈਲ ਲਾ ਕੇ ਗਲੀਆਂ ਬਣਾਉਣ ਦਾ ਉਦਘਾਟਨ

ਛੇਹਰਟਾ, 7 ਦਸੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਪੱਛਮੀ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਵੈਟਰ ਵੰਡੇ

ਅੰਮਿ੍ਤਸਰ, 7 ਦਸੰਬਰ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਅੰਮਿ੍ਤਸਰ ਆਸਥਾ ਦੇ ਪ੍ਰਧਾਨ ਅਸ਼ਵਨੀ ਅਵਸਥੀ ਤੇ ਸਕੱਤਰ ਅਮਨ ਸ਼ਰਮਾ ਦੀ ਅਗਵਾਈ 'ਚ ਸੇਵਾ ਮੁਕਤ ਪਿ੍ੰਸੀਪਲ ਬਲਦੇਵ ਸਿੰਘ ਸੰਧੂ ਅਤੇ ਉਨ੍ਹਾਂ ਦੀ ਪਤਨੀ ਸੁਖਵੰਤ ਕੌਰ ਸੰਧੂ ਵਲੋਂ ਸਰਕਾਰੀ ਸਕੂਲ ਦੇ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਸ਼ਹਿਰ 'ਚ ਟ੍ਰੈਫਿਕ ਬਣੀ ਵੱਡੀ ਸਮੱਸਿਆ

ਜੰਡਿਆਲਾ ਗੁਰੂ, 7 ਦਸੰਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਵਿਚ ਟ੍ਰੈਫ਼ਿਕ ਇਕ ਵੱਡੀ ਸਮੱਸਿਆ ਦਾ ਰੂਪ ਧਾਰਨ ਕਰ ਚੁੱਕੀ ਹੈ | ਰੋਜ਼ਾਨਾ ਹੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਚੌਕਾਂ 'ਚ ਲੱਗਦਾ ਵਾਹਨਾਂ ਦਾ ਜਾਮ ਤਾਂ ਅੱਜ-ਕੱਲ੍ਹ ਇਕ ਆਮ ਜਿਹੀ ਗੱਲ ਬਣ ...

ਪੂਰੀ ਖ਼ਬਰ »

ਮੋਬਾਈਲ ਵਿੰਗ ਦੀ ਕਰ ਚੋਰਾਂ ਖ਼ਿਲਾਫ਼ ਕਾਰਵਾਈ ਜਾਰੀ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਦੀ ਕਰ ਚੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ 92 ਲੱਖ 30 ਹਜ਼ਾਰ ਤੋਂ ਵੀ ਵੱਧ ਦਾ ਜ਼ੁਰਮਾਨਾ ਵਸੂਲਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਪਿ੍ੰਸੀਪਲ ਸੁਖਦੀਪ ਸਿੰਘ ਗਿੱਲ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਗੋਲਡਨ ਟੈਂਪਲ ਕਾਲੋਨੀ ਸੁਲਤਾਨਵਿੰਡ ਰੋਡ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਮੋਬਾਈਲ ਵਿੰਗ ਦੀ ਕਰ ਚੋਰਾਂ ਖ਼ਿਲਾਫ਼ ਕਾਰਵਾਈ ਜਾਰੀ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਦੀ ਕਰ ਚੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ 92 ਲੱਖ 30 ਹਜ਼ਾਰ ਤੋਂ ਵੀ ਵੱਧ ਦਾ ਜ਼ੁਰਮਾਨਾ ਵਸੂਲਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਦਸਤਖ਼ਤ ਮੁਹਿੰਮ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੀ ਸ਼ੁਰੂ

ਅੰਮਿ੍ਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 1 ਦਸੰਬਰ ਤੋਂ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅੱਜ ਇਹ ਮੁਹਿੰਮ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਬੰਦੀ ਸਿੰਘਾਂ ਅਤੇ ਸਿਆਸੀ ਕੈਦੀਆਂ ਦੀ ਰਿਹਾਈ ਲਈ ਕੀਤਾ ਜਾਵੇਗਾ ਮਾਰਚ-ਸਹਿੰਸਰਾ

ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-10 ਦਸੰਬਰ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਕਿਰਤੀ ਕਿਸਾਨ ਯੂਨੀਅਨ ਬੰਦੀ ਸਿੰਘਾਂ ਅਤੇ ਸਿਆਸੀ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮਿ੍ਤਸਰ ਵਿਚ ਮਾਰਚ ਕਰੇਗੀ ਜੋ ਭੰਡਾਰੀ ਪੁਲ ਤੋਂ ਸ਼ੁਰੂ ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਤੋਂ ਨੌਜਵਾਨ ਗੁਰਪ੍ਰੀਤ ਸਿੰਘ ਫੌਜ 'ਚ ਬਣਿਆ ਲੈਫਟੀਨੈਂਟ

ਮੱਤੇਵਾਲ, 7 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਇਕਾਲੇ ਦਾ ਸਿਰ ਉਸ ਵੇਲੇ ਮਾਣ ਨਾਲ ਉੱਚਾ ਹੋ ਗਿਆ ਜਦੋਂ ਇੱਥੋਂ ਨਜ਼ਦੀਕੀ ਪਿੰਡ ਬੋਪਾਰਾਏ ਤੋਂ ਇਕ ਨੌਜਵਾਨ ਗੁਰਪ੍ਰੀਤ ਸਿੰਘ ਭਾਰਤੀ ਫੌਜ ਵਿਚ ਲੈਫਟੀਨੈਂਟ ਪਦ 'ਤੇ ਨਿਯੁਕਤ ਹੋਇਆ ਹੈ | ਲੈਫਟੀਨੈਂਟ ਗੁਰਪ੍ਰੀਤ ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਤੋਂ ਨੌਜਵਾਨ ਗੁਰਪ੍ਰੀਤ ਸਿੰਘ ਫੌਜ 'ਚ ਬਣਿਆ ਲੈਫਟੀਨੈਂਟ

ਮੱਤੇਵਾਲ, 7 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਇਕਾਲੇ ਦਾ ਸਿਰ ਉਸ ਵੇਲੇ ਮਾਣ ਨਾਲ ਉੱਚਾ ਹੋ ਗਿਆ ਜਦੋਂ ਇੱਥੋਂ ਨਜ਼ਦੀਕੀ ਪਿੰਡ ਬੋਪਾਰਾਏ ਤੋਂ ਇਕ ਨੌਜਵਾਨ ਗੁਰਪ੍ਰੀਤ ਸਿੰਘ ਭਾਰਤੀ ਫੌਜ ਵਿਚ ਲੈਫਟੀਨੈਂਟ ਪਦ 'ਤੇ ਨਿਯੁਕਤ ਹੋਇਆ ਹੈ | ਲੈਫਟੀਨੈਂਟ ਗੁਰਪ੍ਰੀਤ ...

ਪੂਰੀ ਖ਼ਬਰ »

ਸਰਹੱਦੀ ਖੇਤਰ ਅੰਦਰ ਸਿੱਖਿਆ ਤੇ ਸਿਹਤ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ : ਐਡਵੋਕੇਟ ਧਾਲੀਵਾਲ

ਗੱਗੋਮਾਹਲ, 7 ਦਸੰਬਰ (ਬਲਵਿੰਦਰ ਸਿੰਘ ਸੰਧੂ)-ਦਿਹਾਤੀ ਖੇਤਰ ਅੰਦਰ ਵਿਦਿਆ ਦੇ ਮੁੱਢਲੇ ਢਾਂਚੇ ਨੂੰ ਦਰੁਸਤ ਕਰਨ ਲਈ ਪੰਜਾਬ ਸਰਕਾਰ ਨੇ ਵੱਡੇ ਫੈਸਲੇ ਕੀਤੇ ਹਨ ਇਸੇ ਅਧਾਰ ਤੇ ਪਿੰਡਾਂ 'ਚ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਨੂੰ ਮੁਰੰਮਤ ਤੇ ...

ਪੂਰੀ ਖ਼ਬਰ »

ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ

ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ. ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ | ਜਿੱਥੇ ਪਹੁੰਚਣ 'ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਹੋਈ ਚੋਣ ਦੌਰਾਨ ਭਾਵੇਂ ਕਿ ਰੈਡੀਕਲ ਟੀਚਰਜ਼ ਫੋਰਮ ਨੇ ਆਪਣੇ ਵਿਰੋਧੀ ਧੜੇ ਪ੍ਰੋਗਰੈਸਿਵ ਟੀਚਰਜ਼ ਫਰੰਟ ਨੂੰ ...

ਪੂਰੀ ਖ਼ਬਰ »

ਸੌ ਫੁੱਟੀ ਰੋਡ ਈਸਟ ਮੋਹਨ ਨਗਰ ਵਿਖੇ ਕਥਾ ਕੀਰਤਨ ਦੀ ਛਹਿਬਰ

ਅੰਮਿ੍ਤਸਰ, 7 ਦਸੰਬਰ (ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਗੁਰੂ ਨਗਰੀ 'ਚ ਚਲਾਈ ਜਾ ਰਹੀ ਹਫਤਾਵਾਰੀ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਬੀਤੇ ਦਿਨ ਸਭਾ ਦੇ ਸਰਗਰਮ ਮੈਂਬਰ, ਗੁਰੂ ਰਾਮਦਾਸ ਜੋੜਾ ਘਰ ਸੇਵਕ ਸਭਾ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੇਵਾਦਾਰ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX