ਤਾਜਾ ਖ਼ਬਰਾਂ


ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  4 minutes ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  19 minutes ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  18 minutes ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  53 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਤਰਨਤਾਰਨ

ਪੱਟੀ ਸ਼ਹਿਰ 'ਚ ਜਗ੍ਹਾ-ਜਗ੍ਹਾ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਇਲਾਕਾ ਵਾਸੀ ਹੋਏ ਪ੍ਰੇਸ਼ਾਨ

ਪੱਟੀ, 7 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ 'ਚ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਵਲੋਂ ਜਗ੍ਹਾ-ਜਗ੍ਹਾ ਕੀਤੇ ਹੋਏ ਨਾਜਾਇਜ਼ ਕਬਜਿਆਂ ਕਾਰਨ ਇਲਾਕਾ ਵਾਸੀ ਭਾਰੀ ਪ੍ਰੇਸ਼ਾਨ ਹਨ | ਉੱਥੇ ਹੀ ਪੱਟੀ ਸ਼ਹਿਰ ਵਿਚ ਕੁਝ ਸੜਕਾਂ ਟੁੱਟੀਆਂ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਨਾਲ ਇਲਾਕੇ ਦੇ ਕੁੱਝ ਸਮਾਜ ਸੇਵੀ ਪੱਟੀ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਲੱਗੇ ਅਣਗਿਣਤ ਸਪੀਡ ਬਰੇਕਰਾਂ ਤੇ ਸੜਕਾਂ ਵਿਚ ਟੋਏ ਪਏ ਹੋਣ ਕਾਰਨ ਲੱਗਦੇ ਝਟਕਿਆਂ ਤੋਂ ਜੋ ਲੋਕਾਂ ਨੂੰ ਸਿਹਤ ਸਬੰਧੀ ਪ੍ਰੇਸ਼ਾਨੀਆਂ ਆ ਰਹੀਆਂ ਹਨ, ਬਾਰੇ ਵੀ ਆਵਾਜ਼ ਉਠਾ ਰਹੇ ਹਨ | ਪੱਟੀ ਦੇ ਲਗਪਗ ਸਾਰੇ ਗਲੀਆਂ-ਬਾਜ਼ਾਰਾਂ ਵਿਚ ਕੁਝ ਦੁਕਾਨਦਾਰਾਂ ਵਲੋਂ ਆਪਣਾ ਸਾਮਾਨ ਸੜਕਾਂ 'ਤੇ ਰੱਖ ਕੇ ਨਾਜਾਇਜ਼ ਕਬਜਾ ਕੀਤਾ ਹੋਇਆ ਹੈ, ਜੋ ਆਵਾਜਾਈ ਵਿਚ ਵਿਘਨ ਪਾਉਂਦਾ ਹੈ | ਪੱਟੀ ਸ਼ਹਿਰ ਦੇ ਮੁੱਖ ਬਾਜ਼ਾਰ ਲਾਹੌਰ ਚੌਂਕ ਤੋਂ ਬੱਸ ਸਟੈਂਡ, ਬੱਸ ਸਟੈਂਡ ਤੋਂ ਰੇਲਵੇ ਸਟੇਸ਼ਨ ਤੱਕ, ਗਾਂਧੀ ਸੱਥ ਤੋਂ ਵਰਕਸ਼ਾਪ ਚੌਂਕ ਤੱਕ ਦੁਕਾਨਾਂ ਤੇ ਰੇਹੜੀ ਵਾਲਿਆਂ ਨੇ ਪੱਕੀਆਂ ਥਾਵਾਂ ਮੱਲੀਆਂ ਹੋਈਆਂ ਹਨ | ਖਾਸ ਕਰ ਕੇ ਬੱਸ ਸਟੈਂਡ ਦੇ ਨਜ਼ਦੀਕ ਨਾਜਾਇਜ਼ ਕਬਜਿਆਂ ਦੀ ਪੂਰੀ ਭਰਮਾਰ ਹੈ | ਇਸ ਨਾਲ ਟਰੈਫਿਕ ਵਿਚ ਭਾਰੀ ਪ੍ਰੇਸ਼ਾਨੀ ਹੁੰਦੀ ਹੈ, ਖ਼ਾਸ ਕਰ ਕੇ ਸਕੂਲਾਂ ਦੀ ਛੁੱਟੀ ਜੋ ਲਗਪਗ 3 ਵਜੇ ਦੁਪਹਿਰ ਸਮੇਂ ਹੁੰਦੀ ਹੈ, ਉਸ ਸਮੇਂ ਬਾਜ਼ਾਰ ਵਿਚੋਂ ਲੰਘਣਾ ਬਹੁਤ ਮੁਸ਼ਕਿਲ ਹੁੰਦਾ ਹੈ | ਜਦੋਂ ਦੋ ਬੱਸਾਂ ਕਰੌਸਿੰਗ ਕਰਦੀਆਂ ਹਨ ਤਾਂ ਲੰਬਾ ਸਮਾਂ ਜਾਮ ਵਿਚ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਕੁੱਝ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਰੇਹੜੀਆਂ ਵਾਲਿਆਂ ਤੋਂ ਰੋਜ਼ਾਨਾ ਦੇ ਹਿਸਾਬ ਨਾਲ ਪੈਸੇ ਲੈ ਕੇ ਵੀ ਰੇਹੜੀਆਂ ਲਗਵਾ ਕੇ ਆਪਣਾ ਕਬਜਾ ਬਣਾਈ ਬੈਠੇ ਹਨ, ਜੋ ਟਰੈਫਿਕ ਜਾਮ ਦਾ ਕਾਰਨ ਵੀ ਬਣਦੇ ਹਨ | ਪੱਟੀ ਸ਼ਹਿਰ ਵਿਚ ਪੁਲਿਸ ਦਾ ਟਰੈਫਿਕ ਵਿੰਗ ਵੀ ਨਾ ਹੋਣ ਕਾਰਨ ਲੋਕਾਂ ਨੂੰ ਰਾਹਤ ਨਹੀਂ ਮਿਲਦੀ, ਜੋ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਕੰਟਰੋਲ ਕਰ ਸਕਣ | ਪੱਟੀ ਸ਼ਹਿਰ ਦੀ ਲਾਹੌਰ ਰੋਡ ਤਾਂ ਫ਼ਰਨੀਚਰ ਬਣਾਉਣ ਵਾਲਿਆਂ ਦੀ ਪੱਕੀ ਜਾਇਦਾਦ ਹੀ ਬਣ ਚੁੱਕੀ ਹੈ | ਸਰਕਾਰਾਂ ਵਲੋਂ ਸੜਕ ਬਣਾਉਣ ਸਮੇਂ ਸਾਈਡ 'ਤੇ ਬਣਾਏ ਗਏ ਫੁੱਟਪਾਥ ਤੇ ਸੜਕ ਦੇ ਕਾਫੀ ਹਿੱਸੇ 'ਤੇ ਲੰਬੇ ਸਮੇਂ ਤੋਂ ਕਬਜਾ ਹੈ, ਨਗਰ ਕੌਂਸਲ ਕੁੰਭਕਰਨੀ ਨੀਂਦ ਸੁੱਤੀ ਪਈ ਨਜ਼ਰ ਆਉਂਦੀ ਹੈ | ਇਸੇ ਤਰ੍ਹਾਂ ਪੱਟੀ ਸ਼ਹਿਰ ਦੇ ਮੁੱਖ ਲਾਹੌਰ ਚੌਂਕ ਵਿਚ ਸਾਰੇ ਪਾਸਿਓਾ ਸੜਕ ਦਾ ਬੁਰਾ ਹਾਲ ਹੈ | ਜਗ੍ਹਾ-ਜਗ੍ਹਾ ਤੋਂ ਟੁੱਟੀ ਹੋਣ ਕਰਕੇ ਆਵਾਜਾਈ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ | ਇਲਾਕਾ ਵਾਸੀਆਂ ਦੀ ਪੱਟੀ ਹਲਕੇ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਤੇ ਪ੍ਰਸ਼ਾਸਨ ਤੋਂ ਮੰਗ ਹੈ ਕਿ ਇਨ੍ਹਾਂ ਸੜਕਾਂ ਦੀ ਪਹਿਲ ਦੇ ਆਧਾਰ 'ਤੇ ਮੁਰੰਮਤ ਕਰਵਾ ਕੇ ਸ਼ਹਿਰ ਵਿਚ ਹੋਏ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾ ਕੇ ਆਵਾਜਾਈ ਸੁਚਾਰੂ ਢੰਗ ਨਾਲ ਚਲਾਈ ਜਾਵੇ | ਇਸ ਸਬੰਧੀ ਡੀ. ਐੱਸ. ਪੀ. ਪੱਟੀ ਸਤਨਾਮ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਕੂਲਾਂ ਦੀ ਛੁੱਟੀ ਸਮੇਂ ਪੀ. ਸੀ. ਆਰ. ਤੇ ਸਿਟੀ ਪੁਲਿਸ ਮੁਲਾਜ਼ਮਾਂ ਦੀ ਵਿਸ਼ੇਸ਼ ਤੌਰ 'ਤੇ ਡਿਊਟੀ ਲਗਾ ਕੇ ਟਰੈਫਿਕ ਦੀ ਪ੍ਰੇਸ਼ਾਨੀ ਤੋਂ ਲੋਕਾਂ ਨੂੰ ਰਾਹਤ ਦਿਵਾਈ ਜਾਵੇਗੀ ਤੇ ਨਗਰ ਕੌਂਸਲ ਨਾਲ ਮਿਲ ਕੇ ਨਾਜਾਇਜ ਕਬਜੇ ਹਟਵਾਏ ਜਾਣਗੇ | ਇਸ ਸੰਬੰਧੀ ਜਦੋਂ ਨਗਰ ਕੌਂਸਲ ਪੱਟੀ ਦੇ ਕਾਰਜਸਾਧਕ ਅਫ਼ਸਰ ਭੁਪਿੰਦਰ ਸਿੰਘ ਦਾਲਮ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚਲੀਆਂ ਜੋ ਵੀ ਗਲੀਆਂ ਜਾਂ ਵਿਕਾਸ ਦੇ ਕੰਮ ਹਨ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ 'ਤੇ ਜਲਦ ਹੀ ਮੁਕੰਮਲ ਕਰਵਾਏ ਜਾ ਰਹੇ ਹਨ | ਪੱਟੀ ਸ਼ਹਿਰ ਵਿਚ ਸਮੇਂ-ਸਮੇਂ ਨਗਰ ਕੌਂਸਲ ਪੱਟੀ ਦੇ ਅਧਿਕਾਰੀ ਤੇ ਕਰਮਚਾਰੀ ਦੁਕਾਨਦਾਰਾਂ ਨੂੰ ਸੂਚਿਤ ਕਰਦੇ ਰਹਿੰਦੇ ਹਨ ਕਿ ਆਪਣਾ ਸਮਾਨ ਦੁਕਾਨ ਦੀ ਹਦੂਦ ਵਿਚ ਰੱਖਣ ਤੇ ਰੇਹੜੀ ਵਾਲੇ ਤੁਰ-ਫਿਰ ਕੇ ਸਾਮਾਨ ਵੇਚਣ ਤਾਂ ਜੋ ਕਿਸੇ ਨੂੰ ਵੀ ਪ੍ਰੇਸ਼ਾਨੀ ਨਾ ਹੋਵੇ | ਇਸ ਸਬੰਧੀ ਨਗਰ ਕੌਂਸਲ ਵਲੋਂ ਕਾਰਵਾਈ ਵੀ ਕੀਤੀ ਜਾਵੇਗੀ ਤੇ ਜਿਸ ਦਾ ਸਾਮਾਨ ਦੁਕਾਨ ਦੀ ਹਦੂਦ ਤੋਂ ਬਾਹਰ ਮਿਲਿਆ ਉਸਦਾ ਸਾਮਾਨ ਜਬਤ ਕਰਨ ਦੇ ਨਾਲ-ਨਾਲ ਉਸ ਦਾ ਚਲਾਨ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਬਾਰੇ ਗੱਲਬਾਤ ਕਰਦਿਆਂ ਐੱਸ. ਡੀ. ਐੱਮ. ਪੱਟੀ ਅਮਨਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਧਿਆਨ ਵਿਚ ਲਿਆ ਕੇ ਜਲਦ ਹੀ ਨਗਰ ਕੌਂਸਲ ਪੱਟੀ ਦੇ ਈ. ਓ. ਤੇ ਹੋਰ ਕਰਮਚਾਰੀਆਂ ਨੂੰ ਲੈ ਕੇ 'ਐਨਕਰੋਚਮੈਂਟ ਡਰਾਈਵ' ਸ਼ੁਰੂ ਕਰਕੇ ਲੋਕਾਂ ਨੂੰ ਰਾਹਤ ਦਿਵਾਈ ਜਾਵੇਗੀ |

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ...

ਪੂਰੀ ਖ਼ਬਰ »

ਔਰਤਾਂ ਨਾਲ ਕੁੱਟਮਾਰ ਤੇ ਅਸ਼ਲੀਲ ਹਰਕਤਾਂ ਕਰਨ 'ਤੇ 6 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਔਰਤਾਂ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਨਗਰ ਕੌਂਸਲ ਤਰਨ ਤਾਰਨ ਦੇ ਚੋਣ ਇੰਚਾਰਜ ਹਰਜੀਤ ਸਿੰਘ ਮੀਆਂਵਿੰਡ ਦੀ ਅਗਵਾਈ ਹੇਠ ਮੀਟਿੰਗ ਹੋਈ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਭਾਜਪਾ ਵਲੋਂ ਸੂਬੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਿਰਕੱਢ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਉਨ੍ਹਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਇਸੇ ਤਰ੍ਹਾਂ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸੀਨੀਅਰ ...

ਪੂਰੀ ਖ਼ਬਰ »

ਕਤਲ ਕੇਸ 'ਚ ਲੋੜੀਂਦਾ ਭਗੌੜਾ ਪੁਲਿਸ ਵਲੋਂ ਕਾਬੂ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਥਾਣਾ ਵੈਰੋਂਵਾਲ ਦੀ ਪੁਲਿਸ ਨੇ ਕਤਲ ਕੇਸ 'ਚ ਲੋੜੀਂਦੇ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਵੈਰੋਂਵਾਲ ਦੇ ਐੱਸ.ਆਈ. ਦਲਬੀਰ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਉਰਫ਼ ਬੌਬੀ ਪੁੱਤਰ ਹਰਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ ਆਉਣ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਮਨੁੱਖ, ਪਸ਼ੂ, ਪੰਛੀਆਂ ਅਤੇ ਵਾਤਾਵਰਣ ਲਈ ਹਾਨੀਕਾਰਕ ਚਾਈਨਾ ਡੋਰ ਨੂੰ ਵੇਚਣ ਅਤੇ ਇਸ ਦੀ ਵਰਤੋਂ ਉਪਰ ਪਾਬੰਦੀ ਲਗਾਈ ਹੋਈ ਹੈ, ਪਰ ਫਿਰ ਵੀ ਇਹ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ ਹੈ ਜੋ ਕਿ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਝਬਾਲ, 7 ਦਸੰਬਰ (ਸੁਖਦੇਵ ਸਿੰਘ)-ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਲ ਸੁਰੱਖਿਆ ਅਫ਼ਸਰ ਅੰਜੂ ਸਿੰਗਲਾ, ਝਬਾਲ ਦੇ ਟ੍ਰੈਫਿਕ ਸੈੱਲ ਦੇ ਇੰਚਾਰਜ ਦਲੀਪ ਕੁਮਾਰ, ਸਿੱਖਿਆ ਅਧਿਕਾਰੀ ਜਸਵੰਤ ਸਿੰਘ, ਥਾਣੇਦਾਰ ਮੁਖਤਾਰ ਸਿੰਘ ਤੇ ...

ਪੂਰੀ ਖ਼ਬਰ »

ਹੋਲੀ ਏਾਜਲ ਕਾਨਵੈਂਟ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਹੋਲੀ ਏਾਜਲ ਸਕੂਲ ਬਾਠ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਰਿੰਦਰ ਕੌਰ ਪਤਨੀ ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਪਾਵਰਕਾਮ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਗੌਇੰਦਵਾਲ ਸਾਹਿਬ ਦੇ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਔਲਖ

ਗੋਇੰਦਵਾਲ ਸਾਹਿਬ, 7 ਦਸੰਬਰ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦਾ ਸਾਲਾਨਾ ਸਮਾਗਮ ਸਕੂਲ ਦੀ ਗਰਾਊਾਡ ਵਿਚ ਅੱਜ 8 ਦਸੰਬਰ ਨੂੰ 10 ਵਜੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੰਸਥਾ ...

ਪੂਰੀ ਖ਼ਬਰ »

ਨੈਸ਼ਨਲ ਸਕੂਲ ਦੇ ਅਧਿਆਪਕ ਮਮਤਾ ਪੁਰੀ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਏ ਫ਼ੈਬ ਨੈਸ਼ਨਲ ਐਵਾਰਡ ਆਫ਼ ਬੈਸਟ ਟੀਚਰ 2022 ਵਿਚ ਨੈਸ਼ਨਲ ਪਬਲਿਕ ਸਕੂਲ ਦੇ ਅਧਿਆਪਕ ਮਮਤਾ ਪੁਰੀ ਨੂੰ ਬੈਸਟ ਟੀਚਰ ਐਵਾਰਡ ਮਿਲਿਆ | ਇਹ ਪ੍ਰੋਗਰਾਮ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ...

ਪੂਰੀ ਖ਼ਬਰ »

ਟ੍ਰੈਫਿਕ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਝਬਾਲ, 7 ਦਸੰਬਰ (ਸਰਬਜੀਤ ਸਿੰਘ)-ਐੱਸ. ਐੱਸ. ਪੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਡਾ ਝਬਾਲ ਵਿਖੇ ਐੱਸ. ਐੱਚ. ਓ. ਪ੍ਰਭਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ | ਇਸ ਮੌਕੇ ਐੱਸ. ਐੱਚ. ਓ. ਪ੍ਰਭਜੀਤ ਸਿੰਘ ਨੇ ...

ਪੂਰੀ ਖ਼ਬਰ »

ਅਦਾਲਤ ਵਲੋਂ ਇਕ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ ਵਿਚੋਂ ਗ਼ੈਰ ਹਾਜ਼ਰ ਰਹਿਣ 'ਤੇ ਇਕ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਹੈ, ਜਿਸ 'ਤੇ ਪੁਲਿਸ ਨੇ ਭਗੌੜੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਸ਼ਿਵਾਲਾ ਮੰਦਰ 'ਚੋਂ ਸਿਲੰਡਰ ਚੋਰੀ

ਸ਼ਾਹਬਾਜ਼ਪੁਰ, 7 ਦਸੰਬਰ (ਪਰਦੀਪ ਬੇਗੇਪੁਰ)-ਪੁਲਿਸ ਚੌਂਕੀ ਮਾਣੋਚਾਹਲ ਅਧੀਨ ਪੈਂਦੇ ਕਸਬਾ ਸ਼ਾਹਬਾਜ਼ਪੁਰ ਵਿਖੇ ਸਥਿਤ ਇਤਿਹਾਸਕ ਸ਼ਿਵ ਮੰਦਰ ਵਿਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਮੰਦਰ ਦੀਆਂ ਖਿੜਕੀਆਂ ਭੰਨ ਕੇ ਸਿਲੰਡਰ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਜੋਤਿਸ਼ ਵਿਸ਼ੇ 'ਤੇ ਸੈਮੀਨਾਰ 11 ਨੂੰ

ਤਰਨ ਤਾਰਨ, 7 ਦਸੰਬਰ (ਇਕਬਾਲ ਸਿੰਘ ਸੋਢੀ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਤਰਨ ਤਾਰਨ ਵਲੋਂ 11 ਦਸੰਬਰ ਨੂੰ 11 ਵਜੇ ਰੋਡਵੇਜ਼ ਯੂਨੀਅਨ ਦਫ਼ਤਰ ਨੇੜੇ ਬੱਸ ਸਟੈਂਡ ਤਰਨ ਤਾਰਨ ਵਿਖੇ ਜੋਤਿਸ਼ ਗ਼ੈਰ ਵਿਗਿਆਨਕ ਕਿਵੇਂ ਵਿਸੇ 'ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਕੱਲ੍ਹ

ਤਰਨ ਤਾਰਨ, 7 ਦਸੰਬਰ (ਇਕਬਾਲ ਸਿੰਘ ਸੋਢੀ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਬਲਾਕ ਪੱਧਰ ਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਪਲੇਸਮੈਂਟ ...

ਪੂਰੀ ਖ਼ਬਰ »

ਸ਼ਹਿਰ 'ਚ ਲੁੱਟ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ 'ਚ ਵਾਧਾ- ਰਾਮ ਸਿੰਘ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-ਸ਼ਹਿਰ 'ਚ ਲੁੱਟ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਲੁਟੇਰੇ ਬੇਖੌਫ਼ ਹੋ ਕੇ ਲੋਕਾਂ ਪਾਸੋਂ ਦਿਨ ਦਿਹਾੜੇ ਲੁੱਟ-ਖੋਹਾਂ ਨੂੰ ਅੰਜ਼ਾਮ ਦੇ ਰਹੇ ਹਨ ਜੋ ਕਿ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਭਿੱਖੀਵਿੰਡ ਦੀ ਮੀਟਿੰਗ ਹੋਈ

ਭਿੱਖੀਵਿੰਡ, 7 ਦਸੰਬਰ (ਬੌਬੀ)-ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿਚ ਆਉਣ 'ਤੇ ਉਸ ਵਿਚ ਸ਼ਾਮਿਲ ਹੋਣ ਦੀਆਂ ਤਿਆਰੀਆਂ ਸਬੰਧੀ ਬਲਾਕ ਕਾਂਗਰਸ ਕਾਮੇਟੀ ਭਿੱਖੀਵਿੰਡ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਸਰਪੰਚ ਸਾਂਡਪੁਰਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ 11 ਨੂੰ ਸਮੂਹਿਕ ਰੂਪ 'ਚ ਸਿੱਖਿਆ ਮੰਤਰੀ ਦੀ ਰਿਹਾਇਸ਼ 'ਤੇ ਦਿੱਤਾ ਜਾਵੇਗਾ ਰੋਸ ਪੱਤਰ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ. ਟੀ. ਐੱਫ.) ਪੰਜਾਬ ਦੀ ਸੂਬਾ ਕਮੇਟੀ ਅਤੇ ਓ. ਡੀ. ਐੱਲ. ਅਧਿਆਪਕ ਯੂਨੀਅਨ (3442, 7654) ਵਲੋਂ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਮਸਲੇ ਹੱਲ ਕਰਨ ਤੋਂ ਇਨਕਾਰੀ ਸਿੱਖਿਆ ਮੰਤਰੀ ਹਰਜੋਤ ...

ਪੂਰੀ ਖ਼ਬਰ »

ਮੋਬਾਈਲ ਵਿੰਗ ਵਲੋਂ ਰਾਈਸ ਬ੍ਰਾਨ ਦਾ ਟਰੱਕ ਜ਼ਬਤ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਵਲੋਂ ਕਰ ਚੋਰਾਂ ਖ਼ਿਲਾਫ਼ ਵਿੱਢੀ ਮੁੁਹਿੰਮ ਲਗਾਤਾਰ ਜਾਰੀ ਹੈ | ਜਾਣਕਾਰੀ ਮੁਤਾਬਕ ਮੋਬਾਈਲ ਵਿੰਗ ਦੇ ਈ. ਟੀ. ਓ. ਰਮਨ ਕੁਮਾਰ ਦੀ ਟੀਮ ਨੇ ਸਹਾਇਕ ਕਮਿਸ਼ਨਰ ਸੰਦੀਪ ...

ਪੂਰੀ ਖ਼ਬਰ »

ਦਿੱਲੀ ਨਿਗਮ ਚੋਣਾਂ ਵਿਚ 'ਆਪ' ਦੀ ਜਿੱਤ ਦਾ ਵਰਕਰਾਂ ਨੇ ਮਨਾਇਆ ਜਸ਼ਨ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਦੀਆਂ ਨਗਰ ਨਿਗਮ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਕੇ ਇਤਿਹਾਸ ਸਿਰਜ ਦਿੱਤਾ ਹੈ | ਉਕਤ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਦਿੱਲੀ ਨਿਗਮ ਚੋਣਾਂ ਵਿਚ 'ਆਪ' ਦੀ ਜਿੱਤ ਦਾ ਵਰਕਰਾਂ ਨੇ ਮਨਾਇਆ ਜਸ਼ਨ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਦੀਆਂ ਨਗਰ ਨਿਗਮ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਕੇ ਇਤਿਹਾਸ ਸਿਰਜ ਦਿੱਤਾ ਹੈ | ਉਕਤ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਬੀਬੀ ਦਵਿੰਦਰ ਕੌਰ ਦਾ ਸਨਮਾਨ

ਅੰਮਿ੍ਤਸਰ, 7 ਦਸੰਬਰ (ਜੱਸ)-ਅੰਮਿ੍ਤ ਵੇਲੇ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਆਲੇ-ਦੁਆਲੇ ਵਿਖੇ ਲੰਬੇ ਅਰਸੇ ਤੋਂ ਨਿਸ਼ਕਾਮ ਸੇਵਾਵਾਂ ਨਿਭਾਅ ਰਹੇ ਨਿਸ਼ਕਾਮ ਸੇਵਕ ਜਥੇ ਦੀ ਮੁੱਖ ਸੇਵਾਦਾਰ ਬੀਬੀ ਦਵਿੰਦਰ ਕੌਰ ਦੀ ਅਗਵਾਈ ਹੇਠ ਜਥੇ ਦੇ ਮੈਂਬਰਾਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਡੀ.ਸੀ. ਦਫ਼ਤਰ ਦੇ ਮੁੱਖ ਦਰਵਾਜ਼ੇ ਬੰਦ ਕਰ ਕੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ. ਸੀ. ਦਫਤਰਾਂ ਦੇ ਬਾਹਰ ਅਣਮਿੱਥੇ ਸਮੇਂ ਦੇ ਸ਼ੁਰੂ ਕੀਤੇ ਮੋਰਚੇ ਦੌਰਾਨ ਅੱਜ ਜਥੇਬੰਦੀ ਵਲੋਂ ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਜੇਲ੍ਹ 'ਚ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਅਕਸਰ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਲਗਾਤਾਰ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ, ਇਸੇ ਕੜੀ ਤਹਿਤ ਕੇਂਦਰੀ ਜੇਲ੍ਹ 'ਚੋਂ ਇਕ ਹਵਾਲਾਤੀ ਪਾਸੋਂ ਟੱਚ ਮੋਬਾਈਲ ਫ਼ੋਨ ਬਰਾਮਦ ਹੋਣ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਵਿਪਨ ਅਗਰਵਾਲ ਦਾ ਸਨਮਾਨ

ਤਰਨ ਤਾਰਨ, 7 ਦਸੰਬਰ (ਪਰਮਜੀਤ ਜੋਸ਼ੀ)-'ਸ਼ੌਰਿਆ' ਦਿਵਸ ਜੋ ਕਿ ਹਰ ਸਾਲ 6 ਦਸੰਬਰ ਨੂੰ ਮਨਾਇਆ ਜਾਂਦਾ ਹੈ ਅਤੇ ਤਰਨ ਤਾਰਨ ਸ਼ਹਿਰ ਵਿਚ ਸਨਾਤਨ ਧਰਮ ਸਭਾ ਦੇ ਪ੍ਰੇਮੀਆਂ ਵਲੋਂ ਸ਼ੌਰਿਆ ਦਿਵਸ ਮਨਾਇਆ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ | ਇਸ ਮੌਕੇ ਸ੍ਰੀ ਰਾਮ ਜਨਮ ...

ਪੂਰੀ ਖ਼ਬਰ »

ਸਰਬਜੀਤ ਸਿੰਘ ਧੂੰਦਾ ਦੇ ਹੱਕ ਨਿੱਤਰੇ ਪਿੰਡ ਧੂੰਦਾ ਦੇ ਲੋਕ ਤੇ ਗ੍ਰਾਮ ਪੰਚਾਇਤ

ਫਤਿਆਬਾਦ, 7 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਦਿਨੀਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੌਜੂਦਾ ਮੁਖੀ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿੰਡ ਧੂੰਦਾ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਨੇ ਬਹੁਤ ਵੱਡਾ ...

ਪੂਰੀ ਖ਼ਬਰ »

ਫੂਡ ਪ੍ਰੋਸੈਸਿੰਗ ਇਕਾਈਆਂ ਸਥਾਪਿਤ ਕਰਨ ਲਈ ਮਿਲੇਗੀ 35 ਫ਼ੀਸਦੀ ਸਬਸਿਡੀ ਦੀ ਸਹੂਲਤ-ਡੀ.ਸੀ.

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਪ੍ਰਧਾਨ ਮੰਤਰੀ ਲਘੂ ਫੂਡ ਪ੍ਰੋਸੈਸਿੰਗ ਇਕਾਇਆਂ ਦੀ ਵਿਧੀਵੱਧ ਯੋਜਨਾ ਤਹਿਤ ਸਰਕਾਰ ਵਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਸਥਾਪਿਤ ਕਰਨ ਲਈ 35 ਫੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਬੇਰੁਜ਼ਗਾਰ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੁਜ਼ਗਾਰ, ਸਕਿੱਲ ਕੋਰਸ ਮੁਹੱਈਆ ਕਰਵਾਉਣ ਲਈ ਕੈਂਪ ਅੱਜ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਦਿਵਿਆਂਗ ਪ੍ਰਾਰਥੀਆਂ ਨੂੰ ਸਵੈ-ਰੁਜ਼ਗਾਰ, ਸਕਿੱਲ ਕੋਰਸ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਤਰਨ ਤਾਰਨ ...

ਪੂਰੀ ਖ਼ਬਰ »

ਸਵ. ਮਹਿੰਦਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਤਰਨ ਤਾਰਨ ਦੇ ਮੀਤ ਪ੍ਰਧਾਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੱਟੀ ਦੇ ਮੈਂਬਰ ਇੰਚਾਰਜ ਅਤੇ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਮਨਜੀਤ ਸਿੰਘ ਢਿੱਲੋਂ ਜਿਨ੍ਹਾਂ ਦੇ ਮਾਤਾ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਮੇਅਰ ਨਾਲ ਸਾਂਝੀ ਕੀਤੀ

ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਆਮ ਆਦਮੀ ਪਾਰਟੀ ਨੂੰ ਦਿੱਲੀ ਨਗਰ ਨਿਗਮ ਚੋਣਾਂ ਵਿਚ ਮਿਲੀ ਭਾਰੀ ਜਿੱਤ 'ਤੇ ਖੁਸ਼ੀ ਸਾਂਝੀ ਕਰਦੇ ਹੋਏ ਨਗਰ ਨਿਗਮ ਅੰਮਿ੍ਤਸਰ ਦੇ ਕੌਂਸਲਰਾਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ...

ਪੂਰੀ ਖ਼ਬਰ »

ਘਰੇਲੂ ਔਰਤ ਨੂੰ ਡਿਸਕ ਸਮੱਸਿਆ ਤੋਂ ਫਿਜਿਓਥਰੈਪੀ ਨਾਲ ਮਿਲੀ ਨਿਜ਼ਾਤ : ਡਾ: ਬਾਵਾ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਘਰੇਲੂ ਗ੍ਰਹਿਣੀ ਜੋ ਕਿ ਡਿਸਕ ਸਮੱਸਿਆ ਨਾਲ ਜੂਝ ਰਹੀ ਸੀ, ਲਈ ਫਿਜਿਓਥਰੈਪੀ ਦਾ ਇਲਾਜ ਕਾਰਗਾਰ ਸਾਬਤ ਹੋਇਆ ਹੈ ਅਤੇ ਵੀਲ੍ਹਚੇਅਰ 'ਤੇ ਬੈਠ ਕੇ ਆਈ ਇਹ ਔਰਤ ਫਿਜਿਓਥਰੈਪੀ ਦੇ ਕਾਰਗਾਰ ਇਲਾਜ ਕਾਰਨ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਤੋਂ ਪਿੰਡ ਨੂੰ ਜਾਂਦੀ ਸਰਵਿਸ ਲਾਈਨ ਦਾ ਰਸਤਾ ਖੋਲ੍ਹਣ ਦੀ ਮੰਗ

ਸੁਲਤਾਨਵਿੰਡ, 7 ਦਸੰਬਰ (ਗੁਰਨਾਮ ਸਿੰਘ ਬੁੱਟਰ)-ਬੇਸ਼ਕ ਗੁਰੂ ਨਗਰੀ ਦੀ ਟ੍ਰੈਫਿਕ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨ ਵਲੋਂ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਹਾਲੇ ਵੀ ਇਲਾਕੇ ਅਜਿਹੇ ਹਨ ਜਿਥੇ ਰੋਜ਼ਾਨਾ ਘੰਟਿਆਂ ਦੇ ਹਿਸਾਬ ਨਾਲ ...

ਪੂਰੀ ਖ਼ਬਰ »

ਸੜਕ 'ਤੇ ਖੜ੍ਹੀ ਕਾਰ 'ਚ ਦੂਸਰੀ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)-ਸੜਕ ਦੇ ਚੱਲਦੇ ਨਿਰਮਾਣ ਤਹਿਤ ਕੁੱਕੜਾਂ ਵਾਲਾ ਚੌਕ ਵਿਚ ਇਕ ਖੜ੍ਹੀ ਕਾਰ ਨੂੰ ਬੇਕਾਬੂ ਹੋਈ ਦੂਜੀ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਚਾਲਕ ਤਾਂ ਬਚ ਗਏ ਪਰ ਕਾਰਾਂ ਨੁਕਸਾਨੀਆਂ ਗਈਆਂ | ਜਾਣਕਾਰੀ ਅਨੁਸਾਰ ਇਕ ਕਾਰ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ ਕਾਰਨ ਵਾਲੇ 2 ਦੋਸ਼ੀ ਕਾਬੂ

ਅੰਮਿ੍ਤਸਰ, 7 ਦਸੰਬਰ (ਰੇਸ਼ਮ ਸਿੰਘ)-ਕਰਿਆਨੇ ਦਾ ਥੋਕ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰ ਦੀ ਚੋਰੀ ਦੇ ਮਾਮਲੇ 'ਚ ਪੁਲਿਸ ਵਲੋਂ 2 ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਜਿਨ੍ਹਾਂ ਪਾਸੋਂ ਪੁਲਿਸ ਨੇ 90 ਕਿੱਲੋਗ੍ਰਾਮ ਗਰਮ ਮਸਾਲਾ, 60 ਕਿੱਲੋ ਜ਼ੀਰਾ ਤੇ 5 ਪੈਕਟ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 16ਵਾਂ ਪਾਈਟੈਕਸ ਅੱਜ ਤੋਂ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵੀਰਵਾਰ ਤੋਂ ਅੰਮਿ੍ਤਸਰ ਵਿਚ ਸ਼ੁਰੂ ਹੋ ਰਿਹਾ ਹੈ | ਇਸ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 16ਵਾਂ ਪਾਈਟੈਕਸ ਅੱਜ ਤੋਂ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵੀਰਵਾਰ ਤੋਂ ਅੰਮਿ੍ਤਸਰ ਵਿਚ ਸ਼ੁਰੂ ਹੋ ਰਿਹਾ ਹੈ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਰਿਆਂਸ਼ ਨੇ ਸੋਨ ਤਗਮਾ ਹਾਸਲ ਕੀਤਾ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਰਿਆਂਸ਼ ਭੰਡਾਰੀ ਨੇ ਫ੍ਰੀ ਸਟਾਈਲ ਕੁਸ਼ਤੀ ਵਿਚ ਸੋਨ ਤਗਮਾ ਜਿੱਤ ਕੇ ਕਾਲਜ ਅਤੇ ਸ਼ਹਿਰ ਦਾ ਨਾਂਅ ਰÏਸ਼ਨ ਕੀਤਾ ਹੈ | ਰਿਆਂਸ਼ ਨੂੰ ਇਹ ਐਵਾਰਡ ਪੰਜਾਬ ਸਕੂਲ ਖੇੜਾ ਮੁਕਾਬਲੇ ਵਿਚ ਫ੍ਰੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਰਿਆਂਸ਼ ਨੇ ਸੋਨ ਤਗਮਾ ਹਾਸਲ ਕੀਤਾ

ਅੰਮਿ੍ਤਸਰ, 7 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਰਿਆਂਸ਼ ਭੰਡਾਰੀ ਨੇ ਫ੍ਰੀ ਸਟਾਈਲ ਕੁਸ਼ਤੀ ਵਿਚ ਸੋਨ ਤਗਮਾ ਜਿੱਤ ਕੇ ਕਾਲਜ ਅਤੇ ਸ਼ਹਿਰ ਦਾ ਨਾਂਅ ਰÏਸ਼ਨ ਕੀਤਾ ਹੈ | ਰਿਆਂਸ਼ ਨੂੰ ਇਹ ਐਵਾਰਡ ਪੰਜਾਬ ਸਕੂਲ ਖੇੜਾ ਮੁਕਾਬਲੇ ਵਿਚ ਫ੍ਰੀ ...

ਪੂਰੀ ਖ਼ਬਰ »

ਵਿਧਾਇਕ ਡਾ. ਸੰਧੂ ਵਲੋਂ ਬਾਬਾ ਦੀਪ ਸਿੰਘ ਕਾਲੋਨੀ ਵਿਚ ਇੰਟਰਲਾਕਿੰਗ ਟਾਈਲ ਲਾ ਕੇ ਗਲੀਆਂ ਬਣਾਉਣ ਦਾ ਉਦਘਾਟਨ

ਛੇਹਰਟਾ, 7 ਦਸੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਪੱਛਮੀ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ...

ਪੂਰੀ ਖ਼ਬਰ »

ਵਿਧਾਇਕ ਡਾ. ਸੰਧੂ ਵਲੋਂ ਬਾਬਾ ਦੀਪ ਸਿੰਘ ਕਾਲੋਨੀ ਵਿਚ ਇੰਟਰਲਾਕਿੰਗ ਟਾਈਲ ਲਾ ਕੇ ਗਲੀਆਂ ਬਣਾਉਣ ਦਾ ਉਦਘਾਟਨ

ਛੇਹਰਟਾ, 7 ਦਸੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਪੱਛਮੀ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਵੈਟਰ ਵੰਡੇ

ਅੰਮਿ੍ਤਸਰ, 7 ਦਸੰਬਰ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਅੰਮਿ੍ਤਸਰ ਆਸਥਾ ਦੇ ਪ੍ਰਧਾਨ ਅਸ਼ਵਨੀ ਅਵਸਥੀ ਤੇ ਸਕੱਤਰ ਅਮਨ ਸ਼ਰਮਾ ਦੀ ਅਗਵਾਈ 'ਚ ਸੇਵਾ ਮੁਕਤ ਪਿ੍ੰਸੀਪਲ ਬਲਦੇਵ ਸਿੰਘ ਸੰਧੂ ਅਤੇ ਉਨ੍ਹਾਂ ਦੀ ਪਤਨੀ ਸੁਖਵੰਤ ਕੌਰ ਸੰਧੂ ਵਲੋਂ ਸਰਕਾਰੀ ਸਕੂਲ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX