ਬਲਾਚੌਰ, 9 ਦਸੰਬਰ (ਸ਼ਾਮ ਸੁੰਦਰ ਮੀਲੂ)- ਕਾਂਗਰਸ ਪਾਰਟੀ ਦੇ ਨੌਜਵਾਨ ਰਾਸ਼ਟਰੀ ਆਗੂ ਰਾਹੁਲ ਗਾਂਧੀ ਵਲੋਂ ਕੰਨਿਆ ਕੁਮਾਰੀ ਤੋਂ ਲੈ ਕੇ ਕਸ਼ਮੀਰ ਤੱਕ ਕੀਤੀ ਜਾ ਰਹੀ ਭਾਰਤ ਜੋੜੋ ਯਾਤਰਾ ਅਗਲੇ ਮਹੀਨੇ ਜਨਵਰੀ ਦੇ ਸ਼ੁਰੂਆਤੀ ਹਫ਼ਤੇ ਪੰਜਾਬ ਵਿਚ ਪੁੱਜੇਗੀ | ਭਾਰਤ ਜੋੜੋ ਯਾਤਰਾ ਨੂੰ ਸੂਬੇ ਪੰਜਾਬ ਵਿਚ ਸਫਲ ਬਣਾਉਣ ਲਈ ਪੰਜਾਬ ਵਿਚ ਪਹਿਲੀ ਮੀਟਿੰਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਲਕੇ ਬਲਾਚੌਰ ਵਿਖੇ ਰੱਖੀ ਗਈ | ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਿਧਾਇਕ ਹਲਕਾ ਕਪੂਰਥਲਾ ਮੀਟਿੰਗ ਦਾ ਜਾਇਜ਼ਾ ਲੈਣ ਵਿਸ਼ੇਸ਼ ਤੌਰ 'ਤੇ ਪੁੱਜੇ | ਮੀਟਿੰਗ ਵਿਚ ਸ਼ਾਮਲ ਹੰੁਦਿਆਂ ਯਾਤਰਾ ਦੌਰਾਨ ਆਪਣੇ ਅਨੁਭਵਾਂ ਨੂੰ ਕਾਂਗਰਸੀ ਵਰਕਰਾਂ ਨਾਲ ਸਾਂਝਾ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿਚ ਯਾਤਰਾ ਦੀ ਅਹਿਮੀਅਤ ਨੂੰ ਸਮਝਾਉਂਦੇ ਹੋਏ ਪਾਰਟੀ ਵਰਕਰਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਪ੍ਰਤੀ ਵੀ ਜਾਣੂ ਕਰਵਾਇਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈ ਚੌਧਰੀ ਮੰਗੂਪੁਰ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਭਾਰਤ ਜੋੜੋ ਯਾਤਰਾ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਸ ਨਾਲ ਸਰਬ ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਵਜੂਦ ਬਚ ਸਕੇਗਾ | ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਦੀ ਸਫਲਤਾ ਲਈ ਕਾਂਗਰਸ ਪਾਰਟੀ ਦੀ ਸਾਰੀ ਲੀਡਰਸ਼ਿਪ ਪੱਬਾਂ ਭਾਰ ਹੋ ਕੇ ਕੰਮ ਕਰੇਗੀ | ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਵਿਚ ਹਲਕਾ ਬਲਾਚੌਰ ਦਾ ਯੋਗਦਾਨ ਸਭ ਤੋਂ ਵੱਧ ਹੋਵੇਗਾ | ਇਸ ਮੌਕੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਡਾ. ਰਵਿੰਦਰ ਦੀਵਾਨ ਕੋਆਰਡੀਨੇਟਰ ਹਲਕਾ ਬਲਾਚੌਰ, ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ, ਹਰਜੀਤ ਸਿੰਘ ਜਾਡਲੀ ਵਾਈਸ ਚੇਅਰਮੈਨ, ਧਰਮਪਾਲ ਚੇਅਰਮੈਨ ਬਲਾਕ ਬਲਾਚੌਰ, ਹੀਰਾ ਖੇਪੜ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਮੋਹਨ ਲਾਲ ਬਲਾਕ ਪ੍ਰਧਾਨ ਬਲਾਚੌਰ, ਸਤੀਸ਼ ਨਈਅਰ ਵਾਈਸ ਚੇਅਰਮੈਨ ਸੜੋਆ, ਤਰਸੇਮ ਲਾਲ ਚੰਦਿਆਣੀ ਸਾਬਕਾ ਚੇਅਰਮੈਨ, ਤਿਲਕ ਰਾਜ ਸੂਦ, ਦੇਸ ਰਾਜ ਹੱਕਲਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ, ਰਾਜਿੰਦਰ ਸਿੰਘ ਸ਼ਿੰਦੀ ਸ਼ਹਿਰੀ ਪ੍ਰਧਾਨ, ਹੇਮੰਤ ਕੁਮਾਰ ਬਲਾਕ ਸੰਮਤੀ ਮੈਂਬਰ,ਰਾਜ ਕੁਮਾਰ ਬਲਾਕ ਸੰਮਤੀ ਮੈਂਬਰ, ਦੀਪਾ ਸਰਪੰਚ ਨਿੱਘੀ, ਸੰਦੀਪ ਨੰਬਰਦਾਰ, ਸੁਰਿੰਦਰ ਸ਼ਿੰਦਾ ਪ੍ਰਧਾਨ, ਸਤਿੰਦਰ ਲਾਲ ਦੌਭਾਲੀ, ਰਿੱਕੀ ਬਜਾਜ ਕੌਂਸਲਰ, ਲਾਲ ਬਹਾਦੁਰ ਗਾਂਧੀ ਕੌਂਸਲਰ, ਨਰੇਸ਼ ਕੁਮਾਰ ਕੌਂਸਲਰ, ਨਵੀਨ ਆਦੋਆਣਾ, ਦਲੇਲ ਸੈਣੀ, ਸੋਮਨਾਥ ਹੱਕਲਾ, ਸ਼ੰਮੀ ਸਰਪੰਚ ਰੱਤੇਵਾਲ, ਕੇਵਲ ਸਰਪੰਚ ਨਾਨੋਵਾਲ ਕੰਢੀ, ਕਸ਼ਮੀਰੀ ਲਾਲ ਸਰਪੰਚ ਸੂਰਾਪੁਰ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
ਬੰਗਾ, 9 ਦਸੰਬਰ (ਜਸਬੀਰ ਸਿੰਘ ਨੂਰਪੁਰ, ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਪ੍ਰਸ਼ਾਸ਼ਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜ ਸਹੀ ਤੌਰ 'ਤੇ ਅਮਲ ਵਿੱਚ ਲਿਆਉਣ ਹਿੱਤ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਅਤੇ ਵਿਕਾਸ ਕਾਰਜਾਂ ...
ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਬਾਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਅਹੁਦੇਦਾਰਾਂ ਦੀ ਸਾਲ 2022-23 ਦੀਆਂ ਚੋਣਾਂ ਲਈ ਚੋਣਕਾਰ ਅਫਸਰ ਐਡਵੋਕੇਟ ਹਰਮੇਸ਼ ਸੁੰਮਨ ਪਾਸ ਅੱਜ ਵੱਖ-ਵੱਖ ਅਹੁਦਿਆਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ...
ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਅੱਜ ਜ਼ਿਲ੍ਹਾ ਪੱਧਰ 'ਤੇ ਪ੍ਰਣ ਲਿਆ ਗਿਆ | ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਮੌਕੇ ਆਖਿਆ ਕਿ ਵਾਹਨ ਚਲਾਉਣ ਮੌਕੇ ਮੋਬਾਈਲ ਅਤੇ ਨਸ਼ੇ ਤੋਂ ਦੂਰੀ ...
ਬਲਾਚੌਰ, 9 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਦਿੱਲੀ ਨਗਰ ਨਿਗਮ ਚੋਣ ਨਤੀਜੇ ਵਿਚ ਸਾਬਤ ਹੋ ਚੁੱਕਾ ਹੈ ਕਿ ਲੋਕ ਪੂਰੇ ਦੇਸ਼ ਅੰਦਰ 'ਆਪ' ਸਰਕਾਰ ਨੂੰ ਸਥਾਪਿਤ ਕਰਨ ਦਾ ਮਨ ਬਣਾ ਚੁੱਕੇ ਹਨ | ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਤਨਾਮ ਜਲਾਲਪੁਰ ਚੇਅਰਮੈਨ ਜ਼ਿਲ੍ਹਾ ਯੋਜਨਾ ...
ਬਲਾਚੌਰ, 9 ਦਸੰਬਰ (ਸ਼ਾਮ ਸੁੰਦਰ ਮੀਲੂ)- ਦਿੱਲੀ ਨਗਰ ਨਿਗਮ ਚੋਣਾਂ ਵਿਚ 'ਆਪ' ਦੀ ਹੂੰਝਾ ਫੇਰ ਜਿੱਤ ਨੇ ਇਹ ਦਰਸਾ ਦਿੱਤਾ ਕਿ ਦਿੱਲੀ ਦੇ ਲੋਕ 'ਆਪ' ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੀ ਕਾਰਜਸ਼ੈਲੀ ਤੋਂ ਸੰਤੁਸ਼ਟ ਹਨ | ਇਹ ਵਿਚਾਰ ...
ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੀ ਆਮ ਆਦਮੀ ਪਾਰਟੀ ਜੋ ਝੂਠੇ ਵਾਅਦੇ ਕਰਨ ਵਿਚ ਮਾਹਿਰ ਹੈ, ਆਪਣੇ ਝੂਠ ਦਾ ਪੁਲੰਦਾ ਲੈ ਕੇ ਗੁਜਰਾਤ ਅਤੇ ਹਿਮਾਚਲ ਵਿਚ ਗਈ ਪਰ ਉੱਥੋਂ ਦੇ ਲੋਕਾਂ ਨੇ ਉਨ੍ਹਾਂ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕਰ ਦਿੱਤਾ | ਦਿੱਲੀ ...
ਟੱਪਰੀਆਂ ਖੁਰਦ, 9 ਦਸੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਸਮੂਹ ਸੇਵਾਦਾਰਾਂ ਦੀ ਅਹਿਮ ਮੀਟਿੰਗ ਭੂਰੀਵਾਲੇ ਗੁਰਗੱਦੀ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ...
ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮੁਸ਼ਕਲਾਂ ਤੇ ਸ਼ਿਕਾਇਤਾਂ ਦਾ ਤਸੱਲੀਬਖ਼ਸ਼ ਢੰਗ ਨਾਲ ਨਿਪਟਾਰਾ ਕਰਨ ਲਈ ਪੰਜਾਬ ਵਿਚ ਸ਼ੁਰੂ ਕੀਤੇ ਜਾ ਰਹੇ ...
ਸੜੋਆ, 9 ਨਵੰਬਰ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਸਥਾਨ ਚਰਨਛੋਹ ਗੰਗਾ ਖੁਰਾਲਗੜ੍ਹ ਵਿਖੇ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਦੇ ਸਹਿਯੋਗ ਨਾਲ ਮੱਧ ਪ੍ਰਦੇਸ਼ ਦੀਆਂ ਸੰਗਤਾਂ ਵਲੋਂ ਸੰਤ ਬੁੱਧੀ ਦਾਸ ਦੀ ਅਗਵਾਈ ਵਿਚ ਕਾਰ-ਸੇਵਾ ਆਰੰਭ ਕੀਤੀ ਗਈ ਜਿਸ ...
ਰਾਹੋਂ, 9 ਦਸੰਬਰ (ਬਲਬੀਰ ਸਿੰਘ ਰੂਬੀ)- ਸਥਾਨਕ ਵਾਰਡ ਨੰਬਰ 13 ਨਿਵਾਸੀ ਗੰਦੇ ਪਾਣੀ ਦਾ ਨਿਕਾਸ, ਗਲੀਆਂ ਨਾਲੀਆਂ ਨਾ ਬਣਨ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਇੱਥੋਂ ਦੇ ਵਸਨੀਕ ਸੋਹਣ ਸਿੰਘ ਜਿੰਦੋਵਾਲੀ, ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਨਰੇਸ਼ ...
ਮਜਾਰੀ/ਸਾਹਿਬਾ/ਨਾਨੋਵਾਲੀਆ, 9 ਦਸੰਬਰ (ਨਿਰਮਲਜੀਤ ਸਿੰਘ ਚਾਹਲ, ਨਾਨੋਵਾਲੀਆ)- ਸਮਾਜ ਸੇਵੀ ਅਤੇ ਸੇਵਾ ਮੁਕਤ ਮੈਨੇਜਰ ਸਰਬਣ ਰਾਮ ਭਾਰਾਪੁਰੀ ਦੇ ਪਰਿਵਾਰ ਨਾਲ ਪਿੰਡ ਭਾਰਾਪੁਰ ਵਿਖੇ ਗਹਿਰੇ ਦੱੁਖ ਦਾ ਪ੍ਰਗਟਾਵਾ ਕਰਦਿਆਂ ਰਾਮ ਮੂਰਤੀ ਮੈਨੇਜਰ ਨੇ ਕਿਹਾ ਕਿ ...
ਔੜ/ਝਿੰਗੜਾਂ, 9 ਦਸੰਬਰ (ਕੁਲਦੀਪ ਸਿੰਘ ਝਿੰਗੜ)- ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਪੱੜ ਦੇ ਸਟਾਫ ਵਲੋਂ ਸਕੂਲ 'ਚ ਪਿ੍ੰਟਰ ਤੇ ਕੁਰਸੀਆਂ ਦੀ ਘਾਟ ਨੂੰ ਪੂਰਾ ਕਰਵਾਉਣ ਲਈ ਸਮਾਜ ਸੇਵੀ ਬਲਦੇਵ ਸਿੰਘ ਕੈਨੇਡਾ, ਅਜੀਤ ਕੌਰ ਕੈਨੇਡਾ ਅਤੇ ਸਰਬਜੀਤ ਸਿੰਘ ਯੂ.ਕੇ. ਦੇ ਪਰਿਵਾਰ ...
ਬੰਗਾ, 9 ਦਸੰਬਰ (ਜਸਬੀਰ ਸਿੰਘ ਨੂਰਪੁਰ, ਕੁਲਦੀਪ ਸਿੰਘ ਪਾਬਲਾ) - ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਪੈਸ਼ਲ ਬੱਚਿਆਂ ਦੇ ਬਲਾਕ ...
ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਸੁਰੱਖਿਅਤ ਤੇ ਗੁਣਵੱਤਾ ਪੂਰਨ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕਰ ਰਿਹਾ ਹੈ | ਇਸੇ ਕੜੀ ਤਹਿਤ ''ਪ੍ਰਧਾਨ ...
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ) - ਸਮਾਜ ਸੇਵੀ ਹਰਜੋਤ ਸਿੰਘ ਸੰਧੂ, ਸਾਬਕਾ ਕਬੱਡੀ ਖਿਡਾਰੀ ਜੋਰਾਵਰ ਸਿੰਘ ਸੰਧੂ, ਚੇਅਰਮੈਨ ਮੋਹਣ ਸਿੰਘ ਸੰਧੂ ਭਗਤਾਂ ਦੇ ਤੇ ਪਾਲਾ ਸਿੰਘ ਸੰਧੂ ਆਦਿ ਪ੍ਰਵਾਸੀ ਭਾਰਤੀਆਂ ਦੇ ਪੂਰਨ ਸਹਿਯੋਗ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ...
ਭੱਦੀ, 9 ਦਸੰਬਰ (ਨਰੇਸ਼ ਧੌਲ)- ਸਤਿਗੁਰੂ ਗੰਗਾ ਨੰਦ, ਸਤਿਗੁਰੂ ਓਾਕਾਰਾ ਨੰਦ, ਸਤਿਗੁਰੂ ਅਨੁਭਵਾ ਨੰਦ ਮਹਾਰਾਜ ਦੇ ਗੱਦੀ ਨਸ਼ੀਨ ਸਵਾਮੀ ਦਾਸਾ ਨੰਦ ਮਹਾਰਾਜ ਭੂਰੀ ਵਾਲੇ ਬੀਤੀ 6 ਦਸੰਬਰ ਨੂੰ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਅਤੇ 7 ...
ਬਲਾਚੌਰ, 9 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਅਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਫ਼ਰ ਏ ਸ਼ਹਾਦਤ ਕਾਫ਼ਲਾ ਤਹਿਤ ਛੇਵਾਂ ਮਹਾਨ ਗੁਰਮਤਿ ਸਮਾਗਮ ਪਿੰਡ ...
ਮੁਕੰਦਪੁਰ, 9 ਦਸੰਬਰ (ਅਮਰੀਕ ਸਿੰਘ ਢੀਂਡਸਾ) - ਡੈਮੋਕਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸ਼ਕੁੰਤਲਾ ਸਰੋਏ, ਵਿੱਤ ...
ਭੱਦੀ, 9 ਦਸੰਬਰ (ਨਰੇਸ਼ ਧੌਲ)- ਪਿਛਲੇ ਕਈ ਸਾਲਾਂ ਤੋਂ ਕੰਢੀ ਕਨਾਲ ਨਹਿਰ ਤਹਿਤ ਖੇਤਾਂ ਨੂੰ ਪੁੱਟ ਕੇ ਪਾਈਪ ਲਾਈਨਾਂ ਪਾਈਆਂ ਗਈਆਂ ਹਨ ਜੋ ਸਮੁੱਚੇ ਇਲਾਕਾ ਵਾਸੀਆਂ ਲਈ ਹੁਣ ਤੱਕ ਚਿੱਟਾ ਹਾਥੀ ਸਿੱਧ ਹੋ ਰਹੀਆਂ ਹਨ | ਜਾਣਕਾਰੀ ਅਨੁਸਾਰ ਕੰਢੀ ਨਹਿਰ ਦਾ ਨਿਰਮਾਣ 1978 ਵਿਚ ...
ਬੰਗਾ, 9 ਦਸੰਬਰ (ਸੁਰਿੰਦਰ ਸਿੰਘ ਕਰਮ, ਜਸਬੀਰ ਸਿੰਘ ਨੂਰਪੁਰ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ ਵਲੋਂ ਹਰਦੇਵ ਸਿੰਘ ਕਾਹਮਾ ਦੀ ਰਹਿਨੁਮਾਈ ਹੇਠ ਪਰਮਜੀਤ ਕਾਹਮਾ ਅਤੇ ਹਰਜਗਦੀਸ਼ ਸਿੰਘ ਮਾਨ ਦੀ ਯਾਦ ਨੂੰ ਸਮਰਪਿਤ 24ਵਾਂ ...
ਮੁਕੰਦਪੁਰ, 9 ਦਸੰਬਰ (ਅਮਰੀਕ ਸਿੰਘ ਢੀਂਡਸਾ) - ਐਸ. ਐਮ. ਓ ਮੁਕੰਦਪੁਰ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਜੱਚਾ-ਬੱਚਾ ਟੀਕਾਕਰਨ ਤੇ ਬਲਾਕ ਅੰਦਰ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦੀ ਸਮੀਖਿਆ ਕਰਨ ਲਈ ਬਾਲ ਮੌਤ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ ਜਿਸ ਵਿਚ ...
ਬੰਗਾ, 9 ਦਸੰਬਰ (ਕਰਮ ਲਧਾਣਾ) - ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਤੇ ਸੀ. ਪੀ. ਆਈ. ਐਮ. ਜ਼ਿਲ੍ਹਾ ਬਰਨਾਲਾ ਦੇ ਪਾਰਟੀ ਸਕੱਤਰ ਕਾਮਰੇਡ ਲਾਲ ਸਿੰਘ ਧਨੌਲਾ (73) ਦੀ ਬੇਵਕਤ ਮੌਤ 'ਤੇ ਯੂਨੀਅਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਸਾਥੀ ਲਾਲ ਸਿੰਘ ਧਨੌਲਾ ...
ਭੱਦੀ, 9 ਦਸੰਬਰ (ਨਰੇਸ਼ ਧੌਲ)- ਸ. ਸ਼ੰਕਰ ਸਿੰਘ ਭਾਟੀਆ ਮੈਮੋਰੀਅਲ ਪਬਲਿਕ ਹਾਈ ਸਕੂਲ ਪਿੰਡ ਨਾਨੋਵਾਲ (ਭੱਦੀ) ਦੀ ਵਾਲੀਬਾਲ ਅੰਡਰ-14 ਟੀਮ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਹੋਇਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਰਪ੍ਰਸਤੀ ਹੇਠ 66ਵੀਆਂ ਅੰਤਰਰਾਸ਼ਟਰੀ ਜ਼ਿਲ੍ਹਾ ...
ਮੁਕੰਦਪੁਰ, 9 ਦਸੰਬਰ (ਅਮਰੀਕ ਸਿੰਘ ਢੀਂਡਸਾ)- ਰੋਜ਼ੀ-ਰੋਟੀ ਦੀ ਭਾਲ ਵਿਚ ਪੰਜਾਬ ਤੋਂ ਹੋਰ ਦੇਸ਼ਾਂ 'ਚ ਪ੍ਰਵਾਸ ਕਰ ਗਏ ਪੰਜਾਬੀਆਂ ਵਲੋਂ ਆਪਣੇ ਵਤਨ ਦੀ ਮਿੱਟੀ ਨਾਲ ਮੋਹ ਕਦੇ ਵੀ ਘੱਟ ਨਹੀਂ ਹੋਇਆ | ਵੱਖ-ਵੱਖ ਸਮਿਆਂ 'ਤੇ ਹਰ ਪ੍ਰਵਾਸੀ ਭਾਰਤੀ ਆਪਣੇ ਪਿੰਡ ਜਾਂ ਇਲਾਕੇ ...
ਸੜੋਆ, 9 ਦਸੰਬਰ (ਨਾਨੋਵਾਲੀਆ)- ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਭਾਰਤ-ਚੀਨ ਅਤੇ ਭਾਰਤ-ਪਾਕਿ ਦੌਰਾਨ ਹੋਈਆਂ ਜੰਗਾਂ 'ਚ ਅਹਿਮ ਯੋਗਦਾਨ ਪਾਉਣ ਵਾਲੇ ਸੂਬੇਦਾਰ ਰਜਿੰਦਰ ਕੁਮਾਰ ਚੋਪੜਾ ਜਿਨ੍ਹਾਂ ਦੀ ਬੀਤੇ ਦਿਨ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ...
ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਰਹਿਨੁਮਾਈ ਹੇਠ ਪੀ.ਐੱਚ.ਸੀ. ਮੁਜ਼ੱਫਰਪੁਰ ਵਿਖੇ ਅੱਜ ਸੜਕ ਸੁਰੱਖਿਆ ਅਭਿਆਨ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਦੀ ਮਹੱਤਤਾ ਬਾਰੇ ਜਾਗਰੂਕ ...
ਬਹਿਰਾਮ, 9 ਦਸੰਬਰ (ਨਛੱਤਰ ਸਿੰਘ ਬਹਿਰਾਮ) - ਸੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ ਦੇ ਪ੍ਰਧਾਨ ਸਾਈਾ ਪੱਪਲ ਸ਼ਾਹ ਭਰੋਮਜਾਰਾ ਆਪਣੇ ਇੰਗਲੈਂਡ ਦੌਰੇ ਤੋਂ ਪੰਜਾਬ ਪਰਤ ਆਏ ਹਨ | ਉਨ੍ਹਾਂ ਦੱਸਿਆ ਕਿ ਜੋ ਇੰਗਲੈਂਡ ਦੀਆਂ ਸੰਗਤਾਂ ਵਲੋਂ ਪਿਆਰ ਸਤਿਕਾਰ ਮਿਲਿਆ ਉਹ ...
ਸਾਹਲੋਂ, 9 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਰਾਤਰੀ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਦੀ ਜਾਣਕਾਰੀ ਅਨੁਸਾਰ 9 ਦਸੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ...
ਬਲਾਚੌਰ, 9 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਇਲਾਕੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਅਤੇ ਸੂਰੀ ਹਸਪਤਾਲ ਬਲਾਚੌਰ ਵਿਖੇ ਲੰਮਾ ਸਮਾਂ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਸੁਰਜੀਤ ਸਿੰਘ ਉਰਫ਼ ਮਹਿਕਾ (67) ਵਾਸੀ ਪਿੰਡ ਗਹੂੰਣ ਜੋ ਕੱਲ੍ਹ ਅਚਾਨਕ ਸਦੀਵੀ ...
ਸੰਧਵਾਂ,9 ਦਸੰਬਰ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿੰ੍ਰ. ਜਸਵਿੰਦਰ ਕੌਰ ਜਲੰਧਰ ਦੀ ਅਗਵਾਈ ਹੇਠ ਡਾ. ਬੀ. ਆਰ. ਅੰਬੇਡਕਰ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ | ਸਿੱਖਿਆ ਸ਼ਾਸਤਰੀ ਰਜਿੰਦਰ ਕੁਮਾਰ ...
ਸਾਹਲੋਂ, 9 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ ਅੰਡਰ-19 ਕਿ੍ਕਟ ਖਿਡਾਰੀਆਂ ਦਾ ਸਿਖਲਾਈ ਕੈਂਪ ਲਗਾਇਆ, ਜਿਸ ਦਾ ਉਦਘਾਟਨ ਪਿ੍ੰ. ਅਲਕਾ ਰਾਣੀ ਨੇ ਸਮੂਹ ਸਕੂਲ ਅਧਿਆਪਕਾਂ ਨਾਲ ਕੀਤਾ | ਇਸ ਮੌਕੇ ਮਾ. ਕਸ਼ਮੀਰ ਮੀਰਪੁਰ ਲੱਖਾ ...
ਬੰਗਾ,9 ਦਸੰਬਰ (ਕਰਮ ਲਧਾਣਾ) - ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਅਕਾਲੀ ਦਲ ਦੀ ਸਰਕਾਰ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੀ ਤਰਜ 'ਤੇ ਪਿੰਡਾਂ ਦੇ ਕਮਿਊਨਿਟੀ ਸੈਂਟਰ 'ਚ ਲੋਕ-ਸਮੱਸਿਆਵਾਂ ਸੁਣਨ ਅਤੇ ਮੌਕੇ 'ਤੇ ਉਨ੍ਹਾਂ ਦਾ ਹੱਲ ਕਰਨ ਲਈ ਕੈਂਪ ਲਗਾਉਣ ਦੀ ਲੜੀ ਅਰੰਭੀ ਗਈ ...
ਪੋਜੇਵਾਲ ਸਰਾਂ, 9 ਦਸੰਬਰ (ਨਵਾਂਗਰਾਈਾ)- ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜਮਾਜਰਾ ਦੇ ਅੱਖਾਂ ਦੇ ਵਿਭਾਗ ਵਿਚ ਲੰਬਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਡਾ. ਸੱਤਿਆ ਪ੍ਰਕਾਸ਼ ਵਲੋਂ ਕਸਬਾ ਪੋਜੇਵਾਲ ਸਰਾਂ ਵਿਖੇ ਖੋਲ੍ਹੇ ਐੱਸ.ਪੀ.ਅੱਖਾਂ ਦੇ ਹਸਪਤਾਲ ਦਾ ...
ਬੰਗਾ, 9 ਦਸੰਬਰ (ਜਸਬੀਰ ਸਿੰਘ ਨੂਰਪੁਰ) - ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਾਲ ਕਾਜੀਆਂ ਵਿਖੇ ਅਮਰੀਕਾ ਤੋਂ ਆਏ ਸਕੂਲ ਦੇ ਹਿੰਦੀ ਅਧਿਆਪਕਾ ਸੁਰਿੰਦਰ ਕੌਰ ਸੁਪਤਨੀ ਤਰਸੇਮ ਸਿੰਘ ਦਾ ਖਾਲਸਾ ਸਕੂਲ ਕਮੇਟੀ ਵਲੋਂ ਸਨਮਾਨ ਕੀਤਾ | ਮੈਡਮ ਸੁਰਿੰਦਰ ਕੌਰ ਵਲੋਂ ਆਪਣੇ ...
ਬਲਾਚੌਰ, 9 ਦਸੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਇਲਾਕਾ ਬੀਤ ਵਿਖੇ ਚੱਲ ਰਹੇ ਮਹਾਰਾਜ ਬ੍ਰਹਮਾ ...
ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਐਚ.ਡੀ.ਐਫ.ਸੀ. ਬੈਂਕ ਬੰਗਾ ਰੋਡ ਵਿਖੇ ਸਵੈ-ਇੱਛੁਕ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸ.ਹਰਦੇਵ ਸਿੰਘ ਕਾਹਮਾ (ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਲੋਂ ਕੀਤਾ ਗਿਆ | ਇਸ ਮੌਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX