ਅੰਮਿ੍ਤਸਰ, 9 ਦਸੰਬਰ (ਰੇਸ਼ਮ ਸਿੰਘ)- ਥਾਣਾ ਸੀ. ਡਵੀਜ਼ਨ ਦੀ ਪੁਲਿਸ ਚੌਕੀ ਚਾਟੀਵਿੰਡ ਚੌਕ ਵਲੋਂ ਚੋਰੀਸ਼ੁਦਾ 8 ਐਕਟਿਵਾ ਸਕੂਟਰੀਆਂ ਅਤੇ 4 ਮੋਟਰਸਾਈਕਲਾਂ ਸਮੇਤ 3 ਨੌਜਵਾਨਾਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸੀ. ਡਵੀਜ਼ਨ ਦੇ ਇੰਸ: ਗੁਰਮੀਤ ਸਿੰਘ ਤੇ ਚੌਕੀ ਚਾਟੀਵਿੰਡ ਦੇ ਇੰਚਾਰਜ਼ ਏ.ਐੱਸ.ਆਈ. ਪ੍ਰਵੀਨ ਕੁਮਾਰ ਨੇ ਦਸਿਆ ਕਿ ਪੁਲਿਸ ਵਲੋਂ ਸੁਰੇਸ਼ ਕੁਮਾਰ ਵਾਸੀ ਦਾਣਾ ਮੰਡੀ ਮੁਰਾਦਪੁਰ ਜ਼ਿਲ੍ਹਾ ਤਰਨ ਤਾਰਨ ਨੂੰ ਗਿ੍ਫਤਾਰ ਕੀਤਾ ਗਿਆ ਸੀ ਜਿਸ ਪਾਸੋਂ ਚੋਰੀਸ਼ੁਦਾ ਇਕ ਐਕਟਿਵਾ ਸਕੂਟਰੀ ਬਰਾਮਦ ਹੋਈ ਤੇ ਉਸ ਦੇ ਦੱਸੇ ਅਨੁਸਾਰ ਦੋ ਹੋਰ ਸਾਥੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ ਜਿਨ੍ਹਾਂ ਦੀ ਸ਼ਨਾਖਤ ਕਰਨ ਉਰਫ ਚਿਮਟੀ ਵਾਸੀ ਨੂਰੀ ਮੁਹੱਲਾ ਭਗਤਾਂਵਾਲਾ ਤੇ ਵਿਸ਼ਾਲ ਸਿੰਘ ਉਰਫ ਨਿੱਕਾ ਵਾਸੀ ਮੁਰਾਦਪੁਰਾ ਵਜੋਂ ਹੋਈ ਹੈ | ਇਨ੍ਹਾਂ ਪਾਸੋਂ ਹੁਣ ਤੱਕ 8 ਐਕਟਿਵਾ ਸਕੂਟਰੀਆਂ ਤੇ 4 ਮੋਟਰਸਾਇਕਲ ਬਰਾਮਦ ਹੋ ਚੁੱਕੇ ਹਨ | ਪੁਲਿਸ ਵਲੋਂ ਇਸ ਸਬੰਧੀ ਥਾਣਾ ਸੀ. ਡਵੀਜ਼ਨ ਵਿਖੇ ਪਰਚਾ ਦਰਜ ਕਰਕੇ ਉਕਤ ਨੌਜਵਾਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਹੋਰ ਵੀ 9 ਬਰਾਮਦਗੀਆਂ ਤੇ ਇੰਕਸ਼ਾਫ ਹੋਣ ਦੀ ਸੰਭਾਵਨਾ ਹੈ |
ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੀ ਮੌਜੂਦਾ ਇਮਾਰਤ ਨੂੰ ਬਣਿਆਂ ਅਜੇ 7 ਸਾਲ ਹੀ ਬੀਤੇ ਹਨ ਕਿ ਇਸ ਇਮਾਰਤ ਦੀ ਹਾਲਤ ਖਸਤਾ ਹੁੰਦੀ ਜਾ ਰਹੀ ਹੈ | ਜੋ ਇਸ ਬਿਲਡਿੰਗ ਨੂੰ ਬਣਾਉਣ ਲਈ ਵਰਤੇ ਗਏ ਮੈਟੀਰੀਅਲ 'ਤੇ ਸਵਾਲ ਖੜ੍ਹੇ ਕਰਦੇ ਹਨ | ਨਗਰ ਨਿਗਮ ...
ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ) - ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਸੰਬੰਧਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਚੋਣ ਯੂਨੀਅਨ ਦਫਤਰ ਰਣਜੀਤ ਐਵੀਨਿਊ ਵਿਖੇ ਸਰਬਸੰਮਤੀ ਨਾਲ ਹੋਈ | ਚੋਣ ਇਜਲਾਸ ਦੀ ਪ੍ਰਧਾਨਗੀ ਕਰਮਜੀਤ ਸਿੰਘ ਕੇ. ਪੀ. ਨੇ ...
ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਜੁਗਰਾਜ ਸਿੰਘ ਰੰਧਾਵਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਬਲਰਾਜ ਸਿੰਘ ਢਿੱਲੋਂ ਦੀ ਅਗਵਾਈ ਹੇਠ ...
ਅੰਮਿ੍ਤਸਰ, 9 ਦਸੰਬਰ (ਸਟਾਫ ਰਿਪੋਰਟਰ) - ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੀਆਂ ਸੰਗਤਾਂ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਸ੍ਰੀ ਗੁਰੂ ਰਾਮਦਾਸ ਸਰਾਂ ਨਜ਼ਦੀਕ ਅੱਜ ਇਕ ਹੋਰ ਪੁੱਛ-ਗਿੱਛ ਕੇਂਦਰ ਸਥਾਪਤ ਕੀਤਾ ਗਿਆ | ਇਸ ਤੋਂ ...
ਛੇਹਰਟਾ, 9 ਦਸੰਬਰ (ਵਡਾਲੀ) - ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਜਾਣ ਉਪਰੰਤ ਘਰ 'ਚ ਪਏ 2 ਗੈਸ ਸਿਲੰਡਰ ਫਟ ਜਾਣ ਕਾਰਨ ਫਾਇਰਬ੍ਰਗੇਡ ਸੇਵਾ ਸੁਸਾਇਟੀ ਦੇ 4 ਮੁਲਾਜ਼ਮ ਅੱਗ ਦੀ ਲਪੇਟ 'ਚ ਆ ਕੇ ਝੁਲਸ ਗਏ ਹਨ¢ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ...
ਅੰਮਿ੍ਤਸਰ, 9 ਦਸੰਬਰ (ਜੱਸ) - ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 6 ਦਸੰਬਰ ਨੂੰ ਜਾਰੀ ਆਦੇਸ਼ ਅਨੁਸਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਤਨਖ਼ਾਹੀਏ ਕਰਾਰ ਦਿੱਤੇ ਗਏ ਪ੍ਰਬੰਧਕ ਕਮੇਟੀ ਦੇ ਜਨ: ਸਕੱਤਰ ...
ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ. ਸੀ. ਦਫਤਰਾਂ ਦੇ ਬਾਹਰ ਲਗਾਇਆ ਗਿਆ ਅਣਮਿੱਥੇ ਸਮੇਂ ਦਾ ਪੱਕਾ ਮੋਰਚਾ ਤੀਸਰੇ ਹਫਤੇ 'ਚ ਦਾਖਲ ਹੋ ਗਿਆ | ਇਸ ਮੌਕੇ ਅੰਮਿ੍ਤਸਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ...
ਅੰਮਿ੍ਤਸਰ, 9 ਦਸੰਬਰ (ਰੇਸ਼ਮ ਸਿੰਘ) - ਇਥੇ ਜੀ.ਟੀ. ਰੋਡ ਸਥਿਤ ਇਕ ਕਾਲਜ ਦੇ ਵਿਦਿਆਰਥੀ ਕੋਲੋਂ ਦੋ ਨਾਜਾਇਜ਼ ਪਿਸਤੌਲ ਮਿਲਣ ਦੇ ਚਰਚਿਤ ਮਾਮਲੇ 'ਚ ਉਸ ਪਾਸੋਂ ਇਕ ਹੋਰ ਪਿਸਤੌਲ ਵੀ ਬਰਾਮਦ ਹੋਇਆ ਹੈ | ਕਾਨੂੰਨ ਦੀ ਪੜ੍ਹਾਈ ਕਰ ਰਿਹਾ ਤੇ ਤੀਜੇ ਆਖਰੀ ਸਾਲ ਦਾ ਇਹ ਵਿਦਿਆਰਥੀ ...
ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ) - ਨਗਰ ਨਿਗਮ ਦੀ ਤੀਸਰੀ ਮੰਜ਼ਿਲ 'ਚ ਬਣੇ ਪਖਾਨਿਆਂ ਵਿਚੋਂ ਲੱਗੇ ਦਫਤਰ ਦੌਰਾਨ ਹੀ ਤਿੰਨ ਟੂਟੀਆਂ ਚੋਰੀ ਹੋ ਗਈਆਂ ਹਨ ਜੋ ਨਗਰ ਨਿਗਮ ਦੀ ਸੁਰਖਿਆ 'ਤੇ ਵੱਡਾ ਧੱਬਾ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਦਪਹਿਰ ਕਰੀਬ 2 ਵਜੇ ਨਗਰ ਨਿਗਮ ...
ਅੰਮਿ੍ਤਸਰ, 9 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)- ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਸ਼ਕਤੀਸ਼ਾਲੀ ਮੋਬਾਈਲ ਵਿੰਗ ਨੇ ਕਰ ਚੋਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 6 ਟਾਇਅਰੀ ਇਕ ਟਰੱਕ ਜ਼ਬਤ ਕੀਤਾ ਹੈ ਜਿਸ 'ਚ ਸੀਮੈਂਟ ਦੀਆਂ ਬੋਰੀਆਂ ਲੱਦੀਆਂ ਹੋਈਆਂ ਸਨ | ਜਾਣਕਾਰੀ ...
ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ) - ਸਮਾਰਟ ਸਿਟੀ ਤਹਿਤ ਗੁਰੂ ਨਗਰੀ ਦੇ ਸਭ ਤੋਂ ਅਹਿਮ ਅਤੇ ਭੀੜ ਭਾੜ ਵਾਲੇ ਹਾਲ ਬਾਜ਼ਾਰ ਸਥਿਤ ਕੈਰੋਂ ਮਾਰਕੀਟ ਵਿਖੇ 53 ਕਰੋੜ ਦੀ ਲਾਗਤ ਨਾਲ ਬਹੁਤ ਮੰਜ਼ਿਲੀ ਪਾਰਕਿੰਗ ਸਟੈਂਡ ਬਣਾਉਣ ਦੀ ਯੋਜਨਾ ਹੈ ਜਿਸ ਦੇ ਟੈਂਡਰ ਲਗਾਏ ਗਏ ਹਨ, ...
ਅੰਮਿ੍ਤਸਰ, 9 ਦਸੰਬਰ (ਜੱਸ)- ਐਚ. ਡੀ. ਐਫ਼. ਸੀ. ਬੈਂਕ ਰਣਜੀਤ ਐਵੀਨਿਊ ਦੇ ਸਹਿਯੋਗ ਨਾਲ ਨਾਲਜ਼ ਵਿਲਾ ਵੈਲਫ਼ੇਅਰ ਸੋਸਾਇਟੀ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਦੀ ਟੀਮ ਦੁਆਰਾ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ...
ਚੱਬਾ, 9 ਦਸੰਬਰ (ਜੱਸਾ ਅਨਜਾਣ) - ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਦਰਸ਼ਨੀ ਡਿਊੜੀ, ਪਾਣੀ ਵਾਲੀ ਟੈਂਕੀ ਅਤੇ ਨਵੇਂ ਬਣ ਰਹੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਦਾ ਕੰਮ ਸੰਗਤਾਂ ਦੇ ਸਹਿਯੋਗ ਨਾਲ ਨਿਰੰਤਰ ਚੱਲ ...
ਅੰਮਿ੍ਤਸਰ, 9 ਦਸੰਬਰ (ਰੇਸ਼ਮ ਸਿੰਘ) - ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਦੇ ਉਪਰਾਲੇ ਸਦਕਾ ਗੁਰੂ ਨਗਰੀ ਦੇ ਹੋਟਲਾਂ ਤੇ ਰੇਸਟੋਰੈਂਟਾਂ 'ਚ ਸਿਹਤਮੰਦ ਅਤੇ ਸਾਫਸੁਥਰਾ ਭੋਜਨ ਉਤਪਾਦਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਲਈ ਐਫ.ਐਸ.ਐਸ.ਏ.ਆਈ ਦੇ ਸਹਿਯੋਗ ਨਾਲ ਸਮੂਹ ...
ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਸੰਬੰਧੀ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਵੱਖ-ਵੱਖ ਵਾਰਡਾਂ 'ਚ ਚੱਲ ਰਹੇ ਕੰਮਾਂ ਨੂੰ ਤੈਅ ਸਮੇਂ 'ਚ ਮੁਕੰਮਲ ...
ਅੰਮਿ੍ਤਸਰ, 9 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)- ਭਗਵਾਨ ਸ੍ਰੀ ਜਗਨਨਾਥ ਰੱਥ ਯਾਤਰਾ ਕਮੇਟੀ ਵਲੋਂ ਸਿਫਤੀ ਇੰਟਰਨੈਸ਼ਨਲ ਵਿਖੇ ਸ੍ਰੀ ਗੌਰ ਨਿਤਾਈ ਆਰਤੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼ਰਧਾਲੂਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਸਮਾਗਮ 'ਚ ਇੰਦਰਾਨੁਜ ਪ੍ਰਭੂ ਨੇ ਆਏ ...
ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਭਿਖਾਰੀਆਂ ਦੀ ਪੰਜਾਬ 'ਚ ਨਿਰੰਤਰ ਹੋ ਰਹੀ ਆਮਦ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਵੱਖ-ਵੱਖ ਸੂਬਿਆਂ ਤੋਂ ਆਉਣ ਵਾਲੇ ਇਨ੍ਹਾਂ ਭਿਖਾਰੀਆਂ ਦਾ ਹਜੂਮ ਲਗਾਤਾਰ ਵਧਦਾ ਜਾ ਰਿਹਾ ਹੈ, ਇਨ੍ਹਾਂ ਭਿਖਾਰੀਆਂ 'ਚ ਬੱਚਿਆਂ ...
ਅੰਮਿ੍ਤਸਰ, 9 ਦਸੰਬਰ (ਜੱਸ)- ਕੀਰਤਨ ਸੇਵਾ ਸੁਸਾਇਟੀ ਬਸੰਤ ਐਵੀਨਿਉੂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 17 ਦਸੰਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਨਰਿੰਦਰਪਾਲ ਸਿੰਘ ਪਾਲੀ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ...
ਅੰਮਿ੍ਤਸਰ, 9 ਦਸੰਬਰ (ਰੇਸ਼ਮ ਸਿੰਘ) - ਸਰਕਾਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ 'ਚ ਸਰਕਾਰੀ ਦਰਜਾ ਚਾਰ ਕਰਮਚਾਰੀਆਂ ਤੋਂ ਇਲਾਵਾ ਵੱਡੀ ਤਾਦਾਦ 'ਚ ਇਕ ਨਿੱਜੀ ਕੰਪਨੀ ਰਾਹੀਂ ਵੀ ਕਰਮਚਾਰੀ ਸਾਫ ਸਫਾਈ ਦੇ ਕੰਮ 'ਚ ਲੱਗੇ ਹੋਏ ਸਨ ਅਤੇ ਇਸ ਤਰ੍ਹਾਂ ਕੁੱਲ 200 ...
ਅੰਮਿ੍ਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਦੀਵਾਨ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸ਼ਾਹਿਬਜਾਦਿਆਂ ਦੀ ਲਾਸਾਨੀ ਤੇ ਵਿਲਖਣ ਸ਼ਹਾਦਤ ...
ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਨਵੀਂ ਸੂਬਾ ਬਾਡੀ ਦਾ ਗਠਨ ਕਰਨ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰ ਦੀਆਂ ਇਕਾਈਆਂ ਦਾ ਗਠਨ ਕੀਤਾ ਜਾਵੇਗਾ ਜਿਸ ਦਾ ਐਲਾਨ ਇਸ ਮਹੀਨੇ ਦੇ ਅਖ਼ੀਰ ਤੱਕ ਹੋਣ ਦੀ ਸੰਭਾਵਨਾ ਜਿਤਾਈ ਜਾ ਰਹੀ ਹੈ | ਅੰਮਿ੍ਤਸਰ ...
ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਬਾਰ ਐਸੋਸੀਏਸ਼ਨ ਅਜਨਾਲਾ ਦੇ ਨਵਨਿਯੁਕਤ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਐਡਵੋਕੇਟ ਹਰਪਾਲ ਸਿੰਘ ...
ਅੰਮਿ੍ਤਸਰ, 9 ਦਸੰਬਰ (ਸੁੁਰਿੰਦਰਪਾਲ ਸਿੰਘ ਵਰਪਾਲ) - ਕੈਬਨਿਟ ਖੇਤੀਬਾੜੀ, ਪੰਚਾਇਤਾਂ, ਐੱਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਤੇ ਅੰਮਿ੍ਤਸਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਦੇ ਖੇਤਾਂ ਦਾ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ...
ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ)- ਅਸਟੇਟ ਵਿਭਾਗ ਅਤੇ ਟਰੈਫਿਕ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਦੇ ਨਾਂਅ 'ਤੇ ਨਿੱਤ ਦਿਨ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਸ਼ਹਿਰ ਦੇ ਕੁਝ ਅਜਿਹੇ ਅਹਿਮ ਇਲਾਕੇ ਹਨ ...
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖੁਸ਼ੀ 'ਚ ਅੱਜ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ...
ਅਜਨਾਲਾ/ਓਠੀਆਂ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)- ਥਾਣਾ ਰਾਜਾਸਾਂਸੀ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਦੀ ਅਗਵਾਈ 'ਚ ਪੁਲਿਸ ਵਲੋਂ ਪਿੰਡ ਕੋਟਲੀ ਸੱਕਾ ਨੇੜਿਉਂ ਜ਼ਮੀਨ ਵਿਚ ਦੱਬੀ 800 ਲੀਟਰ ਕੱਚੀ ਲਾਹਣ ਬਰਾਮਦ ਕਰਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX