ਕਾਹਨਪੁਰ ਖੂਹੀ, 9 ਦਸੰਬਰ (ਗੁਰਬੀਰ ਸਿੰਘ ਵਾਲੀਆ)-ਅੱਜ ਸਵੇਰੇ ਅੱਡਾ ਕਲਵਾਂ ਲਾਗੇ ਇੱਕ ਗ਼ਲਤ ਸਾਈਡ ਤੋਂ ਕਰਾਸ ਕਰਦੀ ਸੇਲੇਰਿਓ ਕਾਰ ਦੇ ਚਾਲਕ ਵਲੋਂ ਫੇਟ ਮਾਰਨ 'ਤੇ ਦੂਜੀ ਤਰਫ ਤੋਂ ਆ ਰਹੀ ਸਵਿਫ਼ਟ ਕਾਰ ਦਰੱਖ਼ਤ ਨਾਲ ਟਕਰਾ ਗਈ | ਜਿਸ 'ਤੇ ਉਸ ਵਿਚ ਸਵਾਰ ਨੌਜਵਾਨ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਸਾਬਕਾ ਫ਼ੌਜੀ ਭਾਗ ਸਿੰਘ ਪੁੱਤਰ ਭਗਤ ਸਿੰਘ ਨਿਵਾਸੀ ਪਿੰਡ ਭਨੰੂਹਾ ਨੇ ਦੱਸਿਆ ਕਿ ਉਹ ਆਪਣਾ ਨਿੱਜੀ ਕੰਮ ਕਰਕੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਝੱਜ ਚੌਕ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ | ਜਦੋਂ ਉਹ ਬੱਸ ਸਟੈਂਡ ਕਲਵਾਂ ਲਾਗੇ ਪਹੁੰਚਿਆਂ ਤਾਂ ਉਸ ਦੇ ਪਿੱਛੇ ਇੱਕ ਸਵਿਫ਼ਟ ਕਾਰ ਨੰਬਰ ਪੀ.ਬੀ.-32 ਟੀ 2532 ਆ ਰਹੀ ਸੀ ਤੇ ਜਿਸ ਦੇ ਪਿੱਛੇ ਇੱਕ ਹੋਰ ਕਾਰ ਆ ਰਹੀ ਸੀ | ਉਸ ਨੇ ਦੱਸਿਆ ਕਿ ਲਾਪਰਵਾਹੀ ਨਾਲ ਚਲਾ ਰਹੇ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਅਣਗਹਿਲੀ ਨਾਲ ਗ਼ਲਤ ਸਾਈਡ ਤੋਂ ਕਰਾਸ ਕਰਦੇ ਸਮੇਂ ਸਵਿਫ਼ਟ ਕਾਰ ਨੂੰ ਫੇਟ ਮਾਰੀ, ਜਿਸ ਨਾਲ ਉਕਤ ਕਾਰ ਦਾ ਸੰਤੁਲਨ ਵਿਗੜਨ ਕਾਰਨ ਦੂਸਰੀ ਸਾਈਡ ਦਰੱਖ਼ਤ ਨਾਲ ਟਕਰਾ ਗਈ | ਇਸ ਦੌਰਾਨ ਕਾਰ ਦਾ ਭਾਰੀ ਨੁਕਸਾਨ ਹੋਇਆ ਤੇ ਉਸ ਦਾ ਚਾਲਕ ਵੀ ਕਾਰ 'ਚ ਫਸ ਗਿਆ | ਦੁਰਘਟਨਾ ਦਾ ਪਤਾ ਚੱਲਣ 'ਤੇ ਲੋਕ ਇਕੱਠੇ ਹੋਣ ਲੱਗ ਪਏ ਤਾਂ ਸੇਲੇਰਿਓ ਕਾਰ ਨੰਬਰ ਪੀ.ਬੀ.-16 ਜੀ 2663 ਦਾ ਚਾਲਕ ਆਪਣੀ ਕਾਰ ਭਜਾ ਕੇ ਲੈ ਗਿਆ | ਉਸ ਨੇ ਦੱਸਿਆ ਕਿ ਲੋਕਾਂ ਦੀ ਸਹਾਇਤਾ ਨਾਲ ਕਾਰ 'ਚ ਫਸੇ ਚਾਲਕ ਨੂੰ ਬਾਹਰ ਕੱਢਿਆ ਗਿਆ | ਮਗਰ ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਦੀ ਮੌਤ ਹੋ ਗਈ | ਚੌਂਕੀ ਇੰਚਾਰਜ ਕਲਵਾਂ ਹਰਮੇਸ਼ ਕੁਮਾਰ ਨੇ ਦੱਸਿਆ ਮਿ੍ਤਕ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਉਰਫ਼ ਲਾਡੀ ਪੁੱਤਰ ਮਹਿੰਦਰ ਸਿੰਘ ਨਿਵਾਸੀ ਪਿੰਡ ਸੈਦਪੁਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਸੇਲੇਰਿਓ ਕਾਰ ਦੇ ਨਾਮਾਲੂਮ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਵਿਚ ਕੂੜੇ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਨਗਰ ਕੌਂਸਲ ਰੂਪਨਗਰ ਵਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਉਪਰਾਲਿਆਂ ਤਹਿਤ ਨਗਰ ਕੌਂਸਲ ਰੂਪਨਗਰ ਨੇ ਮੈਕਸ ਸਪੈਸ਼ਲਿਟੀ ਪ੍ਰਾਈਵੇਟ ਲਿਮਟਿਡ ...
ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆ ਦੀ ਅਗਵਾਈ ਹੇਠ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ...
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੰਮਿ੍ਤਸਰ ਦੇ ਜੱਲਿਆਂਵਾਲਾ ਬਾਗ਼ ਦੇ ਨਵੀਨੀਕਰਨ ਵਿਚ ਖ਼ਾਮੀਆਂ ਅਤੇ ਇਸ ਦੀ ਮੂਲ ਹਾਲਤ 'ਚ ਆਈਆਂ ਤਬਦੀਲੀਆਂ ਦਾ ਮੁੱਦਾ ਲੋਕ ਸਭਾ ...
ਨੰਗਲ, 9 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਬਹੁ ਚਰਚਿਤ ਟਰੱਕ ਯੂਨੀਅਨ ਨੰਗਲ ਦੀ ਨਵੀਂ ਕਮੇਟੀ ਲਈ 3 ਵਾਰਡਾਂ ਤੋਂ ਮੈਂਬਰ ਚੁਣਨ ਲਈ ਪਈਆਂ ਵੋਟਾਂ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਮਰਥਕ ਚੋਣ ਜਿੱਤ ਕੇ ਮੈਂਬਰ ਬਣੇ ਹਨ | ਦੱਸਣਯੋਗ ਹੈ ਕਿ ਟਰੱਕ ਯੂਨੀਅਨ ਨੰਗਲ ਜੋ ...
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲ ਖੇਡਾਂ 'ਚ ਗਤਕਾ ਖੇਡ ਨੂੰ ਪਹਿਲੀ ਵਾਰ ਸ਼ਾਮਿਲ ਕਰਨ 'ਤੇ ਗਤਕਾ ਖਿਡਾਰੀ ਤੇ ਪ੍ਰਮੋਟਰ ਬਾਗ਼ੋ-ਬਾਗ਼ ਹਨ | ਇਸ ਸੰਬੰਧੀ ਜਾਣਕਾਰੀ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ...
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੰਮਿ੍ਤਸਰ ਦੇ ਜੱਲਿਆਂਵਾਲਾ ਬਾਗ਼ ਦੇ ਨਵੀਨੀਕਰਨ ਵਿਚ ਖ਼ਾਮੀਆਂ ਅਤੇ ਇਸ ਦੀ ਮੂਲ ਹਾਲਤ 'ਚ ਆਈਆਂ ਤਬਦੀਲੀਆਂ ਦਾ ਮੁੱਦਾ ਲੋਕ ਸਭਾ ...
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲ ਖੇਡਾਂ 'ਚ ਗਤਕਾ ਖੇਡ ਨੂੰ ਪਹਿਲੀ ਵਾਰ ਸ਼ਾਮਿਲ ਕਰਨ 'ਤੇ ਗਤਕਾ ਖਿਡਾਰੀ ਤੇ ਪ੍ਰਮੋਟਰ ਬਾਗ਼ੋ-ਬਾਗ਼ ਹਨ | ਇਸ ਸੰਬੰਧੀ ਜਾਣਕਾਰੀ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ...
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਫਲਤਾ ਪੂਰਵਕ ਚੱਲ ਰਹੀ ਸੰਗਤ ਜੋੜੋ ਮੁਹਿੰਮ ਤਹਿਤ ਸ਼ੁਰੂ ਕੀਤੇ ਮਾਸਿਕ ਸਮਾਗਮਾਂ ਦੀ ਲੜੀ ਵਿਚ, ਅੱਠਵਾਂ ਕੀਰਤਨ ਦਰਬਾਰ 10 ਦਸੰਬਰ ਦਿਨ ਸ਼ ਸਨਿਚਰਵਾਰ ਨੂੰ ...
ਨੂਰਪੁਰ ਬੇਦੀ, 9 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਵਿਖੇ ਪਿ੍ੰਸੀਪਲ ਲੋਕੇਸ਼ ਮੋਹਨ ਸ਼ਰਮਾ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਡੀ.ਪੀ.ਈ. ਰਣਜੀਤ ਸਿੰਘ ਭੱਠਲ ਵਲੋਂ ਸਹੁੰ ਚੁਕਾਈ ਗਈ | ਇਸ ...
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਆਮ ਬਾਜ਼ਾਰਾਂ ਵਿਚ ਕਿਸੇ ਕਿਸਮ ਦੇ ...
ਨੂਰਪੁਰ ਬੇਦੀ, 9 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਐੱਮ .ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰੋਫੈਸਰ ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬੀ ...
ਮੋਰਿੰਡਾ, 9 ਦਸੰਬਰ (ਪਿ੍ਤਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 66ਵੇ ਮਹਾਂ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ...
ਪੁਰਖਾਲੀ, 9 ਦਸੰਬਰ (ਬੰਟੀ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ. ਐਮ. ਓ. ਭਰਤਗੜ੍ਹ ਦੀ ਅਗਵਾਈ ਹੇਠ ਹੋਮੀ ਭਾਬਾ ਹਸਪਤਾਲ ਨਿਊ ਚੰਡੀਗੜ੍ਹ ਵਲੋਂ ਤੰਦਰੁਸਤ ਪੰਜਾਬ ਸਿਹਤ ਕੇਂਦਰ ਬਰਦਾਰ ਵਲੋਂ ਪਿੰਡ ਖੇੜੀ ਵਿਖੇ ਐਨ.ਸੀ.ਡੀ ਪ੍ਰੋਗਰਾਮ ਅਧੀਨ ...
ਮੋਰਿੰਡਾ, 9 ਦਸੰਬਰ (ਕੰਗ, ਪਿ੍ਤਪਾਲ ਸਿੰਘ)-ਮੋਰਿੰਡਾ ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਪ੍ਰੈਕਟਿਸ ਕਰਨ ਦਾ ਅਧਿਕਾਰ ਦੇਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ | ਇਸ ਸੰਬੰਧੀ ...
ਮੋਰਿੰਡਾ, 9 ਦਸੰਬਰ (ਕੰਗ)-ਕਾਂਗਰਸ ਪਾਰਟੀ ਦੀ 2002-07 ਦੀ ਸਰਕਾਰ ਸਮੇਂ ਸੈਰ ਸਪਾਟਾ ਮੰਤਰੀ ਰਹੇ ਜਗਮੋਹਨ ਸਿੰਘ ਕੰਗ ਨੇ ਕੌਮ ਦੇ ਮਹਾਨ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਅਧੂਰੇ ਪਏ ਪਿੰਡ ਸਹੇੜੀ ਦੇ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੂੰ ਬੇਨਤੀ ...
ਮੋਰਿੰਡਾ, 9 ਦਸੰਬਰ (ਕੰਗ)-ਮੋਰਿੰਡਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਤਤਕਾਲੀ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਸਨ | ਭਾਵੇਂ ਉਹ ਗ੍ਰਾਟਾਂ ਸੀਵਰੇਜ ਨੂੰ ਮੁਕੰਮਲ ਕਰਨ ਲਈ ਹੋਣ, ਭਾਵੇਂ ਉਹ ਗ੍ਰਾਂਟਾਂ ...
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਮੈਡੀਕਲ ਐਂਡ ਅਲਾਈਡ ਸਾਇੰਸਿਜ਼ ਵਲੋਂ ਪੰਜਾਬ ਰੈੱਡ ਕਰਾਸ ਸੁਸਾਇਟੀ ਅਤੇ ਸ੍ਰੀ ਸ਼ਿਵ ਕੰਵਰ ਮਹਾਂਸੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਡੇਂਗੂ ਅਤੇ ਚਿਕਨਗੁਨੀਆ ਦੇ ਮਰੀਜ਼ਾਂ ...
ਢੇਰ, 9 ਦਸੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ | ਇਹ ਪ੍ਰਗਟਾਵਾ ਭਾਜਪਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਪਿੰਡ ਥਲੂਹ ਵਿਖੇ ਮੁਕੇਸ਼ ਨੱਢਾ ਜ਼ਿਲ੍ਹਾ ਜ: ਸਕੱਤਰ ਭਾਜਪਾ ਦੇ ...
ਨੰਗਲ, 9 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਗਰ ਕੌਂਸਲ ਨੰਗਲ ਦੀ ਫਾਈਰ ਬਿਲਡਿੰਗ ਦਾ ਉਦਘਾਟਨ ਭਲਕੇ 11 ਦਸੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਕਰਨਗੇ | ਇਹ ਜਾਣਕਾਰੀ ਨਗਰ ਕੌਂਸਲ ਨੰਗਲ ਦੇ ਕਾਰਜਸਾਧਕ ਅਫ਼ਸਰ ਭੁਪਿੰਦਰ ਸਿੰਘ ਨੇ ...
ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਕੂਲ ਸਿੱਖਿਆ, ਜੇਲ੍ਹਾਂ, ਜਲ ਸਰੋਤ ਅਤੇ ਮਾਈਨਿੰਗ 11 ਦਸੰਬਰ ਨੂੰ ਵਿਧਾਨ ਸਭਾ ਹਲਕੇ 'ਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ | ਜਾਣਕਾਰੀ ...
ਸੁਖਸਾਲ, 9 ਦਸੰਬਰ (ਧਰਮ ਪਾਲ)-ਦੇਸ਼ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠ ਨੂੰ ਜਾਣ ਚੁੱਕੇ ਹਨ ਤਾਂ ਹੀ ਹਿਮਾਚਲ ਪ੍ਰਦੇਸ਼ ਵਿਚ 'ਆਪ' ਦੇ ਸਾਰੇ ਉਮੀਦਵਾਰਾਂ ਦੀ ਜ਼ਮਾਨਤ ਤੱਕ ਜ਼ਬਤ ਹੋ ਗਈ ਹੈ ਕਿਉਂਕਿ ਲੋਕ ਸਮਝ ਚੁੱਕੇ ਹਨ ਕਿ ਕਾਠ ਦੀ ਹਾਂਡੀ ਸਿਰਫ਼ ਇੱਕ ਵਾਰ ਹੀ ਚੜ੍ਹਦੀ ...
ਨੰਗਲ, 9 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਡੈਮ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੀ.ਬੀ.ਐਮ.ਬੀ. ਹਸਪਤਾਲ ਅਤੇ ਰੈੱਡ ਕਰਾਸ ਵੈੱਲਫੇਅਰ ਸੁਸਾਇਟੀ ਨੰਗਲ ਵਲੋਂ ਭਾਖੜਾ ਡੈਮ ਪ੍ਰਸ਼ਾਸਨ ਦੇ ਸਹਿਯੋਗ ਨਾਲ 11 ਦਸੰਬਰ ਦਿਨ ਐਤਵਾਰ ਨੂੰ ਸਟਾਫ਼ ਕਲੱਬ ਨੰਗਲ ਵਿਖੇ ਰੈੱਡ ਕਰਾਸ ...
ਬੇਲਾ, 9 ਦਸੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪ੍ਰਵਾਨਿਤ 7 ਰੋਜ਼ਾ ਐਨ.ਐੱਸ.ਐੱਸ ਕੈਂਪ ਦੀ ਸ਼ੁਰੂਆਤ ਹੋਈ | ਇਸ ਮੌਕੇ ਹਰਜੋਤ ਕੌਰ ਐਡੀਸ਼ਨਲ ਜ਼ਿਲ੍ਹਾ ਕਮਿਸ਼ਨਰ ...
ਕੀਰਤਪੁਰ ਸਾਹਿਬ, 9 ਦਸੰਬਰ (ਬੀਰ ਅੰਮਿ੍ਤ ਪਾਲ ਸਿੰਘ ਸੰਨ੍ਹੀ)-ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ 'ਪਹਿਲਾਂ ਇਨਸਾਨੀਅਤ' ਵਲੋਂ ਬੀਤੇ ਦਿਨੀਂ ਰੇਲ ਹਾਦਸੇ 'ਚ ਮਾਰੇ ਗਏ ਤਿੰਨ ਨੰਨ੍ਹੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਘਰੇਲੂ ਵਸਤਾਂ ਅਤੇ ਆਰਥਿਕ ਮਦਦ ਦਿੱਤੀ ...
ਮੋਰਿੰਡਾ, 9 ਦਸੰਬਰ (ਕੰਗ)-ਗਲੋਬਲ ਕਾਲੋਨੀ ਮੜੌਲੀ ਕਲਾਂ ਦੇ ਵਸਨੀਕ ਹਰਵਿੰਦਰ ਸਿੰਘ ਹੀਰਾ ਪੁੱਤਰ ਅਜੀਤ ਸਿੰਘ ਅਤੇ ਜੰਗ ਸਿੰਘ ਪੁੱਤਰ ਅਜੀਤ ਸਿੰਘ ਵਿਚਾਲੇ ਜਾਇਦਾਦ ਨੂੰ ਲੈ ਕੇ ਲੜਾਈ ਹੋਈ | ਜਿਸ ਵਿੱਚ ਹਰਵਿੰਦਰ ਸਿੰਘ ਹੀਰਾ ਜ਼ਖ਼ਮੀ ਹੋ ਗਿਆ | ਜਿਸ ਨੰੂ ਸਰਕਾਰੀ ...
ਬੇਲਾ, 9 ਦਸੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪ੍ਰਵਾਨਿਤ 7 ਰੋਜ਼ਾ ਐਨ.ਐੱਸ.ਐੱਸ ਕੈਂਪ ਦੀ ਸ਼ੁਰੂਆਤ ਹੋਈ | ਇਸ ਮੌਕੇ ਹਰਜੋਤ ਕੌਰ ਐਡੀਸ਼ਨਲ ਜ਼ਿਲ੍ਹਾ ਕਮਿਸ਼ਨਰ ...
ਸੰਤੋਖਗੜ੍ਹ, 9 ਦਸੰਬਰ (ਮਲਕੀਅਤ ਸਿੰਘ)-ਹਿਮਾਚਲ ਪ੍ਰਦੇਸ਼ ਵਿਚ ਨਵੰਬਰ 2022 ਨੂੰ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਭਾਜਪਾ ਨੂੰ ਕਾਂਗਰਸ ਨੇ ਜ਼ਿਲ੍ਹੇ ਵਿਚ 4-1 ਨਾਲ ਕਰਾਰੀ ਹਾਰ ਦਿੱਤੀ | ਸਿਰਫ਼ ਊਨਾ ਵਿਧਾਨ ਸਭਾ ਤੋਂ ਭਾਜਪਾ ਉਮੀਦਵਾਰ ਸੱਤਪਾਲ ਸੱਤੀ ਨੇ ਕਾਂਗਰਸ ...
ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਅਤੇ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਕੈਡਮੀ ਵਿਖੇ ਚੱਲ ਰਹੀਆਂ ...
ਨੰਗਲ, 9 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨੰਗਲ ਵਿਖੇ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਣੂ ਕਰਵਾਇਆ ਗਿਆ | ਜ਼ਿਲ੍ਹਾ ...
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਦਫ਼ਤਰ ਮੋਹਾਲੀ ਵਿਖੇ 13 ਦਸੰਬਰ ਨੂੰ ਲਗਾਏ ਜਾ ਰਹੇ ਧਰਨੇ ਸੰਬੰਧੀ ਬਲਾਕ ਪੰਚਾਇਤ ਯੂਨੀਅਨ ਰੂਪਨਗਰ ਦੀ ਮੀਟਿੰਗ ਚਰਨਜੀਤ ਸਿੰਘ ਮਿਆਣੀ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਬੀ. ਡੀ. ...
ਢੇਰ, 9 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਰਜਿ ਨੰ 31 ਨੰਗਲ ਦੇ ਆਗੂਆਂ ਦੀ ਮੀਟਿੰਗ ਢੇਰ ਜਲ ਸਪਲਾਈ ਸਕੀਮ ਤੇ ਬ੍ਰਾਂਚ ਪ੍ਰਧਾਨ ਸੁਰਿੰਦਰ ਕੁਮਾਰ ਨੰਗਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ...
ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਵਿਚ ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਕਮੇਟੀ ਅਤੇ ਸੰਤ ਬਾਬਾ ਨਿਰਭੈ ਸਿੰਘ ਤਪਾ ਦਰਜ ਮੁਹਾਲੀ ਵਾਲਿਆਂ ਦੇ ਸਹਿਯੋਗ ਨਾਲ 11 ...
ਨੂਰਪੁਰ ਬੇਦੀ, 9 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ 'ਚ ਲਿੰਗ ਆਧਾਰਿਤ ਹਿੰਸਾ ਵਿਰੁੱਧ ਸ਼ੁਰੂ ਕੀਤੀ ਗਈ ਜਾਗਰੂਕਤਾ ਕੈਂਪਾਂ ਦੀ ਲੜੀ ਦੇ ਤਹਿਤ ਬਲਾਕ ਨੂਰਪੁਰ ਬੇਦੀ ਦੇ ਪਿੰਡ ਮੁੰਨੇ ਵਿਖੇ ਆਜੀਵਿਕਾ ਸੈੱਲਫ਼ ਹੈਲਪ ...
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਬਾਰ ਕਲਰਕ ਐਸੋਸੀਏਸ਼ਨ ਰੂਪਨਗਰ ਦੇ ਸਮੂਹ ਮੈਂਬਰਾਂ ਨੇ ਐਸੋਸੀਏਸ਼ਨ ਦੀਆਂ ਮੀਟਿੰਗਾਂ ਅਤੇ ਹੋਰ ਵਿਚਾਰ-ਵਟਾਂਦਰੇ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਰਕਾਰੀ ਇਮਾਰਤ 'ਚ ਕਮਰਾ ਅਲਾਟ ਕਰਨ ਦੀ ਮੰਗ ਕੀਤੀ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX