ਮਲੋਟ, 9 ਦਸੰਬਰ (ਪਾਟਿਲ)-ਪੈਨਸ਼ਨਰ ਐਸੋਸੀਏਸ਼ਨ ਮੰਡਲ ਮਲੋਟ ਦੇ ਸਕੱਤਰ ਮੌੜਾ ਸਿੰਘ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਡਵੀਜ਼ਨ ਦਫ਼ਤਰ ਮਲੋਟ ਵਿਖੇ ਡਵੀਜ਼ਨ ਪੱਧਰੀ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਬਿਜਲੀ ਬੋਰਡ ਦੀ ਮੈਨੇਜਮੈਂਟ ਅਤੇ ਸਰਕਾਰ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਮੁਲਾਜ਼ਮਾਂ ਤੇ ਸੇਵਾ ਮੁਕਤ ਕਾਮਿਆਂ ਦੀਆਂ ਮੰਗਾਂ ਤੇ ਮਸਲੇ ਹੱਲ ਨਹੀਂ ਕਰ ਰਹੀ, ਜਿਸ ਕਾਰਨ ਉਨ੍ਹਾਂ 'ਚ ਭਾਰੀ ਰੋਸ ਹੈ | ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਮੰਗਾਂ ਫੌਰੀ ਤੌਰ 'ਤੇ ਲਾਗੂ ਕੀਤੀਆਂ ਜਾਣ ਅਤੇ 4 ਫੀਸਦੀ ਡੀ.ਏ. ਦੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬੋਰਡ ਦੀ ਮੈਨੇਜਮੈਂਟ ਨੇ ਫੌਰੀ ਮੰਗਾਂ ਲਾਗੂ ਨਾ ਕੀਤੀਆਂ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ 21 ਦਸੰਬਰ ਨੂੰ ਪਟਿਆਲਾ ਮੁੱਖ ਦਫ਼ਤਰ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਮੁਲਾਜ਼ਮਾਂ ਤੇ ਸੇਵਾ ਮੁਕਤ ਕਾਮਿਆਂ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਵਿਚ ਵਧ-ਚੜ੍ਹ ਕੇ ਹਿੱਸਾ ਪਾਉਣ | ਇਸ ਧਰਨੇ ਵਿਚ ਭਰਾਤਰੀ ਜਥੇਬੰਦੀਆਂ ਨੇ ਸਹਿਯੋਗ ਦਿੱਤਾ | ਇਸ ਮੌਕੇ ਨੱਥਾ ਸਿੰਘ, ਮੌੜਾ ਸਿੰਘ, ਮੁਖ਼ਤਿਆਰ ਸਿੰਘ, ਜਸਕੌਰ ਸਿੰਘ, ਬੇਤਾ ਸਿੰਘ, ਬਲਰਾਜ ਮੱਕੜ, ਜੋਗਿੰਦਰ ਸਿੰਘ ਸਾਬਕਾ ਸਕੱਤਰ, ਪੀ.ਐੱਸ.ਈ.ਬੀ. ਭਾਰਤ ਭੂਸ਼ਣ ਟੀ.ਐੱਸ.ਯੂ., ਹਰਜਿੰਦਰ ਸਿੰਘ ਟੀ.ਐੱਸ.ਯੂ. ਨੇ ਸ਼ਮੂਲੀਅਤ ਕੀਤੀ |
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚੁਕਵਾਈ | ਇਸ ਮੌਕੇ ...
ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਕਾਨਵੈਂਟ ਸਕੂਲ 'ਚ ਪੰਜਵੀਂ ਜਮਾਤ ਵਿਚ ਪੜ੍ਹਦਾ 11 ਸਾਲਾਂ ਵਿਦਿਆਰਥੀ ਹਿੰਮਤਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਫ਼ਰੀਦਕੋਟ ਇਕ ਦਿਨ ਪਹਿਲਾਂ ਲਾਪਤਾ ਹੋ ਗਿਆ ਸੀ | ਉਸ ਨੂੰ ਅੱਜ ਪੁਲਿਸ ਨੇ ਜ਼ੀਰਾ ਤੋਂ ਬਰਾਮਦ ਕਰ ...
ਜੈਤੋ, 9 ਦਸੰਬਰ (ਗਾਬੜੀਆ)-ਐਚ.ਡੀ.ਐਫ.ਸੀ. ਬੈਂਕ ਜੈਤੋ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਭਾਰਤ ਵਿਕਾਸ ਪ੍ਰੀਸ਼ਦ ਜੈਤੋ, ਨੌਜਵਾਨ ਵੈਲਫੇਅਰ ਸੁਸਾਇਟੀ ਅਤੇ ਪੀ.ਬੀ.ਜੀ. ਵੈਲਫੇਅਰ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਹਿਯੋਗ ਦਿੱਤਾ | ਇਸ ...
ਫ਼ਰੀਦਕੋਟ, 9 ਦਸੰਬਰ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਰੈੱਡ ਕਰਾਸ ਸਪੈਸ਼ਲ ਸਕੂਲ ਦੇ ਦਿਵਿਆਂਗ ਬੱਚਿਆਂ ਨਾਲ ਸੰਸਾਰ ਦਿਵਸ ਮਨਾਇਆ ਗਿਆ | ਜਿਸ ਵਿਚ ਬੱਚਿਆਂ ਦੁਆਰਾ ਖੇਡ ਗਤੀਵਿਧੀਆਂ ਵੀ ਕੀਤੀਆਂ ਗਈਆਂ | ਇਸ ਤੋਂ ਇਲਾਵਾ ਬੱਚਿਆਂ ...
ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਕਤਲ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਪੁਲਿਸ ਵਲੋਂ ਸਥਾਨਕ ਇਲਾਕਾ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੰਗਹੀਣ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਮਹਾਂ ਸਿੰਘ ਹਾਲ ਵਿਖੇ ਬਲਵਿੰਦਰ ਸਿੰਘ ਜਟਾਣਾ ਸਲਾਹਕਾਰ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ ਦੌਰਾਨ 3 ...
ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਪੰਜਾਬੀ ਲੇਖਕ ਮੰਚ (ਰਜਿ.) ਫ਼ਰੀਦਕੋਟ ਦਾ ਸਾਲਾਨਾ ਸਾਹਿਤਕ ਸਮਾਗਮ 10 ਦਸੰਬਰ ਨੂੰ ਸਥਾਨਕ ਵਿਸ਼ਕਰਮਾ ਹਾਈ ਸਕੂਲ ਵਿਖੇ ਕੀਤਾ ਜਾਵੇਗਾ ਜਿਸ ਦੌਰਾਨ ਪ੍ਰਸਿੱਧ ਸਾਹਿਤਕਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ਜਾਣਕਾਰੀ ਮੰਚ ...
ਗਿੱਦੜਬਾਹਾ, 9 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਪਿੰਡ ਥਰਾਜਵਾਲਾ ਵਾਸੀਆਂ ਵਲੋਂ ਅੱਜ ਰਾਜਸਥਾਨ ਨਹਿਰ ਵਿਚ ਡੁੱਬਦੇ ਬਜ਼ੁਰਗ ਦੀ ਜਾਨ ਬਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਕੱਤਰ ਜਾਣਕਾਰੀ ਅਨੁਸਾਰ ਰਾਜਸਥਾਨ ਨਹਿਰ ਵਿਚ ਪਿੰਡ ਫ਼ਕਰਸਰ ਦੇ ਪੁਲ ਕੋਲੋਂ ਜਦੋਂ ਕਿਸੇ ...
ਮੰਡੀ ਬਰੀਵਾਲਾ, 9 ਦਸੰਬਰ (ਨਿਰਭੋਲ ਸਿੰਘ)-ਹਰਜੋਤ ਸਿੰਘ, ਪ੍ਰੀਤਮ ਸਿੰਘ, ਗੁਰਵਿੰਦਰ ਸਿੰਘ, ਹਰਜਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬੁੱਢੀਮਾਲ ਵਿਚ ਕੋਈ ਸਰਕਾਰੀ ਡਿਸਪੈਂਸਰੀ ਨਹੀਂ ਹੈ | ਜਿਸ ਕਾਰਨ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਫ਼ਰੀਦਕੋਟ ...
ਕੋਟਕਪੂਰਾ, 9 ਦਸੰਬਰ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਵੱਖ-ਵੱਖ ਦੋ ਮਾਮਲਿਆਂ 'ਚ 10 ਕਿਲੋਗਰਾਮ ਡੋਡੇ ਪੋਸਤ ਅਤੇ 150 ਲੀਟਰ ਲਾਹਣ ਬਰਾਮਦ ਕਰਕੇ ਇਸ ਮਾਮਲੇ 'ਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸ਼ਕੁੰਤਲਾ ਸਰੋਏ, ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਮੌਜੂਦਗੀ 'ਚ 10 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਮਾਲਵਾ ...
ਕੋਟਕਪੂਰਾ, 9 ਦਸੰਬਰ (ਨਿੱਜੀ ਪੱਤਰ ਪ੍ਰੇਰਕ)-ਉੱਘੇ ਸਾਹਿਤਕਾਰ, ਸ਼ਾਇਰ ਅਤੇ ਚਿੰਤਕ ਡਾ. ਦੇਵਿੰਦਰ ਸੈਫ਼ੀ ਦੇ ਸਤਿਕਾਰਯੋਗ ਮਾਤਾ ਮੋਹਿੰਦਰ ਕੌਰ ਪਤਨੀ ਸਵ: ਕਰਤਾਰ ਸਿੰਘ ਵਾਸੀ ਪਿੰਡ ਮੋਰਾਂਵਾਲੀ ਦੇ ਅਚਾਨਕ ਵਿਛੋੜੇ 'ਤੇ ਸਮਾਜਿਕ, ਧਾਰਮਿਕ, ਵਿੱਦਿਅਕ ਅਤੇ ਸਾਹਿਤਕ ...
ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਹੋਈ ਜਿੱਤ ਦੇ ਸਬੰਧ ਵਿਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ...
ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਸੜਕ ਸੁਰੱਖਿਆ ਸੰਬੰਧੀ ਚੱਲ ਰਹੇ ਮਹਾਂ ਅਭਿਆਨ ਤਹਿਤ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ...
ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਅਤੇ ਪਿ੍ੰ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਟਰੈਫ਼ਿਕ ਨਿਯਮਾਂ ਦੀ ਪਾਲਣਾ ਪ੍ਰਤੀ ਸਹੁੰ ਚੁੱਕ ਜਾਗਰੂਕਤਾ ਸਮਾਗਮ ...
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਵਲੋਂ ਸੂਬੇ ਦੇ ਇਜਲਾਸ ਦੀ ਤਿਆਰੀ ਸਬੰਧੀ ਚੱਲ ਰਹੀ ਚੋਣ ਪ੍ਰਕਿਰਿਆ ਮੁਤਾਬਿਕ ਬਲਾਕ ਜੈਤੋ ਦੀ ਚੋਣ ਸਮੇਂ ਬਤੌਰ ਨਿਰਦੇਸ਼ਕ ਸੂਬਾ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ...
ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਦੀਆਂ ਹਦਾਇਤਾਂ ਅਨੁਸਾਰ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਜਿੱਤ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸਿਮਰਨਜੀਤ ਸਿੰਘ ਬਰਾੜ ਦੀ ...
ਕੋਟਕਪੂਰਾ, 9 ਦਸੰਬਰ (ਮੇਘਰਾਜ)-ਕੋਟਕਪੂਰਾ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਮੰਡਲ ਕੋਟਕਪੂਰਾ ਵਲੋਂ ਹਰ ਸਾਲ ਦੀ ਤਰ੍ਹਾਂ ਡੇਰਾ ਬਾਬਾ ਦਰਿਆ ਗਿਰੀ ਹਾਲ ਵਿਚ ਵੱਡੀ ਪੱਧਰ 'ਤੇ ਮਨਾਇਆ ਗਿਆ | ਜਿਸ ਵਿਚ ਸਟੇਟ ਆਗੂ ਸਰਕਲ ਆਗੂ, ਮੰਡਲ ...
ਫ਼ਰੀਦਕੋਟ, 9 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-66ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਮੁਕਾਬਲੇ ਸਥਾਨਕ ਨਹਿਰੂ ਸਟੇਡੀਅਮ 'ਚ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ...
ਲੰਬੀ, 9 ਦਸੰਬਰ (ਮੇਵਾ ਸਿੰਘ)-ਸਬ ਤਹਿਸੀਲ ਲੰਬੀ ਵਿਖੇ ਜਿਥੇ ਜ਼ਮੀਨ ਖ਼ਰੀਦ/ਵੇਚ ਦੀਆਂ ਰਜਿਸਟਰੀਆਂ, ਮੁਖ਼ਤਿਆਰਨਾਮੇ, ਇਕਰਾਰਨਾਮੇ, ਆਡ ਰਹਿਨਨਾਮਿਆਂ ਤੋਂ ਇਲਾਵਾ ਹੋਰ ਕਾਗ਼ਜ਼ੀ ਦਸਤਾਵੇਜ਼ਾਂ ਦੇ ਕੰਮ ਤੋਂ ਇਲਾਵਾ ਜ਼ਮੀਨ ਦੇ ਤਕਸੀਮ ਅਤੇ ਗਿਰਦਾਵਰੀ ਦੇ ਕੇਸ ਵੀ ...
ਮੰਡੀ ਬਰੀਵਾਲਾ, 9 ਦਸੰਬਰ (ਨਿਰਭੋਲ ਸਿੰਘ)-ਸਰਬਜੀਤ ਸਿੰਘ, ਗੁਰਮੁੱਖ ਸਿੰਘ, ਹਰਭਜਨ ਸਿੰਘ, ਹਰਜਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਵਿਚ ਅਕਾਲੀ-ਭਾਜਪਾ ਸਰਕਾਰ ਦੇ ਰਾਜ ਸਮੇਂ ਪਿੰਡਾਂ 'ਚ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਹਰਮਹਿੰਦਰ ਪਾਲ)-ਪਰਮਿੰਦਰ ਕੌਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਗਹੀਣ ਪ੍ਰਾਰਥੀਆਂ ਲਈ ਸੰਸਾਰ ਦਿਵਸ ਹਰ ਸਾਲ 3 ਦਸੰਬਰ ਨੂੰ ਮਨਾਇਆ ਜਾਂਦਾ ਹੈ, ਜਿਸ ਦਾ ...
ਮੰਡੀ ਬਰੀਵਾਲਾ, 9 ਦਸੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਬਰੀਵਾਲਾ ਦੀ ਮੀਟਿੰਗ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੂਰਨ ਸਿੰਘ ਵੱਟੂ ਜ਼ਿਲ੍ਹਾ ਮੀਤ ਪ੍ਰਧਾਨ, ਮੁਖ਼ਤਿਆਰ ਸਿੰਘ ਖੋਖਰ, ਗੁਰਕੀਰਤ ਸਿੰਘ, ਸੁਖਪਾਲ ਸਿੰਘ, ...
ਕੋਟਕਪੂਰਾ, 9 ਦਸੰਬਰ (ਗਿੱਲ)-ਭਾਰਤ ਸਰਕਾਰ ਦੇ ਨਿਰਦੇਸ਼ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡਾਂ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿ) ਫ਼ਰੀਦਕੋਟ ਲਖਵਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਲਿੰਗ ਆਧਾਰਿਤ ਹਿੰਸਾ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...
ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਨਹਿਰੂ ਯੁਵਾ ਕੇਂਦਰ ਫ਼ਰੀਦਕੋਟ ਵਲੋਂ ਅੰਤਰਰਾਸ਼ਟਰੀ ਵਲੰਟੀਅਰ ਦਿਵਸ ਲਖਵਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਯੂਥ ਅਫ਼ਸਰ ਅਤੇ ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਦਫ਼ਤਰ ਨਹਿਰੂ ਯੁਵਾ ਕੇਂਦਰ ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਰੇਸ਼ ਕੁਮਾਰ ਖੋਖਰ ਸਹਾਇਕ ਕਮਿਸ਼ਨਰ ਰਾਜ ਕਰ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਵਿਚ ਪੈਂਦੇ ਅਣ-ਰਜਿਸਟਰਡ ਆਈਲੈਟਸ ਸੈਂਟਰਾਂ ਦੇ ...
ਗਿੱਦੜਬਾਹਾ, 9 ਦਸੰੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਵਲੋਂ ਪਾਵਰਕਾਮ ਵਿਚ 2010 ਤੋਂ ਪਹਿਲਾਂ ਵਾਲੇ ਸਲੇਸੀਅਮ ਪਾਲਿਸੀ ਅਧੀਨ ਮਿ੍ਤਕ ਆਸ਼ਰਿਤ ਵਾਲੇ ਕੇਸ ਕਵਰ ਕਰਨ ਸੰਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਨੂੰ ਮਿ੍ਤਕ ਆਸ਼ਰਿਤ ਪਰਿਵਾਰ ਮਾਰੂ ...
ਲੰਬੀ, 9 ਦਸੰਬਰ (ਮੇਵਾ ਸਿੰਘ)-ਬਲਾਕ ਲੰਬੀ ਅੰਦਰ ਪਿਛਲੇ 2-3 ਸਾਲਾਂ ਤੋਂ ਸਰੋ੍ਹਾ ਦੀ ਫ਼ਸਲ ਅਧੀਨ ਜ਼ਮੀਨੀ ਰਕਬਾ ਵਧ ਰਿਹਾ ਹੈ, ਜਿਸ ਦਾ ਕਾਰਨ ਚੰਗੀ ਪੈਦਾਵਾਰ ਅਤੇ ਕਿਸਾਨਾਂ ਨੂੰ ਫ਼ਸਲ ਦਾ ਚੰਗਾ ਭਾਅ ਮਿਲਣਾ ਹੈ | ਜਾਣਕਾਰੀ ਦਿੰਦਿਆਂ ਅਮਰ ਸਿੰਘ ਖੇਤੀਬਾੜੀ ਅਫ਼ਸਰ ...
ਗਿੱਦੜਬਾਹਾ, 9 ਦਸੰੰਬਰ (ਪਰਮਜੀਤ ਸਿੰਘ ਥੇੜ੍ਹੀ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੀਆਂ ਵਿਦਿਆਰਥਣਾਂ ਸੰਦੀਪ ਕੌਰ ਅਤੇ ਗੁਰਵਿੰਦਰ ਕੌਰ ਨੂੰ ਸੂਬਾ ਪੱਧਰ 'ਤੇ ਹੋਣ ਵਾਲੇ ਮੁਕਾਬਲੇ ਲਈ ਚੁਣਿਆ ਗਿਆ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ਮਨੀਸ਼ਾ ਗੁਪਤਾ ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ | ਇਸ ਮÏਕੇ ਵੱਖ-ਵੱਖ ਵਿਭਾਗਾਂ ਦੇ ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਜਗਸੀਰ ਸਿੰਘ ਭੁੱਟੀਵਾਲਾ, ਇਕਬਾਲ ਸਿੰਘ ਅਤੇ ਪ੍ਰਗਟ ਸਿੰਘ ਦੇ ਮਾਤਾ ਗੁਰਦੀਪ ਕੌਰ ਪਤਨੀ ਸਵ: ਗੁਰਨਾਮ ਸਿੰਘ ਢਿੱਲੋਂ ਵਾਸੀ ਪਿੰਡ ਭੁੱਟੀਵਾਲਾ ਪਿਛਲੀਂ ਦਿਨੀਂ ਸਦੀਵੀ ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਰਿਪੋਰਟ ਹੋਏ ਡੇਂਗੂ ਦੇ ਪਾਜ਼ੀਟਿਵ ਕੇਸਾਂ ਦੇ ਘਰਾਂ 'ਚ ਅਤੇ ਘਰਾਂ ਦੇ ਆਲੇ-ਦੁਆਲੇ, ਚੱਕ ਬੀੜ ਸਰਕਾਰ, ਕੱਚਾ ...
ਫ਼ਰੀਦਕੋਟ, 9 ਦਸੰਬਰ (ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਦਫ਼ਤਰ 'ਚ ਹਰਜਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 60 ਦੇ ਕਰੀਬ ਮੈਂਬਰ ਸ਼ਾਮਿਲ ਹੋਏ | ਮੀਟਿੰਗ ਦੌਰਾਨ 17 ...
ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ 'ਸੜਕ ਸੁਰੱਖਿਆ ਲਈ ਨਿਯਮਾਂ ਦੀ ਪਾਲਣਾ' ਕਰਨ ਲਈ ਸੁੰਹ ਚੁੱਕ ਸਮਾਗਮ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ਦੀਪਕ ਚੋਪੜਾ ਦੀ ਅਗਵਾਈ ਅਧੀਨ ...
ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸੜਕ ਸੁਰੱਖਿਆ ਕੰਪੇਨ ਤਹਿਤ ਸਹੁੰ ਚੁੱਕੀ | ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲ੍ਹਾਟੀ ਅਤੇ ਪਿ੍ੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਸਭ ਵਿਦਿਆਰਥੀਆਂ ਅਤੇ ਸਟਾਫ਼ ...
ਰੁਪਾਣਾ, 9 ਦਸੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਖੋਸਾ ਪਰਿਵਾਰ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦ ਬਲਾਕ ਸੰਮਤੀ ਮੈਂਬਰ ਰਮਨਪ੍ਰੀਤ ਸਿੰਘ ਤੇ ਸੁਖਜਿੰਦਰ ਸਿੰਘ ਖੋਸਾ ਦੇ ਦਾਦਾ, ਰਾਜਬੀਰ ਸਿੰਘ ਦੇ ਪਿਤਾ ਅਤੇ ਸੱਤਪਾਲ ਸਿੰਘ ਨੰਬਰਦਾਰ ਬਰੀਵਾਲਾ ਦੇ ਸਹੁਰਾ ...
ਕੋਟਕਪੂਰਾ, 9 ਦਸੰਬਰ (ਨਿੱਜੀ ਪੱਤਰ ਪ੍ਰੇਰਕ)-ਕੋਟਕਪੂਰਾ ਕੈਨਲ ਕਲੱਬ ਵਲੋਂ ਸੇਤੀਆ ਰਿਜੋਰਟ ਮੋਗਾ ਰੋਡ ਕੋਟਕਪੂਰਾ ਵਿਖੇ ਆਲ ਬ੍ਰੀਡ ਐਂਡ ਲੈਬਰੈਡਰ ਐਂਡ ਗੋਲਡਨ ਰੈਟਰਿਵਰ ਸਪੈਸ਼ਲਟੀ ਚੈਂਪੀਅਨਸ਼ਿਪ ਡਾਗ ਸ਼ੋਅ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਕੋਟਕਪੂਰਾ ਕੈਨਲ ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਬਿਜਲੀ ਬੋਰਡ/ਹੁਣ ਪਾਵਰਕਾਮ ਵਿਚ 2010 ਤੋਂ ਪਹਿਲਾਂ ਵਾਲੇ ਸਲੇਸੀਅਮ ਪਾਲਿਸੀ ਅਧੀਨ ਮਿ੍ਤਕ ਆਸ਼ਰਿਤ ਵਾਲੇ ਕੇਸ ਕਵਰ ਕਰਨ ਸੰਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਨੂੰ ਮਿ੍ਤਕ ...
ਕੋਟਕਪੂਰਾ, 9 ਦਸੰਬਰ (ਮੇਘਰਾਜ)-ਨਵੀ ਅਨਾਜ ਮੰਡੀ ਕੋਟਕਪੂਰਾ ਵਿਖੇ ਬਾਸਮਤੀ 1121 ਦਾ ਭਾਅ ਸਿਖਰਾਂ 'ਤੇ ਪਹੁੰਚ ਚੁੱਕਾ ਹੈ | ਅੱਜ ਬਾਸਮਤੀ ਦਾ ਭਾਅ 4385 ਰੁਪਏ ਪ੍ਰਤੀ ਕੁਇੰਟਲ ਰਿਹਾ, ਜਿਸ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਖੁਸ਼ੀ ਦੇਖੀ ਗਈ | ਮਾਰਕੀਟ ਕਮੇਟੀ ਦੇ ਸਕੱਤਰ ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਅਨੁਸੂਚਿਤ ਜਾਤੀਆਂ ਸਬ ਪਲਾਟ ਐਸ.ਸੀ.ਐਸ.ਪੀ. ਅਤੇ ਵਿਸ਼ੇਸ਼ ਕੇਂਦਰੀ ਸਹਾਇਤਾ ਐਸ.ਸੀ.ਏ. ਪ੍ਰੋਗਰਾਮ ਦੇ ਲਾਗੂ ਕਰਨ ...
ਮੰਡੀ ਲੱਖੇਵਾਲੀ, 9 ਦਸੰਬਰ (ਮਿਲਖ ਰਾਜ)-ਵਿਧਾਨ ਸਭਾ ਦੀਆਂ ਚੋਣਾਂ ਵਿਚ ਹਿਮਾਚਲ ਪ੍ਰਦੇਸ਼ ਵਾਸੀਆਂ ਵਲੋਂ ਇਸ ਵਾਰ ਕਾਂਗਰਸ ਦੀ ਸਰਕਾਰ ਬਣਾਏ ਜਾਣ 'ਤੇ ਹਲਕਾ ਮਲੋਟ ਦੇ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਲੋਟ ਕਾਂਗਰਸ ਦਿਹਾਤੀ ...
ਗਿੱਦੜਬਾਹਾ, 9 ਦਸੰੰਬਰ (ਪਰਮਜੀਤ ਸਿੰਘ ਥੇੜ੍ਹੀ)-ਐੱਚ.ਡੀ.ਐੱਫ਼.ਸੀ. ਬੈਂਕ ਵਲੋਂ ਗਿੱਦੜਬਾਹਾ ਦੀ ਸਮਾਜ ਸੇਵੀ ਸੰਸਥਾ ਉਮੀਦ ਐੱਨ.ਜੀ.ਓ. ਵਲੋਂ ਦੇ ਸਹਿਯੋਗ ਨਾਲ ਅੱਜ ਮੰਡੀ ਵਾਲੀ ਧਰਮਸ਼ਾਲਾ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਨਗਰ ਕੌਂਸਲ ...
ਗਿੱਦੜਬਾਹਾ, 9 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਪ੍ਰਜਾਪਿਤਾ ਬ੍ਰਹਮਕੁਮਾਰੀ ਇਸ਼ਵਰੀਯ ਵਿਸ਼ਵਵਿਦਾਲਿਆ ਦੇ ਸਥਾਨਕ ਸੇਵਾ ਕੇਂਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੇਵਾ ਕੇਂਦਰ ਦੀ ਸੰਚਾਲਿਕਾ ਬ੍ਰਹਮਕੁਮਾਰੀ ਸ਼ੀਲਾ ਦੀਦੀ ਨੇ ਕਿਹਾ ਜਦੋਂ ਅਸੀਂ ...
ਮਲੋਟ, 9 ਦਸੰਬਰ (ਪਾਟਿਲ)-ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਮਲੋਟ ਵਿਕਾਸ ਮੰਚ ਮਲੋਟ ਵਲੋਂ ਪ੍ਰੋ: ਯੋਗਰਾਜ ਸਿੰਘ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਗੁਰਦੁਆਰਾ ਟੁੱਟੀ ਗੰਢੀ ਸਾਹਿਬ ...
ਲੰਬੀ, 9 ਦਸੰਬਰ (ਮੇਵਾ ਸਿੰਘ)-ਗ੍ਰਾਮ ਪੰਚਾਇਤ ਅਬੁੱਲਖੁਰਾਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਬੁੱਲਖੁਰਾਣਾ ਨੂੰ ਜ਼ਰੂਰਤ ਅਨੁਸਾਰ ਇਕ ਇਲੈਕਟ੍ਰਾਨਿਕ ਬੈਲ, ਐਮਪਲੀਫਾਇਰ ਅਤੇ 2 ਸਪੀਕਰ ਦਾਨ ਵਜੋਂ ਦਿੱਤੇ ਗਏ | ਪਿ੍ੰਸੀਪਲ ਬਿਮਲਾ ਰਾਣੀ ਨੇ ...
ਲੰਬੀ, 9 ਦਸੰਬਰ (ਮੇਵਾ ਸਿੰਘ)-ਸਾਬਕਾ ਕੇਂਦਰੀ ਮੰਤਰੀ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਸ਼ਹੀਦ ਫ਼ੌਜੀ ਸੁਖਪਾਲ ਸਿੰਘ ਵਾਸੀ ਪਿੰਡ ਲਾਲਬਾਈ ਦੇ ਗ੍ਰਹਿ ਪਹੁੰਚ ਕੇ ਬਜ਼ੁਰਗ ਪਿਤਾ ਦਰਸ਼ਨ ਸਿੰਘ, ਮਾਤਾ ਅਮਰਜੀਤ ਕੌਰ, ਧਰਮਪਤਨੀ ਅਮਨਦੀਪ ਕੌਰ, ...
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਸਾਂਝਾਂ ਵਫ਼ਦ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮਿਲਿਆ | ਇਸ ਮੌਕੇ ...
ਦੋਦਾ, 9 ਦਸੰਬਰ (ਰਵੀਪਾਲ)-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਜਿੱਤ ਪ੍ਰਾਪਤ ਕਰਕੇ ਕਾਂਗਰਸ ਸਰਕਾਰ ਬਣਾਉਣ ਦੀ ਖ਼ੁਸ਼ੀ 'ਚ ਦੋਦਾ ਦੇ ਬੱਸ ਅੱਡੇ 'ਤੇ ਬਣੇ ਡੇਰਾ ਬਾਬਾ ਧਿਆਨ ਦਾਸ ਦੇ ਮੇਨ ਗੇਟ 'ਤੇ ਚੇਅਰਮੈਨ ਜਗਦੀਸ਼ ਕਟਾਰੀਆ ...
ਗਿੱਦੜਬਾਹਾ, 9 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ 'ਤੇ ਮਾਤਾ ਸੁਰਿੰਦਰ ਕੌਰ ਬਾਦਲ ਸਕਾਲਰਸ਼ਿਪ ਮੁਹਿੰਮ ਤਹਿਤ 50 ਲੱਖ ਦੀ ਸਕਾਲਰਸ਼ਿਪ ...
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਇਕ ਮੀਟਿੰਗ ਪਿੰਡ ਬਿਸ਼ਨੰਦੀ ਵਿਖੇ ਹੋਈ | ਜਥੇਬੰਦੀ ਦੇ ਬੁਲਾਰੇ ਨੇ ਦੱਸਿਆ ਕਿ ਮਨਰੇਗਾ ਮਜ਼ਦੂਰਾਂ 'ਤੇ ਹੱਕੀ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਗੰਭੀਰ ਨਹੀਂ, ਜਿਸ ਕਰਕੇ ਮਨਰੇਗਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX