ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  1 day ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  1 day ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  1 day ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 25 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫ਼ਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਫਿਰੋਜ਼ਪੁਰ

ਮਾਮਲਾ ਸ਼ਰਾਬ ਫੈਕਟਰੀ ਅੱਗੇ ਲੱਗੇ ਧਰਨੇ ਦਾ

ਪ੍ਰਸ਼ਾਸਨ ਨੇ ਹਾਈਕੋਰਟ ਦੇ ਹੁਕਮਾਂ ਤਹਿਤ ਧਰਨਾ 300 ਮੀਟਰ ਦੂਰ ਕਰਨ ਤੇ ਆਵਾਜਾਈ ਨਾ ਰੋਕੇ ਜਾਣ ਦੀ ਕੀਤੀ ਅਪੀਲ

ਜ਼ੀਰਾ, 9 ਦਸੰਬਰ (ਪ੍ਰਤਾਪ ਸਿੰਘ ਹੀਰਾ)-ਪਿਛਲੇ ਲਗਪਗ 5 ਮਹੀਨਿਆਂ ਤੋਂ ਸ਼ਰਾਬ ਫੈਕਟਰੀ ਅੱਗੇ ਇਲਾਕੇ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਲਗਾਏ ਧਰਨੇ ਸੰਬੰਧੀ ਮਸਲੇ ਨੂੰ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਹੱਲ ਕਰਨ ਅਤੇ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੰਮਿ੍ਤ ਸਿੰਘ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, ਰਣਜੀਤ ਸਿੰਘ ਡੀ.ਆਈ.ਜੀ ਫ਼ਿਰੋਜ਼ਪੁਰ, ਲਖਵੀਰ ਸਿੰਘ ਏ.ਆਈ.ਜੀ, ਗੁਰਮੀਤ ਸਿੰਘ ਛੀਨਾ ਐੱਸ.ਪੀ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਵਲੋਂ ਗਗਨਦੀਪ ਸਿੰਘ ਐੱਸ.ਡੀ.ਐਮ ਜ਼ੀਰਾ, ਪਲਵਿੰਦਰ ਸਿੰਘ ਸੰਧੂ ਡੀ.ਐੱਸ.ਪੀ ਜ਼ੀਰਾ ਅਤੇ ਵਿਨੋਦ ਕੁਮਾਰ ਨਾਇਬ ਤਹਿਸੀਲਦਾਰ ਜ਼ੀਰਾ ਧਰਨੇ ਵਾਲੀ ਥਾਂ 'ਤੇ ਲੋਕਾਂ ਪਹੁੰਚੇ ਅਤੇ ਧਰਨਾਕਾਰੀਆਂ ਨੂੰ ਮਾਣਯੋਗ ਹਾਈਕੋਰਟ ਦੇ ਹੁਕਮਾਂ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਸ਼ਰਾਬ ਫੈਕਟਰੀ ਸੰਚਾਲਕਾਂ ਵਲੋਂ ਮਾਣਯੋਗ ਹਾਈਕੋਰਟ ਵਿਚ ਕੀਤੀ ਅਪੀਲ 'ਤੇ ਸੁਣਵਾਈ ਕਰਦਿਆਂ ਕੋਰਟ ਵਲੋਂ ਸ਼ਰਾਬ ਫੈਕਟਰੀ ਦੇ ਕੰਮ-ਕਾਜ ਜਾਂ ਰਸਤਾ ਨਾ ਰੋਕਣ ਅਤੇ ਫੈਕਟਰੀ 'ਚ ਕੰਮ ਕਰਦੇ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਨਾ ਰੋਕੇ ਜਾਣ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਕਰਕੇ ਧਰਨਾਕਾਰੀ ਇਹ ਧਰਨਾ ਇੱਥੋਂ ਚੁੱਕ ਕੇ 300 ਮੀਟਰ ਦੂਰ ਲਗਾ ਲੈਣ | ਇਸ ਤੋਂ ਇਲਾਵਾ ਪ੍ਰਸ਼ਾਸਨ ਵਲੋਂ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਸੈਂਪਲ ਰਿਪੋਰਟਾਂ ਦੇ ਫੈਕਟਰੀ ਦੇ ਹੱਕ 'ਚ ਹੋਣ ਬਾਰੇ ਵੀ ਗੱਲਬਾਤ ਕੀਤੀ ਗਈ, ਪ੍ਰੰਤੂ ਧਰਨਾਕਾਰੀਆਂ ਨੇ ਪ੍ਰਸ਼ਾਸਨ ਦੀ ਕਿਸੇ ਅਪੀਲ ਨੂੰ ਖਾਰਿਜ ਕਰਦਿਆਂ ਕਿਹਾ ਕਿ ਉਹ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਏ ਬਿਨਾਂ ਇੱਥੋਂ ਨਹੀਂ ਉੱਠਣਗੇ | ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਫੈਕਟਰੀ ਨਾ ਚੱਲਣ ਕਰਕੇ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵਲੋਂ 20 ਕਰੋੜ ਰੁਪਏ ਕੋਰਟ ਵਿਚ ਜਮਾਂ ਕਰਵਾਏ ਜਾਣ ਬਾਰੇ ਵੀ ਦੱਸਿਆ ਅਤੇ ਕਿਹਾ ਕਿ ਜਮ੍ਹਾ ਕਰਵਾਇਆ ਗਿਆ ਪੈਸਾ ਪੰਜਾਬ ਦੇ ਲੋਕਾਂ ਦਾ ਹੈ, ਜਿਸ ਦੀ ਭਰਪਾਈ ਸਰਕਾਰ, ਧਰਨਾਕਾਰੀਆਂ ਦੀ ਪ੍ਰਾਪਰਟੀ ਅਤੇ ਜ਼ਮੀਨਾਂ ਨੂੰ ਅਟੈਚ ਕਰਕੇ ਕਰ ਸਕਦੀ ਹੈ |

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 'ਚ ਤਿੰਨ ਮਹਿਲਾ ਵਕੀਲਾਂ ਸਮੇਤ ਨਿਰਵਿਰੋਧ 9 ਐਗਜ਼ੈਕਟਿਵ ਚੁਣੇ

ਫ਼ਿਰੋਜ਼ਪੁਰ, 9 ਦਸੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਦੇ ਮੱਦੇਨਜ਼ਰ ਅੱਜ ਸਕੱਤਰ-ਕਮ-ਰਿਟਰਨਿੰਗ ਅਧਿਕਾਰੀ ਐਡਵੋਕੇਟ ਅਸ਼ੀਸ਼ ਸ਼ਰਮਾ ਵਲੋਂ 16 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਵਾਸਤੇ ਅੱਜ ਨਾਮਜ਼ਦਗੀ ਪੱਤਰ ਮੰਗੇ ਗਏ ਸਨ, ...

ਪੂਰੀ ਖ਼ਬਰ »

ਨਸ਼ਾ ਤਸਕਰ ਕਾਬੂ

ਕੁੱਲਗੜ੍ਹੀ, 9 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ ਦਿਹਾਤੀ ਸੰਦੀਪ ਸਿੰਘ ਦੀ ਅਗਵਾਈ ਵਿਚ ਕਾਰਵਾਈ ਕਰਦਿਆਂ ਥਾਣਾ ...

ਪੂਰੀ ਖ਼ਬਰ »

ਬਿਨਾਂ ਵਜ੍ਹਾ ਜੇਕਰ ਯਾਤਰੀ ਚੇਨ ਪੁਲਿੰਗ ਕਰਦਾ ਹੈ ਤਾਂ ਉਸ ਨੂੰ ਭਰਨਾ ਪਵੇਗਾ ਜੁਰਮਾਨਾ ਜਾਂ ਫਿਰ ਜਾਣਾ ਪਵੇਗਾ ਜੇਲ੍ਹ-ਡੀ.ਆਰ.ਐੱਮ

ਫ਼ਿਰੋਜ਼ਪੁਰ, 9 ਦਸੰਬਰ (ਕੁਲਬੀਰ ਸਿੰਘ ਸੋਢੀ)-ਹਰੇਕ ਰੇਲ ਗੱਡੀ ਦੇ ਸਾਰੇ ਡੱਬਿਆਂ ਵਿਚ ਯਾਤਰੀਆਂ ਦੀ ਸੁਰੱਖਿਆ ਲਈ ਅਲਾਰਮ ਚੇਨਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਤਾਂ ਕਿ ਐਮਰਜੈਂਸੀ ਦੀ ਸਥਿਤੀ ਵਿਚ ਯਾਤਰੀਆਂ ਦੁਆਰਾ ਇਸ ਦੀ ਵਰਤੋਂ ਕੀਤੀ ਜਾ ਸਕੇ | ਇੱਥੇ ਦੱਸਣਾ ...

ਪੂਰੀ ਖ਼ਬਰ »

ਮੰਗਾਂ ਤੇ ਮੁਸ਼ਕਿਲਾਂ ਨੂੰ ਲੈ ਕੇ ਸਰਪੰਚ ਯੂਨੀਅਨ ਗੁਰੂਹਰਸਹਾਏ ਵਲੋਂ ਮੀਟਿੰਗ

ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)-ਸਰਪੰਚ ਯੂਨੀਅਨ ਬਲਾਕ ਗੁਰੂਹਰਸਹਾਏ ਵਲੋਂ ਮੰਗਾਂ ਤੇ ਮੁਸ਼ਕਿਲਾਂ ਨੂੰ ਲੈ ਕੇ ਗੁਰੂਹਰਸਹਾਏ ਵਿਖੇ ਬੀ.ਡੀ.ਪੀ.ਓ. ਦਫ਼ਤਰ ਦੇ ਹਾਲ ਅੰਦਰ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਯੂਨੀਅਨ ਦੇ ਅਹੁਦੇਦਾਰਾਂ ਸਮੇਤ ਵੱਡੀ ...

ਪੂਰੀ ਖ਼ਬਰ »

ਗੁਜਰਾਤ ਚੋਣਾਂ 'ਚ ਭਾਜਪਾ ਦੀ ਜਿੱਤ ਦੀ ਖੁਸ਼ੀ 'ਚ ਮੱਲਾਂਵਾਲਾ ਵਿਖੇ ਭਾਜਪਾ ਵਰਕਰਾਂ ਵੰਡੇ ਲੱਡੂ

ਮੱਲਾਂਵਾਲਾ, 9 ਦਸੰਬਰ (ਗੁਰਦੇਵ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਗੁਜਰਾਤ ਚੋਣਾਂ ਵਿਚ ਮਿਲੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਮੱਲਾਂਵਾਲਾ ਦੇ ਭਾਜਪਾ ਵਰਕਰਾਂ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਭਾਜਪਾ ਵਰਕਰਾਂ ਨੇ ਜਿੱਤ ਦੀ ਖੁਸ਼ੀ ਵਿਚ ਲੱਡੂ ਵੰਡੇ | ਭਾਜਪਾ ...

ਪੂਰੀ ਖ਼ਬਰ »

ਸਾਇੰਸ ਕਾਂਗਰਸ 2022 ਸਮਾਗਮ ਸਬੰਧੀ ਤਿਆਰੀਆਂ ਮੁਕੰਮਲ

ਗੁਰੂਹਰਸਹਾਏ, 9 ਦਸੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਸਥਾਨਕ ਜੀ.ਟੀ.ਬੀ ਕੈਂਬਰਿਜ ਵਰਲਡ ਸਕੂਲ ਵਲੋਂ ਪਿ੍ੰਸੀਪਲ ਪ੍ਰਤਾਪ ਸਿੰਘ ਵਿਰਕ ਦੀ ਅਗਵਾਈ ਹੇਠ ਅੱਜ ਸਾਇੰਸ ਕਾਂਗਰਸ 2022 ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਵਿਚ ਮੁੱਖ ਮਹਿਮਾਨ ਪੀ.ਕੇ ਰਾਏ ਜੋ ਕਿ ...

ਪੂਰੀ ਖ਼ਬਰ »

ਸੀ.ਜੇ.ਐੱਮ ਏਕਤਾ ਉੱਪਲ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਪਾਲਣਾ ਵਾਸਤੇ ਚੁਕਾਈ ਸਹੁੰ

ਫ਼ਿਰੋਜ਼ਪੁਰ, 9 ਦਸੰਬਰ (ਰਾਕੇਸ਼ ਚਾਵਲਾ)-ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਸਮੋਗ ਅਤੇ ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਸੜਕ ਸੁਰੱਖਿਆ ਸਬੰਧੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਏਕਤਾ ਉੱਪਲ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕਾਂਗਰਸ ਆਗੂਆਂ ਅਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਜ਼ੀਰਾ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ

ਤਲਵੰਡੀ ਭਾਈ, 9 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਨਿਯੁਕਤ ਕੀਤੇ ਗਏ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅੱਜ ਪਹਿਲੀ ਵਾਰ ਆਪਣੇ ਗ੍ਰਹਿ ਜ਼ਿਲ੍ਹੇ ਵਿਚ ਪੁੱਜੇ | ਉਨ੍ਹਾਂ ਦੇ ਆਉਣ 'ਤੇ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਅਤੇ ...

ਪੂਰੀ ਖ਼ਬਰ »

ਇਕਰਾਰਨਾਮਾ ਕਰ ਕੇ ਰਜਿਸਟਰੀ ਨਾ ਕਰਨ ਦੇ ਮਾਮਲੇ ਵਿਚ ਦੋ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 9 ਦਸੰਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਵਲੋਂ ਇਕ ਜ਼ਮੀਨੀ ਮਾਮਲੇ ਵਿਚ ਸੌਦਾ ਕਰਕੇ ਰਜਿਸਟਰੀ ਨਾ ਕਰਨ 'ਤੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਬਲਵੰਤ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਮੂਸੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 'ਚ 13ਵੇਂ ਕੋਰਸ ਲਈ ਦਾਖ਼ਲਾ ਰਜਿਸਟ੍ਰੇਸ਼ਨ ਸ਼ੁਰੂ-ਡੀ.ਸੀ

ਫ਼ਿਰੋਜ਼ਪੁਰ, 9 ਦਸੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ ਦੇ ਚੁਣੇ ਹੋਏ ਨੌਜਵਾਨਾਂ ਨੂੰ ਐਨ.ਡੀ.ਏ. ਰਾਹੀਂ ਹਥਿਆਰਬੰਦ ਸੈਨਾਵਾਂ ਵਿਚ ਬਤੌਰ ਕਮਿਸ਼ਨਰ ਅਫ਼ਸਰ ਬਣਨ ਦੀ ਸਿਖਲਾਈ ਦੇਣ ਦੇ ਉਦੇਸ਼ ਨਾਲ ਮੋਹਾਲੀ ਦੇ ਸੈਕਟਰ 77 ਵਿਚ ਮਹਾਰਾਜਾ ਰਣਜੀਤ ਸਿੰਘ ਆਰਮਡ ...

ਪੂਰੀ ਖ਼ਬਰ »

ਸੈਮ ਇੰਟਰਨੈਸ਼ਨਲ ਸਕੂਲ ਵਿਖੇ ਚਾਰ ਰੋਜ਼ਾ ਸਕਾਊਟ ਗਾਈਡ ਕੈਂਪ ਸ਼ਾਨੋ-ਸ਼ੌਕਤ ਨਾਲ ਸਮਾਪਤ

ਪੰਜੇ ਕੇ ਉਤਾੜ, 9 ਦਸੰਬਰ (ਪੱਪੂ ਸੰਧਾ)-ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੇ ਸਟੇਟ ਆਰਗੇਨਾਈਜ਼ਰ ਕਮਿਸ਼ਨਰ ਉਂਕਾਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਚਮਕੌਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ-ਕਮ-ਜ਼ਿਲ੍ਹਾ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਸੂਬਾ ਸਕੱਤਰ ਗੁਰਬਖ਼ਸ਼ ਭਾਵੜਾ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਫ਼ਰੀਦਕੋਟ ਦੇ ਇੰਚਾਰਜ ਨਿਯੁਕਤ

ਝੋਕ ਹਰੀ ਹਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਯੂਥ ਕਾਂਗਰਸ ਦੇ ਸੂਬਾ ਸਕੱਤਰ ਗੁਰਬਖ਼ਸ਼ ਸਿੰਘ ਭਾਵੜਾ ਪ੍ਰਧਾਨ ਬਲਾਕ ਕਾਂਗਰਸ ਦੀਆਂ ਪਾਰਟੀ ਪ੍ਰਤੀ ਅਣਥੱਕ ਸੇਵਾਵਾਂ ਨੂੰ ਦੇਖਦੇ ਹੋਏ ਯੂਥ ਕਾਂਗਰਸ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਭਾਵੜਾ ਨੂੰ ਯੂਥ ...

ਪੂਰੀ ਖ਼ਬਰ »

ਪਿੰਡ ਰੱਤਾ ਖੇੜਾ ਦੀ ਜੰਮਪਲ ਅਸੀਸਪ੍ਰੀਤ ਕੌਰ ਜਿੱਤਿਆ ਓਪਨ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ

ਫ਼ਿਰੋਜ਼ਸ਼ਾਹ, 9 ਦਸੰਬਰ (ਸਰਬਜੀਤ ਸਿੰਘ ਧਾਲੀਵਾਲ)-ਪਿੰਡ ਰੱਤਾ ਖੇੜਾ ਦੇ ਵਾਸੀ ਸੰਧੂ ਪਰਿਵਾਰ ਦੀ ਲਾਡਲੀ ਧੀ ਅਸੀਸਪ੍ਰੀਤ ਕੌਰ ਵਲੋਂ ਪਟਿਆਲਾ ਵਿਖੇ ਬੀਤੇ ਦਿਨ ਹੋਈ ਓਪਨ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤ ਕੇ ਮਾਪਿਆਂ, ਪਿੰਡ ਅਤੇ ਸਕੂਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਮਗਰੋਂ ਜ਼ੀਰਾ ਪੁੱਜਣ 'ਤੇ ਵਰਕਰਾਂ ਤੇ ਸਮਰਥਕਾਂ ਵਲੋਂ ਨਿੱਘਾ ਸਵਾਗਤ
ਕਾਂਗਰਸ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 9 ਦਸੰਬਰ (ਮਨਜੀਤ ਸਿੰਘ ਢਿੱਲੋਂ)-ਕਾਂਗਰਸ ਹਾਈਕਮਾਂਡ ਵਲੋਂ ਕੀਤੀਆਂ ਨਿਯੁਕਤੀਆਂ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਨਿਯੁਕਤ ਕੀਤੇ ਗਏ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਦਾ ਆਪਣੇ ਹਲਕਾ ਜ਼ੀਰਾ ਪੁੱਜਣ 'ਤੇ ਕਾਂਗਰਸੀ ਪਾਰਟੀ ਦੇ ਆਗੂਆਂ, ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 9 ਦਸੰਬਰ (ਮਨਜੀਤ ਸਿੰਘ ਢਿੱਲੋਂ)-ਕਾਂਗਰਸ ਹਾਈਕਮਾਂਡ ਵਲੋਂ ਕੀਤੀਆਂ ਨਿਯੁਕਤੀਆਂ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਨਿਯੁਕਤ ਕੀਤੇ ਗਏ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਦਾ ਆਪਣੇ ਹਲਕਾ ਜ਼ੀਰਾ ਪੁੱਜਣ 'ਤੇ ਕਾਂਗਰਸੀ ਪਾਰਟੀ ਦੇ ਆਗੂਆਂ, ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ 18 ਲੱਖ ਦੀ ਠੱਗੀ, ਮਾਮਲਾ ਦਰਜ

ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ 18 ਲੱਖ ਰੁਪਏ ਦੀ ਠੱਗੀ ਦੌਰਾਨ ਮਿਲੀ ਸ਼ਿਕਾਇਤ 'ਤੇ ਪੜਤਾਲ ਕਰਨ ਉਪਰੰਤ ਇਕ ਔਰਤ ਸਮੇਤ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ | ਮੁੱਦਈ ਬਗੀਚ ਸਿੰਘ ...

ਪੂਰੀ ਖ਼ਬਰ »

ਲੁੱਟ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ, ਇਕ ਕਾਬੂ

ਮੱਲਾਂਵਾਲਾ, 9 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਸਕੂਟਰੀ ਸਵਾਰ ਔਰਤ ਕੋਲੋਂ ਪਰਸ ਖੋਹ ਕੇ ਫ਼ਰਾਰ ਹੋਣ ਵਾਲਿਆਂ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਗਿਆ | ਥਾਣਾ ਮੁਖੀ ਮੈਡਮ ਗੁਰਦੀਪ ਕੌਰ ਨੇ ਜਾਣਕਾਰੀ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 9 ਦਸੰਬਰ (ਗੁਰਿੰਦਰ ਸਿੰਘ)-ਨਸ਼ਿਆਂ ਤੇ ਨਸ਼ੇੜੀਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਸ਼ੱਕ ਦੀ ਬਿਨਾਅ 'ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

45 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਚੜਿ੍ਹਆ ਪੁਲਿਸ ਅੜਿੱਕੇ

ਤਲਵੰਡੀ ਭਾਈ, 9 ਦਸੰਬਰ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ 45 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਠੇਕੇ ਲਈ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਵਿਰੁੱਧ ਮੁਕੱਦਮਾ ਦਰਜ

ਮਮਦੋਟ, 9 ਦਸੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਗ੍ਰਾਮ ਪੰਚਾਇਤ ਤੋਂ ਜ਼ਮੀਨ ਠੇਕੇ ਲੈ ਕੇ ਕਬਜ਼ਾ ਕਰਨ ਲਈ ਵਿਚ ਉਸਾਰੀ ਕਰਨ ਵਾਲਿਆਂ ਵਿਰੁੱਧ ਪੁਲਿਸ ਥਾਣਾ ਮਮਦੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੰਚਾਇਤ ...

ਪੂਰੀ ਖ਼ਬਰ »

ਰੇਤਾ ਨਾਲ ਭਰੇ ਟਰੈਕਟਰ ਸਮੇਤ ਟਰਾਲੀ ਤੇ 1 ਘੜੁੱਕਾ ਕਾਬੂ, ਮਾਮਲਾ ਦਰਜ

ਮਖੂ, 9 ਦਸੰਬਰ (ਵਰਿੰਦਰ ਮਨਚੰਦਾ)-ਪੁਲਿਸ ਥਾਣਾ ਮਖੂ ਦੇ ਸਹਾਇਕ ਥਾਣੇਦਾਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਬੱਸ ਅੱਡਾ ਮਖੂ ਪਾਸ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਪਾਸੋਂ ਇਤਲਾਹ ਮਿਲੀ ਕਿ ਮੁਲਜ਼ਮ ਗੁਰਜੰਟ ਸਿੰਘ ਆਪਣੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਗੁਰੂਹਰਸਹਾਏ, 9 ਦਸੰਬਰ (ਕਪਿਲ ਕੰਧਾਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: ਨੰ 295 ਬਲਾਕ ਗੁਰੂਹਰਸਹਾਏ ਦੀ ਮਹੀਨਾਵਰ ਮੀਟਿੰਗ ਡਾ: ਸਤਪਾਲ ਸਿੰਘ ਜਲਾਲਾਬਾਦ ਦੀ ਅਗਵਾਈ ਵਿਚ ਗੁਰੂਹਰਸਹਾਏ ਵਿਖੇ ਬਣੇ ਦਫ਼ਤਰ ਵਿਚ ਹੋਈ | ਮੀਟਿੰਗ ਵਿਚ 90 ਪ੍ਰੈਕਟੀਸ਼ਨਰਜ਼ ...

ਪੂਰੀ ਖ਼ਬਰ »

ਇਨਲਿਸਟਮੈਂਟ ਅਤੇ ਆਊਟਸੋਰਸਡ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਤੱਕ ਟੈਂਕੀਆਂ 'ਤੇ ਚੜ੍ਹਨ ਦਾ ਕੀਤਾ ਐਲਾਨ

ਫ਼ਿਰੋਜ਼ਪੁਰ, 9 ਦਸੰਬਰ (ਤਪਿੰਦਰ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂਆਂ ਦੀ ਮੀਟਿੰਗ ਜਲ ਸਪਲਾਈ ਡਵੀਜ਼ਨ ਫ਼ਿਰੋਜ਼ਪੁਰ ਵਿਚ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਨਾ ਦੀ ਪ੍ਰਧਾਨਗੀ ਹੇਠ ਹੋਈ | ਆਗੂਆਂ ...

ਪੂਰੀ ਖ਼ਬਰ »

12 ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ-ਜਥੇਬੰਦੀ ਆਗੂ
ਮੰਗਾਂ ਦੀ ਪੂਰਤੀ ਲਈ ਕਿਸਾਨ-ਮਜ਼ਦੂਰ ਜਥੇਬੰਦੀ ਦਾ ਡੀ.ਸੀ ਦਫ਼ਤਰ ਅੱਗੇ ਲੱਗਿਆ ਪੱਕਾ ਮੋਰਚਾ 14ਵੇਂ ਦਿਨ 'ਚ ਸ਼ਾਮਿਲ

ਫ਼ਿਰੋਜ਼ਪੁਰ, 9 ਦਸੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਗਵਾਈ ਹੇਠ ਡੀ.ਸੀ ਦਫ਼ਤਰ ਅੱਗੇ ਲੱਗਿਆ ਪੱਕਾ ਮੋਰਚਾ 14ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਮੋਰਚੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ...

ਪੂਰੀ ਖ਼ਬਰ »

ਪੈਰਾ ਮੈਡੀਕਲ ਦੇ ਆਗੂਆਂ 'ਤੇ ਕੀਤੀ ਐੱਫ. ਆਈ. ਆਰ. ਤੁਰੰਤ ਰੱਦ ਕਰਨ ਦੀ ਮੰਗ

ਫ਼ਿਰੋਜ਼ਪੁਰ, 9 ਦਸੰਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਅੱਜ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਰਮਨ ਅੱਤਰੀ ਜ਼ਿਲ੍ਹਾ ਕਨਵੀਨਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਮੰਗਾਂ ਦੀ ਪੂਰਤੀ ਲਈ ਕਿਸਾਨ-ਮਜ਼ਦੂਰ ਜਥੇਬੰਦੀ ਦਾ ਡੀ.ਸੀ ਦਫ਼ਤਰ ਅੱਗੇ ਲੱਗਿਆ ਪੱਕਾ ਮੋਰਚਾ 14ਵੇਂ ਦਿਨ 'ਚ ਸ਼ਾਮਿਲ

ਫ਼ਿਰੋਜ਼ਪੁਰ, 9 ਦਸੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਗਵਾਈ ਹੇਠ ਡੀ.ਸੀ ਦਫ਼ਤਰ ਅੱਗੇ ਲੱਗਿਆ ਪੱਕਾ ਮੋਰਚਾ 14ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਮੋਰਚੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ...

ਪੂਰੀ ਖ਼ਬਰ »

ਜੇ.ਐੱਨ. ਇੰਟਰਨੈਸ਼ਨਲ ਸਕੂਲ ਵਿਖੇ ਬੜੀ ਧੂਮ- ਧਾਮ ਨਾਲ ਸਾਲਾਨਾ ਖੇਡ ਦਿਵਸ ਮਨਾਇਆ

ਗੁਰੂਹਰਸਹਾਏ, 9 ਦਸੰਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆਂ ਖੇਡ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਇਨ੍ਹਾਂ ਖੇਡਾਂ ਵਿਚ ਸਕੂਲ ਦੇ ਹਰ ਵਿਦਿਆਰਥੀ ਨੇ ਭਾਗ ਲਿਆ ਅਤੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ 185ਵਾਂ ਦਰਜਾ ਪ੍ਰਾਪਤ ਕਰਨ ਵਾਲੀ ਪਹਿਲੀ ਯੂਨੀਵਰਸਿਟੀ ਬਣੀ

ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸ਼ੇ੍ਰਣੀ 'ਚ 153ਵੇਂ ਸਥਾਨ 'ਤੇ ਪਹੁੰਚੀ ਯੂਨੀਵਰਸਿਟੀ-ਡਾ: ਆਰ.ਐੱਸ. ਬਾਵਾ ਫ਼ਿਰੋਜ਼ਪੁਰ, 9 ਦਸੰਬਰ (ਤਪਿੰਦਰ ਸਿੰਘ)-ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੀ ਦਰਜਾਬੰਦੀ ਵਿਚ ਕਿਸੇ ਵਿੱਦਿਅਕ ਸੰਸਥਾ ਦਾ ਸ਼ਾਮਿਲ ਹੋਣਾ ਇਸ ਦੇ ...

ਪੂਰੀ ਖ਼ਬਰ »

ਧੁੰਦ 'ਚ ਵਾਹਨ ਘੱਟ ਗਤੀ ਅਤੇ ਲਾਈਟਾਂ ਜਗਾ ਕੇ ਚਲਾਏ ਜਾਣ-ਮਲਕੀਤ ਕੁਮਾਰ, ਨਰਿੰਦਰ ਸਿੰਘ

ਜ਼ੀਰਾ, 9 ਦਸੰਬਰ (ਮਨਜੀਤ ਸਿੰਘ ਢਿੱਲੋਂ)-ਦਿਨੋਂ-ਦਿਨ ਵਧਦੀ ਜਾ ਰਹੀ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ 'ਤੇ ਵਾਹਨ ਚਲਾਉਣ ਸਮੇਂ ਜਿੱਥੇ ਟੈ੍ਰਫ਼ਿਕ ਨਿਯਮਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਵੇ, ਉੱਥੇ ਆਪਣੇ ਵਾਹਨ ਨੂੰ ਘੱਟ ਗਤੀ ਅਤੇ ਲਾਈਟਾਂ ...

ਪੂਰੀ ਖ਼ਬਰ »

ਐੱਸ.ਐੱਚ.ਓ. ਮਖੂ ਅਤੇ ਟਰੈਫ਼ਿਕ ਪੁਲਿਸ ਨੇ ਬਿਨਾਂ ਨੰਬਰੀ ਮੋਟਰਸਾਈਕਲਾਂ ਦੇ ਕੀਤੇ ਚਲਾਨ

ਮਖੂ, 9 ਦਸੰਬਰ (ਵਰਿੰਦਰ ਮਨਚੰਦਾ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ ਕੰਵਰਦੀਪ ਕੌਰ ਵਲੋਂ ਚਲਾਈ ਨਸ਼ਾ ਰੋਕੂ ਅਤੇ ਗਲਤ ਅਨਸਰਾਂ ਤੇ ਬਿਨਾਂ ਨੰਬਰੀ ਮੋਟਰਸਾਈਕਲਾਂ ਨੂੰ ਥਾਣੇ ਵਿਚ ਬੰਦ ਕਰਨ ਦੀਆਂ ਹਦਾਇਤਾਂ ਦੀਆਂ ਪਾਲਣਾ ਕਰਦਿਆਂ ਅੱਜ ਮਖੂ ਥਾਣੇ ਦੇ ...

ਪੂਰੀ ਖ਼ਬਰ »

ਮੰਦਰ ਦੇ ਪੁਜਾਰੀ ਦੇ ਕਮਰੇ 'ਚੋਂ ਦੋ ਮੋਟਰਸਾਈਕਲ ਸਵਾਰ ਨਕਦੀ, ਮੋਬਾਈਲ ਫ਼ੋਨ ਤੇ ਸਿਲੰਡਰ ਲੈ ਕੇ ਫ਼ਰਾਰ

ਗੁਰੂਹਰਸਹਾਏ, 9 ਦਸੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਦਿਨ-ਦਿਹਾੜੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ | ਚੋਰਾਂ ਅਤੇ ਲੁਟੇਰਿਆਂ ਵਲੋਂ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਅੱਜ ਉਸ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਦੀ ਚੋਣ ਮੌਕੇ ਹੋਏ ਝਗੜੇ ਦੇ ਸੰਬੰਧ 'ਚ ਪੁਲਿਸ ਨੇ 6 ਮਹੀਨੇ ਬਾਅਦ ਕੀਤਾ ਪਰਚਾ ਦਰਜ, 11 ਨਾਮਜ਼ਦ

ਫ਼ਿਰੋਜ਼ਪੁਰ, 9 ਦਸੰਬਰ (ਗੁਰਿੰਦਰ ਸਿੰਘ)-ਜੂਨ 2022 ਵਿਚ ਫਾਰਮਾਸਿਸਟ ਐਸੋਸੀਏਸ਼ਨ ਦੀ ਚੋਣ ਮੌਕੇ ਹੋਏ ਝਗੜੇ ਦੇ ਸਬੰਧ ਵਿਚ ਥਾਣਾ ਸਿਟੀ ਪੁਲਿਸ ਨੇ 6 ਮਹੀਨੇ ਬਾਅਦ ਅਣਪਛਾਤਿਆਂ ਸਮੇਤ ਦਰਜਨ ਦੇ ਕਰੀਬ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਬਿਨਾਂ ਵਜ੍ਹਾ ਰੇਲਵੇ ਪੁਲ 'ਤੇ ਧਰਨਾ ਲਗਾਉਣ ਵਾਲਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ

ਫ਼ਿਰੋਜ਼ਪੁਰ, 9 ਦਸੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਪੁਲਿਸ ਵਲੋਂ ਬਿਨਾਂ ਵਜ੍ਹਾ ਸੜਕ 'ਤੇ ਧਰਨਾ ਲਗਾ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ...

ਪੂਰੀ ਖ਼ਬਰ »

ਸੁਰੱਖਿਆ ਏਜੰਸੀਆਂ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਉੱਡੀ ਨੀਂਦ

ਮਮਦੋਟ, 9 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਸੀਮਾ ਸੁਰੱਖਿਆ ਬਲ ਦੀ ਸਰਹੱਦੀ ਚੌਂਕੀ ਦੋਨਾਂ ਤੇਲੂ ਮੱਲ ਦੇ ਇਲਾਕੇ ਵਿਚੋਂ ਪਿਛਲੇ 10 ਦਿਨਾਂ ਵਿਚ ਤਿੰਨ ਵਾਰ ਭਾਰੀ ਅਸਲਾ ਅਤੇ ਹੈਰੋਇਨ ਬਰਾਮਦ ਹੋ ਚੁੱਕਾ ਹੈ, ਜਿਨ੍ਹਾਂ ਵਿਚੋਂ 10 ਏ.ਕੇ 47 ਅਸਾਲਟ ਰਾਈਫਲਾਂ, 11 ਪਿਸਤੌਲ, ...

ਪੂਰੀ ਖ਼ਬਰ »

ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ 'ਤੇ ਇਕ ਔਰਤ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 9 ਦਸੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਛਾਉਣੀ ਵਿਖੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਨੇ ਇਕ ਔਰਤ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ ਵਿਚ ਅਮਰੀਕ ਸਿੰਘ ਪੁੱਤਰ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਸਹਿਮਤੀ ਤੋਂ ਬਾਅਦ ਨਰੇਗਾ ਮਜ਼ਦੂਰਾਂ ਨੇ ਧਰਨਾ ਕੀਤਾ ਸਮਾਪਤ

ਫ਼ਿਰੋਜ਼ਪੁਰ, 9 ਦਸੰਬਰ (ਤਪਿੰਦਰ ਸਿੰਘ)-ਸਮੂਹ ਮਜ਼ਦੂਰ ਵੈੱਲਫੇਅਰ ਸਭਾ ਅਤੇ ਲੋਕ ਅਧਿਕਾਰ ਲਹਿਰ ਵਲੋਂ ਪਿਛਲੇ 2 ਮਹੀਨਿਆਂ ਤੋਂ ਡੀ.ਸੀ. ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਭਰੋਸੇ ਉਪਰੰਤ ਸਮਾਪਤ ਹੋ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

ਆਰਿਫ਼ ਕੇ ਵਿਖੇ ਬਾਬਾ ਰਾਮ ਲਾਲ ਦਾ ਸਾਲਾਨਾ ਜੋੜ ਮੇਲੇ 13, 14 ਨੂੰ

ਆਰਿਫ਼ ਕੇ, 9 ਦਸੰਬਰ (ਬਲਬੀਰ ਸਿੰਘ ਜੋਸਨ)-ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਸਾਲਾਨਾ ਜੋੜ ਮੇਲਾ 13 ਅਤੇ 14 ਦਸੰਬਰ ਨੂੰ ਬੜੀ ਸ਼ਰਧਾ ਨਾਲ ਇਲਾਕੇ ਦੀਆਂ ਸੰਗਤਾਂ ਵਲੋਂ ਚੱਲ ਰਹੀ ਕਾਰ ਸੇਵਾ ਦੇ ਸੰਤ ਬਾਬਾ ਤਾਰਾ ਸਿੰਘ ਸਰਹਾਲੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਨਵਦੀਪ ਆਹੂਜਾ ਬਿਨਾਂ ਮੁਕਾਬਲਾ ਪ੍ਰਧਾਨ ਤੇ ਪਰਵਿੰਦਰ ਸਿੰਘ ਸੰਧੂ ਸੈਕਟਰੀ ਬਣੇ

ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਬਾਰ ਐਸੋਸੀਏਸ਼ਨ ਚੋਣਾਂ ਜੋ 16 ਦਸੰਬਰ ਨੂੰ ਹੋ ਰਹੀਆਂ ਹਨ, ਜਿਸ ਵਿਚ ਵਕੀਲ ਭਾਈਚਾਰੇ ਵਲੋਂ ਸਰਬਸੰਮਤੀ ਲਈ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਨਾਮਜ਼ਦਗੀ ਪੱਤਰਾਂ ਦਾ ਆਖ਼ਰੀ ਦਿਨ ਹੋਣ ਕਰਕੇ ਪ੍ਰਧਾਨ ਦੇ ...

ਪੂਰੀ ਖ਼ਬਰ »

ਗੈਂਗਸਟਰਾਂ ਅਤੇ ਹੋਰ ਗਰੋਹਾਂ ਵਿਰੁੱਧ ਕਾਰਵਾਈ ਲਈ ਪੁਲਿਸ ਵਲੋਂ ਰੱਖੀ ਜਾ ਰਹੀ ਹੈ ਨਜ਼ਰ-ਪਲਵਿੰਦਰ ਸਿੰਘ ਸੰਧੂ

ਜ਼ੀਰਾ, 9 ਦਸੰਬਰ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਗੈਂਗਸਟਰਾਂ ਅਤੇ ਲੁੱਟ-ਖੋਹ, ਫਿਰੌਤੀਆਂ ਮੰਗਣ ਵਾਲੇ ਗਰੋਹਾਂ ਦੇ ਨੈੱਟਵਰਕ ਨੂੰ ਤੋੜਨ ਲਈ ਪੂਰੀ ਤਰ੍ਹਾਂ ਸਖ਼ਤੀ ਵਰਤੀ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX