ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  1 day ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  1 day ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  1 day ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 25 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫ਼ਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਬਰਨਾਲਾ

ਰੁਕੇ ਵਿਕਾਸ ਕਾਰਜਾਂ ਕਾਰਨ ਸਰਕਾਰ ਖ਼ਿਲਾਫ਼ ਪੰਚਾਇਤ ਯੂਨੀਅਨ ਨੇ ਕੱਢੀ ਭੜਾਸ

ਸ਼ਹਿਣਾ, 9 ਦਸੰਬਰ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਸੂਬਾ ਸਰਕਾਰ ਖ਼ਿਲਾਫ਼ ਬਲਾਕ ਸ਼ਹਿਣਾ ਦੀਆਂ ਦੋਵੇਂ ਪੰਚਾਇਤ ਯੂਨੀਅਨ ਦੇ ਨੁਮਾਇੰਦਿਆਂ ਨੇ ਮੀਟਿੰਗ ਕਰ ਕੇ ਭੜਾਸ ਕੱਢੀ | ਮੀਟਿੰਗ ਦੌਰਾਨ ਪੰਚਾਇਤ ਯੂਨੀਅਨ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਬੀਰਾ ਤੇ ਦੂਜੀ ਜਥੇਬੰਦੀ ਦੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਸੀਤਾ ਅਕਾਲੀ ਦੀ ਅਗਵਾਈ 'ਚ ਇਕੱਤਰ ਸਮੁੱਚੇ ਹੀ ਸਰਪੰਚਾਂ ਨੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜਾਂ ਕਾਰਨ ਸਰਕਾਰ ਨੂੰ ਦੋਸ਼ੀ ਠਹਿਰਾਇਆ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਰਪੰਚ ਕਿਸੇ ਵੀ ਧਿਰ ਨਾਲ ਨਹੀਂ ਜੁੜੇ ਹੁੰਦੇ, ਬਲਕਿ ਉਹ ਸੂਬਾ ਸਰਕਾਰ ਦੀ ਇਕ ਧਿਰ ਹੁੰਦੇ ਹਨ | ਰਾਜਸੀ ਸੱਤਾ ਦੀ ਤਬਦੀਲੀ ਕਾਰਨ ਸੱਤਾ 'ਤੇ ਕਾਬਜ਼ ਪਾਰਟੀ ਦੇ ਲੋਕਲ ਆਗੂ ਪੰਚਾਇਤਾਂ 'ਤੇ ਆਪਣਾ ਰੋਹਬ ਝਾੜਨਾ ਸ਼ੁਰੂ ਕਰ ਦਿੰਦੇ ਹਨ | ਉਨ੍ਹਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਪ੍ਰਤੀ ਵਚਨਬੱਧ ਹਨ, ਪਰ ਪਿਛਲੇ ਇਕ ਸਾਲ ਤੋਂ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਕਰਨ ਲਈ ਕੋਈ ਗ੍ਰਾਂਟ ਜਾਰੀ ਨਹੀਂ ਹੋਈ, ਬਲਕਿ ਪਿਛਲੀਆਂ ਗਰਾਂਟਾਂ ਇਸ ਲਈ ਅਣਖ਼ਰਚੀਆਂ ਪਈਆਂ ਹਨ, ਕਿ ਪੰਚਾਇਤਾਂ ਨੂੰ ਡੀ. ਸੀ. ਰੇਟ ਤੋਂ ਵੱਧ ਵਿਕਾਸ ਕਾਰਜਾਂ ਲਈ ਮਟੀਰੀਅਲ ਮਿਲਦਾ ਹੈ, ਜਿਸ ਕਾਰਨ ਸਰਪੰਚਾਂ ਨੂੰ ਵਿਕਾਸ ਲਈ ਪੱਲਿਓ ਪੈਸੇ ਖ਼ਰਚ ਕਰ ਕੇ ਵਿਕਾਸ ਕਰਵਾਉਣਾ ਮਹਿੰਗਾ ਪੈ ਰਿਹਾ ਹੈ | ਸੂਬਾ ਸਰਕਾਰ ਵਲੋਂ ਪੰਜਾਬ ਦੀਆਂ ਵੱਡੀ ਗਿਣਤੀ 'ਚ ਪੰਚਾਇਤਾਂ ਦੀ ਵਿਜੀਲੈਂਸ ਜਾਂਚ ਕਰਵਾਏ ਜਾਣ ਦੇ ਮੁੱਦੇ ਤੋਂ ਸਰਪੰਚਾ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਲਈ ਬਲਾਕ ਪੱਧਰੀ ਮੀਟਿੰਗ 'ਚ ਪੰਚਾਇਤ ਯੂਨੀਅਨ ਨੇ 13 ਦਸੰਬਰ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਧਰਨੇ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਤੇ ਇਹ ਵੀ ਕਿਹਾ ਕਿ ਜੇਕਰ ਮੁਹਾਲੀ ਵਿਖੇ ਧਰਨੇ ਦੌਰਾਨ ਕੋਈ ਹੱਲ ਨਾ ਨਿਕਲਿਆ ਤਾਂ ਡੀ. ਸੀ. ਦਫ਼ਤਰਾਂ ਅੱਗੇ ਲਗਾਤਾਰ ਧਰਨੇ ਦਿੱਤੇ ਜਾਣਗੇ | ਇਸ ਮੌਕੇ ਸਰਪੰਚ ਇੰਦਰਜੀਤ ਸਿੰਘ ਕੋਠੇ ਜਵੰਧਾ, ਸਰਪੰਚ ਗੁਲਾਬ ਸਿੰਘ ਜੈਦ ਬੋਇ, ਸੁਖਵਿੰਦਰ ਸਿੰਘ ਕਲਕੱਤਾ ਸ਼ਹਿਣਾ, ਸਰਪੰਚ ਗੁਰਦੇਵ ਸਿੰਘ ਸੁਖਪੁਰ, ਸਰਪੰਚ ਬਲਵੀਰ ਸਿੰਘ ਜੰਡਸਰ, ਸਰਪੰਚ ਹਰਜਿੰਦਰ ਸਿੰਘ ਪੱਖੋਕੇ, ਸਰਪੰਚ ਰਣਜੀਤ ਸਿੰਘ ਮੌੜ ਪਟਿਆਲਾ, ਸਰਪੰਚ ਸੁਖਵਿੰਦਰ ਸਿੰਘ ਸੰਤਪੁਰਾ, ਸਰਪੰਚ ਹਰਪ੍ਰੀਤ ਸਿੰਘ ਨੈਣੇਵਾਲ, ਸਰਪੰਚ ਰੂਪ ਸਿੰਘ ਮਕਸੂਥਾ, ਸਰਪੰਚ ਸੁਖਵਿੰਦਰ ਸਿੰਘ ਕਾਕਾ ਗਿੱਲ ਪੱਤੀ, ਸਰਪੰਚ ਤਕਵਿੰਦਰ ਸਿੰਘ ਦੀਪਗੜ੍ਹ, ਸੈਕਟਰੀ ਮਹੇਸਇੰਦਰਪਾਲ, ਸੈਕਟਰੀ ਜਗਦੇਵ ਸਿੰਘ, ਸੈਕਟਰੀ ਸੁਖਪਾਲ ਕੌਰ, ਸੈਕਟਰੀ ਚਰਨਜੀਤ ਸਿੰਘ, ਸੈਕਟਰੀ ਮਨਜੀਤ ਕੁਮਾਰ ਕਾਂਗੜ, ਸੈਕਟਰੀ ਰਹੀਸ਼ ਕੁਮਾਰ, ਸੈਕਟਰੀ ਸਤਨਾਮ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

ਬਰਨਾਲਾ ਵਿਖੇ ਮਜ਼ਦੂਰਾਂ ਨੇ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਦਿੱਤਾ ਧਰਨਾ

ਬਰਨਾਲਾ, 9 ਦਸੰਬਰ (ਅਸ਼ੋਕ ਭਾਰਤੀ)-ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕਚਹਿਰੀ ਚੌਕ ਬਰਨਾਲਾ ਵਿਖੇ ਇਕੱਠੇ ਹੋ ਕੇ ਰੋਸ ਮੁਜ਼ਾਹਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਮਜ਼ਦੂਰਾਂ ਵਲੋਂ ਧਰਨਾ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਪ੍ਰਭਪ੍ਰੀਤ ਸਿੰਘ ਨੇ ਸੋਨ ਤਗਮਾ ਜਿੱਤਿਆ

ਬਰਨਾਲਾ, 9 ਦਸੰਬਰ (ਅਸ਼ੋਕ ਭਾਰਤੀ)-ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀ ਪ੍ਰਭਪ੍ਰੀਤ ਸਿੰਘ ਨੇ 200 ਮੀਟਰ ਦÏੜ 'ਚ ਸੋਨ ਤਗਮਾ ਜਿੱਤਿਆ | ਇਸ ਖਿਡਾਰੀ ਦੀ ਚੋਣ ...

ਪੂਰੀ ਖ਼ਬਰ »

ਦੁਕਾਨਦਾਰ ਤੋਂ ਸੋਨੇ ਦੀਆਂ ਛਾਪਾਂ ਤੇ ਨਕਦੀ ਖੋਹਣ ਵਾਲੇ ਦੋ ਮੁਲਜ਼ਮ ਕਾਬੂ

ਬਰਨਾਲਾ, 9 ਦਸੰਬਰ (ਰਾਜ ਪਨੇਸਰ)-ਕਰੀਬ 4 ਮਹੀਨੇ ਪਹਿਲਾਂ ਪੁਰਾਣੇ ਬਾਜ਼ਾਰ 'ਚੋਂ ਆਪਣੀ ਦੁਕਾਨ 'ਤੇ ਬੈਠੇ ਇਕ ਵਿਅਕਤੀ ਤੋਂ ਡਰਾ ਕੇ ਸੋਨੇ ਦੀਆਂ ਛਾਪਾਂ ਤੇ ਗੱਲੇ 'ਚੋਂ 15 ਹਜ਼ਾਰ ਰੁਪਏ ਦੀ ਨਕਦੀ ਖੋਹਣ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ ਸਿਟੀ-1 ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਬਾਹਰਲੇ ਬੱਸ ਅੱਡੇ 'ਤੇ ਖੜ੍ਹੀਆਂ ਬੇਤਰਤੀਬੀਆਂ ਬੱਸਾਂ ਕਾਰਨ ਹਰ ਸਮੇਂ ਲੱਗਿਆ ਰਹਿੰਦਾ ਹੈ ਜਾਮ

ਤਪਾ ਮੰਡੀ, 9 ਦਸੰਬਰ (ਪ੍ਰਵੀਨ ਗਰਗ)-ਤਪਾ-ਤਾਜੋਂ ਕੈਂਚੀਆਂ ਬਾਹਰਲੇ ਬੱਸ ਅੱਡੇ 'ਤੇ ਖੜ੍ਹੀਆਂ ਬੇਤਰਤੀਬੀਆਂ ਬੱਸਾਂ ਕਾਰਨ ਹਰ ਸਮੇਂ ਤਿਆਰ ਰਹਿੰਦਾ ਹੈ, ਜਿਸ ਕਾਰਨ ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਪੁਲਿਸ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 9 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਦੜਾ ਸੱਟਾ ਲਗਵਾਉਂਦੇ ਵਿਅਕਤੀ ਨੂੰ 2180 ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 24 ਨੂੰ

ਮਹਿਲ ਕਲਾਂ, 9 ਦਸੰਬਰ (ਅਵਤਾਰ ਸਿੰਘ ਅਣਖੀ)-ਮਾਤਾ ਗੁਜ਼ਰ ਕੌਰ ਤੇ ਚਾਰੇ ਸਾਹਿਬਜ਼ਾਦਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗਊਸ਼ਾਲਾ ਛਾਪਾ ਵਿਖੇ ਨਗਰ ਨਿਵਾਸੀਆਂ ਵਲੋਂ ਸਾਲਾਨਾ ਧਾਰਮਿਕ ਸਮਾਗਮ 22, 23, ਤੇ 24 ਦਸੰਬਰ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਤਪਾ ਵਿਖੇ ਅਲਟਰਾਸਾਊਾਡ ਨਾ ਹੋਣ ਕਰ ਕੇ ਮਰੀਜ਼ਾਂ ਦੀ ਹੋ ਰਹੀ ਆਰਥਿਕ ਲੁੱਟ, ਪ੍ਰਸ਼ਾਸਨਿਕ ਅਧਿਕਾਰੀ ਚੁੱਪ

ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਵਾਸੀਆਂ ਨੂੰ ਚੰਗੀਆਂ ਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਬਣੀ ਸੀ ਪਰ ਹੁਣ ਕੀਤੇ ਗਏ ਚੋਣ ਵਾਅਦਿਆਂ ਦੇ ਉਲਟ ਪੀੜਤ ਗਰੀਬ ਮਰੀਜ਼ਾਂ ਦੀ ਸਰਕਾਰੀ ...

ਪੂਰੀ ਖ਼ਬਰ »

ਵਾਈ. ਐੱਸ. ਪਬਲਿਕ ਸਕੂਲ ਦੇ ਖਿਡਾਰੀ ਅੱਵਲ

ਬਰਨਾਲਾ, 9 ਦਸੰਬਰ (ਅਸ਼ੋਕ ਭਾਰਤੀ)-ਸਬ ਜੂਨੀਅਰ ਨੈਟਬਾਲ ਖੇਡ ਮੁਕਾਬਲਿਆਂ ਵਿਚ ਵਾਈ. ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਪਹਿਲੀਆਂ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ਜਤਿੰਦਰ ਜੀਤ ਸਿੰਘ ਨੇ ...

ਪੂਰੀ ਖ਼ਬਰ »

ਐਲ. ਬੀ. ਐਸ. ਕਾਲਜ ਬਰਨਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 9 ਦਸੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਦਾ ਬੀ. ਫੋਕ (ਫੈਸ਼ਨ ਟੈਕਨੋਲੌਜੀ) ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਡਾ. ਨੀਲਮ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਰੀਨਾ ਨੇ ...

ਪੂਰੀ ਖ਼ਬਰ »

ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਬਰਨਾਲਾ, 9 ਦਸੰਬਰ (ਅਸ਼ੋਕ ਭਾਰਤੀ)-ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ 19 ਸਾਲਾ ਵਰਗ ਵਿਚ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਦਸਵੀਂ ਜਮਾਤ ਦੇ ਵਿਦਿਆਰਥੀ ਸ਼ਿਵਮ ਨੇ 400 ਮੀਟਰ ...

ਪੂਰੀ ਖ਼ਬਰ »

ਬਰਨਾਲਾ ਵਿਖੇ ਕੌਮੀ ਲੋਕ ਅਦਾਲਤ 11 ਫਰਵਰੀ ਨੂੰ

ਬਰਨਾਲਾ, 9 ਦਸੰਬਰ (ਨਰਿੰਦਰ ਅਰੋੜਾ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ (ਨਾਲਸਾ), ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ ਦੀਆਂ ਹਦਾਇਤਾਂ ਤੇ ਸ੍ਰੀ ਬੀ. ਬੀ. ਐੱਸ. ਤੇਜ਼ੀ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ...

ਪੂਰੀ ਖ਼ਬਰ »

ਸੁਖਪੁਰਾ ਸਕੂਲ ਵਿਖੇ ਇੰਟਰਨੈਸ਼ਨਲ ਐਂਟੀ ਕੁਰੱਪਸ਼ਨ ਦਿਵਸ ਮਨਾਇਆ

ਸ਼ਹਿਣਾ, 9 ਦਸੰਬਰ (ਸੁਰੇਸ਼ ਗੋਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਵਿਖੇ ਇੰਟਰਨੈਸ਼ਨਲ ਐਂਟੀ ਕੁਰੱਪਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇ ਸਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਐਂਟੀ ਕੁਰੱਪਸ਼ਨ ਫੈਡਰੇਸ਼ਨ, ਅੰਗਰੇਜ਼ ਸਿੰਘ ਮਾਨ ਜ਼ਿਲ੍ਹਾ ਚੇਅਰਮੈਨ, ...

ਪੂਰੀ ਖ਼ਬਰ »

ਆਈ. ਟੀ. ਆਈ. ਐਸੋਸੀਏਸ਼ਨ ਵਲੋਂ ਬਲਾਕ ਦਫ਼ਤਰ ਸ਼ਹਿਣਾ ਵਿਖੇ ਮੀਟਿੰਗ

ਸ਼ਹਿਣਾ, 9 ਦਸੰਬਰ (ਸੁਰੇਸ਼ ਗੋਗੀ)-ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਵਲੋਂ ਸਬ-ਡਵੀਜ਼ਨ ਦਫ਼ਤਰ ਸ਼ਹਿਣਾ ਵਿਖੇ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਆਈ. ਟੀ. ਆਈ. ਦੀਆਂ ਮੰਗਾਂ ਸੰਬੰਧੀ ਵੱਖ-ਵੱਖ ਆਗੂਆਂ ਨੇ ਵਿਚਾਰ ਸਾਂਝੇ ਕੀਤੇ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਕੁਰੜ ਵਿਖੇ ਮਨਾਇਆ ਪੰਜਾਬੀ ਮਾਂ ਬੋਲੀ ਦਿਵਸ

ਮਹਿਲ ਕਲਾਂ, 9 ਦਸੰਬਰ (ਅਵਤਾਰ ਸਿੰਘ ਅਣਖੀ)-ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ (ਬਰਨਾਲਾ) ਵਿਖੇ ਮਾਂ ਬੋਲੀ ਪੰਜਾਬੀ ਦਿਵਸ ਪਿ੍ੰਸੀਪਲ ਰੁਪਿੰਦਰ ਕੌਰ ਚੀਮਾ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਕੌਰ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਖੇ ਕਰੀਅਰ ਕਾਊਾਸਲਿੰਗ ਸੈਮੀਨਾਰ

ਬਰਨਾਲਾ, 9 ਦਸੰਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਕਰੀਅਰ ਕਾਊਾਸਿਲੰਗ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਚੇਅਰਮੈਨ ਸਤਵੰਤ ਦਾਨੀ ਤੇ ਵਾਈਸ ਚੇਅਰਮੈਨ ਤਨਵੀਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ...

ਪੂਰੀ ਖ਼ਬਰ »

ਮੁਹਾਲੀ ਧਰਨੇ 'ਚ 13 ਨੂੰ ਬਲਾਕ ਮਹਿਲ ਕਲਾਂ 'ਚੋਂ ਭਰਵੀਂ ਸ਼ਮੂਲੀਅਤ ਹੋਵੇਗੀ-ਆਗੂ

ਮਹਿਲ ਕਲਾਂ, 9 ਦਸੰਬਰ (ਅਵਤਾਰ ਸਿੰਘ ਅਣਖੀ)-ਸਰਪੰਚ ਯੂਨੀਅਨ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਰਣਧੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਨਾਲ ਸੰਬੰਧਤ ਪੰਚਾਇਤਾਂ ਦੀ ਮੀਟਿੰਗ ਇਥੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਹੋਈ | ਇਸ ਮÏਕੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਸਿੱਧੂਪੁਰ ਨੇ ਪਿੰਡਾਂ 'ਚ ਕੀਤਾ ਝੰਡਾ ਮਾਰਚ

ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਆਗੂਆਂ ਨੇ ਸਥਾਨਕ ਇਲਾਕੇ ਦੇ ਦਰਜਨਾਂ ਪਿੰਡਾਂ 'ਚ ਝੰਡਾ ਮਾਰਚ ਕਰ ਕੇ ਇਲਾਕੇ ਦੇ ਕਿਸਾਨਾਂ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਚੰਨਣਵਾਲ ਦੀ ਵਿਦਿਆਰਥਣ ਦੀ ਰਾਸ਼ਟਰੀ ਖੇਡਾਂ ਲਈ ਚੋਣ

ਮਹਿਲ ਕਲਾਂ, 9 ਦਸੰਬਰ (ਤਰਸੇਮ ਸਿੰਘ ਗਹਿਲ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਦੀ ਵਿਦਿਆਰਥਣ ਵਲੋਂ ਸੂਬਾ ਪੱਧਰੀ ਸੀ. ਬੀ. ਐਸ. ਸੀ. ਖੇਡਾਂ 'ਚੋਂ 800 ਮੀਟਰ ਦੌੜ 'ਚ ਸਥਾਨ ਹਾਸਲ ਕਰ ਕੇ ਰਾਸ਼ਟਰੀ ਖੇਡਾਂ 'ਚ ਆਪਣਾ ਸਥਾਨ ਕਾਇਮ ਕੀਤਾ ਹੈ | ਇਸ ਸਮੇਂ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਕਾ: ਲਾਲ ਸਿੰਘ ਧਨÏਲਾ ਨਹੀਂ ਰਹੇ

ਧਨÏਲਾ, 9 ਦਸੰਬਰ (ਜਤਿੰਦਰ ਸਿੰਘ ਧਨÏਲਾ)-ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਪੰਜਾਬ ਦੇ ਜਨਰਲ ਸੈਕਟਰੀ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸਾਬਕਾ ਜਨਰਲ ਸਕੱਤਰ ਸਾਥੀ ਲਾਲ ਸਿੰਘ ਧਨÏਲਾ ਅਚਾਨਕ ਅਕਾਲ ਚਲਾਣਾ ਕਰ ਗਏ ਹਨ | ਲੋਕ ਘੋਲਾਂ 'ਚ ਸਾਰੀ ਉਮਰ ...

ਪੂਰੀ ਖ਼ਬਰ »

ਮਾਲ ਮੰਤਰੀ ਵਲੋਂ ਮੰਨੀਆਂ ਮੰਗਾਂ ਦਾ ਨੋਟੀਫ਼ਿਕੇਸ਼ਨ ਨਾ ਜਾਰੀ ਕਰਨ ਤੋਂ ਨੰਬਰਦਾਰ ਖ਼ਫ਼ਾ

ਮਲੇਰਕੋਟਲਾ, 9 ਦਸੰਬਰ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਜ਼ਿਲ੍ਹਾ ਮਾਲੇਰਕੋਟਲਾ ਦੀ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਆਦਮਪਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ 'ਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਐਫ. ਸੀ. ਆਈ. ਅਧਿਕਾਰੀਆਂ 'ਤੇ ਲਗਾਏ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼

ਧੂਰੀ, 9 ਦਸੰਬਰ (ਸੰਜੇ ਲਹਿਰੀ)-ਧੂਰੀ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਐਫ. ਸੀ. ਆਈ. ਦੇ ਕੁਝ ਅਧਿਕਾਰੀਆਂ ਤੇ ਐਫ. ਸੀ. ਆਈ. ਨੂੰ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਉਂਦਿਆਂ ਐਸ. ਐਸ. ਪੀ. ਵਿਜੀਲੈਂਸ ਨੂੰ ਭੇਜੇ ਪੱਤਰ 'ਚ ਲਿਖਿਆ ਹੈ ਕਿ ਇਸ ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਵਫ਼ਦ ਐਸ. ਐਮ. ਓ. ਨੂੰ ਮਿਲਿਆ

ਧੂਰੀ, 9 ਦਸੰਬਰ (ਲਹਿਰੀ, ਧਾਂਦਰਾ)-ਸਿਵਲ ਹਸਪਤਾਲ ਧੂਰੀ ਦੀ ਐਸ. ਐਮ. ਓ. ਡਾ. ਸੰਗੀਤਾ ਜੈਨ ਨੂੰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਧੂਰੀ ਦਾ ਇਕ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਮਿਲਿਆ | ਵਫ਼ਦ ਨੇ ਐਸ. ਐਮ. ਓ. ਨੂੰ ਜਾਣੂੰ ਕਰਵਾਉਂਦਿਆਂ ਹਸਪਤਾਲ ਵਿਚ ਸੀਨੀਅਰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ

ਸੰਗਰੂਰ, 9 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਇਲਾਕੇ ਦੇ ਮਸ਼ਹੂਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ | ਮਿਲਣੀ ਦÏਰਾਨ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਉਨ੍ਹਾਂ ਦੇ ਮਾਪਿਆਂ ਨਾਲ ਸਾਂਝੇ ਕੀਤੇ ਗਏ | ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਐਸ. ਡੀ. ਐਮ. ਅਹਿਮਦਗੜ੍ਹ ਵਲੋਂ ਮਿਲੇਨੀਅਮ ਪਿੰਡ ਜਲਵਾਣਾ ਦਾ ਦੌਰਾ

ਸੰਦੌੜ, 9 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਸਬ ਡਵੀਜ਼ਨ ਅਹਿਮਦਗੜ੍ਹ ਦੇ ਐਸ. ਡੀ. ਐਮ. ਹਰਬੰਸ ਸਿੰਘ ਨੇ ਸੰਦੌੜ ਇਲਾਕੇ ਦੇ ਵਿਕਾਸ ਪੱਖੋਂ ਸਵੈ-ਨਿਰਭਰ ਪਿੰਡ ਜਲਵਾਣਾ ਦਾ ਦੌਰਾ ਕੀਤਾ ਗਿਆ | ਸਾਬਕਾ ਕਮਿਸ਼ਨਰ ਸ੍ਰੀ ਜੀ. ਕੇ. ਸਿੰਘ ਧਾਲੀਵਾਲ ਆਈ. ਏ. ਐਸ. ਨੇ ਐਸ. ਡੀ. ਐਮ. ਦਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸੰਗਰੂਰ ਦੇ ਮਾਈ ਦੌਲਤਾਂ ਜੱਚਾ ਬੱਚਾ ਕੇਂਦਰ 'ਚ ਹੋਇਆ ਪਹਿਲਾ ਆਪ੍ਰੇਸ਼ਨ

ਸੰਗਰੂਰ, 9 ਦਸੰਬਰ (ਧੀਰਜ਼ ਪਸ਼ੌਰੀਆ)-ਸਿਵਲ ਹਸਪਤਾਲ ਸੰਗਰੂਰ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਮਾਈ ਦੌਲਤਾਂ ਜੱਚਾ ਬੱਚਾ ਕੇਂਦਰ ਸ਼ੁਰੂ ਹੋ ਗਿਆ ਹੈ ਅਤੇ ਉੱਚ ਤਕਨੀਕਾਂ ਨਾਲ ਲੈੱਸ ਇਸ ਜੱਚਾ ਬੱਚਾ ਕੇਂਦਰ 'ਚ ਦਿੜ੍ਹਬਾ ਮੰਡੀ ਦੀ 29 ਸਾਲਾ ਗਰਭਵਤੀ ਔਰਤ ...

ਪੂਰੀ ਖ਼ਬਰ »

ਬ੍ਰਾਹਮਣ ਤੇ ਅਗਰਵਾਲ ਸਮਾਜ ਪ੍ਰਤੀ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਖ਼ਿਲਾਫ਼ ਕਾਰਵਾਈ ਦੀ ਮੰਗ

ਮਲੇਰਕੋਟਲਾ, 9 ਦਸੰਬਰ (ਪਾਰਸ ਜੈਨ)-ਸਥਾਨਕ ਸ੍ਰੀ ਰਾਮਾਇਣ ਵੇਦ ਗੀਤਾ ਮੰਦਿਰ ਬ੍ਰਾਹਮਣ ਸਭਾ ਵਿਖੇ ਸ਼ਹਿਰ ਦੀਆਂ ਸਮੂਹ ਹਿੰਦੂ ਜਥੇਬੰਦੀਆਂ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਬੁਲਾਈ ਗਈ, ਜਿਸ 'ਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਬ੍ਰਾਹਮਣ ਤੇ ...

ਪੂਰੀ ਖ਼ਬਰ »

ਦੇਸ਼ ਦਾ ਬਿਹਤਰ ਨਿਰਮਾਣ ਤੇ ਵਿਕਾਸ ਲੋਕਾਂ ਵਲੋਂ ਭਰੇ ਜਾਂਦੇ ਟੈਕਸ ਨਾਲ ਹੀ ਸੰਭਵ-ਐਡੀਸ਼ਨਲ ਕਮਿਸ਼ਨਰ

ਮਲੇਰਕੋਟਲਾ, 9 ਦਸੰਬਰ (ਪਾਰਸ ਜੈਨ)-ਸੰਗਰੂਰ ਡਿਸਟ੍ਰੀਕ ਇੰਡਸਟਰੀ ਚੈਂਬਰ ਵਲੋਂ ਜ਼ਿਲ੍ਹਾ ਪ੍ਰਧਾਨ ਸਜੀਵ ਚੌਪੜਾ, ਚੈਪਟਰ ਪ੍ਰਧਾਨ ਸਜੀਵ ਸੂਦ, ਜਨਰਲ ਸਕੱਤਰ ਅਮਰ ਗੁਪਤਾ ਤੇ ਫਾਈਨਾਂਸ ਸਕੱਤਰ ਰਾਕੇਸ਼ ਸਿੰਗਲਾ ਦੀ ਅਗਵਾਈ ਅਤੇ ਆਮਦਨ ਕਰ ਵਿਭਾਗ ਦੇ ਆਈ. ਟੀ. ਓ. ਮਨਦੀਪ ...

ਪੂਰੀ ਖ਼ਬਰ »

70 ਸਾਲਾਂ ਦੀ ਉਮਰ ਪੂਰੀ ਕਰ ਚੁੱਕੇ ਪੈਨਸ਼ਨਰਾਂ ਦਾ ਸਨਮਾਨ

ਧੂਰੀ, 9 ਦਸੰਬਰ (ਲਖਵੀਰ ਸਿੰਘ ਧਾਂਦਰਾ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਧੂਰੀ ਦੀ ਮੀਟਿੰਗ ਸੁਖਦੇਵ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵਿਸ਼ੇਸ਼ ਤÏਰ 'ਤੇ ਅਵਿਨਾਸ਼ ਚੰਦਰ ਸ਼ਰਮਾ ਸੂਬਾ ਪ੍ਰਧਾਨ, ਪਿਆਰਾ ਲਾਲ ਪ੍ਰਧਾਨ ਸਰਕਲ ਬਰਨਾਲਾ, ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਮੈਦੇਵਾਸ ਦੀ ਚੋਣ

ਜਖੇਪਲ, 9 ਦਸੰਬਰ (ਮੇਜਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਮੈਦੇਵਾਸ ਦੀ ਚੋਣ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਆਗੂ ਰਾਮਸ਼ਰਨ ਸਿੰਘ ਉਗਰਾਹਾਂ ਤੇ ਬਲਾਕ ਪੈੱ੍ਰਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਸੁਖਦੀਪ ਕÏਰ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 9 ਦਸੰਬਰ (ਦਮਦਮੀ)-ਅਕਾਲ ਕਾਲਜ ਆਫ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਬਤÏਰ ਪਿ੍ੰਸੀਪਲ ਸੇਵਾਵਾਂ ਨਿਭਾ ਰਹੇ ਡਾ. ਸੁਖਦੀਪ ਕÏਰ ਨੂੰ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਮਲੋਟ (ਮੁਕਤਸਰ) ਵਿਖੇ ਕਰਵਾਏ ਅੰਤਰ-ਰਾਸਟਰੀ ਦਿਵਿਆਂਗ ਦਿਵਸ ਮÏਕੇ ਸਟੇਟ ...

ਪੂਰੀ ਖ਼ਬਰ »

ਸੂਬੇ ਅੰਦਰ ਅਕਾਲੀ ਸਰਕਾਰ ਨੇ ਕਬੱਡੀ ਦਾ ਵਰਲਡ ਕੱਪ ਕਰਵਾ ਕੇ ਕਬੱਡੀ ਨੂੰ ਪ੍ਰਫੁੱਲਿਤ ਕੀਤਾ-ਸੁਖਬੀਰ

ਧਨÏਲਾ, 9 ਦਸੰਬਰ (ਚੰਗਾਲ, ਧਨੌਲਾ)-ਸ਼੍ਰੋਮਣੀ ਅਕਾਲੀ ਦਲ ਦੇ ਰਾਜਕਾਲ ਦÏਰਾਨ ਕਬੱਡੀ ਦੇ ਪਹਿਲੇ ਵਰਲਡ ਕੱਪ ਦੀ ਸ਼ੁਰੂਆਤ ਹੋਈ ਸੀ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਕਬੱਡੀ ਨੂੰ ਵਰਲਡ ਲੈਵਲ 'ਤੇ ਲਿਜਾਣਾ ਚਾਹੁੰਦੀ ਸੀ ਪਰ ਉਸ ਤੋਂ ਬਾਅਦ ਆਈਆਂ ਸਰਕਾਰਾਂ ਨੇ ਪੰਜਾਬ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX