ਤਾਜਾ ਖ਼ਬਰਾਂ


ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  6 minutes ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  51 minutes ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  56 minutes ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 1 hour ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  58 minutes ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  1 day ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  1 day ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  1 day ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  1 day ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  1 day ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  1 day ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  1 day ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  1 day ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  1 day ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  1 day ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  1 day ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 25 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫ਼ਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਸਨਅਤ ਤੇ ਵਪਾਰ

ਪਾਈਟੈਕਸ ਮੇਲੇ 'ਚ ਪੁੱਜੇ ਜੰਮੂ-ਕਸ਼ਮੀਰ ਤੋਂ 70 ਕਾਰੋਬਾਰੀ

ਅੰਮਿ੍ਤਸਰ, 9 ਦਸੰਬਰ (ਸੁਰਿੰਦਰ ਕੋਛੜ)-ਜੰਮੂ-ਕਸ਼ਮੀਰ ਦਾ ਮਾਹੌਲ ਹੁਣ ਬਦਲ ਰਿਹਾ ਹੈ, ਜਿੱਥੇ ਕਸ਼ਮੀਰ ਦੇ ਲੋਕ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਰਹੇ ਹਨ, ਉੱਥੇ ਹੀ ਕਸ਼ਮੀਰੀ ਮਹਿਲਾ ਉੱਦਮੀ ਵੀ ਪੰਜਾਬ ਅਤੇ ਹੋਰ ਰਾਜਾਂ ਵਿਚ ਪਹੁੰਚ ਕੇ ਆਪਣੇ ਕਾਰੋਬਾਰ ਨੂੰ ਉਤਸ਼ਾਹਿਤ ਕਰ ਰਹੀਆਂ ਹਨ | ਜਿੱਥੇ ਪਹਿਲਾਂ ਕਸ਼ਮੀਰੀ ਔਰਤਾਂ ਨੂੰ ਘਰ ਦੇ ਦਰਵਾਜ਼ੇ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਾਂਦਾ ਸੀ, ਹੁਣ ਉਹ ਗੁਆਂਢੀ ਸੂਬੇ ਦੀਆਂ ਔਰਤਾਂ ਲਈ ਮਿਸਾਲ ਬਣ ਰਹੀਆਂ ਹਨ | ਅੰਮਿ੍ਤਸਰ 'ਚ ਚੱਲ ਰਹੇ 16ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ 'ਚ ਪਹੁੰਚੀ ਸ਼੍ਰੀਨਗਰ ਦੀ ਸ਼ਹਿਨਾ ਅਖਤਰ ਆਪਣੇ ਨਾਲ ਦਰਜਨਾਂ ਔਰਤਾਂ ਨੂੰ ਰੋਜ਼ਗਾਰ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਤੱਕ ਕਸ਼ਮੀਰ ਵਿਚ ਔਰਤਾਂ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਸੀ | ਹੁਣ ਕਸ਼ਮੀਰ ਦੇ ਲੋਕਾਂ ਦੀ ਸੋਚ ਬਦਲ ਰਹੀ ਹੈ | ਸ਼੍ਰੀਨਗਰ ਤੋਂ ਇੱਥੇ ਪਹੁੰਚੀ ਇਰਫਾਨਾ ਨੇ ਕਿਹਾ ਕਿ ਔਰਤਾਂ ਪ੍ਰਤੀ ਧਾਰਨਾ ਨੂੰ ਬਦਲਣਾ ਹੋਵੇਗਾ | ਆਪਣੇ ਉਤਪਾਦ ਲੈ ਕੇ ਪਾਈਟਕੈਸ 'ਚ ਪਹੁੰਚੀਆਂ ਔਰਤਾਂ ਹਰ ਸਾਲ ਲੱਖਾਂ ਕਰੋੜਾਂ ਦਾ ਕਾਰੋਬਾਰ ਹੀ ਨਹੀਂ ਕਰ ਰਹੀਆਂ ਸਗੋਂ ਹਜ਼ਾਰਾਂ ਔਰਤਾਂ ਨੂੰ ਰੁਜ਼ਗਾਰ ਵੀ ਪ੍ਰਦਾਨ ਕਰ ਰਹੀਆਂ ਹਨ | ਇਸ ਦੌਰਾਨ ਜੰਮੂ-ਕਸ਼ਮੀਰ ਹੈਂਡੀਕ੍ਰਾਫਟ ਹੈਂਡਲੂਮ ਦੇ ਪ੍ਰਚਾਰ ਅਤੇ ਪ੍ਰਦਰਸ਼ਨੀ ਅਧਿਕਾਰੀ ਰਿਆਜ਼ ਅਹਿਮਦ ਕੌਸ ਨੇ ਦੱਸਿਆ ਕਿ ਜਿੱਥੇ ਪਿਛਲੇ ਸਾਲ ਕਸ਼ਮੀਰ ਤੋਂ 20 ਸਟਾਲ ਆਏ ਸਨ, ਉੱਥੇ ਇਸ ਸਾਲ 35 ਸਟਾਲ ਅਤੇ ਪਿਛਲੇ ਸਾਲ ਜੰਮੂ ਤੋਂ 15 ਸਟਾਲ ਲਗਾਏ ਗਏ ਸਨ ਅਤੇ ਇਸ ਸਾਲ 20 ਸਟਾਲ ਲਗਾਏ ਗਏ ਹਨ | ਇਸ ਤੋਂ ਇਲਾਵਾ ਜੇ. ਕੇ. ਟੀ. ਪੀ. ਓ. ਤੋਂ ਵੀ ਇਸ ਸਾਲ 20 ਸਟਾਲ ਇੱਥੇ ਆਏ ਹਨ |

ਭਾਰਤੀ ਮੂਲ ਦੀ ਸੁਸ਼ਮਿਤਾ ਸ਼ੁਕਲਾ ਬਣੀ ਫੈੱਡਰਲ ਰਿਜ਼ਰਵ ਬੈਂਕ ਨਿਊਯਾਰਕ ਦੀ ਉਪ ਪ੍ਰਧਾਨ

ਨਿਊਯਾਰਕ, 9 ਦਸੰਬਰ (ਏਜੰਸੀਆਂ)-ਅਮਰੀਕਾ ਵਿਖੇ ਭਾਰਤੀ ਮੂਲ ਦੀ ਸੁਸ਼ਮਿਤਾ ਸ਼ੁਕਲਾ ਨੂੰ ਨਿਊਯਾਰਕ 'ਚ ਫੈਡਰਲ ਰਿਜ਼ਰਵ ਬੈਂਕ ਦੀ ਪਹਿਲੀ ਉਪ ਪ੍ਰਧਾਨ ਅਤੇ ਮੁੱਖ ਸੰਚਾਲਨ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ | ਹੁਣ ਉਹ ਇਸ ਵੱਕਾਰੀ ਕੇਂਦਰੀ ਬੈਂਕ ਦੀ ਦੂਜੀ ਉੱਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX