ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  1 day ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  1 day ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  1 day ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 25 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫ਼ਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਮਾਨਸਾ

ਸਹੂਲਤਾਂ ਤੋਂ ਸੱਖਣਾ ਹੈ ਪਿੰਡ ਹਮੀਰਗੜ੍ਹ ਢੈਪਈ ਦਾ ਮੁਢਲਾ ਸਿਹਤ ਕੇਂਦਰ

• ਗੁਰਿੰਦਰ ਸਿੰਘ ਔਲਖ
ਭੀਖੀ, 9 ਦਸੰਬਰ- ਮਾਨਸਾ ਪਟਿਆਲਾ ਮੁੱਖ ਮਾਰਗ 'ਤੇ ਸਥਿਤ ਪਿੰਡ ਹਮੀਰਗੜ੍ਹ ਢੈਪਈ ਦਾ ਮੁੱਢਲਾ ਸਿਹਤ ਕੇਂਦਰ ਬਿਲਕੁਲ ਮੁੱਖ ਮਾਰਗ 'ਤੇ ਹੀ ਹੈ | ਸਿਹਤ ਕੇਂਦਰ ਦੀ ਇਮਾਰਤ ਵੀ ਬੇਹੱਦ ਖਸਤਾ ਹਾਲਤ 'ਚ ਹੈ | ਇਸ ਪ੍ਰਾਇਮਰੀ ਸਿਹਤ ਕੇਂਦਰ 'ਚ ਆਯੁਰਵੇਦ ਡਿਸਪੈਂਸਰੀ ਤੇ ਸਬ ਸੈਂਟਰ ਵੀ ਚਲਾਇਆ ਜਾ ਰਿਹੈ ਹੈ, ਜਿਸ ਲਈ ਇਨ੍ਹਾਂ ਵਿਭਾਗਾਂ ਲਈ ਵੀ ਵੱਖਰੀ ਇਮਾਰਤ ਦੀ ਲੋੜ ਹੈ | ਚੱਲ ਰਹੇ ਇਨ੍ਹਾਂ ਵਿਭਾਗਾਂ ਦੇ ਕਮਰਿਆਂ ਦੀ ਹਾਲਤ ਵੀ ਬੇਹੱਦ ਤਰਸਯੋਗ ਹੈ |
q ਕਮਰੇ ਤੇ ਸਾਜ਼ੋ-ਸਾਮਾਨ ਦੀ ਘਾਟ
ਇਸ ਮੁੱਢਲੇ ਸਿਹਤ ਕੇਂਦਰ 'ਚ ਕਮਰਿਆਂ ਦੀ ਘਾਟ ਹੈ | ਵਾਰਡਾਂ ਦੇ ਕਮਰੇ ਬਹੁਤ ਛੋਟੇ ਹਨ, ਜਿਨ੍ਹਾਂ 'ਚ ਸਿਰਫ਼ 2-2 ਹੀ ਬੈੱਡ ਲਗਦੇ ਹਨ | ਸਟੋਰ ਲਈ ਕੋਈ ਵੱਖਰਾ ਕਮਰਾ ਨਹੀਂ ਹੈ | ਕਮਰਿਆਂ ਦੀ ਘਾਟ ਕਾਰਨ ਹੋਰ ਸਾਮਾਨ ਵੀ ਵਾਰਡਾਂ 'ਚ ਰੱਖਣਾ ਪੈਂਦਾ ਹੈ | ਇਸ ਲਈ ਦੋ ਕਮਰਿਆਂ ਦੇ ਨਾਲ-ਨਾਲ ਇਕ ਸਟੋਰ ਵੀ ਚਾਹੀਦਾ ਹੈ | ਇਸ ਤੋਂ ਇਲਾਵਾ ਫ਼ਰਨੀਚਰ ਦੀ ਵੀ ਘਾਟ ਹੈ | ਮਰੀਜ਼ਾਂ ਦੇ ਬੈਠਣ ਲਈ ਤਾਂ ਕਿੱਥੇ, ਸਟਾਫ਼ ਲਈ ਵੀ ਢੁਕਵਾਂ ਫ਼ਰਨੀਚਰ ਨਹੀਂ ਹੈ | ਬੈਂਚ, ਕੁਰਸੀਆਂ ਆਦਿ ਟੁੱਟੀਆਂ ਹੋਈਆਂ ਹਨ | ਪਿੰਡ ਵਾਸੀਆਂ ਦੀ ਚਿਰਾਂ ਤੋਂ ਮੰਗ ਹੈ ਕਿ ਇਸ ਸਿਹਤ ਕੇਂਦਰ ਦੀ ਇਮਾਰਤ ਨਵੀਂ ਬਣਾਈ ਜਾਵੇ, ਜਿਸ 'ਚ ਕਮਰਿਆਂ ਦੀ ਗਿਣਤੀ ਵੀ ਵਧਾਈ ਜਾਵੇ |
q ਪਾਣੀ ਦੀ ਵੀ ਘਾਟ
ਇਸ ਸਿਹਤ ਕੇਂਦਰ 'ਚ ਪਾਣੀ ਵਾਲੀ ਟੈਂਕੀ, ਟੂਟੀਆਂ, ਸੀਵਰੇਜ ਸਭ ਖ਼ਰਾਬ ਹਾਲਤ 'ਚ ਹਨ | ਪਿਛਲੇ ਕਾਫ਼ੀ ਸਮੇਂ ਤੋਂ ਉਪਰੋਕਤ ਘਾਟਾਂ ਦੀ ਕਿਸੇ ਨੇ ਸਾਰ ਨਹੀਂ ਲਈ | ਸਟਾਫ਼ ਵਲੋਂ ਆਪਣੇ ਪੱਧਰ 'ਤੇ ਕੁਝ ਹੱਦ ਤੱਕ ਮੁਰੰਮਤ ਕਰਵਾ ਲਈ ਜਾਂਦੀ ਹੈ ਪਰ ਸਮੱਸਿਆ ਦਾ ਪੱਕੇ ਤੌਰ 'ਤੇ ਹੱਲ ਨਹੀਂ ਕੀਤਾ ਗਿਆ | ਕਿਸੇ ਵੀ ਸਿਹਤ ਕੇਂਦਰ 'ਚ ਪਾਣੀ ਦੀ ਸੁਵਿਧਾ ਪ੍ਰਾਥਮਿਕ ਤੌਰ 'ਤੇ ਹੋਣੀ ਚਾਹੀਦੀ ਹੈ |
q ਸਟਾਫ਼ ਤੇ ਦਵਾਈਆਂ ਦੀ ਘਾਟ
ਇਸ ਸਿਹਤ ਕੇਂਦਰ 'ਚ ਭਾਵੇਂ ਡਾਕਟਰ ਤੇ ਫਾਰਮਾਸਿਸਟ ਅਫ਼ਸਰ ਤਾਂ ਹਨ ਪਰ ਲੈਬਾਰਟਰੀ 'ਚ ਲੈਬ. ਟੈਕਨੀਸ਼ੀਅਨ ਤੇ ਇਕ ਲੇਡੀ ਹੈਲਥ ਵਿਸਟਰ ਦੀ ਅਸਾਮੀ ਖ਼ਾਲੀ ਪਈ ਹੈ, ਜਿਸ ਨੂੰ ਪੂਰਿਆ ਜਾਣਾ ਸਮੇਂ ਦੀ ਮੰਗ ਹੈ | ਇਸ ਸਿਹਤ ਕੇਂਦਰ 'ਚ ਹਮੇਸ਼ਾ ਹੀ ਦਵਾਈਆਂ ਦੀ ਘਾਟ ਰਹਿੰਦੀ ਹੈ | ਸਮੇਂ ਸਿਰ ਦਵਾਈਆਂ ਦੀ ਸਪਲਾਈ ਨਹੀਂ ਆਉਦੀਂ | ਇਥੋਂ ਤੱਕ ਕਿ ਕੈਲਸ਼ੀਅਮ ਤੇ ਪੈਰਾਸਿਟਾਮੋਲ ਮੁੱਢਲੀਆਂ ਲੋੜਾਂ ਵਾਲੀਆਂ ਦਵਾਈਆਂ ਵੀ ਨਹੀਂ ਮਿਲਦੀਆਂ, ਜਿਸ ਲਈ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਖ਼ਰੀਦਣੀਆਂ ਪੈਂਦੀਆਂ ਹਨ, ਜਿਸ ਦੀ ਗ਼ਰੀਬ ਲੋਕਾਂ ਨੂੰ ਮਾਰ ਪੈਂਦੀ ਹੈ | ਇਥੇ ਰਾਤ ਸਮੇਂ ਕੋਈ ਐਮਰਜੈਂਸੀ ਡਿਊਟੀ ਨਹੀਂ ਹੈ |
q ਚਾਰਦੀਵਾਰੀ ਤੇ ਰਿਹਾਇਸ਼ੀ ਕੁਆਰਟਰਾਂ ਦੀ ਹਾਲਤ ਖ਼ਰਾਬ
ਬਾਹਰੀ ਚਾਰਦੀਵਾਰੀ ਜਗ੍ਹਾ-ਜਗ੍ਹਾ ਤੋਂ ਟੁੱਟੀ ਹੋਈ ਹੈ, ਜਿਸ ਕਾਰਨ ਕੋਈ ਵੀ ਇਮਾਰਤ ਦੇ ਅੰਦਰ ਦਾਖਲ ਹੋ ਸਕਦਾ ਹੈ | ਇਸ ਤੋਂ ਇਲਾਵਾ ਰਿਹਾਇਸ਼ੀ ਕੁਆਟਰਾਂ ਦੀ ਹਾਲਤ ਬੇਹੱਦ ਖ਼ਰਾਬ ਹੈ, ਨੂੰ ਤੁਰੰਤ ਮੁਰੰਮਤ ਕਰਨ ਜਾਂ ਨਵੇਂ ਸਿਰੇ ਤੋਂ ਬਣਾਉਣ ਦੀ ਲੋੜ ਹੈ | ਸਿਹਤ ਕੇਂਦਰ ਦੇ ਪਿਛਲੇ ਪਾਸੇ ਝਾੜੀਆਂ ਹੀ ਝਾੜੀਆਂ ਉੱਗੀਆਂ ਪਈਆਂ ਹਨ ਤੇ ਸਾਫ਼ ਸਫ਼ਾਈ ਦਾ ਬੁਰਾ ਹਾਲ ਹੈ | ਇਸ ਤੋਂ ਇਲਾਵਾ ਪਿੰਡ ਵਾਸੀਆਂ ਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁੱਖ ਸੜਕ 'ਤੇ ਹੋਣ ਕਾਰਨ ਇਸ ਨੂੰ ਟਰਾਮਾਂ ਸੈਂਟਰ ਬਣਾਇਆ ਜਾਵੇ ਤਾਂ ਜੋ ਕਿਸੇ ਦੁਰਘਟਨਾ ਹੋਣ ਸਮੇਂ ਲੋਕਾਂ ਨੂੰ ਨੇੜੇ ਹੀ ਇਲਾਜ ਦੀ ਸੁਵਿਧਾ ਮਿਲ ਸਕੇ |

ਪਾਵਰਕਾਮ ਦੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬੁਢਲਾਡਾ, 9 ਦਸੰਬਰ (ਸੁਨੀਲ ਮਨਚੰਦਾ)-ਸਥਾਨਕ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਬੁਢਲਾਡਾ ਦੇ ਪੈਨਸ਼ਨਰਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਧਰਨਾ ਲਗਾ ਕੇ ਸਰਕਾਰ ਤੇ ਪ੍ਰਬੰਧਕ ਕਮੇਟੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਦੁਕਾਨਦਾਰ ਤੋਂ ਸੋਨੇ ਦੀਆਂ ਛਾਪਾਂ ਤੇ ਨਕਦੀ ਖੋਹਣ ਵਾਲੇ ਦੋ ਮੁਲਜ਼ਮ ਪੁਲਿਸ ਵਲੋਂ ਕਾਬੂ

ਬਰਨਾਲਾ, 9 ਦਸੰਬਰ (ਰਾਜ ਪਨੇਸਰ)-ਕਰੀਬ 4 ਮਹੀਨੇ ਪਹਿਲਾਂ ਪੁਰਾਣੇ ਬਾਜ਼ਾਰ 'ਚੋਂ ਆਪਣੀ ਦੁਕਾਨ 'ਤੇ ਬੈਠੇ ਇਕ ਵਿਅਕਤੀ ਤੋਂ ਡਰਾ ਕੇ ਸੋਨੇ ਦੀਆਂ ਛਾਪਾਂ ਤੇ ਗੱਲੇ 'ਚੋਂ 15 ਹਜ਼ਾਰ ਰੁਪਏ ਦੀ ਨਕਦੀ ਖੋਹਣ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ ਸਿਟੀ-1 ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 11 ਫਰਵਰੀ ਨੂੰ ਲੱਗੇਗੀ

ਮਾਨਸਾ, 9 ਦਸੰਬਰ (ਸੱਭਿ. ਪ੍ਰਤੀ.)-ਲੋਕਾਂ ਨੂੰ ਸਸਤਾ ਤੇ ਛੇਤੀ ਨਿਆਂ ਤੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਨੂੰ ਮੁੱਖ ਰੱਖਦਿਆਂ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਲਗਾਈ ਜਾਂਦੀ ਹੈ | ਸ਼ਿਲਪਾ ਵਰਮਾ ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

2024 'ਚ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਮਾਰੇਗੀ ਹੈਟਿ੍ਕ- ਨਕੱਈ

ਮਾਨਸਾ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਗੁਜਰਾਤ ਰਾਜ 'ਚ ਭਾਜਪਾ ਦੀ ਹੋਈ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦਾਅਵੇ ਨਾਲ ਕਿਹਾ ਹੈ ਕਿ 2024 'ਚ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਬਰੇਟਾ ਵਿਖੇ ਧਰਨਾ

ਬਰੇਟਾ, 9 ਦਸੰਬਰ (ਪਾਲ ਸਿੰਘ ਮੰਡੇਰ)-ਆੜ੍ਹਤੀਆ ਐਸੋਸੀਏਸ਼ਨ ਬਰੇਟਾ ਵਲੋਂ ਸਥਾਨਕ ਮਾਰਕਿਟ ਕਮੇਟੀ ਵਿਖੇ 3 ਘੰਟਿਆਂ ਲਈ ਧਰਨਾ ਲਗਾਇਆ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਮੋਹਨ ਗਰਗ ਨੇ ਕਿਹਾ ਕਿ ਭਾਵੇਂ ਹੜਤਾਲ ਹਫ਼ਤੇ ਲਈ ਮੁਲਤਵੀ ਕਰ ਦਿੱਤੀ ਹੈ ਪਰ ਜੇਕਰ ...

ਪੂਰੀ ਖ਼ਬਰ »

ਅੰਗਹੀਣਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ-ਡੀ. ਸੀ.

ਮਾਨਸਾ, 9 ਦਸੰਬਰ (ਸਟਾਫ਼ ਰਿਪੋਰਟਰ)-ਆਰ. ਪੀ. ਡਬਲਿਊ. ਡੀ. (ਦਿਵਿਆਂਗ ਵਿਅਕਤੀਆਂ ਦਾ ਅਧਿਕਾਰ) ਐਕਟ-2016 ਦੀ ਧਾਰਾ 72 ਤੇ ਆਰ. ਪੀ. ਡਬਲਿਊ. ਡੀ. 2019 ਦੇ ਰੂਲ 22 ਅਧੀਨ ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ | ਜ਼ਿਲ੍ਹਾ ...

ਪੂਰੀ ਖ਼ਬਰ »

ਸਾਈਬਰ ਕੈਫ਼ੇ ਦੀ ਵਰਤੋਂ ਵੇਲੇ ਪਛਾਣ ਪੱਤਰ ਲਾਜ਼ਮੀ ਲਿਆ ਜਾਵੇ-ਜ਼ਿਲ੍ਹਾ ਮੈਜਿਸਟ੍ਰੇਟ

ਮਾਨਸਾ, 9 ਦਸੰਬਰ (ਸਟਾਫ਼ ਰਿਪੋਰਟਰ) -ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫ਼ੇ, ਐ ਸ. ਟੀ. ਡੀ. ਤੇ ਪੀ. ਸੀ. ਓ. ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕਾਰਜ ਵੱਡੇ ਪੱਧਰ 'ਤੇ ਕੀਤੇ ਜਾਣਗੇ-ਵਿਧਾਇਕ ਬੁੱਧ ਰਾਮ

ਬੁਢਲਾਡਾ, 9 ਦਸੰਬਰ (ਸੁਨੀਲ ਮਨਚੰਦਾ)-ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕੇ ਅੰਦਰ ਜੰਗੀ ਪੱਧਰ 'ਤੇ ਵਿਕਾਸ ਕਾਰਜ ਆਰੰਭ ਦਿੱਤੇ ਹਨ | ਇਹ ਪ੍ਰਗਟਾਵਾ ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ ਬਲਾਕ ਸੰਮਤੀ ਦੀ ਮੀਟਿੰਗ ਦੌਰਾਨ ਵਿਧਾਇਕ ਬੁੱਧ ਰਾਮ ਨੇ ਕਰਦਿਆਂ ...

ਪੂਰੀ ਖ਼ਬਰ »

ਪੀਂਘ ਤੋਂ ਡਿੱਗੇ ਬੱਚੇ ਦੇ ਦੋਵੇਂ ਪੱਟ ਟੁੱਟੇ

ਬਠਿੰਡਾ, 9 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਨਾਮਦੇਵ ਰੋਡ ਵਿਖੇ ਅੱਠ ਸਾਲ ਦਾ ਬੱਚਾ ਪੀਂਘ ਝੂਟਦੇ ਹੋਏ ਅਚਾਨਕ ਡਿਗ ਗਿਆ, ਜਿਸ ਕਾਰਨ ਬੱਚੇ ਦੇ ਦੋਵੇਂ ਪੱਟ ਟੁੱਟ ਗਏ | ਪੈਸੇ ਨਾ ਹੋਣ ਕਾਰਨ ਪਰਿਵਾਰ ਵਾਲਿਆਂ ਨੇ ਬੱਚੇ ਨੂੰ ਘਰ 'ਚ ਹੀ ਰੱਖਿਆ ਗਿਆ | ਘਟਨਾ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਤੇ ਪੁਲਿਸ ਵਲੋਂ ਪਿੰਡ ਜਵਾਹਰਕੇ 'ਚ ਤਲਾਸ਼ੀ

ਮਾਨਸਾ, 9 ਦਸੰਬਰ (ਸ.ਰਿ.)- ਐਕਸਾਈਜ਼ ਵਿਭਾਗ ਤੇ ਜ਼ਿਲ੍ਹਾ ਪੁਲਿਸ ਦੇ ਕਰਮਚਾਰੀਆਂ ਨੇ ਅੱਜ ਸਵੇਰ ਵਕਤ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਸ਼ੱਕੀ ਘਰਾਂ 'ਚ ਛਾਪੇਮਾਰੀ ਕੀਤੀ | ਐਕਸਾਈਜ਼ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੇਵਾ ਕੇਂਦਰ ਭੁੱਚੋ ਮੰਡੀ ਦਾ ਸਾਰਾ ਸਾਮਾਨ ਤੇ ਰਿਕਾਰਡ ਚੋਰੀ, ਖਪਤਕਾਰਾਂ ਲਈ ਵੱਡੀ ਪ੍ਰੇਸ਼ਾਨੀ

ਭੁੱਚੋ ਮੰਡੀ, 9 ਦਸੰਬਰ (ਪਰਵਿੰਦਰ ਸਿੰਘ ਜੌੜਾ)-ਇਥੇ ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹਨ ਕਿ ਪੁਲਿਸ ਦਾ ਭੈਅ ਮਨਫ਼ੀ ਹੈ | ਬੀਤੀ ਰਾਤ ਤਾਂ ਚੋਰ ਇਥੋਂ ਦੇ ਸੇਵਾ ਕੇਂਦਰ ਦਾ ਸਮੁੱਚਾ ਸਾਮਾਨ ਤੇ ਰਿਕਾਰਡ ਹੀ ਚੁੱਕ ਕੇ ਲੈ ਗਏ | ਸੇਵਾ ਕੇਂਦਰਾਂ ਦਾ ਰਿਕਾਰਡ ਭਾਵੇਂ ...

ਪੂਰੀ ਖ਼ਬਰ »

ਇਮੀਗ੍ਰੇਸ਼ਨ ਸੰਬੰਧੀ ਜਾਣਕਾਰੀ ਦੇਣ ਲਈ ਵਾਇਟ ਰੌਕ ਨੇ ਬਰਾਂਚ ਖੋਲ੍ਹੀ

ਭੁੱਚੋ ਮੰਡੀ, 9 ਦਸੰਬਰ (ਬਿੱਕਰ ਸਿੰਘ ਸਿੱਧੂ)-ਇਲਾਕਾ ਨਿਵਾਸੀਆਂ ਤੇ ਵਿਦਿਆਰਥੀਆਂ ਨੂੰ ਇਮੀਗ੍ਰੇਸ਼ਨ ਸੰਬੰਧੀ ਆਉਂਦੀਆਂ ਸਮੱਸਿਆਵਾਂ ਨੂੰ ਧਿਆਨ 'ਚ ਰੱਖਦੇ ਹੋਏ ਵਾਇਟ ਰੌਕ ਇਮੀਗਰੇਸ਼ਨ ਵਲੋਂ ਆਪਣੀ 13ਵੀਂ ਬ੍ਰਾਂਚ ਭੁੱਚੋ ਕੈਂਚੀਆਂ ਮਾਰਗ ਭੁੱਚੋ ਮੰਡੀ ਵਿਖੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭਾਈਰੂਪਾ ਨੂੰ ਵਾਟਰ ਕੂਲਰ ਤੇ ਅੱਧੀ ਦਰਜਨ ਪੱਖੇ ਭੇਟ

ਭਾਈਰੂਪਾ, 9 ਦਸੰਬਰ (ਵਰਿੰਦਰ ਲੱਕੀ)-ਸਰਕਾਰੀ ਪ੍ਰਾਇਮਰੀ ਸਕੂਲ ਭਾਈ ਰੂਪਾ (ਕੁੜੀਆਂ) ਵਿਖੇ ਚੰਬਲ ਫਰਟੀਲਾਈਜਰਜ਼ ਐਂਡ ਕੈਮੀਕਲਜ਼ ਲਿਮਟਿਡ ਗੜੇਪਾਨ ਦੇ ਸਨਮਾਨ ਹਿੱਤ ਇਕ ਪ੍ਰੋਗਰਾਮ ਕਰਵਾਇਆ ਗਿਆ | ਕੰਪਨੀ ਵਲੋਂ ਕੇ ਕੇ ਬਿਰਲਾ ਮੈਮੋਰੀਅਲ ਸੁਸਾਇਟੀ ਦੁਆਰਾ ਸਮਾਜਿਕ ...

ਪੂਰੀ ਖ਼ਬਰ »

ਪਿੰਡ ਦਿਉਣ ਖੁਰਦ ਵਿਖੇ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਨਵੀਂ ਇਕਾਈ ਦੀ ਚੋਣ

ਮਹਿਮਾ ਸਰਜਾ, 9 ਦਸੰਬਰ (ਬਲਦੇਵ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਦਿਉਣ ਖੁਰਦ ਵਿਖੇ ਨਵੀਂ ਇਕਾਈ ਦੀ ਚੋਣ ਕਰਵਾਈ ਗਈ | ਚੋਣ ਮੀਟਿੰਗ 'ਚ ਅਬਜ਼ਰਵਰ ਦੇ ਤੌਰ 'ਤੇ ਜ਼ਿਲ੍ਹਾ ਸਕੱਤਰ ਰਣਜੀਤ ਸਿੰਘ ਜੀਦਾ ਤੇ ਬਲਾਕ ਜਨਰਲ ਸੱਕਤਰ ਗੁਰਦੀਪ ਸਿੰਘ ...

ਪੂਰੀ ਖ਼ਬਰ »

ਲੱਭਿਆ ਪਰਸ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਕੀਤੀ ਕਾਇਮ

ਰਾਮਾਂ ਮੰਡੀ, 9 ਦਸੰਬਰ (ਤਰਸੇਮ ਸਿੰਗਲਾ)-ਬਲਕੌਰ ਸਿੰਘ ਵਾਸੀ ਕਮਾਲੂ ਨੂੰ ਅੱਜ ਬੱਸ 'ਚੋਂ ਸੀਟ 'ਤੇ ਪਿਆ ਇਕ ਪਰਸ ਮਿਲਿਆ ਜਿਸ 'ਚ 1,90 ਲੱਖ ਰੁਪਏ ਦੇ ਚੈੱਕ ਤੇ ਜ਼ਰੂਰੀ ਕਾਗ਼ਜ਼ਾਤ ਸਨ | ਬਲਕੌਰ ਸਿੰਘ ਨੇ ਪਰਸ ਦੇ ਮਾਲਕ ਨੂੰ ਲੱਭਣ ਲਈ ਸ਼ਹਿਰ ਦੇ ਸ਼ਕਤੀ ਸੇਤੀਆ ਤੇ ਰਿੰਕੂ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੀ ਜਨਤਾ ਨੇ ਡਬਲ ਇੰਜਣ ਦਾ ਇਕ ਇੰਜਣ 5 ਸਾਲ ਲਈ ਜਾਮ ਕੀਤਾ-ਮੱਲਵਾਲਾ

ਰਾਮਾਂ ਮੰਡੀ, 9 ਦਸੰਬਰ (ਤਰਸੇਮ ਸਿੰਗਲਾ)-ਬੀਤੇ ਦਿਨ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣ ਨਤੀਜਿਆਂ 'ਚ ਕਾਂਗਰਸ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ 'ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਭਾਜਪਾ ਦੀ ਸੂਬਾ ਇਕਾਈ ਦੇ ਨਵਨਿਯੁਕਤ ਅਹੁਦੇਦਾਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 9 ਦਸੰਬਰ (ਰਣਜੀਤ ਸਿੰਘ ਰਾਜੂ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਵਲੋਂ ਬੀਤੇ ਦਿਨ ਐਲਾਨੀ ਪਾਰਟੀ ਦੀ ਪੰਜਾਬ ਇਕਾਈ ਵਿਚ ਸ਼ਾਮਿਲ ਕੀਤੇ ਭਾਜਪਾ ਦੇ ਕੁਝ ਸੂਬਾਈ ਆਗੂ ਅੱਜ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX